Punjab Police Action - Sach Kahoon Punjabi

Video Viral: ਲੇਡੀ ਏਐਸਆਈ ਨੇ ਪੋਤਰੀ ਦੇ ਹੱਥ-ਪੈਰ ਬੰਨ੍ਹ ਕੇ ਗੇਟ ਨਾਲ ਬੰਨ੍ਹਿਆ, ਵੀਡੀਓ ਵਾਇਰਲ ਹੋਣ ‘ਤੇ ਸਸਪੈਂਡ
Video Viral: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਸ਼ਹਿਰ ਦੀ ਡੋਗਰ ਬਸਤੀ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਲੇਡੀ ਏਐਸਆਈ ਵੱਲੋਂ ਆਪਣੀ 5 ਸਾਲਾਂ ਦੀ ਪੋਤਰੀ ਨਾਲ ਕਠੋਰਤਾ ਦੀ ਹੱਦ ਪਾਰ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਬੱਚੀ ਦੇ ਹੱਥ ਪੈਰ ਬੰਨ੍ਹ ਕੇ ਉਸਨੂੰ ਘਰ ਦੇ ਬਾਹਰ ਗੇਟ ਨਾਲ ਕਈ ਘੰਟਿਆਂ ਲਈ ਧੁੱਪ ਵਿੱਚ ਬੰਨ੍ਹ ਕੇ ਰੱਖਿਆ। ਇਹ ਲੇਡੀ ਏਐਸਆਈ ਸਰਬਜੀਤ ਕੌਰ,ਥਾਣਾ ਸਦਰ ਵਿਖੇ ਮਹਿਲਾ ਮਿੱਤਰ ਵਜੋਂ ਤਾਇਨਾਤ ਹੈ।

Video Viral: ਲੇਡੀ ਏਐਸਆਈ ਨੇ ਪੋਤਰੀ ਦੇ ਹੱਥ-ਪੈਰ ਬੰਨ੍ਹ ਕੇ ਗੇਟ ਨਾਲ ਬੰਨ੍ਹਿਆ, ਵੀਡੀਓ ਵਾਇਰਲ ਹੋਣ ‘ਤੇ ਸਸਪੈਂਡ

ਇਹ ਵੀ ਪੜ੍ਹੋ: Sunam Wheat Fire: ਸੁਨਾਮ 'ਚ ਅੱਗ ਲੱਗਣ ਕਾਰਨ ਕਈ ਏਕੜ ਕਣਕ ਸੁਆਹ

ਮਿਲੀ ਜਾਣਕਾਰੀ ਮੁਤਾਬਕ, ਜਦੋਂ ਗੁਆਂਢੀਆਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ ਤਾਂ ਉਹਨਾਂ ਨੇ ਘਰ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਤੋਂ ਬਾਅਦ ਮੁਹੱਲੇ ਵਾਸੀਆਂ ਨੇ ਖੁਦ ਬੱਚੀ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ, ਪਰ ਔਰਤ ਬਾਹਰ ਆ ਕੇ ਬੱਚੀ ਨੂੰ ਚੁੱਕ ਕੇ ਅੰਦਰ ਲੈ ਗਈ।

ਇਸ ਮਾਮਲੇ ਨੂੰ ਲੈ ਕੇ ਇਲਾਕਾ ਵਾਸੀਆਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਉਹਨਾਂ ਵੱਲੋਂ ਸਰਕਾਰ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਓਧਰ ਬਾਲ ਭਲਾਈ ਕਮੇਟੀ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ’ਤੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੇਡੀ ਏਐਸਆਈ ਸਰਬਜੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਪੜਤਾਲ ਵਿਚ ਸਾਹਮਣੇ ਆਇਆ ਹੈ ਕਿ ਬੱਚੀ ਦੇ ਮਾਤਾ-ਪਿਤਾ ਪੁਰਤਗਾਲ ਗਏ ਹੋਏ ਹਨ ਅਤੇ ਉਕਤ ਲੇਡੀ ਏਐਸਆਈ ਵੱਲੋਂ ਉਸਦੀ ਦੇਖਭਾਲ ਕੀਤੀ ਜਾਂਦੀ ਹੈ। ਬੱਚੀ ਨਾਲ ਹੋਈ ਇਸ ਤਰ੍ਹਾਂ ਦੀ ਘਟਨਾ ਬਿਲਕੁਲ ਅਸਵੀਕਾਰਯੋਗ ਹੈ ਅਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਾਰਵਾਈ ਬਾਲ ਭਲਾਈ ਕਮੇਟੀ ਨੂੰ ਲਿਖ ਕੇ ਦਿੱਤੀ ਗਈ ਹੈ।

Heroin Seized: ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ 4 ਨੌਜਵਾਨਾਂ ਨੂੰ ਕੀਤਾ ਕਾਬੂ
Heroin Seized: ਸੰਗਤ ਮੰਡੀ, (ਸੁਖਤੇਜ ਧਾਲੀਵਾਲ)। ਥਾਣਾ ਸੰਗਤ ਦੀ ਪੁਲਿਸ ਵੱਲੋਂ 4 ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਪੰਜਾਬ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿੱਚ ਗਸਤ ਕੀਤੀ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਕੋਟਗੁਰੂ ਕੋਲ ਪੁੱਜੀ ਤਾਂ 4 ਸ਼ੱਕੀ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ।

ਇਹ ਵੀ ਪੜ੍ਹੋ: Punjab Legal News: ਹਾਈ ਕੋਰਟ ਵੱਲੋਂ ਐਸ.ਸੀ. ਕਮਿਸ਼ਨ ਨੂੰ ਝਟਕਾ, ਹਾਈ ਕੋਰਟ ਨੇ ਲਾਈ ਨੋਟਿਸ ’ਤੇ ਰੋਕ

ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਿੱਟੂ ਸਿੰਘ, ਜਗਜੀਤ ਸਿੰਘ,ਵਾਸੀ ਪਿੰਡ ਕੋਟਗੁਰੂ ਦੇ ਤੌਰ ’ਤੇ ਹੋਈ ਹੈ ਥਾਣਾ ਮੁੱਖੀ ਨੇ ਦੱਸਿਆ ਹੈ ਕਿ ਇਹ ਚਾਰੇ ਨੌਜਵਾਨ ਖੁਦ ਵੀ ਹੈਰੋਇਨ ਚਿੱਟੇ ਦਾ ਸੇਵਨ ਕਰਦੇ ਸਨ ਅਤੇ ਅੱਗੇ ਵੀ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ਦੇ ਵਿਰੁੱਧ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Heroin Seized

Punjab Police Action: ਨਸ਼ਾ ਤਸਕਰ ਵੱਲੋਂ ਸਰਕਾਰੀ ਥਾਂ ’ਤੇ ਬਣਾਇਆ ਘਰ ਪੁਲਿਸ ਨੇ ਢਾਹਿਆ
Punjab Police Action: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਮੁਹਿੰਮ ਦੌਰਾਨ ਅੱਜ ਫਿਰ ਵੱਡੀ ਕਾਰਵਾਈ ਕਰਦਿਆਂ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਇੱਕ ਨਸ਼ਾ ਤਸਕਰ ਵੱਲੋਂ ਸਰਕਾਰੀ ਜਗ੍ਹਾ ’ਤੇ ਬਣਾਏ ਮਕਾਨ ਨੂੰ ਢੇਰੀ ਕਰ ਦਿੱਤਾ। ਜ਼ਿਲ੍ਹੇ ਭਰ ’ਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਰੋਜ਼ਾਨਾ ਨਾਕੇਬੰਦੀ ਕਰਕੇ ਨਸ਼ਾ ਬਰਾਮਦ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨਰਿੰਦਰ ਸਿੰਘ ਐਸਪੀ ਸਿਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜਨ ਸਿਟੀ-2 ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਅਧੀਨ ਬਲਵਿੰਦਰ ਸਿੰਘ ਉਰਫ ਕਾਕਾ ਵੱਲੋਂ ਪੱਕਾ ਧੋਬੀਆਣਾ ਬਸਤੀ ਵਿਖੇ ਗੈਰ ਕਾਨੂੰਨੀ ਢੰਗ ਨਾਲ ਨਸ਼ੇ ਦੇ ਕਾਰੋਬਾਰ ਨਾਲ ਸਰਕਾਰੀ ਜਗ੍ਹਾ ’ਤੇ ਘਰ ਬਣਾਇਆ ਹੋਇਆ ਸੀ। ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ ਇਹ ਘਰ ਢਾਹੁਣ ਲਈ ਪੁਲਿਸ ਨੂੰ ਹਦਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸਨ ਵੱਲੋ ਕਾਰਵਾਈ ਕਰਦਿਆਂ ਇਸ ਘਰ ਨੂੰ ਢਾਹ ਦਿੱਤਾ।

ਇਹ ਵੀ ਪੜ੍ਹੋ: Sunam Hospital: ਸਿਵਲ ਸਰਜਨ ਡਾ. ਅਮਰਜੀਤ ਕੌਰ ਵੱਲੋਂ ਸਬ-ਡਵੀਜ਼ਨਲ ਹਸਪਤਾਲ ਸੁਨਾਮ ਦਾ ਅਚਨਚੇਤ ਦੌਰਾ

ਐਸਪੀ ਸਿਟੀ ਵੱਲੋਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬਲਵਿੰਦਰ ਸਿੰਘ ਖਿਲਾਫ ਨਸ਼ਾ ਰੋਕੂ ਐਕਟ ਤਹਿਤ ਇੱਕ ਮੁਕੱਦਮਾ ਦਰਜ ਹੈ ਅਤੇ ਇਸ ਤੋਂ ਇਲਾਵਾ ਇਸ ਦੇ ਪੁੱਤਰ ਹਰਪ੍ਰੀਤ ਸਿੰਘ ਖਿਲਾਫ ਵੀ ਨਸ਼ਾ ਰੋਕੂ ਐਕਟ ਤਹਿਤ ਦੋ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਯੁੱਧ ਨਸ਼ਿਆਂ ਵਿਰੁੱਧ 1899 ਮੁਕੱਦਮੇ ਦਰਜ ਕਰਕੇ 2802 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਨਸ਼ੇ ਦਾ ਵੱਡੇ ਪੱਧਰ ਤੇ ਕਾਰੋਬਾਰ ਕਰਨ ਵਾਲੇ 76 ਜਣੇ ਸ਼ਾਮਲ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਦਾ ਸਾਥ ਦਿੱਤਾ ਜਾਵੇ ਤਾਂ ਜੋ ਨਸ਼ਾ ਖਤਮ ਕੀਤਾ ਜਾ ਸਕੇ। Punjab Police Action

Sunam Police Encounter: ਸੁਨਾਮ ’ਚ ਪੁਲਿਸ ਨੇ ਕੀਤਾ ਐਨਕਾਊਂਟਰ, ਬਦਮਾਸ਼ ਜਖਮੀ
ਜਖਮੀ ਹਾਲਤ ’ਚ ਸਰਕਾਰੀ ਹਸਪਤਾਲ ਲਿਜਾਂਦਾ ਗਿਆ

Sunam Police Encounter: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਸ਼ਹਿਰ ਦੇ ਸਰਹੰਦ ਚੋਏ ਦੇ ਨਾਲ ਜਾਂਦੀ ਸੜਕ ਦੇ ਉੱਪਰ ਅੱਜ ਸ਼ਾਮ ਸਵਾਂ ਕੁ ਚਾਰ ਵਜੇ ਸੀਏ ਸਟਾਫ ਸੰਗਰੂਰ ਦੀ ਪੁਲਿਸ ਵੱਲੋਂ ਇੱਕ ਐਨਕਾਊਂਟਰ ਕੀਤਾ ਗਿਆ ਹੈ। ਇਸ ’ਚ ਇੱਕ ਬਦਮਾਸ਼ ਜਖਮੀ ਹੋਇਆ ਹੈ। ਜਿਸ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ। ਇਸ ਸਬੰਧੀ ਮੌਕੇ ’ਤੇ ਜਾਣਕਾਰੀ ਦਿੰਦਿਆਂ ਐਸਪੀ ਸੰਗਰੂਰ ਸਰਦਾਰ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਸੀਏ ਸਟਾਫ ਦੇ ਚਾਰ ਮੁਲਾਜ਼ਮ ਆਪਣੀ ਗੱਡੀ ਰਾਹੀਂ ਇਸ ਸੜਕ ਤੇ ਜਾ ਰਹੇ ਸਨ ਤਾਂ ਸਾਹਮਣੇ ਤੋਂ ਇੱਕ ਮੋਟਰਸਾਈਕਲ ਆ ਰਿਹਾ ਸੀ ਜਿਸ ’ਤੇ ਇੱਕ ਵਿਅਕਤੀ ਸਵਾਰ ਸੀ ਤੇ ਉਹ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ। Sunam Police Encounter

ਇਹ ਖਬਰ ਵੀ ਪੜ੍ਹੋ : Body Donation Punjab: ਜੈਤੋ ਤੋਂ ਸਰੀਰਦਾਨੀ ਬਣੀ ਮਾਤਾ ਗੁੱਡੀ ਦੇਵੀ ਇੰਸਾਂ, ਹੋਣਗੀਆਂ ਮੈਡੀਕਲ ਖੋਜ਼ਾਂ

ਉਸਨੇ ਆਪਣਾ ਮੋਟਰਸਾਈਕਲ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੋਟਰਸਾਈਕਲ ਤੋਂ ਡਿੱਗ ਗਿਆ, ਡਿੱਗਣ ਤੋਂ ਬਾਅਦ ਉਸ ਨੇ ਆਪਣੇ ਕੋਲ ਰੱਖਿਆ ਇੱਕ ਪਸਤੌਲ ਕੱਢ ਕੇ ਪੁਲਿਸ ਵੱਲ ਚਾਰ ਫਾਇਰ ਕਰ ਦਿੱਤੇ ਤੇ ਇੱਕ ਫਾਇਰ ਪੁਲਿਸ ਦੀ ਗੱਡੀ ’ਤੇ ਵੀ ਲੱਗਿਆ ਹੈ ਤਾਂ ਜਵਾਬੀ ਕਾਰਵਾਈ ਕਰਦਿਆਂ ਜਦੋਂ ਸੀਏ ਸਟਾਫ ਦੇ ਮੁਲਾਜ਼ਮਾਂ ਵੱਲੋਂ ਉਸ ਦੇ ਵੱਲ ਚਾਰ-ਪੰਜ ਫਾਇਰ ਕੀਤੇ ਤਾਂ ਇੱਕ ਫਾਇਰ ਉਸਦੀ ਲੱਤ ’ਚ ਲੱਗਿਆ ਅਤੇ ਉਹ ਜਖ਼ਮੀ ਹੋ ਗਿਆ।

ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਉਨਾਂ ਦੱਸਿਆ ਕਿ ਮਿਲੀ ਜਾਣਕਾਰੀ ਮੁਤਾਬਕ ਇਹ ਜਸਵਿੰਦਰ ਸਿੰਘ ਉਰਫ ਜੱਸੀ ਪੁੱਤਰ ਬਲਜਿੰਦਰ ਸਿੰਘ ਪਿੰਡ ਰੂਪਾ ਹੇੜੀ ਦਾ ਹੈ ਅਤੇ ਇਸ ਤੇ 11 ਮੁਕਦਮੇ ਦਰਜ ਹਨ। ਉਹਨਾਂ ਦੱਸਿਆ ਕਿ ਅੱਠ ਮੁਕਦਮੇ ਤਾਂ ਸੰਗਰੂਰ ਜ਼ਿਲ੍ਹੇ ਨਾਲ ਸੰਬੰਧਿਤ ਹਨ ਤੇ ਬਾਕੀ ਮੁਕਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਦੇ ਹੋਰ ਉੱਚ ਅਧਿਕਾਰੀ, ਸੀਏ ਸਟਾਫ ਦੇ ਮੁਲਾਜ਼ਮ ਤੇ ਸੁਨਾਮ ਪੁਲਿਸ ਮੌਜੂਦ ਸੀ।

Punjab Police Action: ਤੜਕਸਾਰ ਪਿੰਡ ਬਠੋਈ ਕਲਾਂ ’ਚ ਪੁਲਿਸ ਦੀ ਰੇਡ
Punjab Police Action: ਪਿਛਲੇ ਦਿਨੀਂ ਕੁੱਟ ਮਾਰ ਦੇ ਮਾਮਲੇ ਚ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਪੁੱਜੀ ਪੁਲਿਸ

ਸ਼ਾਮਲਾਟ ਜਮੀਨ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਸੀ ਲੜਾਈ | Punjab Police Action

Punjab Police Action: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਿੰਡ ਬਠੋਈ ਕਲਾਂ ਦੇ ਸ਼ਾਮਲਾਟ ਜਮੀਨ ਦੇ ਮਾਮਲੇ ਨੂੰ ਲੈ ਕੇ ਅੱਜ ਤੜਕਸਾਰ ਪੁਲਿਸ ਵੱਲੋਂ ਪਿਛਲੇ ਸਮੇਂ ’ਚ ਸ਼ਾਮਲਾਟ ਜਮੀਨ ਦੀ ਬੋਲੀ ਨੂੰ ਲੈ ਕੇ ਦੋ ਧੀਰਾਂ ’ਚ ਆਪਸ ’ਚ ਹੋਈ ਕੁੱਟਮਾਰ ਮਾਮਲੇ ’ਚ ਇੱਕ ਦਰਜ਼ਨ ਦੇ ਕਰੀਬ ਵਿਅਕਤੀਆਂ ਦੇ ਪਰਚਾ ਦਰਜ ਕੀਤਾ ਗਿਆ ਹੈ ਅਤੇ ਅੱਜ ਇਹਨਾਂ ਵਿਅਕਤੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਲਈ ਉਹਨਾਂ ਦੇ ਘਰਾਂ ’ਤੇ ਰੇਡ ਮਾਰੀ ਗਈ।

Read Also : ਵਿਧਾਇਕ ਪਠਾਣਮਾਜਰਾ ਪੁਲਿਸ ਵੱਲੋਂ ਹਿਰਾਸਤ ‘ਚ, ਜਾਣੋ ਕੀ ਹੈ ਮਾਮਲਾ

ਇਸ ਸਬੰਧੀ ਜਦੋਂ ਪਿੰਡ ਬਠੋਈ ਕਲਾਂ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਪਤਾ ਲੱਗਿਆ ਤਾਂ ਉਹ ਹੌਲੀ-ਹੌਲੀ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਇਸ ਤੋਂ ਬਾਅਦ ਇਹਨਾਂ ਵੱਲੋਂ ਪਿੰਡ ਵਿੱਚ ਮਾਰਚ ਕਰਦਿਆਂ ਪਿੰਡ ਦੇ ਵੱਖ-ਵੱਖ ਚੌਕਾਂ ਨੂੰ ਰੇਹੜਿਆਂ ਦੇ ਨਾਲ ਰੋਕ ਦਿੱਤਾ ਜਿਸ ਕਾਰਨ ਰੋਜ਼ਾਨਾ ਦੇ ਕੰਮਾਂ-ਕਾਰਾਂ ’ਚ ਨੂੰ ਜਾਣ ਵਾਲੇ ਵਿਅਕਤੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਸਾਹਮਣਾ ਕਰਨਾ ਪਿਆ।

Punjab Police Action

ਇਹਨਾਂ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਜੋ ਸਾਡੇ ਤੇ ਪਰਚੇ ਕੀਤੇ ਗਏ ਹਨ, ਇਹ ਸਭ ਝੂਠੇ ਹਨ ਅਸੀਂ ਕਿਸੇ ਦੀ ਕੋਈ ਵੀ ਕੁੱਟ ਮਾਰ ਨਹੀਂ ਕੀਤੀ ਸਾਨੂੰ ਜਾਣ ਬੁੱਝ ਕੇ ਫਸਾਇਆ ਜਾ ਰਿਹਾ ਹੈ ਅਤੇ ਪਿੰਡ ਵਿੱਚ ਆਪਸੀ ਭਾਈਚਾਰਾ ਖਤਮ ਕਰਨ ਲਈ ਪੰਜਾਬ ਸਰਕਾਰ ਪੂਰਾ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ ਜਿਸ ਵਿੱਚ ਹਲਕਾ ਵਿਧਾਇਕ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਉੱਤੇ ਦਰਜ ਕੀਤੇ ਗਏ ਇਹ ਪਰਚੇ ਕੈਂਸਲ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਸਖਤ ਐਕਸ਼ਨ ਉਲੀਕੇ ਜਾਣਗੇ।

Punjab Police Action: ਪੰਜਾਬ ਤੋਂ ਬਾਹਰ ਜਾਣ-ਆਉਣ ਵਾਲੇ ਰਸਤੇ ਸੀਲ! Action ’ਚ ਪੰਜਾਬ ਪੁਲਿਸ, ਪੜ੍ਹੋ ਪੂਰੀ ਖਬਰ
Punjab Police Action: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੇ 78ਵੇਂ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਜੰਗ ਜਾਰੀ ਰੱਖੀ ਤੇ ਆਪਣਾ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ’ ਸ਼ੁਰੂ ਕੀਤਾ। ਪੁਲਿਸ ਨੇ ‘ਸੀਲ-13’ ਲਾਂਚ ਕੀਤਾ ਹੈ, ਜਿਸਦਾ ਉਦੇਸ਼ ਸਰਹੱਦੀ ਸੂਬਾ ਪੰਜਾਬ ’ਚ ਦਾਖਲ ਹੋਣ ਜਾਂ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਹੈ ਤਾਂ ਜੋ ਨਸ਼ੀਲੇ ਪਦਾਰਥਾਂ ਤੇ ਸ਼ਰਾਬ ਦੀ ਤਸਕਰੀ ’ਤੇ ਨਜ਼ਰ ਰੱਖੀ ਜਾ ਸਕੇ। ਇਹ ਸਾਰੇ ਜ਼ਿਲ੍ਹਿਆਂ ’ਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੇ ਗਏ ਸਨ। Punjab Police Action

ਇਹ ਖਬਰ ਵੀ ਪੜ੍ਹੋ : Hyderabad: ਹੈਦਰਾਬਾਦ ’ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ, ਪੁਲਿਸ ਦੀ ਵੱਡੀ ਕਾਮਯਾਬੀ

ਮੁਹਿੰਮ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀ ਸਰਹੱਦੀ ਜ਼ਿਲ੍ਹਿਆਂ ’ਚ ਮਹੱਤਵਪੂਰਨ ਥਾਵਾਂ ’ਤੇ ਸਾਂਝੇ ਨਾਕੇ ਲਗਾਉਣੇ ਤੇ ਗਜ਼ਟਿਡ ਅਫ਼ਸਰ/ਐਸਐਚਓ ਤਾਇਨਾਤ ਕਰਨੇ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ​​ਚੈਕਪੋਸਟ ਸਥਾਪਤ ਕਰਨ ਲਈ ਵੱਧ ਤੋਂ ਵੱਧ ਪੁਲਿਸ ਫੋਰਸ ਨੂੰ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ। ਵਿਸ਼ੇਸ਼ ਡੀਜੀਪੀ ਨੇ ਜਾਣਕਾਰੀ ਦਿੰਦੇ ਹੋਏ ਕਾਨੂੰਨ ਅਤੇ ਵਿਵਸਥਾ ਮੰਤਰੀ ਅਰਪਿਤ ਸ਼ੁਕਲਾ ਨੇ ਕਿਹਾ ਕਿ 10 ਜ਼ਿਲ੍ਹਿਆਂ ਵਿੱਚ ਘੱਟੋ-ਘੱਟ 92 ਐਂਟਰੀ/ਐਗਜ਼ਿਟ ਪੁਆਇੰਟਾਂ ’ਤੇ ਇੰਸਪੈਕਟਰ/ਡੀਐਸਪੀ ਤਾਇਨਾਤ ਕੀਤੇ ਗਏ ਹਨ। ਇਹ ਜ਼ਿਲ੍ਹੇ 4 ਸਰਹੱਦੀ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਲੱਗਦੇ ਹਨ। Punjab Police Action

10 ਅੰਤਰਰਾਜੀ ਸਰਹੱਦੀ ਜ਼ਿਲ੍ਹੇ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐੱਸਏਐੱਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ’ਚ ਦਾਖਲ ਹੋਣ/ਬਾਹਰ ਜਾਣ ਵਾਲੇ 4244 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 511 ਦੇ ਚਲਾਨ ਕੀਤੇ ਗਏ ਅਤੇ 39 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਜਾਰੀ ਰੱਖੀ ਅਤੇ ਐਤਵਾਰ ਨੂੰ 490 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਨਤੀਜੇ ਵਜੋਂ ਰਾਜ ਭਰ ਵਿੱਚ 109 ਐਫ.ਆਈ.ਆਰ. ਦਰਜ ਕਰਨ ਤੋਂ ਬਾਅਦ 136 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਨਾਲ 78 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 11860 ਹੋ ਗਈ ਹੈ।