Vehicle - Sach Kahoon Punjabi
Vehicle Owner: ਵਾਹਨ ਚਾਲਕਾਂ ਲਈ ਪ੍ਰੇਸ਼ਾਨ ਤੇ ਹੈਰਾਨ ਕਰ ਦੇਣ ਵਾਲੀ ਖਬਰ, ਜਾਰੀ ਹੋ ਗਏ ਨਵੇਂ ਹੁਕਮ, ਪੈਟਰੋਲ ਤੇ ਡੀਜਲ ਮਿਲਣਾ ਹੋਇਆ ਬੰਦ
Vehicle Owner: ਫਰੀਦਾਬਾਦ (ਸੱਚ ਕਹੂੰ ਨਿਊਜ਼)। ਵਾਹਨ ਚਾਲਕਾਂ ਲਈ ਬਹੁਤ ਹੀ ਪ੍ਰੇਸ਼ਾਨ ਤੇ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਵਾਹਨਾਂ ਸਬੰਧੀ ਸਰਕਾਰ ਦਾ ਨਵਾਂ ਨਿਯਮ ਲਾਗੂ ਹੋਣ ਜਾ ਰਿਹਾ ਹੈ। ਇਹ ਜਾਣਕਾਰੀ ਸਾਰੇ ਹੀ ਸੂਬਿਆਂ ਨਾਲ ਸਬੰਧਤ ਹੈ ਕਿਉਂਕਿ ਹਰ ਸੂਬੇ ਦੇ ਵਾਹਨ ਹਰਿਆਣਾ ਵਿੱਚ ਆਉਂਦੇ ਜਾਂਦੇ ਰਹਿੰਦੇ ਹਨ। ਦਰਅਸਲ, ਰਾਜਧਾਨੀ ਦਿੱਲੀ ਨਾਲ ਲੱਗਦੇ ਹਰਿਆਣਾ (ਐਨਸੀਆਰ) ਦੇ 3 ਜ਼ਿਲ੍ਹਿਆਂ, ਫਰੀਦਾਬਾਦ, ਗੁਰੂਗ੍ਰਾਮ ਤੇ ਸੋਨੀਪਤ ’ਚ, 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਣੀ ਹੈ।
ਹਾਲਾਂਕਿ ਇਹ ਸਖ਼ਤੀ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ’ਚ 4 ਮਹੀਨਿਆਂ ਬਾਅਦ ਭਾਵ 1 ਨਵੰਬਰ ਤੋਂ ਲਾਗੂ ਕੀਤੀ ਜਾਵੇਗੀ, ਪਰ ਦਿੱਲੀ ’ਚ ਇਹ 1 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ। ਪਹਿਲਾ ਕਦਮ ਇਹ ਹੋਵੇਗਾ ਕਿ ਇਨ੍ਹਾਂ ਵਾਹਨਾਂ ਨੂੰ ਕਿਸੇ ਵੀ ਪੈਟਰੋਲ ਪੰਪ ’ਤੇ ਪੈਟਰੋਲ-ਡੀਜ਼ਲ ਨਹੀਂ ਦਿੱਤਾ ਜਾਵੇਗਾ। ਇਸ ਲਈ, ਸਾਰੇ ਪੈਟਰੋਲ ਪੰਪਾਂ ’ਤੇ ਵਿਸ਼ੇਸ਼ ਆਟੋਮੈਟਿਕ ਨੰਬਰ ਪਲੇਟ ਰੀਡਰ ਕੈਮਰੇ ਲਾਏ ਜਾਣਗੇ। Vehicle Owner
Read Also : Monsoon in Punjab: ਇਸ ਦਿਨ ਤੋਂ ਫਿਰ ਭਾਰੀ ਮੀਂਹ ਦਾ ਅਲਰਟ, ਜਾਣੋ
ਦੂਜੀ ਸਖ਼ਤੀ ਵਜੋਂ, ਡਰਾਈਵਰਾਂ ’ਤੇ ਭਾਰੀ ਜੁਰਮਾਨਾ ਲਾਇਆ ਜਾਵੇਗਾ। ਐਨਸੀਆਰ ਖੇਤਰ ’ਚ ਇਹ ਜੁਰਮਾਨਾ ਕਿੰਨਾ ਹੋਵੇਗਾ, ਇਸ ਦਾ ਅਜੇ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ, ਦਿੱਲੀ ’ਚ, 4 ਪਹੀਆ ਵਾਹਨਾਂ ’ਤੇ 10 ਹਜ਼ਾਰ ਤੇ 2 ਪਹੀਆ ਵਾਹਨਾਂ ’ਤੇ 5 ਹਜ਼ਾਰ ਦਾ ਜੁਰਮਾਨਾ ਤੈਅ ਕੀਤਾ ਗਿਆ ਹੈ। ਕੇਂਦਰੀ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਭਾਵ ਕਿ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਹਰ ਰੋਜ਼ ਵਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਇਹ ਹੁਕਮ ਜਾਰੀ ਕੀਤਾ ਹੈ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਪਹਿਲੇ ਪੜਾਅ ਤੋਂ ਬਾਅਦ ਦੂਜਾ ਪੜਾਅ ਸਾਲ 2026 ’ਚ ਸ਼ੁਰੂ ਹੋਵੇਗਾ। ਇਹ ਵੀ 1 ਨਵੰਬਰ, 2026 ਤੋਂ ਸ਼ੁਰੂ ਕੀਤਾ ਜਾਵੇਗਾ। Vehicle Owner
ਗੱਡੀ ਦੀ ਗਲਤ ਪਾਰਕਿੰਗ ਨੂੰ ਲੈ ਕੇ ਟਕਰਾਅ, ਨੌਜਵਾਨ ’ਤੇ ਤਲਵਾਰ ਨਾਲ ਹਮਲਾ
(ਰਮਨੀਕ ਬੱਤਾ) ਭਦੌੜ। ਕਸਬਾ ਭਦੋੜ ਦੇ ਤਿੰਨਕੋਣੀ ਚੌਂਕ ’ਚ ਸਵਖਤੇ ਹੀ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਦੋ ਵਿਅਕਤੀਆਂ ਵੱਲੋਂ ਗੱਡੀ ਗਲਤ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ ਵਿੱਚ ਟਕਰਾਅ ਹੋ ਗਿਆ ਅਤੇ ਇੱਕ ਧਿਰ ਨੇ ਨੌਜਵਾਨ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। Crime News
ਜਾਣਕਾਰੀ ਅਨੁਸਾਰ ਪਿੰਡ ਕੁੰਬੜਵਾਲ ਦੇ ਦੋ ਨੌਜਵਾਨ ਤਿੰਨਕੋਣੀ ਚੌਂਕ ਵਿਖੇ ਗੱਡੀ ਗਲਤ ਪਾਰਕਿੰਗ ਕਰੀ ਖੜੇ ਸੀ ਉਸ ਦੇ ਪਿੱਛੇ ਹਰਪ੍ਰੀਤ ਸਿੰਘ ਵਾਸੀ ਭਦੌੜ ਆਪਣੀ ਗੱਡੀ ਤੇ ਆਇਆ ਅਤੇ ਗੱਡੀ ਪਾਸੇ ਕਰਨ ਨੂੰ ਲੈ ਕੇ ਹਾਰਨ ਮਾਰਨ ਲੱਗਿਆ ਜਦੋਂ ਉਹਨਾਂ ਗੱਡੀ ਪਾਸੇ ਨਾ ਕੀਤੀ ਤਾਂ ਉਹਨਾਂ ਨੂੰ ਗੱਡੀ ਪਾਸੇ ਕਰਨ ਲਈ ਕਿਹਾ ਤਾਂ ਗਲਤ ਪਾਰਕਿੰਗ ਕਰਨ ਵਾਲੇ ਦੋ ਵਿਅਕਤੀ ਗੁੱਸੇ ਵਿੱਚ ਆ ਗਏ ਤੇ ਉਹਨਾਂ ਨੇ ਤਲਵਾਰ ਕੱਢ ਕੇ ਹਰਪ੍ਰੀਤ ਸਿੰਘ ਤੇ ਹਮਲਾ ਕਰ ਦਿੱਤਾ। Crime News
ਇਹ ਵੀ ਪੜ੍ਹੋ: 5 ਦਰਜਨ ਤੋਂ ਵੱਧ ਕਾਂਗਰਸੀਆਂ ’ਤੇ ਹੋਇਆ ਪਰਚਾ
ਤਲਵਾਰਾਂ ਦੇ ਵਾਰ ਉਸਦੇ ਹੱਥਾਂ ਅਤੇ ਢੂਹੀ ਤੇ ਲੱਗੇ ਇੰਨੇ ਵਿੱਚ ਮਾਰਕੀਟ ਦੇ ਲੋਕ ਬਾਹਰ ਆ ਗਏ ਅਤੇ ਹਮਲਾਵਰਾਂ ਨੂੰ ਕਾਬੂ ਕਰਕੇ ਉਹਨਾਂ ਦੀ ਖੂਬ ਕੁਟਾਈ ਕੀਤੀ ਗਈ। ਉਸ ਉਪਰੰਤ ਹਮਲਾਵਰਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਅਤੇ ਜ਼ਖਮੀ ਹਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਭਦੌੜ ਵਿਖੇ ਭਾਰਤੀ ਕਰਵਾਉਣਾ ਪਿਆ ਜਿੱਥੇ ਉਸ ਦੇ ਹੱਥਾਂ ’ਤੇ ਟਾਂਕੇ ਲਗਾ ਕੇ ਉਸ ਨੂੰ ਮੁੱਢੀ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕੀਤੀ ਗਈ ਅਤੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਜਦੋਂ ਇਸ ਸਬੰਧੀ ਥਾਣਾ ਭਦੌੜ ਦੇ ਮੁੱਖ ਅਫਸਰ ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਗੱਡੀ ਦੀ ਗਲਤ ਪਾਰਕਿੰਗ ਕਾਰਨ ਉਕਤ ਵਿਵਾਦ ਹੋਇਆ ਸੀ ਅਤੇ ਦੋਵਾਂ ਧਿਰਾਂ ਵਿੱਚ ਰਾਜੀਨਾਮਾ ਹੋ ਗਿਆ ਹੈ। Crime News
ਸ਼ਾਤਿਰ ਚੋਰ ਵਾਹਨ ਚੋਰੀ ਕਰਕੇ ਝਾੜੀਆਂ ’ਚ ਲੁਕੋ ਕੇ ਰੱਖਦਾ ਸੀ, ਆਇਆ ਪੁਲਿਸ ਅੜਿੱਕੇ
ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਜਗਰਾਓਂ ਪੁਲਿਸ ਨੇ ਕੀਤਾ ਕਾਬੂ (Vehicle Thieves)
ਚੋਰੀ ਕੀਤੇ 9 ਮੋਟਰਸਾਈਕਲ ਅਤੇ ਇੱਕ ਸਕੂਟਰੀ ਵੀ ਬਰਾਮਦ
(ਜਸਵੰਤ ਰਾਏ) ਜਗਰਾਓਂ। ਜਗਰਾਓਂ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵਾਹਨ ਚੋਰੀ ਕਰਨ ਵਾਲੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਨਿਸ਼ਾਨਦੇਹੀ ’ਤੇ ਪੁਲਿਸ ਵੱਲੋਂ ਚੋਰੀ ਦੇ 8 ਮੋਟਰਸਾਈਕਲ ਅਤੇ ਇੱਕ ਸਕੂਟੀ ਵੀ ਬਰਾਮਦ ਕੀਤੀ ਗਈ ਹੈ। (Vehicle Thieves) ਇਸ ਸਬੰਧੀ ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ, ਥਾਣਾ ਸਦਰ ਦੇ ਮੁੱਖ ਅਫਸਰ ਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਐੱਸ.ਐਸ.ਆਈ. ਸੁਰਜੀਤ ਸਿੰਘ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਮਲਕ ਰੋਡ ਵਿਖੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਰਵੀ ਕੁਮਾਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।
ਪੁਲਿਸ ਅਨੂਸਾਰ ਕਾਬੂ ਕੀਤੇ ਮੁਜ਼ਲਮ ਤੋਂ ਸਖਤੀ ਨਾਲ ਪੁੱਛਗਿਛ ਕਰਨ ’ਤੇ ਇਸ ਨੇ ਦੱਸਿਆ ਕਿ ਉਸ ਨੇ ਪਹਿਲਾਂ ਵੀ ਲੁਧਿਆਣਾ ਦੇ ਬੱਸ ਅੱਡੇ ਤੋਂ ਕਈ ਮੋਟਰਸਾਈਕਲ ਚੋਰੀ ਕੀਤੇ ਹਨ ਜੋ ਕਿ ਪਿੰਡ ਕੋਠੇ ਅੱਠ ਦੇ ਨੇੜੇ ਘਾਹ-ਫੂਸ ਵਿੱਚ ਲੁਕਾ ਕੇ ਰੱਖੇ ਹੋਏ ਹਨ। ਜਦੋਂ ਪੁਲਿਸ ਵੱਲੋਂ ਮੁਲਜ਼ਮ ਦੀ ਦੱਸੀ ਹੋਈ ਥਾਂ ’ਤੇ ਜਾਂਚ ਕੀਤੀ ਗਈ ਤਾਂ ਪੁਲਿਸ ਨੂੰ ਉੱਥੇ ਝਾੜੀਆਂ ਵਿੱਚ ਲੁਕੋ ਕੇ ਰੱਖੇ ਚੋਰੀ ਦੇ 8 ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਗਈ। (Vehicle Thieves)
ਇਹ ਵੀ ਪੜ੍ਹੋ : ਕਿਤੇ ਤੁਹਾਨੂੰ ਵੀ ਤਾਂ ਨਹੀਂ ਆ ਰਹੇ ਇਸ ਤਰ੍ਹਾਂ ਦੇ ਫੋਨ, ਹੋ ਜਾਓ ਸਾਵਧਾਨ…
ਇਸ ਤਰ੍ਹਾਂ ਪੁਲਿਸ ਨੇ ਮੁਲਜ਼ਮ ਕੋਲੋਂ ਚੋਰੀ ਦੇ 9 ਮੋਟਰਸਾਈਕਲ ਅਤੇ ਇੱਕ ਸਕੂਟਰੀ ਸਮੇਤ 10 ਵਾਹਨ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਪਹਿਲ਼ਾਂ ਵੀ ਚੋਰੀ ਦੇ 4 ਮਾਮਲੇ ਦਰਜ ਅਤੇ ਹੁਣ ਵੀ ਇਸ ਖਿਲਾਫ ਥਾਣਾ ਸਦਰ ਜਗਰਾਓਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ, ਇਸ ਨੂੰ ਹੋਰ ਪੁੱਛਗਿਛ ਲਈ ਅਦਾਲਤ ’ਚ ਪੇਸ਼ ਕਰਕੇ ਦੋ ਦਿਨ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਿਸ ਨਾਲ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਸ਼ਰਾਬ ਠੇਕੇਦਾਰਾਂ ਦੀ ਗੱਡੀ ਨੇ ਸ਼ਰਾਬ ਤਸਕਰ ਦੀ ਗੱਡੀ ਦਾ ਪਿੱਛਾ ਕਰਦਿਆਂ ਖੱਚਰ ਰੇਹੜੇ ਨੂੰ ਮਾਰੀ ਟੱਕਰ
ਰੋਹ ‘ਚ ਦਰਜਨਾਂ ਲੋਕਾਂ ਠੇਕੇਦਾਰਾਂ ਦੀ ਗੱਡੀ ਘੇਰ ਕੇ ਮੁਲਜ਼ਮ ਨੂੰ ਕੀਤਾ ਗੱਡੀ ‘ਚ ਬੰਦ | Sangat Mandi News
ਸੰਗਤ ਮੰਡੀ (ਮਨਜੀਤ ਨਰੂਆਣਾ)। ਸ਼ਰਾਬ ਠੇਕੇਦਾਰਾਂ ਵੱਲੋਂ ਗੱਡੀ ‘ਚ ਸਵਾਰ ਹੋ ਕੇ  ਡੱਬਵਾਲੀ ਤੋਂ ਸ਼ਰਾਬ ਲੈ ਕੇ ਆ ਰਹੇ ਇਕ ਸਵਾਰ ਵਿਅਕਤੀ ਦੀ ਕਾਰ ਦਾ ਪਿੱਛਾ ਕੀਤਾ ਜਾ ਰਹੀ ਸੀ। ਪਿੱਛਾ ਕਰਦੇ ਸਮੇਂ ਉਕਤ ਦੋਵੇਂ ਗੱਡੀਆਂ ਜਦ ਸੰਗਤ ਕਲਾਂ ਪਿੰਡ ਨਜ਼ਦੀਕ ਪਹੁੰਚੀਆਂ ਤਾਂ ਉਨ੍ਹਾਂ ਦੇ ਸਾਹਮਣੇ ਅਚਾਨਕ ਇੱਕ ਖੱਚਰ ਰੇਹੜਾ ਆ ਗਿਆ, ਜਿਸ ਕਾਰਨ ਸ਼ਰਾਬ ਦੇ ਠੇਕੇਦਾਰਾਂ ਦੀ ਗੱਡੀ ਖੱਚਰ ਰੇਹੜੇ ਨਾਲ ਟਕਰਾ ਗਈ। ਇਸ ਹਾਦਸੇ ‘ਚ ਖੱਚਰ ਰੇਹੜੇ ਦਾ ਜਿਥੇ ਨੁਕਸਾਨ ਹੋ ਗਿਆ ਉਥੇ ਖੱਚਰ ਰੇਹੜਾ ਸਵਾਰ ਵਿਅਕਤੀ ਓਮ ਪ੍ਰਕਾਸ਼ ਪੁੱਤਰ ਮੈਂਗਲ ਰਾਮ ਵਾਸੀ ਫੁੱਲੋਂ ਮਿੱਠੀ ਜ਼ਖਮੀ ਹੋ ਗਿਆ। ਰੋਹ ‘ਚ ਆਏ ਵੱਡੀ ਗਿਣਤੀ ‘ਚ ਪਿੰਡ ਵਾਸੀਆਂ ਵੱਲੋਂ ਦੋਵੇਂ ਗੱਡੀਆਂ ਨੂੰ ਘੇਰਾ ਪਾ ਲਿਆ।
ਇਸ ਦੌਰਾਨ ਕਾਰ ਸਵਾਰ ਸ਼ਰਾਬ ਤਸਕਰ ਤਾਂ ਕਾਰ ਛੱਡ ਕੇ ਫਰਾਰ ਹੋ ਗਿਆ ਪ੍ਰੰਤੂ ਠੇਕੇਦਾਰਾਂ ਦਾ ਇੱਕ ਵਿਅਕਤੀ ਲੋਕਾਂ ਵੱਲੋਂ ਗੱਡੀ ‘ਚ ਬੰਦ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਸੰਗਤ ਥਾਣਾ ਮੁਖੀ ਹਰਬੰਸ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਇਕੱਠੇ ਹੋਏ ਹਜ਼ੂਮ ਨੂੰ ਪਾਸੇ ਕਰਦਿਆਂ ਜਿਥੇ ਜ਼ਖਮੀ ਖੱਚਰ ਰੇਹੜਾ ਚਾਲਕ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਉਥੇ ਦੋਵੇਂ ਗੱਡੀ ‘ਤੇ ਠੇਕੇਦਾਰ ਦੇ ਮੁਲਾਜ਼ਮ ਨੂੰ ਲੋਕਾਂ ਤੋਂ ਬਚਾ ਕੇ ਥਾਣੇ ਲਿਆਦਾ। ਇਕੱਠੀ ਹੋਈ ਭੀੜ ਵੱਲੋਂ ਸ਼ਰਾਬ ਠੇਕੇਦਾਰਾਂ ਦੀ ਗੱਡੀ ਦੇ ਟਾਇਰਾਂ ਦੀ ਹਵਾ ਕੱਢ ਕੇ ੱਿੰਕ ਵਾਰ ਤਾਂ ਅੱਗ ਲਗਾਉਣ ਦੀ ਵਿਉਂਤਬੰਦੀ ਬਣਾ ਲਈ ਪ੍ਰੰਤੂ ਪੁਲਿਸ ਦੇ ਮੁਸ਼ਤੈਦ ਹੋਣ ਕਾਰਨ ਉਹ ਸਫਲ ਨਾ ਹੋ ਸਕੇ।
ਕਾਰ ‘ਚੋਂ ਬਰਾਮਦ ਹੋਈਆਂ 72 ਬੋਤਲਾਂ
ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਾਰ ਦੀ ਤਲਾਸ਼ੀ ਲੈਣ ‘ਤੇ ਡਿੱਗੀ ‘ਚੋਂ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਸ਼ਹਿਨਾਈ ਦੀਆਂ 72 ਬੋਤਲਾਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਨਾਮੂਲਮ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਫੌਜ ਦੇ ਵਾਹਨ ਨਾਲ ਕਾਰ ਟਕਰਾਈ, ਤਿੰਨ ਦੀ ਮੌਤ
ਫੌਜ ਦੇ ਵਾਹਨ ਨਾਲ ਕਾਰ ਟਕਰਾਈ, ਤਿੰਨ ਦੀ ਮੌਤ
ਜੰਮੂ, ਏਜੰਸੀ। ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ‘ਚ ਘਾਘਵਾਲ ਦੇ ਨੇੜੇ ਮੰਗਲਵਾਰ ਸਵੇਰੇ ਇੱਕ ਵੈਨ ਦੇ ਫੌਜ ਦੀ ਕ੍ਰੇਨ ਨਾਲ ਟਕਰਾ ਜਾਣ ਨਾਲ ਇੱਕ ਮਹਿਲਾ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਜਦੋਂ ਕਿ ਚਾਰ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਸਵੇਰੇ ਕਰੀਬ ਇੱਕ ਵੱਜ ਕੇ 20 ਮਿੰਟ ‘ਤੇ ਇੱਕ ਵੈਨ ਨੇ ਫੌਜ ਦੀ ਕ੍ਰੇਨ ਨੂੰ ਪਿੱਛੋਂ ਟੱਕਰ ਮਾਰੀ। ਵੈਨ ‘ਚ ਸਵਾਰ ਤਿੰਨ ਵਿਅਕਤੀਆਂ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ ਜਦੋਂ ਕਿ ਚਾਰ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਸੁਨੀਤਾ ਰਾਣੀ (23), ਗੋਪੀ ਕ੍ਰਿਸ਼ਨ (29) ਅਤੇ ਹਰਸ਼ ਵਰਧਨ (20) ਵਜੋਂ ਹੋਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਾਂਬਾ ਦੇ ਜ਼ਿਲ੍ਹਾ ਹਸਪਤਾਲ ‘ਚ ਲਿਜਾਇਆ ਗਿਆ ਹੈ। ਜ਼ਖਮੀਆਂ ਦੀ ਸ਼ਨਾਖਤ ਰੇਣੂ ਸ਼ਰਮਾ (27), ਸ਼ੰਮੀ (22), ਆਸ਼ਾ ਰਾਮ (28) ਅਤੇ ਤਕਸ਼ (ਇੱਕ ਸਾਲ) ਵਜੋਂ ਹੋਈ ਹੈ। ਉਹਨਾਂ ਨੂੰ ਹਸਪਾਤਲ ‘ਚ ਦਾਖਲ ਕਰਵਾ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਮਪੁਰਾ ਫੂਲ, ਅਮਿਤ ਗਰਗ
ਲੋਕ ਸਭਾ ਹਲਕਾ ਫਰੀਦਕੋਟ ਦੇ ਅਧੀਨ ਪੈਂਦੇ ਜ਼ਿਲ੍ਹਾ ਦੇ ਪਿੰਡ ਕਾਂਗੜ ‘ਚ ਅੱਜ ਵੋਟਾਂ ਦੌਰਾਨ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਗੱਡੀ ‘ਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਇਸ ਹਮਲੇ ‘ਚ ਗੱਡੀ ਦੇ ਸ਼ੀਸ਼ੇ ਵੀ ਟੁੱਟ ਗਏ ਤੇ ਕੁੱਝ ਹਮਾਇਤੀ ਜਖ਼ਮੀ ਵੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਸਿਕੰਦਰ ਸਿੰਘ ਮਲੂਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਡੇ ਵੱਲੋਂ ਦੋ ਮਹੀਨੇ ਪਹਿਲਾਂ ਚੋਣ ਕਮਿਸ਼ਨ ਅਤੇ ਪ੍ਰਸ਼ਾਸਨ ਨੂੰ ਲਿਖਣ ਦੇ ਬਾਵਜੂਦ ਕੋਈ ਅਸਰ ਨਹੀਂ ਹੋਇਆ ਅਤੇ ਅੱਜ ਕਾਂਗਰਸੀ ਵਰਕਰਾਂ ਨੇ ਸਾਡੇ ਪੋਲਿੰਗ ਏਜੰਟਾਂ ਦੇ ਸਿਰ ‘ਤੇ ਸੱਟਾ ਮਾਰੀਆਂ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਇਹ ਕਾਰਵਾਈ ਅਕਾਲੀ ਉਮੀਦਵਾਰ ਨੂੰ ਵੱਧ ਵੋਟਾਂ ਪੈਣ ਕਾਰਨ ਘਬਰਾਹਟ ‘ਚ ਆ ਕੇ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਜਲੀ ਵਾਲੇ ਵਾਹਨ ਸਮੇਂ ਦੀ ਲੋੜ
ਅਮਰੀਕੀ ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੇ ਅਜਿਹੀਆਂ ਵਸਤੂਆਂ ਦੀ ਖੋਜ ਕੀਤੀ ਹੈ ਜਿਸ ਨਾਲ ਬਿਜਲੀ ਨਾਲ ਚੱਲਣ ਵਾਲੇ ਵਾਹਨ ਇੱਕ ਵਾਰ ਚਾਰਜ ਕਰਨ ਨਾਲ 800 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰ ਸਕਦੇ ਹਨ ਭਾਵੇਂ ਇਹ ਅਮਰੀਕੀ ਵਿਗਿਆਨੀਆਂ ਦਾ ਦਾਅਵਾ ਹੀ ਹੈ ਪਰ ਇਸ ਦਾ ਦੁਨੀਆ ਭਰ ਦੇ ਮੁਲਕਾਂ ਨੂੰ ਨੋਟਿਸ ਲੈਣਾ ਬਣਦਾ ਹੈ ਤੇ ਇਸ ਤਕਨੀਕ ਨੂੰ ਵਿਕਸਿਤ ਕਰਨ ਦੀ ਜ਼ਰੂਰਤ ਹੈ ਭਾਰਤ, ਚੀਨ, ਜਾਪਾਨ ਸਮੇਤ ਦੁਨੀਆ ਦੇ ਬਹੁਗਿਣਤੀ ਦੇ;ਫ ਨਾ ਸਿਰਫ਼ ਪ੍ਰਦੂਸ਼ਣ ਦੀ ਮਾਰ ਸਹਿਣ ਕਰ ਰਹੇ ਹਨ, ਸਗੋਂ ਤੇਲ ਕੀਮਤਾਂ ‘ਚ ਵਾਧਾ ਮੱਧ ਵਰਗ, ਵਪਾਰੀਆਂ, ਉਦਯੋਗੀਆਂ ਲਈ  ਮੁਸੀਬਤ ਬਣਿਆ ਹੋਇਆ ਹੈ ਦਿੱਲੀ, ਟੋਕੀਓ, ਬੀਜਿੰਗ ‘ਚ ਹਵਾ ਪ੍ਰਦੂਸ਼ਣ ਦਾ ਪੱਧਰ ਏਨੀ ਜਿਆਦਾ ਖਤਰਨਾਕ ਹੱਦ ‘ਤੇ ਪਹੁੰਚ ਜਾਂਦਾ ਹੈ ਕਿ ਲੋਕਾਂ ਦਾ ਜਿਉਣਾ ਦੁੱਭਰ ਹੋ ਗਿਆ ਹੈ ।
ਦਿੱਲੀ ਦੇ ਕਰੋੜਾਂ ਦੀ ਗਿਣਤੀ ‘ਚ ਆਪਣੇ ਵਾਹਨ ਹਨ ਤੇ ਲੱਖਾਂ ਸਾਧਨ ਬਾਹਰਲੇ ਰਾਜਾਂ ਤੋਂ ਆਉਂਦੇ ਹਨ ਮੈਟਰੋ ਸੇਵਾ ਦੇ ਬਾਵਜੂਦ ਸੜਕਾਂ ‘ਤੇ ਵਾਹਨ ਕੀੜਿਆਂ ਵਾਂਗ ਨਜ਼ਰ ਆਉਂਦੇ ਹਨ ਦੂਜੇ ਪਾਸੇ ਤੇਲ ਦੀਆਂ ਕੀਮਤਾਂ ਸਰਕਾਰਾਂ ਬਣਾਉਣ-ਡੇਗਣ ‘ਚ ਰੋਲ ਅਦਾ ਕਰਨ ਲੱਗੀਆਂ ਹਨ ਸਾਡੇ ਦੇਸ਼ ਦੇ ਸਿਆਸਤਦਾਨ ਦੂਸ਼ਣਬਾਜ਼ੀ ‘ਚ ਤਾਂ ਉਲਝੇ ਰਹਿੰਦੇ ਹਨ ਪਰ ਸਵਾਰਥ ਤੋਂ ਉੱਪਰ ਉੱਠ ਕੇ ਦੇਸ਼ ਦੇ ਭਲੇ ਲਈ ਕੋਈ ਨਵੀਂ ਪਹਿਲ ਕਰਨ ਦੀ ਹਿੰਮਤ ਨਹੀਂ ਕਰਦੇ ਹਾਲਾਤ ਇਹ ਹਨ ਕਿ ਜੇਕਰ ਤੇਲ ਸਸਤਾ ਵੀ ਹੋ ਜਾਏ ਤਾਂ ਸਿਹਤ ਪੱਖੋਂ ਇਸ ਦੀ ਵਧ ਰਹੀ ਵਰਤੋਂ ਆਪਣੇ-ਆਪ ‘ਚ ਵੱਡੀ ਸਮੱਸਿਆ ਬਣੇਗੀ ਪ੍ਰਦੂਸ਼ਣ ਤੋਂ ਨਿਜ਼ਾਤ ਪਾਉਣ ਲਈ ਸੋਲਰ ਤੇ ਬਿਜਲੀ ਨਾਲ ਚੱਲਣ ਵਾਲੇ ਸਾਧਨਾਂ ਦੀ ਜ਼ਰੂਰਤ ਹੈ ਬਿਨਾਂ ਸ਼ੱਕ ਬਿਜਲੀ ਵਾਲੇ ਕੁਝ ਦੁਪਹੀਆ ਵਾਹਨ ਆਏ ਹਨ ਪਰ ਉਹਨਾਂ ਦੀ ਰਫ਼ਤਾਰ ‘ਚ ਕਮੀ, ਵਾਰ-ਵਾਰ ਚਾਰਜਿੰਗ ਦੀ ਸਮੱਸਿਆ ਕਾਰਨ ਇਹ ਲੋਕਾਂ ਦੀ ਪਸੰਦ ਨਹੀਂ ਬਣ ਸਕੇ ਜੇਕਰ ਸਰਕਾਰਾਂ ਤਕਨੀਕ ਵਿਕਸਿਤ ਕਰਨ ਲਈ ਫੰਡ ਮੁਹੱਈਆ ਕਰਾਉਣ ਤੇ ਵਿਗਿਆਨੀਆਂ ਦੀ ਹੌਂਸਲਾ ਅਫ਼ਜਾਈ ਕਰਨ ਤਾਂ ਕੋਈ ਤਬਦੀਲੀ ਆ ਸਕਦੀ ਹੈ ।
ਜੇਕਰ ਇਸ ਦਿਸ਼ਾ ‘ਚ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਤੇਲ ਕੀਮਤਾਂ ‘ਚ ਵਾਧੇ ਦੀ ਸਮੱਸਿਆ ਦੇ ਨਾਲ-ਨਾਲ ਹਵਾ ਪ੍ਰਦੂਸ਼ਣ ਦੀ ਸਮੱਸਿਆ ਭਾਰਤੀਆਂ ਦੀ ਸਿਹਤ ਲਈ ਖਤਰਾ ਬਣ ਜਾਵੇਗੀ ਦੇਸ਼ ਅੰਦਰ ਵਿਗਿਆਨੀਆਂ ਦੀ ਘਾਟ ਨਹੀਂ ਬਹੁਤ ਸਾਰੀਆਂ ਪ੍ਰਤਿਭਾਵਾਂ ਪੈਸੇ ਤੇ ਸਰਪ੍ਰਸਤੀ ਦੀ ਘਾਟ ਕਾਰਨ ਹੀ ਦਬੀਆਂ ਹਨ ਮੇਕ ਇੰਨ ਇੰਡੀਆ ਦਾ ਨਾਅਰਾ ਦੇਣ ਵਾਲੀਆਂ ਸਰਕਾਰਾਂ ਨੂੰ ਬਾਹਰਲੇ ਦੇਸ਼ਾਂ ਤੋਂ ਝਾਕ ਛੱਡ ਕੇ ਆਪਣੇ ਵਿਗਿਆਨੀਆਂ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ ਤੇਲ ਕੀਮਤਾਂ ਤੇ ਪ੍ਰਦੂਸ਼ਣ ਦੀ ਸਮੱਸਿਆ ਕੋਈ ਸਿਆਸੀ ਸਮੱਸਿਆ ਨਹੀਂ ਇਸ ਨੂੰ ਵਿਗਿਆਨਕ ਪੱਧਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ ਹਜ਼ਾਰਾਂ ਅਰਬਾਂ ਦੀਆਂ ਗਰਾਂਟਾਂ ਨਾਲ ਚੱਲਣ ਵਾਲੇ ਵਿਗਿਆਨ ਕੇਂਦਰ ਤੇ ਯੂਨੀਵਰਸਿਟੀਆਂ ਨੂੰ ਦੇਸ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਰਤਣਾ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਅਕਾਲੀ ਦਲ ਦੀ ਮੀਟਿੰਗ
ਗੱਡੀ ‘ਤੇ ਡਾਂਗਾਂ ਮਾਰੀਆਂ, ਸੁੱਟੀਆਂ ਜੁੱਤੀਆਂ
ਗੁਰਪੀਤ ਸਿੰਘ, ਸੰਗਰੂਰ
ਸੰਗਰੂਰ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਹਿੱਸਾ ਲੈਣ ਆ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੱਡੀ ‘ਤੇ ਗਰਮ ਖਿਆਲੀ ਜਥੇਬੰਦੀਆਂ ਨੇ ਡਾਂਗਾਂ ਨਾਲ ਹਮਲਾ ਕਰ ਦਿੱਤਾ। ਗੱਡੀ ਵਿੱਚ ਮੌਜ਼ੂਦ ਸੁਖਬੀਰ ਬਾਦਲ ਤਾਂ ਭਾਵੇਂ ਵਾਲ-ਵਾਲ ਬਚ ਗਏ ਪਰ ਉਨ੍ਹਾਂ ਦੀ ਗੱਡੀ ‘ਤੇ ਕਈ ਥਾਈਂ ਚਿੱਬ ਪੈ ਗਏ। ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦੀ ਗੱਡੀ ਵੱਲ ਨੂੰ ਜੁੱਤੀਆਂ ਵੀ ਸੁੱਟੀਆਂ ਗਈਆਂ। ਮੌਕੇ ‘ਤੇ ਮੌਜ਼ੂਦ ਪੁਲਿਸ ਦੀ ਟੁਕੜੀ ਸੁਰੱਖਿਆ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਅਸਫ਼ਲ ਹੁੰਦੀ ਨਜ਼ਰ ਆਈ।
ਮੌਕੇ ਤੋਂ ਹਾਸਲ ਜਾਣਕਾਰੀ ਮੁਤਾਬਕ ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਰੱਖੀ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਆਉਣਾ ਸੀ। ਇਸ ਬਾਰੇ ਬੀਤੇ ਦਿਨ ਤੋਂ ਕੁਝ ਗਰਮ ਖਿਆਲੀ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਹੋਇਆ ਸੀ ਕਿ ਉਹ ਸੁਖਬੀਰ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਨਹੀਂ ਹੋਣ ਦੇਣਗੇ। ਇਸ ਐਲਾਨ ਦੇ ਬਾਵਜ਼ੂਦ ਪੁਲਿਸ ਨੇ ਇਸ ਮਾਮਲੇ ‘ਤੇ ਪੂਰੀ ਤਰ੍ਹਾਂ ਢਿੱਲ ਵਰਤੀ ਰੱਖੀ।
ਪ੍ਰਦਰਸ਼ਨਕਾਰੀ ਵੱਡੀ ਗਿਣਤੀ ਵਿੱਚ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਇਕੱਠੇ ਹੋਣ ਲੱਗੇ ਅਤੇ ਹੌਲੀ-ਹੌਲੀ ਗੁਰਦੁਆਰਾ ਨਾਨਕਿਆਣਾ ਕੋਲ ਇਕੱਤਰ ਹੋ ਗਏ। ਪ੍ਰਦਰਸ਼ਨਕਾਰੀਆਂ ‘ਚ ਕੁਝ ਮਹਿਲਾਵਾਂ ਵੀ ਸ਼ਾਮਲ ਸਨ ਤੇ ਉਨ੍ਹਾਂ ਨੇ ਹੱਥਾਂ ‘ਚ ਕਾਲੀਆਂ ਝੰਡੀਆਂ ਫੜ ਕੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਨਾਅਰੇਬਾਜ਼ੀ ਆਰੰਭ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਦੇ ਗਰਮ ਰੁਖ ਨੂੰ ਭਾਂਪਦਿਆਂ ਉਥੇ ਪੁਲਿਸ ਪਾਰਟੀ ਵੀ ਐਸਪੀ ਸੰਗਰੂਰ, ਡੀਐਸਪੀ ਦੀ ਅਗਵਾਈ ‘ਚ ਪਹੁੰਚ ਗਏ। ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕਰਦੀ ਰਹੀ ਕਿ ਉਹ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਕਰਨ ਪਰ ਟਕਰਾਅ ਹੋਣ ਦੀ ਸੰਭਾਵਨਾ ਦੇ ਬਾਵਜ਼ੂਦ ਉਨ੍ਹਾਂ ਨੂੰ ਉਥੋਂ ਪਾਸੇ ਕਰਨ ਦਾ ਯਤਨ ਨਹੀਂ ਕੀਤਾ।
ਪ੍ਰਦਰਸ਼ਨਕਾਰੀ ਅਕਾਲੀ ਦਲ ਦੀ ਮੀਟਿੰਗ ‘ਚ ਆਉਣ ਵਾਲੀ ਹਰ ਗੱਡੀ ਮੂਹਰੇ ਕਾਲੀਆਂ ਝੰਡੀਆਂ ਦਿਖਾ ਰਹੇ ਸਨ। ਪ੍ਰਦਰਸ਼ਨਕਾਰੀ ਦੁਪਹਿਰ 2 ਵਜੇ ਤੋਂ ਖੜ੍ਹੇ ਰਹੇ ਜਿਉਂ ਹੀ ਸੁਖਬੀਰ ਬਾਦਲ ਦੀਆਂ ਗੱਡੀਆਂ ਦਾ ਕਾਫ਼ਲਾ ਸਾਢੇ ਤਿੰਨ ਵਜੇ ਦੇ ਕਰੀਬ ਉਥੋਂ ਦੀ ਲੰਘਣ ਲੱਗਿਆ ਤਾਂ ਇਕਦਮ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਪੁਲਿਸ ਦੀਆਂ ਰੋਕਾਂ ਤੋੜ ਕੇ ਸੁਖਬੀਰ ਦੀ ਗੱਡੀ ਵੱਲ ਨੂੰ ਪੈ ਨਿੱਕਲੇ ਅਤੇ ਉਨ੍ਹਾਂ ਦੀ ਗੱਡੀ ‘ਤੇ ਡਾਂਗਾਂ ਮਾਰਨ ਲੱਗੇ। ਇੱਕ ਪ੍ਰਦਰਸ਼ਨਕਾਰੀ ਨੇ ਗੱਡੀ ਵੱਲ ਜੁੱਤੀ ਵੀ ਵਗਾਹ ਮਾਰੀ। ਕਾਫ਼ਲੇ ਦੀਆਂ ਗੱਡੀਆਂ ਨੂੰ ਤੇਜ਼ੀ ਨਾਲ ਉਥੋਂ ਦੀ ਕੱਢਿਆ ਗਿਆ। ਇਸ ਪਿੱਛੋਂ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਕੁਝ ਚਿਰ ਖਿੱਚ ਧੂਹ ਵੀ ਹੋਈ।
ਇਸ ਸਬੰਧੀ ਡਾ. ਸੰਦੀਪ ਗਰਗ ਐੱਸਐੱਸਪੀ ਨੇ ਦੱਸਿਆ ਕਿ ਅੱਜ ਸੁਖਬੀਰ ਬਾਦਲ ਦੇ ਕਾਫ਼ਲੇ ‘ਤੇ ਹਮਲਾ ਕਰਨ ਵਾਲੇ 30 ਤੋਂ 35 ਅਣਪਛਾਤੇ ਵਿਅਕਤੀਆਂ ‘ਤੇ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ
ਵਾਪਸੀ ਵੇਲੇ ਅਕਾਲੀ ਵਰਕਰਾਂ ਨੇ ਦਿਖਾਇਆ ਹਮਲਾਵਰ ਰੁਖ਼ :
ਮੀਟਿੰਗ ਦੀ ਸਮਾਪਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਜਿਨ੍ਹਾਂ ਵਿੱਚ ਵਿਨਰਜੀਤ ਗੋਲਡੀ, ਕਰਨ ਘੁਮਾਣ, ਮਹੀਂਪਾਲ ਸਿੰਘ ਭੂਲਣ ਦੀ ਅਗਵਾਈ ਵਿੱਚ ਵੱਡੀ ਗਿਣਤੀ ਆਗੂਆਂ ਨੇ ਸੁਖਬੀਰ ਦੀ ਗੱਡੀ ਦੇ ਅੱਗੇ ਪੈਦਲ ਚੱਲ ਕੇ ਲਗਭਗ ਇੱਕ ਕਿਲੋਮੀਟਰ ਦਾ ਫਾਸਲਾ ਤੈਅ ਕੀਤਾ। ਪੁਲਿਸ ਨੇ ਗਰਮ ਖਿਆਲੀ ਪ੍ਰਦਰਸ਼ਨਕਾਰੀਆਂ ਨੂੰ ਨੇੜਲੇ ਕਾਰ ਸੇਵਾ ਵਾਲਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਬੰਦ ਕੀਤਾ ਹੋਇਆ ਸੀ। ਅਕਾਲੀ ਵਰਕਰਾਂ ਨੇ ਸੜਕ ‘ਤੇ ਖੜ੍ਹ ਕੇ ਜ਼ੋਰ ਦੀ ਨਾਅਰੇਬਾਜ਼ੀ ਸ਼ੁਰੂ ਕੀਤੀ ਤੇ ਉਹ ਅੰਦਰੋਂ ਨਾਅਰੇਬਾਜ਼ੀ ਕਰ ਰਹੇ ਸਨ। ਪੁਲਿਸ ਨੇ ਉਨ੍ਹਾਂ ਨੂੰ ਬਾਹਰ ਨਿੱਕਲਣ ਨਹੀਂ ਦਿੱਤਾ। ਸੁਖਬੀਰ ਬਾਦਲ ਨੇ ਗੱਡੀ ਬਹੁਤ ਹੌਲੀ ਸਪੀਡ ਵਿੱਚ ਰਖਵਾ ਕੇ ਗਰਮ ਖਿਆਲੀਆਂ ਦੀ ਚੁਣੌਤੀ ਨੂੰ ਵੀ ਸਵੀਕਾਰਿਆ।
ਐਸ.ਐਸ.ਪੀ. ਨੇ ਉਨ੍ਹਾਂ ਦੀ ਗੱਡੀ ‘ਤੇ ਹਮਲਾ ਕਰਵਾਇਆ : ਸੁਖਬੀਰ ਬਾਦਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਸਾਨੂੰ ਦਬਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਕੁਝ ਵਿਅਕਤੀਆਂ ਵੱਲੋਂ ਕਾਫ਼ਲੇ ਦੀ ਗੱਡੀ ‘ਤੇ ਹਮਲਾ ਕੀਤਾ ਗਿਆ, ਉਹ ਜ਼ਿਲ੍ਹਾ ਪੁਲਿਸ ਮੁਖੀ ਦੀ ਸ਼ਹਿ ‘ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਚਾਹੇ ‘ਤੇ ਇੰਨੇ ਥੋੜ੍ਹੀ ਗਿਣਤੀ ਦੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰ ਸਕਦੀ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਸਾਰਾ ਹਿਸਾਬ-ਕਿਤਾਬ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਇਕ ਬਿਲਾਸਪੁਰ ਦੀ ਸਰਕਾਰੀ ਗੱਡੀ ਦੀਆਂ ਬਰੇਕਾਂ ਹੋਈਆਂ ਫੇਲ੍ਹ
ਵਾਲ ਵਾਲ ਬਚੇ ਵਿਧਾਇਕ ਬਿਲਾਸਪੁਰ
ਨਿਹਾਲ ਸਿੰਘ ਵਾਲਾ (ਪੱਪੂ ਗਰਗ/ਸੱਚ ਕਹੂੰ ਨਿਊਜ਼)। ਸਰਕਾਰੀ ਇਨੋਵਾ ਗੱਡੀ ਦੀਆਂ ਬਰੇਕਾਂ ਫੇਲ੍ਹ ਹੋ ਜਾਣ ਕਾਰਨ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਵਾਲ-ਵਾਲ ਬਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਵਿਧਾਇਕ ਆਪਣੇ ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਕਿਸੇ ਸਮਾਗਮ ‘ਚ ਸ਼ਾਮਲ ਹੋਣ ਉਪਰੰਤ ਪਿੰਡ ਸੈਦੋਕੇ ਵੱਲ ਜਾ ਰਹੇ ਸਨ ਕਿ ਅਚਾਨਕ ਸਰਕਾਰੀ ਗੱਡੀ ਦੀਆਂ ਬਰੇਕਾਂ ਫੇਲ੍ਹ ਹੋ ਗਈਆਂ। ਤਿੱਖੜ ਦੁਪਹਿਰਾ ਹੋਣ ਕਾਰਨ ਸੜਕ ‘ਤੇ ਆਵਾਜਾਈ ਘੱਟ ਸੀ ਤੇ ਡਰਾਈਵਰ ਨੇ ਬਹੁਤ ਹੀ ਸਮਝਦਾਰੀ ਤੋਂ ਕੰਮ ਲੈਂਦਿਆਂ ਹੌਲੀ-ਹੌਲੀ ਗੱਡੀ ਨੂੰ ਕੰਟਰੋਲ ਕੀਤਾ ਘਟਨਾ ਸਥਾਨ ‘ਤੇ ਤੁਰੰਤ ਪਹੁੰਚੇ ਪਿੰਡ ਹਿੰਮਤਪੁਰਾ ਦੇ ਸਰਪੰਚ ਚਰਨ ਸਿੰਘ ਨੇ ਦੱਸਿਆ ਕਿ ਜਦੋਂ ਉਹ ਗੱਡੀ ਕੋਲ ਗਏ ਤਾਂ ਵਿਧਾਇਕ ਤੇ ਅਮਲਾ ਕਾਫੀ ਘਬਰਾਹਟ ‘ਚ ਸੀ ਤੇ ਇਨੋਵਾ ਗੱਡੀ ਦੀਆਂ ਬਰੇਕਾਂ ਦਾ ਹੇਠਲਾ ਹਿੱਸਾ ਦੂਰ-ਦੂਰ ਤੱਕ ਖਿੱਲਰਿਆ ਪਿਆ ਸੀ।
‘ਸੱਚ ਕਹੂੰ’ ਨੇ ਕੁਝ ਦਿਨ ਪਹਿਲਾਂ ਹੀ ਕੰਡਮ ਗੱਡੀਆਂ ਬਾਰੇ ਪ੍ਰਮੁੱਖਤਾ ਨਾਲ ਛਾਪੀ ਸੀ ਖਬਰ
ਇਸ ਮੌਕੇ ਸਰਪੰਚ ਚਰਨ ਸਿੰਘ ਨੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂਆਂ ਨੂੰ ਫੋਨ ਕਰਕੇ ਘਟਨਾ ਬਾਰੇ ਜਾਣਕਾਰੀ ਦਿੱਤੀ ਜਿਨ੍ਹਾਂ ਹੋਰ ਗੱਡੀ ਦਾ ਪ੍ਰਬੰਧ ਕਰਕੇ ਵਿਧਾਇਕ ਬਿਲਾਸਪੁਰ ਨੂੰ ਭੇਜਿਆ ਗਿਆ। ਇਸ ਘਟਨਾ ਸਬੰਧੀ ਵਿਧਾਇਕ ਨੇ ਦੱਸਿਆ ਕਿ ਗੱਡੀ ਦੀ ਮਾੜੀ ਹਾਲਤ ਬਾਰੇ ਉਨ੍ਹਾਂ ਸਬੰਧਿਤ ਮਹਿਕਮੇ ਨੂੰ ਕਈ ਵਾਰ ਜਾਣਕਾਰੀ ਦਿੱਤੀ ਸੀ ਪਰ ਕੋਈ ਅਸਰ ਨਹੀਂ ਹੋਇਆ। ਜਿਕਰਯੋਗ ਹੈ ‘ਰੋਜ਼ਾਨਾ ਸੱਚ ਕਹੂੰ’ ਦੇ ਚੰਡੀਗੜ੍ਹ ਸਥਿਤ ਪੱਤਰਕਾਰ ਵੱਲੋਂ ਕੁਝ ਦਿਨ ਪਹਿਲਾਂ ਕੰਡਮ ਗੱਡੀਆਂ ਨਾਲ ਕੰਮ ਚਲਾ ਰਹੇ 23 ਵਿਧਾਇਕਾਂ ਦੀ ਜਾਨ ਨੂੰ ਖਤਰੇ ਸਬੰਧੀ ਪੂਰੀ ਵਿਸਥਾਰਤ ਜਾਣਕਾਰੀ ਭਰਪੂਰ ਖਬਰ ਪ੍ਰਕਾਸ਼ਿਤ ਕੀਤੀ ਸੀ।
ਗੰਭੀਰ ਹਾਲਤ ਕਾਰਨ 3 ਵਿਅਕਤੀ ਰਜਿੰਦਰਾ ਹਸਪਤਾਲ ਵਿਖੇ ਰੈਫਰ
ਨਾਭਾ, (ਤਰੁਣ ਕੁਮਾਰ ਸ਼ਰਮਾ/ਸੱਚ ਕਹੂੰ ਨਿਊਜ਼)। ਅੱਜ ਨੇੜਲੇ ਪਿੰਡ ਦੁਲੱਦੀ ਵਿਖੇ ਕਈ ਵਾਹਨਾਂ ਦੀ ਟੱਕਰ ਹੋਣ ਕਾਰਨ ਕੁੱਲ 5 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਟਰੱਕ ਅਤੇ ਟਰਾਲੇ ਵਿਚਕਾਰ ਹੋਇਆ। ਅੱਖੀਂ ਦੇਖਣ ਵਾਲਿਆਂ ਅਨੁਸਾਰ ਇਹ ਹਾਦਸਾ ਕਿਸੇ ਬੈਲਗੱਡੀ ਕਾਰਨ ਹੋਇਆ ਹੈ, ਜਿਸ ਨੂੰ ਬਚਾਉਂਦਾ ਹੋਇਆ ਇੱਕ ਟਰਾਲਾ ਸਾਹਮਣੇ ਤੋਂ ਆ ਰਹੇ ਦੂਜੇ ਟਰੱਕ ਨਾਲ ਟਕਰਾ ਗਿਆ।
ਹਾਦਸੇ ਵਿੱਚ ਦੋਵੇਂ ਭਾਰੀ ਵਾਹਨਾਂ ਦੇ ਜਿੱਥੇ ਪਰਖੱਚੇ ਉਡ ਗਏ ਉਥੇ ਹਾਦਸੇ ਦੀ ਚਪੇਟ ਵਿੱਚ ਨੇੜਿਓਂ ਲੰਘਦਾ ਇੱਕ ਵਿਅਕਤੀ ਵੀ ਆ ਗਿਆ। ਮੌਕੇ ‘ਤੇ ਹਾਦਸਾ ਦੇਖਣ ਵਾਲਿਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਉਮੀਦ ਨਹੀਂ ਸੀ ਕਿ ਕੋਈ ਬਚ ਗਿਆ ਹੋਵੇਗਾ। ਹਾਦਸੇ ਵਿੱਚ ਫੱਟੜ ਹੋਏ ਵਿਅਕਤੀਆਂ ਦੀ ਪਹਿਚਾਣ ਸੁਨਾਮ ਤੋਂ ਬੂਟਾ ਸਿੰਘ, ਸੁਖਚੈਨ ਸਿੰਘ, ਭੀਖੀ ਮਾਨਸਾ ਤੋਂ ਰਣਜੀਤ ਸਿੰਘ, ਭਵਾਨੀਗੜ੍ਹ ਤੋਂ ਸਵਰਨ ਸਿੰਘ ਅਤੇ ਨਾਭਾ ਦੇ ਨਰਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ, ਜਿਨ੍ਹਾਂ ਨੂੰ ਲੋਕਾਂ ਨੇ ਸਿਵਲ ਹਸਪਤਾਲ ਨਾਭਾ ਵਿਖੇ ਪਹੁੰਚਾਇਆ।
ਇਸ ਬਾਰੇ ਡਿਊਟੀ ‘ਤੇ ਤਾਇਨਾਤ ਸਰਕਾਰੀ ਡਾਕਟਰ ਅਨੂਮੇਹਾ ਭੱਲਾ ਨੇ ਦੱਸਿਆ ਕਿ ਹਾਦਸੇ ਵਿੱਚ ਜਿੱਥੇ ਬੂਟਾ ਸਿੰਘ ਨਾਮੀ ਵਿਅਕਤੀ ਦੀ ਲੱਤ ਟੁੱਟ ਗਈ ਜਾਪਦੀ ਹੈ ਜਦਕਿ ਸੁਖਚੈਨ ਸਿੰਘ, ਸਵਰਨ ਸਿੰਘ ਅਤੇ ਨਰਿੰਦਰ ਸਿੰਘ ਨਾਮੀ 3 ਮਰੀਜ਼ਾਂ ਨੂੰ ਗੰਭੀਰ ਰੂਪ ਵਿੱਚ ਫੱਟੜ ਹੋਣ ਕਾਰਨ ਰਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਉਪਰੋਕਤ ਹਾਦਸੇ ਵਾਲੀ ਥਾਂ ਦਾ ਨਿਰੀਖਣ ਕਰਨ ਪੁੱਜੇ ਇੰਸਪੈਕਟਰ ਬਿੱਕਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇੱਕੋ ਟੱਬਰ ਨਾਲ ਸਬੰਧਿਤ ਸਨ ਮ੍ਰਿਤਕ
ਫਿਰੋਜ਼ਪੁਰ (ਸਤਪਾਲ ਥਿੰਦ) ਫਿਰੋਜ਼ਪੁਰ-ਜ਼ੀਰਾ ਰੋਡ ‘ਤੇ ਸਥਿਤ ਸਰਕਾਰੀ ਡਿਗਰੀ ਕਾਲਜ ਦੇ ਨਜ਼ਦੀਕ ਇੱਕ ਰਿਕਸ਼ੇ ਦੀ ਆਰਮੀ ਦੀ ਗੱਡੀ ਨਾਲ ਟੱਕਰ ਹੋਣ ਕਾਰਨ ਰਿਕਸ਼ੇ ‘ਤੇ ਸਵਾਰ ਬੱਚੇ ਸਮੇਤ ਇੱਕੋ ਟੱਬਰ ਦੇ ਦੋ ਜਣਿਆਂ ਦੀ ਮੌਤ ਹੋ ਗਈ, ਜਦ ਕਿ ਇੱਕ ਬਜ਼ੁਰਗ ਵਿਅਕਤੀ ਜ਼ਖਮੀ ਹੋ ਗਿਆ, ਜਿਸਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਦੁਪਹਿਰ ਵਕਤ ਆਰਮੀ ਦੀਆਂ ਗੱਡੀਆਂ ਦਾ ਕਾਫਲਾ ਜਾ ਰਿਹਾ ਸੀ, ਜਦੋਂ ਸਰਕਾਰੀ ਡਿਗਰੀ ਕਾਲਜ ਦੇ ਨਜ਼ਦੀਕ ਪੁੱਜੇ ਤਾਂ ਇਸੇ ਦੌਰਾਨ ਇੱਕ ਰਿਕਸ਼ੇ ਨਾਲ ਟੱਕਰ ਹੋ ਗਈ, ਜਿਸ ਕਾਰਨ ਰਿਕਸ਼ੇ ‘ਤੇ ਸਵਾਰ ਇੱਕੋ ਟੱਬਰ ਦੇ ਤਿੰਨ ਮੈਂਬਰ ਵਿੱਚੋਂ 12 ਸਾਲਾਂ ਦਾ ਬੱਚਾ ਅਕਾਸ਼ ਪੁੱਤਰ ਸੁੱਖਾ ਅਤੇ ਬਰਕਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਮੋਹਕਮ ਖਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦ ਕਿ ਰਿਕਸ਼ੇ ‘ਤੇ ਸਵਾਰ ਸੋਹਨ ਸਿੰਘ ਪੁੱਤਰ ਸੌਦਾਗਰ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਜਸਪਾਲ ਸਿੰਘ ਅਤੇ ਐਸਐਚਓ ਥਾਣਾ ਫਿਰੋਜ਼ਪੁਰ ਛਾਉਣੀ ਨਵੀਨ ਸ਼ਰਮਾ ਅਤੇ ਟ੍ਰੈਫਿਕ ਪੁਲਿਸ ਇੰਚਾਰਜ ਛਾਉਣੀ ਕੁਲਦੀਪ ਸ਼ਰਮਾ ਮੌਕੇ ‘ਤੇ ਪਹੁੰਚ ਗਏ ਜਿਨ੍ਹਾਂ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਪੁਲਿਸ ਵੱਲੋਂ  ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।