Holidays News - Sach Kahoon Punjabi

School Closed: ਸ਼ੀਤ ਲਹਿਰ ਲਗਾਤਾਰ ਜਾਰੀ, ਇਸ ਜ਼ਿਲ੍ਹੇ ’ਚ ਫਿਰ ਵਧੀਆਂ ਛੁੱਟੀਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
Noida News: ਨੋਇਡਾ (ਸੱਚ ਕਹੂੰ ਨਿਊਜ਼)। ਉੱਤਰੀ ਭਾਰਤ ’ਚ ਲਗਾਤਾਰ ਵਧ ਰਹੀ ਸ਼ੀਤ ਲਹਿਰ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹੇ ’ਚ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 17 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਗਿਆ ਹੈ।

ਇਹ ਖਬਰ ਵੀ ਪੜ੍ਹੋ : Kisan News: ਕਣਕ ਦੀ ਪੀਲੀ ਕੁੰਗੀ ਦੀ ਸਰਵਪੱਖੀ ਰੋਕਥਾਮ

2 ਦਿਨ ਹੋਰ ਬੰਦ ਰਹਿਣਗੇ ਸਕੂਲ | School Closed

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁਢਲੀ ਸਿੱਖਿਆ ਅਫ਼ਸਰ ਰਾਹੁਲ ਪੰਵਾਰ ਨੇ ਦੱਸਿਆ ਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ’ਚ ਛੁੱਟੀਆਂ ਦੋ ਦਿਨ ਹੋਰ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਸਾਰੇ ਮਾਨਤਾ ਪ੍ਰਾਪਤ ਬੋਰਡਾਂ ਦੇ ਸਕੂਲਾਂ ’ਤੇ ਲਾਗੂ ਹੋਵੇਗਾ। ਪਹਿਲਾਂ 31 ਦਸੰਬਰ ਤੋਂ 15 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹੁਣ ਵਧਾ ਕੇ 17 ਜਨਵਰੀ ਤੱਕ ਕਰ ਦਿੱਤਾ ਗਿਆ ਹੈ।

ਵਧ ਰਹੀ ਠੰਡ ਦਾ ਪ੍ਰਕੋਪ

ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਪੂਰਾ ਉੱਤਰ ਭਾਰਤ ਕੜਾਕੇ ਦੀ ਠੰਡ ਦੀ ਲਪੇਟ ’ਚ ਹੈ। ਸੰਘਣੀ ਧੁੰਦ ਅਤੇ ਡਿੱਗਦੇ ਤਾਪਮਾਨ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਅਜਿਹੇ ਮੌਸਮ ’ਚ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈ ਸਕਦਾ ਹੈ, ਇਸ ਨੂੰ ਧਿਆਨ ’ਚ ਰੱਖਦੇ ਹੋਏ ਪ੍ਰਸ਼ਾਸਨ ਨੇ ਇਹ ਸਾਵਧਾਨੀ ਵਾਲਾ ਕਦਮ ਚੁੱਕਿਆ ਹੈ।

Punjab Winter Holidays: ਇਸ ਵੇਲੇ ਦੀ ਵੱਡੀ ਖਬਰ, ਪੰਜਾਬ ਦੇ ਸਕੂਲਾਂ ’ਚ ਵਧ ਸਕਦੀਆਂ ਹਨ ਛੁੱਟੀਆਂ, ਪੜ੍ਹੋ ਕੀ ਹੈ ਤਾਜ਼ਾ ਅਪਡੇਟ
Punjab Winter Holidays: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਰਦੀਆਂ ਦਿਨੋ-ਦਿਨ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਡਿੱਗਦੇ ਤਾਪਮਾਨ, ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਨੇ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਵਧਦੀ ਠੰਢ ਜਵਾਬ ’ਚ, ਪੰਜਾਬ ਸਰਕਾਰ ਨੇ ਪਹਿਲਾਂ ਹੀ ਸਕੂਲਾਂ ਲਈ 1 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਮੌਜ਼ੂਦਾ ਮੌਸਮੀ ਹਾਲਾਤਾਂ ਨੂੰ ਵੇਖਦੇ ਹੋਏ, ਹੁਣ ਇਹ ਕਿਆਸ ਲਾਏ ਜਾ ਰਹੇ ਹਨ ਕਿ ਛੁੱਟੀਆਂ ਹੋਰ ਵਧਾਈਆਂ ਜਾ ਸਕਦੀਆਂ ਹਨ।

ਇਹ ਖਬਰ ਵੀ ਪੜ੍ਹੋ : NCR Pollution: ਐਨਸੀਆਰ ’ਚ ਪ੍ਰਦੂਸ਼ਣ ਅਤੇ ਧੁੰਦ ਦਾ ਦੋਹਰਾ ਹਮਲਾ: ਜ਼ੀਰੋ ਵਿਜ਼ੀਬਿਲਟੀ, ਆਮ ਜਨਜੀਵਨ ਪ੍ਰਭਾਵਿਤ

ਸੂਬੇ ਦੇ ਕਈ ਹਿੱਸਿਆਂ ’ਚ ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ, ਜਿਸ ਕਾਰਨ ਮਾਪਿਆਂ ਨੂੰ ਸਵੇਰੇ ਜਲਦੀ ਸਕੂਲ ਭੇਜਣ ਬਾਰੇ ਚਿੰਤਾ ਹੈ। ਠੰਢੀਆਂ ਹਵਾਵਾਂ ਤੇ ਸੰਘਣੀ ਧੁੰਦ ਸੜਕੀ ਆਵਾਜਾਈ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਬਾਰੇ ਚਿੰਤਾਵਾਂ ਵਧ ਰਹੀਆਂ ਹਨ। ਇਸ ਤੋਂ ਇਲਾਵਾ, ਹਵਾ ਪ੍ਰਦੂਸ਼ਣ ਤੇ ਖ਼ਰਾਬ ਏਅਰ ਕੁਆਲਿਟੀ ਇੰਡੈਕਸ ਬੱਚਿਆਂ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਮੌਸਮ ਦੌਰਾਨ ਬੱਚਿਆਂ ਨੂੰ ਘਰ ਦੇ ਅੰਦਰ ਰੱਖਣਾ ਜ਼ੁਕਾਮ ਤੇ ਸਾਹ ਦੀਆਂ ਬਿਮਾਰੀਆਂ ਤੋਂ ਬਚਾਉਣ ਦਾ ਸਭ ਤੋਂ ਵਧੀਆ ਵਿਕਲਪ ਹੈ।

ਇਸ ਦੌਰਾਨ, ਗੁਆਂਢੀ ਸੂਬੇ ਹਰਿਆਣਾ ਦੀ ਸਰਕਾਰ ਨੇ ਪਹਿਲਾਂ ਹੀ 1 ਜਨਵਰੀ ਤੋਂ 15 ਜਨਵਰੀ ਤੱਕ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ, ਮਾਪਿਆਂ, ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪੰਜਾਬ ’ਚ ਵਧੀਆਂ ਛੁੱਟੀਆਂ ਦੀ ਮੰਗ ਤੇਜ਼ ਹੋ ਗਈ ਹੈ। ਭਾਵੇਂ ਪੰਜਾਬ ਸਰਕਾਰ ਨੇ ਅਜੇ ਤੱਕ ਸਕੂਲਾਂ ਦੀਆਂ ਛੁੱਟੀਆਂ ਸਬੰਧੀ ਕੋਈ ਨਵਾਂ ਜਾਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ, ਪਰ ਮੌਸਮ ਦੀ ਗੰਭੀਰਤਾ ਨੂੰ ਵੇਖਦੇ ਹੋਏ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਜਲਦੀ ਹੀ ਇਸ ਸਬੰਧ ’ਚ ਕੋਈ ਮਹੱਤਵਪੂਰਨ ਫੈਸਲਾ ਲੈ ਸਕਦੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਐਲਾਨ ’ਤੇ ਹਨ, ਜਿਸ ਨਾਲ ਬੱਚਿਆਂ ਨੂੰ ਕਠੋਰ ਸਰਦੀ ਤੋਂ ਰਾਹਤ ਮਿਲੇਗੀ। Punjab Winter Holidays

Bank Holidays: ਅੱਗੇ ਇਨ੍ਹੇਂ ਦਿਨ ਬੰਦ ਰਹਿਣਗੇ ਬੈਂਕ! ਇਸ ਸੇਵਾਵਾਂ ਰਹਿਣਗੀਆਂ ਜਾਰੀ !
ਨਵੀਂ ਦਿੱਲੀ। ਨਵੇਂ ਸਾਲ ਦੇ ਆਉਣ ਦੇ ਨਾਲ, ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਬੈਂਕ ਕਈ ਦਿਨਾਂ ਲਈ ਬੰਦ ਰਹਿਣਗੇ। 29 ਦਸੰਬਰ, 2025 ਤੇ 4 ਜਨਵਰੀ, 2026 ਦੇ ਵਿਚਕਾਰ ਲਗਾਤਾਰ ਛੁੱਟੀਆਂ ਤੇ ਹਫਤਾਵਾਰੀ ਛੁੱਟੀਆਂ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਇਹ ਛੁੱਟੀਆਂ ਸਾਰੇ ਸੂਬਿਆਂ ’ਚ ਇੱਕੋ ਜਿਹੀਆਂ ਨਹੀਂ ਹੋਣਗੀਆਂ, ਕਿਉਂਕਿ ਕੁਝ ਛੁੱਟੀਆਂ ਖੇਤਰੀ ਤਿਉਹਾਰਾਂ ਤੇ ਸਥਾਨਕ ਸਮਾਗਮਾਂ ਨਾਲ ਜੁੜੀਆਂ ਹੁੰਦੀਆਂ ਹਨ। ਗਾਹਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਸੁਵਿਧਾ ਤੋਂ ਬਚਣ ਲਈ ਨਕਦੀ ਕਢਵਾਉਣ, ਚੈੱਕ ਕਲੀਅਰੈਂਸ, ਜਾਂ ਹੋਰ ਜ਼ਰੂਰੀ ਬੈਂਕਿੰਗ ਲੈਣ-ਦੇਣ ਪਹਿਲਾਂ ਹੀ ਪੂਰਾ ਕਰ ਲੈਣ। ਹਾਲਾਂਕਿ, ਸ਼ਾਖਾਵਾਂ ਬੰਦ ਹੋਣ ਬਾਵਜੂਦ, ਡਿਜੀਟਲ ਬੈਂਕਿੰਗ ਸੇਵਾਵਾਂ ਆਮ ਵਾਂਗ ਉਪਲਬਧ ਰਹਿਣਗੀਆਂ, ਜਿਸ ਨਾਲ ਗਾਹਕ ਆਪਣੇ ਜ਼ਰੂਰੀ ਵਿੱਤੀ ਲੈਣ-ਦੇਣ ਆਨਲਾਈਨ ਕਰ ਸਕਣਗੇ।

ਇਹ ਖਬਰ ਵੀ ਪੜ੍ਹੋ : Myanmar Election 2025: ਪੰਜ ਸਾਲਾਂ ਦੇ ਗ੍ਰਹਿਯੁੱਧ ਤੋਂ ਬਾਅਦ ਮੀਆਂਮਾਰ ‘ਚ ਪਹਿਲੇ ਗੇੜ ਦੀ ਵੋਟਿੰਗ, ਮਹਿਲਾ ਉ…

29 ਦਸੰਬਰ ਤੋਂ 4 ਜਨਵਰੀ ਤੱਕ ਬੈਂਕ ਛੁੱਟੀਆਂ ਦੇ ਵੇਰਵੇ ਇਸ ਪ੍ਰਕਾਰ ਹਨ

30 ਦਸੰਬਰ (ਮੰਗਲਵਾਰ) : ਆਜ਼ਾਦੀ ਘੁਲਾਟੀਏ ਯੂ ਕਿਆਂਗ ਨੰਗਬਾਹ ਦੀ ਯਾਦ ’ਚ ਮੇਘਾਲਿਆ ਵਿੱਚ ਬੈਂਕ ਬੰਦ ਰਹਿਣਗੇ। ਇਹ ਛੁੱਟੀ ਸਿਰਫ਼ ਇਸ ਸੂਬੇ ਤੱਕ ਸੀਮਿਤ ਰਹੇਗੀ।

31 ਦਸੰਬਰ (ਬੁੱਧਵਾਰ) : ਮਿਜ਼ੋਰਮ ਤੇ ਮਨੀਪੁਰ ’ਚ ਬੈਂਕਿੰਗ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਜਾਣਗੀਆਂ। ਇਹ ਦਿਨ ਨਵੇਂ ਸਾਲ ਦੀ ਸ਼ਾਮ ਨੂੰ ਦਰਸ਼ਾਉਂਦਾ ਹੈ, ਨਾਲ ਹੀ ਮਨੀਪੁਰ ’ਚ ਮਨਾਇਆ ਜਾਣ ਵਾਲਾ ਇਮੋਇਨੂ ਇਰਾਟਪਾ ਤਿਉਹਾਰ ਵੀ ਹੈ, ਜੋ ਕਿ ਦੇਵੀ ਇਮੋਇਨੂ ਦੀ ਪੂਜਾ ਨਾਲ ਜੁੜਿਆ ਹੋਇਆ ਹੈ। ਇਸ ਤਿਉਹਾਰ ਨੂੰ ਦੌਲਤ, ਖੁਸ਼ਹਾਲੀ ਤੇ ਪਰਿਵਾਰਕ ਭਲਾਈ ਦਾ ਪ੍ਰਤੀਕ ਮੰਨਿਆ ਜਾਂਦਾ ਹੈ।

1 ਜਨਵਰੀ (ਵੀਰਵਾਰ) : ਨਵੇਂ ਸਾਲ ਦੇ ਮੌਕੇ ’ਤੇ ਦੇਸ਼ ਭਰ ’ਚ ਬੈਂਕ ਬੰਦ ਰਹਿਣਗੇ। ਇਹ ਇੱਕ ਰਾਸ਼ਟਰੀ ਜਨਤਕ ਛੁੱਟੀ ਹੈ।

3 ਜਨਵਰੀ (ਸ਼ਨਿੱਚਰਵਾਰ) : ਹਜ਼ਰਤ ਅਲੀ ਦੇ ਜਨਮ ਦਿਨ ਕਾਰਨ ਕੁਝ ਸੂਬਿਆਂ ’ਚ ਬੈਂਕ ਬੰਦ ਰਹਿਣਗੇ। ਇਹ ਛੁੱਟੀ ਖੇਤਰੀ ਤੌਰ ’ਤੇ ਵੀ ਲਾਗੂ ਹੋਵੇਗੀ।

4 ਜਨਵਰੀ (ਐਤਵਾਰ) : ਹਫ਼ਤਾਵਾਰੀ ਛੁੱਟੀ ਕਾਰਨ ਸਾਰੇ ਬੈਂਕ ਦੇਸ਼ ਭਰ ’ਚ ਬੰਦ ਰਹਿਣਗੇ।

ਭਾਰਤੀ ਰਿਜ਼ਰਵ ਬੈਂਕ ਰਾਸ਼ਟਰੀ, ਧਾਰਮਿਕ ਤੇ ਖੇਤਰੀ ਮੌਕਿਆਂ ਅਨੁਸਾਰ ਬੈਂਕ ਛੁੱਟੀਆਂ ਦਾ ਐਲਾਨ ਕਰਦਾ ਹੈ। ਇਸ ਤੋਂ ਇਲਾਵਾ, ਸਾਰੇ ਬੈਂਕ ਹਰ ਐਤਵਾਰ, ਮਹੀਨੇ ਦੇ ਦੂਜੇ ਤੇ ਚੌਥੇ ਸ਼ਨਿੱਚਰਵਾਰ ਨੂੰ ਨਿਯਮਿਤ ਤੌਰ ’ਤੇ ਬੰਦ ਰਹਿੰਦੇ ਹਨ।

ਇਹ ਸੇਵਾਵਾਂ ਰਹਿਣਗੀਆਂ ਉਪਲਬਧ

ਬੈਂਕ ਬੰਦ ਹੋਣ ਬਾਵਜੂਦ ਇੰਟਰਨੈੱਟ ਬੈਂਕਿੰਗ ਤੇ ਮੋਬਾਈਲ ਬੈਂਕਿੰਗ ਸੇਵਾਵਾਂ ਕਾਰਜਸ਼ੀਲ ਰਹਿਣਗੀਆਂ। ਗਾਹਕ ਐਨਈਏਐਫਟੀ ਤੇ ਆਰਟੀਜੀਐਸ ਰਾਹੀਂ ਫੰਡ ਟ੍ਰਾਂਸਫਰ, ਬਿੱਲ ਭੁਗਤਾਨ, ਚੈੱਕਬੁੱਕ ਜਾਂ ਡਿਮਾਂਡ ਡਰਾਫਟ ਦੀ ਬੇਨਤੀ, ਏਟੀਐੱਮ ਸੇਵਾਵਾਂ, ਤੇ ਡੈਬਿਟ ਤੇ ਕ੍ਰੈਡਿਟ ਕਾਰਡ ਲੈਣ-ਦੇਣ ਕਰਨ ਦੇ ਯੋਗ ਹੋਣਗੇ। ਖਾਤਾ ਰੱਖ-ਰਖਾਅ, ਸਥਾਈ ਨਿਰਦੇਸ਼, ਤੇ ਲਾਕਰ ਅਰਜ਼ੀਆਂ ਵਰਗੀਆਂ ਸਹੂਲਤਾਂ ਵੀ ਆਨਲਾਈਨ ਉਪਲਬਧ ਹੋਣਗੀਆਂ। ਭਾਰਤੀ ਰਿਜ਼ਰਵ ਬੈਂਕ ਨੇ ਪਹਿਲਾਂ ਹੀ ਸਾਲ 2026 ਲਈ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਆਉਣ ਵਾਲੇ ਸਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਬੈਂਕ 100 ਦਿਨਾਂ ਤੋਂ ਵੱਧ ਸਮੇਂ ਲਈ ਬੰਦ ਰਹਿਣਗੇ।

ਇਨ੍ਹਾਂ ’ਚ ਗਣਤੰਤਰ ਦਿਵਸ, ਹੋਲੀ, ਸੁਤੰਤਰਤਾ ਦਿਵਸ, ਗਾਂਧੀ ਜਯੰਤੀ, ਗੁੱਡ ਫਰਾਈਡੇ, ਵਿਸਾਖੀ, ਮੁਹੱਰਮ, ਦੁਸਹਿਰਾ, ਦੁਰਗਾ ਪੂਜਾ ਤੇ ਦੀਵਾਲੀ ਵਰਗੇ ਮੁੱਖ ਤਿਉਹਾਰ ਸ਼ਾਮਲ ਹਨ। ਇਹ ਛੁੱਟੀਆਂ ਸਬੰਧਤ ਸੂਬਿਆਂ ’ਚ ਲਾਗੂ ਹੋਣਗੀਆਂ, ਇਸ ਲਈ ਗਾਹਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਸਥਾਨ ਤੇ ਮਿਤੀ ਅਨੁਸਾਰ ਆਪਣੇ ਬੈਂਕਿੰਗ ਲੈਣ-ਦੇਣ ਦੀ ਯੋਜਨਾ ਬਣਾਉਣ।

Haryana Holidays News: ਬੁੱਧਵਾਰ ਨੂੰ ਹਰਿਆਣਾ ’ਚ ਰਹੇਗੀ ਛੁੱਟੀ, ਜਾਣੋ ਸੈਣੀ ਸਰਕਾਰ ਨੇ ਕਿਉਂ ਲਿਆ ਫੈਸਲਾ
Haryana Holidays News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਹਰਿਆਣਾ ਸਰਕਾਰ ਨੇ ਵੋਟਿੰਗ ਵਾਲੇ ਦਿਨ ਭਾਵ 5 ਫਰਵਰੀ ਨੂੰ ਇੱਕ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਸਕੱਤਰ ਦਫ਼ਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਛੁੱਟੀ ਹਰਿਆਣਾ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ’ਚ ਕੰਮ ਕਰਨ ਵਾਲੇ ਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ’ਚ ਵੋਟਰਾਂ ਵਜੋਂ ਰਜਿਸਟਰਡ ਕਰਮਚਾਰੀਆਂ ’ਤੇ ਲਾਗੂ ਹੋਵੇਗੀ।

हरियाणा सरकार ने राष्ट्रीय राजधानी क्षेत्र दिल्ली विधानसभा 2025 के आम चुनाव के मद्देनज़र मतदान के दिन, 5 फरवरी 2025 (बुधवार), को सवेतन अवकाश/विशेष आकस्मिक अवकाश (सवेतन) देने की घोषणा की है। #Haryana #DIPRHaryana

— DPR Haryana (@DiprHaryana) February 2, 2025

ਜਿਹੜੇ ਲੋਕ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ’ਚ ਵੋਟਰਾਂ ਵਜੋਂ ਰਜਿਸਟਰਡ ਹਨ, ਉਹ ਵੀ ਧਾਰਾ 135-ਬੀ ਦੇ ਤਹਿਤ ਤਨਖਾਹ ਵਾਲੀ ਛੁੱਟੀ ਦੇ ਹੱਕਦਾਰ ਹਨ। ਵੋਟਿੰਗ ਵਾਲੇ ਦਿਨ ਦਿੱਲੀ ਦੇ ਸਾਰੇ ਬਾਜ਼ਾਰ ਵੀ ਬੰਦ ਰਹਿਣਗੇ। ਚੈਂਬਰ ਆਫ਼ ਟਰੇਡ ਐਂਡ ਇੰਡਸਟਰੀ ਨੇ ਕਿਹਾ ਹੈ ਕਿ ਜੇਕਰ ਕੋਈ ਦੁਕਾਨ ਜਾਂ ਫੈਕਟਰੀ ਖੁੱਲ੍ਹਦੀ ਹੈ ਤਾਂ ਕਰਮਚਾਰੀਆਂ ਨੂੰ ਤਨਖਾਹ ਵਾਲੀ ਛੁੱਟੀ ਦਿੱਤੀ ਜਾਣੀ ਚਾਹੀਦੀ ਹੈ ਤੇ ਤਨਖਾਹ ’ਚ ਕੋਈ ਕਟੌਤੀ ਨਹੀਂ ਕੀਤੀ ਜਾਣੀ ਚਾਹੀਦੀ। ਚੈਂਬਰ ਆਫ਼ ਟਰੇਡ ਐਂਡ ਇੰਡਸਟਰੀ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦੇ ਸਾਰੇ 700 ਬਾਜ਼ਾਰ 5 ਫਰਵਰੀ, ਵੋਟਿੰਗ ਵਾਲੇ ਦਿਨ ਬੰਦ ਰਹਿਣਗੇ। Haryana Holidays News

ਇਹ ਖਬਰ ਵੀ ਪੜ੍ਹੋ : Panama Canal: ਕੈਨੇਡਾ, ਮੈਕਸੀਕੋ ਤੇ ਚੀਨ ’ਤੇ ਟੈਰਿਫ ਲਾਉਣ ਤੋਂ ਬਾਅਦ ਹੁਣ ਪਨਾਮਾ ਨਹਿਰ ਦੀ ਵਾਰੀ? ਟਰੰਪ ਦੇ ਵਿਦੇਸ਼ ਮ…