Blackout - Sach Kahoon Punjabi

Blackout: ਭਲਕੇ ਵੱਜੇਗਾ ਘੁੱਗੂ, ਬੰਦ ਹੋਵੇਗੀ ਬਿਜਲੀ, ਜਾਣੋ ਕੀ ਹੈ ਕਾਰਨ
Blackout: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਭਰ ’ਚ 24 ਅਪਰੈਲ ਨੂੰ ਮੌਕ ਡਰਿੱਲ ਕੀਤੀ ਜਾ ਰਹੀ ਹੈ ਅਤੇ ਸੂਬੇ ਭਰ ਦੇ ਸ਼ਹਿਰਾਂ ਵਿੱਚ ਘੁੱਗੂ (ਸਾਇਰਨ) ਵੱਜਣ ਦੇ ਨਾਲ ਹੀ ਕੁਝ ਇਲਾਕੇ ਵਿੱਚ ਬਿਜਲੀ ਬੰਦ ਹੋ ਜਾਵੇਗੀ ਤਾਂ ਕੁਝ ਇਲਾਕੇ ਵਿੱਚ ਨਗਰ ਨਿਗਮ ਤੋਂ ਲੈ ਕੇ ਪੁਲਿਸ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜੰਗ ਵਰਗੀ ਸਥਿਤੀ ਅਨੁਸਾਰ ਮੌਕ ਡਰਿੱਲ ਕੀਤੀ ਜਾਵੇਗੀ। ਇਸ ਲਈ ਜਿਲਿਆ ਦੇ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਿਆਰੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰਾਂ ਵੱਲੋਂ ਹੀ ਆਪਣੇ ਪੱਧਰ ’ਤੇ ਮੌਕ ਡਰਿੱਲ ਨੂੰ ਅੰਜ਼ਾਮ ਦੇਣ ਦੇ ਨਾਲ ਹੀ ਇੱਕ ਖਾਸ ਇਲਾਕੇ ਦੀ ਚੋਣ ਵੀ ਕੀਤੀ ਜਾਵੇਗੀ।

ਇਸ ਮੌਕ ਡਰਿੱਲ ਦੌਰਾਨ ਕੁਝ ਸ਼ਹਿਰਾਂ ਦੇ ਖ਼ਾਸ ਇਲਾਕੇ ਵਿੱਚ ਬਿਜਲੀ ਨੂੰ 15 ਮਿੰਟਾਂ ਲਈ ਬੰਦ ਕਰ ਦਿੱਤਾ ਜਾਏਗਾ, ਜਦੋਂ ਕਿ ਘੁੱਗੂ ਦੀ ਆਵਾਜ਼ ਲਈ 2 ਮਿੰਟਾਂ ਦਾ ਸਮਾਂ ਤੈਅ ਕੀਤਾ ਗਿਆ ਹੈ। ਘੁੱਗੂ ਵੱਜਣਾ ਸ਼ੁਰੂ ਹੋਣ ਤੋਂ ਬਾਅਦ ਹੀ ਸਾਰੀਆਂ ਟੀਮਾਂ ਆਪਣੇ ਕੰਮਾਂ ’ਤੇ ਲੱਗ ਜਾਣਗੀਆਂ।

ਪੰਜਾਬ ਭਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਲੈ ਕੇ ਨਗਰ ਨਿਗਮ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਸ ਮੌਕ ਡਰਿੱਲ ਲਈ ਤਿਆਰੀ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਬਕਾਇਦਾ ਇਸ ਸਬੰਧੀ ਆਦੇਸ਼ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਹੀ ਇਸ ਮੌਕ ਡਰਿੱਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

Read Also :  ਕੋਕਰੀ 'ਚ ਪਾਵਰ ਕੌਮ ਦੀਆਂ ਢਿੱਲੀਆਂ ਤਾਰਾਂ ਦੇ ਰਹੀਆਂ ਨੇ ਹਾਦਸਿਆਂ ਨੂੰ ਸੱਦਾ

ਇਸ ਮੌਕ ਡਰਿੱਲ ਵਿੱਚ ਜੰਗ ਵਰਗੀ ਸਥਿਤੀ ਤੋਂ ਲੈ ਕੇ ਕਿਸੇ ਕੁਦਰਤੀ ਆਫ਼ਤ ਤੱਕ ਦੇ ਆਉਣ ਤੋਂ ਬਾਅਦ ਦੀ ਸਥਿਤੀ ਵਿੱਚ ਆਮ ਲੋਕਾਂ ਨੂੰ ਕਿਵੇਂ ਬਚਾਇਆ ਜਾਵੇ ਅਤੇ ਉਨ੍ਹਾਂ ਨੂੰ ਸਹਾਇਤਾ ਕਿਵੇਂ ਦਿੱਤੀ ਜਾਵੇ। ਇਸ ਸਬੰਧੀ ਤਿਆਰੀ ਦੀ ਸਮੀਖਿਆ ਕੀਤੀ ਜਾਵੇਗੀ। ਇਸ ਮੌਕ ਡਰਿੱਲ ਨੂੰ ਅਸਲ ਸਥਿਤੀ ਵਾਂਗ ਹੀ ਕੀਤਾ ਜਾਵੇਗਾ ਤਾਂ ਕਿ ਹਰ ਸਾਜੋ-ਸਮਾਨ ਦੀ ਵੀ ਚੈਕਿੰਗ ਹੋ ਜਾਵੇ।

Punjab Blackout: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ Blackout, ਪ੍ਰਸ਼ਾਸਨ ਨੇ ਜਾਰੀ ਕੀਤੇ ਇਹ ਆਦੇਸ਼
Punjab Blackout: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਬਲੈਕਆਊਟ ਹੋਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਤਣਾਅ ਕਾਰਨ ਪੰਜਾਬ ਦੇ ਸਰਹੱਦੀ ਇਲਾਕਿਆਂ, ਜਿਸ ’ਚ ਫਿਰੋਜ਼ਪੁਰ, ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਸ਼ਾਮਲ ਹਨ, ’ਚ ਬਲੈਕਆਊਟ ਹੋ ਜਾਵੇਗਾ। ਪ੍ਰਸ਼ਾਸਨ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਸਾਵਧਾਨੀ ਦੇ ਤੌਰ ’ਤੇ, ਲੋਕ ਅੱਜ ਰਾਤ ਵੀ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਰੱਖਣ ਤੇ ਘਰਾਂ ਤੋਂ ਬਾਹਰ ਨਾ ਜਾਣ। ਫਿਰੋਜ਼ਪੁਰ ਤੇ ਅੰਮ੍ਰਿਤਸਰ ਜ਼ਿਲ੍ਹਿਆਂ ’ਚ ਵੀ ਕੱਲ੍ਹ ਸਕੂਲ ਬੰਦ ਰੱਖੇ ਗਏ ਹਨ ਤਾਂ ਜੋ ਕੋਈ ਵੱਡੀ ਘਟਨਾ ਨਾ ਵਾਪਰੇ। ਗੁਰਦਾਸਪੁਰ ’ਚ, ਜਨਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। Punjab Blackout

ਇਹ ਖਬਰ ਵੀ ਪੜ੍ਹੋ : Punjab Schools News: ਪੰਜਾਬ ਦੇ ਸਕੂਲਾਂ, ਕਾਲਜ਼ਾਂ ਸਬੰਧੀ ਆਈ ਵੱਡੀ ਖਬਰ, ਜਾਣੋ ਕੀ ਹੈ ਨਵਾਂ Update