Encounter - Sach Kahoon Punjabi
Encounter: ਵੱਡੀ ਖਬਰ! ਪੁਲਿਸ ਮੁਕਾਬਲੇ ਦੌਰਾਨ ਦੋ ਜਖਮੀ
Encounter: ਹਾਂਸੀ (ਮੁਕੇਸ਼)। ਬੀਤੀ ਰਾਤ ਹਾਂਸੀ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ ਜਿਸ ਵਿੱਚ ਦੋ ਮੁਲਜ਼ਮ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਬੀਤੀ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੋਕੁਲਧਾਮ ਨੇੜੇ ਕਾਰ ਵਿੱਚ ਹੈ। ਫਿਰ ਜਦੋਂ ਹਾਂਸੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਉਨ੍ਹਾਂ ’ਤੇ ਗੋਲੀਬਾਰੀ ਕੀਤੀ। ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ ਅਤੇ ਉਨ੍ਹਾਂ ਨੂੰ ਹਾਂਸੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਡਾਕਟਰ ਨੇ ਉਨ੍ਹਾਂ ਨੂੰ ਹਿਸਾਰ ਰੈਫਰ ਕਰ ਦਿੱਤਾ।
Read Also : Amritpal Singh: ਅੰਮ੍ਰਿਤਪਾਲ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ
Punjab Crime News: ਪੰਜਾਬ ਦੀ ਇਸ ਮਸ਼ਹੂਰ ਜ਼ੇਲ੍ਹ ’ਚ ਐਨਕਾਊਂਟਰ, ਮਚੀ ਭਗਦੜ
Punjab Crime News: ਜਲੰਧਰ (ਸੱਚ ਕਹੂੰ ਨਿਊਜ਼)। ਕੇਂਦਰੀ ਜ਼ੇਲ੍ਹ ਜਲੰਧਰ ਤੇ ਕਪੂਰਥਲਾ ’ਚ ਕੈਦੀਆਂ ਦੇ ਦੋ ਗੁੱਟਾਂ ’ਚ ਲੜਾਈ ਹੋਣ ਦੀ ਖ਼ਬਰ ਹੈ। ਇਸ ਗੈਂਗ ਵਾਰ ਦੌਰਾਨ 4 ਮੁਲਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਇੱਕ ਜ਼ਖਮੀ ਨੂੰ ਗੰਭੀਰ ਹਾਲਤ ਨੂੰ ਵੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ਦੀਆਂ ਬੈਰਕਾਂ ’ਚ ਬੰਦ ਕੈਦੀਆਂ ਦੇ ਦੋ ਗੁੱਟਾਂ ’ਚ ਰਾਤ 8 ਵਜੇ ਦੇ ਕਰੀਬ ਲੜਾਈ ਹੋ ਗਈ।
ਇਹ ਖਬਰ ਵੀ ਪੜ੍ਹੋ : Punjab Highway News: ਪੰਜਾਬ ਦੇ ਇਨ੍ਹਾਂ ਪਿੰਡਾਂ ’ਚੋਂ ਲੰਘੇਗਾ ਨੈਸ਼ਨਲ ਹਾਈਵੇਅ, ਜਮੀਨਾਂ ਕੀਤੀਆਂ ਜਾਣਗੀਆਂ ਐਕੁਆਇਰ, …
ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਲਜ਼ਮਾਂ ਨੇ ਲੜਾਈ ’ਚ ਇੱਕ-ਦੂਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇੱਕ ਮੁਲਜ਼ਮ ਹਿਰਾਸਤੀ ਕਤਲ ਕੇਸ ’ਚ ਬੰਦ ਹੈ। ਇਸ ਘਟਨਾ ’ਚ ਚਾਰ ਕੈਦੀ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ’ਚ ਸਿਮਰਨਜੀਤ ਸਿੰਘ, ਵਿਸ਼ਾਲ, ਸੁਨੀਲ ਤੇ ਮੁਕੇਸ਼ ਸ਼ਾਮਲ ਹਨ। ਮੁਕੇਸ਼ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਡਿਊਟੀ ਡਾਕਟਰ ਨੇ ਮੁਕੇਸ਼ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ। Punjab Crime News
ਤਰਨਤਾਰਨ (ਸੱਚ ਕਹੂੰ ਨਿਊਜ਼)। Punjab Firing: ਇੱਥੇ ਇੱਕ ਵਪਾਰੀ ਤੋਂ 50 ਲੱਖ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਤੇ ਸੀਆਈਏ ਮੁਲਾਜ਼ਮਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਉਕਤ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ 9 ਐਮਐਮ ਦਾ ਗਲਾਕ ਪਸਤੌਲ ਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਤੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ।
ਇਹ ਖਬਰ ਵੀ ਪੜ੍ਹੋ : Punjab-Haryana Weather: ਪੰਜਾਬ-ਹਰਿਆਣਾ ’ਚ ਬਦਲੇਗਾ ਮੌਸਮ, ਦੋ ਦਿਨਾਂ ਤੱਕ ਪਵੇਗਾ ਮੀਂਹ, ਵਧੇਗੀ ਠੰਢ
ਕਿ ਲੋੜੀਂਦਾ ਮੁਲਜ਼ਮ ਯੋਧਬੀਰ ਸਿੰਘ ਉਰਫ਼ ਯੋਧਾ ਵਾਸੀ ਪਿੰਡ ਅਲਾਦੀਨਪੁਰ ਇਲਾਕੇ ’ਚ ਕੋਈ ਵਾਰਦਾਤ ਕਰਨ ਦੀ ਨੀਅਤ ਨਾਲ ਇਲਾਕੇ ’ਚ ਘੁੰਮ ਰਿਹਾ ਹੈ। ਇਸੇ ਦੌਰਾਨ ਐਸਐਸਪੀ ਅਭਿਨਿਊ ਰਾਣਾ ਦੇ ਹੁਕਮਾਂ ’ਤੇ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਲੋੜੀਂਦਾ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਬਾ ਵਾਸੀ ਅਲਾਦੀਨਪੁਰ ਦਾ ਸਾਥੀ ਹੈ ਤੇ ਉਸ ਦੇ ਇਸ਼ਾਰੇ ’ਤੇ ਉਹ ਵੱਖ-ਵੱਖ ਨਾਮੀ ਵਿਅਕਤੀਆਂ ਤੋਂ ਫਿਰੌਤੀ ਮੰਗਣ ਦਾ ਕੰਮ ਕਰਦਾ ਹੈ। ਇਸ ਦੀ ਅਗਲੇਰੀ ਜਾਂਚ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। Punjab Firing
Jammu Kashmir Encounter: ਅਨੰਤਨਾਗ ਤੋਂ ਬਾਅਦ ਕਿਸ਼ਤਵਾੜ ’ਚ ਅੱਤਵਾਦੀ ਮੁਕਾਬਲਾ, ਗੋਲੀਬਾਰੀ ਜਾਰੀ
ਕੱਲ੍ਹ ਦੋ ਜਵਾਨ ਹੋਏ ਸਨ ਸ਼ਹੀਦ
ਜ਼ਖ਼ਮੀ ਨਾਗਰਿਕ ਦੀ ਹਸਪਤਾਲ ’ਚ ਮੌਤ
ਸ਼੍ਰੀਨਗਰ (ਏਜੰਸੀ)। Jammu Kashmir Encounter: ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਬਾਅਦ ਐਤਵਾਰ (11 ਅਗਸਤ) ਨੂੰ ਕਿਸ਼ਤਵਾੜ ’ਚ ਫੌਜ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲ ’ਚ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ ਦੌਰਾਨ ਕੁਝ ਦੇਰ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਫੌਜ, ਅਰਧ ਸੈਨਿਕ ਬਲ ਤੇ ਪੁਲਿਸ ਨੌਨੱਟਾ, ਨਾਗੇਨੀ ਪਯਾਸ ਤੇ ਆਸਪਾਸ ਦੇ ਇਲਾਕਿਆਂ ’ਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਇਲਾਕੇ ’ਚ ਹੋਰ ਸੁਰੱਖਿਆ ਬਲ ਭੇਜੇ ਗਏ ਹਨ। ਅੱਤਵਾਦੀਆਂ ਦੀ ਤਲਾਸ਼ ਜਾਰੀ ਹੈ। ਇੱਕ ਦਿਨ ਪਹਿਲਾਂ ਸ਼ਨਿੱਚਰਵਾਰ (10 ਅਗਸਤ) ਨੂੰ ਅਨੰਤਨਾਗ ਦੇ ਕੋਕਰਨਾਗ ’ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਹੌਲਦਾਰ ਦੀਪਕ ਕੁਮਾਰ ਯਾਦਵ ਤੇ ਲਾਂਸ ਨਾਇਕ ਪ੍ਰਵੀਨ ਸ਼ਰਮਾ ਸ਼ਹੀਦ ਹੋ ਗਏ ਸਨ। 3 ਫੌਜੀ ਤੇ 2 ਨਾਗਰਿਕ ਜਖਮੀ ਹੋ ਗਏ। ਇਨ੍ਹਾਂ ’ਚੋਂ ਇੱਕ ਨਾਗਰਿਕ ਦੀ ਅੱਜ ਹਸਪਤਾਲ ’ਚ ਮੌਤ ਹੋ ਗਈ ਹੈ। ਇੱਥੇ ਵੀ ਸੁਰੱਖਿਆ ਬਲਾਂ ਦਾ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਹੈ। Jammu Kashmir Encounter
Read This : Jammu Kashmir Doda Encounter: ਜੰਮੂ-ਕਸ਼ਮੀਰ ’ਚ 3 ਥਾਵਾਂ ’ਤੇ Encounter, ਕੁਪਵਾੜਾ ’ਚ 2 ਅੱਤਵਾਦੀ ਢੇਰ
ਅਨੰਤਨਾਗ ’ਚ 10 ਹਜਾਰ ਫੁੱਟ ਉਚਾਈ ’ਤੇ ਮੁਕਾਬਲਾ | Jammu Kashmir Encounter
ਸੁਰੱਖਿਆ ਬਲਾਂ ਨੂੰ ਅਨੰਤਨਾਗ ਦੀ ਕੋਕਰਨਾਗ ਪੱਟੀ ਦੇ ਅਹਲਾਨ ਗਾਗਰਮੰਡੂ ਜੰਗਲ ’ਚ 10,000 ਫੁੱਟ ਦੀ ਉਚਾਈ ’ਤੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਦੇ ਇੱਕ ਸਮੂਹ ਨੇ ਪੈਰਾ ਕਮਾਂਡੋ ਸਮੇਤ ਫੌਜ ਦੇ ਜਵਾਨਾਂ ਤੇ ਪੁਲਿਸ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਮੁਕਾਬਲੇ ਵਾਲੀ ਥਾਂ ’ਤੇ ਸੰਘਣੀ ਝਾੜੀਆਂ ਤੇ ਵੱਡੇ ਪੱਥਰ ਹਨ। ਇਹ ਉਹ ਥਾਂ ਹੈ ਜਿੱਥੇ ਅੱਤਵਾਦੀ ਲੁਕੇ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਅਨੰਤਨਾਗ ਮੁਕਾਬਲੇ ’ਚ 16 ਜੁਲਾਈ ਨੂੰ ਡੋਡਾ ਮੁਕਾਬਲੇ ’ਚ ਸ਼ਾਮਲ ਅੱਤਵਾਦੀ ਸ਼ਾਮਲ ਸਨ। ਉੱਥੇ ਸੁਰੱਖਿਆ ਬਲਾਂ ਤੋਂ ਬਚ ਕੇ ਉਹ ਕਿਸ਼ਤਵਾੜ ਜ਼ਿਲ੍ਹੇ ਤੋਂ ਅਨੰਤਨਾਗ ’ਚ ਦਾਖਲ ਹੋਏ ਸਨ, ਡੋਡਾ ’ਚ ਅੱਤਵਾਦੀਆਂ ਨਾਲ ਮੁਕਾਬਲੇ ’ਚ ਫੌਜ ਦੇ ਇੱਕ ਕਪਤਾਨ ਤੇ ਇੱਕ ਪੁਲਿਸ ਕਰਮਚਾਰੀ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ। Jammu Kashmir Encounter
ਪਿੰਡ ਦੇ ਪਹਿਰੇਦਾਰ ਵੀ ਪਹਾੜਾਂ ’ਤੇ | Jammu Kashmir Encounter
ਫੌਜ ਨੇ ਜੰਗਲਾਂ ਵਾਲੇ ਪਹਾੜੀ ਖੇਤਰਾਂ ’ਚ ਗ੍ਰਾਮ ਗਾਰਡ ਵੀ ਤਾਇਨਾਤ ਕੀਤੇ ਹਨ। 1995 ’ਚ ਫੌਜੀ ਸਿਖਲਾਈ ਤੋਂ ਬਾਅਦ ਜੰਮੂ-ਕਸ਼ਮੀਰ ’ਚ 25,000 ਗ੍ਰਾਮ ਗਾਰਡ ਨਿਯੁਕਤ ਕੀਤੇ ਗਏ ਸਨ। ਬਾਅਦ ’ਚ ਇਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ। ਉਨ੍ਹਾਂ ਨੂੰ 14 ਅਗਸਤ 2022 ਨੂੰ ਦੁਬਾਰਾ ਤੈਨਾਤ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ 4 ਹਜਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਹਥਿਆਰ ਦਿੱਤੇ ਜਾਂਦੇ ਹਨ।
Encounter: ਮੁਕਾਬਲੇ ਦੌਰਾਨ ਪਟਿਆਲਾ ਪੁਲਿਸ ਵੱਲੋਂ ਗੈਂਗਸਟਰ ਗ੍ਰਿਫ਼ਤਾਰ
ਪੁਲਿਸ ਦੀ ਫਾਇਰਿੰਗ ਨਾਲ ਜ਼ਖ਼ਮੀ, ਹਸਪਤਾਲ ਦਾਖਲ | Encounter
ਤੇਜਪਾਲ ਕਤਲ ਕਾਂਡ ਅਤੇ ਮੋਹਾਲੀ ਵਿਖੇ ਉਂਗਲ ਕੱਟਣ ਦੇ ਮਾਮਲੇ ਵਿੱਚ ਸੀ ਲੋੜੀਂਦਾ
ਰਾਜੀਵ ਰਾਜਾ ਗੈਂਗ ਦਾ ਕਰੀਬੀ ਸਾਥੀ, 15 ਮਾਮਲੇ ਦਰਜ਼
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Encounter ਪਟਿਆਲਾ ਪੁਲਿਸ ਵੱਲੋਂ ਕਈ ਕੇਸਾਂ ਵਿੱਚ ਲੋੜੀਦੇ ਗੈਂਗਸਟਰ ਨੂੰ ਪੁਲਿਸ ਮੁਕਾਬਲੇ ਮਗਰੋਂ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਪੁਲਿਸ ਦੀ ਗੋਲੀ ਨਾਲ ਗੈਂਗਸਟਰ ਪੁਨੀਤ ਸਿੰਘ ਉਰਫ਼ ਗੋਲੂ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਹ ਰਾਜੀਵ ਰਾਜਾ ਗੈਂਗ ਨਾਲ ਸਬੰਧਿਤ ਸੀ।
ਜਾਣਕਾਰੀ ਅਨੁਸਾਰ ਸੀਆਈਏ ਪਟਿਆਲਾ ਅਤੇ ਥਾਣਾ ਕੋਤਵਾਲੀ ਪਟਿਆਲਾ ਦੀਆਂ ਟੀਮਾਂ ਨੂੰ ਗੈਂਗਸਟਰ ਪੁਨੀਤ ਸਿੰਘ ਉਰਫ਼ ਗੋਲੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਨਿਊ ਮਥਰਾ ਕਲੌਨੀ ਦੀ ਭਿਣਕ ਪਈ ਅਤੇ ਉਨ੍ਹਾਂ ਨੇ ਮੁਲਜ਼ਮ ਪੁਨੀਤ ਸਿੰਘ ਉਰਫ਼ ਗੋਲੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਨਿਊ ਮਥੁਰਾ ਕਲੋਨੀ ਦਾ ਪਿੱਛਾ ਕੀਤਾ। ਸੀਆਈਏ ਪਟਿਆਲਾ ਦੇ ਇੰਚਾਰਜ਼ ਅਸਵਿੰਦਰ ਸਿੰਘ ਅਤੇ ਥਾਣਾ ਕੋਤਵਾਲੀ ਦੇ ਇੰਚਾਰਜ਼ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੀਆਂ ਟੀਮਾਂ ਵੱਲੋਂ ਗੈਂਗਸਟਰ ਪੁਨੀਤ ਸਿੰਘ ਜੋਂ ਕਿ ਮੋਟਰ ਸਾਇਕਲ ’ਤੇ ਸਵਾਰ ਸੀ ਤਾਂ ਪੁਲਿਸ ਨੇ ਉਸ ਨੂੰ ਸਨੌਰ ਦੇ ਖੇਤਰ ਵਿੱਚ ਘੇਰ ਲਿਆ।
ਇਹ ਵੀ ਪੜ੍ਹੋ: Punjab News: ਪੰਜਾਬ ਦੇ 62 ਪਿੰਡਾਂ ਲਈ ਵਰਦਾਨ ਹੋਵੇਗਾ ਪੰਜਾਬ ਸਰਕਾਰ ਦਾ ਇਹ ਪ੍ਰੋਜੈਕਟ
ਇਸ ਦੌਰਾਨ ਪੁਲਿਸ ਨੇ ਉਸ ਨੂੰ ਸਰੈਂਡਰ ਕਰਨ ਲਈ ਆਖਿਆ ਪਰ ਉਸ ਵੱਲੋਂ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦਿਆ ਗੈਂਗਸਟਰ ਪੁਨੀਤ ਸਿੰਘ ਤੇ ਫਾਇਰਿੰਗ ਕੀਤੀ ਅਤੇ ਗੋਲੀ ਉਸ ਦੇ ਲੱਤ ਵਿੱਚ ਜਾ ਵੱਜੀ, ਜਿਸ ਨਾਲ ਕਿ ਉਹ ਜਖ਼ਮੀ ਹੋ ਗਿਆ। ਜਖ਼ਮੀ ਹਾਲਤ ਵਿੱਚ ਪੁਲਿਸ ਨੇ ਉਸ ਨੂੰ ਦਬੋਚ ਲਿਆ ਅਤੇ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਘਟਨਾ ਸਥਾਨ ’ਤੇ ਪਟਿਆਲਾ ਦੇ ਐਸਪੀਡੀ ਯੋਗੇਸ਼ ਸ਼ਰਮਾ ਪੁੱਜੇ ਅਤੇ ਉਨ੍ਹਾਂ ਦੱਸਿਆ ਕਿ ਇਸ ਗੈਂਗਸਟਰ ਦੀ ਪੁਲਿਸ ਨੂੰ ਭਾਲ ਸੀ। ਉੱਕਤ ਗੈਂਗਸਟਰ ਪਟਿਆਲਾ ਵਿਖੇ ਤੇਜਪਾਲ ਦੇ ਕਤਲ ਕੇਸ ਮਾਮਲੇ ਅਤੇ ਮੋਹਾਲੀ ਵਿਖੇ ਉਂਗਲ ਕੱਟਣ ਦੇ ਕੇਸ ਵਿੱਚ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਵੱਲੋਂ ਪੁਲਿਸ ਤੇ ਤਿੰਨ-ਚਾਰ ਫਾਇਰ ਕੀਤੇ ਗਏ । ਪੁਲਿਸ ਨੂੰ ਇਸ ਕੋਲੋਂ 32 ਬੋਰ ਦਾ ਪਿਸਟਲ ਵੀ ਬ੍ਰਾਮਦ ਹੋਇਆ। ਇਸ ਵਿਰੁੱਧ ਪਹਿਲਾਂ ਵੀ ਲੁੱਟ-ਖੋਹ ਅਤੇ ਕਤਲ ਦੀ ਕੋਸ਼ਿਸ਼ ਆਦਿ ਦੇ 15 ਕੇਸ ਦਰਜ ਹਨ। Encounter
ਪੰਜਾਬ ਪੁਲਿਸ ਤੇ ਗੈਂਗਸਟਰਾਂ ’ਚ ਮੁਕਾਬਲਾ, ਇੱਕ ਗੈਂਗਸਟਰ ਦੇ ਪੈਰ ’ਚ ਵੱਜੀ ਗੋਲੀ
(ਸੱਚ ਕਹੂੰ ਨਿਊਜ਼) ਪਟਿਆਲਾ। ਪਟਿਆਲਾ ਜ਼ਿਲ੍ਹੇ ਦੀ ਹੱਦ ’ਚ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਗੈਂਗਸਟਰ ਆਪਣੀ ਕਾਰ ਛੱਡ ਕੇ ਕੱਚੀ ਸੜਕ ‘ਤੇ ਭੱਜਣ ਲੱਗੇ ਅਤੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗ ਗਈ। ਪੁਲਿਸ ਨੇ ਦੋ ਗੈਂਗਸਟਰ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਨ੍ਹਾਂ ਕੋਲੋਂ ਇੱਕ ਰਿਵਾਲਵਰ ਅਤੇ ਇੱਕ ਪਿਸਤੌਲ ਬਰਾਮਦ ਹੋਇਆ ਹੈ। Encounter
ਇਹ ਵੀ ਪੜ੍ਹੋ: Donald Trump Shooting Case: ਕੌਣ ਹੈ ਥਾਮਸ ਮੈਥਿਊ ਕਰੂਕਸ? ਤੇ ਕਿਉਂ ਕੀਤੀ ਡੋਨਾਲਡ ਟਰੰਪ ਦੇ ਕਤਲ ਦੀ ਕੋਸ਼ਿਸ਼?
ਜਾਣਕਾਰੀ ਅਨੁਸਾਰ ਦੋਵਾਂ ਨੇ ਦੇਰ ਰਾਤ ਪਟਿਆਲਾ ਦੇ ਰਾਜਪੁਰਾ ਨੇੜੇ ਟੋਲ ਪਲਾਜ਼ਾ ‘ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਬਾਅਦ ਸ਼ਰਾਬ ਦੇ ਠੇਕੇ ‘ਤੇ ਵੀ ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਮੁਹਾਲੀ ਤੋਂ ਵਾਪਸ ਆਉਂਦੇ ਸਮੇਂ ਉਨ੍ਹਾਂ ਦਾ ਪਿੱਛਾ ਕੀਤਾ। ਪੁਲਿਸ ਨੂੰ ਦੇਖ ਕੇ ਉਨਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ’ਚ ਦੋਵੇਂ ਗੈਂਗਸ਼ਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। Encounter
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡੇ ਐਨਕਾਊਂਟਰ ਤੋਂ ਬਾਅਦ ਮੁੱਖ ਮੰਤਰੀ ਮਾਨ (CM Bhagwant Mann) ਨੇ ਗੈਂਗਸਟਰਾਂ ਨੂੰ ਖਾਸ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ’ਤੇ ਪੋਸਟ ਪਾਈ ਹੈ। ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ…ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ ਵਿੱਚ ਉਹਨਾਂ ਨੂੰ “ਸਰਪ੍ਰਸਤੀ” ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ। (CM Bhagwant Mann)
ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter
ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮ ਬਾਈਕ ’ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। (Encounter)
ਇਹ ਵੀ ਪੜ੍ਹੋ : Lok Sabha Election 2024: ਹਰਦੀਪ ਸਿੰਘ ਬੁਟਰੇਲਾ ਆਪ ’ਚ ਸ਼ਾਮਲ, ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਨ ਉਮੀਦਵਾਰ
ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ’ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀ ਲੱਗੀ ਹੈ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਇਹ ਗੈਂਗਸਟਰ ਉਹੀ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਗੈਂਗਸਟਰਾਂ ਦਾ ਨਾਂਅ ਕਿਰਨ ਤੇ ਵਿਕਰਮ ਦੱਸਿਆ ਜਾ ਰਿਹਾ ਹੈ। ਇਸ ਪੂਰੇ ਘਟਨਾ ਕ੍ਰਮ ’ਤੇ ਹਜੇ ਤੱਕ ਪੁਲਿਸ ਨੇ ਕੋਈ ਬਿਆਨ ਨਹੀਂ ਦਿੱਤਾ ਹੈ। (Encounter)
ਮੋਹਾਲੀ ਦੇ ਨਿਊ ਮੁੱਲਾਂਪੁਰ ’ਚ ਵੱਡਾ Encounter
ਨਿਊ ਚੰਡੀਗੜ੍ਹ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ | Encounter
ਮੋਹਾਲੀ (ਐੱਮ ਕੇ ਸ਼ਾਇਨਾ)। ਮੁੱਲਾਪੁਰ ’ਚ ਸਪੈਸ਼ਲ ਸੈੱਲ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ’ਚ ਗੈਂਗਸਟਰਾਂ ਦੀਆਂ ਲੱਤਾਂ ’ਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਐਸਐਸਪੀ ਸੰਦੀਪ ਗਰਗ ਅਤੇ ਡੀਐਸਪੀ ਗੁਰਸੇਰ ਸੰਧੂ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮ ਬਾਈਕ ’ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਹ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। (Encounter)
ਇਹ ਵੀ ਪੜ੍ਹੋ : Lok Sabha Election 2024: ਹਰਦੀਪ ਸਿੰਘ ਬੁਟਰੇਲਾ ਆਪ ’ਚ ਸ਼ਾਮਲ, ਅਕਾਲੀ ਦਲ ਦੇ ਚੰਡੀਗੜ੍ਹ ਤੋਂ ਸਨ ਉਮੀਦਵਾਰ
ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰਾਂ ’ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਇੱਕ ਮੁਲਜ਼ਮ ਦੀ ਲੱਤ ਤੇ ਦੂਜੇ ਦੀ ਵੱਖੀ ਵਿੱਚ ਗੋਲੀ ਲੱਗੀ ਹੈ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਇਹ ਗੈਂਗਸਟਰ ਉਹੀ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਦਾ ਗੋਲੀ ਮਾਰ ਕੇ ਕਤਲ ਕੀਤਾ ਸੀ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਗੈਂਗਸਟਰਾਂ ਦਾ ਨਾਂਅ ਕਿਰਨ ਤੇ ਵਿਕਰਮ ਦੱਸਿਆ ਜਾ ਰਿਹਾ ਹੈ। ਇਸ ਪੂਰੇ ਘਟਨਾ ਕ੍ਰਮ ’ਤੇ ਹਜੇ ਤੱਕ ਪੁਲਿਸ ਨੇ ਕੋਈ ਬਿਆਨ ਨਹੀਂ ਦਿੱਤਾ ਹੈ। (Encounter)
Kulgam Terrorist Encounter: ਕਸ਼ਮੀਰ ਦੇ ਕੁਲਗਾਮ ’ਚ 2 ਅੱਤਵਾਦੀ ਢੇਰ
ਲਸ਼ਕਰ ਕਮਾਂਡਰ ਬਾਸਿਤ ਡਾਰ ਦੇ ਮਾਰੇ ਜਾਣ ਦੀ ਖਬਰ | Kulgam Terrorist Encounter
ਗੋਲੀਬਾਰੀ ਕਾਰਨ ਘਰ ’ਚ ਲੱਗੀ ਅੱਗ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮੁਕਾਬਲਾ ਅਜੇ ਵੀ ਜਾਰੀ ਹੈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕਾਰਵਾਈ ਪੂਰੀ ਹੋਣ ਤੋਂ ਬਾਅਦ ਕੀਤੀ ਜਾਵੇਗੀ। ਮੁਕਾਬਲੇ ’ਚ ਲਸ਼ਕਰ ਦੇ ਚੋਟੀ ਦੇ ਕਮਾਂਡਰ ਬਾਸਿਤ ਡਾਰ ਦੇ ਮਾਰੇ ਜਾਣ ਦੀ ਖਬਰ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਉਸ ਘਰ ਨੂੰ ਉਡਾ ਦਿੱਤਾ ਜਿੱਥੇ ਅੱਤਵਾਦੀ ਲੁਕੇ ਹੋਏ ਸਨ। (Kulgam Terrorist Encounter)
ਇਹ ਵੀ ਪੜ੍ਹੋ : ਕੇਜਰੀਵਾਲ ਦੀ ਜਮਾਨਤ ਅਰਜੀ ‘ਤੇ ਸੁਪਰੀਮ ਕੋਰਟ ਤੋਂ ਵੱਡੀ ਅਪਡੇਟ
ਇਸ ਕਾਰਨ ਘਰ ਨੂੰ ਅੱਗ ਲੱਗ ਗਈ। ਮਾਰੇ ਗਏ ਦੋਵੇਂ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰੇਡਵਾਨੀ ਪਾਈਨ ਇਲਾਕੇ ’ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੋਮਵਾਰ ਦੇਰ ਰਾਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜੋ ਮੁਕਾਬਲੇ ’ਚ ਬਦਲ ਗਿਆ। ਲਸ਼ਕਰ ਦੇ ਸਹਿਯੋਗੀ ਦ ਰੇਸਿਸਟੈਂਸ ਫਰੰਟ (ਟੀਆਰਐਫ) ਦੇ ਚੋਟੀ ਦੇ ਕਮਾਂਡਰ ਬਾਸਿਤ ਡਾਰ ਦੇ ਇੱਥੇ ਫਸੇ ਹੋਣ ਦਾ ਸ਼ੱਕ ਸੀ। ਬਾਸਿਤ ਡਾਰ ’ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਉਹ ਕਸ਼ਮੀਰ ’ਚ ਕਈ ਗੈਰ-ਸਥਾਨਕ ਅਤੇ ਹੋਰ ਲੋਕਾਂ ਦੀ ਹੱਤਿਆ ’ਚ ਸ਼ਾਮਲ ਰਿਹਾ ਹੈ। (Kulgam Terrorist Encounter)
4 ਮਈ ਨੂੰ ਹੋਇਆ ਸੀ ਅੱਤਵਾਦੀ ਹਮਲਾ | Kulgam Terrorist Encounter
ਜੰਮੂ-ਕਸਮੀਰ ਦੇ ਪੁੰਛ ’ਚ 4 ਮਈ ਨੂੰ ਹਵਾਈ ਫੌਜ ਦੇ ਜਵਾਨਾਂ ’ਤੇ ਹੋਏ ਅੱਤਵਾਦੀ ਹਮਲੇ ’ਚ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਹਮਲੇ ’ਚ ਪੰਜ ਜਵਾਨ ਜਖਮੀ ਹੋ ਗਏ ਸਨ। ਇਲਾਜ ਦੌਰਾਨ ਇੱਕ ਸਿਪਾਹੀ ਦੀ ਮੌਤ ਹੋ ਗਈ ਸੀ। ਇਹ ਹਮਲਾ ਪੁੰਛ ਦੇ ਸਾਹਸਿਤਰ ਇਲਾਕੇ ’ਚ ਹੋਇਆ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀਆਂ ਦੋ ਗੱਡੀਆਂ ’ਤੇ ਭਾਰੀ ਗੋਲੀਬਾਰੀ ਕੀਤੀ। ਇਨ੍ਹਾਂ ਵਿੱਚੋਂ ਇੱਕ ਵਾਹਨ ਹਵਾਈ ਸੈਨਾ ਦਾ ਸੀ। ਦੋਵੇਂ ਗੱਡੀਆਂ ਸਨਾਈ ਟਾਪ ਵੱਲ ਜਾ ਰਹੀਆਂ ਸਨ। ਅੱਤਵਾਦੀਆਂ ਦੀਆਂ ਗੋਲੀਆਂ ਗੱਡੀ ਦੇ ਅਗਲੇ ਅਤੇ ਪਾਸੇ ਦੇ ਸ਼ੀਸ਼ੇ ਨੂੰ ਪਾਰ ਕਰ ਗਈਆਂ। (Kulgam Terrorist Encounter)
ਪਿੰਡ ਮਹਿਤਾ ਦਾ ਅਗਨੀਵੀਰ ਜੰਮੂ ਕਸ਼ਮੀਰ ’ਚ ਸ਼ਹੀਦ
ਸ਼ਹੀਦ ਦਾ ਪਿਤਾ ਨੈਬ ਸਿੰਘ ਵੀ ਦੇ ਚੁੱਕਿਆ ਹੈ ਫੌਜ ’ਚ ਆਪਣੀਆਂ ਸੇਵਾਵਾਂ
(ਰਮਨੀਕ ਬੱਤਾ) ਭਦੌੜ। ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤਪਾ ਤੋਂ ਥੋੜ੍ਹੀ ਦੂਰ ਪਿੰਡ ਮਹਿਤਾ ਦੇ ਫੌਜੀ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਰਿਟਾਇਰ ਸੂਬੇਦਾਰ ਨੈਬ ਸਿੰਘ ਦੇ ਜੰਮੂ-ਕਸ਼ਮੀਰ ’ਚ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸ਼ਹੀਦ ਸੁਖਵਿੰਦਰ ਸਿੰਘ ਇੱਕ ਸਾਲ 11 ਮਹੀਨੇ ਪਹਿਲਾਂ ਫੌਜ ’ਚ ਅਗਨੀ ਵੀਰ ਭਰਤੀ ਹੋਇਆ ਸੀ ਜਿਸ ਦੀ ਡਿਊਟੀ ਜੰਮੂ ਕਸ਼ਮੀਰ ਦੇ ਕਾਲੂ ਚੱਕ ਚਾਰ ਸਿਖਲਾਈ ਆਲ ਯੂਨਿਟ ਵਿੱਚ ਤੈਨਾਤ ਸੀ ਅਤੇ ਇਸ ਦੇ ਪਿਤਾ ਰਿਟਾਇਰਡ ਨਾਇਬ ਸੂਬੇਦਾਰ ਨੈਬ ਸਿੰਘ ਮਹਿਤਾ ਵੀ ਦੇਸ਼ ਦੀ ਸੇਵਾ ਕਰ ਚੁੱਕੇ ਹਨ। Agniveer Martyred News
ਮਾਤਾ ਪਿਤਾ ਨੇ ਸੁਖਵਿੰਦਰ ਸਿੰਘ ਨੂੰ ਸਿੱਖਿਆ ਪ੍ਰਾਪਤ ਕਰਵਾ ਕੇ ਫੌਜ ਵਿਚ ਆਗਨੀਵੀਰ ਭਰਤੀ ਕਰਵਾਇਆ ਸੀ ਪਰ ਇਹ ਨਹੀਂ ਸੀ ਪਤਾ ਕਿ ਉਹ ਇੱਕ ਸਾਲ 11 ਮਹੀਨਿਆਂ ਬਾਅਦ ਸ਼ਹੀਦ ਹੋ ਜਾਵੇਗਾ। ਜਿਉਂ ਹੀ ਇਸ ਦੁੱਖਦਾਈ ਖ਼ਬਰ ਦਾ ਪਿੰਡ ਅਤੇ ਆਲੇ ਦੁਆਲੇ ’ਚ ਪਤਾ ਲੱਗਿਆ ਤਾਂ ਸੋਗ ਦੀ ਲਹਿਰ ਦੋੜ ਗਈ।
ਸ਼ਹੀਦ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਫੌਜ ਦੇ ਜਵਾਨਾਂ ਵੱਲੋਂ ਪਿੰਡ ਮਹਿਤਾ ਦੇ ਸਮਸ਼ਾਨ ਘਾਟ ਵਿੱਚ ਲਿਆਂਦੀ ਗਈ ਜਿੱਥੇ ਐਸਡੀਐਮ ਮੈਡਮ ਪੂਨਮਪ੍ਰੀਤ ਕੌਰ, ਡੀਐਸਪੀ ਡਾਕਟਰ ਮਾਨਵਜੀਤ ਸਿੰਘ ਸਿੱਧੂ, ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਫੌਜ ਦੇ ਸੂਬੇਦਾਰ ਪਰਸਨ ਸਿੰਘ, ਹੌਲਦਾਰ ਦਰਸ਼ਨ ਸਿੰਘ, ਆਸ਼ਿਕ ਖਾਨ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਅਗਨੀ ਉਹਨਾਂ ਦੇ ਪਿਤਾ ਨੈਬ ਸਿੰਘ ਵੱਲੋਂ ਦਿੱਤੀ ਗਈ। ਸਮਸ਼ਾਨ ਘਾਟ ਵਿੱਚ ਸਾਰਿਆਂ ਦੀਆਂ ਅੱਖਾਂ ਨਮ ਸਨ। ਉਹਨਾਂ ਦੇ ਮਾਤਾ ਰਣਜੀਤ ਕੌਰ ਦਾ ਅਤੇ ਰਿਸ਼ਤੇਦਾਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮ੍ਰਿਤਕ ਦਾ ਭਰਾ ਕੈਨੇਡਾ ਗਿਆ ਹੋਇਆ ਹੈ। Agniveer Martyred News
ਇਹ ਵੀ ਪੜ੍ਹੋ: ਪ੍ਰਸਿੱਧ ਯੂਟਿਊਬਰ Angry Rantman ਦਾ ਦੇਹਾਂਤ
ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਉਹਨਾਂ ਦੇ ਓਐਸਡੀ ਨਾਲ ਗੱਲ ਕਰਕੇ ਜੋ ਵੀ ਪਰਿਵਾਰ ਨੂੰ ਬਣਦਾ ਮੁਆਵਜ਼ਾ ਹੋਏਗਾ ਉਹ ਦਿਵਾਇਆ ਜਾਵੇਗਾ। ਇਸ ਮੌਕੇ ਐਸਡੀਐਮ ਮੈਡਮ ਪੂਨਮਪ੍ਰੀਤ ਕੌਰ ਨੇ ਕਿਹਾ ਕਿ ਕਾਗਜੀ ਕਾਰਵਾਈ ਕਰਕੇ ਉਹ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਜਾਵੇਗੀ ਤੇ ਜੋ ਵੀ ਪਰਿਵਾਰ ਦਾ ਬਣਦਾ ਹੱਕ ਹੋਵੇਗਾ ਉਨ੍ਹਾਂ ਨੂੰ ਹਰ ਹਾਲ ’ਚ ਦਿੱਤਾ ਜਾਵੇਗਾ। ਇਸ ਮੌਕੇ ਫੌਜ, ਪੁਲਿਸ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।
ਛੱਤੀਸਗੜ੍ਹ। Chhattisgarh News ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਛੱਤੀਸਗੜ੍ਹ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ 18 ਨਕਸਲੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਵਿੱਚ ਨਕਸਲੀ ਆਗੂ ਸ਼ੰਕਰ ਰਾਓ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: UPSC Exam Result: ਸਰਸਾ ਜ਼ਿਲ੍ਹੇ ਦੇ ਇਸ ਪਿੰਡ ਦੀ ਧੀ ਨੇ ਪਾਸ ਕੀਤੀ ਯੂਪੀਐੱਸਸੀ ਦੀ ਪ੍ਰੀਖਿਆ
ਮੁਕਾਬਲੇ ਦੌਰਾਨ ਤਿੰਨ ਸੁਰੱਖਿਆ ਮੁਲਾਜ਼ਮ ਵੀ ਜ਼ਖਮੀ ਹੋ ਗਏ। ਨਕਸਲੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਮੁਕਾਬਲਾ ਕਾਂਕੇਰ ਜ਼ਿਲ੍ਹੇ ਦੇ ਮਾਡ ਇਲਾਕੇ ਵਿੱਚ ਹੋਇਆ। ਮੁਕਾਬਲਾ ਹਾਲੇ ਜਾਰੀ ਹੈ। Chhattisgarh News
Gangster : ਹੁਸ਼ਿਆਰਪੁਰ ’ਚ ਨਸ਼ਾ ਤਸਕਰ ਦਾ Encounter, ਇੱਕ ASI ਕਾਂਸਟੇਬਲ ਜ਼ਖ਼ਮੀ
ਪੁਲਿਸ ਛਾਪੇਮਾਰੀ ਕਰਨ ਪਹੁੰਚੀ ਤਾਂ ਕੀਤਾ ਹਮਲਾ | Gangster
ਜਵਾਬੀ ਕਾਰਵਾਈ ’ਚ ਨਸ਼ਾ ਤਸਕਰ ਢੇਰ | Gangster
ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਹੁਸ਼ਿਆਰਪੁਰ ਤੋਂ ਦੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਪਿੰਡ ਦਸੂਹਾ ’ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਦਸੂਹਾ ’ਚ ਜਦੋਂ ਪੁਲਿਸ ਛਾਪੇਮਾਰੀ ਕਰਨ ਗਈ ਤਾਂ ਪੁਲਿਸ ’ਤੇ ਨਸ਼ਾ ਤਸਰਕਾਂ ਨੇ ਹਮਲਾ ਕਰ ਦਿੱਤਾ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇੱਕ ਨਸ਼ਾ ਤਸਰਕ ਦਾ ਐਨਕਾਊਂਟਰ ਕਰ ਦਿੱਤਾ। ਇੱਕ ਨਸ਼ਾ ਤਸਕਰ ਤਾਂ ਮਾਰਿਆ ਗਿਆ ਪਰ ਇਸ ਹਮਲੇ ’ਚ ਇੱਕ ਏਐੱਸਆਈ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। (Gangster)
ਇਹ ਮਾਮਲਾ ਹੁਸ਼ਿਆਰਪੁਰ ਦੇ ਦਸੂਹਾ ਦੇ ਅਧੀਨ ਪੈਂਦੇ ਪਿੰਡ ਮਿਆਣੀ ਦੀ ਹੈ। ਜਿੱਥੇ ਪੁਲਿਸ ਨੂੰ ਇਸ ਪਿੰਡ ਦੇ ਇੱਕ ਵਿਅਕਤੀ ਬਾਰੇ ਨਸ਼ਾ ਵਪਾਰ ਕਰਨ ਦੀ ਜਾਣਕਾਰੀ ਹਾਸਲ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਮਿਆਣੀ ਪਿੰਡ ਪਹੁੰਚੀ ਤਾਂ ਨਸ਼ਾ ਤਸਰਕ ਵੱਲੋਂ ਪੁਲਿਸ ਟੀਮ ’ਤੇ ਹਮਲਾ ਕਰ ਦਿੱਤਾ ਗਿਆ। ਜਵਾਬ ’ਚ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਨਸ਼ਾ ਤਸਕਰ ਮਾਰਿਆ ਗਿਆ। ਮਰਨ ਵਾਲੇ ਨਸ਼ਾ ਤਸਕਰ ਦੀ ਪਛਾਣ ਸੂਚੀ ਸਿੰਘ ਪੁੱਤਰ ਅਵਤਾਰ ਸਿੰਘ ਦੇ ਰੂਪ ’ਚ ਹੋਈ ਹੈ। ਇਸ ਮਾਮਲੇ ’ਚ ਐੱਸਪੀ ਸਰਬਜੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਕਰਕੇ ਚੋਣ ਜਾਬਤਾ ਲੱਗਿਆ ਹੋਇਆ ਹੈ। (Gangster)
ਇਹ ਵੀ ਪੜ੍ਹੋ : ਬਠਿੰਡਾ ‘ਚ ਅੱਜ ਚੱਪੇ-ਚੱਪੇ ‘ਤੇ ਭਾਰੀ Police Force ਤੈਨਾਤ, ਜਾਣੋ ਕੀ ਹੈ ਮਾਮਲਾ || VIDEO
ਜ਼ਿਲ੍ਹੇ ’ਚ ਜਿਨ੍ਹੇਂ ਵੀ ਨਸ਼ਾ ਤਸਕਰ ਹਨ, ਉਨ੍ਹਾਂ ਨੂੰ ਲੈ ਕੇ ਅੱਜ ਛਾਪੇਮਾਰੀ ਕੀਤੀ ਗਈ ਸੀ। ਇਹ ਮਾਮਲੇ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਵੱਲੋਂ ਘਟਨਾ ਸਥਾਨ ’ਤੇ ਪਹੁੰਚਿਆ ਜਾ ਰਿਹਾ ਹੈ। ਪਰ ਇਸ ਮਾਮਲੇ ’ਚ ਕੋਈ ਵੀ ਕੁਝ ਕਹਿਣ ਨੂੰ ਤਿਆਰ ਨਹੀਂ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰ ਦੀ ਗੋਲੀ ਲੱਗਣ ਕਰਕੇ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ਼ ਚੱਲ ਰਿਹਾ ਹੈ। ਪੁਲਿਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਪੁਲਿਸ ਬਾਕੀ ਫਰਾਰ ਹੋਏ ਨਸ਼ਾ ਤਸਕਰਾਂ ਦੀ ਭਾਲ ਕਰ ਰਹੀ ਹੈ। (Gangster)