Punjab Accident News - Sach Kahoon Punjabi
Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Jalandhar News: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਜਲੰਧਰ ਦੇ ਫੋਲੜੀਵਾਲ ਇਲਾਕੇ ’ਚ ਇੱਕ ਚੱਲਦੀ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗਣ ਕਾਰਨ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਦਰਦਨਾਕ ਮੌਤ ਹੋ ਗਈ। ਘਟਨਾ ਦੌਰਾਨ ਆਸ-ਪਾਸ ਦੇ ਲੋਕਾਂ ਨੇ ਅੱਗ ਬੁਝਾ ਕੇ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਨੂੰ ਮੌਕੇ ’ਤੇ ਬੁਲਾਉਣਾ ਪਿਆ। ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਅੰਦਰੋਂ ਡਰਾਈਵਰ ਦੀ ਬੁਰੀ ਤਰ੍ਹਾਂ ਸੜੀ ਹੋਈ ਲਾਸ਼ ਬਰਾਮਦ ਹੋਈ। ਪੁਲਿਸ ਨੇ ਲਾਸ਼ ਤੇ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਅੱਗ ਲੱਗਣ ਤੋਂ ਬਾਅਦ ਸਕਾਰਪੀਓ ਦੇ ਦਰਵਾਜ਼ੇ ਲਾਕ ਹੋ ਗਏ, ਜਿਸ ਕਾਰਨ ਡਰਾਈਵਰ ਗੱਡੀ ਤੋਂ ਬਾਹਰ ਨਹੀਂ ਨਿਕਲ ਸਕਿਆ। ਪੁਲਿਸ ਅਨੁਸਾਰ ਗੱਡੀ ਅੰਦਰ ਰੱਖਿਆ ਕੋਈ ਡਿਓਡਰੈਂਟ ਜਾਂ ਸਪਰੇ ਫਟਣ ਕਾਰਨ ਅੱਗ ਲੱਗਣ ਦੀ ਸੰਭਾਵਨਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫੋਲੜੀਵਾਲ ’ਚ ਖੇਤਾਂ ਕੋਲ ਬਣੇ ਛੱਪੜ ਨੇੜੇ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ ਹੈ। ਸਥਾਨਕ ਲੋਕਾਂ ਨੇ ਪਹਿਲਾਂ ਆਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਕਾਮਯਾਬੀ ਨਾ ਮਿਲਣ ’ਤੇ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਅੱਗ ਕਾਰਨ ਗੱਡੀ ਦੀ ਨੰਬਰ ਪਲੇਟ ਵੀ ਬੁਰੀ ਤਰ੍ਹਾਂ ਸੜ ਗਈ ਸੀ। ਹਾਲਾਂਕਿ ਪੁਲਿਸ ਨੇ ਜਾਂਚ ਦੌਰਾਨ ਗੱਡੀ ਦਾ ਨੰਬਰ ਪਤਾ ਲਾਇਆ ਗਿਆ, ਜੋ ਕਿ ਕਪੂਰਥਲਾ ਜ਼ਿਲ੍ਹੇ ’ਚ ਰਜਿਸਟਰਡ ਹੈ। Jalandhar News
Read Also : Health Tips: ਕੀ ਘਟ ਰਹੀ ਹੈ ਤੁਹਾਡੀ ਸੁਣਨ ਦੀ ਸਮਰੱਥਾ?
ਇਹ ਗੱਡੀ ਗੁਰਪ੍ਰੀਤ ਸਿੰਘ ਦੇ ਨਾਂਅ ’ਤੇ ਦਰਜ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ ਮ੍ਰਿਤਕ ਦਾ ਸ਼ਰੀਰ ਬੁਰੀ ਤਰ੍ਹਾਂ ਸੜ ਜਾਣ ਕਾਰਨ ਉਸ ਦੀ ਪਛਾਣ ਕਰਨਾ ਮੁਸ਼ਕਲ ਹੋ ਰਿਹਾ ਹੈ। ਗੱਡੀ ’ਚੋਂ ਵੀ ਅਜਿਹੀ ਕੋਈ ਵਸਤੂ ਨਹੀਂ ਮਿਲੀ ਜਿਸ ਨਾਲ ਮ੍ਰਿਤਕ ਦੀ ਸ਼ਨਾਖ਼ਤ ਕੀਤੀ ਜਾ ਸਕੇ। ਇਸ ਲਈ ਹੁਣ ਪੁਲਿਸ ਵਾਹਨ ਮਾਲਕ ਦੇ ਜ਼ਰੀਏ ਮ੍ਰਿਤਕ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਫੋਲੜੀਵਾਲ ਚੌਕੀ ਦੇ ਇੰਚਾਰਜ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਲੱਗਦਾ ਹੈ ਕਿ ਗੱਡੀ ਦੇ ਅੰਦਰ ਰੱਖਿਆ ਕੋਈ ਸਪਰੇ ਜਾਂ ਡਿਓਡਰੈਂਟ ਫਟ ਗਿਆ, ਜਿਸ ਕਾਰਨ ਗੱਡੀ ’ਚ ਅਚਾਨਕ ਹੜਕੰਪ ਮਚ ਗਿਆ। ਇਸ ਦੌਰਾਨ ਵਾਹਨ ਬੇਕਾਬੂ ਹੋ ਕੇ ਸੜਕ ਕਿਨਾਰੇ ਖੰਭੇ ਨਾਲ ਟਕਰਾ ਗਿਆ ਤੇ ਪਾਣੀ ਨਾਲ ਭਰੇ ਖੇਤ ’ਚ ਜਾ ਡਿੱਗਿਆ, ਜਿੱਥੇ ਗੱਡੀ ਨੂੰ ਭਿਆਨਕ ਅੱਗ ਲੱਗ ਗਈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਦੀ ਪਛਾਣ ਲਈ ਯਤਨ ਜਾਰੀ ਹਨ। Jalandhar News
Road Accident: ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, 4 ਦੀ ਮੌਤ
ਹੁਸ਼ਿਆਰਪੁਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ | Road Accident
Road Accident: ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਹੁਸ਼ਿਆਰਪੁਰ ਦੇ ਮੁਕੇਰੀਆ ਸ਼ੂਗਰ ਮਿੱਲ ਨੇੜੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਘਰ ਵਾਪਸ ਜਾ ਰਹੇ ਚਾਰ ਸਕੂਟਰ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰ ਚਕਨਾਚੂਰ ਹੋ ਗਏ, ਤੇ ਕਾਰ ਵੀ ਕੰਟਰੋਲ ਗੁਆ ਬੈਠੀ ਤੇ ਇੱਕ ਟਰੱਕ ਨਾਲ ਟਕਰਾ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਜਾਰੀ ਹੈ।
ਇਹ ਖਬਰ ਵੀ ਪੜ੍ਹੋ : Ludhiana Police Custody News: ਲੁਧਿਆਣਾ ਤੋਂ ਵੱਡੀ ਖਬਰ, ਪੁਲਿਸ ਹਿਰਾਸਤ ’ਚੋਂ ਕੈਦੀ ਭੱਜਿਆ, ਵਿਭਾਗ ਨੂੰ ਪਈਆਂ ਭਾਜ…
ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ’ਤੇ ਮੁਕੇਰੀਆ ਸ਼ੂਗਰ ਮਿੱਲ ਨੇੜੇ ਬੀਤੀ ਦੇਰ ਰਾਤ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਦੋ ਸਕੂਟਰ ਸਵਾਰ ਚਾਰ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਹੋਣ ’ਤੇ ਸਕੂਟਰ ਚਕਨਾਚੂਰ ਹੋ ਗਏ, ਜਿਸ ਨਾਲ ਸੜਕ ’ਤੇ ਸਿਰਫ਼ ਮਲਬੇ ਦੇ ਢੇਰ ਰਹਿ ਗਏ। ਦੋ ਮ੍ਰਿਤਕਾਂ ਦੀ ਪਛਾਣ ਸੁਖਵਿੰਦਰ ਸਿੰਘ ਤੇ ਨਰਿੰਦਰ ਕੁਮਾਰ ਵਜੋਂ ਹੋਈ ਹੈ। ਬਾਕੀ ਦੋ ਪ੍ਰਵਾਸੀ ਨੌਜਵਾਨਾਂ ਦੀ ਪਛਾਣ ਵਿਵਿਧ ਸਾਹੂ ਅਤੇ ਮਿਥੁਨ ਮੰਡਲ ਵਜੋਂ ਹੋਈ ਹੈ, ਦੋਵੇਂ ਦਰਭੰਗਾ, ਬਿਹਾਰ ਦੇ ਰਹਿਣ ਵਾਲੇ ਹਨ। ਮੁਕੇਰੀਆਂ ਪੁਲਿਸ ਨੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਕਰ ਰਹੀ ਹੈ।
Road Accident: ਇੱਟਾਂ ਨਾਲ ਭਰੀ ਟਰਾਲੀ ਨਾਲ ਸਵਿਫਟ ਦੀ ਟੱਕਰ, ਨੌਜਵਾਨ ਦੀ ਮੌਤ
ਮੋਗਾ (ਵਿੱਕੀ ਕੁਮਾਰ)। Road Accident: ਮੋਗਾ ਜ਼ਿਲ੍ਹੇ ’ਚ ਅੱਜ ਸਵੇਰੇ ਇੱਕ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ’ਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਹਾਸਲ ਹੋਏ ਵੇਰਵਿਆਂ ਮੁਤਾਬਕ, ਇੱਕ ਸਵਿਫਟ ਕਾਰ ਜੋ ਘੱਲਕਲਾਂ ਪਿੰਡ ਵੱਲੋਂ ਮੋਗਾ ਆ ਰਹੀ ਸੀ, ਜਦੋਂ ਉਹ ਜਥੇਦਾਰ ਤੋਤਾ ਸਿੰਘ ਦੀ ਕੋਠੀ ਨੇੜੇ ਸੜਕ ਕਿਨਾਰੇ ਖੜ੍ਹੀ ਇੱਕ ਇੱਟਾਂ ਨਾਲ ਭਰੀ ਟਰਾਲੀ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਸਿੱਧੀ ਟਰਾਲੀ ਹੇਠਾਂ ਧਸ ਗਈ ਤੇ ਪੂਰੀ ਤਰ੍ਹਾਂ ਚਕਨਾ-ਚੂਰ ਹੋ ਗਈ।
ਇਹ ਖਬਰ ਵੀ ਪੜ੍ਹੋ : Kuldeep Dhaliwal: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਜੁੜੀ ਵੱਡੀ ਖਬਰ
ਇੰਜਣ ਤੋਂ ਲੈ ਕੇ ਪਿੱਛਲੇ ਹਿੱਸੇ ਤੱਕ ਗੱਡੀ ਬੁਰੀ ਤਰ੍ਹਾਂ ਪਿਸ ਗਈ। ਇਸ ਹਾਦਸੇ ਦੌਰਾਨ ਕਾਰ ਚਲਾ ਰਿਹਾ ਨੌਜਵਾਨ, ਜਿਸ ਦੀ ਉਮਰ ਲਗਭਗ 34 ਸਾਲ ਦੀ ਦੱਸੀ ਜਾ ਰਹੀ ਹੈ, ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮੌਕੇ ਵੇਖਣ ਵਾਲਿਆਂ ਨੇ ਦੱਸਿਆ ਕਿ ਟੱਕਰ ਇੰਨੀ ਤੇਜ਼ ਸੀ ਕਿ ਆਵਾਜ਼ ਨਾਲ ਹੀ ਲੋਕ ਦੌੜ ਕੇ ਮੌਕੇ ’ਤੇ ਪਹੁੰਚੇ। ਮੌਕੇ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਤੇ ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਦੀ ਸਹਾਇਤਾ ਨਾਲ ਲਗਪਗ 4 ਘੰਟਿਆਂ ਦੀ ਮਿਹਨਤ ਤੋਂ ਬਾਅਦ ਟਰਾਲੀ ਤੇ ਗੱਡੀ ਨੂੰ ਵੱਖ ਕੀਤਾ ਗਿਆ।
ਸਮਾਜ ਸੇਵਾ ਸੁਸਾਇਟੀ ਦੀਆਂ ਦੋ ਐਂਬੂਲੈਂਸਾਂ ਤੇ ਮੌਜ਼ੂਦਾ ਲੋਕਾਂ ਦੇ ਸਹਿਯੋਗ ਨਾਲ ਨੌਜਵਾਨ ਦੀ ਲਾਸ਼ ਨੂੰ ਬਾਹਰ ਕੱਢ ਮੋਗਾ ਸਿਵਲ ਹਸਪਤਾਲ ਦੀ ਮੋਚਰੀ ਭੇਜ ਦਿੱਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮ੍ਰਿਤਕ ਦੀ ਪਛਾਣ ਮਿੱਠੂ ਸਿੰਘ ਪੁੱਤਰ ਰੂਪ ਸਿੰਘ ਵਾਸੀ ਪਿੰਡ ਦਦਾਹੂਰ ਵਜੋਂ ਹੋਈ ਹੈ। ਮ੍ਰਿਤਕ ਦਾ ਹਾਲ ਹੀ ’ਚ ਵਿਆਹ ਹੋਇਆ ਹੈ, ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਕੰਮ ਸਬੰਧੀ ਮੋਗਾ ਵੱਲ ਆ ਰਿਹਾ ਸੀ। Road Accident
ਪੁਲਿਸ ਨੇ ਗੱਡੀ ਦੇ ਨੰਬਰ ਰਾਹੀਂ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਤੇ ਉਨ੍ਹਾਂ ਨੂੰ ਸੂਚਿਤ ਕਰਕੇ ਮੌਕੇ ’ਤੇ ਬੁਲਾਇਆ। ਅਗਲੀ ਕਾਰਵਾਈ, ਜਿਸ ਵਿੱਚ ਡਾਕਟਰੀ ਬੋਰਡ ਰਾਹੀਂ ਪੋਸਟਮਾਰਟਮ ਤੇ ਲਾਸ਼ ਸੌਂਪਣ ਦੀ ਪ੍ਰਕਿਰਿਆ ਸ਼ਾਮਲ ਹੈ, ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਕੀਤੀ ਜਾਵੇਗੀ। ਇਸ ਹਾਦਸੇ ਨਾਲ ਇਲਾਕੇ ’ਚ ਸੋਗ ਦੀ ਲਹਿਰ ਹੈ, ਜਦਕਿ ਪੁਲਿਸ ਵੱਲੋਂ ਟਰਾਲੀ ਮਾਲਕ ਤੇ ਸੜਕ ’ਤੇ ਖੜ੍ਹੀ ਟਰਾਲੀ ਬਾਰੇ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਾਇਆ ਜਾ ਸਕੇ।
Punjab Accident News: ਮੌਜੂਦ ਲੋਕਾਂ ਨੇ ਦੱਸਿਆ ਕੀਂ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ
ਮੋਗਾ (ਵਿੱਕੀ ਕੁਮਾਰ/ਸੁਖਮੰਦਰ ਸਿੰਘ): ਮੋਗਾ ਦੇ ਨਿਹਾਲ ਸਿੰਘ ਵਾਲਾ ਨੇੜੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਸਕੂਲ ਬੱਸ ਵਿਚ 40 ਦੇ ਕਰੀਬ ਬੱਚੇ ਸਵਾਰ ਸਨ।
ਇਹ ਬੱਸ ਸਰਕਾਰੀ ਐਮੀਨੈਂਸ ਸਕੂਲ ਨਿਹਾਲ ਸਿੰਘ ਵਾਲਾ ਦੀ ਦੱਸੀ ਜਾ ਰਹੀ ਹੈ। ਉੱਥੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਬੱਸ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ, ਇਸੇ ਕਰਕੇ ਹੀ ਡਰਾਈਵਰ ਕੋਲੋ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਖੇਤਾਂ ਵਿੱਚ ਪਲਟ ਗਈ।
ਹਾਦਸੇ ਤੋਂ ਬਾਅਦ ਚੀਕ ਚਿਹਾੜਾ ਮਚ ਗਿਆ ਅਤੇ ਬੱਚਿਆਂ ਦੀਆਂ ਚੀਕਾਂ ਸੁਣ ਕੇ ਨੇੜਲੇ ਲੋਕ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੀ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਬੱਚਿਆਂ ਨੂੰ ਹਸਪਤਾਲ ਭਿਜਵਾਇਆ। ਹਾਦਸੇ ਵਿਚ ਕੁਝ ਬੱਚਿਆਂ ਦੇ ਸੱਟਾਂ ਲੱਗੀਆਂ ਹਨ।