Government High School - Sach Kahoon Punjabi

School News: ਸਰਕਾਰੀ ਹਾਈ ਸਕੂਲ ਸਾਨੀਪੁਰ ਦੇ ਖਿਡਾਰੀਆਂ ਨੂੰ ਮੈਡਲਾਂ ਨਾਲ ਕੀਤਾ ਸਨਮਾਨਿਤ
School News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਸਰਕਾਰੀ ਹਾਈ ਸਕੂਲ ਸਾਨੀਪੁਰ ਦੀ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਖੇਡਾਂ ਦੇ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਦੇ ਨਾਲ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ ਹੈ। ਇਸ ਸਮਾਰੋਹ ਦੇ ਵਿੱਚ ਮੁੱਖ ਅਧਿਆਪਕਾ ਕਮਲਵੀਰ ਕੌਰ, ਸਿੱਖਿਆ ਮਾਹਰ ਬਲਵੀਰ ਸਿੰਘ ਸੋਢੀ, ਸਰਪੰਚ ਇੰਦਰਦੀਪ ਸਿੰਘ ਅਤੇ ਚੇਅਰਮੈਨ ਸੁਨੀਤਾ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਵੱਲੋਂ ਪੀਟੀਆਈ ਪਰਮਜੀਤ ਕੌਰ ਨੂੰ ਪ੍ਰਸੰਸਾ ਪੱਤਰ ਦੇ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: Aam Aadmi Party: ਈਡੀ ਦੀ ਰੇਡ ’ਤੇ ਆਪ ਦਾ ਹਮਲਾ, ਕਿਹਾ-ਸਰਕਾਰ ਧਿਆਨ ਭਟਾਕਉਣ ਲਈ ਕਰ ਰਹੀ ਹੈ ਫਰਜ਼ੀ ਕਾਰਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਟੀਆਈ ਪਰਮਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਸਾਲ 2025-26 ਦੀਆਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਖੇਡਾਂ ਦੌਰਾਨ ਸਰਕਾਰੀ ਹਾਈ ਸਕੂਲ ਸਾਨੀਪੁਰ ਦੇ ਵਿਦਿਆਰਥੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਇਸ ਲਈ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਬੱਡੀ ਦੇ ਵਿੱਚ 17 ਸਾਲਾ ਵਰਗ ‘ਚ ਲੜਕੀਆਂ ਨੇ ਜਿਲ੍ਹੇ ‘ਚ ਦੂਜੀ ਪੁਜੀਸਨ, 14 ਸਾਲਾਂ ਵਰਗ ਦੇ ਲੜਕਿਆਂ ਨੇ ਕਬੱਡੀ ਦੇ ਵਿੱਚ ਦੂਜੀ ਪੁਜੀਸਨ, ਚੈਸ ਦੇ ਲੜਕਿਆਂ ਨੇ 14 ਸਾਲਾਂ ਵਰਗ ‘ਚ ਦੂਜੀ ਪੁਜੀਸਨ ਅਤੇ ਚੈਸ ਦੀਆਂ ਲੜਕੀਆਂ ਨੇ ਤੀਜੀ ਪੁਜੀਸਨ ਹਾਸਲ ਕੀਤੀ ਹੈ। School News

Government School: ਸਰਕਾਰੀ ਹਾਈ ਸਕੂਲ ਭੜੀ ਪਨੈਚਾਂ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ, ਧੀਆਂ ਨੇ ਮਾਰੀ ਬਾਜ਼ੀ
Government School: (ਸੁਸ਼ੀਲ ਕੁਮਾਰ) ਭਾਦਸੋਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਭੜੀ ਪਨੈਚਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਵਿੱਚ ਦਸਵੀਂ ਜਮਾਤ ਦੇ 45 ਵਿਦਿਆਰਥੀ ਨੇ ਪਰੀਖਿਆ ਦਿੱਤੀ। ਜਿਸ ’ਚੋਂ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਸਫ਼ਲ ਹੋਏ । ਸਕੂਲ ਦੇ ਮੁੱਖ ਅਧਿਆਪਕਾ ਕੁਲਵੀਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀਆਂ ਕਰਨ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਅਗਲੇਰੇ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ: MI Vs DC: ਆਈਪੀਐਲ 2025 ਦਾ 63ਵਾਂ ਮੈਚ ਫਾਈਨਲ ਤੋਂ ਨਹੀਂ ਹੋਵੇਗਾ ਘੱਟ

Government School: ਇਨ੍ਹਾਂ ਜਮਾਤਾਂ ਦੇ ਇੰਚਾਰਜ ਅਧਿਆਪਿਕਾ ਕੰਚਨ ਰਾਣੀ ਅਤੇ ਮਿਸ ਅਕਵਿੰਦਰ ਕੌਰ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ । ਨਤੀਜੇ ਵਿੱਚ ਮਹਿਕਪ੍ਰੀਤ ਕੌਰ ਨੇ 90 ਫੀਸਦੀ, ਕਮਲਪ੍ਰੀਤ ਕੌਰ ਨੇ 82 ਫੀਸਦੀ ਆਯੂਸੀ ਪਟੇਲ ਨੇ 81 ਫੀਸਦੀ, ਤਨੀਸ਼ਾ ਨੇ 81 ਫੀਸਦੀ ਭਵਨਪ੍ਰੀਤ ਕੌਰ ਨੇ 80 ਫੀਸਦੀ ਅਤੇ ਹਰਜੀਤ ਕੌਰ ਨੇ 79 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ। Government School

Government High School: ਵਿਧਾਇਕ ਰਾਏ ਨੇ ਸਰਕਾਰੀ ਹਾਈ ਸਕੂਲ ਸਾਧੂਗੜ੍ਹ ਵਿਖੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ
ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ

Government High School: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰੀ ਹਾਈ ਸਕੂਲ ਪਿੰਡ ਸਾਧੂਗੜ੍ਹ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਮਰਿਆਂ ਦੀ ਉਸਾਰੀ ਦਾ ਉਦਘਾਟਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਕੀਤਾ ਗਿਆ । ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਵੱਧ ਸਿੱਖਿਆ ਦੇ ਖੇਤਰ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Vitamin D Benefit: ਸੂਰਜ ਦੀ ਰੌਸ਼ਨੀ ਤੋਂ ਵਿਟਾਮਿਨ ਡੀ ਲੈਣ ਦਾ ਸਹੀ ਸਮਾਂ ਤੇ ਧੁੱਪ ’ਚ ਕਿੰਨਾਂ ਸਮਾਂ ਬੈਠਣਾ ਚਾਹੀਦਾ …

ਇਤਿਹਾਸ ਗਵਾਹ ਹੈ ਕਿ ਹੁਣ ਤੋਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਕਦੇ ਵੀ ਸਿੱਖਿਆ ਦੇ ਲਈ ਇੰਨਾ ਵੱਡਾ ਬਜਟ ਨਹੀਂ ਰੱਖਿਆ ਗਿਆ ਸੀ। ਉਹਨਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਕਾਨਵੈਂਟ ਸਕੂਲਾਂ ਦੇ ਨਾਲੋਂ ਘੱਟ ਨਹੀਂ ਹਨ ਜਿਸ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਚ ਪੜ੍ਹਨ ਵਾਲੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਦਾਖਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਪੜ੍ਹਾਈ ਦੇ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆ ਲਈ ਰਾਜ ਸਰਕਾਰ ਦਾ ਵਧੀਆ ਉਪਰਾਲਾ ਹੈ।

ਇਸ ਮੌਕੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਜਿੱਥੇ ਮਹਿਮਾਨਾਂ ਨੂੰ ਜੀ ਆਂਇਆ ਆਖਿਆ ਉੱਥੇ ਹੀ ਆਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਕਰਨਵੀਰ ਸਿੰਘ,ਰਾਣਾ ਸਿੰਘ, ਗੁਰਜੀਤ ਸਿੰਘ, ਗੁਰਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਕੀਰਤ ਸਿੰਘ, ਹਰਜਿੰਦਰ ਸਿੰਘ , ਸੋਨੀਆ ਨਥਾਨੀ, ਹਰਪ੍ਰੀਤ ਕੌਰ, ਮੀਨੂੰ ਸ਼ਰਮਾ, ਗੀਤਾ ਰਾਣੀ, ਹੈਪੀ ਰਾਮ ਚੇਅਰਮੈਨ ਐਸ ਐਮ ਸੀ ਕਮੇਟੀ,ਰਜਿੰਦਰ ਸਿੰਘ ਸਰਪੰਚ ਨਬੀਪੁਰ ਸ਼ਾਮਲ ਸਨ। Government High School