Taliban - Sach Kahoon Punjabi
ਤਾਲਿਬਾਨ ਦੇ ਨਾਲ ਗੱਲਬਾਤ ਕਰਨ ਲਈ ਨਾਰਵੇ ਤਿਆਰ
ਤਾਲਿਬਾਨ ਦੇ ਨਾਲ ਗੱਲਬਾਤ ਕਰਨ ਲਈ ਨਾਰਵੇ ਤਿਆਰ
ਨਵੀਂ ਦਿੱਲੀ। ਨਾਰਵੇ ਦੇ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਨਾਰਵੇ 23 ਜਨਵਰੀ ਤੋਂ 25 ਜਨਵਰੀ ਤੱਕ ਓਸਲੋ ਵਿੱਚ ਗੱਲਬਾਤ ਲਈ ਤਾਲਿਬਾਨ ਪ੍ਰਤੀਨਿਧੀਆਂ ਦੀ ਮੇਜ਼ਬਾਨੀ ਕਰੇਗਾ। ਵਿਦੇਸ਼ੀ ਮੰਤਰਾਲੇ ਨੇ ਕਿਹਾ,‘‘ਤਾਲਿਬਾਨ ਦਾ ਇੱਕ ਵਫ਼ਦ 23 ਜਨਵਰੀ ਤੋਂ 25 ਜਨਵਰੀ ਤੱਕ ਨਾਰਵੇ ਦੇ ਅਧਿਕਾਰੀਆਂ, ਅੰਤਰਰਾਸ਼ਟਰੀ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਨਾਗਰਿਕ ਸਮਾਜ ਦੇ ਵੱਖ-ਵੱਖ ਖੇਤਰਾਂ ਦੇ ਹੋਰ ਅਫ਼ਗਾਨਾਂ ਦੇ ਨਾਲ ਬੈਠਕ ਲਈ ਨਾਰਵੇ ਦੀ ਰਾਜਧਾਨੀ ਓਸਲੋ ਦਾ ਦੌਰਾ ਕਰੇਗਾ।’’
ਨਾਰਵੇ ਦੇ ਵਿਦੇਸ਼ ਮੰਤਰੀ ਏਨੀਕੇਨ ਹਿਊਟਫੀਲਡ ਨੇ ਕਿਹਾ,‘‘ ਇਹ ਮੀਟਿੰਗਾਂ ਤਾਲਿਬਾਨ ਦੀ ਜਾਇਜ਼ਤਾ ਜਾਂ ਮਾਨਤਾ ਦੀ ਨੁਮਾਇੰਦਗੀ ਨਹੀਂ ਕਰਦੀਆਂ ਪਰ ਸਾਨੂੰ ਦੇਸ਼ ਦੇ ਅਸਲ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਸਾਨੂੰ ਰਾਜਨੀਤਿਕ ਸਥਿਤੀ ਨੂੰ ਇੱਕ ਬਦਤਰ ਮਾਨਵਤਾ ਤਬਾਹੀ ਵੱਲ ਲਿਜਾਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ।’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰੂਸ ਨੇ ਤਾਲਿਬਾਨ ਨੂੰ ਮਾਨਤਾ ਦੇਣ ਤੋਂ ਕੀਤਾ ਇਨਕਾਰ
ਰੂਸ ਨੇ ਤਾਲਿਬਾਨ ਨੂੰ ਮਾਨਤਾ ਦੇਣ ਤੋਂ ਕੀਤਾ ਇਨਕਾਰ
ਮਾਸਕੋ। ਰੂਸ ਨੇ ਕਿਹਾ ਕਿ ਅਫਗਾਨਿਸਤਾਨ ’ਚ ਤਾਲਿਬਾਨ ਦੇ ਸ਼ਾਸਨ ਨੂੰ ਮਾਨਤਾ ਦੇਣ ਦਾ ਫਿਲਹਾਲ ਸਵਾਲ ਹੀ ਪੈਦਾ ਨਹੀਂ ਹੁੰਦਾ। ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਕਿਹਾ ਕਿ ਰੂਸ ਨੂੰ ਤਾਲਿਬਾਨ ਵੱਲੋਂ ਮਾਸਕੋ ਵਿੱਚ ਦੂਤ ਭੇਜਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਸ਼੍ਰੀਮਤੀ ਜ਼ਖੋਰਵਾ ਨੇ ਇੱਕੇ ਆਯੋਜਿਤ ਇੱਕ ਨਿਊਜ਼ ਕਾਨਫਰੰਸ ਨੂੰ ਦੱਸਿਆ ਕਿ ਅੰਤਰਿਮ ਸਰਕਾਰ ਨੂੰ ਮਾਨਤਾ ਦੇਣ ’ਤੇ ਅਫਗਾਨ ਅਧਿਕਾਰੀਆਂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ। ਉਹਨਾਂ ਕਿਹਾ ਕਿ ਤਾਲਿਬਾਨ ਨੂੰ ਕਿਹਾ ਗਿਆ ਹੈ ਕਿ ਕਾਬੁਲ ਵਿੱਚ ਇੱਕ ਜਾਇਜ਼ ਸਰਕਾਰ ਹੋਣੀ ਚਾਹੀਦੀ ਹੈ। ਦੇਸ਼ ਵਿੱਚ ਅੱਤਵਾਦ ਅਤੇ ਕੱਟੜਪੰਥੀ ਮੁੱਦਿਆਂ ਦਾ ਹੱਲ ਹੋਣਾ ਚਾਹੀਦਾ ਹੈ। ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਦਾ ਮੁਕਾਬਲਾ ਕਰਨ ਲਈ ਪ੍ਰਭਾਵੀ ਉਪਾਵਾਂ ਅਤੇ ਪ੍ਰਸ਼ਾਸਨ ਨੂੰ ਮਨੁੱਖੀ ਅਧਿਕਾਰਾਂ ਵਿੱਚ ਵਿਸ਼ਵਾਸ ਹੋਣਾ ਚਾਹੀਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਰਜਈ ਨੇ ਤਾਲਿਬਾਨ ਨਾਲ ਕੰਮ ਕਰਨ ਦੀ ਮੰਗ ਕੀਤੀ
ਕਰਜਈ ਨੇ ਤਾਲਿਬਾਨ ਨਾਲ ਕੰਮ ਕਰਨ ਦੀ ਮੰਗ ਕੀਤੀ
ਕਾਬੁਲ। ਅਫ਼ਗਾਨੀਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜਈ ਨੇ ਕੌਮਾਂਤਰੀ ਭਾਈਚਾਰੇ ਨੂੰ ਤਾਲਿਬਾਨ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਕਰਜਈ ਤੋ ਸੀਐਨਐਨ ਨਾਲ ਇੱਕ ਇੰਟਰਵਿਊ ਦੌਰਾਨ ਪੁੱਛਿਆ ਗਿਆ ਸੀ ਕਿ, ਕੀ ਦੁਨੀਆ ਨੂੰ ਤਾਲਿਬਾਨ ਨਾਲ ਕੰਮ ਕਰਨ ਦੀ ਲੋੜ ਹੈੈ ? ਜਿਸ ਦੇ ਜਵਾਬ ਵਿੱਚ ਉਹਨਾਂ ਕਿਹਾ , ‘‘ਇਹ ਜ਼ਰੂਰਤ ਹੈ।’’
ਉਹਨਾਂ ਨੇ ਕਿਹਾ,‘‘ ਨਿਸ਼ਚਿਤ ਰੂਪ ਵਿੱਚ ਅਜਿਹੇ ਮੌਕੇ ਜ਼ਰੂਰ ਹੋਣਗੇ ਜਿੱਥੇ ਉਹਨਾਂ ( ਅੰਤਰਰਾਸ਼ਟਰੀ ਭਾਈਚਾਰੇ) ਨੂੰ ਜ਼ਮੀਨ ’ਤੇ ਹਕੀਕਤ ’ਚ ਕੰਮ ਕਰਨ ਦੀ ਲੋੜ ਹੋਵੇਗੀ। ਜਮੀਨੀ ਹਕੀਕਤ ਇਹ ਹੈ ਕਿ ਤਾਲਿਬਾਨ ਹੁਣ ਦੇਸ਼ ਵਿੱਚ ਅਸਲ ਤਾਕਤ ਵਿੱਚ ਹੈ। ਇਸ ਲਈ ਉਹਨਾਂ ਨੇ (ਅੰਤਰਰਾਸ਼ਟਰੀ ਭਾਈਚਾਰੇ) ਨੂੰ ਅਫ਼ਗਾਨ ਲੋਕਾਂ ਤੱਕ ਪਹੁੰਚਣ, ਅਫ਼ਗਾਨ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਉਹਨਾਂ (ਤਾਲਿਬਾਨ) ਨਾਲ ਕੰਮ ਕਰਨਾ ਹੋਵੇਗਾ।’’ ਅਫ਼ਗਾਨੀਸਤਾਨ ਵਿੱਚ ਅਮਰੀਕਾ ਅਤੇ ਨਾਟੋ ਦੀ ਫੌਜੀ ਮੌਜ਼ੂਦਗੀ ਦੇ ਸਾਲ ਪੂਰੀ ਤਰ੍ਹਾਂ ਖ਼ਤਮ ਹੋਣ ਤੋਂ ਬਾਅਦ ਅਗਸਤ ਵਿੱਚ ਤਾਲੀਬਾਨ ਨੇ ਅਫ਼ਗਾਨੀਸਤਾਨ ਵਿੱਚ ਸੱਤਾ ’ਤੇ ਕਬਜ਼ਾ ਕਰ ਲਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਤਾਲਿਬਾਨ ਵਫ਼ਦ ਨੇ ਭਾਰਤੀ ਵਿਦੇਸ਼ ਮੰਤਰਾਲਾ ਦੇ ਉੱਚ ਅਧਿਕਾਰੀ ਨਾਲ ਕੀਤੀ ਮੁਲਾਕਾਤ
ਤਾਲਿਬਾਨ ਵਫ਼ਦ ਨੇ ਭਾਰਤੀ ਵਿਦੇਸ਼ ਮੰਤਰਾਲਾ ਦੇ ਉੱਚ ਅਧਿਕਾਰੀ ਨਾਲ ਕੀਤੀ ਮੁਲਾਕਾਤ
ਮਾਸਕੋ। ਅਫਗਾਨਿਸਤਾਨ ਦੇ ਇਸਲਾਮਿਕ ਅਮੀਰਾਤ ਦੇ ਉਪ ਪ੍ਰਧਾਨ ਮੰਤਰੀ ਮੌਲਵੀ ਅਬਦੁਲ ਸਲਾਮ ਹਾਨਫੀ ਦੀ ਅਗਵਾਈ ਵਿੱਚ ਇੱਕ ਤਾਲਿਬਾਨ ਵਫਦ ਨੇ ਬੁੱਧਵਾਰ ਨੂੰ ਇੱਥੇ ਮਾਸਕੋ ਫਾਰਮੈਟ ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਜੇਪੀ ਸਿੰਘ ਨਾਲ ਮੁਲਾਕਾਤ ਕੀਤੀ।
ਤਾਲਿਬਾਨ ਦੇ ਬੁਲਾਰੇ ਅਤੇ ਇਸਲਾਮਿਕ ਅਮੀਰਾਤ ਦੇ ਸੂਚਨਾ ਅਤੇ ਸਭਿਆਚਾਰ ਦੇ ਉਪ ਮੰਤਰੀ ਜ਼ਬੀਉੱਲਾਹ ਮੁਜਾਹਿਦ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁਲਾਕਾਤ ਦੌਰਾਨ ਦੋਵੇਂ ਧਿਰਾਂ ਇੱਕ ਦੂਜੇ ਦੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਣ ਅਤੇ ਕੂਟਨੀਤਕ ਅਤੇ ਆਰਥਿਕ ਸਬੰਧਾਂ ਨੂੰ ਸੁਧਾਰਨ ਦੀ ਜ਼ਰੂਰਤ ‘ਤੇ ਸਹਿਮਤ ਹੋਈਆਂ। ਉਨ੍ਹਾਂ ਕਿਹਾ, “ਭਾਰਤੀ ਪੱਖ ਨੇ ਅਫਗਾਨਾਂ ਨੂੰ ਵਿਆਪਕ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਦੀ ਇੱਛਾ ਜ਼ਾਹਰ ਕੀਤੀ।” ਉਨ੍ਹਾਂ ਕਿਹਾ ਕਿ ਜੇਪੀ ਸਿੰਘ ਅਤੇ ਉਨ੍ਹਾਂ ਦੇ ਨਾਲ ਆਏ ਵਫ਼ਦ ਨਾਲ ਮਾਸਕੋ ਫਾਰਮੈਟ ਮੀਟਿੰਗ ਦੇ ਦੌਰਾਨ ਮੀਟਿੰਗ ਹੋਈ।
ਤਾਲਿਬਾਨ ਦਾ ਵਫਦ ਉਨ੍ਹਾਂ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਵੱਖਰੀਆਂ ਮੀਟਿੰਗਾਂ ਕਰ ਰਿਹਾ ਸੀ ਜੋ ਮਾਸਕੋ ਫਾਰਮੈਟ ਮੀਟਿੰਗ ਲਈ ਆਏ ਹਨ। ਕਤਰ ਵਿੱਚ ਭਾਰਤੀ ਰਾਜਦੂਤ ਦੀਪਕ ਮਿੱਤਲ ਵੱਲੋਂ 31 ਅਗਸਤ ਨੂੰ ਦੋਹਾ ਵਿੱਚ ਸ਼ੇਰ ਮੁਹੰਮਦ ਅੱਬਾਸ ਸਟੈਨਿਕਜ਼ਈ ਨਾਲ ਮੁਲਾਕਾਤ ਤੋਂ ਬਾਅਦ ਇਹ ਦੂਜੀ ਅਜਿਹੀ ਦੁਵੱਲੀ ਮੀਟਿੰਗ ਹੈ। ਇਹ ਦੂਜੀ ਵਾਰ ਹੈ ਜਦੋਂ ਸਿੰਘ ਤਾਲਿਬਾਨ ਦੇ ਵਫ਼ਦ ਨਾਲ ਮੁਲਾਕਾਤ ਕਰ ਰਹੇ ਹਨ। ਪਹਿਲੀ ਮੀਟਿੰਗ 12 ਅਗਸਤ ਨੂੰ ਦੋਹਾ ਵਿੱਚ ਹੋਈ ਸੀ, ਤਾਲਿਬਾਨ ਨੇ ਕਾਬੁਲ ਉੱਤੇ ਕਬਜ਼ਾ ਕਰਨ ਤੋਂ ਤਿੰਨ ਦਿਨ ਪਹਿਲਾਂ।
ਭਾਰਤ ਨੇ ਕਿਹਾ ਹੈ ਕਿ ਅਫਗਾਨਿਸਤਾਨ ਦੇ ਪ੍ਰਤੀ ਉਸਦੀ ਨੀਤੀ ਅਫਗਾਨ ਲੋਕਾਂ ਦੇ ਨਾਲ ਉਸਦੀ ਦੋਸਤੀ ਦੁਆਰਾ ਨਿਰਦੇਸ਼ਤ ਹੈ। ਭਾਰਤ ਨਵੰਬਰ ਵਿੱਚ ਅਫਗਾਨਿਸਤਾਨ ਬਾਰੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪੱਧਰ ‘ਤੇ ਇੱਕ ਮੀਟਿੰਗ ਵੀ ਬੁਲਾ ਰਿਹਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਰੂਸ ਦੀ ਰਾਜਧਾਨੀ ਮਾਸਕੋ ਅਫਗਾਨਿਸਤਾਨ ਬਾਰੇ ਮਾਸਕੋ ਫੌਰਮੈਟ ਆਫ ਕੰਸਲਟੇਸ਼ਨਜ਼ ਦੀ ਤੀਜੀ ਮੀਟਿੰਗ ਦੀ ਮੇਜ਼ਬਾਨੀ ਕਰ ਰਹੀ ਹੈ। ਭਾਰਤ ਸਮੇਤ ਖੇਤਰ ਦੇ 10 ਦੇਸ਼ਾਂ ਦੇ ਡੈਲੀਗੇਟ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੂਰਬੀ ਅਫ਼ਗਾਨਿਸਤਾਨ ‘ਚ ਗੋਲੀਬਾਰੀ, ਪੱਤਰਕਾਰ ਸਮੇਤ 3 ਦੀ ਮੌਤ
ਕਾਬੁਲ (ਏਜੰਸੀ)। ਪੂਰਬੀ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਪੱਤਰਕਾਰ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਘਟਨਾ ਦੀ ਪੁਸ਼ਟੀ ਕੀਤੀ। ਸੁਰੱਖਿਆ ਵਿਭਾਗ ਦੇ ਸੂਤਰਾਂ ਨੇ ਦੱਸਿਆ, ਪੱਤਰਕਾਰ ਅਤੇ ਲੇਖਕ ਸਈਦ ਮਰੂਫ਼ ਸਆਦਤ, ਆਪਣੇ ਰਿਸ਼ਤੇਦਾਰਾਂ ਦੇ ਨਾਲ, ਸ਼ਨੀਵਾਰ ਸ਼ਾਮ ਨੂੰ ਜਲਾਲਾਬਾਦ ਸ਼ਹਿਰ ਦੇ ਪੁਲਿਸ ਜ਼ਿਲ੍ਹਾ 5 ਵਿੱਚ ਇੱਕ ਕਾਰ ਵਿੱਚ ਯਾਤਰਾ ਕਰ ਰਹੇ ਸਨ।
ਇਸ ਦੌਰਾਨ ਇੱਕ ਰਿਕਸ਼ਾ ਸਵਾਰ ਬੰਦੂਕਧਾਰੀ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੂਤਰਾਂ ਅਨੁਸਾਰ ਸਦਾਤ ਦਾ ਪੁੱਤਰ ਅਤੇ ਕਾਰ ਦਾ ਡਰਾਈਵਰ ਇਸ ਘਟਨਾ ਵਿੱਚ ਜ਼ਖਮੀ ਹੋਏ ਹਨ। ਅਫਗਾਨਿਸਤਾਨ ਦੇ ਸੁਤੰਤਰ ਮੀਡੀਆ ਸਮੂਹ, ਅਫਗਾਨ ਪੱਤਰਕਾਰ ਸੁਰੱਖਿਆ ਕਮੇਟੀ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਸੂਤਰਾਂ ਅਨੁਸਾਰ ਅਜੇ ਤੱਕ ਕਿਸੇ ਵੀ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਤਾਲਿਬਾਨ ਪ੍ਰਸ਼ਾਸਨ ਘਟਨਾ ਦੀ ਜਾਂਚ ਕਰ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਤਾਲਿਬਾਨ ਦਾ ਇਸਲਾਮਿਕ ਅਮੀਰਾਤ ਨੂੰ ਅਫਗਾਨਿਸਤਾਨ ਦੀ ਸੀਟ ਦੇਣ ਸਬੰਧੀ, ਸੰਰਾ ਨੂੰ ਕੀਤੀ ਮੰਗ
ਤਾਲਿਬਾਨ ਦਾ ਇਸਲਾਮਿਕ ਅਮੀਰਾਤ ਨੂੰ ਅਫਗਾਨਿਸਤਾਨ ਦੀ ਸੀਟ ਦੇਣ ਸਬੰਧੀ, ਸੰਰਾ ਨੂੰ ਕੀਤੀ ਮੰਗ
ਦੋਹਾ। ਤਾਲਿਬਾਨ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਤੋਂ ਮੰਗ ਕੀਤੀ ਕਿ ਉਹ ਆਪਣੇ ਨਵੇਂ ਇਸਲਾਮਿਕ ਅਮੀਰਾਤ ਨੂੰ ਮੈਂਬਰ ਰਾਜ ਦੇ ਰੂਪ ਵਿੱਚ ਅਫਗਾਨਿਸਤਾਨ ਨੂੰ ਸੀਟ ਦੇਵੇ। ਸੰਯੁਕਤ ਰਾਸ਼ਟਰ ਵਿੱਚ ਤਾਲਿਬਾਨ ਦੁਆਰਾ ਰਾਜਦੂਤ ਵਜੋਂ ਨਿਯੁਕਤ ਕੀਤੇ ਗਏ ਸੁਹੇਲ ਸ਼ਾਹੀਨ ਨੇ ਇੱਕ ਬਿਆਨ ਵਿੱਚ ਕਿਹਾ, “ਅਫਗਾਨਿਸਤਾਨ ਦੀ ਇਸਲਾਮਿਕ ਅਮੀਰਾਤ (ਆਈਈਏ) ਅਫਗਾਨਾਂ ਦਾ ਇਕਲੌਤਾ ਅਤੇ ਅਸਲ ਵਿੱਚ ਪ੍ਰਤੀਨਿਧੀ ਹੈ। ਇਹ ਜ਼ਮੀਨੀ ਹਕੀਕਤ ਦੁਆਰਾ ਵੀ ਸਾਬਤ ਹੋਇਆ ਹੈ।
ਸਾਨੂੰ ਅੰਤਰਰਾਸ਼ਟਰੀ ਕਾਨੂੰਨ ਦੇ ਅਨੁਸਾਰ ਸੰਯੁਕਤ ਰਾਸ਼ਟਰ ਵਿੱਚ ਪ੍ਰਤੀਨਿਧਤਾ ਕਰਨ ਦਾ ਅਧਿਕਾਰ ਹੈ। ਮੈਂ ਸੰਯੁਕਤ ਰਾਸ਼ਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਲਗਭਗ 40 ਮਿਲੀਅਨ ਅਫਗਾਨਾਂ ਨੂੰ ਸੰਯੁਕਤ ਰਾਸ਼ਟਰ ਵਿੱਚ ਉਨ੍ਹਾਂ ਦੀ ਪ੍ਰਤੀਨਿਧਤਾ ਤੋਂ ਵਾਂਝਾ ਨਾ ਕਰੇ।
ਸ਼ਾਹੀਨ ਨੇ ਉਮੀਦ ਜਤਾਈ ਕਿ ਉਹ ਛੇਤੀ ਹੀ ਅੰਤਰਰਾਸ਼ਟਰੀ ਸੰਗਠਨ ਵਿੱਚ ਅਫਗਾਨਿਸਤਾਨ ਦੀ ਪ੍ਰਤੀਨਿਧਤਾ ਕਰੇਗਾ। ਬਿਆਨ ਵਿੱਚ ਕਿਹਾ ਗਿਆ ਹੈ, “ਸਰਦੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਹਰੇਕ ਅਫਗਾਨ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨਾ ਹਰੇਕ ਦੀ ਜ਼ਿੰਮੇਵਾਰੀ ਹੈ। ਸਾਡੇ ਦਰਵਾਜ਼ੇ ਸਹਿਯੋਗ ਲਈ ਖੁੱਲੇ ਹਨ ਅਤੇ ਅਸੀਂ ਇਸ ਸਬੰਧ ਵਿੱਚ ਕਿਸੇ ਵੀ ਅੰਤਰਰਾਸ਼ਟਰੀ ਸੰਸਥਾ ਨਾਲ ਕੰਮ ਕਰਨ ਲਈ ਤਿਆਰ ਹਾਂ। ”
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਤਾਲਿਬਾਨੀ ’ਚ ਚਾਰ ਵਿਅਕਤੀਆਂ ਨੂੰ ਸ਼ਰੇਆਮ ਮਾਰੀ ਗੋਲੀ, ਚੋਰਾਹੇ ’ਤੇ ਘੰਟਿਆਂ ਤੱਕ ਲੰਮਕਾਈਆਂ ਲਾਸ਼ਾਂ
ਚੋਰਾਹੇ ’ਤੇ ਘੰਟਿਆਂ ਤੱਕ ਲੰਮਕਾਈਆਂ ਲਾਸ਼ਾਂ
(ਏਜੰਸੀ) ਕਾਬਲ । ਅਫਗਾਨਿਸਤਾਨ ’ਚ ਬਿਹਤਰ ਤੇ ਰਲਿਆ-ਮਿਲਿਆ ਸ਼ਾਸਨ ਦੇਣ ਦੇ ਤਾਲਿਬਾਨ ਦੇ ਕਥਿਤ ਦਾਅਵਿਆਂ ਦਰਮਿਆਨ ਉਸ ਦੀਆਂ ਹਰਕਤਾਂ ਤੋਂ ਅੱਤਵਾਦ ਸੰਗਠਨ ਦਾ ਅਸਲੀ ਚਿਹਰਾ ਸਾਹਮਣੇ ਆਉਣ ਲੱਗਿਆ ਹੈ ਤੇ ਇਸ ਕੜੀ ’ਚ ਉਸਨੇ ਸਥਾਨਕ ਲੋਕਾਂ ਨੂੰ ਚਿਤਾਵਨੀ ਦੇਣ ਲਈ ਅਗਵਾਕਾਰ ਚਾਰ ਮੁਲਜ਼ਮਾਂ ਦੀਆਂ ਲਾਸ਼ਾਂ ਨੂੰ ਪੱਛਮੀ ਸ਼ਹਿਰ ਹੇਰਾਤ ਦੇ ਚੌਰਾਹੇ ’ਤੇ ਜਨਤਕ ਤੌਰ ’ਤੇ ਲੰਮਕਾ ਦਿੱਤਾ।
ਇੱਕ ਖਤਰਨਾਕ ਤਾਲਿਬਾਨ ਅਧਿਕਾਰੀ ਵੱਲੋਂ ਫਾਂਸੀ ਤੇ ਅੰਗ-ਭੰਗ ਕਰਨ ਵਰਗੀਆਂ ਸਜ਼ਾਵਾਂ ਫਿਰ ਸ਼ੁਰੂ ਕੀਤੇ ਜਾਣ ਦੀ ਚਿਤਾਵਨੀ ਦੇ ਇੱਕ ਦਿਨ ਬਾਅਦ ਸੰਗਠਨ ਨੇ ਇਸ ’ਤੇ ਅਮਲ ਵੀ ਕਰ ਦਿਖਾਇਆ ਚਾਰੇ ਮੁਲਜ਼ਮਾਂ ਦੀਆਂ ਲਾਸ਼ਾਂ ਨੂੰ ਬੜੀ ਬੇਰਹਿਮੀ ਨਾਲ ਕਰੇਨ ਰਾਹੀਂ ਚੌਰਾਹੇ ’ਤੇ ਲੰਮਕਾਇਆ ਗਿਆ ਇੱਕ ਸਥਾਨਕ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਇੱਕ ਵਪਾਰੀ ਤੇ ਉਸਦੇ ਪੁੱਤਰ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਤੋਂ ਬਾਅਦ ਹੋਏ ਮੁਕਾਬਲੇ ‘ਚ ਮਾਰੇ ਗਏ ਸਥਾਨਕ ਮੀਡੀਆ ਨੇ ਹੇਰਾਤ ਦੇ ਡਿਪਟੀ ਗਵਰਨਰ ਮੌਲਵੀ ਸ਼ਾਇਰ ਅਹਿਮਦ ਇਮਰ ਨੇ ਹਾਵਲੇ ਤੋਂ ਕਿਹਾ ਕਿ ਤਾਲਿਬਾਨ ਲੜਾਕਿਆਂ ਨੇ ਕਥਿਤ ਅਗਵਾਕਾਰਾਂ ਨੂੰ ਲੱਭ ਲਿਆ ਤੇ ਸਭ ਨੂੰ ਮਾਰ ਸੁੱਟਿਆ।
ਅਧਿਕਾਰੀ ਨੇ ਕਿਹਾ ਅਸੀਂ ਹੋਰ ਅਗਵਾਕਾਰਾਂ ਨੂੰ ਚਿਤਾਵਨੀ ਦੇਣ ਲਈ ਉਨ੍ਹਾਂ ਦੀਆਂ ਲਾਸ਼ਾਂ ਨੂੰ ਹੇਰਾਤ ਦੇ ਚੌਰਾਹੇ ’ਤੇ ਲੰਮਕਾ ਦਿੱਤੀਆਂ ਜ਼ਿਕਰਯੋਗ ਹੈ ਕਿ 15 ਅਗਸਤ ਨੂੰ ਅਫਗਾਨਿਸਤਾਨ ’ਚ ਸੱਤਾ ਸੰਭਾਲਣ ਤੋਂ ਬਾਅਦ ਤਾਲਿਬਾਨ ਆਪਣੇ ਪਿਛਲੇ ਕਾਰਜਕਾਲ ਦੇ ਮੁਕਾਬਲੇ ’ਚ ਨਰਮ ਸ਼ਾਸਨ ਦਾ ਵਾਅਦਾ ਕਰਦਾ ਰਿਹਾ ਹੈ ਪਰ ਦੇਸ਼ ਭਰ ਤੋਂ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਖਬਰਾਂ ਪਹਿਲਾਂ ਹੀ ਸਾਹਮਣੇ ਆ ਚੁੱਕੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਲੋਕਾਂ ਨੂੰ ਆਪਣੀਆਂ ਜ਼ਮੀਨਾਂ ਛੱਡਣ ਲਈ ਮਜ਼ਬੂਰ ਕਰ ਰਿਹਾ ਹੈ ਤਾਲਿਬਾਨ : ਮੋਹਾਕਿਕ
ਲੋਕਾਂ ਨੂੰ ਆਪਣੀਆਂ ਜ਼ਮੀਨਾਂ ਛੱਡਣ ਲਈ ਮਜ਼ਬੂਰ ਕਰ ਰਿਹਾ ਹੈ ਤਾਲਿਬਾਨ
(ਏਜੰਸੀ), ਕਾਬਲ। ਅਫਗਾਨਿਸਤਾਨ ’ਚ ਹਜਾਰਾ ਭਾਈਚਾਰੇ ਦੇ ਮੁੱਖ ਆਗੂ ਮੁਹੰਮਦ ਮੋਹਾਕਿਕ ਨੇ ਦੋਸ਼ ਲਾਇਆ ਕਿ ਮੱਧਵਰਤੀ ਪ੍ਰਾਂਤ ਦਯਕੁੰਡੀ ’ਚ ਤਾਲਿਬਾਨ ਦੇ ਅਧਿਕਾਰੀ ਲੋਕਾਂ ਨੂੰ ਆਪਣੀਆਂ ਜ਼ਮੀਨ ਛੱਡ ਕੇ ਜਾਣ ਲਈ ਮਜ਼ਬੂਰ ਕਰ ਰਹੇ ਹਨ।
ਪਦ ਤੋਂ ਹਟਾਏ ਗਏ ਅਫਗਾਨੀ ਰਾਸ਼ਟਰਪਤੀ ਅਸ਼ਰਫ਼ ਗਨੀ ਦੇ ਸਾਬਕਾ ਸੁਰੱਖਿਆ ਸਲਾਹਕਾਰ ਤੇ ਹਜਬ-ਏ-ਵਹਦਤ ਇਸਲਾਮੀ ਮਰਦੋਮ ਅਫਗਾਨਿਸਤਾਨ ਦੇ ਆਗੂ ਮੋਹਾਕਿਕ ਨੇ ਆਪਣੇ ਅਧਿਕਾਰਿਕ ਫੇਸਬੁੱਕ ਪੇਜ ’ਤੇ ਪੋਸਟ ਕਰਕੇ ਕਿਹਾ ਕਿ ਤਾਲਿਬਾਨ ਦੇ ਅਧਿਕਾਰੀ ਦਯਕੁੰਡੀ ’ਚ ਲੋਕਾਂ ਨੂੰ ਗਿਜਾਬ ਜ਼ਿਲ੍ਹੇ ਦੇ ਕੰਦੀਰ ਤੇ ਦਹਨ ਨਾਲਾ ਖੇਤਰ ’ਚ ਤਾਲਿਬਾਨ ਦੇ ਪ੍ਰਸੰਸਕਾਂ ਲਈ ਆਪਣੀਆਂ ਜ਼ਮੀਨਾਂ ਛੱਡਣ ਲਈ ਮਜ਼ਬੂਰ ਕਰ ਰਹੇ ਹਨ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕ ਆਪਣੀਆਂ ਜ਼ਮੀਨਾਂ ਛੱਡਣ ਦੇ ਤਾਲਿਬਾਨ ਦੇ ਆਦੇਸ਼ ਦੀ ਪਾਲਣਾ ਕਰਦੇ ਹਨ ਤਾਂ ਆਉਂਦੀਆਂ ਸਰਦੀਆਂ ਤੋਂ ਪਹਿਲਾਂ ਇੱਕ ਮਾਨਵੀ ਸੰਕਟ ਪੈਦਾ ਹੋ ਜਾਵੇਗਾ।
ਮੋਹਾਕਿਕ ਨੇ ਦੋ ਪੱਤਰ ਵੀ ਸਾਂਝੇ ਕੀਤੇ, ਜੋ ਕਥਿਤ ਤੌਰ ’ਤੇ ਤਾਲਿਬਾਨ ਅਧਿਕਾਰੀਆਂ ਨੇ ਜਾਰੀ ਕੀਤੇ ਹਨ ਇਨ੍ਹਾਂ ਪੱਤਰਾਂ ’ਚ ਜ਼ਮੀਨਾਂ ਛੱਡਣ ਦਾ ਆਦੇਸ਼ ਦਿੱਤਾ ਗਿਆ ਹੈ ਤੇ ਲੋੜ ਪੈਣ ’ਤੇ ਤਾਲਿਬਾਲ ਦੇ ਫੌਜ ਕਮਿਸ਼ਨ ਨੂੰ ਦਖਲ ਕਰਨ ਲਈ ਕਿਹਾ ਗਿਆ ਹੈ ਉਨ੍ਹਾਂ ਦੱਸਿਆ ਕਿ ਦਯਕੁੰਡੀ ’ਚ ਤਾਲਿਬਾਨ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਆਪਣੀਆਂ ਜ਼ਮੀਨਾਂ ਛੱਡਣ ਲਈ ਸਿਰਫ਼ ਕੁਝ ਘੰਟਿਆਂ ਦਾ ਸਮਾਂ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਾਬੁਲ ਹਵਾਈ ਅੱਡੇ ਦੀ ਬਹਾਲੀ ‘ਤੇ ਕਤਰ ਨਾਲ ਅਜੇ ਸਮਝੌਤਾ ਨਹੀਂ : ਤਾਲਿਬਾਨ
ਕਾਬੁਲ (ਏਜੰਸੀ)। ਤਾਲਿਬਾਨ ਨੇ ਕਿਹਾ ਹੈ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਬਹਾਲੀ ਲਈ ਕਤਰ ਨਾਲ ਕੋਈ ਸਮਝੌਤਾ ਨਹੀਂ ਹੋਇਆ ਹੈ। ਤਾਲਿਬਾਨ ਦੇ ਰਾਜਨੀਤਿਕ ਦਫਤਰ ਦੇ ਬੁਲਾਰੇ ਮੁਹੰਮਦ ਨਈਮ ਨੇ ਕਿਹਾ ਕਿ ਤਾਲਿਬਾਨ ਨੂੰ ਕਾਬੁਲ ਹਵਾਈ ਅੱਡੇ ਦੇ ਸੰਚਾਲਨ ਲਈ ਤਕਨੀਕੀ ਸਹਾਇਤਾ ਦੀ ਲੋੜ ਹੈ, ਪਰ ਉਹ ਸੁਰੱਖਿਆ ਦੀ ਜ਼ਿੰਮੇਵਾਰੀ ਆਪਣੇ ਕੋਲ ਰੱਖਣਗੇ।
ਕਤਰ ਹਵਾਈ ਅੱਡੇ ‘ਤੇ ਵਿਦੇਸ਼ੀ ਸੁਰੱਖਿਆ ਬਲਾਂ ਦੀ ਮੌਜੂਦਗੀ ਦੀ ਇਜਾਜ਼ਤ ਦੇਣ ਦੇ ਪੱਖ ਵਿੱਚ ਹੈ। ਉਨ੍ਹਾਂ ਕਿਹਾ, “ਅਸੀਂ ਸਥਿਤੀ ਨੂੰ ਸੁਧਾਰਨਾ ਚਾਹੁੰਦੇ ਹਾਂ ਤਾਂ ਜੋ ਹਵਾਈ ਅੱਡੇ ਤੋਂ ਆਮ ਵਾਂਗ ਉਡਾਣਾਂ ਚਲਾਈਆਂ ਜਾ ਸਕਣ।” ਇਸ ਤੋਂ ਪਹਿਲਾਂ ਤੁਰਕੀ ਨੇ ਲੌਜਿਸਟਿਕਸ ਅਤੇ ਤਕਨੀਕੀ ਦੋਵਾਂ ਪੱਖਾਂ ਤੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਅਸੀਂ ਇਸ ਮੁੱਦੇ ‘ਤੇ ਕਤਰ ਨਾਲ ਵੀ ਸੰਪਰਕ ਕੀਤਾ ਹੈ, ਹਾਲਾਂਕਿ ਅਸੀਂ ਅਜੇ ਕਿਸੇ ਫੈਸਲੇ ‘ਤੇ ਕਿਸੇ ਸਿੱਟੇ ‘ਤੇ ਨਹੀਂ ਪਹੁੰਚੇ ਹਾਂ।
ਅਫਗਾਨਿਸਤਾਨ ਵਿੱਚ ਸੰਘਰਸ਼ ਵਿੱਚ 4 ਮਰੇ, 5 ਜ਼ਖਮੀ
ਅਫਗਾਨਿਸਤਾਨ ਦੇ ਪਰਵਾਨ ਪ੍ਰਾਂਤ ਵਿੱਚ ਤਾਲਿਬਾਨ ਅਤੇ ਅਣਪਛਾਤੇ ਬੰਦੂਕਧਾਰੀਆਂ ਵਿਚਕਾਰ ਹੋਈ ਝੜਪ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮ੍ਰਿਤਕਾਂ ਵਿੱਚ ਤਾਲਿਬਾਨ ਦਾ ਕੋਈ ਮੈਂਬਰ ਸ਼ਾਮਲ ਹੈ ਜਾਂ ਜ਼ਖਮੀ। ਮਹੱਤਵਪੂਰਨ ਗੱਲ ਇਹ ਹੈ ਕਿ ਅਫਗਾਨਿਸਤਾਨ ਤੋਂ ਅਮਰੀਕੀ ਅਤੇ ਗੱਠਜੋੜ ਫੌਜਾਂ ਦੀ ਪੂਰੀ ਤਰ੍ਹਾਂ ਵਾਪਸੀ ਦੇ ਬਾਅਦ, ਇਸ ਦੇਸ਼ ਨੂੰ ਤਾਲਿਬਾਨ ਦੁਆਰਾ ਕੰਟਰੋਲ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਤਾਲਿਬਾਨ ਨੇ ਪਾਕਿ ਨੂੰ ਦਿੱਤਾ ਵੱਡਾ ਝਟਕਾ, ਕਿਹਾ ਅਸੀਂ ਕਸ਼ਮੀਰ ਮਾਮਲੇ *ਚ ਦਖਲ ਨਹੀਂ ਦੇਵਾਂਗੇ
ਤਾਲਿਬਾਨ ਨੇ ਪਾਕਿ ਨੂੰ ਦਿੱਤਾ ਵੱਡਾ ਝਟਕਾ, ਕਿਹਾ ਅਸੀਂ ਕਸ਼ਮੀਰ ਮਾਮਲੇ *ਚ ਦਖਲ ਨਹੀਂ ਦੇਵਾਂਗੇ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅਮਰੀਕੀ ਫੌਜਾਂ ਅਫਗਾਨਿਸਤਾਨ ਤੋਂ ਪਿੱਛੇ ਹਟ ਗਈਆਂ ਹਨ। ਹੁਣ ਤਾਲਿਬਾਨ ਅਫਗਾਨਿਸਤਾਨ ਵਿੱਚ ਨਵੀਂ ਸਰਕਾਰ ਬਣਾਉਣ ਜਾ ਰਿਹਾ ਹੈ। ਇਸ ਦੌਰਾਨ ਤਾਲਿਬਾਨ ਨੇ ਪਾਕਿਸਤਾਨ ਨੂੰ ਵੱਡਾ ਝਟਕਾ ਦਿੱਤਾ ਹੈ। ਤਾਲਿਬਾਨ ਨੇਤਾ ਅਨਸ ਹੱਕਾਨੀ ਨੇ ਕਿਹਾ ਕਿ ਅਸੀਂ ਕਸ਼ਮੀਰ ਦੇ ਮਾਮਲਿਆਂ ਵਿੱਚ ਦਖਲ ਨਹੀਂ ਦੇਵਾਂਗੇ। ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਤਾਲਿਬਾਨ ਨੇਤਾ ਅਨਸ ਹੱਕਾਨੀ ਨੇ ਕਿਹਾ ਕਿ ਕਸ਼ਮੀਰ ਸਾਡੇ ਅਧਿਕਾਰ ਖੇਤਰ ਦਾ ਹਿੱਸਾ ਨਹੀਂ ਹੈ ਅਤੇ ਦਖਲਅੰਦਾਜ਼ੀ ਨੀਤੀ ਦੇ ਵਿWੱਧ ਹੈ। ਅਸੀਂ ਆਪਣੀ ਨੀਤੀ ਦੇ ਵਿWੱਧ ਕਿਵੇਂ ਜਾ ਸਕਦੇ ਹਾਂ। ਇਸ ਲਈ ਇਹ ਸਪਸ਼ਟ ਹੈ ਕਿ ਅਸੀਂ ਕਸ਼ਮੀਰ ਵਿੱਚ ਦਖਲ ਨਹੀਂ ਦੇਵਾਂਗੇ। ਦੂਜੇ ਪਾਸੇ ਭਾਰਤ ਨੇ ਵੀ ਤਾਲਿਬਾਨ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ।
ਤਾਲਿਬਾਨ ਨੂੰ ਪਛਾਣਨ ਦੀ ਕੋਈ ਜਲਦਬਾਜ਼ੀ ਨਹੀਂ: ਅਮਰੀਕਾ
ਅਮਰੀਕੀ ਸਰਕਾਰ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਤਾਲਿਬਾਨ ਨੂੰ ਅਫਗਾਨਿਸਤਾਨ ਦੀ ਜਾਇਜ਼ ਸਰਕਾਰ ਵਜੋਂ ਮਾਨਤਾ ਦੇਣ ਦੀ ਕੋਈ ਕਾਹਲੀ ਨਹੀਂ ਹੈ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਇਹ ਜਾਣਕਾਰੀ ਦਿੱਤੀ। ਸ਼੍ਰੀਮਤੀ ਸਾਕੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ਕਿਸੇ ਵੀ ਹੋਰ ਸਥਿਤੀ ਦੀ ਤਰ੍ਹਾਂ, ਇਹ ਸਥਿਤੀ ‘ਤੇ ਨਿਰਭਰ ਕਰੇਗਾ। ਯੂਐਸ ਸਰਕਾਰ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਮਾਨਤਾ ਦੇਣ ਦੀ ਕੋਈ ਜਲਦੀ ਨਹੀਂ ਹੈ।
ਗੁਟੇਰੇਸ ਨੇ ਅਫਗਾਨਿਸਤਾਨ ਵਿੱਚ ਇੱਕ ਸਮੂਹਿਕ ਸਰਕਾਰ ਬਣਾਉਣ ਦੀ ਉਮੀਦ ਪ੍ਰਗਟਾਈ
ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਐਂਟੋਨੀਓ ਗੁਟੇਰੇਸ ਨੇ ਅਫਗਾਨਿਸਤਾਨ ਤੋਂ ਵਿਦੇਸ਼ੀ ਸੈਨਿਕਾਂ ਦੀ ਵਾਪਸੀ ਦੇ ਬਾਅਦ, ਮਨੁੱਖੀ ਅਧਿਕਾਰਾਂ ਦਾ ਪੂਰਾ ਸਤਿਕਾਰ ਕਰਨ ਅਤੇ ਇਹ ਸੁਨਿਸ਼ਚਿਤ ਕਰਨ ਦੇ ਲਈ ਕਿ ਅਫਗਾਨਿਸਤਾਨ ਨੂੰ ਅੱਤਵਾਦੀਆਂ ਨੂੰ ਪਨਾਹ ਦੇਣ ਲਈ ਵਰਤਿਆ ਨਹੀਂ ਜਾਵੇਗਾ, ਤਾਲਿਬਾਨ ਦੇਸ਼ ਵਿੱਚ ਇੱਕ ਸੰਮਲਤ ਸਰਕਾਰ ਬਣਾਉਣ ਦੀ ਉਮੀਦ ਪ੍ਰਗਟਾਈ ਹੈ।
ਸੰਯੁਕਤ ਰਾਸ਼ਟਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਪ੍ਰੈਸ ਬ੍ਰੀਫਿੰਗ ਦੌਰਾਨ ਕਿਹਾ, ਗੁਟੇਰੇਸੋ ਦਾ ਤਾਲਿਬਾਨ ਨੂੰ ਸੁਨੇਹਾ ਇਹ ਵੇਖਣਾ ਹੈ ਕਿ ਇੱਕ ਸਮੂਹਿਕ ਸਰਕਾਰ ਬਣੀ ਹੈ, ਅਫਗਾਨਿਸਤਾਨ ਦੇ ਮਨੁੱਖੀ ਅਧਿਕਾਰਾਂ ਦੀਆਂ ਜ਼ਿੰਮੇਵਾਰੀਆਂ ਦਾ ਪੂਰਾ ਸਤਿਕਾਰ ਹੈ, ਖਾਸ ਕਰਕੇ ਔਰਤਾਂ ਦੇ ਮਾਮਲੇ ਵਿੱਚ, ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹ ਕੀਤਾ ਗਿਆ ਹੈ ਕਿ ਪਿਛਲੇ ਦੋ ਦਹਾਕਿਆਂ ਵਿੱਚ ਕੀਤੇ ਲਾਭ ਵਿਅਰਥ ਨਹੀਂ ਹਨ ਅਤੇ ਇਹ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਅਫਗਾਨਿਸਤਾਨ ਨੂੰ ਅੱਤਵਾਦੀਆਂ ਦੇ ਲੁਕਣਗਾਹ ਵਜੋਂ ਨਾ ਵਰਤਿਆ ਜਾਵੇ।
ਬੁਲਾਰੇ ਨੇ ਕਿਹਾ ਕਿ ਸੰਯੁਕਤ ਰਾਸ਼ਟਰ, ਜੋ ਕਿ 60 ਸਾਲਾਂ ਤੋਂ ਵੱਧ ਸਮੇਂ ਤੋਂ ਦੇਸ਼ ਵਿੱਚ ਮੌਜੂਦ ਹੈ, ਅਮਰੀਕਾ ਅਤੇ ਹੋਰ ਵਿਦੇਸ਼ੀ ਤਾਕਤਾਂ ਦੀ ਵਾਪਸੀ ਦੇ ਬਾਅਦ ਵੀ ਅਫਗਾਨ ਲੋਕਾਂ ਦੇ ਨਾਲ ਖੜਾ ਰਹੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅੰਦਰੂਨੀ ਤੌਰ ‘ਤੇ ਉਜਾੜੇ ਹੋਏ ਅਫਗਾਨਾਂ ਦੀ ਸਥਿਤੀ ਅਤੇ ਦੇਸ਼ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਵਿਘਨ ਬਾਰੇ ਚਿੰਤਤ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਤਾਲਿਬਾਨ ਨੇ ਅਮਰੀਕੀ ਸੈਨਿਕਾਂ ਦੀ ਵਾਪਸੀ ਪੂਰੀ ਹੋਣ ਦਾ ਕੀਤਾ ਸਵਾਗਤ
ਵਾਸ਼ਿੰਗਟਨ (ਏਜੰਸੀ)। ਅਫਗਾਨਿਸਤਾਨ ਵਿੱਚ ਅਮਰੀਕੀ ਰਾਜਦੂਤ ਰੌਸ ਵਿਲਸਨ ਅਤੇ ਮੇਜਰ ਜਨਰਲ ਕ੍ਰਿਸ ਡੋਨਾਹੂ ਸੀ 17 ਜਹਾਜ਼ਾਂ ਵਿੱਚ ਅਮਰੀਕਾ ਲਈ ਰਵਾਨਾ ਹੋਏ ਹਨ। ਯੂਐਸ ਸੈਂਟਰਲ ਕਮਾਂਡ ਦੇ ਕਮਾਂਡਰ ਕੇਨੇਥ ਮੈਕਕੇਂਜੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੈਕਕੇਂਜ਼ੀ ਨੇ ਨਿਊਜ਼ ਕਾਨਫਰੰਸ ਦੌਰਾਨ ਕਿਹਾ, ”ਅਫਗਾਨਿਸਤਾਨ ਤੋਂ ਰਵਾਨਾ ਹੋਣ ਵਾਲਾ ਆਖਰੀ ਸੀ 17 ਜਹਾਜ਼ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਮਵਾਰ ਦੁਪਹਿਰ 3:29 ਵਜੇ ਉਡਾਣ ਭਰੀ।
ਮੇਜਰ ਜਨਰਲ ਕ੍ਰਿਸ ਡੋਨਾਹੂ ਅਤੇ ਅਫਗਾਨਿਸਤਾਨ ਵਿੱਚ ਅਮਰੀਕੀ ਰਾਜਦੂਤ ਰੌਸ ਵਿਲਸਨ ਜਹਾਜ਼ ਵਿੱਚ ਸਵਾਰ ਸਨ। ਤਾਲਿਬਾਨ ਨੇ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਵਾਪਸੀ ਦੇ ਮੁਕੰਮਲ ਹੋਣ ਦਾ ਸਵਾਗਤ ਕੀਤਾ ਹੈ। ਤਾਲਿਬਾਨ ਦੇ ਬੁਲਾਰੇ ਨੇ ਮੰਗਲਵਾਰ ਸਵੇਰੇ ਇਹ ਜਾਣਕਾਰੀ ਦਿੱਤੀ। ਅਮਰੀਕਾ ਨੇ ਘੋਸ਼ਣਾ ਕੀਤੀ ਹੈ ਕਿ ਅਫਗਾਨਿਸਤਾਨ ਤੋਂ ਆਪਣੇ ਸੈਨਿਕਾਂ ਦੀ ਵਾਪਸੀ ਪੂਰੀ ਹੋ ਗਈ ਹੈ। ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾਹ ਮੁਜਾਹਿਦ ਨੇ ਟਵਿੱਟਰ *ਤੇ ਲਿਖਿਆ, ਅਫਗਾਨਿਸਤਾਨ ਵਿੱਚ ਅਮਰੀਕੀ ਫੌਜਾਂ ਦਾ ਆਖਰੀ ਸਮੂਹ ਸੋਮਵਾਰ ਅੱਧੀ ਰਾਤ ਨੂੰ ਕਾਬੁਲ ਹਵਾਈ ਅੱਡੇ ਤੋਂ ਰਵਾਨਾ ਹੋਇਆ। ਉਨ੍ਹਾਂ ਕਿਹਾ, ਇਸ ਤਰ੍ਹਾਂ ਸਾਡਾ ਦੇਸ਼ ਪੂਰੀ ਤਰ੍ਹਾਂ ਆਜ਼ਾਦ ਹੋ ਗਿਆ ਹੈ।
ਅਮਰੀਕਾ ਅਫਗਾਨਿਸਤਾਨ ਨੂੰ ਮਾਨਵਤਾਵਾਦੀ ਸਹਾਇਤਾ ਜਾਰੀ ਰੱਖੇਗਾ: ਬਲਿੰਕੇਨ
ਸੰਯੁਕਤ ਰਾਜ ਅਮਰੀਕਾ ਅਫਗਾਨਿਸਤਾਨ ਦੇ ਲੋਕਾਂ ਨੂੰ ਤਾਲਿਬਾਨ ਸਰਕਾਰ ਦੁਆਰਾ ਨਹੀਂ, ਬਲਕਿ ਸੁਤੰਤਰ ਸੰਗਠਨਾਂ ਦੁਆਰਾ ਮਨੁੱਖਤਾਵਾਦੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕੇਨ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਬਿਆਨ ਦਿੱਤਾ। ਬਲਿੰਕੇਨ ਨੇ ਸੋਮਵਾਰ ਨੂੰ ਕਿਹਾ, “ਸੰਯੁਕਤ ਰਾਜ ਅਮਰੀਕਾ ਅਫਗਾਨ ਲੋਕਾਂ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖੇਗਾ। ਉਨ੍ਹਾਂ ਕਿਹਾ, ਤਾਲਿਬਾਨ *ਤੇ ਸਾਡੀਆਂ ਪਾਬੰਦੀਆਂ ਦੇ ਕਾਰਨ, ਇਹ ਸਹਾਇਤਾ ਸਰਕਾਰ ਦੁਆਰਾ ਨਹੀਂ, ਬਲਕਿ ਸੰਯੁਕਤ ਰਾਸ਼ਟਰ ਏਜੰਸੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਵਰਗੇ ਸੁਤੰਤਰ ਸੰਗਠਨਾਂ ਦੁਆਰਾ ਪ੍ਰਦਾਨ ਕੀਤੀ ਜਾਏਗੀ। ਬਲਿੰਕੇਨ ਨੇ ਕਿਹਾ ਕਿ ਇਸ ਗੱਲ ਦੀ ਕੋਈ ਸੰਭਾਵਨਾ ਨਹੀਂ ਹੈ ਕਿ ਤਾਲਿਬਾਨ ਅਫਗਾਨਿਸਤਾਨ ਵਿੱਚ ਮਾਨਵਤਾਵਾਦੀ ਸਹਾਇਤਾ ਕਾਰਜਾਂ ਵਿੱਚ Wਕਾਵਟ ਪਾਉਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੀ ਸਮੱਸਿਆ, ਖੁੱਦ ਹਦ ਹਲ ਕਰੋ : ਤਾਲਿਬਾਨ
ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੀ ਸਮੱਸਿਆ, ਖੁੱਦ ਹਦ ਹਲ ਕਰੋ : ਤਾਲਿਬਾਨ
ਕਾਬੁਲ। ਅਫਗਾਨਿਸਤਾਨ ਵਿੱਚ ਸੱਤਾ ਵਿੱਚ ਕਾਬਜ਼ ਤਾਲਿਬਾਨ ਨੇ ਪਾਕਿਸਤਾਨ ਨੂੰ ਕਰਾਰਾ ਝਟਕਾ ਦਿੱਤਾ ਹੈ। ਪਾਕਿਸਤਾਨ ਦਾ ਇਰਾਦਾ ਸੀ ਕਿ ਤਾਲਿਬਾਨ ਤਹਿਰੀਕ ਏ ਤਾਲਿਬਾਨ ਨੂੰ ਆਪਣੀ ਸਮੱਸਿਆ ਦੇ ਹੱਲ ਵਿੱਚ ਮਦਦ ਦੇਵੇ। ਪਰ ਤਾਲਿਬਾਨ ਨੇ ਸਪੱਸ਼ਟ ਤੌਰ ‘ਤੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਤਾਲਿਬਾਨ ਦੇ ਬੁਲਾਰੇ ਜ਼ਬੀਹਉੱਲਾਹ ਮੁਜਾਹਿਦ ਨੇ ਪਾਕਿਸਤਾਨ ਨੂੰ ਸਪੱਸ਼ਟ ਕਿਹਾ ਹੈ ਕਿ ਤਹਿਰੀਕ ਏ ਤਾਲਿਬਾਨ ਪਾਕਿਸਤਾਨ ਦੀ ਸਮੱਸਿਆ ਹੈ, ਇਸ ਨੂੰ ਖੁਦ ਹੱਲ ਕਰਨਾ ਪਵੇਗਾ ਨਾ ਕਿ ਅਫਗਾਨਿਸਤਾਨ ਨੂੰ। ਤਾਲਿਬਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਕਿਸੇ ਹੋਰ ਲਈ ਅਫਗਾਨਿਸਤਾਨ ਦੀ ਧਰਤੀ ਦੀ ਵਰਤੋਂ ਨਹੀਂ ਹੋਣ ਦੇਣਗੇ।
ਮੁਜਾਹਿਦ ਨੇ ਕਿਹਾ, “ਸਾਡਾ ਸਿਧਾਂਤ ਇਹ ਹੈ ਕਿ ਅਸੀਂ ਕਿਸੇ ਨੂੰ ਵੀ ਕਿਸੇ ਹੋਰ ਦੇਸ਼ ਵਿੱਚ ਸ਼ਾਂਤੀ ਭੰਗ ਕਰਨ ਲਈ ਆਪਣੀ ਮਿੱਟੀ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ।” ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੀ ਗੱਲ ਸੁਣਨੀ ਪਵੇਗੀ, ਚਾਹੇ ਉਹ ਇਸ ਨੂੰ ਪਸੰਦ ਕਰਨ ਜਾਂ ਨਾ ਕਰਨ। ਤਹਿਰੀਕ ਏ ਤਾਲਿਬਾਨ ਪਾਕਿਸਤਾਨ (ਟੀਟੀਪੀ) ਅੱਤਵਾਦੀ ਸਮੂਹ ਨਾਲ ਸੰਬੰਧਤ ਕਈ ਅੱਤਵਾਦੀਆਂ ਨੂੰ ਅਫਗਾਨਿਸਤਾਨ ਦੀਆਂ ਜੇਲ੍ਹਾਂ ਤੋਂ ਰਿਹਾ ਕਰ ਦਿੱਤਾ ਗਿਆ ਹੈ ਜਦੋਂ ਤਾਲਿਬਾਨ ਨੇ ਕਾਬੁਲ ‘ਤੇ ਕਬਜ਼ਾ ਕਰ ਲਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ