Punjab Development News - Sach Kahoon Punjabi

Bathinda News: ਧੋਬੀਆਣਾ ਬਸਤੀ ’ਚ ਸ਼ੁਰੂ ਹੋਵੇਗਾ ਸੀਵਰੇਜ ਪ੍ਰੋਜੈਕਟ, ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਰਫ਼ਤਾਰ : ਮੇਅਰ
Bathinda News: ਬਠਿੰਡਾ (ਭੁਪਿੰਦਰ ਸਿੰਘ)। ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਰਾਮਪਿਆਰੀ ਦੇ ਵਾਰਡ ਨੰਬਰ 15 ਵਿਖੇ ਸਥਿਤ ਧੋਬੀਆਣਾ ਬਸਤੀ ’ਚ ਕਰਵਾਈ ਲੋਕ ਮਿਲਣੀ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੇਅਰ, ਮਹਿਤਾ ਨੇ ਕਿਹਾ ਕਿ ਧੋਬੀਆਣਾ ਬਸਤੀ ਪਿਛਲੇ ਕਰੀਬ 60 ਸਾਲਾਂ ਤੋਂ ਵਿਕਾਸ ਪੱਖੋਂ ਅਣਗੌਲੀ ਰਹੀ ਹੈ, ਪਰ ਹੁਣ ਲੋਕਾਂ ਦੇ ਵਿਸ਼ਵਾਸ ਤੇ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਨੂੰ ਇਸ ਇਲਾਕੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਇਸ ਇਲਾਕੇ ਦਾ ਸਰਵਪੱਖੀ ਵਿਕਾਸ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ 15 ਅਗਸਤ ਤੋਂ ਪਹਿਲਾਂ ਧੋਬੀਆਣਾ ਬਸਤੀ ’ਚ ਸੀਵਰੇਜ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸੀਵਰੇਜ ਦਾ ਕੰਮ ਮੁਕੰਮਲ ਹੋਣ ਉਪਰੰਤ ਤੁਰੰਤ ਹੀ ਗਲੀਆਂ ’ਚ ਇੰਟਰਲਾਕਿੰਗ ਟਾਈਲਾਂ ਵਿਛਾਈਆਂ ਜਾਣਗੀਆਂ, ਜਿਸ ਨਾਲ ਬਸਤੀ ਦੀ ਨੁਹਾਰ ਬਦਲ ਜਾਵੇਗੀ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਪੂਰਾ ਲਾਭ ਮਿਲੇਗਾ। ਮੇਅਰ ਨੇ ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰੇ ਉਤਰਣਗੇ। ਵਾਰਡ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤੇ ਕਿਸੇ ਵੀ ਵਿਕਾਸ ਕਾਰਜ ’ਚ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। Bathinda News

Read Also : Haryana News: IPS ਅਦਿਤੀ ਸਿੰਘ ਨੇ ਪੰਚਕੂਲਾ ਪੁਲਿਸ ਦੇ ਡੀਸੀਪੀ ਵੱਜੋਂ ਸੰਭਾਲਿਆ ਅਹੁਦਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਸਿੱਖਿਆ, ਸਿਹਤ, ਰੁਜ਼ਗਾਰ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੇਅਰ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਠਿੰਡਾ ਵਿੱਚ ਰਿਕਾਰਡ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ। ਆਉਣ ਵਾਲੇ ਸਮੇਂ ’ਚ ਕਈ ਹੋਰ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਹੋਣਗੇ, ਜੋ ਸ਼ਹਿਰ ਦੀ ਤਸਵੀਰ ਬਦਲਣ ਦੇ ਨਾਲ-ਨਾਲ ਇਸ ਨੂੰ ਦੇਸ਼ ਦੇ ਆਧੁਨਿਕ ਸ਼ਹਿਰਾਂ ਦੀ ਕਤਾਰ ’ਚ ਖੜ੍ਹਾ ਕਰਨਗੇ। ਅੰਤ ’ਚ ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਨੰਬਰ 15 ਦੀ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾਵੇਗਾ ਤੇ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਤੇ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਅਸੇਸਰ ਪਾਸਵਾਨ, ਬਲਾਕ ਪ੍ਰਧਾਨ ਗੁਰਬਿੰਦਰ ਸਿੰਘ, ਆਨੰਦ ਗੁਪਤਾ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। Bathinda News

Punjab Development News: ਵਿਧਾਇਕ ਗੈਰੀ ਬੜਿੰਗ ਨੇ ਪਿੰਡ ਕੰਜਾਰੀ ਵਿਖੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ
ਕਿਹਾ, ਪੰਜਾਬ ਅੰਦਰੋਂ ਨਸ਼ਿਆਂ ਦਾ ਜੜੋਂ ਖਾਤਮਾ ਕਰਨ ਲਈ ਪੰਚਾਇਤਾਂ ਵੀ ਸਹਿਯੋਗ ਕਰਨ

Punjab Development News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਉੱਥੇ ਹੀ ਸੂਬੇ ਅੰਦਰ ਵਿਕਾਸ ਦੇ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਪੰਜਾਬ ਵਿਕਾਸ ਪੱਖੋਂ ਮੋਹਰੀ ਸੂਬਾ ਬਣ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਜ਼ਦੀਕੀ ਪਿੰਡ ਕੰਜਾਰੀ ਵਿਖੇ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਇਹ ਵੀ ਪੜ੍ਹੋ: Punjab: ਪਿੰਡ ਵਾਸੀਆਂ ਨੇ ਵਿਧਾਇਕ ਲਖਵੀਰ ਰਾਏ ਦਾ ਕੀਤਾ ਸਨਮਾਨ

ਇਸ ਮੌਕੇ ’ਤੇ ਵਿਧਾਇਕ ਗੈਰੀ ਬੜਿੰਗ ਦਾ ਸਰਪੰਚ ਪ੍ਰਦੀਪ ਸਿੰਘ, ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਵੀ ਕੀਤਾ ਗਿਆ। ਵਿਧਾਇਕ ਗੈਰੀ ਬੜਿੰਗ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨਾਲ ਨਸਾਂ ਤਸਕਰਾਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਵੀ ਮੁਹਿੰਮ ਦਾ ਸਹਿਯੋਗ ਜ਼ਰੂਰ ਕਰਨ ਤਾਂ ਕਿ ਨਸ਼ਿਆਂ ਦਾ ਜੜੋਂ ਖਾਤਮਾ ਹੋ ਸਕੇ ਅਤੇ ਸਾਡੇ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। Punjab Development News

ਇਸ ਮੌਕੇ ’ਤੇ ਪਿੰਡ ਦੇ ਸਰਪੰਚ ਪ੍ਰਦੀਪ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਜੰਝਘਰ ਵਿੱਚ ਡਰਾਇੰਗ ਰੂਮ, ਰਸੋਈ ਦੀ ਉਸਾਰੀ ਕੀਤੀ ਗਈ, ਜਿਮ ਘਰ ਦੇ ਵਿੱਚ ਨਵੀਆਂ ਵੇਟ ਲਿਫਟਿੰਗ ਮਸ਼ੀਨਾਂ ਰੱਖੀਆਂ ਗਈਆਂ, ਇਸਦੇ ਨਾਲ ਪਿੰਡ ਵਿੱਚ ਸੋਲਿਡ ਵੇਸਟ ਪਲਾਂਟ ਬਣਾਇਆ ਗਿਆ ਅਤੇ ਉਸਦੀ ਚਾਰ ਦੀਵਾਰੀ ਕੀਤੀ ਗਈ, ਸ਼ਮਸ਼ਾਨਘਾਟ ਦੇ ਰਾਸਤੇ ’ਤੇ ਇੰਟਰਲੋਕ ਟਾਈਲਾਂ ਲਾ ਕੇ ਕੰਮ ਮੁਕੰਮਲ ਕੀਤਾ ਗਿਆ ਅਤੇ ਕਬਰਸਤਾਨ ਦੀ ਚਾਰ ਦੀਵਾਰੀ ਕੀਤੀ ਗਈ ਜਿਹਨਾਂ ਦਾ ਅੱਜ ਵਿਧਾਇਕ ਗੈਰੀ ਬੜਿੰਗ ਵੱਲੋਂ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸਿੰਗਾਰਾ ਸਿੰਘ ਸਲਾਣਾ ਸੀਨੀਅਰ ਆਗੂ, ਸਰਪੰਚ ਪ੍ਰਦੀਪ ਸਿੰਘ ਕੰਜਾਰੀ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਤਰਸੇਮ ਸਿੰਘ ਕੋਟਲੀ, ਬਲਾਕ ਪ੍ਰਧਾਨ ਜਗਦੀਪ ਸਿੰਘ ਜਿੰਮੀ ਲਾਡਪੁਰ, ਸਰਪੰਚ ਲਖਵੀਰ ਲੱਖਾ ਦੀਵਾ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਸਰਪੰਚ ਗਿਆਨ ਸਿੰਘ, ਜਸਮੇਲ ਸਿੰਘ, ਪ੍ਰੇਮ ਸਿੰਘ ਪੰਚ, ਗੁਰਚਰਨ ਸਿੰਘ ਪੰਚ ਆਦਿ ਪਿੰਡ ਵਾਸੀ ਮੌਜੂਦ ਸਨ।