Daman Bajwa - Sach Kahoon Punjabi

Sunam News: ਮੋਹਨਜੀਤ ਸ਼ੇਰੋਂ ਦੇ ਹੱਕ ’ਚ ਮੰਤਰੀ ਅਮਨ ਅਰੋੜਾ ਦੇ ਘਰ ਕਾਲਾ ਝੰਡਾ ਲੈ ਕੇ ਪਹੁੰਚੀ ਦਮਨ ਬਾਜਵਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਬੀਤੇ ਦਿਨੀਂ ਪਿੰਡ ਸ਼ੇਰੋਂ ਵਿਖੇ ਪੁਲਿਸ ਵਲੋਂ ਮੋਹਨਜੀਤ ਸਿੰਘ ਸ਼ੇਰੋਂ ਨੂੰ ਗ੍ਰਿਫ਼ਤਾਰ ਕਰਨ ਤੇ ਪੁਲਿਸ ਵੱਲੋਂ ਉਸ ਦੀ ਕੀਤੀ ਗਈ ਕਥਿਤ ਕੁੱਟਮਾਰ ਦੇ ਰੋਸ ਵਜੋਂ ਅੱਜ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਮਨ ਬਾਜਵਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਬਾਹਰ ਕਾਲਾ ਝੰਡਾ ਲੈ ਕੇ ਪਹੁੰਚੀ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਅੱਜ ਮੈ ਇੱਕਲੀ ਮੰਤਰੀ ਦੀ ਕੋਠੀ ਅੱਗੇ ਕਾਲਾ ਝੰਡਾ ਲੈ ਕੇ ਪਹੁੰਚੀ ਹਾਂ, ਜੇਕਰ ਹਿੰਮਤ ਹੈ ਤਾਂ ਪੁਲਿਸ ਮੈਨੂੰ ਗ੍ਰਿਫਤਾਰ ਕਰੇ ਤੇ ਮੇਰੇ ’ਤੇ ਕੇਸ ਦਰਜ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨਾ ਹਰੇਕ ਵਿਅਕਤੀ ਦਾ ਹੱਕ ਹੈ ਤੇ ਇਹ ਰੋਸ ਪ੍ਰਦਰਸ਼ਨ ਸਰਕਾਰਾਂ ਖਿਲਾਫ਼ ਪਹਿਲਾਂ ਵੀ ਹੁੰਦੇ ਰਹੇ ਹਨ ਤੇ ਇਸ ਦਾ ਇਹ ਮਤਲਬ ਨਹੀਂ ਕਿ ਪੁਲਿਸ ਪ੍ਰਸ਼ਾਸਨ ਸਰਕਾਰ ਦੀ ਸ਼ਹਿ ’ਤੇ ਇਕ ਵਿਅਕਤੀ ’ਤੇ ਤਸ਼ੱਦਦ ਕਰੇ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੋਹਨਜੀਤ ਸਿੰਘ ਸ਼ੇਰੋਂ ਨੂੰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਉਨ੍ਹਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਤੇ ਤੇਜ਼ ਕੀਤਾ ਜਾਵੇਗਾ। ਇਥੇ ਜਿਕਰਯੋਗ ਹੈ ਕਿ ਦਮਨ ਬਾਜਵਾ ਪਿਛਲੇ ਦਿਨਾਂ ਤੋਂ ਮੋਹਨਜੀਤ ਨੂੰ ਇਨਸਾਫ਼ ਦਿਵਾਉਣ ’ਚ ਲੱਗੀ ਹੋਈ ਹੈ ਤੇ ਅੱਜ ਇਕੱਲੀ ਹੀ ਆਪਣੇ ਪਤੀ ਹਰਮਨ ਬਾਜਵਾ ਨਾਲ ਕਾਲਾ ਝੰਡਾ ਲਹਿਰਾਉਂਦੀ ਹੋਈ ਮੰਤਰੀ ਅਮਨ ਅਰੋੜਾ ਦੀ ਕੋਠੀ ਪਹੁੰਚੀ ਤੇ ਮੰਤਰੀ ਦੀ ਕੋਠੀ ਪਹੁੰਚਣ ਮੌਕੇ ’ਤੇ ਕੋਠੀ ਦਾ ਗੇਟ ਬੰਦ ਹੋ ਗਿਆ ਤੇ ਵੱਡੀ ਗਿਣਤੀ ’ਚ ਪੁਲਿਸ ਪਹੁੰਚ ਗਈ। Sunam News

ਇਹ ਵੀ ਪੜ੍ਹੋ : Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੋਂ ਰਾਹਤ

Farmers Relief Punjab: ਕਿਸਾਨਾਂ ਲਈ ਵੱਡੀ ਰਾਹਤ! ਦਮਨ ਬਾਜਵਾ ਨੇ ਮੂੰਹ ਮਿੱਠਾ ਕਰਵਾ ਕੇ ਇੰਝ ਸਾਂਝੀ ਕੀਤੀ ਕਿਸਾਨਾਂ ਦੀ ਖੁਸ਼ੀ
ਬੇਮੌਸਮੇ ਮੀਂਹ ਕਾਰਨ ਪ੍ਰਭਾਵਿਤ ਹੋਈ ਫਸਲ ਦੀ ਛੇਤੀ ਖਰੀਦ ਹੋਵੇਗੀ : ਦਮਨ ਬਾਜਵਾ
Farmers Relief Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕੇਂਦਰ ਸਰਕਾਰ ਵੱਲੋਂ ਕਣਕ ਦੇ ਖਰੀਦ ਨਿਯਮਾਂ ਦੇ ਵਿੱਚ ਛੂਟ ਦਿੱਤੀ ਗਈ ਹੈ ਅਤੇ ਹੁਣ ਕਿਸਾਨਾਂ ਦੀ ਕਣਕ ਦੀ ਫਸਲ ਦੇ ਛੇਤੀ ਵਿਕਣ ਦੇ ਆਸਾਰ ਲੱਗ ਰਹੇ ਹਨ। ਅੱਜ ਦੁਪਹਿਰ ਬਾਅਦ ਭਾਜਪਾ ਆਗੂ ਮੈਡਮ ਦਮਨ ਥਿੰਦ ਬਾਜਵਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਨਿਯਮਾਂ ’ਚ ਮਿਲੀ ਛੂਟ ਦੀ ਚਿੱਠੀ ਲੈ ਕੇ ਅਨਾਜ ਮੰਡੀ 'ਚ ਪੁੱਜੇ ਜਿੱਥੇ ਉਹਨਾਂ ਕਿਸਾਨਾਂ ਦਾ ਲੱਡੂਆ ਨਾਲ ਮੂੰਹ ਮਿੱਠਾ ਕਰਵਾਇਆ।

ਇਸ ਮੌਕੇ ਦਮਨ ਬਾਜਵਾ ਨੇ ਕੇਂਦਰ ਸਰਕਾਰ ਵੱਲੋਂ ਆਈ ਚਿੱਠੀ ਦਿਖਾਉਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਹ ਕੇਂਦਰ ਸਰਕਾਰ ਦਾ ਬਹੁਤ-ਬਹੁਤ ਧੰਨਵਾਦ ਕਰਦੇ ਹਨ। ਹੁਣ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਨਹੀਂ ਰੁਲੇਗੀ, ਕਿਉਂਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਫਸਲ ਦੇ ਖਰੀਦ ਨਿਯਮਾਂ ਵਿੱਚ ਛੂਟ ਮਿਲ ਗਈ ਹੈ, ਇਹ ਕਿਸਾਨ ਵੀਰਾਂ ਲਈ ਵੱਡੀ ਖੁਸ਼ਖਬਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ 70% ਬਦਰੰਗ ਅਤੇ 15% ਟੋਟੇ ਦੀ ਛੂਟ ਮਨਜ਼ੂਰ ਕੀਤੀ ਹੈ ਅਤੇ ਇਸ ਦੇ ਐਫ.ਸੀ.ਆਈ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: Electricity Cuts Punjab: ਗਰਮੀ ਤੋਂ ਪਹਿਲਾਂ ਹੀ 'ਬਿਜਲੀ ਗੁੱਲ', ਰਾਜੂ ਖੰਨਾ ਨੇ ਪੰਜਾਬ ਸਰਕਾਰ ਨੂੰ ਘੇਰਿਆ

ਉਹਨਾਂ ਕਿਹਾ ਕਿ ਇਹ ਛੂਟ ਪਹਿਲਾਂ ਵੀ ਮਿਲ ਸਕਦੀ ਸੀ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਇਹ ਛੂਟ ਦੇਣ ਲਈ ਚਿੱਠੀ ਹੀ ਬਹੁਤ ਸਮਾਂ ਬਾਅਦ 'ਚ ਲਿਖੀ ਗਈ ਹੈ। ਹੁਣ ਜੇਕਰ ਗੱਲ ਕਰੀਏ ਤਾਂ ਇਸੇ ਕੰਮ ਵਾਸਤੇ ਰਾਜਸਥਾਨ ਸੂਬੇ ਵੱਲੋਂ ਇਹ ਚਿੱਠੀ ਬਹੁਤ ਪਹਿਲਾਂ ਲਿਖੀ ਗਈ ਸੀ ਅਤੇ ਉਹਨਾਂ ਨੂੰ ਇਹ ਛੂਟ ਪਹਿਲਾਂ ਮਿਲ ਵੀ ਚੁੱਕੀ ਹੈ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਇਹ ਛੂਟ ਦੇਣ ਲਈ ਕੇਂਦਰ ਸਰਕਾਰ ਨੂੰ ਚਿੱਠੀ ਲਿਖਣ 'ਚ ਬਹੁਤ ਦੇਰੀ ਕੀਤੀ ਹੈ ਜਿਸ ਕਾਰਨ ਕਿਤੇ ਹੁਣ ਜਾ ਕੇ ਇਹ ਛੂਟ ਮਿਲੀ ਹੈ। ਉਹਨਾਂ ਕਿਹਾ ਕਿ ਹੁਣ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਚੁੱਕਿਆ ਜਾਣਾ ਹੈ ਇਹ ਸਾਡੇ ਕਿਸਾਨ ਭਰਾਵਾਂ ਲਈ ਖੁਸਖਬਰੀ ਦੀ ਗੱਲ ਹੈ।

ਸੁਨਾਮ : ਅਨਾਜ ਮੰਡੀ 'ਚ ਕੇਂਦਰ ਸਰਕਾਰ ਵੱਲੋਂ ਆਈ ਚਿੱਠੀ ਦਿਖਾਉਂਦੇ ਹੋਏ ਗੱਲਬਾਤ ਕਰਦੇ ਮੈਡਮ ਦਮਨ ਬਾਜਵਾ। ਤਸਵੀਰ: ਕਰਮ ਥਿੰਦ

Punjab BJP: ਦਾਮਨ ਬਾਜਵਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
Punjab BJP: ਸੁਨਾਮ ਦੇ ਕਈ ਮਹੱਤਵਪੂਰਨ ਮੁੱਦਿਆਂ ਤੇ ਵਿਸਥਾਰਪੂਰਵਕ ਚਰਚਾ ਹੋਈ : ਮੈਡਮ ਬਾਜਵਾ

Punjab BJP: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਬਾਜਵਾ ਵੱਲੋਂ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਕਰਕੇ ਸੁਨਾਮ ਸ਼ਹਿਰ ਦੇ ਕੁਝ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਹੈ।

ਇਸ ਸਬੰਧੀ ਮੈਡਮ ਦਾਮਨ ਥਿੰਦ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਮਾਣਯੋਗ ਰਾਜਪਾਲ ਦਾ ਧਿਆਨ ਸੁਨਾਮ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਜੀ ਦੇ ਮੈਮੋਰੀਅਲ ਵੱਲ ਕੇਂਦਰਿਤ ਕਰਦੇ ਹੋਏ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਸ਼ਹੀਦ ਊਧਮ ਸਿੰਘ ਜੀ ਦੇ ਮੈਮੋਰੀਅਲ ਵਿੱਚ ਹੋਰ ਵਿਕਾਸ ਕਾਰਜਾਂ ਅਤੇ ਉਸ ਸ਼ਹੀਦ ਦੀ ਵਿਰਾਸਤ ਨੂੰ ਸੰਭਾਲਣ ਲਈ ਅਤੇ ਹੋਰ ਉਭਾਰਨ ਵਾਸਤੇ ਤਾਂ ਜੋ ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦੇ ਸਕੀਏ।

ਇਹ ਵੀ ਪੜ੍ਹੋ: Punjab CM: ਫਾਜ਼ਿਲਕਾ ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ

ਕੇਂਦਰ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰੀ ਮਾਣਯੋਗ ਗਜੇੰਦਰ ਸਿੰਘ ਸ਼ੇਖਾਵਤ ਜੀ, ਸਾਡੇ ਵੱਲੋਂ ਕੀਤੇ ਜਾ ਰਹੇ ਲੰਮੇ ਸਮੇਂ ਤੋਂ ਯਤਨਾਂ ਨੂੰ ਦੇਖ ਦੇ ਹੋਏ ਵੱਡੇ ਫੰਡਸ ਦੇਣ ਨੂੰ ਤਿਆਰ ਹਨ, ਜਿਸ ਬਾਰੇ ਉਨ੍ਹਾਂ ਨੇ ਮੈਨੂੰ ਅਤੇ ਸੂਬਾ ਸਰਕਾਰ ਨੂੰ ਚਿੱਠੀ ਲਿਖ ਕੇ ਵੀ ਜਾਣਕਾਰੀ ਦਿੱਤੀ ਹੈ ਅਤੇ ਵੱਖ-ਵੱਖ ਸਕੀਮਾਂ ਤਹਿਤ ਸੂਬਾ ਸਰਕਾਰ ਤੋਂ ਪਰਪੋਜ਼ਲ ਮੰਗੇ ਹਨ ਜੋ ਕਿ ਸੂਬਾ ਸਰਕਾਰ ਨੇ ਹਾਲੇ ਤੱਕ ਨਹੀਂ ਭੇਜੇ। ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਮੈਂ ਇਸ ਬਾਰੇ ਮਾਣਯੋਗ ਰਾਜਪਾਲ ਜੀ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਤੋਂ ਮੱਦਦ ਮੰਗੀ ਕਿ ਉਹ ਛੇਤੀ ਤੋਂ ਛੇਤੀ ਸੂਬਾ ਸਰਕਾਰ ਨੂੰ ਕਹਿ ਕੇ ਇੱਕ ਵਧੀਆ ਪ੍ਰੋਜੈਕਟ ਕੇਂਦਰ ਸਰਕਾਰ ਨੂੰ ਪਹੁੰਚਾਉਣ ਤਾਂ ਜੋ ਕੇਂਦਰ ਸਰਕਾਰ ਸਾਨੂੰ ਵੱਧ ਤੋਂ ਵੱਧ ਇਸ ਪ੍ਰੋਜੈਕਟ ਲਈ ਫੰਡ ਜਾਰੀ ਕਰ ਸਕੇ ਅਤੇ ਅਸੀਂ ਉਸ ਸ਼ਹੀਦ ਨੂੰ ਬਣਦਾ ਮਾਣ ਸਨਮਾਨ ਦਿਵਾ ਸਕੀਏ। Punjab BJP