Punjab Land Pooling Policy - Sach Kahoon Punjabi

Land Pooling Scheme: ਕਿਸਾਨਾਂ ਦੀ ਗੱਲ ਮੰਨ ਕੇ ਮਾਨ ਸਰਕਾਰ ਨੇ ਲੈਂਡ ਪੁਲਿੰਗ ਪਾਲਿਸੀ ਵਾਪਸ ਲਈ : ਗਿੱਲ
Land Pooling Scheme: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਫਰੀਦਕੋਟ ਦੇ ਮੀਡੀਆ ਇੰਚਾਰਜ ਜਗਜੀਤ ਸਿੰਘ ਗਿੱਲ ਨੇ ਕਿਹਾ ਕਿ ਮਾਨ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾ ਹੀ ਕਿਸਾਨਾਂ ਦੇ ਹਿਤਾਂ ਨੂੰ ਸਭ ਤੋਂ ਪਹਿਲਾਂ ਰੱਖਿਆ ਹੈ। ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਇਆ, ਖੇਤਾਂ ਨੂੰ ਦਿਨ-ਰਾਤ ਲਗਾਤਾਰ ਬਿਜਲੀ ਦਿੱਤੀ ਅਤੇ ਹਰੇਕ ਮੋਰਚੇ ’ਤੇ ਕਿਸਾਨਾਂ ਲਈ ਕੰਮ ਕੀਤਾ।

ਉਨ੍ਹਾਂ ਕਿਹਾ ਕਿ ਅਕਾਲੀ ਤੇ ਕਾਂਗਰਸੀ ਸਰਕਾਰਾਂ ਦੌਰਾਨ 2013 ਤੋਂ 9 ਸਾਲ ਤੱਕ ਲਾਗੂ ਰਹੀ ਲੈਂਡ ਪੁਲਿੰਗ ਪਾਲਿਸੀ ਨੂੰ ਹੋਰ ਹਿਤੈਸ਼ੀ ਬਣਾਉਣ ਲਈ “ਲੈਂਡ ਪੁਲਿੰਗ ਨੀਤੀ 2025” ਤਿਆਰ ਕੀਤੀ ਗਈ ਸੀ। ਇਸ ਦਾ ਮਕਸਦ ਕਿਸਾਨਾਂ ਦੀ ਜ਼ਮੀਨ ਦੀ ਖੇਤੀ ਤੋਂ ਵਪਾਰਕ ਕੀਮਤ ਕਈ ਗੁਣਾ ਵਧਾ ਕੇ ਉਨ੍ਹਾਂ ਨੂੰ ਸਰਕਾਰ ਨਾਲ ਵਪਾਰ ’ਚ ਬਰਾਬਰ ਦਾ ਭਾਗੀਦਾਰ ਬਣਾਉਣਾ ਸੀ।

ਇਹ ਵੀ ਪੜ੍ਹੋ: Punjab Railway News: ਪੰਜਾਬ ਦੇ ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਲਈ ਵੱਡਾ ਤੋਹਫਾ, ਇਸ ਤਰ੍ਹਾਂ ਲੈ ਸਕਦੇ ਹੋ ਫਾਇਦਾ

ਜਗਜੀਤ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਕਦੇ ਵੀ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਲੈਣ ਦੀ ਗੱਲ ਨਹੀਂ ਕੀਤੀ, ਸਗੋਂ ਸਹਿਮਤੀ ਵਾਲਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੂੰ ਅਹਿਸਾਸ ਹੋਇਆ ਕਿ ਕਿਸਾਨਾਂ ਵਿੱਚ ਇਸ ਨੀਤੀ ਨੂੰ ਲੈ ਕੇ ਅਸਹਿਮਤੀ ਹੈ, ਤਾਂ ਇਸਨੂੰ ਜ਼ਬਰਦਸਤੀ ਲਾਗੂ ਕਰਨਾ ਲੋਕ ਹਿੱਤ ਅਤੇ ਲੋਕਤੰਤਰ ਦੇ ਸਿਧਾਂਤਾਂ ਦੇ ਖ਼ਿਲਾਫ਼ ਹੁੰਦਾ। ਇਸ ਲਈ ਮਾਨ ਸਰਕਾਰ ਨੇ ਲੈਂਡ ਪੁਲਿੰਗ ਪਾਲਿਸੀ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। Land Pooling Scheme

Land Policy Punjab: ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ, ਲੈਂਡ ਪੂਲਿੰਗ ਨੀਤੀ ’ਤੇ ਰੋਕ
ਆਮ ਲੋਕਾਂ ਦੀ ਨਹੀਂ ਲਈ ਗਈ ਸਲਾਹ, ਵਾਤਾਵਰਨ ਦੇ ਅਸਰ ਦਾ ਵੀ ਨਹੀਂ ਕੀਤਾ ਗਿਆ ਮੁਲਾਕਣ | Land Policy Punjab

ਪੰਜਾਬ ਸਰਕਾਰ ਨੂੰ ਦਿੱਤਾ ਜੁਆਬ ਦੇਣ ਦਾ ਆਦੇਸ਼, ਵੀਰਵਾਰ ਨੂੰ ਮੁੜ ਹੋਏਗੀ ਸੁਣਵਾਈ

Land Policy Punjab: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਸਰਕਾਰ ਦੀ ਡ੍ਰੀਮ ਯੋਜਨਾ ਲੈਂਡ ਪੂਲਿੰਗ ਨੀਤੀ ‘ਤੇ ਹੀ ਰੋਕ ਲਾ ਦਿੱਤੀ ਗਈ ਹੈ। ਰੋਕ ਲੱਗਣ ਤੋਂ ਬਾਅਦ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ ਉੱਥੇ ਪੰਜਾਬ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ’ਚ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਾ ਸਮਾਂ ਦਿੰਦੇ ਹੋਏ ਅਦਾਲਤ ਦੀ ਕਾਰਵਾਈ ਨੂੰ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Sunam Soldier Martyred: ਪਿੰਡ ਨਮੋਲ ਦਾ ਨੌਜਵਾਨ ਫੌਜੀ ਸਿੱਕਮ ‘ਚ ਸ਼ਹੀਦ

ਲੈਂਡ ਪੂਲਿੰਗ ਨੀਤੀ ਦੇ ਖਿਲਾਫ਼ ਲੁਧਿਆਣਾ ਦੇ ਕਿਸਾਨਾਂ ਵੱਲੋਂ ਪੰਜਾਬ ਅਤੇ ਹਰਿਆਣਾ ਦਾ ਰੁਖ ਕਰਦੇ ਹੋਏ ਇਸ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਕਿਸਾਨਾਂ ਦੇ ਵਕੀਲ ਨੇ ਹਾਈ ਕੋਰਟ ਵਿੱਚ ਇਸ ਲੈਂਡ ਪੂਲਿੰਗ ਨੀਤੀ ਵਿੱਚ ਕਈ ਤਰ੍ਹਾਂ ਦੀਆਂ ਘਾਟਾਂ ਗਿਣਾਉਂਦੇ ਹੋਏ ਦੱਸਿਆ ਕਿ ਇਸ ਅਹਿਮ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਦੀ ਸਲਾਹ ਨਹੀਂ ਲਈ ਗਈ ਅਤੇ ਇਸ ਦਾ ਅਸਰ ਵਾਤਾਵਰਨ ’ਤੇ ਕਿੰਨਾ ਕੁ ਹੋਏਗਾ, ਇਸ ਦਾ ਮੁਲਾਕਣ ਵੀ ਨਹੀਂ ਕੀਤਾ ਗਿਆ ਹੈ। ਜਦੋਂਕਿ ਇਸ ਤਰ੍ਹਾਂ ਦੇ ਵੱਡੇ ਪ੍ਰੋਜੈਕਟ ਲੈ ਕੇ ਆਉਣ ਤੋਂ ਪਹਿਲਾਂ ਕਾਨੂੰਨ ਅਨੁਸਾਰ ਹੀ ਵਾਤਾਵਰਨ ’ਤੇ ਪੈਣ ਵਾਲੇ ਅਸਰ ਦਾ ਮੁਲਾਂਕਣ ਜ਼ਰੂਰੀ ਹੈ। ਇਸ ਤਰ੍ਹਾਂ ਪੰਜਾਬ ਸਰਕਾਰ ਵਲੋਂ ਸਿੱਧੇ ਤੌਰ ’ਤੇ ਉੱਚ ਅਦਾਲਤਾਂ ਦੇ ਆਦੇਸ਼ਾਂ ਦੀ ਉਲੰਘਣਾ ਵੀ ਹੈ। ਬੁੱਧਵਾਰ ਨੂੰ ਸੁਣਵਾਈ ਤੋਂ ਬਾਅਦ ਇਸ ਲੈਂਡ ਪੂਲਿੰਗ ਨੀਤੀ ’ਤੇ ਹਾਲ ਦੀ ਘੜੀ ਰੋਕ ਲਗਾ ਦਿੱਤੀ ਗਈ ਹੈ ਅਤੇ ਅਗਲੀ ਸੁਣਵਾਈ ਵੀਰਵਾਰ ਨੂੰ ਹੋਏਗੀ। Land Policy Punjab

Punjab Land Pooling Policy: ਲੈਂਡ ਪੁਲਿੰਗ ਨੀਤੀ ਕਿਸਾਨਾਂ ਲਈ ਫਾਇਦੇਮੰਦ, ਅਕਾਲੀ ਦਲ ਕਰ ਰਿਹੈ ਗੁੰਮਰਾਹ
ਹਰਪਾਲ ਚੀਮਾ ਨੇ ਘੇਰਿਆ ਸੁਖਬੀਰ ਬਾਦਲ, ਕਿਹਾ, ਸੁਖ਼ਵਿਲਾ ਵੀ ਇਸੇ ਲੈਂਡ ਪੁਲਿੰਗ ਦੀ ਦੇਣ | Punjab Land Pooling Policy

Punjab Land Pooling Policy: (ਅਸ਼ਵਨੀ ਚਾਵਲਾ) ਚੰਡੀਗੜ੍ਹ। ਲੁਧਿਆਣਾ ਵਿਖੇ ਲੈਂਡ ਪੁਲਿੰਗ ਰਾਹੀਂ ਕਿਸਾਨਾਂ ਤੋਂ ਲਈ ਜਾ ਰਹੀ ਜ਼ਮੀਨ ਨੂੰ ਲੈ ਕੇ ਵਿਵਾਦ ਬਣਾ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਸ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦੋ ਟੁੱਕ ਸੁਣਾਉਂਦੇ ਹੋਏ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੋਝੀ ਰਾਜਨੀਤੀ ਕਰਦੇ ਹੋਏ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ, ਜਦੋਂ ਕਿ ਲੈਂਡ ਪੁਲਿੰਗ ਕਿਸਾਨਾਂ ਲਈ ਸਭ ਤੋਂ ਜਿਆਦਾ ਫਾਇਦੇਮੰਦ ਸੌਦਾ ਹੈ।

ਇਸ ਲੈਂਡ ਪੁਲਿੰਗ ਰਾਹੀਂ ਜਿੱਥੇ ਕਿਸਾਨਾਂ ਨੂੰ ਕਰੋੜਾਂ ਰੁਪਏ ਮਿਲਣਗੇ ਤਾਂ ਉਨ੍ਹਾਂ ਦੀ ਜ਼ਮੀਨ ’ਤੇ ਤਿਆਰ ਹੋਣ ਵਾਲੇ ਰਿਹਾਇਸ਼ੀ ਪ੍ਰੋਜੈਕਟ ਵਿੱਚ ਕਿਸਾਨਾਂ ਨੂੰ 1 ਹਜ਼ਾਰ ਗਜ ਰਿਹਾਇਸ਼ੀ ਤੇ 200 ਗਜ ਕਮਰਸੀਅਲ ਪਲਾਟ ਵੀ ਮਿਲਣਗੇ। ਇਸ ਪਲਾਟ ਨੂੰ ਕਿਸਾਨ ਆਪਣੀ ਮਰਜ਼ੀ ਨਾਲ ਵੇਚ ਵੀ ਸਕਦੇ ਹਨ ਅਤੇ ਇਸ ਲੈਂਡ ਪੁਲਿੰਗ ਰਾਹੀਂ ਚੰਗੀ ਰਿਹਾਇਸ਼ੀ ਕਲੋਨੀ ਦਾ ਨਿਰਮਾਣ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ: Punjab Haryana High Court: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉੱਡਾਣ ਦੀ ਧਮਕੀ

ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮੁਕੰਮਲ ਤਰੀਕੇ ਨਾਲ ਖਤਮ ਹੋ ਗਈ ਹੈ। ਹੁਣ ਲੈਂਡ ਪੁਲਿੰਗ ਨੂੰ ਮੁੱਦਾ ਬਣਾ ਕੇ ਉਨ੍ਹਾਂ ਕਿਸਾਨਾਂ ਨੂੰ ਭੜਕਾਉਂਦੇ ਹੋਏ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੀ ਸੁਖਬੀਰ ਬਾਦਲ ਦੱਸਣਗੇ ਕਿ ਉਨ੍ਹਾਂ ਦੀ ਸਰਕਾਰ ਹੇਠ ਹੀ ਬਣੇ ਮੁਹਾਲੀ ਏਅਰੋਸਿਟੀ ਦੀ ਜ਼ਮੀਨ ਨੂੰ ਕਿਸਾਨਾਂ ਤੋਂ ਲੈਂਡ ਪੁਲਿੰਗ ਰਾਹੀਂ ਲਿਆ ਗਿਆ ਸੀ ਜਾਂ ਫਿਰ ਨਹੀਂ?

ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿਰਫ਼ ਇੰਨਾ ਫਰਕ ਹੈ ਕਿ ਅਕਾਲੀ ਦਲ ਵੱਲੋਂ ਲੈਂਡ ਪੁਲਿੰਗ ਦੇ ਆਉਣ ਤੋਂ ਪਹਿਲਾਂ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਜਾਣਕਾਰੀ ਲੀਕ ਕਰ ਦਿੱਤੀ ਜਾਂਦੀ ਸੀ ਤਾਂ ਕਿ ਉਹ ਕਿਸਾਨਾਂ ਤੋਂ ਸਸਤੇ ਭਾਅ ’ਤੇ ਜ਼ਮੀਨ ਦੀ ਖਰੀਦ ਕਰਕੇ ਰੱਖ ਲੈਣ ਤਾਂ ਕਿ ਲੈਂਡ ਪੁਲਿੰਗ ਦੌਰਾਨ ਉਨ੍ਹਾਂ ਦੇ ਦੋਸਤ ਰਿਸ਼ਤੇਦਾਰ ਉਸੇ ਜ਼ਮੀਨ ਨੂੰ ਕਰੋੜਾਂ ਰੁਪਏ ਵਿੱਚ ਵੇਚਦੇ ਹੋਏ ਮੋਟਾ ਮੁਨਾਫ਼ਾ ਕਮਾ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੰਝ ਨਹੀਂ ਹੁੰਦਾ ਅਤੇ ਸਾਫ਼-ਸੁਥਰੇ ਢੰਗ ਨਾਲ ਕਿਸਾਨਾਂ ਨੂੰ ਹੀ ਫਾਇਦਾ ਦਿੱਤਾ ਜਾ ਰਿਹਾ ਹੈ। Punjab Land Pooling Policy

ਸੁਖਬੀਰ ਬਾਦਲ ਨੇ ਆਪਣੇ ਹੋਟਲ ਸੁਖਵਿਲਾ ਨੂੰ ਬਣਾਉਣ ਲਈ ਪਹਿਲਾਂ ਹੀ ਜ਼ਮੀਨ ਖਰੀਦ ਲਈ ਸੀ: ਹਰਪਾਲ ਚੀਮਾ

ਹਰਪਾਲ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਹੋਟਲ ਸੁਖਵਿਲਾ ਨੂੰ ਬਣਾਉਣ ਲਈ ਪਹਿਲਾਂ ਹੀ ਜ਼ਮੀਨ ਖਰੀਦ ਲਈ ਸੀ, ਉਸ ਤੋਂ ਬਾਅਦ ਲੈਂਡ ਪੁਲਿੰਗ ਨੂੰ ਲੈ ਕੇ ਆਏ ਸਨ ਤਾਂ ਕਿ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਫਾਇਦਾ ਹੋ ਸਕੇ। ਇਸ ਨਾਲ ਹੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵੱਲੋਂ ਲੈਂਡ ਪੁਲਿੰਗ ਨੂੰ ਹਥਿਆਰ ਬਣਾ ਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ, ਕਿਉਂਕਿ ਹੁਣ ਤੱਕ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਕੁਝ ਵੀ ਕੱਢ ਨਹੀਂ ਪਾ ਰਹੇ ਹਨ ਅਤੇ ਉਨ੍ਹਾਂ ਦੀ ਸਿਆਸਤ ਚਮਕ ਨਹੀਂ ਰਹੀ ਹੈ।