Colonel Bath assault case - Sach Kahoon Punjabi
Colonel Bath Assault Case: ਪਟਿਆਲਾ ਦੇ ਐੱਸਐੱਸਪੀ ਵੱਲੋਂ ਚਾਰ ਇੰਸਪੈਕਟਰਾਂ ਖਿਲਾਫ਼ ਕਾਰਵਾਈ
ਤਿੰਨ ਸਾਲ ਦੀ ਸਰਵਿਸ ਵਿੱਚ ਕਟੌਤੀ, ਨਹੀਂ ਮਿਲੇਗਾ ਵਾਧਾ, ਮੁਅੱਤਲੀ ਜਾਰੀ ਰਹੇਗੀ
Colonel Bath Assault Case: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਵਿੱਚ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਵਿਭਾਗੀ ਕਾਰਵਾਈ ਪੂਰੀ ਕਰਦਿਆਂ ਚਾਰ ਇੰਸਪੈਕਟਰਾਂ ਸਮੇਤ ਦੋ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਐਕਸ਼ਨ ਲਿਆ ਗਿਆ ਹੈ। ਸਾਢੇ ਚਾਰ ਮਹੀਨਿਆਂ ਮਗਰੋਂ ਇਹ ਵਿਭਾਗੀ ਜਾਂਚ ਪੂਰੀ ਹੋਈ ਹੈ, ਜਿਸ ਦਾ ਕਰਨਲ ਦੀ ਪਤਨੀ ਵੱਲੋਂ ਸਵਾਗਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਕਰਨਲ ਕੁੱਟਮਾਰ ਮਾਮਲੇ ਵਿੱਚ ਲਟਕ ਰਹੀ ਵਿਭਾਗੀ ਜਾਂਚ ਨੂੰ ਪੂਰਾ ਕੀਤਾ ਗਿਆ ਹੈ, ਜਿਸ ਤਹਿਤ ਇੰਸਪੈਕਟਰ ਹੈਰੀ ਬੋਪਾਰਾਏ, ਇੰਸਪੈਕਟਰ ਰੌਣੀ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਅਤੇ ਇੰਸਪੈਕਟਰ ਸ਼ਮਿੰਦਰ ਸਿੰਘ ਸਮੇਤ ਦੋ ਪੁਲਿਸ ਮੁਲਾਜ਼ਮਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ।
ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਕੀਤੀ ਵਿਭਾਗੀ ਕਾਰਵਾਈ ਮੁਤਾਬਿਕ ਇਨ੍ਹਾਂ ਪੁਲਿਸ ਇੰਸਪੈਕਟਰਾਂ ਸਮੇਤ ਪੁਲਿਸ ਮੁਲਾਜ਼ਮਾਂ ਦੀ ਤਿੰਨ ਸਾਲਾਂ ਦੀ ਸੇਵਾ ਵਿੱਚ ਕਟੌਤੀ ਕੀਤੀ ਗਈ ਹੈ ਅਤੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਨੂੰ ਕੋਈ ਵਾਧਾ ਨਹੀਂ ਮਿਲੇਗਾ। ਇਸ ਤੋਂ ਇਲਾਵਾ ਇਨ੍ਹਾਂ ਨੂੰ ਤਿੰਨ ਸਾਲਾਂ ਵਿੱਚ ਨਾ ਕੋਈ ਤਰੱਕੀ ਮਿਲੇਗੀ ਅਤੇ ਨਾ ਹੀ ਕੋਈ ਵਾਧੂ ਤਨਖਾਹ ਹਾਸਲ ਹੋਵੇਗੀ। ਇਸ ਦੇ ਨਾਲ ਹੀ ਇਨ੍ਹਾਂ ਦੀ ਮੁਅੱਤਲੀ ਵੀ ਜਾਰੀ ਰਹੇਗੀ ਅਤੇ ਇਹਨਾਂ ਦੀ ਪੋਸਟਿੰਗ ਪਟਿਆਲਾ ਤੋਂ ਬਾਹਰ ਕੀਤੀ ਗਈ ਹੈ। ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਇਹ ਵਿਭਾਗੀ ਕਾਰਵਾਈ ਕਰਦਿਆਂ ਆਪਣਾ ਵਾਅਦਾ ਪੂਰਾ ਕੀਤਾ ਗਿਆ ਹੈ, ਜਿਸ ਕਾਰਨ ਉਹ ਐੱਸਐੱਸਪੀ ਦੇ ਧੰਨਵਾਦੀ ਹਨ।
ਇਹ ਵੀ ਪੜ੍ਹੋ: Delhi Monsoon Update: ਦਿੱਲੀ-ਐਨਸੀਆਰ ’ਚ ਮੀਂਹ ਨਾਲ ਗਰਮੀ ਤੋਂ ਰਾਹਤ, ਹਵਾ ਦੀ ਗੁਣਵੱਤਾ ’ਚ ਸੁਧਾਰ
ਉਨ੍ਹਾਂ ਕਿਹਾ ਕਿ ਐੱਸਐੱਸਪੀ ਵਰੁਣ ਸ਼ਰਮਾ ਨੇ ਉਨ੍ਹਾਂ ਨੂੰ ਜੋ ਭਰੋਸਾ ਦਿੱਤਾ ਸੀ, ਉਸ ’ਤੇ ਉਹ ਪੂਰੀ ਤਰ੍ਹਾਂ ਕਾਇਮ ਰਹੇ ਹਨ। ਜਦਕਿ ਪਿਛਲੇ ਐੱਸਐੱਸਪੀ ਡਾ. ਨਾਨਕ ਸਿੰਘ ਜੋ ਕਿ ਹੁਣ ਡੀਆਈਜੀ ਪ੍ਰਮੋਟ ਹੋ ਚੁੱਕੇ ਸਨ ,ਉਨ੍ਹਾਂ ਵੱਲੋਂ 45 ਦਿਨਾਂ ਵਿੱਚ ਵਿਭਾਗੀ ਕਾਰਵਾਈ ਪੂਰੀ ਕਰਨ ਦੀ ਗੱਲ ਆਖੀ ਗਈ ਸੀ ਪਰ 80 ਦਿਨ ਤੋਂ ਵੱਧ ਦਿਨ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋਂ ਆਪਣੇ ਇੰਸਪੈਕਟਰਾਂ ਸਮੇਤ ਪੁਲਿਸ ਮੁਲਾਜ਼ਮਾਂ ਦਾ ਬਚਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉੱਚ ਅਥਾਰਟੀ ਵੱਲੋਂ ਵੀ ਆਪਣੇ ਇੰਸਪੈਕਟਰਾਂ ਨੂੰ ਬਚਾਉਣ ਲਈ ਹਰ ਵਾਅ ਲਾਈ ਗਈ ਸੀ। ਕਰਨਲ ਬਾਠ ਦੀ ਪਤਨੀ ਨੇ ਆਖਿਆ ਕਿ ਆਪਣੇ ਪਤੀ ਅਤੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਵੱਲੋਂ ਲੰਮੀ ਜੱਦੋਂ-ਜਹਿਦ ਕੀਤੀ ਗਈ ਹੈ। Colonel Bath Assault Case
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹੀ ਮਾਣਯੋਗ ਹਾਈਕੋਰਟ ਵੱਲੋਂ ਇਹ ਕੁੱਟਮਾਰ ਕੇਸ ਸੀਬੀਆਈ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਸੀਬੀਆਈ ਵੱਲੋਂ ਵੀ ਆਪਣੀ ਜਾਂਚ ਕੀਤੀ ਜਾ ਰਹੀ, ਜਿਸ ਦੌਰਾਨ ਇਹਨਾਂ ਇੰਸਪੈਕਟਰਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਕਰਨਲ ਬਾਠ ਮਾਮਲੇ ’ਚ ਚੰਡੀਗੜ੍ਹ ਦੇ ਡੀਜੀਪੀ ਕਰਨਗੇ ਜਾਂਚ, ਪੰਜਾਬ ਦੀ ਸਿੱਟ ਵੀ ਰੱਦ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ, ਪੰਜਾਬ ਪੁਲਿਸ ਦੇ ਦਾਇਰੇ ਤੋਂ ਬਾਹਰ ਹੋਏਗੀ ਜਾਂਚ | Colonel Bath Assault Case
Colonel Bath Assault Case: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪਟਿਆਲਾ ਵਿਖੇ ਕਰਨਲ ਪੁਸ਼ਪਿੰਦਰ ਬਾਠ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਦਾਇਰੇ ਵਿੱਚੋਂ ਜਾਂਚ ਨੂੰ ਬਾਹਰ ਕਰ ਦਿੱਤਾ ਹੈ। ਇਸ ਨਾਲ ਹੀ ਪੰਜਾਬ ਦੇ ਏਡੀਜੀਪੀ ਅਧੀਨ ਬਣਾਈ ਗਈ ਸਿੱਟ ਨੂੰ ਵੀ ਰੱਦ ਕਰਦੇ ਹੋਏ ਉਸ ਜਾਂਚ ਨੂੰ ਰੋਕ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਡੀਜੀਪੀ ਆਪਣੇ ਪੱਧਰ ’ਤੇ ਜਾਂਚ ਕਰਨਗੇ ਅਤੇ ਅਗਲੇ 4 ਮਹੀਨੇ ਵਿੱਚ ਜਾਂਚ ਨੂੰ ਮੁਕੰਮਲ ਕਰਦੇ ਹੋਏ ਰਿਪੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੌਂਪਣਾ ਪਵੇਗਾ। ਚੰਡੀਗੜ੍ਹ ਦੇ ਡੀਜੀਪੀ ਨੂੰ ਇਸ ਜਾਂਚ ਕਮੇਟੀ ਦੇ ਗਠਨ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਅਗਲੇ ਹਫ਼ਤੇ ਤੋਂ ਜਾਂਚ ਨੂੰ ਸ਼ੁਰੂ ਕਰਨਾ ਪਵੇਗਾ।
ਇਹ ਵੀ ਪੜ੍ਹੋ: Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਜਾਣੋ
ਪੰਜਾਬ ਪੁਲਿਸ ਵੱਲੋਂ ਹਾਈ ਕੋਰਟ ਵਿੱਚ ਹਰ ਸੰਭਵ ਕੋਸ਼ਿਸ਼ ਕੀਤੀ ਗਈ ਕਿ ਇਹ ਜਾਂਚ ਉਨ੍ਹਾਂ ਵੱਲੋਂ ਹੀ ਕੀਤੀ ਜਾਵੇ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੀ ਸਪੈਸ਼ਲ ਜਾਂਚ ਟੀਮ ਦੇ ਗਠਨ ਤੋਂ ਬਾਅਦ ਲਗਾਤਾਰ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ 2 ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਇਸ ਲਈ ਪੰਜਾਬ ਪੁਲਿਸ ਦੀ ਜਾਂਚ ਟੀਮ ਨੂੰ ਹੀ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ ਪਰ ਹਾਈ ਕੋਰਟ ਵੱਲੋਂ ਪੰਜਾਬ ਪੁਲਿਸ ਦੇ ਸਾਰੇ ਤਰਕਾਂ ਨੂੰ ਖ਼ਾਰਜ ਕਰ ਦਿੱਤਾ ਗਿਆ।
ਚੰਡੀਗੜ੍ਹ ਪੁਲਿਸ ਨੂੰ ਸਿਰਫ਼ 4 ਮਹੀਨੇ ਦਾ ਸਮਾਂ, 3 ਦਿਨ ਵਿੱਚ ਬਣਾਉਣੀ ਪਵੇਗੀ ਜਾਂਚ ਕਮੇਟੀ
ਹਾਲਾਂਕਿ ਇਸ ਮਾਮਲੇ ਵਿੱਚ ਕਰਨਲ ਬਾਠ ਦੀ ਪਤਨੀ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ ਪਰ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਤੋਂ ਸੰਤੁਸ਼ਟ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਸ ਸਿਰਫ਼ ਸੀਬੀਆਈ ਦੀ ਜਾਂਚ ਨਹੀਂ ਸਗੋਂ ਪੰਜਾਬ ਪੁਲਿਸ ਤੋਂ ਇਲਾਵਾ ਕਿਸੇ ਵੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਇਸ ਮੰਗ ਨੂੰ ਮਨਜ਼ੂਰ ਕਰ ਲਿਆ ਹੈ।
ਪੰਜਾਬ ’ਚ ਹਾਲਾਤ ਖ਼ਰਾਬ, ਲੱਗਣਾ ਚਾਹੀਦੈ ਰਾਸ਼ਟਰਪਤੀ ਸ਼ਾਸਨ : ਜਸਵਿੰਦਰ ਕੌਰ ਬਾਠ
ਕਰਨਲ ਪੁਸ਼ਪਿੰਦਰ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਬਾਹਰ ਤਾਜ਼ਾ ਆਦੇਸ਼ਾਂ ਤੋਂ ਖ਼ੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਭਰੋੋਸਾ ਹੈ ਕਿ ਅਗਲੇ 4 ਮਹੀਨੇ ਵਿੱਚ ਜਾਂਚ ਕਮੇਟੀ ਵੱਲੋਂ ਉਨ੍ਹਾਂ ਨੂੰ ਇਨਸਾਫ਼ ਦੇ ਦਿੱਤਾ ਜਾਵੇਗਾ। ਇੱਥੇ ਹੀ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੇ ਹਾਲਾਤ ਕਾਫ਼ੀ ਜਿਆਦਾ ਗੰਭੀਰ ਹਨ ਅਤੇ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਚੁੱਪ ਕਰਵਾਉਣ ਲਈ ਕੁਝ ਵੀ ਕੀਤਾ ਜਾ ਸਕਦਾ ਹੈ। Colonel Bath Assault Case
Punjab News: ਇੱਕ ਨੰਬਰ ਜਾਰੀ ਕੀਤਾ, ਇਸ ਮਾਮਲੇ ਨਾਲ ਜੁੜੇ ਕਿਸੇ ਵਿਅਕਤੀ ਕੋਲ ਸਬੂਤ ਜਾਂ ਘਟਨਾ ਦੀ ਜਾਣਕਾਰੀ ਹੋਵੇ ਕਰ ਸਕਦੇ ਨੇ ਸੰਪਰਕ
Punjab News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਰਨਲ ਪਰਮਿੰਦਰ ਸਿੰਘ ਬਾਠ ਕੁੱਟ ਮਾਰ ਮਾਮਲੇ ਵਿੱਚ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏਡੀਜੀਪੀ ਏਐਸਰਾਏ ਅੱਜ ਪਟਿਆਲਾ ਵਿਖੇ ਪੁੱਜੇ ਅਤੇ ਉਨਾਂ ਵੱਲੋਂ ਰਜਿੰਦਰਾ ਹਸਪਤਾਲ ਦੇ ਸਾਹਮਣੇ ਢਾਬੇ ਉੱਪਰ ਜਿੱਥੇ ਇਹ ਘਟਨਾ ਘਟੀ ਸੀ ਜਾਂਚ ਪੜਤਾਲ ਕੀਤੀ ਗਈ। ‌‌ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਉਥੇ ਫੋਰੈਂਸਿਕ ਜਾਂਚ ਲਈ ਸਬੂਤ, ਸੀਸੀਟੀਵੀ ਫੁਟੇਜ ,ਦਸਤਾਵੇਜੀ ਸਬੂਤ ਆਦਿ ਇਸ ਕੇਸ ਵਿੱਚ ਅਹਿਮ ਹਨ।
Read Also : ਪੰਜਾਬ ਦੇ ਇਨ੍ਹਾਂ ਪਰਿਵਾਰਾਂ ਨੂੰ ਮਿਲੇ 51000-51000 ਰੁਪਏ, ਜਾਣੋ ਕੈਬਨਿਟ ਮੰਤਰੀ ਨੇ ਹੋਰ ਕੀ-ਕੀ ਕਿਹਾ?
ਏਡੀਜੀਪੀ ਏਐਸ ਰਾਏ ਨੇ ਦੱਸਿਆ ਕਿ ਉਹ ਪਰਸੋਂ ਨੂੰ ਫਿਰ ਪਟਿਆਲਾ ਆਉਣਗੇ। ਇਸ ਦੌਰਾਨ ਉਨਾਂ ਇੱਕ ਨੰਬਰ ਵੀ ਜਾਰੀ ਕੀਤਾ ਜਿਸ ਤੇ ਉਨਾਂ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਜੋ ਇਸ ਕੇਸ ਨਾਲ ਜੁੜੇ ਅਹਿਮ ਤੱਥ ਜਿਵੇਂ ਰਿਕਾਰਡਿੰਗ ਜਾ ਘਟਨਾ ਨੂੰ ਅੱਖੀ ਦੇਖਿਆ ਹੋਵੇ ਆਪਣੇ ਬਿਆਨ ਦਰਜ ਕਰਵਾ ਸਕਦਾ ਹੈ। ਉਨਾਂ ਕਿਹਾ ਕਿ 7508300342 ਤੇ ਪਟਿਆਲਾ ਦਾ ਕੋਈ ਵੀ ਨਾਗਰਿਕ ਇਸ ਮਾਮਲੇ ਸਬੰਧੀ ਜਾਣਕਾਰੀ ਦੇਣ ਲਈ ਗੱਲ ਰੱਖ ਸਕਦਾ ਹੈ। ‌ Punjab News
ਉਨਾਂ ਦੱਸਿਆ ਕਿ ਇਸ ਤੋਂ ਬਾਅਦ ਇਸ ਮਾਮਲੇ ਵਿੱਚ ਸੰਬੰਧਿਤ ਪੁਲਿਸ ਮੁਲਜ਼ਮਾ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਸ੍ਰੀ ਰਾਏ ਨੇ ਕਿਹਾ ਕਿ ਪਟਿਆਲਾ ਵਿਖੇ ਜੋ ਇਹ ਘਟਨਾ ਵਾਪਰੀ ਹੈ ਉਹ ਬਹੁਤ ਮਾੜੀ ਹੈ ਕਿਉਂਕਿ ਫੌਜ ਅਤੇ ਪੁਲਿਸ ਦੋਵੇਂ ਹੀ ਮਹੱਤਵਪੂਰਨ ਪਹਿਲੂ ਹਨ ਜੋ ਬਾਰਡਰ ਅਤੇ ਸਮਾਜ ਵਿੱਚ ਦੁਸ਼ਮਣਾਂ ਖਿਲਾਫ ਆਪਣੀ ਡਿਊਟੀ ਨਿਭਾਉਂਦੇ ਹਨ।