MLA Rai - Sach Kahoon Punjabi

Mukh Mantri Tirath Yatra: ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋਈ : ਵਿਧਾਇਕ ਰਾਏ
ਵਿਧਾਇਕ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ ਲਈ ਬੱਸ ਨੂੰ ਕੀਤਾ ਰਵਾਨਾ

Mukh Mantri Tirath Yatra: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਜਿਥੇ ਆਮ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਾਗ ਸਿਕੰਦਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ: Gold Silver Price Today: ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਫਿਰ ਤੇਜ਼ੀ, ਵੇਖੋ ਅੱਜ ਦੀਆਂ ਤਾਜ਼ਾ ਕੀਮਤਾਂ

ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਰਮਿੰਦਰ ਸਾਹਿਬ ਅੰਮ੍ਰਿਤਸਰ, ਦੁਗਗਿਆਨਾ ਮੰਦਰ, ਵਾਲਮਿਕਿ ਤੀਰਥ ਸਥਾਨਾਂ ਤੇ ਵਾਹਗਾ ਬਾਰਡਰ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਭੇਜੀ ਗਈ ਹੈ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਚਨਾਥਲ ਰਸਪਿੰਦਰ ਸਿੰਘ ਰਾਜਾ, ਕੁਲਵਿੰਦਰ ਸਿੰਘ ਡੇਰਾ ਮੀਰ ਮੀਰਾਂ,ਮਾਨ ਸਿੰਘ ਪੰਚਾਇਤ ਅਫ਼ਸਰ,ਸਤੀਸ਼ ਕੁਮਾਰ ਪੀ ਏ, ਬਹਾਦਰ ਜਲਾਲ, ਹਰਮੇਸ਼ ਸਿੰਘ ਸਰਪੰਚ ਬਾਗ ਸਿਕੰਦਰ, ਸਰਪੰਚ ਪ੍ਰਲਾਦ ਸਿੰਘ, ਗੁਰਦਰਸ਼ਨ ਸਿੰਘ, ਅਜੀਤ ਸਿੰਘ, ਬਲਵਿੰਦਰ ਸਿੰਘ ਬਾਗ ਸਿਕੰਦਰ ਅਤੇ ਅਜੀਤ ਸਿੰਘ ਤਿੰਬਰਪੁਰ ਤੋਂ ਇਲਾਵਾ ਹੋਰ ਪਤਵੰਤੇ ਮੌਜ਼਼ੂਦ ਸਨ। Mukh Mantri Tirath Yatra

Development Works Punjab: ਵਿਧਾਇਕ ਰਾਏ ਲੱਖਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਸ਼ੁਰੂ
Development Works Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਨਗਰ ਕੌਂਸਲ ਸਰਹਿੰਦ ਅਧੀਨ ਆਉਂਦੇ ਵਾਰਡ ਨੰਬਰ 13 ਅਤੇ 5 ਵਿੱਚ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ 27 ਲੱਖ 63 ਹਜ਼ਾਰ ਦੀ ਲਾਗਤ ਦੇ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਇਆ ਗਿਆ। ਇਸ ਕਾਰਜ ਦੇ ਸ਼ੁਰੂ ਹੋਣ ਨਾਲ ਜਿੱਥੇ ਇਲਾਕਾ ਨਿਵਾਸੀ ਖੁਸ਼ ਹਨ, ਉੱਥੇ ਹੀ ਦੁਕਾਨਦਾਰਾਂ ਵਿੱਚ ਵੀ ਖੁਸ਼ੀ ਦੇਖਣ ਨੂੰ ਮਿਲੀ।

ਇਹ ਵੀ ਪੜ੍ਹੋ: Amloh Police: ਗੁੰਮ ਹੋਈ ਲੜਕੀ, 2 ਘੰਟਿਆਂ ’ਚ ਪੁਲਿਸ ਨੇ ਲੱਭਕੇ ਮਾਪਿਆਂ ਦੇ ਸਪੁਰਦ ਕੀਤੀ

ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਰਹਿੰਦ ਦੇ ਵਾਰਡ 13 ਤੇ 05 ਦੇ ਰਸਤਿਆਂ ਨੂੰ (ਜਿਹੜੇ ਰੇਲਵੇ ਓਵਰ ਬ੍ਰਿਜ ਬ੍ਰਾਹਮਣ ਮਾਜਰਾ ਦੇ ਦੋਨੇ ਸਾਈਡਾਂ ’ਤੇ ਜਾਂਦੇ ਹਨ) ਵਧੀਆ ਬਣਾਉਣ ਲਈ ਜਿੱਥੇ ਅੰਡਰਗਰਾਉਂਡ ਪਾਈਪਲਾਈਨ ਪਾ ਕੇ ਬਰਸਾਤੀ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ, ਉੱਥੇ ਹੀ ਇੰਟਰਲੋਕ ਟਾਈਲਾਂ ਦੇ ਨਾਲ ਦੋਵੇਂ ਰਸਤਿਆਂ ਨੂੰ ਪੱਕਾ ਕੀਤਾ ਜਾਵੇਗਾ। ਇਹਨਾਂ ਰਸਤਿਆਂ ਦੇ ਬਣਨ ਨਾਲ ਜਿੱਥੇ ਆਉਣ ਜਾਣ ਵਿੱਚ ਆਸਾਨੀ ਹੋਵੇਗੀ, ਉੱਥੇ ਹੀ ਬਰਸਾਤੀ ਪਾਣੀ ਤੋਂ ਨਿਜਾਤ ਮਿਲੇਗੀ। ਉਹਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾਂਦੇ ਹਨ। Development Works Punjab

Development Works Punjab: ਵਿਧਾਇਕ ਰਾਏ ਨੇ 27 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ
ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ : ਵਿਧਾਇਕ ਰਾਏ

Development Works Punjab: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰਬਰ 2 ਵਿੱਚ ਕਰੀਬ 27 ਲੱਖ ਰੁਪਏ ਦੀ ਲਾਗਤ ਦੇ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਇਹਨਾਂ ਵਿਕਾਸ ਕਾਰਜਾਂ ਦੇ ਸ਼ੁਰੂ ਹੋਣ ਦੇ ਨਾਲ ਇਲਾਕਾ ਨਿਵਾਸੀਆਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਹਨਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਈ ਸਰਹਿੰਦ ਦੇ ਵਾਰਡ ਨੰਬਰ 02 ਦੇ ਵਿੱਚ ਕੋਸਮੋ ਪਲਾਜਾ ਬਾਬਾ ਬੰਦਾ ਸਿੰਘ ਬਹਾਦਰ ਮਾਰਕੀਟ ਦੇ ਵਿੱਚ ਕਰੀਬ 14 ਲੱਖ ਰੁਪਏ ਦੀ ਲਾਗਤ ਦੇ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਬੰਦਾ ਸਿੰਘ ਬਹਾਦਰ ਮਾਰਕੀਟ ਦੇ ਵਿੱਚ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:  Virat Kohli: ‘ਰਨ ਮਸ਼ੀਨ’ ਵਿਰਾਟ ਕੋਹਲੀ ਨੇ 53ਵਾਂ ਵਨਡੇ ਸੈਂਕੜਾ ਲਗਾਇਆ

ਇਸੇ ਤਰ੍ਹਾਂ 13 ਲੱਖ ਦੀ ਲਾਗਤ ਨਾਲ ਗਰੀਨ ਪਲਾਜ਼ਾ ਕਲੋਨੀ ਦੇ ਵਿੱਚ 14 ਤੇ 15 ਨੰਬਰ ਗਲੀਆਂ ਨੂੰ ਵੀ ਇੰਟਰਲੋਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ। ਵਾਰਡ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਭਗਵੰਤ ਮਾਨ ਸਰਕਾਰ ਕਹਿਣੀ ਅਤੇ ਕਰਨੀ ਦੀ ਪੱਕੀ ਹੈ। ਸੂਬੇ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਜੋ ਕਿ ਇਤਿਹਾਸਿਕ ਕਦਮ ਹੈ। ਪਿਛਲੇ ਸਮਿਆਂ ਦੇ ਵਿੱਚ ਇੰਨੇ ਵੱਡੇ ਪੱਧਰ ਉੱਤੇ ਸੜਕਾਂ ਦਾ ਕੰਮ ਨਹੀਂ ਹੋਇਆ। ਆਉਣ ਵਾਲੇ ਦਿਨਾਂ ਵਿੱਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਕੁਮਾਰ, ਪਵੇਲ ਹਾਂਡਾ, ਗੁਰਮੀਤ ਬਾਜਵਾ ਸੰਗਠਨ ਇੰਚਾਰਜ, ਐਡਵੋਕੇਟ ਅਮਰਿੰਦਰ ਮਡੋਫਲ, ਜਸਵਿੰਦਰ ਸਿੰਘ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਜੋਨੀ ਤਲਾਣੀਆਂ, ਜਗਦੀਪ ਗੁਰਾਇਆ, ਜਗਜੀਤ ਤਲਾਣੀਆ, ਰਜੇਸ਼ ਉਪਲ ਤਰਸੇਮ ਉੱਪਲ ਰਾਮਪਾਲ ਸਿੰਘ, ਅਮਨਦੀਪ ਸਿੰਘ ਭਾਨੀ ਆਦਿ ਹਾਜ਼ਰ ਸਨ।

District Council Elections: ਵਿਧਾਇਕ ਰਾਏ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਸਬੰਧੀ ਹੋਈ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਨੇ ਕੀਤੀ ਵਿਸ਼ੇਸ਼ ਤੌਰ ’ਤੇ ਸ਼ਿਰਕਤ

District Council Elections: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਪੰਜਾਬ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਤਿਆਰ ਬਰ ਤਿਆਰ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਕਤ ਮੀਟਿੰਗ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸੰਬੰਧ ਦੇ ਵਿੱਚ ਪਾਰਟੀ ਵਲੰਟੀਅਰਜ ਦੇ ਨਾਲ ਰੱਖੀ ਗਈ ਸੀ। ਜੋ ਸਫਲਤਾ ਪੂਰਵਕ ਸੰਪੰਨ ਹੋਈ ਹੈ।

ਇਹ ਵੀ ਪੜ੍ਹੋ: LPG Cylinder News: ਪੰਜਾਬ ’ਚ ਐਲਪੀਜੀ ਗੈਸ ਸਿਲੰਡਰ ਉਪਭੋਗਤਾਵਾਂ ਲਈ ਅਹਿਮ ਖਬਰ, ਨਵਾਂ ਨੋਟੀਫਿਕੇਸ਼ਨ ਜਾਰੀ

ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਆਉਣ ਵਾਲੀਆਂ ਬਲਾਕ ਸੰਮਤੀ, ਜ਼ਿਲ੍ਹਾ ਪਰਿਸ਼ਦ ਅਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਪਾਰਟੀ ਦੇ ਵਲੰਟੀਅਰਜ ਨਾਲ ਮੀਟਿੰਗ ਰੱਖੀ ਗਈ ਸੀ। ਉਕਤ ਮੀਟਿੰਗ ਦੇ ਵਿੱਚ ਚੋਣਾਂ ਦੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਚੋਣਾਂ ਨੂੰ ਲੜਨ ਦੇ ਲਈ ਰਣਨੀਤੀ ਬਣਾਈ ਗਈ ਹੈ। ਵਲੰਟੀਅਰ ਦੀ ਰਾਏ ਲਈ ਗਈ ਹੈ।

ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਮਨਦੀਪ ਸਿੰਘ ਪੋਲਾ, ਬਹਾਦਰ ਖਾਨ, ਕੌਂਸਲਰ ਆਸ਼ਾ ਰਾਣੀ, ਰਮੇਸ਼ ਸੋਨੂੰ, ਪ੍ਰਿਤਪਾਲ ਜੱਸੀ, ਬਲਜਿੰਦਰ ਗੋਲਾ, ਬਲਵੀਰ ਸੋਢੀ, ਏਐਸਆਈ ਬਲਜਿੰਦਰ ਸਿੰਘ, ਗੁਰਸ਼ਰਨ ਸਿੰਘ, ਰਣਜੀਤ ਸਿੰਘ ਰਾਮਦਾਸ ਨਗਰ, ਸੰਦੀਪ ਵੈਦ, ਹਰਜਿੰਦਰ ਕੁਮਾਰ ਰੇਲਵੇ, ਸਨੀ ਚੋਪੜਾ, ਮਾਨਵ ਟਿਵਾਣਾ, ਪਵੇਲ ਹਾਂਡਾ, ਮੋਹਿਤ ਸੂਦ, ਰੀਨਾ ਰਾਣੀ, ਰਜੇਸ਼ ਕੁਮਾਰ, ਬਲਦੇਵ ਜਲਾਲ, ਬਹਾਦਰ ਜਲਾਲ, ਰਜੇਸ਼ ਉੱਪਲ, ਤਰਸੇਮ ਉੱਪਲ, ਪੀ ਏ ਸਤੀਸ਼ ਲਟੌਰ, ਬਿੱਟਾ ਲਟੌਰ, ਕਰਮਜੀਤ ਸਿੰਘ ਜੋਗੀ, ਨਰਿੰਦਰ ਸਿੰਘ ਨਨੂੰ ਸੰਗਤਪੁਰਾ, ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ, ਐਡਵੋਕੇਟ ਰਾਹੁਲ ਸ਼ਰਮਾ ਆਦਿ ਵੀ ਹਾਜ਼ਰ ਸਨ।

Education News: ਪਿੰਡ ਬਧੌਛੀ ਕਲਾ ਵਾਸੀਆਂ ਨੂੰ ਵਿਧਾਇਕ ਰਾਏ ਨੇ ਦਿੱਤੀ ਲਾਇਬਰੇਰੀ ਦੀ ਸੌਗਾਤ
ਨੌਜਵਾਨ ਵਰਗ ਮੋਬਾਈਲਾਂ ਤੋਂ ਧਿਆਨ ਹਟਾ ਕੇ ਕਿਤਾਬਾਂ ਨਾਲ ਜੁੜੇ : ਵਿਧਾਇਕ ਰਾਏ

Education News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਬਧੌਛੀ ਕਲਾ ਵਿਖੇ ਇਕ ਲਾਇਬਰੇਰੀ ਦਾ ਉਦਘਾਟਨ ਕੀਤਾ ਗਿਆ। ਕਰੀਬ 10.60 ਲੱਖ ਰੁਪਏ ਦੀ ਲਾਗਤ ਦੇ ਨਾਲ ਬਣ ਕੇ ਤਿਆਰ ਹੋਈ ਲਾਈਬਰੇਰੀ ਬਹੁਤ ਹੀ ਸ਼ਾਨਦਾਰ ਦਿਖ ਪੇਸ਼ ਕਰ ਰਹੀ ਹੈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਦੇ ਸਦਕਾ ਪਿੰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ।

ਇਸ ਲੜੀ ਦੇ ਤਹਿਤ ਪਿੰਡ ਬਧੌਛੀ ਕਲਾਂ ਦੇ ਵਿੱਚ ਇੱਕ ਨਵੀਂ ਲਾਇਬਰੇਰੀ ਉਸਾਰੀ ਗਈ ਹੈ ਜੋ ਬਹੁਤ ਹੀ ਸ਼ਾਨਦਾਰ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਦੀ ਹੈ। ਨੌਜਵਾਨ ਵਰਗ ਨੂੰ ਆਪਣਾ ਧਿਆਨ ਮੋਬਾਈਲਾਂ ਤੂੰ ਹਟਾ ਕੇ ਕਿਤਾਬਾਂ ਦੇ ਨਾਲ ਜੁੜਨਾ ਚਾਹੀਦਾ ਹੈ। ਇੰਨ੍ਹੇ ਵਧੀਆ ਮਾਹੌਲ ਦੇ ਵਿੱਚ ਬੈਠ ਕੇ ਪੜ੍ਹਨਾ ਵਧੀਆ ਲੱਗੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਨੇੜਲੇ ਪਿੰਡ ਰੁੜਕੀ ਵਿਖੇ ਵੀ ਇੱਕ ਸ਼ਾਨਦਾਰ ਲਾਈਬਰੇਰੀ ਖੋਲੀ ਜਾ ਚੁੱਕੀ ਹੈ। ਪੰਜਾਬ ਦੇ ਮੁੰਡੇ ਕੁੜੀਆਂ ਨੂੰ ਵਧੇਰੇ ਗਿਆਨ ਇਕੱਤਰ ਕਰਨ ਦੇ ਲਈ ਲਾਇਬ੍ਰੇਰੀਆਂ ਦੇ ਵਿੱਚ ਸਮਾਂ ਬਤੀਤ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ: Punjab Stubble Burning: ਪੰਜਾਬ ’ਚ ਪਰਾਲੀ ਸਾੜਨ ਦਾ ਟੁੱਟਿਆ ਰਿਕਾਰਡ, ਮੁੱਖ ਮੰਤਰੀ ਦਾ ਜ਼ਿਲ੍ਹਾ ਤੀਜੇ ਨੰਬਰ ’ਤੇ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿੱਥੇ ਰੋਜ਼ ਮਰਾਂ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ, ਉੱਥੇ ਹੀ ਵਿਕਾਸ ਕਾਰਜ ਕਰਕੇ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਰਜ ਬਾਕੀ ਰਹਿ ਗਏ ਹਨ, ਉਹ ਵੀ ਛੇਤੀ ਪੂਰੇ ਕੀਤੇ ਜਾਣਗੇ। ਇਸ ਮੌਕੇ ਪਿੰਡ ਦੇ ਸਰਪੰਚ ਤਜਿੰਦਰ ਸਿੰਘ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨੰਬਰਦਾਰ ਦਿਲਬਾਗ ਸਿੰਘ, ਸੁਸਾਇਟੀ ਪ੍ਰਧਾਨ ਹਰਚਰਨ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸਕਿੰਦਰ ਸਿੰਘ, ਗੁਰਪਾਲ ਸਿੰਘ, ਮੀਨਾ ਰਾਣੀ, ਪ੍ਰਵੀਨ ਕੌਰ, ਕੁਲਵੰਤ ਕੌਰ, ਜੀਤ ਸਿੰਘ (ਸਾਰੇ ਪੰਚ), ਸਰਪੰਚ ਹਰਪਾਲ ਸਿੰਘ ਸਰਪੰਚ ਰਾਜਦੀਪ ਰਾਜੂ ਸਰਪੰਚ ਗੁਰਜੰਟ ਸਿੰਘ, ਕਰਮਜੀਤ ਸਿੰਘ ਜੋਗੀ ਆਦਿ ਵੀ ਸਨ।

Fatehgarh Sahib News: ਦੋ ਕਰੋੜ ਦੀ ਲਾਗਤ ਨਾਲ ਸਿਵਲ ਹਸਪਤਾਲ ਦੀ ਹੋਵੇਗੀ ਕਾਇਆ ਕਲਪ : ਵਿਧਾਇਕ ਰਾਏ
Fatehgarh Sahib News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਦਾ ਹਾਲ ਜਾਣਿਆ। ਮਰੀਜ਼ਾਂ ਦੇ ਮੁਤਾਬਕ ਹਸਪਤਾਲ ਦੀਆਂ ਸੁਵਿਧਾਵਾਂ ਦੇ ਵਿੱਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੋਇਆ ਹੈ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਦੀ ਨੁਹਾਰ ਬਦਲਣ ਦੇ ਲਈ 2 ਕਰੋੜ ਰੁਪਿਆ ਖਰਚ ਕੀਤਾ ਜਾ ਰਿਹਾ ਹੈ, ਤਾਂ ਜੋ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦੇ ਉੱਤੇ ਕਲੰਕ ਸੀ ਕਿ ਇਸ ਨੂੰ ਰੈਫਰ ਹਸਪਤਾਲ ਵਜੋਂ ਜਾਣਿਆ ਜਾਂਦਾ ਸੀ। ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੇ ਵੱਲ ਖਾਸ ਧਿਆਨ ਦਿੱਤਾ ਗਿਆ। ਜਿਸ ਦੀ ਬਦੌਲਤ ਸਿਵਲ ਹਸਪਤਾਲ ਪਹਿਲਾਂ ਨਾਲੋਂ ਬਿਹਤਰ ਹੋਏ ਹਨ, ਇਹ ਕਾਫੀ ਨਹੀਂ, ਪ੍ਰੰਤੂ ਹਾਲੇ ਹੋਰ ਸੁਧਾਰ ਹੋਣਾ ਬਾਕੀ ਹੈ।

ਇਹ ਵੀ ਪੜ੍ਹੋ: India tour of Australia: ਰੋਹਿਤ ਸ਼ਰਮਾ ਤੋਂ ਵਨਡੇ ਦੀ ਕਪਤਾਨੀ ਖੋਹੀ, ਇਹ ਬਣਿਆ ਨਵਾਂ ਕਪਤਾਨ

ਉਹਨਾਂ ਕਿਹਾ ਕਿ ਉਕਤ ਰਾਸੀ ਦੇ ਨਾਲ ਜਿੱਥੇ ਸੜਕਾਂ ਦੇ ਉੱਤੇ ਇੰਟਰਲੋਕ ਟਾਈਲਾਂ ਲਾਈਆਂ ਜਾਣਗੀਆਂ, ਉੱਥੇ ਹੀ ਹੋਰ ਸੁਵਿਧਾਵਾਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ, ਐਸਐਮਓ ਡਾ. ਕੇਡੀ ਸਿੰਘ, ਐਸਐਮਓ ਸਚਿਨ ਨਰੂਲਾ, ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਜੱਸੀ, ਮਾਲਵਾ ਸੈਂਟਰਲ ਜੋਨ ਦੇ ਸੋਸ਼ਲ ਮੀਡੀਆ ਇੰਚਾਰਜ ਦੀਪਕ ਬਾਤਿਸ, ਬਲਾਕ ਪ੍ਰਧਾਨ ਰਮੇਸ ਕੁਮਾਰ ਸੋਨੂੰ, ਰਜੇਸ ਕੁਮਾਰ, ਹਰਵਿੰਦਰ ਸੂਦ ਆਦਿ ਵੀ ਹਾਜ਼ਰ ਸਨ। Fatehgarh Sahib News

Sports Punjab News: ਖੇਡਾਂ ਸਿਹਤ ਤੇ ਦਿਮਾਗੀ ਸੰਤੁਲਨ ਨੂੰ ਠੀਕ ਰੱਖਦੀਆਂ ਹਨ : ਵਿਧਾਇਕ ਰਾਏ
ਯੂਥ ਸਪੋਰਟਸ ਕਲੱਬ ਵੱਲੋਂ ਦੋ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ।

Sports Punjab News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਭੱਲ ਮਾਜਰਾ ਵਿਖੇ ਖਾਲਸਾ ਯੂਥ ਸਪੋਰਟਸ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਦੋ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ। ਜਿਸ ਦੇ ਦੂਜੇ ਅਤੇ ਆਖਰੀ ਦਿਨ ਵਿਧਾਇਕ ਲਖਬੀਰ ਸਿੰਘ ਰਾਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੇ ਖੇਡਾਂ ਦੇ ਨਾਲ ਦੁਨੀਆਂ ਭਰ ਦੇ ਵਿੱਚ ਆਪਣੀ ਤਾਕਤ ਦਾ ਲੋਹਾ ਮਨਵਾਇਆ ਹੈ। ਪੰਜਾਬੀਆਂ ਨੇ ਜਿੱਥੇ ਵਪਾਰ ਦੇ ਵਿੱਚ ਦੁਨੀਆਂ ਭਰ ਦੇ ਵਿੱਚ ਝੰਡੇ ਗੱਡੇ ਹਨ, ਉੱਥੇ ਹੀ ਖੇਡਾਂ ਦੇ ਨਾਲ ਵੀ ਦੇਸ ਦਾ ਨਾਂਅ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਹਤ ਦੇ ਲਈ ਜਰੂਰੀ ਹਨ। ਇਹ ਜਿੱਥੇ ਦਿਮਾਗੀ ਸੰਤੁਲਨ ਨੂੰ ਠੀਕ ਰੱਖਦੀਆਂ ਹਨ ਉੱਥੇ ਹੀ ਸਰੀਰ ਦੇ ਵਿਕਾਸ ਵਿੱਚ ਵੀ ਸਹਾਈ ਸਿੱਧ ਹੁੰਦੀਆਂ ਹਨ।

ਇਹ ਵੀ ਪੜ੍ਹੋ: Punjab Government: ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍…

ਉਨ੍ਹਾਂ ਕਿਹਾ ਕਿ ਕਲੱਬ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਜਿਹੇ ਕੰਮ ਕਰਨ ਵਾਲੇ ਨੌਜਵਾਨਾਂ ਦਾ ਸਾਨੂੰ ਵੱਧ-ਚੜ ਕੇ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਸਤਨਾਮ ਸਿੰਘ ਖਟੜਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਸ ਨੇ ਦੁਨੀਆ ਭਰ ਦੇ ਵਿੱਚ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ, ਨੌਜਵਾਨਾਂ ਨੂੰ ਉਸ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਕਲੱਬ ਪ੍ਰਧਾਨ ਮਨਜੋਤ ਸਿੰਘ ਹੈਰੀ, ਠੇਕੇਦਾਰ ਅਵਤਾਰ ਸਿੰਘ, ਖਜਾਨਚੀ ਹਰਮੀਤ ਸਿੰਘ ਖੱਟੜਾ, ਨੰਬਰਦਾਰ ਅਮਨਦੀਪ ਸਿੰਘ, ਆੜਤੀ ਦਮਨਜੀਤ ਸਿੰਘ ਭੱਲਮਾਜਰਾ,ਮਾਸਟਰ ਬਲਦੇਵ ਸਿੰਘ, ਸੈਕਟਰੀ ਰਾਮ ਸਿੰਘ, ਪੰਚ ਜਸਨਦੀਪ ਸਿੰਘ ਆਦਿ ਹਾਜ਼ਰ ਸਨ। Sports Punjab News

Sirhind News: ਵਿਧਾਇਕ ਰਾਏ ਨੇ ਲਿਆ ਸਰਹਿੰਦ ਚੋਅ ਦਾ ਜਾਇਜ਼ਾ, ਸ਼ਹਿਰ ਵਾਸੀ ਘਬਰਾਉਣ ਨਾ
ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ : ਵਿਧਾਇਕ ਰਾਏ

Sirhind News: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸਰਹਿੰਦ ਚੋਅ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਾਲਾਤਾਂ ’ਤੇ ਪੂਰੀ ਨਜ਼ਰ ਰੱਖੀ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲਗਾਤਾਰ ਹੋ ਰਹੀਆਂ ਬਰਸਾਤਾਂ ਦੇ ਕਾਰਨ ਲਗਭਗ ਹਰ ਪਾਸੇ ਹੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ, ਪ੍ਰੰਤੂ ਅਜਿਹੇ ਵਿੱਚ ਸਾਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਨੂੰ ਪੁਰਾਣੀਆਂ ਵੀਡੀਓਜ ਭੇਜ ਕੇ ਉਨ੍ਹਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਫਤਹਿਗੜ੍ਹ ਸਾਹਿਬ ਦੇ ਵਿੱਚ ਸਥਿਤੀ ਪੂਰੀ ਤਰ੍ਹਾਂ ਠੀਕ ਹੈ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਸਰਹਿੰਦ ਚੋਅ ’ਚ ਪਾਣੀ ਦਾ ਵਹਾਅ ਬਿਲਕੁਲ ਸਹੀ ਚੱਲ ਰਿਹਾ ਹੈ। ਮੌਸ਼ਮ ਵਿਭਾਗ ਦੇ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਅਜਿਹੇ ਵਿੱਚ ਸਾਨੂੰ ਸਤਰਕ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹਿੰਦ ਚੋਅ ਦੇ ਨਾਲ ਜਿੰਨੇ ਵੀ ਪਿੰਡ ਲੱਗਦੇ ਹਨ, ਉਥੋਂ ਦੀਆਂ ਪੰਚਾਇਤਾਂ ਪਿੰਡਾਂ ਦੀਆਂ ਕਮੇਟੀਆਂ ਬਣਾ ਕੇ ਚੋਅ ਦੀ ਸਥਿਤੀ ਉੱਤੇ ਨਜ਼ਰ ਰੱਖਣ ਤਾਂ ਜੋ ਪਿੰਡ ਵਾਸੀਆਂ ਦੀ ਸਹੂਲਤ ਲਈ ਅਗਾਊ ਪ੍ਰਬੰਧ ਕੀਤੇ ਜਾ ਸਕਣ।

ਇਹ ਵੀ ਪੜ੍ਹੋ: Punjab and Haryana: ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਹਰਿਆਣਾ ਦੀ ਹੱਲਾਸ਼ੇਰੀ, ਮੁੱਖ ਮੰਤਰੀ ਨੇ ਕਿਹਾ…

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜਾਂ ਦੀ ਸਥਿਤੀ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵੀ ਖੁਦ ਹੜ ਪ੍ਰਭਾਵਿਤ ਇਲਾਕਿਆਂ ਦੇ ਵਿੱਚ ਡਿਊਟੀ ਨਿਭਾ ਰਹੇ ਹਨ। ਇਸ ਮੌਕੇ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਜੱਸੀ, ਸਾਬਕਾ ਸਰਪੰਚ ਅਮਰੀਕ ਸਿੰਘ ਬਾਲਪੁਰ, ਰਣਵੀਰ ਬਹਿਲੋਲਪੁਰ, ਬਿੱਟਾ ਲਟੌਰ, ਸਨੀ ਚੋਪੜਾ ਆਦਿ ਵੀ ਹਾਜ਼ਰ ਸਨ।

Happy Ambedkar Jayanti: ਪੰਜਾਬ ਸਰਕਾਰ ਨੇ ਐੱਸਸੀ ਭਾਈਚਾਰੇ ਦੇ ਹੱਕ ’ਚ ਕੀਤਾ ਇਤਿਹਾਸਕ ਫੈਸਲਾ : ਵਿਧਾਇਕ ਰਾਏ
Happy Ambedkar Jayanti: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਸੂਬੇ ਵਿੱਚ ਸਰਕਾਰ ਬਣਾਈ। ਪੰਜਾਬ ਸਰਕਾਰ ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ’ਤੇ ਚੱਲਦੇ ਹੋਏ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਸੋਚ ’ਤੇ ਚੱਲਦਿਆਂ ਹਰੇਕ ਵਰਗ ਦੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦੇਣ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਹੋ ਗਏ ਪਰ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ ਕਿਸੇ ਵੀ ਰਾਜ ਦੇ ਵਕੀਲ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਹੈ। ਵਿਧਾਇਕ ਨੇ ਦੱਸਿਆ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਹੁਕਮ ਦਿੱਤਾ ਕਿ ਜਿੱਥੇ ਵੀ ਸਰਕਾਰੀ ਵਕੀਲਾਂ ਦੀਆਂ ਅਸਾਮੀਆਂ ਹਨ, ਖਾਸ ਕਰਕੇ ਹਾਈ ਕੋਰਟ ਵਿੱਚ, ਉੱਥੇ ਜਲਦੀ ਹੀ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ: PM Modi: ਜਾਣੋ, ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੀਆਂ 7 ਵੱਡੀਆਂ ਗੱਲਾਂ

ਉਹਨਾਂ ਦੱਸਿਆ ਕਿ ਸਾਡੀ ਪਾਰਟੀ ਨੇ 2017 ਦੇ ਐਕਟ ਵਿੱਚ ਸੋਧ ਲਿਆਂਦੀ ਹੈ ਅਤੇ ਉਸ ਸਮੇਂ, ਅਸੀਂ ਪਹਿਲੀ ਵਾਰ ਸੀਨੀਅਰ ਐਡਵੋਕੇਟ ਜਨਰਲ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀਆਂ 58 ਅਸਾਮੀਆਂ ਭਰਨ ਲਈ ਰਾਖਵਾਂਕਰਨ ਦਿੱਤਾ ਗਿਆ। ਜੋ ਕਿ ਪੰਜਾਬ ਦੇ ਦਲਿਤਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ।

ਵਿਧਾਇਕ ਨੇ ਕਿਹਾ ਕਿ ਦਲਿਤ ਭਾਈਚਾਰੇ ਦੇ ਹੱਕਾਂ ਵਿੱਚ ਦਿੱਤਾ ਗਿਆ ਇਹ ਫੈਸਲਾ ਇਤਿਹਾਸਿਕ ਹੈ ਜਿਸ ਦਾ ਭਾਈਚਾਰੇ ਦੇ ਬੱਚਿਆਂ ਨੂੰ ਵੱਡਾ ਲਾਭ ਮਿਲੇਗਾ ਉਹਨਾਂ ਇਸ ਫੈਸਲੇ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। Happy Ambedkar Jayanti

Illegal Occupation Issue: ਵਿਧਾਇਕ ਰਾਏ ਦੇ ਯਤਨਾਂ ਸਦਕਾ ਬ੍ਰਾਹਮਣ ਮਾਜਰਾ ਦੇ ਨਜਾਇਜ਼ ਕਬਜ਼ਿਆਂ ਦਾ ਮਸਲਾ ਸੁਲਝਿਆ
ਵਿਧਾਇਕ ਰਾਏ ਨੇ ਦੋਵੇਂ ਧਿਰਾਂ ਦੇ ਵਿੱਚ ਕਰਾਇਆ ਸਮਝੌਤਾ

Illegal Occupation Issue: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪਿਛਲੇ 35 ਸਾਲਾਂ ਤੋਂ ਚੱਲਿਆ ਆ ਰਿਹਾ ਰੇੜਕਾ ਅੱਜ ਵਿਧਾਇਕ ਲਖਵੀਰ ਸਿੰਘ ਰਾਏ ਦੇ ਯਤਨਾਂ ਸਦਕਾ ਖਤਮ ਹੋ ਗਿਆ। ਜਿਸ ਕਾਰਨ ਸ਼ਹਿਰ ਦੇ ਵਿੱਚ ਦੀਵਾਲੀ ਵਰਗਾ ਮਾਹੌਲ ਹੈ। ਕਿਉਂਕਿ ਕਬਜ਼ੇ ਹਟਾਉਣ ਦੀ ਇਸ ਪੁਲਿਸ ਕਾਰਵਾਈ ਦੇ ਨਾਲ 100 ਦੇ ਕਰੀਬ ਪਰਿਵਾਰਾਂ ਦਾ ਉਜਾੜਾ ਹੋਣਾ ਸੀ। ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਦੋਵਾਂ ਧਿਰਾਂ ਦਾ ਸਮਝੌਤਾ ਕਰਵਾ ਕੇ ਇਸ ਰੇੜਕੇ ਨੂੰ ਖਤਮ ਕਰ ਦਿੱਤਾ ਗਿਆ।

3 ਕਨਾਲ 18 ਮਰਲੇ ਜਗ੍ਹਾ ’ਤੇ ਰਹਿ ਰਹੇ ਸਨ 100 ਦੇ ਕਰੀਬ ਪਰਿਵਾਰ

ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਉਨਾਂ ਵੱਲੋਂ ਪਿਛਲੇ 35 ਸਾਲਾਂ ਤੋਂ ਉਕਤ ਤਿੰਨ ਕਨਾਲ 18 ਮਰਲੇ ਜਗ੍ਹਾ ਨੂੰ ਛੁਡਵਾਉਣ ਦੇ ਲਈ ਹਾਈਕੋਰਟ ਦਾ ਰੁਖ ਕੀਤਾ ਹੋਇਆ ਸੀ, ਮਾਨਯੋਗ ਹਾਈਕੋਰਟ ਵੱਲੋਂ ਉਕਤ ਜਗ੍ਹਾ ਨੂੰ ਵੇਹਲੀ ਕਰਾਉਣ ਦੇ ਹੁਕਮ ਵੀ ਹੋ ਚੁੱਕੇ ਸਨ। ਇਨ੍ਹਾਂ ਹੁਕਮਾਂ ਦੇ ਨਾਲ ਉਕਤ ਸੌ ਦੇ ਕਰੀਬ ਘਰ ਬਿਖਰ ਜਾਣੇ ਸਨ ਤੇ ਇਸ ਤੋਂ ਇਲਾਵਾ ਇੱਕ ਮੰਦਰ ਅਤੇ ਮਾੜੀ ਦਾ ਵੀ ਨੁਕਸਾਨ ਹੋ ਜਾਣਾ ਸੀ। ਉਕਤ ਮਾਹੌਲ ਨੂੰ ਦੇਖਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਇਸ ਮਾਮਲੇ ਨੂੰ ਨਿਜੀ ਤੌਰ ’ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਵਿੱਚ ਉਹ ਕਾਮਯਾਬ ਰਹੇ।

ਇਹ ਵੀ ਪੜ੍ਹੋ: All India Hockey Tournament: ਐਨਆਰਆਈ ਸਪੋਰਟਸ ਕਲੱਬ (ਰਜਿ:) ਅਮਲੋਹ ਦਾ 4 ਰੋਜ਼ਾ ਆਲ ਇੰਡੀਆ ਹਾਕੀ ਟੂਰਨਾਮੈਂਟ 20 ਤ…

ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਕੌਂਸਲ ਸਰਹਿੰਦ ਦੇ ਅਧੀਨ ਬ੍ਰਾਹਮਣ ਮਾਜਰਾ ਵਿਖੇ 100 ਦੇ ਕਰੀਬ ਪਰਿਵਾਰ ਇਸ ਜਗ੍ਹਾ ਉੱਤੇ ਰਹਿ ਰਹੇ ਸਨ, ਉਨ੍ਹਾਂ ਦੇ ਘਰਾਂ ਨੂੰ ਬਚਾਉਣ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਉਕਤ ਦੋਵੇਂ ਧਿਰਾਂ ਦੇ ਵਿੱਚ ਸਮਝੌਤਾ ਕਰਵਾ ਦਿੱਤਾ ਗਿਆ। ਉੱਕਤ ਸਮਝੌਤੇ ਦੇ ਨਾਲ ਇਹ ਘਰ ਢਹਿਣ ਤੋਂ ਬਚ ਜਾਣਗੇ। ਪੰਜ ਦਿਨਾਂ ਦੇ ਅੰਦਰ ਇਹ ਸਮਝੌਤਾ ਮਾਨਯੋਗ ਕੋਰਟ ਦੇ ਵਿੱਚ ਪੇਸ਼ ਕੀਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਜੇਕਰ ਇਹ ਕਾਰਵਾਈ ਅਮਲ ਦੇ ਵਿੱਚ ਆ ਜਾਂਦੀ ਤਾਂ ਫ਼ਤਹਿਗੜ੍ਹ ਵਾਸੀਆਂ ਦੇ ਮੱਥੇ ਉੱਤੇ ਇੱਕ ਕਲੰਕ ਲੱਗ ਜਾਣਾ ਸੀ, ਜਿਸ ਨੂੰ ਧੋਣਾ ਮੁਸ਼ਕਿਲ ਹੋ ਜਾਣਾ ਸੀ। ਪਰਮਾਤਮਾ ਦੀ ਕਿਰਪਾ ਦੇ ਨਾਲ ਅਸੀਂ ਇਸ ਮਸਲੇ ਨੂੰ ਹੱਲ ਕਰਨ ਦੇ ਵਿੱਚ ਕਾਮਯਾਬ ਹੋਏ ਹਾਂ।

ਪਟੀਸ਼ਨ ਕਰਤਾ ਜਗਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਲਖਬੀਰ ਸਿੰਘ ਰਾਏ ਦੇ ਯਤਨਾਂ ਨਾਲ ਉਹ ਇਸ ਥਾਂ ’ਤੇ ਸਮਝੌਤਾ ਕਰਨ ਲਈ ਸਹਿਮਤ ਹੋਏ ਹਨ। ਇਨ੍ਹਾਂ ਨਾਲ ਉਨ੍ਹਾਂ ਦਾ ਸਮਝੌਤਾ ਲਿਖ ਦਿੱਤਾ ਗਿਆ ਹੈ। ਪੁਲਿਸ ਟੀਮ ਦੀ ਅਗਵਾਈ ਕਰਦੇ ਐਸਪੀ ਡੀ ਰਕੇਸ਼ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਨੇ ਉਨ੍ਹਾਂ ਨੂੰ ਕਹਿ ਦਿੱਤਾ ਹੈ ਕਿ ਉਨਾਂ ਦਾ ਉਕਤ ਧਿਰ ਦੇ ਨਾਲ ਸਮਝੌਤਾ ਹੋ ਗਿਆ ਹੈ ਇਸ ਲਈ ਉਨਾਂ ਨੂੰ ਪੁਲਿਸ ਪ੍ਰੋਟੈਕਸ਼ਨ ਦੀ ਲੋੜ ਨਹੀਂ ਹੈ। ਇਸ ਮੌਕੇ ਅਸੀਸ ਕੁਮਾਰ ਅੱਤਰੀ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਰਵਿੰਦਰ ਪੁਰੀ, ਸਨੀ ਚੋਪੜਾ, ਗੁਰਮੁਖ ਸਿੰਘ ਗੁਰਾਇਆ ਨਰੋਤਮਜੀਤ ਸਿੰਘ, ਮੁਕੇਸ਼ ਮਹਿੰਗੀ ਭਾਂਡਾ, ਰਜੇਸ਼ ਉੱਪਲ, ਤਰਸੇਮ ਉੱਪਲ, ਅਮਰਿੰਦਰ ਮੰੜੋਫਲ, ਮਨਦੀਪ ਪੋਲਾ, ਹੈਪੀ ਭੈਣੀ ਐਡਵੋਕੇਟ ਕੰਵਰਵੀਰ ਸਿੰਘ ਰਾਏ, ਪੀਏ ਸਤੀਸ਼ ਕੁਮਾਰ, ਦਫਤਰ ਸਕੱਤਰ ਬਹਾਦਰ ਖਾਨ, ਨਿੱਜੀ ਸਕੱਤਰ ਮਾਨਵ ਟਿਵਾਣਾ, ਸਰਬਜੀਤ ਭਿੰਡਰ ਸਮੇਤ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ। Illegal Occupation Issue

Government High School: ਵਿਧਾਇਕ ਰਾਏ ਨੇ ਸਰਕਾਰੀ ਹਾਈ ਸਕੂਲ ਸਾਧੂਗੜ੍ਹ ਵਿਖੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ
ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ

Government High School: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸਰਕਾਰੀ ਹਾਈ ਸਕੂਲ ਪਿੰਡ ਸਾਧੂਗੜ੍ਹ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਮਰਿਆਂ ਦੀ ਉਸਾਰੀ ਦਾ ਉਦਘਾਟਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਕੀਤਾ ਗਿਆ । ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਵੱਧ ਸਿੱਖਿਆ ਦੇ ਖੇਤਰ ਵੱਲ ਧਿਆਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Vitamin D Benefit: ਸੂਰਜ ਦੀ ਰੌਸ਼ਨੀ ਤੋਂ ਵਿਟਾਮਿਨ ਡੀ ਲੈਣ ਦਾ ਸਹੀ ਸਮਾਂ ਤੇ ਧੁੱਪ ’ਚ ਕਿੰਨਾਂ ਸਮਾਂ ਬੈਠਣਾ ਚਾਹੀਦਾ …

ਇਤਿਹਾਸ ਗਵਾਹ ਹੈ ਕਿ ਹੁਣ ਤੋਂ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਕਦੇ ਵੀ ਸਿੱਖਿਆ ਦੇ ਲਈ ਇੰਨਾ ਵੱਡਾ ਬਜਟ ਨਹੀਂ ਰੱਖਿਆ ਗਿਆ ਸੀ। ਉਹਨਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਕਾਨਵੈਂਟ ਸਕੂਲਾਂ ਦੇ ਨਾਲੋਂ ਘੱਟ ਨਹੀਂ ਹਨ ਜਿਸ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਚ ਪੜ੍ਹਨ ਵਾਲੇ ਵਿਦਿਆਰਥੀ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਦਾਖਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਪੜ੍ਹਾਈ ਦੇ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆ ਲਈ ਰਾਜ ਸਰਕਾਰ ਦਾ ਵਧੀਆ ਉਪਰਾਲਾ ਹੈ।

ਇਸ ਮੌਕੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਜਿੱਥੇ ਮਹਿਮਾਨਾਂ ਨੂੰ ਜੀ ਆਂਇਆ ਆਖਿਆ ਉੱਥੇ ਹੀ ਆਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ, ਕਰਨਵੀਰ ਸਿੰਘ,ਰਾਣਾ ਸਿੰਘ, ਗੁਰਜੀਤ ਸਿੰਘ, ਗੁਰਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਕੀਰਤ ਸਿੰਘ, ਹਰਜਿੰਦਰ ਸਿੰਘ , ਸੋਨੀਆ ਨਥਾਨੀ, ਹਰਪ੍ਰੀਤ ਕੌਰ, ਮੀਨੂੰ ਸ਼ਰਮਾ, ਗੀਤਾ ਰਾਣੀ, ਹੈਪੀ ਰਾਮ ਚੇਅਰਮੈਨ ਐਸ ਐਮ ਸੀ ਕਮੇਟੀ,ਰਜਿੰਦਰ ਸਿੰਘ ਸਰਪੰਚ ਨਬੀਪੁਰ ਸ਼ਾਮਲ ਸਨ। Government High School