Bathinda Police News - Sach Kahoon Punjabi
Bathinda Police News: ਸਰਪੰਚ ਦੀ ਸ਼ਿਕਾਇਤ ’ਤੇ ਚੌਂਕੀ ਦੇ ਸਾਰੇ ਸਟਾਫ਼ ’ਤੇ ਕਾਰਵਾਈ, ਜਾਣੋ ਕੀ ਹੈ ਮਾਮਲਾ
Bathinda Police News: ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਖ਼ਤ ਕਾਰਵਾਈ ਕਰਦਿਆਂ ਬਠਿੰਡਾ ਦੇ ਥਾਣਾ ਸਦਰ ਅਧੀਨ ਪੈਂਦੀ ਕੋਟਸ਼ਮੀਰ ਪੁਲਿਸ ਚੌਂਕੀ ਦਾ ਸਾਰਾ ਸਟਾਫ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਇਹ ਕਾਰਵਾਈ ਜ਼ਿਲ੍ਹੇ ਦੇ ਇੱਕ ਸਰਪੰਚ ਦੀ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖਿਲਾਫ਼ ਕਾਰਵਾਈ ਨਾ ਕਰਨ ਦੀ ਸ਼ਿਕਾਇਤ ਮਗਰੋਂ ਕੀਤੀ ਗਈ ਹੈ।
ਵੇਰਵਿਆਂ ਮੁਤਾਬਿਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅੱਜ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ’ਚ ਪਾਰਟੀ ਆਗੂਆਂ ਦੇ ਸੰਮੇਲਨ ’ਚ ਪੁੱਜੇ ਸਨ।  ਇਸ ਮੌਕੇ ਉੱਥੇ ਮੌਜ਼ੂਦ ਪਿੰਡ ਗੁਲਾਬਗੜ੍ਹ ਦੇ ਸਰਪੰਚ ਲੱਖਾ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੁਲਿਸ ਨਾ ਤਾਂ ਨਸ਼ਿਆਂ ਦੇ ਮਾਮਲੇ ’ਚ ਸਖਤ ਕਾਰਵਾਈ ਕਰਦੀ ਹੈ ਅਤੇ ਨਾ ਹੀ ਪੁਲਿਸ ਅਧਿਕਾਰੀ ਲੋਕਾਂ ਵੱਲੋਂ ਚੁਣੇ ਨੁਮਾਇੰਦਿਆਂ ਦੀ ਕੋਈ ਗੱਲ ਸੁਣਦੇ ਹਨ।
ਸਰਪੰਚ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਕਿਸੇ ਨਸ਼ਾ ਤਸਕਰ ਬਾਰੇ ਜਾਣਕਾਰੀ ਦਿੰਦੇ ਹਾਂ ਤਾਂ ਉਹ ਨਸ਼ਾ ਤਸਕਰਾਂ ਤੱਕ ਪੁੱਜ ਜਾਂਦੀ ਹੈ। ਸਰਪੰਚ ਵੱਲੋਂ ਬੋਲੇ ਇਨ੍ਹਾਂ ਸ਼ਬਦਾਂ ਨੂੰ ਸੁਣਦਿਆਂ ਹੀ ਮੁੱਖ ਮੰਤਰੀ ਨੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਨੂੰ ਤੁਰੰਤ ਹੁਕਮ ਕੀਤੇ ਕਿ ਸਬੰਧਿਤ ਸਾਰੇ ਸਟਾਫ ਨੂੰ ਬਾਹਰਲੇ ਜ਼ਿਲ੍ਹੇ ’ਚ ਤਬਦੀਲ ਕੀਤਾ ਜਾਵੇ। ਡੀਆਈਜੀ ਨੇ ਮੁੱਖ ਮੰਤਰੀ ਦੇ ਹੁਕਮਾਂ ਮਗਰੋਂ ਕੋਟਸ਼ਮੀਰ ਚੌਂਕੀ ਦੇ ਇੰਚਾਰਜ ਸਮੇਤ ਸਮੁੱਚੇ ਸਟਾਫ ਨੂੰ ਜ਼ਿਲ੍ਹਾ ਮਾਨਸਾ ਵਿਖੇ ਤਬਦੀਲ ਕਰ ਦਿੱਤਾ ਹੈ।
Bathinda Police News: ਇੱਕ ਏਐਸਆਈ ਸਮੇਤ ਦੋ ਮੁਲਜ਼ਮ ਜਖ਼ਮੀ
ਤਿੰਨ ਮੁਲਜ਼ਮ ਕੀਤੇ ਗ੍ਰਿਫਤਾਰ | Bathinda Police News
Bathinda Police News: ਬਠਿੰਡਾ (ਸੁਖਜੀਤ ਮਾਨ)। ਬਠਿੰਡਾ ‘ਚ ਇੱਕ ਠੇਕੇ ਤੋਂ ਲੁੱਟ ਕਰਨ ਵਾਲੇ ਮੁਲਜਮਾਂ ਦੀ ਭਾਲ ‘ਚ ਜੁਟੀ ਪੁਲਿਸ ‘ਤੇ ਮੁਲਜਮਾਂ ਵੱਲੋਂ ਗੋਲੀਆਂ ਚਲਾਉਣ ਡਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਇੱਕ ਏ ਐਸ ਆਈ ਸਮੇਤ 2 ਮੁਲਜ਼ਮ ਜਖ਼ਮੀ ਹੋ ਗਏ। ਪੁਲਿਸ ਨੇ 3 ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਵੇਰਵਿਆਂ ਮੁਤਾਬਿਕ ਕੁਝ ਦਿਨ ਪਹਿਲਾਂ ਬਠਿੰਡਾ-ਬਰਨਾਲਾ ਰੋਡ ਉੱਤੇ ਇੱਕ ਸ਼ਰਾਬ ਦੇ ਠੇਕੇ ਤੋਂ ਲੁੱਟ ਕਰਨ ਵਾਲੇ ਮੁਲਜ਼ਮਾਂ ਦੀ ਭਾਲ ਵਿੱਚ ਜੁਟੀ ਪੁਲਿਸ ਨੂੰ ਜਦੋਂ ਮੁਲਜਮਾਂ ਬਾਰੇ ਸੂਹ ਮਿਲੀ ਤਾਂ ਬਠਿੰਡਾ ਦੇ ਬਹਿਮਣ ਪੁਲ ਕੋਲ ਨਾਕਾ ਲਗਾਇਆ ਗਿਆ ਸੀ। ਇਥੋਂ ਲੰਘ ਰਹੇ ਮੁਲਜਮਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਰੁਕਣ ਲਈ ਕਿਹਾ ਤਾਂ ਅੱਗੋਂ ਮੁਲਜਮਾਂ ਨੇ ਗੋਲੀਆਂ ਚਲਾ ਦਿੱਤੀਆਂ। Bathinda Police News
Read Also : Punjab Police: ਪੰਜਾਬ ਪੁਲਿਸ ਨੇ ਦੋ ਜਾਸੂਸਾਂ ਨੂੰ ਕੀਤਾ ਗ੍ਰਿਫ਼ਤਾਰ, ਪਾਕਿ ਏਜੰਟਾਂ ਨਾਲ ਸਬੰਧ
ਇੱਕ ਗੋਲੀ ਏਐਸਆਈ ਦੇ ਲੱਤ ਵਿੱਚ ਲੱਗੀ ਜੋ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ‘ਚ ਦੋ ਮੁਲਜ਼ਮ ਵੀ ਜਖ਼ਮੀ ਹੋ ਗਏ। ਦੋ ਜਖ਼ਮੀਆਂ ਸਮੇਤ ਪੁਲਿਸ ਵੱਲੋਂ 3 ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਐਸਐਸਪੀ ਬਠਿੰਡਾ ਅਮਨੀਤ ਕੋਂਡਲ ਥੋੜੀ ਦੇਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਦੀ ਮੁਕੰਮਲ ਜਾਣਕਾਰੀ ਦੇਣਗੇ।