Jaitu Police - Sach Kahoon Punjabi

Jaitu Police: ਜੈਤੋ ਪੁਲਿਸ ਦੀ ਵੱਡੀ ਕਾਰਵਾਈ ਲੜਾਈ ਦੀ ਵਾਰਦਾਤ ’ਚ ਸ਼ਾਮਲ ਗਿਰੋਹ ਦੇ 8 ਵਿਅਕਤੀ ਕਾਬੂ
ਗ੍ਰਿਫ਼ਤਾਰ ਵਿਅਕਤੀਆਂ ਦੇ ਖਿਲਾਫ਼ ਪਹਿਲਾਂ ਵੀ ਨਸ਼ੇ ਦੀ ਤਸਕਰੀ, ਲੜਾਈ ਝਗੜੇ ਅਤੇ ਹੋਰ ਸੰਗੀਨ ਧਾਰਾਵਾ

Jaitu Police: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਸੰਦੀਪ ਕੁਮਾਰ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਅਤੇ ਮਨੋਜ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਥਾਣਾ ਜੈਤੋ ਵੱਲੋਂ ਲੜਾਈ ਦੀ ਵਾਰਦਾਤ ਵਿੱਚ ਸ਼ਾਮਿਲ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ।

ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਸੋਨੂੰ ਪੁੱਤਰ ਆਸੀ ਰਾਮ, ਰਾਹੁਲ ਪੁੱਤਰ ਵਿੱਕੀ, ਜਸ਼ਨ ਉਰਫ ਅਰਮਾਨ ਪੁੱਤਰ ਸੋਨੂੰ ਵਾਸੀਆਨ ਛੱਜਘੜਾ ਮੁਹੱਲਾ ਜੈਤੋ, ਜਿਲ੍ਹਾ ਫ਼ਰੀਦਕੋਟ, ਜਸ਼ਨਦੀਪ ਪੁੱਤਰ ਨਾਨਕ ਵਾਸੀ ਥਾਦੇਵਾਲਾ, ਰਘੂ ਪੁੱਤਰ ਅਮਰੀਕ, ਸਾਹਿਲ ਪੁੱਤਰ ਰਾਜੂ ਅਤੇ ਅਭੇਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਗਾਧੀ ਨਗਰ ਸ੍ਰੀ ਮੁਕਤਸਰ ਸਾਹਿਬ ਅਤੇ ਜਤਨਪ੍ਰੀਤ ਸਿੰਘ ਪੁੱਤਰ ਬਖਸੀਸ਼ ਸਿੰਘ ਵਾਸੀ ਚੱਕ ਜਾਨੀਸਰ ਛੀਬੀਆ ਵਾਲੀ ਜ਼ਿਲ੍ਹਾ ਫਾਜ਼ਿਲਕਾ ਸ਼ਾਮਿਲ ਹਨ।

ਇਹ ਵੀ ਪੜ੍ਹੋ: Faridkot News: ਬਾਰਿਸ਼ਾਂ ਕਾਰਨ ਡਿੱਗੇ ਮਕਾਨਾਂ ਦੀ ਮੁਰੰਮਤ ਲਈ ਸਰਕਾਰ ਤੁਰੰਤ ਕਦਮ ਚੁੱਕੇ

ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਸਿਕੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਨੇੜੇ ਜੌੜੇ ਛੱਪੜ ਕੁੱਦੋ ਪੱਤੀ ਬਾਜਾਖਾਨਾ ਰੋਡ ਜੈਤੋ ਮੌਜੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਦੋ ਧਿਰਾਂ ਦੀ ਵੱਲੋਂ ਵਕਤ ਲੜਾਈ ਝਗੜਾ ਕੀਤਾ ਗਿਆ ਹੈ ਅਤੇ ਕੁੱਝ ਵਿਅਕਤੀਆ ਦੇ ਮਾਰ ਦੇਣ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਾਫੀ ਸੱਟਾਂ ਮਾਰੀਆ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫ਼ਰੀਦਕੋਟ ਪੁਲਿਸ ਵੱਲੋਂ ਇਹਨਾ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਇਸ ਸਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ 137 ਅ/ਧ 109(1),333,115(2),324(4),191(3),190 ਬੀ.ਐਨ.ਐਸ ਬੀ.ਐਨ.ਐਸ ਦਰਜ ਕੀਤਾ ਗਿਆ ਹੈ ਜਦੋਂ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਵਿਅਕਤੀਆਂ ਦੇ ਖਿਲਾਫ਼ ਪਹਿਲਾਂ ਵੀ ਨਸ਼ੇ ਦੀ ਤਸਕਰੀ, ਲੜਾਈ ਝਗੜੇ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 7 ਮੁਕੱਦਮੇ ਦਰਜ ਰਜਿਸਟਰ ਹਨ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਵਿਅਕਤੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋਂ ਹੋਰ ਵੀ ਵਾਰਦਾਤਾਂ ਟਰੇਸ ਹੋਣ ਦੀ ਉਮੀਦ ਹੈ। Jaitu Police

Crime News: ਜੈਤੋ ਪੁਲਿਸ ਦੀ ਵੱਡੀ ਕਾਰਵਾਈ, ਅਗਵਾ ਤੇ ਲੜਾਈ-ਝਗੜੇ ਦੇ ਮਾਮਲੇ ’ਚ 7 ਜਣੇ ਗ੍ਰਿਫਤਾਰ
Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਤੇ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਤਹਿਤ ਕਾਰਵਾਈ ਕਰਦੇ ਹੋਏ ਵਿਅਕਤੀ ਨੂੰ ਅਗਵਾ ਅਤੇ ਲੜਾਈ ਝਗੜੇ ਦੇ ਮਾਮਲੇ ਵਿੱਚ 07 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੁਲਵਿੰਦਰ ਕੌਰ ਪਤਨੀ ਨਰਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਡਾ. ਅੰਬੇਦਕਰ ਨਗਰ, ਫਰੀਦਕੋਟ ਨੇ ਆਪਣਾ ਬਿਆਨ ਦਰਜ ਕਰਵਾਇਆ ਕਿ ਜਦੋਂ ਉਹ ਕੰਮ ਤੋਂ ਘਰ ਆਈ ਤਾਂ ਉਸਦੇ ਬੇਟੇ ਨੇ ਦੱਸਿਆ ਕਿ ਮਾਮੇ ਹਰਦੀਪ ਸਿੰਘ ਨੂੰ ਕੋਈ ਚੁੱਕ ਕੇ ਲੈ ਗਿਆ ਹੈ।

ਇਹ ਵੀ ਪੜ੍ਹੋ: Punjab Monsoon: ਮਾਨਸੂਨ ’ਚ ਡੁੱਬ ਸਕਦੈ ਅੱਧਾ ਪੰਜਾਬ, ਡੀਸਿਲਟਿੰਗ ਨਹੀਂ ਕਰਵਾ ਰਿਹਾ ਜਲ ਸਰੋਤ ਵਿਭਾਗ

ਮੁਹੱਲੇ ਵਿੱਚ ਜਾਣ ਉਪਰੰਤ ਉਸ ਨੂੰ ਪਤਾ ਲੱਗਾ ਕਿ ਉਹਨਾਂ ਦੇ ਮੁਹੱਲੇ ਦੇ ਵਿਸ਼ਾਲ ਅਤੇ ਕ੍ਰਿਸ਼ਨ ਕੋਲ ਬਾਹਰੋਂ ਦੋ ਮੁੰਡੇ ਮੋਟਰਸਾਈਕਲ ’ਤੇ ਨਸ਼ੇ ਦੀ ਖਰੀਦ ਕਰਨ ਲਈ ਆਏ ਸਨ ਵਿਸ਼ਾਲ ਸਿੰਘ ਕੋਲ ਉਸਦਾ ਭਰਾ ਹਰਦੀਪ ਸਿੰਘ ਵੀ ਖੜਾ ਸੀ ਅਤੇ ਜਦੋਂ ਵਿਸ਼ਾਲ ਸਿੰਘ ਅਤੇ ਕ੍ਰਿਸ਼ਨ ਵਾਪਸ ਨਾ ਆਏ ਤਾਂ ਉਹ ਗੁੱਸੇ ਵਿੱਚ ਉਸਦੇ ਭਰਾ ਨੂੰ ਚੁੱਕ ਕੇ ਲੈ ਗਏ। ਜਿਸ ਉਪੰਰਤ ਉਹਨਾਂ ਵੱਲੋਂ ਹਰਦੀਪ ਸਿੰਘ ਨੂੰ ਛੱਡਣ ਦੇ ਬਦਲੇ ਪੈਸਿਆਂ ਦੀ ਮੰਗ ਕੀਤੀ ਗਈ। ਜਿਸ ’ਤੇ ਥਾਣਾ ਸਿਟੀ ਫਰੀਦਕੋਟ ਵਿੱਚ ਮੁਕੱਦਮਾ ਨੰਬਰ 202 ਅ/ਧ 140(1), 3(5) ਬੀ.ਐਨ.ਐਸ ਵਾਧਾ ਜੁਰਮ 127(2), 115(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਜਿਸ ਵਿੱਚ ਮੁਲਜ਼ਮ ਅਕਾਸ਼ਦੀਪ ਸਿੰਘ ਉਰਫ ਕਾਸ਼ੀ ਪੁੱਤਰ ਮੁਕੰਦ ਸਿੰਘ ਵਾਸੀ ਪਿੰਡ ਮੱਤਾ, ਜ਼ਿਲਾ ਫਰੀਦਕੋਟ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ: Punjab Government: ਹੁਣ ਸੜਕਾਂ ਨੂੰ ਗੋਦ ਦੇਵੇਗੀ ਪੰਜਾਬ ਸਰਕਾਰ, ਆਪਣੇ ਹੀ ਅਧਿਕਾਰੀਆਂ ਤੋਂ ਉੱਠਿਆ ਵਿਸ਼ਵਾਸ

ਇਸੇ ਦੌਰਾਨ ਅਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੁਰੂ ਕੀ ਢਾਬ ਦੇ ਬਿਆਨਾਂ ਦੇ ਅਧਾਰ ’ਤੇ ਥਾਣਾ ਜੈਤੋ ਵਿਖੇ 13 ਮੁਲਜ਼ਮਾਂ ਖਿਲਾਫ ਮੁਕੱਦਮਾ ਨੰਬਰ 59 ਅ/ਧ 191(3), 190, 342, 351(1) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਜਿਸ ਵਿੱਚ ਮੁੱਦਈ ਅਮਨਦੀਪ ਸਿੰਘ ਵੱਲੋਂ ਸੂਚਨਾ ਦਿੱਤੀ ਗਈ ਕਿ 13 ਮੁਲਜ਼ਮਾਂ ਵੱਲੋਂ ਹਮਮਸ਼ਵਰਾ ਹੋ ਕੇ ਕਿਸੇ ਪੁਰਾਣੀ ਰੰਜਿਸ਼ ਕਰਕੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਮੁਦੱਈ ਅਮਨਦੀਪ ਸਿੰਘ ਦੇ ਪਿੰਡ ਆ ਕੇ ਸੱਟਾਂ ਮਾਰੀਆਂ ਗਈਆਂ ਹਨ। Crime News

ਜਿਸ ਉਪਰੰਤ ਮੁਲਜ਼ਮ ਗੁਰਸੇਵਕ ਸਿੰਘ ਉਰਫ ਸੇਵਕ, ਮੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨੇੜੇ ਭਗਤ ਸਿੰਘ ਕਾਲਜ, ਕੋਟਕਪੂਰਾ, ਅਕਾਸ਼ਦੀਪ ਸਿੰਘ ਉਰਫ ਮੱਦੀ ਪੁੱਤਰ ਭੁਪਿੰਦਰ ਸਿੰਘ ਉਰਫ ਭਿੰਦਾ, ਵਿਜੈ ਸਿੰਘ ਉਰਫ ਘੁੰਦਾ ਪੁੱਤਰ ਰਾਜਵਿੰਦਰ ਸਿੰਘ, ਕੁਲਜੀਤ ਸਿੰਘ ਉਰਫ ਕਿੱਟੂ ਪੁੱਤਰ ਨਗਿੰਦਰ ਸਿੰਘ ਵਾਸੀ ਅੰਬੇਦਕਰ ਨਗਰ, ਫਰੀਦਕੋਟ ਅਤੇ ਕ੍ਰਿਸ਼ਨ ਸਿੰਘ ਉਰਫ ਖੱਟੀ ਪੁੱਤਰ ਜਗਦੀਸ਼ ਸਿੰਘ ਵਾਸੀ ਕੰਮੇਆਣਾ ਗੇਟ ਫਰੀਦਕੋਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੁਰੂ ਕੀ ਢਾਬ ਜੋ ਕਿ ਹਸਪਤਾਲ ਵਿਖੇ ਜੇਰੇ ਇਲਾਜ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Crime News

Theft Incident: ਜੈਤੋ ਪੁਲਿਸ ਨੇ ਚੋਰੀ ਦੀ ਵਾਰਦਾਤ ’ਚ ਸ਼ਾਮਲ ਮੁਲਜ਼ਮਾਂ ਨੂੰ 24 ਘੰਟਿਆਂ ’ਚ ਕੀਤਾ ਕਾਬੂ
ਮੁਲਜ਼ਮਾਂ ਕੋਲੋਂ ਚੋਰੀ ਕੀਤਾ ਮੋਟਰਸਾਈਕਲ ਵੀ ਕੀਤਾ ਗਿਆ ਬਰਾਮਦ

Theft Incident: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਸੁਖਦੀਪ ਸਿੰਘ ਡੀ.ਐਸ.ਪੀ (ਸਬ-ਡਵੀਜਨ) ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਜੈਤੋ ਵੱਲੋਂ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ 02 ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸ:ਥ: ਗੁਰਮੁੱਖ ਸਿੰਘ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਦਾਣਾ ਮੰਡੀ ਜੈਤੋ ਪਾਸ ਮੌਜ਼ੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਚੋਰ ਗਿਰੋਹ ਦੇ 03 ਮੈਂਬਰ ਜੋ ਰਾਤ ਨੂੰ ਦੁਕਾਨਾਂ ਵਿੱਚ, ਘਰਾਂ ਵਿੱਚ ਪਾੜ ਲਗਾ ਕੇ ਚੋਰੀਆਂ ਕਰਨ ਦੇ ਆਦੀ ਹਨ ਅਤੇ ਮੋਟਰਸਾਈਕਲ ਵੀ ਚੋਰੀ ਕਰਦੇ ਹਨ ਅਤੇ ਜੋ ਅੱਜ ਵੀ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਤਾਕ ਵਿੱਚ ਹਨ ਅਤੇ ਜੋ ਚੋਰੀ ਦਾ ਮੋਟਰਸਾਈਕਲ ਲੈ ਕੇ ਕੋਟਕਪੂਰਾ ਸਾਈਡ ਨੂੰ ਗਏ ਹਨ। ਜਿਸ ’ਤੇ ਮੁੱਕਦਮਾ ਨੰਬਰ 37 ਅ/ਧ 331(4)/305 ਬੀ.ਐਨ.ਐਸ ਥਾਣਾ ਜੈਤੋ 03 ਮੁਲਜ਼ਮਾਂ ਦੇ ਬਰਖਿਲਾਫ ਦਰਜ ਰਜਿਸਟਰ ਕੀਤਾ ਗਿਆ।

ਇਹ ਵੀ ਪੜ੍ਹੋ: Road Accident: ਦਰਦਨਾਕ ਹਾਦਸੇ ’ਚ 3 ਨੌਜਵਾਨਾਂ ਦੀ ਮੌਤ

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਪੁਲਿਸ ਵੱਲੋਂ ਅਲੱਗ-ਅਲੱਗ ਪੁਲਿਸ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ। ਜਿਸ ਦੌਰਾਨ ਮੁਲਜ਼ਮ ਮਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਹਰਗੋਬਿੰਦ ਨਗਰ, ਜੈਤੋ ਅਤੇ ਅੰਮ੍ਰਿਤਪਾਲ ਸਿੰਘ ਉਰਫ ਲਾਲੀ ਪੁੱਤਰ ਨਿਰਮਲ ਸਿੰਘ ਵਾਸੀ ਬਾਬਾ ਜੀਵਨ ਨਗਰ, ਬਸਤੀ ਜੈਤੋ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਵੱਲੋਂ ਚੋਰੀ ਕੀਤਾ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਚੋਰ ਗਿਰੋਹ ਪਹਿਲਾ ਵੀ ਜੈਤੋ ਅਤੇ ਆਸ-ਪਾਸ ਦੇ ਏਰੀਆਂ ਵਿੱਚ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤਾ ਜਾ ਸਕੇ। Theft Incident