Ludhiana Firing - Sach Kahoon Punjabi
Ludhiana Firing: ਪ੍ਰੋਗਰਾਮ ਦੌਰਾਨ ਫਾਇਰਿੰਗ ’ਚ ਇੱਕ ਵਿਅਕਤੀ ਦੀ ਮੌਤ
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ
Ludhiana Firing: ਪ੍ਰੋਗਰਾਮ ਦੌਰਾਨ ਫਾਇਰਿੰਗ ’ਚ ਇੱਕ ਵਿਅਕਤੀ ਦੀ ਮੌਤ(ਵਨਰਿੰਦਰ ਸਿੰਘ ਮਣਕੂ) ਲੁਧਿਆਣਾ। ਥਾਣਾ ਸਦਰ ਲੁਧਿਆਣਾ ਅਧੀਨ ਆਉਂਦੇ ਈਸ਼ਰ ਨਗਰ ਇਲਾਕੇ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਦੇਰ ਰਾਤ ਨੂੰ ਇੱਕ ਪ੍ਰੋਗਰਾਮ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪ੍ਰੋਗਰਾਮ ’ਚ ਆ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।
ਥਾਣਾ ਸਦਰ ਦੇ ਇੰਚਾਰਜ ਅਵਤਾਰ ਸਿੰਘ ਸਿੰਘ ਨੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ 22/23 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਦੱਖਣੀ ਬਾਈਪਾਸ ਦੇ ਨਾਲ ਲੱਗਦੇ ਈਸ਼ਰ ਨਗਰ ਵਿੱਚ ਹੋਈ ਹੈ। ਜਿਸ ’ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਪ੍ਰੋਗਰਾਮ ਵਿੱਚ ਆ ਕੇ ਦਹਿਸ਼ਤ ਫੈਲਾਉਂਦੇ ਹੋਏ ਫਾਇਰਿੰਗ ਕਰ ਦਿੱਤੀ। ਡਾਕਟਰਾਂ ਮੁਤਾਬਿਕ ਹਸਪਤਾਲ ਪਹੁੰਚਦਿਆਂ ਹੀ ਗੋਲੀ ਲੱਗਣ ਨਾਲ ਜਖ਼ਮੀ ਹੋਏ ਵਿਅਕਤੀ ਮੌਤ ਹੋ ਗਈ।
ਇਹ ਵੀ ਪੜ੍ਹੋ: Drug Smugglers Arrested: ਸੀਆਈਏ ਜੈਤੋ ਨੇ ਪੋਸਤ ਨਾਲ ਭਰੇ ਕੈਂਟਰ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਮ੍ਰਿਤਕ ਦੀ ਪਛਾਣ ਸੋਨੂੰ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਸੋਨੂੰ ਟਿਕੀ ਤੇ ਗੋਲਗੱਪੇ ਦੀ ਰੇਹੜੀ ਲਗਾਉਂਦਾ ਸੀ ਤੇ ਕੁੱਝ ਸਮਾਂ ਪਹਿਲਾ ਹੀ ਉਸ ਦਾ ਵਿਆਹ ਹੋਇਆ ਸੀ। ਉਹਨਾਂ ਕਿਹਾ ਕਿ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇੰਚਾਰਜ ਸਾਹਿਬ ਦਾ ਕਹਿਣਾ ਹੈ ਕਿ ਪੁਲਿਸ ਜਲਦ ਹੀ ਇਹਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।
Ludhiana Firing: ਲੁਧਿਆਣਾ, (ਆਈਏਐਨਐਸ)। ਲੁਧਿਆਣਾ ਸ਼ਹਿਰ ਵਿੱਚ ਸ਼ਨਿੱਚਰਵਾਰ ਰਾਤ ਨੂੰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅਣਪਛਾਤੇ ਬਦਮਾਸ਼ਾਂ ਨੇ ਬਦਨਾਮ ਗੈਂਗਸਟਰ ਪੁਨੀਤ ਬੈਂਸ ਦੇ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਜਨਕਪੁਰੀ ਇਲਾਕੇ ਵਿੱਚ ਪੁਨੀਤ ਬੈਂਸ ਦੇ ਘਰ ਦੇ ਬਾਹਰ ਸਵੇਰੇ 2:30 ਵਜੇ ਦੇ ਕਰੀਬ ਵਾਪਰੀ, ਜੋ ਕਿ ਨਜ਼ਦੀਕੀ ਪੁਲਿਸ ਸਟੇਸ਼ਨ ਤੋਂ ਕੁਝ ਕਦਮ ਦੀ ਦੂਰੀ ‘ਤੇ ਹੈ। ਸੀਸੀਟੀਵੀ ਵਿੱਚ 5 ਬਦਮਾਸ਼ ਕੈਦ ਹੋ ਗਏ ਹਨ। ਘਟਨਾ ਦੇ ਸਮੇਂ ਦੋ ਬਾਈਕਾਂ ‘ਤੇ ਸਵਾਰ ਪੰਜ ਨੌਜਵਾਨ ਆਏ ਅਤੇ ਪਹਿਲਾਂ ਘਰ ਦੇ ਬਾਹਰ ਕਿਸੇ ਨੂੰ ਵੀਡੀਓ ਕਾਲ ਕੀਤੀ। ਕੁਝ ਮਿੰਟਾਂ ਬਾਅਦ ਉਹ ਵਾਪਸ ਆਇਆ ਅਤੇ ਅਚਾਨਕ ਉਸ ਨੇ ਲਗਾਤਾਰ ਦੋ ਗੋਲੀਆਂ ਚਲਾਈਆਂ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਨ੍ਹਾਂ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ।
ਇਸ ਘਟਨਾ ਨੇ ਪੁਲਿਸ ਦੀ ਰਾਤ ਦੀ ਗਸ਼ਤ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ ਕਿਉਂਕਿ ਹਮਲਾਵਰਾਂ ਨੇ ਪੁਲਿਸ ਸਟੇਸ਼ਨ ਦੇ ਬਹੁਤ ਨੇੜੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਬਿਨਾਂ ਕਿਸੇ ਡਰ ਦੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਨੀਤ ਬੈਂਸ ਦੀ ਮਾਂ ਕਮਲੇਸ਼ ਰਾਣੀ ਨੇ ਦੱਸਿਆ ਕਿ ਜਦੋਂ ਗੋਲੀਬਾਰੀ ਹੋਈ, ਉਹ ਆਪਣੀ ਪੋਤੀ ਨਾਲ ਘਰ ਵਿੱਚ ਸੌਂ ਰਹੀ ਸੀ। ਉਸਨੇ ਕਿਹਾ ਕਿ ਰਾਤ ਨੂੰ ਲਗਭਗ 2.30 ਵਜੇ ਬਾਈਕ ਦੀ ਆਵਾਜ਼ ਸੁਣਾਈ ਦਿੱਤੀ ਪਰ ਮੈਂ ਦਰਵਾਜ਼ਾ ਨਹੀਂ ਖੋਲ੍ਹਿਆ। 5-7 ਮਿੰਟਾਂ ਬਾਅਦ, ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ ਜਿਸ ਨਾਲ ਪੂਰਾ ਪਰਿਵਾਰ ਡਰ ਗਿਆ।
ਇਹ ਵੀ ਪੜ੍ਹੋ: Ramban Rain Alert: ਰਾਮਬਨ ’ਚ ਭਾਰੀ ਮੀਂਹ ਨਾਲ ਤਬਾਹੀ, ਰਾਸ਼ਟਰੀ ਰਾਜਮਾਰਗ ਬੰਦ, 40 ਘਰ ਤਬਾਹ, ਬਚਾਅ ਕਾਰਜ਼ ਜਾਰੀ
Ludhiana Firing: ਉਸਨੇ ਅੱਗੇ ਕਿਹਾ ਕਿ ਉਸਦਾ ਪੁੱਤਰ ਪੁਨੀਤ ਇਸ ਸਮੇਂ ਘਰ ਨਹੀਂ ਰਹਿੰਦਾ ਅਤੇ ਇਸ ਸਮੇਂ ਜ਼ਮਾਨਤ ‘ਤੇ ਬਾਹਰ ਹੈ। ਉਸਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਪ੍ਰਸ਼ਾਸਨ ਤੋਂ ਮਿਲ ਰਹੇ ਸਹਿਯੋਗ ਦੀ ਪੁਸ਼ਟੀ ਵੀ ਕੀਤੀ। ਕਮਲੇਸ਼ ਰਾਣੀ ਦੇ ਅਨੁਸਾਰ, ਪੁਨੀਤ ‘ਤੇ 2020 ਵਿੱਚ ਚੀਮਾ ਚੌਕ ਨੇੜੇ ਹਮਲਾ ਹੋਇਆ ਸੀ ਅਤੇ ਉਸਨੇ ਅਗਲੇ ਦਿਨ ਉਸੇ ਮਾਮਲੇ ਵਿੱਚ ਗਵਾਹੀ ਦੇਣੀ ਸੀ। ਇਹ ਖਦਸ਼ਾ ਹੈ ਕਿ ਹਮਲਾਵਰ ਪੁਨੀਤ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਉਸਨੇ ਇਹ ਵੀ ਦੱਸਿਆ ਕਿ ਪੁਨੀਤ ਵਿਰੁੱਧ ਪਹਿਲਾਂ ਲਗਭਗ 12 ਅਪਰਾਧਿਕ ਮਾਮਲੇ ਦਰਜ ਸਨ, ਪਰ ਹੁਣ ਉਹ ਸੁਧਾਰ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਘਟਨਾ ਬਾਰੇ ਏਸੀਪੀ ਮਨਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੌਕੇ ਤੋਂ ਦੋ ਗੋਲੀਆਂ ਦੇ ਨਿਸ਼ਾਨ ਬਰਾਮਦ ਕੀਤੇ ਹਨ ਅਤੇ ਪਰਿਵਾਰ ਦੇ ਬਿਆਨ ਦਰਜ ਕੀਤੇ ਹਨ। ਮੁਲਜ਼ਮ ਜਲਦੀ ਹੀ ਫੜੇ ਜਾਣਗੇ।
Ludhiana Firing: ਡਿਨਰ ਕਰਕੇ ਘਰ ਆ ਰਹੇ ਵਪਾਰੀ ’ਤੇ ਫਾਇਰਿੰਗ, ਪੈਰ ’ਚ ਲੱਗੀ ਗੋਲੀ
Ludhiana Firing: (ਵਨਰਿੰਦਰ ਸਿੰਘ ਮਣਕੂ) ਲੁਧਿਆਣਾ। ਲੁਧਿਆਣਾ ’ਚ ਜਨਤਾ ਨਗਰ ਦੇ ਵਸਨੀਕ ਇਕ ਪ੍ਰਾਪਰਟੀ ਦੇ ਕਾਰੋਬਾਰੀ ’ਤੇ ਬੀਤੀ ਰਾਤ ਕੁੱਝ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਹਮਲਾਵਾਰਾਂ ਵੱਲੋਂ ਕਾਰੋਬਾਰੀ ਉਪਰ ਗੋਲੀਆਂ ਚਲਾਉਣ ਦੀ ਵੀ ਗੱਲ ਸਾਹਮਣੇ ਆਈ ਹੈ, ਜਿਸ ’ਚ ਉਸਦੇ ਗੋਡੇ ’ਤੇ ਗੋਲੀ ਲੱਗਣ ਕਾਰਨ ਉਸਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਸ ਤੋਂ ਡਾਕਟਰਾਂ ਵੱਲੋਂ ਉਸ ਨੂੰ ਡੀ ਐਮ ਸੀ ਹਸਪਤਾਲ ਰੈਫਰ ਕੀਤਾ ਗਿਆ।
ਇਹ ਵੀ ਪੜ੍ਹੋ: Punjab BJP: ਭਾਜਪਾ ਆਗੂ ਅਰਵਿੰਦ ਖੰਨਾ ਦਾ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮੁਦੱਈ ਦੇ ਭਰਾ ਨੇ ਦੱਸਿਆ ਕਿ ਜਖ਼ਮੀ ਦਾ ਨਾਂਅ ਜਸਵਿੰਦਰ ਸਿੰਘ ਵਾਸੀ ਜਨਤਾ ਨਗਰ ਦਾ ਰਹਿਣ ਵਾਲਾ ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਹੈ। ਇਹਨਾਂ ਮੁਤਾਬਿਕ ਜਸਵਿੰਦਰ ਸੋਮਵਾਰ ਦੇਰ ਰਾਤ ਆਪਣੇ ਦੋਸਤਾਂ ਨਾਲ ਡਿਨਰ ਕਰਕੇ ਘਰ ਵਾਪਿਸ ਆ ਰਿਹਾ ਸੀ, ਤਾਂ ਜਦੋਂ ਉਹ ਢੋਲੇਵਾਲ ਗੁਰਦੁਆਰਾ ਫੇਰੂਮਾਨ ਸਾਹਿਬ ਦੇ ਬਾਹਰ ਪਹੁੰਚੇ ਤਾਂ ਪਿਛੋਂ ਕਾਰ (ਮਾਰਕਾਂ ਕੀਆ) ਚ ਸਵਾਰ ਹੋ ਕੇ ਆਏ 5-6 ਬਦਮਾਸ਼ਾਂ ਨੇ ਪਹਿਲਾਂ ਕਾਰ ਨੂੰ ਫੇਟ ਮਾਰੀ ਤੇ ਬਾਅਦ ’ਚ ਜਦੋਂ ਕਾਰ ਰੁਕੀ ਤਾਂ ਬਦਮਾਸ਼ਾਂ ਨੇ ਕਾਰ ਦਾ ਸ਼ੀਸ਼ਾ ਤੋੜਨ ਉਪਰੰਤ ਉਸ ¹ਤੇ ਹਮਲਾ ਕਰ ਦਿੱਤਾ।
ਬਦਮਾਸ਼ਾਂ ਵੱਲੋਂ ਕਾਰੋਬਾਰੀ ਤੇ ਫਾਇਰਿੰਗ ਵੀ ਕੀਤੀ ਗਈ, ਜਿਸ ਕਾਰਨ ਉਸ ਦੀ ਲੱਤ ਦੇ ਗੋਲੀ ਲੱਗ ਗਈ। ਗੋਲੀ ਲੱਗਣ ਕਾਰਨ ਜਸਵਿੰਦਰ ਤੁਰੰਤ ਸੜ੍ਕ ’ਤੇ ਹੀ ਡਿੱਗ ਪਿਆ। ਸੜਕ ’ਤੇ ਲੋਕਾਂ ਦਾ ਇਕੱਠ ਹੁੰਦਾ ਦੇਖ ਉਹ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਕਾਰੋਬਾਰੀ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੇ ਡਾਕਟਰਾਂ ਵੱਲੋਂ ਉਸ ਨੂੰ ਡੀ ਐਮ ਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਪਹਿਲਾ ਵੀ ਹੋ ਚੁੱਕਿਆ ਹਮਲਾ- Ludhiana Firing
ਕਾਰੋਬਾਰੀ ਦੇ ਭਰਾ ਨੇ ਦੱਸਿਆ ਕਿ ਸਾਲ 2025 ਚ 2 ਜਨਵਰੀ ਨੂੰ ਪਹਿਲਾਂ ਵੀ ਸਾਡੇ ਤੇ ਇਸ ਤਰਾਂ ਨਾਲ ਹਮਲਾ ਹੋਇਆ ਸੀ। ਜਿਸ ਦੀ ਐਫ ਆਈ ਆਰ ਸਬੰਧਤ ਥਾਣੇ ’ਚ ਰਜਿਸਟਰ ਹੈ।
ਪੜਤਾਲ ਹਜੇ ਜਾਰੀ ਹੈ: ਐਸ ਐਚ ਓ ਕੁਲਵੰਤ ਕੌਰ
ਇਸ ਘਟਨਾਕ੍ਰਮ ਬਾਰੇ ਜਾਣਕਾਰੀ ਦਿੰਦਿਆ ਥਾਣਾ ਡਵੀਜ਼ਨ ਨੂੰ 6 ਇੰਚਾਰਜ ਮੈਡਮ ਐਸ ਐਚ ਓ ਕੁਲਵੰਤ ਕੌਰ ਨੇ ਦੱਸਿਆ ਕਿ ਬੀਤੇ ਸੋਮਵਾਰ ਦੇਰ ਰਾਤ ਦਾ ਇਹ ਮਾਮਲਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਇਸ ਤਰ੍ਹਾਂ ਦਾ ਮਾਮਲਾ ਸਾਡੇ ਕੋਲ ਰਜਿਸਟਰ ਹੈ। ਉਹਨਾਂ ਕਿਹਾ ਕਿ ਸੀਸੀਟੀਵੀ ਤੋਂ ਹਜੇ ਪੜਤਾਲ/ ਦੋਸ਼ੀਆਂ ਦੀ ਭਾਲ ਜਾਰੀ ਹੈ, ਜਿਸ ਉਪਰੰਤ ਹੀ ਉਹ ਹੋਰ ਜਾਣਕਾਰੀ ਸਾਂਝੀ ਕਰ ਸਕਣਗੇ।