BR Ambedkar Jayanti - Sach Kahoon Punjabi

Punjab Holiday: ਪੰਜਾਬ ਦੇ ਕਰਮਚਾਰੀਆਂ ਦੀ ਹੋ ਗਈ ਮੌਜ਼! ਆ ਗਈ ਇੱਕ ਹੋਰ ਛੁੱਟੀ
Punjab Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਡਾ. ਬੀਆਰ ਅੰਬੇਡਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਦਾ ਇੱਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਦਰਅਸਲ, ਪੰਜਾਬ ਸਰਕਾਰ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 14 ਅਪਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀਆਰ ਅੰਬੇਡਕਰ ਦੀ ਜਨਮ ਵਰ੍ਹੇਗੰਢ (ਸੋਮਵਾਰ) ਦੇ ਮੌਕੇ ’ਤੇ, ਇੱਕ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵਜੋਂ ਐਲਾਨਿਆ ਗਿਆ ਹੈ। ਇਸਦੀ ਇੱਕ ਕਾਪੀ ਪੰਜਾਬ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਮੁੱਖ ਸਕੱਤਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਜਾਣਕਾਰੀ ਤੇ ਲੋੜੀਂਦੀ ਕਾਰਵਾਈ ਲਈ ਭੇਜੀ ਜਾਂਦੀ ਹੈ। Punjab Holiday

ਇਹ ਖਬਰ ਵੀ ਪੜ੍ਹੋ : Canada News: ਕੈਨੇਡਾ ’ਚ ਭਾਰਤੀ ਨਾਗਰਿਕ ਦਾ ਚਾਕੂ ਮਾਰ ਕੇ ਕਤਲ

ਇਸ ਦੀ ਇੱਕ ਕਾਪੀ ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ, ਚੰਡੀਗੜ੍ਹ ਨੂੰ ਭੇਜੀ ਜਾਂਦੀ ਹੈ, ਜਿਸ ’ਚ ਸਰਕਾਰ ਦੇ ਫੈਸਲੇ ਨੂੰ ਪ੍ਰੈਸ, ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਬੇਨਤੀ ਕੀਤੀ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਦੇਸ਼ ਭਰ ਦੇ ਸਾਰੇ ਕੇਂਦਰੀ ਸਰਕਾਰੀ ਦਫ਼ਤਰਾਂ, ਕੇਂਦਰ ਸਰਕਾਰ ਦੇ ਨਿਯੰਤਰਣ ਅਧੀਨ ਸਾਰੇ ਉਦਯੋਗਿਕ ਅਦਾਰਿਆਂ, ਖੁਦਮੁਖਤਿਆਰ ਸੰਸਥਾਵਾਂ, ਸੰਬੰਧਿਤ ਦਫ਼ਤਰਾਂ ਅਤੇ ਅਧੀਨ ਦਫ਼ਤਰਾਂ, ਕੇਂਦਰ ਸਰਕਾਰ ਭਲਾਈ ਕਮੇਟੀਆਂ ਵਿੱਚ ਛੁੱਟੀ ਰਹੇਗੀ। ਭਾਰਤੀ ਰਿਜ਼ਰਵ ਬੈਂਕ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਰਾਜ ਦੇ ਆਧਾਰ ’ਤੇ ਬੈਂਕ ਵੀ ਬੰਦ ਰਹਿ ਸਕਦੇ ਹਨ। Punjab Holiday