Wheat Crop Fire - Sach Kahoon Punjabi

Wheat Crop Fire: ਅੱਗ ਲੱਗਣ ਕਾਰਨ ਦੋ ਕਿਸਾਨਾਂ ਦੀ ਦਸ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
ਪਿੰਡ ਹੱਸਨ ਭੱਟੀ ਦੇ ਦੋ ਕਿਸਾਨਾਂ ਦੀ 10 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ

ਕਣਕ ਵਿੱਚ ਅੱਗ ਲੱਗਣ ਦਾ ਕਾਰਨ ਖੇਤਾਂ ਵਿੱਚੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Wheat Crop Fire: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਨੇੜੇ ਪਿੰਡ ਹੱਸਨ ਭੱਟੀ ਵਿੱਚ ਸਥਿਤ ਦੋ ਕਿਸਾਨਾਂ ਦੀ ਪੱਕੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਦੂਰ-ਦੂਰ ਤੱਕ ਫੈਲ ਗਈ, ਜਿਸ ਵਿੱਚ ਉਨ੍ਹਾਂ ਦੀ 10 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੇ ਆਉਣ ਤੋਂ ਪਹਿਲਾਂ, ਪਿੰਡ ਦੇ ਆਲੇ-ਦੁਆਲੇ ਰਹਿਣ ਵਾਲੇ ਕਿਸਾਨਾਂ ਨੇ ਕਿਸੇ ਤਰ੍ਹਾਂ ਅੱਗ ‘ਤੇ ਕਾਬੂ ਪਾ ਲਿਆ, ਇਸ ਦੇ ਬਾਵਜੂਦ ਲਗਭਗ 10 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ।

ਇਹ ਵੀ ਪੜ੍ਹੋ: IMD Alert: ਦੇਸ਼ ’ਚ ਫਿਰ ਤੋਂ ਗਰਮ ਲੋਅ ਅਤੇ ਬੇਮੌਸਮੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਾਣਕਾਰੀ ਅਨੁਸਾਰ ਪਿੰਡ ਹੱਸਨ ਭੱਟੀ ਦੇ ਕਿਸਾਨ ਜਸਮਤ ਸਿੰਘ ਪੁੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 9:30 ਵਜੇ ਅਚਾਨਕ ਬਿਜਲੀ ਦੇ ਸ਼ਰਕਟ ਕਾਰਨ ਉਸਦੀ 7 ਏਕੜ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ ਜਿਸ ਕਾਰਨ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਅਤੇ ਉਸ ਦੇ ਨਾਲ ਹੀ ਇੱਕ ਹੋਰ ਕਿਸਾਨ ਮਲਕੀਤ ਸਿੰਘ ਦੀ 3 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਜਦੋਂ ਕਿ ਦੋਵਾਂ ਕਿਸਾਨਾਂ ਦੀਆਂ ਫ਼ਸਲਾਂ ਪੱਕ ਗਈਆਂ ਸਨ ਅਤੇ ਵਾਢੀ ਲਈ ਤਿਆਰ ਸਨ, ਪਰ ਇਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ ਜਿਸ ਕਾਰਨ ਦੋਵਾਂ ਕਿਸਾਨਾਂ ਨੂੰ ਲਗਭਗ 6 ਲੱਖ ਰੁਪਏ ਦਾ ਨੁਕਸਾਨ ਹੋਇਆ। ਕਿਸਾਨਾਂ ਨੇ ਦੱਸਿਆ ਕਿ ਇੱਕ ਏਕੜ ਤੋਂ ਲਗਭਗ 60,000 ਰੁਪਏ ਦੀ ਕਣਕ ਦੀ ਪੈਦਾਵਾਰ ਹੁੰਦੀ ਹੈ। ਜਿੱਥੇ ਉਸਦੀ 10 ਏਕੜ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ, ਉੱਥੇ ਹੀ ਉਸਨੂੰ 6 ਲੱਖ ਰੁਪਏ ਦਾ ਨੁਕਸਾਨ ਹੋਇਆ ਹੇ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। Wheat Crop Fire

Wheat Crop Fire: ਕਣਕ ਦੀ ਖੜ੍ਹੀ ਫਸਲ ਨੂੰ ਅੱਗ ਲੱਗੀ, 2 ਏਕੜ ਸੁਆਹ
Wheat Crop Fire: ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਅੱਗ ਬੁਝਾਉਣ ਦੇ ਕੰਮ ’ਚ ਦਿਖਾਈ ਵੱਡੀ ਸਰਗਰਮੀ

Wheat Crop Fire: (ਦੁਰਗਾ ਸਿੰਗਲਾ/ਮੋਹਨ ਸਿੰਘ) ਮੂਣਕ। ਸਵੇਰੇ ਚੱਲੀ ਤੇਜ਼ ਹਵਾ ਕਾਰਨ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਮੂਣਕ ਨੇੜੇ ਕਣਕ ਦੀ ਫਸਲ ਨੂੰ ਅੱਗ ਲੱਗਣ ਕਾਰਨ 2 ਏਕੜ ਖੜ੍ਹੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਤੇ ਆਮ ਲੋਕਾਂ ਵੱਲੋਂ ਅੱਗ ਬੁਝਾਉਣ ਦੇ ਕੀਤੇ ਯਤਨਾਂ ਦੇ ਫਲਸਰੂਪ ਅੱਗ ਨੂੰ ਸਮਾਂ ਰਹਿੰਦੇ ਕੰਟਰੋਲ ਕਰ ਲਿਆ ਗਿਆ ਜਿਸ ਕਾਰਨ ਵੱਡਾ ਬਚਾਅ ਹੋ ਗਿਆ।

ਜਾਣਕਾਰੀ ਅਨੁਸਾਰ ਅੱਜ ਮੂਣਕ ਨੇੜੇ ਬੱਲਰਾਂ ਰੋਡ ’ਤੇ ਖੇਤਾਂ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਬਲਵਾਨ ਪੁੱਤਰ ਬ੍ਰਿਛ ਭਾਨ ਨੇ ਦੱਸਿਆ ਕਿ ਉਸ ਨੇ 8 ਕਿੱਲਿਆਂ ਵਿੱਚ ਕਣਕ ਬੀਜੀ ਸੀ ਅਤੇ ਅੱਜ ਬਾਅਦ ਦੁਪਹਿਰ ਉਸ ਨੂੰ ਪਤਾ ਲੱਗਿਆ ਕਿ ਉਸ ਦੀ ਕਣਕ ਦੀ ਫਸਲ ਨੂੰ ਅੱਗ ਲੱਗ ਗਈ ਤਾਂ ਉਨ੍ਹਾਂ ਤੁਰੰਤ ਇਸ ਸਬੰਧੀ ਫਾਇਰ ਬ੍ਰਿਗੇਡ ਤੇ ਡੇਰਾ ਸੱਚਾ ਸੌਦਾ ਸਮੇਤ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਸਬੰਧੀ ਸੂਚਨਾ ਦਿੱਤੀ।

ਉਹਨਾਂ ਦੱਸਿਆ ਕਿ ਅੱਗ ਏਨੀ ਤੇਜ਼ ਸੀ ਕਿ ਕੁਝ ਹੀ ਪਲਾਂ ਵਿੱਚ ਉਸ ਦੀ ਦੋ ਕਿੱਲਿਆਂ ਵਿੱਚ ਖੜ੍ਹੀ ਕਣਕ ਦੀ ਫਸਲ ਦੇਖਦੇ ਹੀ ਦੇਖਦੇ ਸੁਆਹ ਹੋ ਗਈ ਇਸ ਪਿੱਛੋਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਤੇ ਹੋਰ ਲੋਕਾਂ ਨੇ ਫਾਇਰ ਬ੍ਰਿਗੇਡ ਕਰਮਚਾਰੀਆਂ ਨਾਲ ਮਿਲ ਕੇ ਅੱਗ ’ਤੇ ਕਾਬੂ ਪਾਇਆ । ਉਸ ਨੇ ਦੱਸਿਆ ਕਿ ਉਸ ਦਾ ਅੱਗ ਲੱਗਣ ਕਾਰਨ ਡੇਢ ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਡੇਰਾ ਸ਼ਰਧਾਲੂ ਤੇ ਹੋਰ ਲੋਕ ਅੱਗ ’ਤੇ ਕਾਬੂ ਨਾ ਪਾਉਂਦੇ ਤਾਂ ਅੱਗ ਨੇ ਹੋਰ ਭੜਕ ਜਾਣਾ ਸੀ ਅਤੇ ਨੇੜੇ-ਤੇੇੜੇ ਦੇ ਖੇਤ ਵੀ ਆਪਣੀ ਲਪੇਟ ਵਿੱਚ ਲੈ ਲੈਣੇ ਸੀ।

ਇਹ ਵੀ ਪੜ੍ਹੋ: Fire Incident: ਇਲੈਕਟ੍ਰੋਨਿਕਸ ਦੇ ਸ਼ੋਅ ਰੂਮ ’ਚ ਭਿਆਨਕ ਅੱਗ, ਗਰੀਨ ਐਸ ਦੇ ਸੇਵਾਦਾਰਾਂ ਨੇ ਅੱਗ ਬੁਝਾਉਣ ’ਚ ਕੀਤੀ ਮੱਦਦ…

ਇਸ ਸਬੰਧੀ ਨੰਬਰਦਾਰ ਗੁਰਜੰਟ ਸਿੰਘ ਮੂਣਕ ਤੇ ਹਰੀ ਰਾਮ ਇੰਸਾਂ ਮੂਣਕ, ਮੋਹਨ ਸਿੰਘ ਮੂਣਕ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਸਪਾਰਕਿੰਗ ਹੋਣ ਕਿਸਾਨ ਬਲਵਾਨ ਸਿੰਘ ਪੁੱਤਰ ਬ੍ਰਿਛਭਾਨ ਵਾਸੀ ਮੂਣਕ ਦੀ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ ਜਦੋਂ ਤੱਕ ਨੇੜਲੇ ਖੇਤਾਂ ਦੇ ਲੋਕ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪਹੁੰਚੇ ਤਾਂ ਉਨੀ ਦੇਰ ਵਿੱਚ ਕਰੀਬ 2 ਏਕੜ ਤੋਂ ਵੱਧ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਅਤੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਹੋਰ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਪੁੱਜ ਗਏ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਵੱਲੋਂ ਕਾਫ਼ੀ ਮੁਸ਼ੱਕਤ ਨਾਲ ਅੱਗ ਬੁਝਾਉਣ ਦੇ ਯਤਨ ਕੀਤਾ ਲੋਕਾਂ ਨੇ ਅੱਗ ਬੁਝਾਉਣ ਲਈ ਹੱਥਾਂ ਵਿੱਚ ਦਰੱਖਤਾਂ ਦੀਆਂ ਟਾਹਣੀਆਂ ਫੜੀਆਂ ਹੋਈਆਂ ਸਨ। Wheat Crop Fire