Punjab Transport News - Sach Kahoon Punjabi

Punjab Bus Strike: ਪੰਜਾਬ ਭਰ ’ਚ ਬੱਸਾਂ ਦੀ ਹੜਤਾਲ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ
Punjab Bus Strike: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕਰਮਚਾਰੀਆਂ ਨੇ ਅੱਜ ਸੂਬਾ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਨਤੀਜੇ ਵਜੋਂ, ਜਲੰਧਰ ਸਮੇਤ ਪੰਜਾਬ ਦੇ ਸਾਰੇ ਮੁੱਖ ਬੱਸ ਅੱਡੇ ਪੂਰੀ ਤਰ੍ਹਾਂ ਬੰਦ ਰਹੇ। ਯਾਤਰੀਆਂ ਨੂੰ ਸਵੇਰ ਤੋਂ ਹੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਖਬਰ ਵੀ ਪੜ੍ਹੋ : Punjab News: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਦੀ ਕੀਤੀ ਖੂਬ ਸ਼ਲਾਘਾ

ਕਿਉਂ ਹੋਈ ਹੜਤਾਲ? | Punjab Bus Strike

ਕਿਲੋਮੀਟਰ ਸਕੀਮ ਅਧੀਨ ਨਵੀਆਂ ਬੱਸਾਂ ਲਈ ਟੈਂਡਰ ਅੱਜ ਪੰਜਾਬ ’ਚ ਖੋਲ੍ਹਿਆ ਜਾਣਾ ਸੀ। ਕਰਮਚਾਰੀਆਂ ਨੇ ਲੰਬੇ ਸਮੇਂ ਤੋਂ ਇਸ ਸਕੀਮ ਅਧੀਨ ਪੀਆਰਟੀਸੀ ਦੇ ਬੇੜੇ ’ਚ ਪ੍ਰਾਈਵੇਟ ਬੱਸਾਂ ਨੂੰ ਸ਼ਾਮਲ ਕਰਨ ਦਾ ਵਿਰੋਧ ਕੀਤਾ ਹੈ। ਯੂਨੀਅਨ ਨੇ ਵਿਰੋਧ ਕੀਤਾ ਹੈ ਤੇ ਹੜਤਾਲਾਂ ਵੀ ਕੀਤੀਆਂ ਹਨ, ਜਿਸ ਕਾਰਨ ਟੈਂਡਰ ਕਈ ਵਾਰ ਮੁਲਤਵੀ ਕੀਤਾ ਗਿਆ ਹੈ।

ਟੈਂਡਰ ਖੁੱਲ੍ਹਣ ਤੋਂ ਪਹਿਲਾਂ ਪੁਲਿਸ ਕਾਰਵਾਈ

ਹਾਸਲ ਹੋਏ ਵੇਰਵਿਆਂ ਮੁਤਾਬਕ, ਬੀਤੀ ਦੇਰ ਰਾਤ ਪੁਲਿਸ ਨੇ ਕਾਰਵਾਈ ਕੀਤੀ ਤੇ ਸੁਲਤਾਨ ਸਿੰਘ, ਸਹਿਜਪਾਲ ਸਿੰਘ ਤੇ ਹੋਰਾਂ ਸਮੇਤ ਕਈ ਮੁੱਖ ਯੂਨੀਅਨ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ। ਇਸ ਪੁਲਿਸ ਕਾਰਵਾਈ ਨਾਲ ਕਰਮਚਾਰੀਆਂ ’ਚ ਗੁੱਸਾ ਭੜਕ ਗਿਆ। ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕਰਮਚਾਰੀਆਂ ਨੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ’ਚ ਅੱਜ ਸਵੇਰੇ ਅਚਾਨਕ ਹੜਤਾਲ ਦਾ ਐਲਾਨ ਕਰ ਦਿੱਤਾ। ਯੂਨੀਅਨ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਅੱਜ ਕੋਈ ਵੀ ਬੱਸ ਨਹੀਂ ਚੱਲੇਗੀ। ਹੜਤਾਲ ਕਾਰਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਯਾਤਰਾ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਕੂਲ ਤੇ ਕਾਲਜ ਜਾਣ ਵਾਲੇ ਵਿਦਿਆਰਥੀ, ਦਫਤਰੀ ਕਰਮਚਾਰੀ ਤੇ ਇੰਟਰਸਿਟੀ ਯਾਤਰੀ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

ਸਰਕਾਰ ਤੇ ਯੂਨੀਅਨਾਂ ਆਹਮੋ-ਸਾਹਮਣੇ | Punjab Bus Strike

ਕਰਮਚਾਰੀਆਂ ਦਾ ਕਹਿਣਾ ਹੈ ਕਿ ਕਿਲੋਮੀਟਰ ਸਕੀਮ ਨਿੱਜੀ ਕੰਪਨੀਆਂ ਨੂੰ ਉਤਸ਼ਾਹਿਤ ਕਰਦੀ ਹੈ ਤੇ ਸਰਕਾਰੀ ਬੇੜੇ ਨੂੰ ਨੁਕਸਾਨ ਪਹੁੰਚਾਉਂਦੀ ਹੈ। ਹਾਲਾਂਕਿ, ਸਰਕਾਰ ਇਸ ਦਾ ਕਾਰਨ ਲਾਗਤ ਘਟਾਉਣ ਤੇ ਬੱਸ ਸੇਵਾਵਾਂ ਵਧਾਉਣ ਦੀ ਜ਼ਰੂਰਤ ਨੂੰ ਦੱਸਦੀ ਹੈ। ਨੇਤਾਵਾਂ ਦੀ ਗ੍ਰਿਫਤਾਰੀ ਨੇ ਦੋਵਾਂ ਧਿਰਾਂ ਵਿਚਕਾਰ ਤਣਾਅ ਨੂੰ ਹੋਰ ਵਧਾ ਦਿੱਤਾ ਹੈ।

Punjab Roadways News: ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ, ਧਿਆਨ ਦੇਣ ਯਾਤਰੀ
Punjab Roadways News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਆਧਾਰ ਕਾਰਡ ਲਿੰਕਡ ਬੱਸ ਸੇਵਾ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼, ਪੀਆਰਟੀਸੀ (ਪੀਆਰਟੀਸੀ) ਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਬੱਸਾਂ ਜਾਮ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ’ਚ ਸੂਬੇ ਭਰ ਦੇ ਸਾਰੇ ਬੱਸ ਡਿਪੂਆਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਜੇਕਰ ਸਰਕਾਰ ਨੇ ਅਜੇ ਵੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਪੰਜਾਬ ’ਚ ਬੱਸ ਸੇਵਾ ਪੂਰੀ ਤਰ੍ਹਾਂ ਠੱਪ ਹੋ ਸਕਦੀ ਹੈ।

ਇਹ ਖਬਰ ਵੀ ਪੜ੍ਹੋ : Verka Milk Plant Ludhiana: ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਧਮਾਕਾ, 1 ਦੀ ਮੌਤ, 5 ਜ਼ਖਮੀ

ਅੱਜ ਸ਼ੇਰਪੁਰ ਚੌਕ ’ਚ ਦਿੱਤਾ ਜਾਵੇਗਾ ਧਰਨਾ | Punjab Roadways News

ਕੰਟਰੈਕਟ ਵਰਕਰਜ਼ ਯੂਨੀਅਨ 25/11 ਵੱਲੋਂ ਕਿਲੋਮੀਟਰ ਬੱਸਾਂ ਦੇ ਟੈਂਡਰ ਖੋਲ੍ਹਣ ਦੇ ਵਿਰੋਧ ਵਿੱਚ ਅੱਜ ਪਨਬੱਸ/ਪੀਆਰਟੀਸੀ ਵੱਲੋਂ ਸ਼ੇਰਪੁਰ ਚੌਕ, ਮੇਨ ਹਾਈਵੇਅ ਰੋਡ ’ਤੇ ਦੁਪਹਿਰ 12 ਵਜੇ ਤੋਂ ਰੋਸ ਧਰਨਾ ਦਿੱਤਾ ਜਾਵੇਗਾ। ਯੂਨੀਅਨ ਆਗੂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਧਰਨੇ ਰਾਹੀਂ ਉਹ ਆਪਣੀ ਆਵਾਜ਼ ਆਮ ਲੋਕਾਂ ਤੱਕ ਪਹੁੰਚਾਉਣਾ ਚਾਹੁੰਦੇ ਹਨ ਕਿਉਂਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਅੱਖਾਂ ਮੀਟੀ ਬੈਠੀ ਹੈ। ਜੇਕਰ ਜਲਦੀ ਕੋਈ ਹੱਲ ਨਾ ਕੱਢਿਆ ਗਿਆ ਤਾਂ ਯੂਨੀਅਨ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਸੂਬੇ ਭਰ ਦੀਆਂ ਬੱਸਾਂ ਨੂੰ ਸੜਕਾਂ ਤੋਂ ਪੂਰੀ ਤਰ੍ਹਾਂ ਹਟਾਇਆ ਜਾ ਸਕਦਾ ਹੈ, ਜਿਸ ਨਾਲ ਸਵਾਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

Punjab Transport News: ਗੱਡੀਆਂ ਦੀ ਚੈਕਿੰਗ ਤੋਂ ਘਬਰਾ ਰਹੇ ਪੰਜਾਬ ਦੇ ਟਰਾਂਸਪੋਰਟ ਅਧਿਕਾਰੀ, ਪੁਲਿਸ ਤੋਂ ਮੰਗੀ ਸੁਰੱਖਿਆ
Punjab Transport News: ਚੈਕਿੰਗ ਦੌਰਾਨ ਅਧਿਕਾਰੀਆਂ ਨੂੰ ਹਮਲੇ ਤੇ ਜਾਨ ਤੋਂ ਖ਼ਤਰਾ, ਖ਼ੁਦ ਕੈਬਨਿਟ ਮੰਤਰੀ ਵੀ ਸਹਿਮਤ

Punjab Transport News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ’ਚ ਗੈਰ ਕਾਨੂੰਨੀ ਪ੍ਰਾਈਵੇਟ ਬੱਸਾਂ ਤੋਂ ਲੈ ਕੇ ਹੋਰ ਸਵਾਰੀਆਂ ਸਾਧਨਾਂ ਦੀ ਚੈਕਿੰਗ ਕਰਨ ਤੋਂ ਹੁਣ ਟਰਾਂਸਪੋਰਟ ਦੇ ਹੀ ਉੱਚ ਅਧਿਕਾਰੀਆਂ ਨੂੰ ਡਰ ਲੱਗਣ ਲੱਗ ਪਿਆ ਹੈ। ਇਸ ਲਈ ਪੰਜਾਬ ’ਚ ਡੀਟੀਓ ਤੇ ਏਟੀਓ ਵੱਲੋਂ ਫਿਲਹਾਲ ਚੈਕਿੰਗ ਕਰਨ ਤੋਂ ਹੀ ਇਨਕਾਰ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਇਨ੍ਹਾਂ ਅਧਿਕਾਰੀਆਂ ਦੇ ਇਸ ਡਰ ਤੋਂ ਕੈਬਨਿਟ ਮਤਰੀ ਲਾਲ ਜੀਤ ਸਿੰਘ ਭੁੱਲਰ ਨੇ ਵੀ ਸਹਿਮਤੀ ਜ਼ਾਹਿਰ ਕਰਦੇ ਹੋਏ ਪੁਲਿਸ ਸੁਰੱਖਿਆ ਦੇਣ ਦਾ ਫੈਸਲਾ ਕਰ ਲਿਆ ਹੈ ਤਾਂ ਕਿ ਵਿਭਾਗ ਦੇ ਇਨ੍ਹਾਂ ਅਧਿਕਾਰੀਆਂ ’ਤੇ ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਮਲਾ ਜਾਂ ਫਿਰ ਨੁਕਸਾਨ ਨਾ ਹੋਵੇ।

ਏਡੀਜੀਪੀ ਸੁਰੱਖਿਆ ਐੱਸ. ਐੱਸ. ਸ੍ਰੀਵਾਸਤਵਾ ਨਾਲ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਮੀਟਿੰਗ | Punjab Transport News

ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭੁੱਲਰ ਵੱਲੋਂ ਇਸ ਮੁੱਦੇ ’ਤੇ ਏਡੀਜੀਪੀ ਸੁਰੱਖਿਆ ਐੱਸਐੱਸ ਸ੍ਰੀਵਾਸਤਵਾ ਨਾਲ ਮੀਟਿੰਗ ਕਰਦੇ ਹੋਏ ਸੁਰੱਖਿਆ ਮੁਹੱਈਆ ਕਰਵਾਉਣ ਲਈ ਆਖਿਆ ਗਿਆ ਹੈ ਤੇ ਐੱਸਐੱਸ ਸ੍ਰੀਵਾਸਤਵਾ ਵੱਲੋਂ ਦੱਸਿਆ ਗਿਆ ਹੈ ਕਿ ਇਸ ਸੁਰੱਖਿਆ ਦੇ ਘੇਰੇ ਨੂੰ ਦੇਣ ਸਬੰਧੀ ਜਲਦ ਹੀ ਪੰਜਾਬ ਪੁਲਿਸ ਆਪਣੇ ਪੱਧਰ ’ਤੇ ਫੈਸਲਾ ਕਰੇਗੀ। ਜਾਣਕਾਰੀ ਅਨੁਸਾਰ ਪੰਜਾਬ ’ਚ ਗੈਰ ਕਾਨੂੰਨੀ ਬੱਸਾਂ ਵੱਡੇ ਪੱਧਰ ’ਤੇ ਚੱਲਣ ਕਰਕੇ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਖੇਤਰੀ ਟਰਾਂਸਪੋਰਟ ਅਧਿਕਾਰੀ (ਡੀਟੀਓ) ਤੇ ਸਹਾਇਕ ਟਰਾਂਸਪੋਰਟ ਅਧਿਕਾਰੀ (ਏਟੀਓ) ’ਤੇ ਕਾਫ਼ੀ ਜਿਆਦਾ ਦਬਾਅ ਰਹਿੰਦਾ ਹੈ ਕਿ ਉਹ ਆਪਣੀ ਡਿਊਟੀ ਦੌਰਾਨ ਸੜਕਾਂ ’ਤੇ ਵੱਧ ਤੋਂ ਵੱਧ ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੀਆਂ ਬੱਸਾਂ ਨੂੰ ਕਾਬੂ ਕਰਨ ਤਾਂ ਇਸ ਨਾਲ ਹੀ ਟਰੱਕ ਤੋਂ ਲੈ ਕੈ ਹੋਰ ਸਾਧਨਾਂ ’ਤੇ ਵੀ ਆਪਣੀ ਨਜ਼ਰ ਰੱਖਦੇ ਹੋਏ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ। Punjab Transport News

Read Also : Farmers News: 14 ਫਰਵਰੀ ਨੂੰ ਮੀਟਿੰਗ ’ਚ ਕੋਈ ਗੱਲ ਨਾ ਬਣੀ, ਤਾਂ 25 ਫਰਵਰੀ ਨੂੰ ਹੋਵੇਗਾ ਮੁੜ ਦਿੱਲੀ ਕੂਚ: ਪੰਧੇਰ

ਇਸ ਸਮੇਂ ਪੰਜਾਬ ’ਚ 23 ਦੇ ਕਰੀਬ ਡੀਟੀਓ ਤੇ 20 ਦੇ ਕਰੀਬ ਏਟੀਓ ਕੰਮ ਕਰ ਰਹੇ ਹਨ। ਇਨ੍ਹਾਂ ਅਧਿਕਾਰੀਆਂ ਵੱਲੋਂ ਆਪਣੀ ਸੁਰੱਖਿਆ ਨੂੰ ਲੈ ਕੇ ਸ਼ੱਕ ਜ਼ਾਹਰ ਕਰਦੇ ਹੋਏ ਸੜਕਾਂ ’ਤੇ ਇਕੱਲੇ ਖੜੇ੍ਹ ਹੋ ਕੇ ਚੈਕਿੰਗ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ, ਕਿਉਂਕਿ ਇਸ ਤਰ੍ਹਾਂ ਦੀ ਚੈਕਿੰਗ ਦੌਰਾਨ ਨਾ ਸਿਰਫ਼ ਅਧਿਕਾਰੀਆਂ ਨਾਲ ਬਤਮੀਜ਼ੀ ਕਰਨ ਦੀ ਘਟਨਾਵਾਂ ਸਾਹਮਣੇ ਆਈਆਂ ਹਨ, ਸਗੋਂ ਉਨ੍ਹਾਂ ’ਤੇ ਹਮਲਾ ਕਰਨ ਤੱਕ ਦੀ ਕੋਸ਼ਿਸ਼ ਵੀ ਕੀਤੀ ਜਾ ਚੁੱਕੀ ਹੈ।

ਡੀਟੀਓ ਨਾਲ ਦੋ ਪੁਲਿਸ ਕਰਮਚਾਰੀ ਤੇ ਏਟੀਓ ਨਾਲ ਹੋਏਗਾ ਇੱਕ ਪੁਲਿਸ ਕਰਮਚਾਰੀ

ਪੰਜਾਬ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸੋਮਵਾਰ ਨੂੰ ਏਡੀਜੀਪੀ ਸੁਰੱਖਿਆ ਐੱਸਐੱਸ ਸ੍ਰੀਵਾਸਤਵਾ ਨਾਲ ਮੀਟਿੰਗ ਕਰਦੇ ਹੋਏ ਡੀਟੀਓ ਨਾਲ ਦੋ ਪੁਲਿਸ ਕਰਮਚਾਰੀ ਤੇ ਏਟੀਓ ਨਾਲ ਇੱਕ ਪੁਲਿਸ ਕਰਮਚਾਰੀ ਦੀ ਸੁਰੱਖਿਆ ਦੇਣ ਸਬੰਧੀ ਆਦੇਸ਼ ਦਿੱਤੇ ਗਏ ਹਨ। ਏਡੀਜੀਪੀ ਸੁਰੱਖਿਆ ਐੱਸਐੱਸ ਸ੍ਰੀਵਾਸਤਵਾ ਵੱਲੋਂ ਇਸ ਮਾਮਲੇ ’ਚ ਜਲਦ ਹੀ ਫੈਸਲਾ ਕਰਨ ਬਾਰੇ ਵਿਸ਼ਵਾਸ ਦਿੱਤਾ ਗਿਆ ਹੈ। ਵਿਭਾਗੀ ਅਧਿਕਾਰੀਆਂ ਨੂੰ ਪੱਕੇ ਤੌਰ ’ਤੇ ਇੰਨੀ ਗਿਣਤੀ ’ਚ ਸੁਰੱਖਿਆ ਦੇਣ ਤੋਂ ਪਹਿਲਾਂ ਗ੍ਰਹਿ ਵਿਭਾਗ ਤੇ ਮੁੱਖ ਮੰਤਰੀ ਤੋਂ ਵੀ ਪ੍ਰਵਾਨਗੀ ਲਈ ਜਾਏਗੀ।