Firozpur News - Sach Kahoon Punjabi
Ranbir Singh Bhullar: ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਰਹੇ AAP ਵਿਧਾਇਕ ਨਾਲ ਹਾਦਸਾ
ਕਾਰ ਖੇਤਾਂ ’ਚ ਉੱਤਰੀ | Ranbir Singh Bhullar
ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। Ranbir Singh Bhullar: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਫਿਰੋਜ਼ਪੁਰ ਸ਼ਹਿਰ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਸ਼ੁੱਕਰਵਾਰ ਨੂੰ ਇੱਕ ਸੜਕ ਹਾਦਸੇ ’ਚ ਵਾਲ-ਵਾਲ ਬਚ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਨਿਕਲੇ ਹੋਏ ਸਨ। ਵਿਧਾਇਕ ਦੀ ਕਾਰ ਪਿੰਡ ਧੀਰਾਘਾਰਾ ਪਿੰਡ ਦੇ ਨੇੜੇ ਖੇਤਾਂ ’ਚ ਉੱਤਰ ਗਈ।। ਖੁਸ਼ਕਿਸਮਤੀ ਨਾਲ, ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਇਸ ਘਟਨਾ ’ਚ ਕੋਈ ਸੱਟ ਨਹੀਂ ਲੱਗੀ ਤੇ ਨਾ ਹੀ ਉਨ੍ਹਾਂ ਦੇ ਕਿਸੇ ਸਾਥੀ ਨੂੰ ਇਸ ਘਟਨਾ ਵਿੱਚ ਸੱਟ ਲੱਗੀ।
ਇਹ ਖਬਰ ਵੀ ਪੜ੍ਹੋ : CM Punjab: ਮੁੱਖ ਮੰਤਰੀ ਮਾਨ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਹੋਏ ਨਤਮਸਤਕ
ਘਟਨਾ ਤੋਂ ਬਾਅਦ ਵਿਧਾਇਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ
ਹਾਸਲ ਹੋਏ ਵੇਰਵਿਆਂ ਮੁਤਾਬਕ, ਸਾਹਮਣੇ ਤੋਂ ਆ ਰਹੇ ਬਾਈਕ ਸਵਾਰ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ’ਚ ਡਰਾਈਵਰ ਨੇ ਅਚਾਨਕ ਕਾਰ ਨੂੰ ਮੋੜ ਲਿਆ। ਇਸ ਦੌਰਾਨ ਕਾਰ ਸੰਤੁਲਨ ਗੁਆ ਬੈਠੀ ਤੇ ਇਹ ਸੜਕ ਤੋਂ ਉਤਰ ਗਈ ਅਤੇ ਸਿੱਧੀ ਖੇਤਾਂ ‘ਚ ਉੱਤਰ ਗਈ।। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਖੁਸ਼ਕਿਸਮਤੀ ਨਾਲ, ਇਸ ਹਾਦਸੇ ’ਚ ਵਿਧਾਇਕ ਭੁੱਲਰ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਰ ’ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, ਮੋਟਰਸਾਈਕਲ ’ਤੇ ਸਵਾਰ ਔਰਤ ਤੇ ਉਸ ਦੇ ਬੱਚੇ ਨੂੰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਟੱਕਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਬਾਈਕ ਡਿੱਗ ਗਈ, ਜਿਸ ਕਾਰਨ ਦੋਵੇਂ ਜ਼ਖਮੀ ਹੋ ਗਏ। Ranbir Singh Bhullar
ਬਾਈਕ ਸਵਾਰ ਜ਼ਖਮੀ, ਵਿਧਾਇਕ ਖੁਦ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ
ਵਿਧਾਇਕ ਭੁੱਲਰ ਨੇ ਤੁਰੰਤ ਮਾਨਵਤਾਵਾਦੀ ਪਹਿਲਕਦਮੀ ਦਿਖਾਈ ਤੇ ਜ਼ਖਮੀ ਔਰਤ ਤੇ ਬੱਚੇ ਨੂੰ ਆਪਣੀ ਕਾਰ ਵਿੱਚ ਹਸਪਤਾਲ ਪਹੁੰਚਾਇਆ। ਹਾਦਸੇ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ’ਤੇ ਪਹੁੰਚੀ ਤੇ ਮੌਕੇ ਦਾ ਮੁਆਇਨਾ ਕੀਤਾ। ਇਸ ਸਮੇਂ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਜਨ ਪ੍ਰਤੀਨਿਧੀ ਨੂੰ ਹੜ੍ਹ ਰਾਹਤ ਦੌਰਾਨ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪਿਆ ਹੋਵੇ। ਇਸ ਹਾਦਸੇ ਨੇ ਇੱਕ ਵਾਰ ਫਿਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੜਕਾਂ ਦੀ ਮਾੜੀ ਹਾਲਤ ਅਤੇ ਆਵਾਜਾਈ ਪ੍ਰਬੰਧਨ ਦੀਆਂ ਚੁਣੌਤੀਆਂ ਨੂੰ ਉਜਾਗਰ ਕੀਤਾ ਹੈ।
ਪੰਜਾਬੀਆਂ ਲਈ ਜਾਰੀ ਹੋਇਆ ਅਲਰਟ! ਅਧਿਕਾਰੀਆਂ ਨੂੰ Action Mode ’ਚ ਰਹਿਣ ਦੇ ਸਖ਼ਤ ਆਦੇਸ਼
Punjab News
Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਲਗਾਤਾਰ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ, ਪੰਜਾਬ ’ਚ ਗਰਮੀ ਦੀ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਵਿਸ਼ੇਸ਼ ਸਕੱਤਰ ਹਰਪ੍ਰੀਤ ਸਿੰਘ ਸੂਦਨ ਨੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕਰਕੇ ਜ਼ਿਲ੍ਹਿਆਂ ’ਚ ਗਰਮੀ ਦੀ ਸਥਿਤੀ ਜਾਣਨ ਦੀ ਗੱਲ ਕਹੀ ਅਤੇ ਕਿਹਾ ਕਿ ਗਰਮੀ ਦੀ ਲਹਿਰ ਨੂੰ ਰੋਕਣ ਲਈ ਸਮੇਂ ਸਿਰ ਢੁਕਵੇਂ ਕਦਮ ਚੁੱਕੇ ਜਾਣ। ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ, ਜਨਤਾ ਲਈ ਤੁਰੰਤ ਇੱਕ ਸਲਾਹ ਜਾਰੀ ਕੀਤੀ ਜਾਣੀ ਚਾਹੀਦੀ ਹੈ। ਗਰਮੀਆਂ ਦੇ ਮਹੀਨਿਆਂ ਵਿੱਚ, ਜਦੋਂ ਗਰਮ ਹਵਾਵਾਂ ਕਾਰਨ ਤਾਪਮਾਨ 40 ਡਿਗਰੀ ਤੋਂ ਉੱਪਰ ਪਹੁੰਚ ਜਾਂਦਾ ਹੈ।
ਇਹ ਖਬਰ ਵੀ ਪੜ੍ਹੋ : Punjab Holiday: ਪੰਜਾਬ ’ਚ 3 ਦਿਨ ਬੰਦ ਸਕੂਲ, ਕਾਲਜ਼ ਤੇ ਇਹ ਅਦਾਰੇ, ਜਾਰੀ ਹੋ ਗਏ ਆਦੇਸ਼
ਤਾਂ ਇਹ ਮਨੁੱਖੀ ਸਰੀਰ ਲਈ ਘਾਤਕ ਸਾਬਤ ਹੋ ਸਕਦਾ ਹੈ। ਬਹੁਤ ਜ਼ਿਆਦਾ ਗਰਮੀ ’ਚ ਹੀਟ ਸਟਰੋਕ ਜਾਂ ਸਨਸਟ੍ਰੋਕ ਆਮ ਗੱਲ ਹੈ। ਇਸ ਨੂੰ ਰੋਕਣ ਲਈ, ਜਨਤਾ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਤੇ ਸਥਿਤੀ ’ਤੇ ਪੂਰੀ ਨਿਗਰਾਨੀ ਰੱਖੀ ਜਾਣੀ ਚਾਹੀਦੀ ਹੈ। ਸੂਦਨ ਨੇ ਕਿਹਾ ਕਿ ਗਰਮੀ ਦੀ ਲਹਿਰ ਦਾ ਪ੍ਰਭਾਵ ਅਪ੍ਰੈਲ ਤੋਂ ਜੂਨ ਤੱਕ ਜਾਰੀ ਰਹਿੰਦਾ ਹੈ, ਇਸ ਲਈ ਇਨ੍ਹਾਂ ਦਿਨਾਂ ਦੌਰਾਨ ਘਰ ਤੋਂ ਬਾਹਰ ਜਾਣ ਤੋਂ ਪਹਿਲਾਂ ਹਰ ਜੋਖਮ ਨੂੰ ਕਵਰ ਕਰਨਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਰ ਸਮੇਂ ਐਕਸ਼ਨ ਮੋਡ ’ਚ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਸਕੇ। Punjab News
Punjab School Bus Accident: ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ, ਹੁਣੇ-ਹੁਣੇ ਆਈ ਵੱਡੀ ਖਬਰ
Punjab School Bus Accident: ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਪੰਜਾਬ ’ਚ ਸਵੇਰੇ-ਸਵੇਰੇ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਸੰਤੁਲਨ ਗੁਆ ​​ਬੈਠੀ ਤੇ ਸੜਕ ਕਿਨਾਰੇ ਬਣੇ ਨਾਲੇ ’ਚ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੀਆਂ ਸੀਟਾਂ ਵੀ ਉੱਖੜ ਗਈਆਂ ਤੇ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ। ਜਾਣਕਾਰੀ ਅਨੁਸਾਰ ਹਾਦਸੇ ਸਮੇਂ ਬੱਸ ’ਚ ਲਗਭਗ 30 ਬੱਚੇ ਸਵਾਰ ਸਨ, ਪਰ ਖੁਸ਼ਕਿਸਮਤੀ ਨਾਲ ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਬੱਚਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਤੇ ਬੱਸ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਖਬਰ ਵੀ ਪੜ੍ਹੋ : Canada News: ਕੈਨੇਡਾ ’ਚ ਭਾਰਤੀ ਨਾਗਰਿਕ ਦਾ ਚਾਕੂ ਮਾਰ ਕੇ ਕਤਲ, ਜਾਂਚ ’ਚ ਜੁਟੀ ਪੁਲਿਸ
ਭਾਰਤ ਬੰਦ ਦੌਰਾਨ ਬਿਹਾਰ ‘ਚ ਹਿੰਸਾ | Firozpur News
ਪੰਜਾਬ ‘ਚ ਰਲਿਆ-ਮਿਲਿਆ ਹੁੰਗਾਰਾ | Firozpur News
ਨਵੀਂ ਦਿੱਲੀ/ਫਿਰੋਜ਼ਪੁਰ (ਏਜੰਸੀ/ਸਤਪਾਲ ਥਿੰਦ)। ਅੱਜ ਜਨਰਲ ਵਰਗ ਨੇ ਸੋਸ਼ਲ ਮੀਡੀਆ ਰਾਹੀਂ ਜੋ ਭਾਰਤ ਬੰਦ ਸੱਦਿਆ ਉਸ ਦਾ ਸਭ ਤੋਂ ਜ਼ਿਆਦਾ ਅਸਰ ਬਿਹਾਰ ‘ਚ ਹੀ ਵੇਖਣ ਨੂੰ ਮਿਲਿਆ ਆਰਾ, ਮੁਜੱਫਰਪੁਰ, ਦਰਭੰਗਾ, ਗਯਾ, ਛਪਰਾ, ਪਟਨਾ ਸਾਹਿਬ ਬਿਹਾਰ ਦੇ ਕਰੀਬ ਇੱਕ ਦਰਜਨ ਜ਼ਿਲ੍ਹਿਆਂ ‘ਚ ਦਿਨ ਭਰ ਪ੍ਰਦਰਸ਼ਨਕਾਰੀਆਂ ਨੇ ਖੌਰੂ ਪਾਇਆ। ਫਿਰੋਜ਼ਪੁਰ ਵਿਖੇ ਉਸ ਵੇਲੇ ਮਾਹੌਲ ਤਣਾਅਪੂਰਵਕ ਹੋ ਗਿਆ ਜਦੋਂ ਭਾਰਤ ਬੰਦ ਦੇ ਸੱਦੇ ਸਬੰਧੀ ਜਨਰਲ ਅਤੇ ਓਬੀਸੀ ਸ਼੍ਰੇਣੀ ਦੇ ਲੋਕਾਂ ਵੱਲੋਂ ਸ਼ਹਿਰ ਦੀਆਂ ਦੁਕਾਨਾਂ ਬੰਦ ਕਰਵਾਉਂਦੇ ਹੋਏ ਇੱਕ ਦੁਕਾਨਦਾਰ ਨਾਲ ਝੜਪ ਹੋ ਗਈ ਇਸ ਦੌਰਾਨ ਦੁਕਾਨਦਾਰ ਅਤੇ ਜਨਰਲ ਅਤੇ ਓਬੀਸੀ ਸ਼੍ਰੇਣੀ ਦੇ ਲੋਕਾਂ ਵਿਚਕਾਰ ਪੱਥਰਬਾਜ਼ੀ ਹੋਈ, ਜਿਸ ਕਾਰਨ ਅਨੇਕਾਂ ਲੋਕਾਂ ਤੋਂ ਇਲਾਵਾ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਏ। (Firozpur News)
ਜਾਣਕਾਰੀ ਅਨੁਸਾਰ ਦੁਪਹਿਰ ਵਕਤ ਫ਼ਿਰੋਜ਼ਪੁਰ ਵਿਚ ਬਾਜ਼ਾਰ ਬੰਦ ਕਰਵਾਉਣ ਆਏ ਪ੍ਰਦਰਸ਼ਨਕਾਰੀਆਂ ਨੇ ਮੁਲਤਾਨੀ ਗੇਟ ਵਿਖੇ ਅਸ਼ੋਕ ਕੁਮਾਰ ਨਾਂਅ ਦੇ ਵਿਅਕਤੀ ਦੀ ਦੁਕਾਨ ਬੰਦ ਕਰਵਾਉਣ ਸਮੇਂ ਦੁਕਾਨਦਾਰਾਂ ਤੇ ਜਨਰਲ ਅਤੇ ਓਬੀਸੀ ਸ਼੍ਰੇਣੀ ਦੇ ਲੋਕਾਂ ਵਿਚਕਾਰ ਝੜਪ ਹੋ ਗਈ। ਇਸ ਝੜਪ ਦੌਰਾਨ ਡਾਂਗਾਂ, ਸੋਟੇ ਅਤੇ ਇੱਟਾਂ ਰੋੜੇ ਵੀ ਚੱਲਣੇ ਸ਼ੁਰੂ ਹੋ ਗਏ ਤੇ ਕੁੱਝ ਦੇਰ ਬਾਅਦ ਇਹ ਮਾਮਲਾ ਠੰਢਾ ਪੈਣ ਲੱਗਾ ਪ੍ਰਦਰਸ਼ਨਕਾਰੀਆਂ ਅਤੇ ਦੁਕਾਨਦਾਰਾਂ ਵਿਚਕਾਰ ਹੋਈ। (Firozpur News)
ਇਹ ਵੀ ਪੜ੍ਹੋ : ਮੱਧ ਪ੍ਰਦੇਸ਼ : ਗਵਾਲੀਅਰ ’ਚ ਆਪ ਦੀ ਮਹਾਂ ਰੈਲੀ ’ਚ ਗਰਜੇ ਭਗਵੰਤ ਮਾਨ
ਪੱਥਰਬਾਜੀ ਕਾਰਨ ਕਾਫੀ ਸਾਰੇ ਲੋਕਾਂ ਦਾ ਮਾਲੀ ਨੁਕਸਾਨ ਵੀ ਹੋਇਆ ਅਤੇ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਕੁਝ ਪੱਤਰਕਾਰਾਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ। ਮੌਕੇ ‘ਤੇ ਪਹੁੰਚੇ ਆਈਜੀ ਗੁਰਦੀਪ ਸਿੰਘ ਢਿੱਲੋਂ ਤੇ ਹੋਰ ਪੁਲਿਸ ਅਧਿਕਾਰੀਆਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਗੱਲ ਆਖੀ। ਇਸ ਦੌਰਾਨ ਲੋਕਾਂ ਦਾ ਕਹਿਣਾ ਸੀ ਕਿ ਭਾਰਤ ਵਿੱਚੋਂ ਜਾਤ ਦੇ ਅਧਾਰ ‘ਤੇ ਰਾਖਵਾਂਕਰਨ ਖ਼ਤਮ ਹੋਣਾ ਚਾਹੀਦਾ ਹੈ ਤੇ ਆਰਥਿਕਤਾ ਦੇ ਅਧਾਰ ‘ਤੇ ਹੀ ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ। (Firozpur News)
ਭਾਰਤ ਬੰਦ ਸਬੰਧੀ ਬਿਹਾਰ ‘ਚ ਬਵਾਲ ਸ਼ੁਰੂ ਹੋ ਗਿਆ ਬਿਹਾਰ ਦੇ ਭੋਜਪੁਰ ‘ਚ ਬੰਦ ਹਮਾਇਤੀਆਂ ਨੇ ਐਨਐਚ 84 ਆਰਾ ਬਕਸਰ ਮੁੱਖ ਮਾਰਗ ਨੂੰ ਸਵੇਰ ਤੋਂ ਹੀ ਜਾਮ ਕਰ ਦਿੱਤਾ ਹੈ । ਬੰਦ ਹਮਾਇਤੀਆਂ ਨੇ ਆਰਾ  ਰੇਲਵੇ ਸਟੇਸ਼ਨ ‘ਤੇ ਪਟਨਾ ਬਕਸਰ ਪੈਸੇਂਜਰ ਟ੍ਰੇਨ ਨੂੰ ਵੀ ਰੋਕ ਦਿੱਤਾ । ਪ੍ਰਦਰਸ਼ਨ ਦੌਰਾਨ ਗੋਲੀਬਾਰੀ ਕੀਤੀ ਗਈ ਹੰਗਾਮੇ ‘ਚ 6 ਤੋਂ 7 ਪੁਲਿਸ ਵਾਲਿਆਂ ਨੂੰ ਵੀ ਜ਼ਖਮੀ ਹੋਣ ਦੀ ਖਬਰ ਹੈ ਹਲਾਤਾਂ ਨੂੰ ਦੇਖਦਿਆਂ ਇਲਾਕੇ ‘ਚ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। (Firozpur News)
ਇੱਕੋ ਟੱਬਰ ਨਾਲ ਸਬੰਧਿਤ ਸਨ ਮ੍ਰਿਤਕ
ਫਿਰੋਜ਼ਪੁਰ (ਸਤਪਾਲ ਥਿੰਦ) ਫਿਰੋਜ਼ਪੁਰ-ਜ਼ੀਰਾ ਰੋਡ ‘ਤੇ ਸਥਿਤ ਸਰਕਾਰੀ ਡਿਗਰੀ ਕਾਲਜ ਦੇ ਨਜ਼ਦੀਕ ਇੱਕ ਰਿਕਸ਼ੇ ਦੀ ਆਰਮੀ ਦੀ ਗੱਡੀ ਨਾਲ ਟੱਕਰ ਹੋਣ ਕਾਰਨ ਰਿਕਸ਼ੇ ‘ਤੇ ਸਵਾਰ ਬੱਚੇ ਸਮੇਤ ਇੱਕੋ ਟੱਬਰ ਦੇ ਦੋ ਜਣਿਆਂ ਦੀ ਮੌਤ ਹੋ ਗਈ, ਜਦ ਕਿ ਇੱਕ ਬਜ਼ੁਰਗ ਵਿਅਕਤੀ ਜ਼ਖਮੀ ਹੋ ਗਿਆ, ਜਿਸਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਦੁਪਹਿਰ ਵਕਤ ਆਰਮੀ ਦੀਆਂ ਗੱਡੀਆਂ ਦਾ ਕਾਫਲਾ ਜਾ ਰਿਹਾ ਸੀ, ਜਦੋਂ ਸਰਕਾਰੀ ਡਿਗਰੀ ਕਾਲਜ ਦੇ ਨਜ਼ਦੀਕ ਪੁੱਜੇ ਤਾਂ ਇਸੇ ਦੌਰਾਨ ਇੱਕ ਰਿਕਸ਼ੇ ਨਾਲ ਟੱਕਰ ਹੋ ਗਈ, ਜਿਸ ਕਾਰਨ ਰਿਕਸ਼ੇ ‘ਤੇ ਸਵਾਰ ਇੱਕੋ ਟੱਬਰ ਦੇ ਤਿੰਨ ਮੈਂਬਰ ਵਿੱਚੋਂ 12 ਸਾਲਾਂ ਦਾ ਬੱਚਾ ਅਕਾਸ਼ ਪੁੱਤਰ ਸੁੱਖਾ ਅਤੇ ਬਰਕਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਮੋਹਕਮ ਖਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦ ਕਿ ਰਿਕਸ਼ੇ ‘ਤੇ ਸਵਾਰ ਸੋਹਨ ਸਿੰਘ ਪੁੱਤਰ ਸੌਦਾਗਰ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਜਸਪਾਲ ਸਿੰਘ ਅਤੇ ਐਸਐਚਓ ਥਾਣਾ ਫਿਰੋਜ਼ਪੁਰ ਛਾਉਣੀ ਨਵੀਨ ਸ਼ਰਮਾ ਅਤੇ ਟ੍ਰੈਫਿਕ ਪੁਲਿਸ ਇੰਚਾਰਜ ਛਾਉਣੀ ਕੁਲਦੀਪ ਸ਼ਰਮਾ ਮੌਕੇ ‘ਤੇ ਪਹੁੰਚ ਗਏ ਜਿਨ੍ਹਾਂ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਪੁਲਿਸ ਵੱਲੋਂ  ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।