Ludhiana By Election - Sach Kahoon Punjabi

Ludhiana By-Election: ਲੁਧਿਆਣਾ ਜ਼ਿਮਨੀ ਚੋਣ ’ਚ ਸਟਾਰ ਪ੍ਰਚਾਰਕਾਂ ਦਾ ਹੜ੍ਹ, 17 ਵਾਰਡਾਂ ’ਚ 40-40 ਸਟਾਰ ਪ੍ਰਚਾਰਕ
Ludhiana By-Election: ਹਰ ਇੱਕ ਵਾਰਡ ਵਿੱਚ ਬੈਠੇ ਨਜ਼ਰ ਆਉਣਗੇ 2-2 ਸਟਾਰ ਪ੍ਰਚਾਰਕ, ਵਿਧਾਇਕ ਤੇ ਆਗੂ ਗਿਣਤੀ ਤੋਂ ਹੀ ਬਾਹਰ

Ludhiana By-Election: ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੁਧਿਆਣਾ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿੱਚ ਸਟਾਰ ਪ੍ਰਚਾਰਕਾਂ ਦਾ ਹੀ ਹੜ੍ਹ ਆ ਗਿਆ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਇਸ ਜ਼ਿਮਨੀ ਚੋਣ ਲਈ 5-7 ਨਹੀਂ, ਸਗੋਂ 40-40 ਸਟਾਰ ਪ੍ਰਚਾਰਕ ਮੈਦਾਨ ਵਿੱਚ ਉਤਾਰ ਦਿੱਤੇ ਗਏ ਹਨ, ਜਦੋਂ ਕਿ ਲੁਧਿਆਣਾ ਪੱਛਮੀ ਇਲਾਕੇ ਵਿੱਚ ਸਿਰਫ਼ 17 ਹੀ ਐੱਮਸੀ ਵਾਰਡ ਆਉਂਦੇ ਹਨ।

ਸਟਾਰ ਪ੍ਰਚਾਰਕਾਂ ਦੀ ਸੂਚੀ ਅਨੁਸਾਰ ਲੁਧਿਆਣਾ ਪੱਛਮੀ ਦੇ ਹਰ ਵਾਰਡ ’ਚ ਸਟਾਰ ਪ੍ਰਚਾਰਕ ਕਰਨਗੇ ਲੁਧਿਆਣਾ ਪੱਛਮੀ ਦੇ ਹਰ ਇੱਕ ਵਾਰਡ ਵਿੱਚੋਂ ਇੱਕ ਸਟਾਰ ਪ੍ਰਚਾਰਕ ਅਜੇ ਮੀਟਿੰਗ ਖ਼ਤਮ ਕਰਕੇ ਵਾਪਸ ਨਹੀਂ ਗਿਆ ਹੁੰਦਾ, ਅਗਲੇ ਸਟਾਰ ਪ੍ਰਚਾਰਕ ਦਾ ਪ੍ਰੋਗਰਾਮ ਉਸ ਵਾਰਡ ਦੇ ਇੰਚਾਰਜ ਕੋਲ ਪੁੱਜ ਰਿਹਾ ਹੈ। ਇਹ ਹੜ੍ਹ ਸਿਰਫ਼ ਸਟਾਰ ਪ੍ਰਚਾਰਕਾਂ ਦਾ ਹੀ ਹੈ, ਜਦੋਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਲਾਏ ਗਏ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਇਲਾਵਾ ਪਾਰਟੀ ਦੀ ਲੀਡਰਸ਼ਿਪ ਦੀ ਗਿਣਤੀ ਇਸ ਤੋਂ ਕਾਫ਼ੀ ਜ਼ਿਆਦਾ ਵੱਧ ਹੈ। Ludhiana By-Election

Read Also : Haryana: Haryana: ਹਰਿਆਣਾ ਦੇ ਇਹ ਜ਼ਿਲ੍ਹੇ ਦੀ ਹੋ ਗਈ ਬੱਲੇ-ਬੱਲੇ, 25 ਕਰੋੜ ਦਾ ਬਜ਼ਟ ਜਾਰੀ

ਜਾਣਕਾਰੀ ਅਨੁਸਾਰ ਦੇਸ਼ ਦੀਆਂ ਕੌਮੀ ਅਤੇ ਸੂਬਾ ਪੱਧਰੀ ਸਿਆਸੀ ਪਾਰਟੀਆਂ ਵੱਲੋਂ ਕਿਸੇ ਵੀ ਚੋਣ ਮੈਦਾਨ ਵਿੱਚ ਉੱਤਰਨ ਮੌਕੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਭਾਰਤੀ ਚੋਣ ਕਮਿਸ਼ਨ ਕੋਲ ਭੇਜੀ ਜਾਂਦੀ ਹੈ ਤਾਂ ਕਿ ਉਨ੍ਹਾਂ ਸਟਾਰ ਪ੍ਰਚਾਰਕਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਦਾ ਖ਼ਰਚ ਉਮੀਦਵਾਰਾਂ ਦੀ ਜੇਬ੍ਹ ਵਿੱਚੋਂ ਨਾ ਕੱਟਿਆ ਜਾਵੇ ਜਾਂ ਫਿਰ ਉਮੀਦਵਾਰਾਂ ਦੀ ਖ਼ਰਚ ਸੂਚੀ ਵਿੱਚ ਨਾ ਦਰਜ ਕੀਤਾ ਜਾਵੇ। ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਸਿਆਸੀ ਪਾਰਟੀ ਨੂੰ ਵੱਧ ਤੋਂ ਵੱਧ 40 ਸਟਾਰ ਪ੍ਰਚਾਰਕਾਂ ਦੀ ਮਨਜ਼ੂਰੀ ਹੁੰਦੀ ਹੈ, ਜਦੋਂ ਕਿ ਇਸ ਤੋਂ ਘੱਟ ਜਿੰਨੇ ਮਰਜ਼ੀ ਸਟਾਰ ਪ੍ਰਚਾਰਕ ਲਾਏ ਜਾ ਸਕਦੇ ਹਨ।

Ludhiana By-Election

ਆਮ ਤੌਰ ’ਤੇ ਲੋਕ ਸਭਾ ਜਾਂ ਫਿਰ ਵਿਧਾਨ ਸਭਾ ਦੀ ਚੋਣਾਂ ਦੌਰਾਨ ਹੀ 40 ਸਟਾਰ ਪ੍ਰਚਾਰਕ ਮੈਦਾਨ ਵਿੱਚ ਉਤਾਰੇ ਜਾਂਦੇ ਹਨ, ਜਦੋਂਕਿ ਕਿਸੇ ਵੀ ਜ਼ਿਮਨੀ ਚੋਣ ਵਿੱਚ 8 ਤੋਂ ਲੈ ਕੇ 10 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਹੁੰਦੀ ਦਿਖਾਈ ਦਿੰਦੀ ਹੈ। ਕਈ ਵਾਰ ਕੁਝ ਪਾਰਟੀਆਂ ਵੱਲੋਂ ਜ਼ਿਮਨੀ ਚੋਣ ਦੌਰਾਨ ਇੱਕ ਵੀ ਸਟਾਰ ਪ੍ਰਚਾਰਕ ਵੀ ਨਹੀਂ ਲਾਇਆ ਜਾਂਦਾ।

ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ 40-40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਦੋਂ ਕਿ ਅਕਾਲੀ ਦਲ ਅਤੇ ਭਾਜਪਾ ਵੱਲੋਂ ਕੋਈ ਵੀ ਸਟਾਰ ਪ੍ਰਚਾਰਕ ਲਾਇਆ ਗਿਆ ਹੈ।

ਹਰ ਵਾਰਡ ਵਿੱਚ ਰੋਜ਼ਾਨਾ ਦਿਖਾਈ ਦੇਣਗੇ 5-5 ਸਟਾਰ ਪ੍ਰਚਾਰਕ

ਲੁਧਿਆਣਾ ਪੱਛਮੀ ਵਿੱਚ ਚੋਣ ਪ੍ਰਚਾਰ ਨੂੰ ਸਿਰਫ਼ 9 ਦਿਨਾਂ ਦਾ ਹੀ ਸਮਾਂ ਰਹਿ ਗਿਆ ਹੈ। ਜੇਕਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਹਰ ਸਟਾਰ ਪ੍ਰਚਾਰਕ ਸਿਰਫ਼ ਅਗਲੇ ਇੱਕ ਦਿਨ ਲਈ ਹੀ ਲੁਧਿਆਣਾ ਪੱਛਮੀ ਵਿਖੇ ਚਲਾ ਜਾਵੇ ਤਾਂ ਵੀ ਹਰ ਵਾਰਡ ਵਿੱਚ ਰੋਜ਼ਾਨਾ 5-5 ਸਟਾਰ ਪ੍ਰਚਾਰਕਾਂ ਦੀ ਭੀੜ ਦਿਖਾਈ ਦੇਵੇਗੀ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਮਿਲਾ ਲਏ ਜਾਣ ਤਾਂ ਕੁੱਲ 80 ਸਟਾਰ ਪ੍ਰਚਾਰਕ ਬਣ ਰਹੇ ਹਨ। ਇਸ ਹਿਸਾਬ ਨਾਲ ਅਗਲੇ 9 ਦਿਨ ਹਰ ਵਾਰਡ ਵਿੱਚ 5-5 ਸਟਾਰ ਪ੍ਰਚਾਰਕ ਪ੍ਰਚਾਰ ਕਰਦੇ ਨਜ਼ਰ ਆਉਣਗੇ।

Ludhiana by Election: ਕਾਂਗਰਸ ’ਚ ‘ਗੁੱਟਬੰਦੀ’ ਇੱਕ ਵਾਰ ਫਿਰ ਜੱਗ ਜ਼ਾਹਰ
Ludhiana by Election: ਜ਼ਿਮਨੀ ਚੋਣ ਦੇ ਮੱਦੇਨਜ਼ਰ ਹੋਈ ਪ੍ਰੈਸ ਕਾਨਫਰੰਸ ’ਚੋਂ ਸੂਬਾ ਤੇ ਜ਼ਿਲ੍ਹਾ ਪ੍ਰਧਾਨ ਗੈਰ-ਹਾਜ਼ਰ

Ludhiana by Election: ਲੁਧਿਆਣਾ (ਜਸਵੀਰ ਸਿੰਘ ਗਹਿਲ)। ਕਾਂਗਰਸ ਪਾਰਟੀ ’ਚ ਗੁੱਟਬੰਦੀ ਇੱਕ ਵਾਰ ਫਿਰ ਜੱਗ ਜ਼ਾਹਰ ਹੋ ਗਈ ਹੈ, ਜਿਸ ਦਾ ਪ੍ਰਮਾਣ ਇੱਥੇ ਅੱਜ ਕਾਂਗਰਸ ਵੱਲੋਂ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਵੇਖਣ ਨੂੰ ਮਿਲਿਆ। ਜਿਸ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨਜ਼ਰ ਨਹੀਂ ਆਏ।

ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਸਿਰ ’ਤੇ ਹੈ। ਜਿਸ ਦੀ ਤਾਰੀਖ ਦਾ ਐਲਾਨ ਵੀ ਹੋ ਚੁੱਕਾ ਹੈ ਤੇ 19 ਜੂਨ ਨੂੰ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣ ਜਾ ਰਹੀਆਂ ਹਨ, ਜਿੱਥੇ ਹੋਰਨਾਂ ਪਾਰਟੀਆਂ ਦੇ ਆਗੂ ਤੇ ਵਰਕਰ ਆਪੋ ਆਪਣੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਲਈ ਪ੍ਰਚਾਰ ਵਿੱਚ ਰੁੱਝੇ ਹੋਏ ਹਨ ਉੱਥੇ ਹੀ ਕਾਂਗਰਸ ਪਾਰਟੀ ਵਿੱਚ ਗੁੱਟਬੰਦੀ ਹੈ ਇੱਥੇ ਇਹ ਖਾਸ ਤੌਰ ’ਤੇ ਜ਼ਿਕਰ ਕਰਨਾ ਬਣਦਾ ਹੈ ਕਿ ਲੰਘੀਆਂ 2024 ਦੀਆਂ ਆਮ ਚੋਣਾਂ ਦੌਰਾਨ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਆਪਣੇ ਲਈ ਟਿਕਟ ਦੀ ਮੰਗ ਕੀਤੀ ਜਾ ਰਹੀ ਸੀ ਪਰ ਪਾਰਟੀ ਨੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਸੀ ਤੇ ਆਸ਼ੂ ਨਾਰਾਜ਼ ਹੋ ਕੇ ਘਰ ਬੈਠ ਗਏ ਸਨ।

Ludhiana by Election

ਟਿਕਟ ਨਾ ਮਿਲਣ ’ਤੇ ਭਾਵੇਂ ਭਾਰਤ ਭੂਸ਼ਣ ਆਸ਼ੂ ਦੁਆਰਾ ਆਪਣੀ ਨਾਰਾਜ਼ਗੀ ਦਾ ਖੁੱਲੇ੍ਹ ਤੌਰ ’ਤੇ ਪ੍ਰਗਟਾਵਾ ਨਹੀਂ ਕੀਤਾ ਗਿਆ ਪਰ ਉਨ੍ਹਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਚੋਣ ਪ੍ਰਚਾਰ ਤੋਂ ਕਿਨਾਰਾ ਕਰਕੇ ਟਿਕਟ ਨਾ ਦਿੱਤੇ ਜਾਣ ’ਤੇ ਉਨ੍ਹਾਂ ਆਪਣੇ ਰੋਸ ਦਾ ਇਜ਼ਹਾਰ ਜਰੂਰ ਕੀਤਾ ਸੀ। ਇੰਨਾ ਹੀ ਨਹੀਂ ਆਸ਼ੂ ਨੇ ਜਿੱਤ ਤੋਂ ਬਾਅਦ ਵੀ ਰਾਜਾ ਵੜਿੰਗ ਤੋਂ ਆਪਣੀਆਂ ਦੂਰੀਆਂ ਬਣਾਈ ਰੱਖੀਆਂ। ਹੁਣ ਜਦ ਕਾਂਗਰਸ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਤਾਂ ਇਸ ਦੌਰਾਨ ਵੀ ਪਹਿਲੇ ਦਿਨ ਉਹਨਾਂ ਪਾਰਟੀ ਹਾਈ ਕਮਾਂਡ ਦੇ ਧੰਨਵਾਦ ਪ੍ਰਤੀ ਲਾਏ ਗਏ ਫਲੈਕਸ ਬੋਰਡਾਂ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਸਵੀਰ ਨਜ਼ਰ ਨਹੀਂ ਆਈ।

Read Also : ‘ਚਿੱਟੇ’ ਦੇ ਕੇਸ ’ਚੋਂ ਜ਼ਮਾਨਤ ’ਤੇ ਆਈ ਮਹਿਲਾ ਕਾਂਸਟੇਬਲ ਹੁਣ ਵਿਜੀਲੈਂਸ ਵੱਲੋਂ ਗ੍ਰਿਫਤਾਰ

ਟਿਕਟ ਮਿਲਣ ਤੋਂ ਬਾਅਦ ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ਨੇ ਭਾਰਤ ਭੂਸ਼ਣ ਆਸ਼ੂ ਨੂੰ ਉਨ੍ਹਾਂ ਦੇ ਘਰ ਜਾ ਕਿ ਮਿਲਣ ਦੀ ਕੋਸ਼ਿਸ਼ ਕੀਤੀ ਪਰ ਆਸ਼ੂ ਉਨ੍ਹਾਂ ਨੂੰ ਘਰ ਨਹੀਂ ਮਿਲੇ ਤੇ ਉਹ ਕਾਫੀ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ ਆਸ਼ੂ ਨੂੰ ਬਿਨਾਂ ਮਿਲਿਆਂ ਹੀ ਵਾਪਸ ਚਲੇ ਗਏ। ਸੋਮਵਾਰ ਨੂੰ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵੀ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨਜ਼ਰ ਨਹੀਂ ਆਏ।

ਜਦੋਂਕਿ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਪ੍ਰਗਟ ਸਿੰਘ ਤੇ ਮੁਹੰਮਦ ਸਦੀਕ ਨੇ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਪਾਰਟੀ ਦੇ ਉਮੀਦਵਾਰ ਦੀ ਜਿੱਤ ਲਈ ਵੋਟਾਂ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਨਿਸ਼ਾਨੇ ’ਤੇ ਰੱਖਿਆ। ਇਹ ਵੀ ਦੱਸਣਾ ਬਣਦਾ ਹੈ ਕਿ ਭਾਰਤ ਭੂਸ਼ਣ ਆਸ਼ੂ ਦੇ ਸਮਰਥਕਾਂ ਵੱਲੋਂ ਵੀ ਪ੍ਰਚਾਰ ਸਮੱਗਰੀ ਵਿੱਚ ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ਦੀ ਫੋਟੋ ਲਾਉਣ ਤੋਂ ਗਰੇਜ਼ ਕੀਤਾ ਜਾ ਰਿਹਾ ਹੈ। ਲੰਘੀਆਂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 61 ਵਿੱਚ ਵਿਧਾਇਕ ਮਰਹੂਮ ਗੁਰਪ੍ਰੀਤ ਗੋਗੀ ਦੀ ਪਤਨੀ ਡਾਕਟਰ ਸੁਖਚੈਨ ਗੋਗੀ ਨੂੰ ਹਰਾਉਣ ਵਾਲੀ ਪਰਮਿੰਦਰ ਕੌਰ ਨਿੰਦੀ ਵੱਲੋਂ ਵੀ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਲਾਏ ਆਪਣੇ ਫਲੈਕਸ ਬੋਰਡਾਂ ਵਿੱਚ ਪ੍ਰਦੇਸ਼ ਪ੍ਰਧਾਨ ਰਾਜਾ ਵੜਿੰਗ ਦੀ ਫੋਟੋ ਨਹੀਂ ਲਾਈ ਗਈ।

Ludhiana By Election: ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
Ludhiana By Election: (ਸੱਚ ਕਹੂੰ ਨਿਊਜ਼) ਲੁਧਿਆਣਾ। ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਵਿੱਚ ਹੋਣ ਵਾਲੀ ਉਪ ਚੋਣ ਲਈ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਦੇ ਵਧੀਕ ਅਟਾਰਨੀ ਜਨਰਲ ਰਹਿ ਚੁੱਕੇ ਹਨ। ਘੁੰਮਣ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵੀ ਰਹਿ ਚੁੱਕੇ ਹਨ। ਜਿੱਥੇ ਕਾਂਗਰਸ ਤੇ ਆਪ ਨੇ ਉਮੀਦਵਾਰ ਪਹਿਲਾਂ ਹੀ ਐਲਾਨ ਦਿੱਤੇ ਸਨ। ਕਾਂਗਰਸ ਨੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਦੋਂਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।

ਇਹ  ਵੀ ਪੜ੍ਹੋ: Punjab Holiday: ਪੰਜਾਬ ’ਚ 18 ਅਪਰੈਲ ਨੂੰ ਸਰਕਾਰੀ ਛੁੱਟੀ, ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਨ ਰਹਿਣਗੇ ਬੰਦ

ਜਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਹਲਕੇ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਹੋਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ ਇਸ ਸੀਟ ’ਤੇ ਛੇਤੀ ਹੀ ਚੋਣਾਂ ਹੋਣਗੀਆਂ।  Ludhiana By Election