Fake Currency - Sach Kahoon Punjabi

ਪੁਲਿਸ ਵੱਲੋਂ ਇੱਕ ਲੱਖ 60 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ ਇੱਕ ਵਿਅਕਤੀ ਕਾਬੂ
ਆਪਣੇ ਘਰ ਹੀ ਤਿਆਰ ਕਰਦਾ ਸੀ ਜਾਅਲੀ ਨੋਟ (Fake Currency), ਨੋਟ ਬਣਾਉਣ ਵਾਲਾ ਸਮਾਨ ਵੀ ਬਰਾਮਦ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਪੁਲਿਸ ਵੱਲੋਂ ਜਾਅਲੀ ਕਰੰਸੀ ਤਿਆਰ ਵਾਲੇ ਇੱਕ ਵਿਅਕਤੀ ਨੂੰ ਇੱਕ ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ (Fake Currency) ਸਮੇਤ ਗਿ੍ਰਫ਼ਤਾਰ ਕੀਤਾ ਗਿਆ ਹੈ। ਗਿ੍ਰਫ਼ਤਾਰ ਕੀਤਾ ਵਿਅਕਤੀ ਖੁਦ ਜਾਅਲੀ ਕਰੰਸੀ ਤਿਆਰ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁੱਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਰਾਜੇਸ ਕੁਮਾਰ ਵਾਸੀ ਵਿਕਾਸ ਨਗਰ ਪਟਿਆਲਾ ਹਾਲ ਵਾਸੀ ਦਰਸਨ ਸਿੰਘ ਨਗਰ ਥਾਣਾ ਅਨਾਜ ਮੰਡੀ ਪਟਿਆਲਾ ਜੋ ਕਿ ਆਪਣੇ ਮੋਟਰਸਾਇਕਲ ਤੇ ਸਵਾਰ ਸਵਾਰ ਜਾਅਲੀ ਭਾਰਤੀ ਕਰੰਸੀ ਨੋਟ ਲੈ ਕੇ ਦੁਧਨ ਸਾਧਾਂ ਸਾਈਡ ਕਿਸੇ ਨੂੰ ਦੇਣ ਜਾ ਰਿਹਾ ਸੀ ਅਤੇ ਉਸ ਨੂੰ ਕਾਬੂ ਕਰਕੇ 100 ਜਾਅਲੀ ਕਰੰਸੀ 500/500 ਰੁਪਏ ਦੇ ਨੋਟ 50 ਹਜਾਰ ਰੁਪਏ ਬ੍ਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਆਪਣੇ ਕਮਰੇ ਵਿਚ ਜਾਅਲੀ ਕਰੰਸੀ ਤਿਆਰ ਕਰਨ ਦਾ ਸੈੱਟ-ਅਪ ਕੀਤਾ ਹੋਇਆ ਹੈ। ਜਿਥੇ ਉਹ ਵੱਖ-ਵੱਖ ਯੰਤਰਾਂ ਨਾਲ ਜਾਅਲੀ ਕਰੰਸੀ ਤਿਆਰ ਕਰਦਾ ਹੈ। ਜਿਸ ਤਹਿਤ ਪੁਲਿਸ ਪਾਰਟੀ ਵੱਲੋਂ ਇਸਦੇ ਘਰ ਤੋਂ ਇੱਕ ਅਲਟਰਾਵਾਇਲਟ ਬਲੋਰ ਬੈਲਟ ਮਸੀਨ ਜਿਸਨੂੰ ਇਹ ਨੋਟ ਸੁਕਾਉਣ ਲਈ ਵਰਤਦਾ ਸੀ, ਇੱਕ ਕੰਪਿਊਟਰ ਸੈੱਟ ਸਮੇਤ 04 ਕਲਰਡ ਪਿ੍ਰੰਟਰ ਸਕੈਨਰ, ਇੱਕ ਕਲਰ ਪਿ੍ਰੰਟਰ, ਇੱਕ ਜੁਗਾੜ ਟੇਬਲ ਜਿਸ ਤੇ ਕਲੈਂਪ ਫਿੱਟ ਕੀਤੇ ਹੋਏ ਹਨ।

ਜਿਸ ਉਪਰ ਇਹ ਨੋਟ ਛਾਪਣ ਤੇ ਕੱਟਣ ਵਿਚ ਵਰਤਦਾ ਹੈ, ਹਰੇ ਰੰਗ ਦੀਆ ਚਮਕੀਲੀਆਂ ਪੱਟੀਆਂ ਜਿਨਾ ਨੂੰ ਇਹ ਨੋਟ ਵਿਚ ਹਰੀ ਮਿੱਟੀ ਪਾਉਣ ਲਈ ਵਰਤਦਾ ਹੈ ਆਦਿ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਜਦੋਂ ਉਸ ਦੇ ਘਰ ਛਾਣਬੀਣ ਕੀਤੀ ਗਈ ਤਾਂ 1 ਲੱਖ 10 ਹਜ਼ਾਰ ਦੀ ਕਰੰਸੀ ਹੋਰ ਬਰਾਮਦ ਹੋਈ। ਇਸ ਤਰ੍ਹਾਂ ਕੁੱਲ ਜੋੜ ਅਨੁਸਾਰ 1 ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਪੁਲਿਸ ਵੱਲੋਂ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ: ਪਟਿਆਲਾ ਵਿਖੇ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ

ਨਾਭਾ ਪੁਲਿਸ ਵੱਲੋਂ ਜਾਅਲੀ ਕਰੰਸੀ ਸਮੇਤ ਤਿੰਨ ਕਾਬੂ
(ਤਰੁਣ ਕੁਮਾਰ ਸ਼ਰਮਾ) ਨਾਭਾ। ਜਿਲ੍ਹਾ ਪੁਲਿਸ ਮੁੱਖੀ ਪਟਿਆਲਾ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲਦੀ ਨਜ਼ਰ ਆਈ ਜਦੋਂ ਦਵਿੰਦਰ ਅੱਤਰੀ ਡੀ.ਐਸ.ਪੀ ਨਾਭਾ ਦੀ ਅਗਵਾਈ ਹੇਠ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ ’ਚ ਸਹਾਇਕ ਥਾਣੇਦਾਰ ਜਸਵੀਰ ਸਿੰਘ ਇੰਚਾਰਜ ਪੁਲਿਸ ਚੌਕੀ ਗਲਵੱਟੀ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਪਿੰਡ ਹਰੀਗੜ ਮੌਜੂਦ ਸੀ ਤਾ ਕਥਿਤ ਰੂਪ ’ਚ ਮਿਲੀ ਗੁਪਤ ਇਤਲਾਹ ਅਨੁਸਾਰ ਹਰਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਬਿਸਨਪੁਰ ਛੰਨਾ, ਅਸੋਕ ਕੁਮਾਰ ਪੁੱਤਰ ਲੇਖ ਰਾਜ ਵਾਸੀ ਅੰਮ੍ਰਿਤਸਰ ਅਤੇ ਮਹਾਵੀਰ ਸਿੰਘ ਪੁੱਤਰ ਕਸਮੀਰ ਸਿੰਘ ਵਾਸੀ ਪਿੰਡ ਕੋਰਜੀਵਾਲਾ ਦੇ ਜਾਅਲੀ ਕਰੰਸੀ ਦੇ ਕੰਮ ਦੀ ਜਾਣਕਾਰੀ ਮਿਲੀ। (Fake Currency)

ਪੁਲਿਸ ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਵੱਲੋਂ ਕਥਿਤ ਰੂਪ ’ਚ ਇੱਕ ਗਿਰੋਹ ਬਣਾ ਕੇ ਜਾਅਲੀ ਕਰੰਸੀ ਨਾਲ ਭੋਲੇ ਭਾਲੇ ਲੋਕਾਂ ਨੂੰ ਠੱਗਣ ਲਈ ਵਰਤਦੇ ਹਨ। ਸੂਚਨਾ ਮਿਲੀ ਕਿ ਕਥਿਤ ਦੋਸ਼ੀ ਅੱਜ ਵੀ ਭਾਰੀ ਮਾਤਰਾ ਵਿੱਚ ਜਾਅਲੀ ਕਰੰਸੀ ਲੈ ਕਰ ਨਾਭਾ ਤੋਂ ਮਲੇਰਕੋਟਲਾ ਨੂੰ ਜਾ ਰਹੇ ਹਨ। ਜਿਸ ਸੰਬੰਧੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਹਰੀਗੜ ਬੱਸ ਅੱਡਾ ਨਾਕਾਬੰਦੀ ਕਰਕੇ ਉਕਤਾਨ ਵਿਅਕਤੀਆਂ ਨੂੰ ਸਮੇਤ ਮੋਟਰਸਾਈਕਲ ਅਤੇ 1, 25, 000/- (ਇੱਕ ਲੱਖ ਪੰਚੀ ਹਜਾਰ ਰੁਪਏ) ਦੀ ਜਾਅਲੀ ਕਰੰਸੀ ਕਥਿਤ ਰੂਪ ’ਚ ਬ੍ਰਾਮਦ ਕੀਤੀ। ਉਪਰੋਕਤ ਕਥਿਤ ਦੋਸ਼ੀਆਨਾਂ ਨੂੰ ਗਿ੍ਰਫਤਾਰ ਕਰਕੇ ਨਾਭਾ ਪੁਲਿਸ ਵੱਲੋ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। (Fake Currency)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

18 ਹਜ਼ਾਰ ਦੀ ਜਾਅਲੀ ਕਰੰਸੀ ਸਮੇਤ 2 ਕਾਬੂ
(ਰਘਬੀਰ ਸਿੰਘ) ਲੁਧਿਆਣਾ। ਸਥਾਨਕ ਥਾਣਾ ਕੋਤਵਾਲੀ ਦੀ ਪੁਲਿਸ ਨੇ ਖੂਫੀਆ ਸੂਚਨਾ ਦੇ ਅਧਾਰ ‘ਤੇ 2 ਵਿਅਕਤੀਆਂ ਨੂੰ ਜਾਅਲੀ ਕਰੰਸੀ ਸਮੇਤ ਰੇਲਵੇ ਸਟੇਸ਼ਨ ਲਾਗੇ ਸਥਿੱਤ ਲੋਕਲ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਚਰਨਜੀਤ ਸਿੰਘ ਵਾਸੀ ਡਾਬਾ ਲੁਧਿਆਣਾ ਅਤੇ ਪਿੰਡ ਪੋਹੀੜ ਦੇ ਰਾਮਦਾਸ ਵਜੋਂ ਹੋਈ ਹੈ। ਉਹ ਆਮ ਲੋਕਾਂ ਨੂੰ 2000 ਅਤੇ 500 ਦੇ ਨਵੇਂ ਨੋਟਾਂ ਬਦਲੇ 100-100 ਦੇ ਜਾਅਲੀ ਨੋਟ ਦਿੰਦੇ ਸਨ।

ਥਾਣਾ ਕੋਤਵਾਲੀ ਦੇ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਉੱਕਤ ਵਿਅਕਤੀਆਂ ਬਾਰੇ ਖੂਫੀਆ ਸੂਚਨਾ ਮਿਲੀ ਸੀ। ਪੁਲਿਸ ਨੇ ਰੇਡ ਕਰਕੇ ਉੱਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਉੱਕਤ ਵਿਅਕਤੀ ਆਟੋ ਰਿਕਸ਼ਾ ਚਲਾਉਣ ਦੀ ਆੜ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਜਾਅਲੀ ਭਾਰਤੀ ਕਰੰਸੀ ਦਾ ਕੰਮ ਵੀ ਕਰਦੇ ਆ ਰਹੇ ਸਨ।  ਪੁਲਿਸ ਨੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਤੋਂ ਉੱਕਤ ਵਿਅਕਤੀਆਂ ਨੂੰ 18000 ਦੀ ਭਾਰਤੀ ਜਾਅਲੀ ਕਰੰਸੀ ਦੇ 100-100 ਦੇ ਨੋਟ ਬਰਾਮਦ ਕੀਤੇ ਹਨ। ਪੁਲਿਸ ਨੇ ਉਹਨਾਂ ਦੇ ਵਿਰੁੱਧ ਮੁੱਕਦਮਾ ਦਰਜ ਕਰਕੇ ਅਗਲੀ ਜਾਂਚ ਆਰੰਭ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ