Punjab Schools News - Sach Kahoon Punjabi

Punjab Education News: ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਵਿਚਕਾਰ ਸ਼ੁਤਰਾਣਾ ਦੇ ਸਧਾਰਨਪੁਰ ਸਕੂਲ ’ਚ ਅਧਿਆਪਕ ਹੀ ਨਹੀਂ
Punjab Education News: ਘੱਗਾ (ਮਨੋਜ ਗੋਇਲ)। ਹਲਕਾ ਸ਼ੁਤਰਾਣਾ ਦੇ ਪਿੰਡ ਸਧਾਰਨਪੁਰ ਦੇ ਮਿਡਲ ਸਕੂਲ ਦਾ ਹਾਲ ਇਹ ਹੈ ਕਿ ਸਕੂਲ ’ਚ ਬੱਚੇ ਤਾਂ ਪੜ੍ਹਨ ਲਈ ਆਉਂਦੇ ਹਨ ਪਰ ਸਕੂਲ ’ਚ ਪੜ੍ਹਾਉਣ ਵਾਲਾ ਹੀ ਕੋਈ ਨਹੀਂ ਹੈ, ਇਸ ਮਾਮਲੇ ਸਬੰਧੀ ਬੱਚਿਆਂ ਦੇ ਮਾਪਿਆਂ ਨੇ ਤੇ ਸਕੂਲੀ ਬੱਚਿਆਂ ਨੇ ਤੰਗ ਪਰੇਸ਼ਾਨ ਹੋ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ ਦੋ ਮਹੀਨਿਆਂ ਤੋਂ ਸਕੂਲ ਦੇ ’ਚ ਬੱਚਿਆਂ ਨੂੰ ਪੜ੍ਹਾਉਣ ਵਾਲਾ ਕੋਈ ਵੀ ਅਧਿਆਪਕ ਨਹੀਂ ਹੈ, ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਸਕੂਲ ’ਚ ਛੇਵੀਂ, ਸੱਤਵੀਂ ਤੇ ਅੱਠਵੀਂ ਦੇ 100 ਬੱਚੇ ਹਨ, ਉਨ੍ਹਾਂ ਨੇ ਦੱਸਿਆ ਕਿ ਬੱਚੇ ਹਰ ਰੋਜ਼ ਦੀ ਤਰ੍ਹਾਂ ਸਵੇਰੇ ਤਿਆਰ ਹੋ ਕੇ ਸਕੂਲ ਆਉਂਦੇ ਹਨ ਤੇ ਬਿਨਾਂ ਪੜ੍ਹਾਈ ਕੀਤੇ ਬਿਨਾਂ ਹੀ ਵਾਪਸ ਚਲੇ ਜਾਂਦੇ ਹਨ। ਮਾਪਿਆਂ ਨੇ ਦੱਸਿਆ ਕਿ ਨਨਹੇੜਾ ਹਾਈ ਸਕੂਲ ’ਚੋਂ ਬਦਲ-ਬਦਲ ਕੇ ਇੱਕ ਟੀਚਰ ਭੇਜਿਆ ਜਾਂਦਾ ਹੈ। ਜਿਸ ਨਾਲ ਬੱਚਿਆਂ ਨੂੰ ਵੀ ਪੜ੍ਹਨ ’ਚ ਕਾਫੀ ਸਮੱਸਿਆ ਆ ਰਹੀ ਹੈ।

ਅੱਠਵੀਂ ਕਲਾਸ ਦੀ ਵਿਦਿਆਰਥਨ ਜਸਮੀਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਰੋਜ਼ ਬਦਲ ਕੇ ਟੀਚਰ ਆਉਣ ਨਾਲ ਸਾਨੂੰ ਪੜ੍ਹਨ ’ਚ ਬਹੁਤ ਜਿਆਦਾ ਮੁਸ਼ਕਿਲ ਆ ਰਹੀ ਹੈ, ਹਰ ਇੱਕ ਟੀਚਰ ਦਾ ਆਪਣਾ ਪੜ੍ਹਾਉਣ ਦਾ ਇੱਕ ਢੰਗ ਹੁੰਦਾ ਹੈ। ਸਾਡੀ ਬੋਰਡ ਦੀ ਕਲਾਸ ਹੈ ਜੇਕਰ ਸਕੂਲ ’ਚ ਅਧਿਆਪਕ ਨਹੀਂ ਆਉਣਗੇ ਤਾਂ ਸਾਡਾ ਤਾ ਸਾਲ ਬਰਬਾਦ ਹੋ ਜਾਵੇਗਾ। ਮਾਪਿਆਂ ਨੇ ਗੱਲਬਾਤ ਕਰਦਿਆ ਦੱਸਿਆ ਕਿ ਇਸ ਮਾਮਲੇ ਸਬੰਧੀ ਅਸੀਂ ਪਿੰਡ ਦੀ ਸਰਪੰਚ ਜਸਵਿੰਦਰ ਕੌਰ ਦੇ ਪਤੀ ਟਹਿਲ ਸਿੰਘ ਨੂੰ ਵੀ ਦੱਸਿਆ ਪਰ ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਲਿਖਤੀ ਰੂਪ ’ਚ ਪੱਤਰ ਭੇਜ ਚੁੱਕੇ ਹਾਂ। Punjab Education News

Read Also : ICC Rankings: ਵੈਭਵ ਸੂਰਿਆਵੰਸ਼ੀ ਦੁਨੀਆ ਦੇ ਟਾਪ-50 ਟੀ20 ਬੱਲੇਬਾਜ਼ਾਂ ’ਚ ਸ਼ਾਮਲ, ਸ਼ੁਭਮਨ ਫਿਰ ਬਣੇ ਇੱਕਰੋਜ਼ਾ ’ਚ ਨੰਬਰ-1 ਬੱਲੇਬਾਜ਼

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਦਾ ਮੁੱਖ ਆਦੇਸ਼ ਸਿੱਖਿਆ ਤੇ ਸਿਹਤ ਪ੍ਰਤੀ ਕ੍ਰਾਂਤੀ ਲਿਆਉਣਾ ਸੀ। ਪਰ ਸਰਕਾਰ ਇਸ ’ਚ ਨਾਕਾਮ ਸਾਬਤ ਹੋ ਰਹੀ ਹੈ ਤੇ ਬੱਚਿਆਂ ਦਾ ਭਵਿੱਖ ਖਰਾਬ ਕਰ ਰਹੀ, ਜੇਕਰ ਸਰਕਾਰ ਨਾ ਜਾਗੀ ਤਾਂ ਸਾਨੂੰ ਮਜਬੂਰਨ ਕੋਈ ਸੰਘਰਸ਼ ਵਿੱਡਣਾ ਪੈ ਸਕਦਾ ਹੈ। ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨਾਲ ਇਸ ਮਾਮਲੇ ਸੰਬੰਧੀ ਜਦੋਂ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਦੇ ਪੀਏ ਪਾਰਸ ਨੇ ਫੋਨ ਚੁੱਕਿਆ ਤੇ ਕਿਹਾ ਕਿ ਮੈਂ ਤੁਹਾਡੀ ਥੋੜੀ ਦੇਰ ਬਾਅਦ ਹੀ ਗੱਲ ਕਰਵਾਨਾ ਪਰ ਉਨ੍ਹਾਂ ਨਾਲ ਗੱਲ ਨਾ ਹੋ ਸਕੀ। ਇਸ ਮੌਕੇ ਗੋਬਿੰਦ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਪਾਲਾ ਸਿੰਘ, ਪ੍ਰੇਮ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਸਤਪਾਲ ਸਿੰਘ, ਕੁਲਵਿੰਦਰ ਸਿੰਘ, ਗੋਲੂ ਸਿੰਘ, ਜਗਸੀਰ ਸਿੰਘ ਤੇ ਹੋਰ ਮਾਪੇ ਤੇ ਪਿੰਡ ਦੇ ਵਿਅਕੀਤ ਮੌਜ਼ੂਦ ਸਨ।

Punjab Schools News: ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ
ਹੁਣ 9 ਵਜੇ ਤੋਂ ਖੁੱਲ੍ਹਣਗੇ ਸਕੂਲ

Punjab Schools News: (ਐੱਮ ਕੇ ਸ਼ਾਇਨਾ) ਮੋਹਾਲੀ। ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਇਹ ਨਵਾਂ ਹੁਕਮ 1 ਨਵੰਬਰ 2025 ਤੋਂ ਲਾਗੂ ਹੋ ਜਾਵੇਗਾ ਅਤੇ 28 ਫਰਵਰੀ 2026 ਤੱਕ ਇਸ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ। ਸਕੂਲ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ (ਕਲਾਸ 1 ਤੋਂ 5 ਤੱਕ) ਦਾ ਨਵਾਂ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ।

ਇਹ ਵੀ ਪੜ੍ਹੋ: Dengue News: ਸਿਵਲ ਸਰਜਨ ਨੇ ਸ਼ਹਿਰੀ ਖੇਤਰ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਕੀਤੀ ਚੈਕਿੰਗ

ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ (ਕਲਾਸ 6 ਤੋਂ 12 ਤੱਕ) ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਹ ਬਦਲਾਅ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਆਰਾਮ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ, ਜਿਸ ਨਾਲ ਸਵੇਰ ਦੀ ਠੰਢ ਵਿੱਚ ਸਕੂਲ ਨਾ ਆਉਣ ਦੀ ਚਿੰਤਾ ਘੱਟ ਹੋਵੇਗੀ। ਵਿਭਾਗ ਵੱਲੋਂ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮੇਂ ਸਿਰ ਸਕੂਲ ਪਹੁੰਚਣ ਲਈ ਉਤਸ਼ਾਹਿਤ ਕਰਨ ਅਤੇ ਸਰਦੀਆਂ ਵਿੱਚ ਗਰਮ ਕੱਪੜੇ ਪਹਿਨਣ ਬਾਰੇ ਜਾਗਰੂਕ ਕਰਨ। ਸਕੂਲਾਂ ਵਿੱਚ ਲੰਚ ਬ੍ਰੇਕ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਉਹ ਪਹਿਲਾਂ ਵਾਂਗ ਹੀ ਚੱਲੇਗਾ।

Punjab Schools News: ਪੰਜਾਬ ਦੇ ਸਕੂਲਾਂ ਦੀ ਮਾੜੀ ਹਾਲਤ ’ਤੇ ਹਾਈਕੋਰਟ ਦੀ ਸਰਕਾਰ ਨੂੰ ਝਾੜ
Punjab Schools News: (ਐੱਮ ਕੇ ਸ਼ਾਇਨਾ) ਮੋਹਾਲੀ । ਪੰਜਾਬ ਦੇ ਸਕੂਲਾਂ ਦੀ ਖਸਤਾ ਹਾਲਤ ਅਤੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਹੁਣ ਸਖ਼ਤ ਰੁਖ ਅਪਣਾ ਲਿਆ ਹੈ। ਹਾਈਕੋਰਟ ਨੇ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਝਾੜ ਪਾਉਂਦਿਆਂ ਸਕੂਲਾਂ ਦੀ ਖ਼ਸਤਾ ਹਾਲਤ ’ਤੇ ਅਧਿਆਪਕਾਂ ਦੀ ਘਾਟ ਦਾ ਵੇਰਵਾ ਮੰਗਿਆ ਹੈ। ਹਾਈਕੋਰਟ ਨੇ ਇਹ ਵੇਰਵਾ ਸਕੂਲਾਂ ਦੇ ਮਾੜੇ ਹਾਲਾਤਾਂ ਨੂੰ ਲੈ ਕੇ ਸ਼ਿਕਾਇਤਾਂ ’ਤੇ ਮੰਗਿਆ ਹੈ। ਜਾਣਕਾਰੀ ਅਨੁਸਾਰ, ਇਸ ਮਾਮਲੇ ਨੂੰ ਵਿਆਪਕ ਜਨਤਕ ਹਿੱਤ ਨਾਲ ਜੁੜਿਆ ਇੱਕ ਗੰਭੀਰ ਮਾਮਲਾ ਦੱਸਦਿਆਂ ਹਾਈ ਕੋਰਟ ਦੀ ਇੱਕ ਸਿੰਗਲ ਬੈਂਚ ਨੇ 14 ਅਕਤੂਬਰ ਨੂੰ ਇਸ ਮਾਮਲੇ ਦਾ ਨੋਟਿਸ ਲਿਆ ਸੀ ਅਤੇ ਇਸਨੂੰ ਇੱਕ ਜਨਤਕ ਹਿੱਤ ਪਟੀਸ਼ਨ ਵਜੋਂ ਸੁਣਨ ਦਾ ਹੁਕਮ ਦਿੱਤਾ ਸੀ।

ਇਹ ਵੀ ਪੜ੍ਹੋ: Crime News: ਮੋਟਰਸਾਈਕਲ ਸਵਾਰਾਂ ਤੋਂ ਹੈਂਡ ਗ੍ਰਨੇਡ ਬਰਾਮਦ

ਹਾਈਕੋਰਟ ਨੇ ਅਜਿਹੇ ਮਾਮਲਿਆਂ ਦੇ ਵਾਰ-ਵਾਰ ਸਾਹਮਣੇ ਆਉਣ ਤੋਂ ਬਾਅਦ ਸਖ਼ਤ ਰੁਖ਼ ਅਖਤਿਆਰ ਕਰਦੇ ਹੋਏ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੇ ਭਵਿੱਖ ਨਾਲ ਖੇਡ ਰਹੀ ਹੈ। ਹਾਈ ਕੋਰਟ ਨੇ ਇਹ ਵੀ ਸਵਾਲ ਕੀਤਾ ਕਿ ਕੀ ਇਹ ਸਕੂਲ ਭਾਰਤ ਵਿੱਚ ਹਨ ਜਾਂ ਅਫਗਾਨਿਸਤਾਨ ਵਿੱਚ ਹਾਈਕੋਰਟ ਨੇ ਮਾਮਲੇ ’ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਹੁਣ ਪੰਜਾਬ ਦੇ ਸਿੱਖਿਆ ਸਕੱਤਰ ਨੂੰ ਇੱਕ ਹਲਫ਼ਨਾਮਾ ਦਾਇਰ ਕਰਨ ਅਤੇ ਕੁਝ ਜਾਣਕਾਰੀ ਪ੍ਰਦਾਨ ਕਰਨ ਦਾ ਹੁਕਮ ਦਿੱਤਾ ਹੈ

ਜਿਸ ਵਿੱਚ ਪੰਜ ਤੋਂ ਘੱਟ ਕਮਰਿਆਂ ਵਾਲੇ ਪੰਜਾਬ ਦੇ ਸਾਰੇ ਮਿਡਲ ਅਤੇ ਪ੍ਰਾਇਮਰੀ ਸਕੂਲਾਂ ਬਾਰੇ ਜਾਣਕਾਰੀਆਂ ਦਿਓ, ਹੈੱਡਮਾਸਟਰ ਤੋਂ ਬਿਨਾਂ ਸਕੂਲਾਂ ਬਾਰੇ ਵੀ ਜਾਣਕਾਰੀ, ਪੰਜ ਤੋਂ ਘੱਟ ਅਧਿਆਪਕਾਂ ਵਾਲੇ ਸਕੂਲਾਂ ਬਾਰੇ ਵੀ ਜਾਣਕਾਰੀ, ਪੀਣ ਵਾਲੇ ਸਾਫ਼ ਪਾਣੀ ਤੋਂ ਬਿਨਾਂ ਸਕੂਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰੋ,ਖੇਡ ਦੇ ਮੈਦਾਨਾਂ ਤੋਂ ਬਿਨਾਂ ਸਕੂਲਾਂ ਬਾਰੇ ਵੀ ਜਾਣਕਾਰੀ ਆਦਿ ਵਰਗੇ ਹੋਰ ਵੀ ਸਵਾਲਾਂ ਦੇ ਜਵਾਬ ਹਾਈਕੋਰਟ ਨੇ ਪੰਜਾਬ ਸਿੱਖਿਆ ਸਕੱਤਰ ਤੋਂ ਤਲਬ ਕੀਤੇ ਹਨ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੈਰੀ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 15 ਦਸੰਬਰ ਨੂੰ ਅਗਲੀ ਸੁਣਵਾਈ ’ਤੇ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ। Punjab Schools News

Punjab Schools News: ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦੌਰਾਨ ਸਿੱਖਿਆ ਮੰਤਰੀ ਨੇ ਕੀਤਾ ਵੱਡਾ ਐਲਾਨ, ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ
Punjab Schools News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਦੌਰਾਨ ਸਰਕਾਰ ਨੇ ਇੱਕ ਫ਼ੈਸਲਾ ਲਿਆ ਹੈ। ਇਸ ਫ਼ੈਸਲਾ ਦੀ ਜਾਣਕਾਰੀ ਸਾਹਮਣੇ ਆਉਂਦਿਆਂ ਹੀ ਮੁਲਾਜ਼ਮਾਂ ਦੇ ਚਿਹਰੇ ਖਿੜ ਗਏ। ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਅਨਿੰਦਿਤਾ ਮਿੱਤਰਾ, ਆਈ. ਏ. ਐੱਸ. ਦੀ ਮੌਜੂਦਗੀ ’ਚ ਵੀਰਵਾਰ ਨੂੰ ਡਾਇਰੈਕਟੋਰੇਟ ਆਫ਼ ਐਲੀਮੈਂਟਰੀ ਐਜੂਕੇਸ਼ਨ (ਮਿਡ-ਡੇਅ ਮੀਲ) ਅਤੇ ਕੇਨਰਾ ਬੈਂਕ ਚੰਡੀਗੜ੍ਹ ਦਰਮਿਆਨ ਇਕ ਸਮਝੌਤਾ (ਐੱਮ. ਓ. ਯੂ.) ਸਹੀਬੱਧ ਕੀਤਾ ਗਿਆ। ਇਸ ਭਾਈਵਾਲੀ ਦਾ ਉਦੇਸ਼ ਕੁੱਕ-ਕਮ-ਹੈਲਪਰਾਂ ਨੂੰ ਵਿੱਤੀ ਸੁਰੱਖਿਆ ਅਤੇ ਹੋਰ ਲਾਭ ਪ੍ਰਦਾਨ ਕਰਨਾ ਹੈ। Punjab Schools News

Read Also : Punjab Government: ਪੰਜਾਬ ਦੇ ਪਿੰਡਾਂ ਦੀ ਬੱਲੇ! ਬੱਲੇ!, ਸਰਕਾਰ ਨੇ ਕੀਤੇ ਵੱਡੇ ਐਲਾਨ, ਇੰਝ ਮਿਲਣਗੇ ਲਾਭ

ਇਸ ਬੀਮਾ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕਵਰ ਵਿਆਪਕ ਲਾਭ ਪ੍ਰਦਾਨ ਕਰਦਾ ਹੈ, ਜਿਸ ’ਚ ਕੁਦਰਤੀ ਕਾਰਨਾਂ ਕਰ ਕੇ ਮੌਤ ਹੋਣ ’ਤੇ 1 ਲੱਖ ਰੁਪਏ ਦਾ ਮਿਆਦੀ ਬੀਮਾ, ਦੁਰਘਟਨਾ ’ਚ ਮੌਤ ਹੋਣ ’ਤੇ 16 ਲੱਖ ਰੁਪਏ ਅਤੇ 18 ਲੱਖ ਰੁਪਏ ਦਾ ਹਵਾਈ ਦੁਰਘਟਨਾ ਕਵਰ ਸ਼ਾਮਲ ਹੈ। ਇਹ ਯੋਜਨਾ ਜ਼ੀਰੋ ਬੈਲੇਂਸ ਦੀ ਸ਼ਰਤ ਤੋਂ ਬਿਨਾਂ ਮੁਸ਼ਕਲ ਰਹਿਤ ਬੈਂਕਿੰਗ, ਖਾਤਾ ਧਾਰਕਾਂ ਲਈ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ 10,000 ਰੁਪਏ ਤੱਕ ਦੀ ਤੁਰੰਤ ਓਵਰਡਰਾਫਟ ਦੀ ਸਹੂਲਤ ਜਾਂ ਪਿਛਲੇ ਮਹੀਨੇ ਦੀ ਕੁੱਲ ਤਨਖਾਹ ਦਾ 50 ਫੀਸਦੀ ਦੇਣ, ਵਰਗੇ ਲਾਭ ਵੀ ਪ੍ਰਦਾਨ ਕਰਦੀ ਹੈ।

Punjab Schools News: ਪੰਜਾਬ ਦੇ ਸਕੂਲਾਂ, ਕਾਲਜ਼ਾਂ ਸਬੰਧੀ ਆਈ ਵੱਡੀ ਖਬਰ, ਜਾਣੋ ਕੀ ਹੈ ਨਵਾਂ Update
Punjab School News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਕੱਲ੍ਹ ਭਾਵ ਸੋਮਵਾਰ, 12 ਮਈ, 2025 ਤੋਂ, ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਆਮ ਵਾਂਗ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿਦਿਅਕ ਅਦਾਰਿਆਂ ’ਚ ਨਿਯਮਤ ਕਲਾਸਾਂ ਲਾਈਆਂ ਜਾਣਗੀਆਂ ਤੇ ਪ੍ਰੀਖਿਆਵਾਂ ਵੀ ਪਹਿਲਾਂ ਹੀ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ। Punjab School News

ਇਹ ਖਬਰ ਵੀ ਪੜ੍ਹੋ : Crime News: ਪਿੰਡ ਨਨਹੇੜਾ ਵਿਖੇ ਦੇਰ ਰਾਤ ਘਰ ’ਤੇ ਚੱਲੀਆਂ ਗੋਲੀਆਂ

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਹਾਦਰ ਸੈਨਿਕਾਂ ਦੀ ਬਹਾਦਰੀ ’ਤੇ ਬਹੁਤ ਮਾਣ ਹੈ। ਇਸ ਦੌਰਾਨ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਕਾਰਨ ਪੈਦਾ ਹੋਈ ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਕਾਲਜ 11 ਮਈ ਤੱਕ ਬੰਦ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਜੰਗਬੰਦੀ ਤੋਂ ਬਾਅਦ ਹੁਣ ਜ਼ਿਲ੍ਹੇ ’ਚ ਸਥਿਤੀ ਪੂਰੀ ਤਰ੍ਹਾਂ ਆਮ ਹੋ ਗਈ ਹੈ। ਇਸ ਲਈ, ਕੱਲ੍ਹ ਤੋਂ ਜ਼ਿਲ੍ਹੇ ਦੇ ਸਕੂਲ ਤੇ ਕਾਲਜ ਨਿਰਧਾਰਤ ਸਮੇਂ ਅਨੁਸਾਰ ਕੰਮ ਕਰਨਗੇ। ਉਨ੍ਹਾਂ ਨੇ ਇਸ ਅਤਿ ਤਣਾਅਪੂਰਨ ਮਾਹੌਲ ’ਚ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ। Punjab School News