Ashirwad Scheme Punjab - Sach Kahoon Punjabi
Punjab News: ਅਸ਼ੀਰਵਾਦ ਸਕੀਮ ਤਹਿਤ 18 ਜਿਲ੍ਹਿਆਂ ਦੇ 2549 ਲਾਭਪਾਤਰੀਆਂ ਨੂੰ ਮਿਲੇਗਾ ਲਾਭ
Punjab News: ਮਲੋਟ (ਮਨੋਜ)। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। Ashirwad Scheme Punjab
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸਿ਼ਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2549 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2549 ਲਾਭਪਾਤਰੀਆਂ ਨੂੰ ਕਵਰ ਕਰਨ ਲਈ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
Punjab News
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 38, ਬਠਿੰਡਾ ਦੇ 33, ਫਰੀਦਕੋਟ ਦੇ 62, ਫਿਰੋਜ਼ਪੁਰ ਦੇ 8, ਸ੍ਰੀ ਫਤਿਹਗੜ੍ਹ ਸਾਹਿਬ ਦੇ 28, ਫਾਜਿਲਕਾ 67, ਹੁਸਿ਼ਆਰਪੁਰ ਦੇ 195, ਜਲੰਧਰ ਦੇ 85, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 175, ਸ੍ਰੀ ਮੁਕਤਸਰ ਸਾਹਿਬ ਦੇ 89, ਪਟਿਆਲਾ ਦੇ 406, ਪਠਾਨਕੋਟ ਦੇ 224, ਰੂਪਗਨਰ ਦੇ 384, ਐਸ.ਏ.ਐਸ. ਨਗਰ ਦੇ 230, ਸੰਗਰੂਰ ਦੇ 280, ਮਲੇਰਕੋਟਲਾ ਦੇ 99 ਅਤੇ ਤਰਨਤਾਰਨ ਦੇ 119 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ। Ashirwad Scheme Punjab
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।
ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ | Punjab News
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ (ਡੀ ਬੀ ਟੀ ਰਾਹੀਂ) ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਹਨਾਂ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
Read Also : ਪੰਜਾਬ ਵਿੱਚ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੋ-ਗੁਣੀ