Central Jail - Sach Kahoon Punjabi

Central Jail: ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ.ਡੀ.ਜੀ.ਪੀ. ਜੇਲ੍ਹਾਂ ਵੱਲੋਂ ਕੇਂਦਰੀ ਜ਼ੇਲ੍ਹ ਦਾ ਨਿਰੀਖਣ
Central Jail: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਅਰੁਣਪਾਲ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਆਪਣੇ ਇਸ ਦੌਰੇ ਦੌਰਾਨ ਭਾਵਨਾ ਗਰਗ ਤੇ ਅਰੁਣਪਾਲ ਸਿੰਘ ਨੇ ਇਸ ਮੌਕੇ ਜੇਲ੍ਹ ਲਈ ਇੱਕ ਨਵੀਂ ਬੂਲੈਰੋ ਗੱਡੀ ਸਮੇਤ ਜੇਲ੍ਹ ਦੇ ਅੰਦਰ ਗਸ਼ਤ ਕਰਨ ਲਈ ਜੇਲ੍ਹ ਅਮਲੇ ਵਾਸਤੇ ਈ-ਰਿਕਸ਼ਾ, ਇੱਕ ਈ ਬਾਈਕ ਤੇ ਤਿੰਨ ਮੋਟਰਸਾਇਕਲ ਅਤੇ ਬੰਦੀਆਂ ਨੂੰ ਐਮਰਜੈਂਸੀ ਵਿੱਚ ਹਸਪਤਾਲ ਲਿਜਾਣ ਲਈ ਇੱਕ ਐਂਬੂਲੈਂਸ ਵੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਵਰੁਣ ਸ਼ਰਮਾ ਨੂੰ ਸਪੁਰਦ ਕੀਤੀ।

ਇਹ ਵੀ ਪੜ੍ਹੋ: Bank Refund News: ਡੇਰਾ ਸ਼ਰਧਾਲੂ ਨੇ ਬੈਂਕ ਖਾਤੇ ’ਚ ਆਏ ਹਜ਼ਾਰਾਂ ਰੁਪਏ ਅਸਲ ਮਾਲਕ ਨੂੰ ਕੀਤੇ ਵਾਪਸ

ਇਸ ਦੌਰਾਨ ਭਾਵਨਾ ਗਰਗ ਅਤੇ ਅਰੁਣਪਾਲ ਸਿੰਘ ਨੇ ਆਖਿਆ ਕਿ ਜੇਲ੍ਹਾਂ ਨੂੰ ਅਸਲ ਵਿੱਚ ਸੁਧਾਰ ਘਰ ਬਣਾਉਣ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਜੇਲ੍ਹਾਂ ਦੇ ਨਵੀਨੀਕਰਨ ਤੇ ਸੁਧਾਰ ਹਿੱਤ ਵਿਆਪਕ ਯੋਜਨਾ ਉਲੀਕੀ ਗਈ ਹੈ। ਦੋਵਾਂ ਅਧਿਕਾਰੀਆਂ ਨੇ ਜੇਲ੍ਹ ਅੰਦਰ ਬੁਨਿਆਦੀ ਢਾਂਚੇ, ਸੁਰੱਖਿਆ ਅਤੇ ਸਮੁੱਚੇ ਕੈਦੀਆਂ ਦੀ ਭਲਾਈ ਵਿੱਚ ਨਿਰੰਤਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਜੇਲ੍ਹ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਜਾਰੀ ਕੀਤੇ।

ਪ੍ਰਮੁੱਖ ਸਕੱਤਰ ਭਾਵਨਾ ਗਰਗ ਤੇ ਏ.ਡੀ.ਜੀ.ਪੀ ਅਰੁਣਪਾਲ ਸਿੰਘ ਨੇ ਇਸ ਮੌਕੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਉਨ੍ਹਾਂ ਨੂੰ ਸਕਾਰਾਤਮਕ ਤਬਦੀਲੀ ਅਤੇ ਪੁਨਰਵਾਸ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕੈਦੀਆਂ ਲਈ ਕਾਨੂੰਨੀ ਸਹਾਇਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਬਣੇ ਕਾਨੂੰਨੀ ਸਹਾਇਤਾ ਦਫ਼ਤਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਸਿਖਲਾਈ ਪ੍ਰਾਪਤ ਕੈਦੀਆਂ ਨੂੰ ਵੱਖ-ਵੱਖ ਜੀਵਨ ਹੁਨਰਾਂ ਦੇ ਸਰਟੀਫਿਕੇਟ ਵੀ ਵੰਡੇ। ਦੋਵਾਂ ਅਧਿਕਾਰੀਆਂ ਨੇ ਜੇਲ੍ਹ ਅੰਦਰ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਬੂਟੇ ਲਗਾਉਣ ਦੀ ਮੁਹਿੰਮ ਦਾ ਵੀ ਉਦਘਾਟਨ ਕੀਤਾ। Central Jail

Central Jail: ਕੇਂਦਰੀ ਜੇਲ੍ਹ ’ਚੋਂ ਮਿਲੇ 7 ਮੋਬਾਇਲ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ’ਚੋਂ ਹਵਾਲਾਤੀਆਂ ਦੇ ਕਬਜ਼ੇ ਵਿੱਚ 7 ਮੋਬਾਇਲ ਬਰਾਮਦ ਹੋਣ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ 7 ਹਵਾਲਾਤੀਆਂ ਖਿਲਾਫ਼ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਗਿਆ ਹੈ।

ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਥਾਣਾ ਡਵੀਜਨ ਨੰਬਰ- 7 ਨੂੰ ਮੌਸੂਲ ’ਚ ਦੱਸਿਆ ਕਿ ਅਧਿਕਾਰੀਆਂ ਵੱਲੋਂ 15 ਅਗਸਤ ਨੂੰ ਜੇਲ੍ਹ ਦੀ ਅਚਾਨਕ ਚੈਕਿੰਗ ਕੀਤੀ ਗਈ। Central Jail

ਇਹ ਵੀ ਪੜ੍ਹੋ: Invest Punjab : ਮੁੱਖ ਮੰਤਰੀ ਭਗਵੰਤ ਮਾਨ ਨੇ ਮੁਬੰਈ ’ਚ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ

ਇਸ ਦੌਰਾਨ ਹਵਾਲਾਤੀਆਂ ਦੇ ਕਬਜ਼ੇ ’ਚੋਂ 7 ਮੋਬਾਇਲ ਫੋਨ ਬਰਾਮਦ ਹੋਏ ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਹੈ। ਇਸ ਲਈ ਸਬੰਧਿਤ ਹਵਾਲਾਤੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਮੌਸੂਲ ’ਤੇ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ ਸੁਖਵੀਰ ਸਿੰਘ ਸਮੇਤ 7 ਹਵਾਲਾਤੀਆਂ ਨੂੰ ਜੇਲ੍ਹ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ’ਚ ਨਾਮਜ਼ਦ ਕਰ ਲਿਆ ਹੈ। ਤਫ਼ਤੀਸੀ ਅਫ਼ਸਰ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਲੁਧਿਆਣਾ ਅਵਤਾਰ ਸਿੰਘ ਦੇ ਮੌਸੂਲ ’ਤੇ 7 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ। Central Jail

Central Jail Ludhiana: ਕੇਂਦਰੀ ਜੇਲ੍ਹ ’ਚੋਂ ਹਵਾਲਾਤੀਆਂ ਕੋਲੋਂ 8 ਮੋਬਾਇਲ ਬਰਾਮਦ
(ਜਸਵੀਰ ਸਿੰਘ ਗਹਿਲ) ਲੁਧਿਆਣਾ। Central Jail Ludhiana : ਕੇਂਦਰੀ ਜੇਲ੍ਹ ਲੁਧਿਆਣਾ ਦੀ ਚੈਕਿੰਗ ਦੌਰਾਨ ਇੱਕ ਵਾਰ ਫਿਰ ਤੋਂ ਹਵਾਲਾਤੀਆਂ ਦੇ ਕਬਜ਼ੇ ’ਚੋਂ ਅੱਧੀ ਦਰਜਨ ਤੋਂ ਵੱਧ ਮੋਬਾਈਲ ਫੋਨ ਬਰਾਮਦ ਹੋਏ ਹਨ। ਇਸ ਵਾਰ ਵੱਖ-ਵੱਖ ਬੈਰਕਾਂ ’ਚੋਂ ਜੇਲ੍ਹ ਅਧਿਕਾਰੀਆਂ ਨੂੰ 8 ਮੋਬਾਈਲ ਫੋਨ ਮਿਲੇੇ ਹਨ। ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਦੌਲਤ ਰਾਮ ਦੀ ਸ਼ਿਕਾਇਤ ’ਤੇ 12 ਹਵਾਲਾਤੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ।

ਇਹ ਵੀ ਪੜ੍ਹੋ: New Delhi: ਮੇਰੇ ਖਿਲਾਫ ਈਡੀ-ਸੀਬੀਆਈ ਛਾਪੇਮਾਰੀ ਦੀ ਚੱਲ ਰਹੀ ਹੈ ਤਿਆਰੀ : ਰਾਹੁਲ

ਜਾਂਚ ਅਧਿਕਾਰੀ ਏਐਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਵਾਲਾਤੀ ਮਨਦੀਪ ਸਿੰਘ ਉਰਫ ਦੀਪੀ, ਕੁਲਵਿੰਦਰ ਰਾਮ ਉਰਫ ਕਿੰਦਾ, ਸੋਮਨਾਥ ਉਰਫ ਸੋਨੂ ਕਵਲਜੀਤ ਸਿੰਘ ਉਰਫ ਕਮਲ, ਕਰਮਜੀਤ ਸਿੰਘ ਉਰਫ ਕਰਮਾ, ਸੁਖਰਾਜ ਸਿੰਘ ਉਰਫ ਸੁੱਖਾ, ਸਰਵਣ ਸਿੰਘ ਉਰਫ ਗੱਬਰ ਸਿੰਘ, ਸਾਬਰ ਅਲੀ ਅਮਰਪਾਲ ਸਿੰਘ ਉਰਫ ਬੰਟੀ, ਕੁਲਦੀਪ ਸਿੰਘ ਉਰਫ ਦੀਪ, ਪ੍ਰਦੀਪ ਕੁਮਾਰ ਉਰਫ ਬਾਬਲਾ ਅਤੇ ਨਿਤਿਨ ਉਰਫ ਗੋਚਾ, ਵਜੋਂ ਹੋਈ ਹੈ। ਸਹਾਇਕ ਸੁਪਰਡੈਂਟ ਦੌਲਤ ਰਾਮ ਨੇ ਦੱਸਿਆ ਮੁਲਜ਼ਮਾਂ ਨੇ ਆਪਣੇ ਕੋਲ ਇਤਰਾਜ਼ਯੋਗ ਸਮੱਗਰੀ ਰੱਖ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ। ਅਧਿਕਾਰੀਆਂ ਦੇ ਮੁਤਾਬਕ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਰਹੇਗੀ।

ਕੇਂਦਰੀ ਜੇਲ੍ਹ ’ਚੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ (ਸੱਚ ਕਹੂੰ ਨਿਊਜ਼)। ਕੇਂਦਰੀ ਜੇਲ੍ਹ ਲੁਧਿਆਣਾ ’ਚ ਕੈਦੀਆਂ ਤੋਂ ਵਰਜਿਤ ਸਮਾਨ ਤੇ ਨਸ਼ੀਲੇ ਪਦਾਰਥ ਬਰਾਮਦ ਹੋਣ ’ਤੇ ਪੁਲਿਸ ਵੱਲੋਂ 3 ਹਵਾਲਾਤੀਆਂ ਨੂੰ ਨਾਮਜਦ ਕੀਤਾ ਗਿਆ ਹੈ। ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਭਿਵਮ ਤੇਜ ਸਿੰਗਲਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਲੁਧਿਆਣਾ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ 8 ਅਪਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਦੀਪਕ ਕੁਮਾਰ, ਕਮਲ ਕਿਸ਼ੋਰ ਤੇ ਕੁੰਦਨ ਕੁਮਾਰ ਪਾਸੋਂ 4 ਮੋਬਾਇਲ ਫੋਨ ਤੇ 82 ਪੁੜੀਆਂ ਜ਼ਰਦਾ ਤੰਬਾਕੂ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਇੱਕ ਫੋਨ ਲਵਾਰਿਸ ਹਾਲਤ ਵਿੱਚ ਮਿਲਿਆ ਹੈ ਜੋ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਹੈ। ਇਸ ਲਈ ਪੁਲਿਸ ਨੂੰ ਕਾਰਵਾਈ ਲਈ ਲਿਖਿਆ ਗਿਆ ਹੈ। ਮਾਮਲੇ ਵਿੱਚ ਪੁਲਿਸ ਨੇ ਦੀਪਕ ਕੁਮਾਰ, ਕਮਲ ਕਿਸ਼ੋਰ ਤੇ ਕੁੰਦਨ ਕੁਮਾਰ ਹਵਾਲਾਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। (Central Jail)

ਕੇਂਦਰੀ ਜ਼ੇਲ੍ਹ ‘ਚੋਂ 9 ਮੋਬਾਇਲ ਤੇ ਨਸ਼ੀਲੇ ਪਦਾਰਥ ਹੋਏ ਬਰਾਮਦ
(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਅਨਸਰਾਂ ਵੱਲੋਂ ਮੋਬਾਇਲ ਅਤੇ ਨਸ਼ੀਲੇ ਪਦਾਰਥ ਧੜਾਧੜ ਜ਼ੇਲ੍ਹ ਅੰਦਰ ਸੁੱਟੇ ਜਾ ਰਹੇ ਹਨ। ਇਸ ਦੌਰਾਨ ਜੇਲ੍ਹ ਪ੍ਰਸ਼ਾਸ਼ਨ ਨੂੰ ਜ਼ੇਲ੍ਹ ਅੰਦਰੋਂ 9 ਮੋਬਾਇਲ ਫੋਨਾਂ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਜ਼ੇਲ੍ਹ ਅੰਦਰ ਸੁੱਟੇ ਨਸ਼ੀਲੇ ਪਦਾਰਥ ਬਰਾਮਦ ਹੋਏ। Central Jail

ਇਹ ਵੀ ਪੜ੍ਹੋ: ਕੜਾਕੇ ਦੀ ਠੰਢ : ਜਾਣੋ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ ਕਿਹਡ਼ਾ?

ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਜ਼ੇਲ੍ਹ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਜ਼ੇਲ੍ਹ ਅੰਦਰ ਥ੍ਰੋ ਹੋਣ ’ਤੇ ਜ਼ੇਲ੍ਹ ਕਰਮਚਾਰੀਆਂ ਵੱਲੋਂ 2 ਪੈਕਟ ਸਿਗਰਟ ਡੱਬੀਆਂ, 3 ਪੁੜੀਆਂ ਕੂਲ ਲਿਪ, 6 ਕੀ-ਪੈਡ ਫੋਨਾਂ ਦੀ ਬੈਟਰੀਆਂ ਅਤੇ 6 ਮੋਬਾਇਲ ਫੋਨ ਬਰਾਮਦ ਹੋਏ। ਇਸ ਤੋਂ ਇਲਾਵਾ ਇੱਕ ਜਗ੍ਹਾਂ ਤੋਂ 84 ਪੁੜੀਆਂ ਤੰਬਾਕੂ, 3 ਮੋਬਾਇਲ ਫੋਨ ਅਤੇ ਦੋ ਚਾਰਜਰ ਬਰਾਮਦ ਹੋਏ। Central Jail

ਜੇ ਜਾਨ ਦੀ ਸਲਾਮਤੀ ਚਾਹੁੰਦਾ ਹੈ ਤਾਂ 2 ਕਰੋੜ ਦਾ ਇੰਤਜਾਮ ਕਰ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਨਅੱਤੀ ਸ਼ਹਿਰ ਲੁਧਿਆਣਾ ਦੇ ਇੱਕ ਰੈਸਟੋਰੈਂਟ ਮਾਲਕ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦੇਸ਼ੀ ਨੰਬਰ ’ਤੋਂ ਆਈ ਕਾਲ ਰਾਹੀਂ ਫਿਰੌਤੀ ਨਾ ਦੇਣ ’ਤੇ ਰੈਸਟੋਰੈਂਟ ਮਾਲਕ ਨੂੰ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਪੀੜਤ ਵੱਲੋਂ ਦਿੱਤੀ ਗਈ ਸੂਚਨਾਂ ’ਤੇ ਮਾਮਲਾ ਦਰਜ਼ ਕਰਦਿਆਂ ਪੁਲਿਸ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ। (Crime News)

ਜਾਣਕਾਰੀ ਮੁਤਾਬਕ ਨਿਰਮਲ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਡੇਹਲੋਂ ਨੇ ਪੁਲਿਸ ਥਾਣਾ ਡੇਹਲੋਂ ਦੀ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ ਹੈ। ਸ਼ਿਕਾਇਤ ’ਚ ਨਿਰਮਲ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਸਨੂੰ 31 ਅਕਤੂਬਰ ਨੂੰ + (709) 500- 3503 ਵਿਦੇਸ਼ੀ ਨੰਬਰ ਤੋਂ ਪਹਿਲਾਂ ਇੱਕ ਮੈਸੇਜ ਆਇਆ ਅਤੇ ਇਸ ਤੋਂ ਬਾਅਦ 3 ਵਾਰ ਕਾਲਾਂ ਵੀ ਆਈਆਂ ਜੋ ਉਸਨੇ ਉਠਾਈਆਂ ਨਹੀਂ। ਜਿਸ ਕਰਕੇ ਮੁੜ ਕੁੱਝ ਸਮਾਂ ਬਾਅਦ ਫ਼ਿਰ ਉਸੇ ਨੰਬਰ ਤੋਂ ਇੱਕ ਹੋਰ ਮੈਸੇਜ ਆਇਆ। ਜਿਸ ’ਚ ਮੈਸਜ ਕਰਨ ਵਾਲੇ ਵੱਲੋਂ ਖੁਦ ਨੂੰ ਗੈਂਗਸਟਰ ਲੰਢਾ ਹਰੀਕੇ ਦੱਸਿਆ ਗਿਆ ਹੈ ਅਤੇ ਉਸ ਪਾਸੋਂ ਇੱਕ- ਦੋ ਕਰੋੜ ਦੀ ਮੰਗ ਕੀਤੀ। (Crime News)

Also Read : ਰਾਜਸਥਾਨ ’ਚ ਈਡੀ ਦਾ ਅਧਿਕਾਰੀ ਰਿਸ਼ਵਤ ਲੈਂਦਾ ਕਾਬੂ

ਫ਼ਿਰੌਤੀ ਨਾ ਦੇਣ ’ਤੇ ਉਸਨੂੰ ਜਾਨੋ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਇੰਨਾਂ ਹੀ ਨਹੀਂ 2 ਨਵੰਬਰ ਨੂੰ ਮੁੜ ਉਕਤ ਨੰਬਰ ਤੋਂ ਉਸਨੂੰ ਵਟਸਐੱਪ ਕਾਲਾਂ ਵੀ ਆਈਆਂ ਹਨ, ਜਿੰਨਾਂ ਦਾ ਉਸਨੇ ਕੋਈ ਜਵਾਬ ਨਹੀਂ ਦਿੱਤਾ। ਨਿਰਮਲ ਸਿੰਘ ਨੇ ਮੰਗ ਕੀਤੀ ਕਿ ਉਸ ਪਾਸੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇ। ਤਫ਼ਤੀਸੀ ਅਫ਼ਸਰ ਰੁਪਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਨਿਰਮਲ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ਼ ਕਰ ਲਿਆ ਹੈ ਅਤੇ ਜਾਂਚ ਆਰੰਭ ਦਿੱਤੀ ਹੈ।

ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਬਰਾਮਦ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਕਸਰ ਹੀ ਸੁਰਖੀਆਂ ’ਚ ਰਹਿਣ ਵਾਲੀ ਕੇਂਦਰੀ ਜੇਲ ਲੁਧਿਆਣਾ (Central Jail Ludhiana) ਇੱਕ ਵਾਰ ਫ਼ਿਰ ਚਰਚਾ ’ਚ ਹੈ। ਜਿੱਥੇ ਲਵਾਰਿਸ ਹਾਲਤ ਵਿੱਚ ਹੈਰੋਇਨ ਅਤੇ ਹਵਾਲਾਤੀਆਂ ਪਾਸੋਂ ਮੋਬਾਇਲ ਬਰਾਮਦ ਹੋਏ ਹਨ। ਜਿਸ ਦੇ ਸਬੰਧ ’ਚ ਫ਼ਿਲਹਾਲ ਪੁਲਿਸ ਵੱਲੋਂ ਨਾਮਲੂਮ ਵਿਅਕਤੀ ਤੇ ਤਿੰਨ ਹਵਾਲਾਤੀਆਂ ਵਿਰੁੱਧ ਮਾਮਲੇ ਦਰਜ਼ ਕਰ ਲਏ ਹਨ।

ਥਾਣੇਦਾਰ ਜਨਕ ਰਾਜ ਮੁਤਾਬਕ ਕੇਂਦਰੀ ਜੇਲ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਵੱਲੋਂ ਮੌਸੂਲ ਹੋਇਆ ਸੀ ਕਿ 1 ਨਵੰਬਰ ਨੂੰ ਸ਼ਾਮ 6 ਵਜੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਿਉਂ ਹੀ ਜੇਲ ਅਧਿਕਾਰੀਆਂ ਦੀ ਹਾਜ਼ਰੀ ’ਚ ਕਰਮਚਾਰੀਆਂ ਵੱਲੋਂ ਜੇਲ ਦੇ ਬਾਥਰੂਮਾਂ ਦੀ ਤਲਾਸੀ ਗਈ ਤਾਂ ਉੱਥੋਂ ਲਵਾਰਿਸ ਹਾਲਤ ਵਿੱਚ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਨੂੰ ਕਿਸੇ ਨਾਮਲੂਮ ਹਵਾਲਾਤੀ/ਕੈਦੀ ਨੇ ਜੇਲ ਅੰਦਰ ਲਿਆ ਕੇ ਨਿਯਮਾਂ ਦੀ ਉਲੰਘਣਾ ਕੀਤੀ ਹੈ, ਇਸ ਲਈ ਨਾਮਲੂਮ ਵਿਅਕਤੀ ਖਿਲਾਫ਼ ਥਾਣਾ ਡਵੀਜਨ ਨੰਬਰ 7 ਵਿਖੇ ਮਾਮਲਾ ਦਰਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  Cobra ਸੱਪਾਂ ਦਾ ਜ਼ਹਿਰ ਵੇਚਣ ਦੇ ਮਾਮਲੇ ’ਚ Bigg Boss OTT-2 ਜੇਤੂ ਐਲਵਿਸ਼ ਯਾਦਵ ਸਮੇਤ 6 ਖਿਲਾਫ FIR

ਉਕਤ ਤੋਂ ਇਲਾਵਾ ਤਫ਼ਤੀਸੀ ਅਫ਼ਸਰ ਗੁਰਦਿਆਲ ਸਿੰਘ ਅਨੁਸਾਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਵੱਲੋਂ ਮੌਸੂਲ ਹੋਇਆ ਕਿ 28 ਤੇ 29 ਅਕਤੂਬਰ ਨੂੰ ਅਧਿਕਾਰੀਆਂ ਵੱਲੋਂ ਜੇਲ੍ਹ ਅੰਦਰ ਬੈਰਕਾਂ ਤੇ ਕੈਦੀਆਂ/ਹਵਾਲਾਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਵੱਖ-ਵੱਖ ਕੰਪਨੀਆਂ ਦੇ 3 ਮੋਬਾਇਲ ਫੋਨ ਸਮੇਤ ਸਿੰਮ ਤੇ ਬੈਟਰੀ ਬਰਾਮਦ ਹੋਏ। ਇਸ ਲਈ ਪੁਲਿਸ ਵੱਲੋਂ ਥਾਣਾ ਡਵੀਜਨ ਨੰਬਰ 7 ਵਿਖੇ ਵਿਸ਼ਾਲ ਗਿੱਲ ਉਰਫ ਜੈਕਬ, ਬਲਵਿੰਦਰ ਸਿੰਘ ਉਰਫ਼ ਬੱਲੂ ਤੇ ਰਜਿੰਦਰ ਸਿੰਘ ਹਵਾਲਾਤੀਆਂ ਖਿਲਾਫ਼ ਜੇਲ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਰਜਿਸਟਰ ਕੀਤੇ ਗਏ ਹਨ। (Central Jail Ludhiana)

ਕੇਂਦਰੀ ਜ਼ੇਲ੍ਹ ’ਚੋਂ ਦੋ ਪੈਕਟ, 3 ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਵਿੱਚ ਬਾਹਰੋਂ ਥ੍ਰੋ ਕੀਤੇ ਗਏ ਦੋ ਪੈਕਟ ਮਿਲੇ, ਜਿਹਨਾਂ ਨੂੰ ਚੈੱਕ ਕਰਨ ’ਤੇ ਪੈਕਟਾਂ ਵਿਚੋਂ ਮੋਬਾਇਨ ਫੋਨ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਨਾਮਲੂਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Central Jail

ਇਹ ਵੀ ਪੜ੍ਹੋ : ਸਨੌਰ ਪੁਲਿਸ ਵੱਲੋਂ ਚੋਰ ਨੂੰ ਮੋਟਰਸਾਈਕਲ, ਲੋਹੇ ਦੀ ਰਾਡ ਤੇ ਹੋਰ ਸਮਾਨ ਸਮੇਤ ਕੀਤਾ ਕਾਬੂ

ਜਾਣਕਾਰੀ ਦਿੰਦੇ ਹੋਏ ਜ਼ੇਲ੍ਹ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਸਵੇਰੇ 9 ਵਜੇ ਦੇ ਕਰੀਬ ਜ਼ੇਲ੍ਹ ਫੈਕਟਰੀ ਵਿੱਚ ਦੋ ਪੈਕਟ ਡਿੱਗੇ, ਜਿਹਨਾਂ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ ਇਹਨਾਂ ਵਿੱਚੋਂ 3 ਮੋਬਾਇਲ ਫੋਨ, 20 ਬੰਡਲ ਬੀੜੀਆਂ, 10 ਪੁੜੀਆਂ ਤੰਬਾਕੂ ਅਤੇ ਇੱਕ ਡੱਬੀ ਸਿਗਰੇਟ ਦੀ ਬਰਾਮਦ ਹੋਈ।

ਕੇਂਦਰੀ ਜੇਲ ’ਚੋਂ ਮਿਲੇ 15 ਮੋਬਾਇਲ, 4 ਮਾਮਲੇ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਥਾਨਕ ਕੇਂਦਰੀ ਜੇਲ ਦੇ ਬੈਰਕਾਂ ਵਿੱਚੋਂ ਚੈਕਿੰਗ ਦੇ ਦੌਰਾਨ ਹਵਾਲਾਤੀਆਂ ਅਤੇ ਕੈਦੀਆਂ ਦੇ ਕਬਜੇ ਚੋਂ 15 ਮੋਬਾਇਲ ਫੋਨ ਬਰਾਮਦ ਹੋਏ ਹਨ। ਪੁਲਿਸ ਨੇ ਸਹਾਇਕ ਸੁਪਰਡੈਂਟ ਵੱਲੋਂ ਮੌਸੂਲ ਹੋਣ ’ਤੇ ਮਾਮਲਾ ਦਰਜ਼ ਕਰ ਲਿਆ ਹੈ।ਥਾਣਾ ਡਿਵੀਜਨ ਨੰਬਰ 7 ਦੇ ਪੁਲਿਸ ਅਧਿਕਾਰੀ ਮੁਤਾਬਕ ਜੇਲ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ 6 ਮੋਬਾਇਲ ਹਵਾਲਾਤੀਆਂ ਤੇ ਕੈਦੀਆਂ ਦੇ ਕਬਜ਼ੇ ’ਚੋਂ ਬਰਾਮਦ ਹੋਏ ਹਨ। (Central Jail)

ਜਦਕਿ 9 ਮੋਬਾਇਲ ਫੋਨ ਲਵਾਰਿਸ ਹਾਲਤ ’ਚ ਮਿਲੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਸਹਾਇਕ ਸੁਪਰਡੈਂਟ ਸੂਰਜ ਮੱਲ ਅਤੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਦੀ ਸ਼ਿਕਾਇਤ ’ਤੇ ਗੌਰਵ, ਸਚਿਨ ਕੁਮਾਰ ਤੇ ਅਰਮਾਨ ਹਸਮੀਂ ਵਿਰੁੱਧ ਜੇਲ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਉਕਤ 15 ਮੋਬਾਇਲ 1 ਅਤੇ 2 ਸਤੰਬਰ ਨੂੰ ਮਿਲੇ ਹਨ।

ਇਹ ਵੀ ਪੜ੍ਹੋ : ਅਪ੍ਰੈਟਸ਼ਿਪ ਲਾਈਨਮੈਨ ਯੂਨੀਅਨ ਦੇ ਕਾਰਕੁੰਨ ਟਾਵਰ ’ਤੇ ਚੜ੍ਹ ਲਗਤਾਰ ਕੱਢ ਰਹੇ ‘ਕਰੰਟ’

ਕੇਂਦਰੀ ਜੇਲ ’ਚੋਂ 22 ਮੋਬਾਇਲ, ਇੱਕ ਸਿੰਮ ਤੇ 65 ਪੁੜੀਆਂ ਤੰਬਾਕੂ ਬਰਾਮਦ
ਲੁਧਿਆਣਾ (ਜਸਵੀਰ ਸਿੰਘ ਗਹਿਲ)।  ਤਲਾਸ਼ੀ ਮੁਹਿੰਮ ਦੌਰਾਨ ਪ੍ਰਸ਼ਾਸਨ ਨੂੰ ਕੇਂਦਰੀ ਜੇਲ (Central Jail) ਲੁਧਿਆਣਾ ਵਿੱਚੋਂ 22 ਮੋਬਾਇਲ, ਇੱਕ ਸਿੰਮ ਅਤੇ 65 ਪੁੜੀਆਂ ਤੰਬਾਕੂ ਬਰਾਮਦ ਹੋਇਆ ਹੈ। ਮੌਸੂਲ ਹੋਣ ’ਤੇ ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਨੇ 9 ਹਵਾਲਾਤੀਆਂ ਸਮੇਤ ਨਾਮਲੂਮ ਹਵਾਲਾਤੀਆਂ/ ਬੰਦੀਆਂ ’ਤੇ ਮਾਮਲਾ ਦਰਜ਼ ਕਰ ਲਿਆ ਹੈ। ਜੇਲ ਦੇ ਸਹਾਇਕ ਸੁਪਰਡੈਂਟ ਸੂਰਜ ਮੱਲ ਵੱਲੋਂ ਮੌਸੂਲ ਹੋਣ ’ਤੇ ਪੁਲਿਸ ਨੇ ਜਗਤਾਰ ਸਿੰਘ ਉਰਫ਼ ਜੱਗੀ, ਰਵਿੰਦਰ ਸਿੰਘ ਸਾਹਨੀ ਉਰਫ਼ ਰੁਬੇਨ ਉਰਫ਼ ਰਮਾਇਣ, ਪਵਨ ਕੁਮਾਰ, ਵਿਜੈ ਕੁਮਾਰ ਤੇ ਬਲਦੇਵ ਸਿੰਘ ਵਿਰੁੱਧ ਜੇਲ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ’ਚ ਮਾਮਲਾ ਦਰਜ਼ ਕੀਤਾ ਕਿਉਂਕਿ 21 ਜੁਲਾਈ ਨੂੰ ਜੇਲ ਅਧਿਕਾਰੀਆਂ ਨੂੰ ਚੈਕਿੰਗ ਮੁਹਿੰਮ ਦੌਰਾਨ ਉਕਤਾਨ ਪਾਸੋਂ 4 ਮੋਬਾਇਲ ਫੋਨ ਤੇ 1 ਏਅਰਟੈੱਲ ਕੰਪਨੀ ਦਾ ਸਿੰਮ ਬਰਾਮਦ ਹੋਇਆ।

ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਵੱਲੋਂ ਭੇਜੇ ਗਏ ਮੌਸੂਲ ਮੁਤਾਬਕ ਜੇਲ ਪ੍ਰਸ਼ਾਸਨ ਵੱਲੋਂ 23 ਜੁਲਾਈ ਨੂੰ ਕੇਂਦਰੀ ਜੇਲ ਚੈਕਿੰਗ ਦੌਰਾਨ ਰਣਜੀਤ ਸਿੰਘ ਪਾਸੋਂ ਇੱਕ ਕੀ- ਪੈੜ ਮੋਬਾਇਲ ਫੋਨ ਬਰਾਮਦ ਹੋਇਆ। ਇਸੇ ਤਰਾਂ ਸਹਾਇਕ ਸੁਪਰਡੈਂਟ ਗਗਨਦੀਪ ਸ਼ਰਮਾਂ ਅਨੁਸਾਰ ਤਲਾਸੀ ਮੁਹਿੰਮ ਤਹਿਤ 26 ਜੁਲਾਈ ਨੂੰ ਅਧਿਕਾਰੀਆਂ ਨੇ ਚੈਕਿੰਗ ਕੀਤੀ ਤਾਂ ਜੇਲ ਅੰਦਰੋਂ 65 ਪੁੜੀਆਂ ਤੰਬਾਕੂ ਮਾਰਕਾ ਪੰਛੀ ਤੇ ਲਵਾਰਿਸ ਹਾਲਤ ’ਚ ਵੱਖ ਵੱਖ ਕੰਪਨੀਆਂ ਦੇ 11 ਮੋਬਾਇਲ ਫੋਨ ਬਰਾਮਦ ਹੋਏ। (Central Jail)

ਇਹ ਵੀ ਪੜ੍ਹੋ : ਫਲਿੱਪ ਕਾਰਟ ਅਕਾਊਂਟ ਐਕਟੀਵੇਟ ਕਰਾਉਣ ਬਹਾਨੇ ਬੈਂਕ ਖਾਤੇ ’ਚੋਂ 85 ਹਜ਼ਾਰ ਰੁਪਏ ਕੀਤੇ ਟਰਾਂਸਫ਼ਰ

ਇਸੇ ਤਰਾਂ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਮੁਤਾਬਕ 28 ਜੁਲਾਈ ਨੂੰ ਤਲਾਸੀ ਮੁਹਿੰਮ ਦੌਰਾਨ ਜਗਦੀਪ ਸਿੰਘ, ਪ੍ਰਦੀਪ ਸਿੰਘ ਤੇ ਭੂਸ਼ਣ ਕੁਮਾਰ ਕੋਲੋਂ 3 ਮੋਬਾਇਲ ਫੋਨ ਬਰਾਮਦ ਹੋਏ। ਚੌਥੇ ਮਾਮਲੇ ਵਿੱਚ ਸਹਾਇਕ ਸੁਪਰਡੈਂਟ ਗਗਨਦੀਪ ਸ਼ਰਮਾ ਵੱਲੋਂ ਮੌਸੂਲ ਹੋਣ ਪਿੱਛੋਂ 3 ਮੋਬਾਇਲ ਫੋਨ ਮਿਲਣ ’ਤੇ ਨਾਮਲੂਮ ਹਵਾਲਾਤੀਆਂ/ ਬੰਦੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ।

ਕੇਂਦਰੀ ਜੇਲ ’ਚੋਂ 16 ਮੋਬਾਈਲ ਫੋਨ ਤੇ 75 ਪੁੜੀਆਂ ਜਰਦਾ ਬਰਾਮਦ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਤਲਾਸ਼ੀ ਮੁਹਿੰਮ ਦੌਰਾਨ ਜੇਲ ਪ੍ਰਸ਼ਾਸਨ ਨੂੰ ਵੱਖ ਵੱਖ ਬੈਰਕਾਂ ’ਚੋਂ 16 ਮੋਬਾਇਲ ਫੋਨਾਂ ਸਮੇਤ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਜੇਲ ਪ੍ਰਸ਼ਾਸਨ ਮੁਤਾਬਕ ਹਵਾਲਾਤੀਆਂ ਅਤੇ ਕੈਦੀਆਂ ਦੇ ਕਬਜੇ ਚੋਂ ਛੇ ਮੋਬਾਇਲ। ਜਦਕਿ 10 ਮੋਬਾਇਲ ਫੋਨ ਤੇ ਜਰਦੇ ਦੀਆਂ ਪੁੜੀਆਂ ਲਵਾਰਿਸ ਹਾਲਤ ’ਚ ਬਰਾਮਦ ਹੋਈਆਂ ਹਨ। (Central Jail)

ਥਾਣਾ ਡਵੀਜਨ ਨੰਬਰ 7 ਦੀ ਪੁਲਿਸ ਵੱਲੋਂ ਦਰਜ਼ ਕੀਤੇ ਗਏ ਮੁਕੱਦਮੇ ਅਨੁਸਾਰ ਸਹਾਇਕ ਸੁਪਰਡੈਂਟ ਸੁਖਦੇਵ ਸਿੰਘ ਵੱਲੋਂ ਮੌਸੂਲ ਹੋਇਆ ਕਿ ਜੇਲ ਅਧਿਕਾਰੀਆਂ ਵੱਲੋਂ 23 ਜੁਲਾਈ ਨੂੰ ਕੀਤੀ ਗਈ ਤਲਾਸ਼ੀ ਦੌਰਾਨ ਬੈਰਕਾਂ ਅਤੇ ਬਾਥਰੂਮਾਂ ਵਿੱਚੋਂ ਲਵਾਰਿਸ ਹਾਲਤ ਵਿੱਚ 10 ਮੋਬਾਇਲ ਫੋਨ ਬਰਾਮਦ ਹੋਏ ਸਨ। ਜਿਸ ਸਬੰਧੀ ਨਾਮਲੂਮ ਹਵਾਲਾਤੀ/ਕੈਦੀ ਵਿਰੁੱਧ ਮਾਮਲਾ ਦਰਜ਼ ਕੀਤਾ ਗਿਆ। ਇਸੇ ਤਰਾਂ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਮੁਤਾਬਕ 31 ਜੁਲਾਈ ਨੂੰ ਵੀ ਤਲਾਸ਼ੀ ਮੁਹਿੰਮ ਦੌਰਾਨ ਜੇਲ ਅਧਿਕਾਰੀਆਂ ਨੂੰ ਸੁਖਵੰਤ ਸਿੰਘ ਉਰਫ਼ ਸੁੱਖਾ, ਗੁਰਜੀਤ ਸਿੰਘ ਪਾਸੋਂ 2 ਮੋਬਾਇਲ ਫੋਨ ਮਿਲੇ ਸਨ। (Central Jail)

ਇਹ ਵੀ ਪੜ੍ਹੋ : ਹਰਿਆਣਾ : ਨੂੰਹ ਹਿੰਸਾ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ

ਉਕਤ ਤੋਂ ਇਲਾਵਾ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਅਤੇ ਹਰਬੰਸ ਸਿੰਘ ਵੱਲੋਂ ਪ੍ਰਾਪਤ ਹੋਏ ਮੌਸੂਲ ਮੁਤਾਬਕ 1 ਅਗਸਤ ਨੂੰ ਕੇਂਦਰੀ ਜੇਲ ’ਚੋਂ ਚੈਕਿੰਗ ਦੌਰਾਨ 4 ਮੋਬਾਇਲ ਫੋਨ ਅਤੇ 75 ਪੁੜੀਆਂ ਜਰਦੇ ਦੀ ਬਰਾਮਦ ਹੋਈਆਂ ਸਨ। ਜਿਸ ਦੇ ਸਬੰਧ ਵਿੱਚ ਫਤਿਹਪਾਲ ਸਿੰਘ, ਪਵਨ ਕੁਮਾਰ ਅਤੇ ਸੋਹਣ ਸਿੰਘ ਉਰਫ਼ ਨੰਬਰਦਾਰ, ਸਰਬਜੀਤ ਸਿੰਘ ਉਰਫ਼ ਸਾਬੀ, ਸੁਖਦੇਵ ਸਿੰਘ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ।

ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ ’ਚ ਬੰਦੀਆਂ ਦੀ ਸਿਹਤ ਦੀ ਸਕਰੀਨਿੰਗ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਸੀ.ਜੇ.ਐਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਅਤੇ ਜੇਲ੍ਹ ਦੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕੀਤਾ ਗਿਆ। (Medical Camp)

ਕੁੱਲ 708 ਬੰਦੀਆਂ ਦਾ ਡਾਕਟਰੀ ਮੁਆਇਨਾ ਕੀਤਾ (Medical Camp)

ਕੈਂਪ ਦੌਰਾਨ ਮੈਡੀਕਲ ਬ੍ਰਾਂਚਾਂ ਦੇ ਸਪੈਸ਼ਲਿਸਟ, ਜਿਵੇਂ ਕਿ ਈ.ਐਨ.ਟੀ., ਆਰਥੋ, ਮੈਡੀਸਨ, ਦੰਦਾਂ, ਅੱਖਾਂ ਦੇ ਮਾਹਿਰ, ਚਮੜੀ ਅਤੇ ਗਾਇਨੀਕੋਲੋਜਿਸਟ ਨੇ ਕੁੱਲ 708 ਬੰਦੀਆਂ ਦਾ ਡਾਕਟਰੀ ਮੁਆਇਨਾ ਕੀਤਾ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਭਵਿੱਖ ਵਿੱਚ ਵੀ ਬੰਦੀਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ (Medical Camp) ਦੀ ਬਿਹਤਰੀ ਲਈ ਅਜਿਹੇ ਮੈਡੀਕਲ ਕੈਂਪ ਲਗਾਏ ਜਾਣਗੇ।

ਇਹ ਵੀ ਪੜ੍ਹੋ : ਪੇਪਰ ’ਚ ਨੰਬਰ ਵਧਾਉਣ ਲਈ ਅਧਿਆਪਕਾ ਨੇ ਮੰਗੇ ਪੈਸੇ, ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਾਬੂ

ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਹਾਲ ਵਿੱਚ ਹੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦੀਆਂ ਦੀ ਐਚ.ਆਈ.ਵੀ, ਐਚ.ਸੀ.ਵੀ ਅਤੇ ਟੀ.ਬੀ ਦੀ ਸਕ੍ਰੀਨਿੰਗ ਲਈ ਰਾਜ ਪੱਧਰੀ ਸਮਾਗਮ ਦੌਰਾਨ ਉਦਘਾਟਨ ਕਰਕੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਜੇਲ੍ਹ ਵਿਭਾਗ ਦੀਆਂ ਜੇਲ੍ਹਾਂ ਵਿੱਚ ਬੰਦ ਬੰਦੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਨੂੰ ਲਾਗੂ ਕੀਤਾ ਗਿਆ ਹੈ।