Fazilka - Sach Kahoon Punjabi
Punjab Election Counting: ਚੋਣ ਅਬਜ਼ਰਵਰ ਵੱਲੋਂ ਫਾਜ਼ਿਲਕਾ ਦੇ ਸਮੂਹ ਕਾਉਂਟਿੰਗ ਸੈਂਟਰਾਂ ਦਾ ਦੌਰਾ
Punjab Election Counting: (ਰਜਨੀਸ਼ ਰਵੀ) ਫਾਜ਼ਿਲਕਾ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਲਈ ਨਿਯੁਕਤ ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ-ਕਮ- ਚੋਣ ਅਬਜ਼ਰਵਰ ਸ੍ਰੀ ਕਮਲ ਕੁਮਾਰ ਗਰਗ ਵੱਲੋਂ ਗਿਣਤੀ ਸੈਂਟਰ ਦਾ ਦੌਰਾ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐਸ. (ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ) ਨੇ ਸਰਕਾਰੀ ਆਈਟੀਆਈ ਜਲਾਲਾਬਾਦ, ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਅਤੇ ਡੀ ਏ ਵੀ ਕਾਲਜ ਅਬੋਹਰ ਦੇ ਗਿਣਤੀ ਸੈਂਟਰ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਹ ਵੀ ਪੜ੍ਹੋ: Blood Donation Camp: ਬਾਬਾ ਬੰਦਾ ਸਿੰਘ ਬਹਾਦਰ ਵੈਲਫੇਅਰ ਸੋਸਾਇਟੀ ਅਮਲੋਹ ਵੱਲੋਂ ਖੂਨਦਾਨ ਕੈਂਪ ਲਾਇਆ
ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਿਣਤੀ ਕੇਦਰ ‘ਤੇ 100 ਫ਼ੀਸਦੀ ਵੀਡੀਓ ਰਿਕਾਰਡਿੰਗ ਯਕੀਨੀ ਬਣਾਈ ਗਈ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਨਿਗਰਾਨੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੁਪਰਵੀਜਨ ਲਈ ਜ਼ਿਲ੍ਹੇ ਅੰਦਰ 15 ਮਾਈਕਰੋ ਅਬਜ਼ਰਵਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਮੁਕੰਮਲ ਕਰਵਾਉਣ ਲਈ ਉਹ ਫਾਜ਼ਿਲਕਾ ਜ਼ਿਲ੍ਹੇ ਵਿਚ ਮੌਜ਼ੂਦ ਰਹਿਣਗੇ। Punjab Election Counting
Punjab CM: ਫਾਜ਼ਿਲਕਾ ਦੇ ਵਿਧਾਇਕ ਵੱਲੋਂ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ
ਹਲਕੇ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ | Punjab CM
Punjab CM: (ਰਜਨੀਸ਼ ਰਵੀ) ਫਾਜ਼ਿਲਕਾ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨਾਂ ਨੇ ਫਾਜ਼ਿਲਕਾ ਹਲਕੇ ਵਿੱਚ 42 ਕਰੋੜ ਰੁਪਏ ਨਾਲ ਬਣਾਈਆਂ ਗਈਆਂ ਕੰਕਰੀਟ ਵਾਲੀਆਂ ਨਵੀਆਂ ਨਹਿਰਾਂ ਅਤੇ 37 ਕਰੋੜ ਨਾਲ ਬਣਾਏ ਜਾ ਰਹੇ ਖਾਲਿਆਂ ਲਈ ਉਹਨਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: Agriculture News: ਝੋਨੇ ਦੀਆਂ ਪਾਬੰਦੀਸ਼ੁਦਾ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਾ ਕਰਨ ਕਿਸਾਨ : ਖੇਤੀਬਾੜੀ ਅਫ਼ਸਰ
ਇਸ ਮੌਕੇ ਉਨਾਂ ਨੇ ਫਾਜ਼ਿਲਕਾ ਹਲਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਫਾਜ਼ਿਲਕਾ ਜ਼ਿਲਾ ਮੁੱਖ ਤੌਰ ’ਤੇ ਖੇਤੀ ਤੇ ਅਧਾਰਿਤ ਹੈ ਅਤੇ ਖੇਤੀ ਨਹਿਰੀ ਪਾਣੀ ’ਤੇ ਆਧਾਰਿਤ ਹੈ। ਇਸ ਕਰਕੇ ਪੰਜਾਬ ਸਰਕਾਰ ਵੱਲੋਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਕੀਤੇ ਉਪਰਾਲਿਆਂ ਦਾ ਸਭ ਤੋਂ ਵੱਧ ਲਾਹਾ ਫਾਜ਼ਿਲਕਾ ਹਲਕੇ ਦੇ ਲੋਕਾਂ ਨੂੰ ਪਹੁੰਚਿਆ ਹੈ, ਕਿਉਂਕਿ ਇਹ ਪੂਰਾ ਇਲਾਕਾ ਹੀ ਟੇਲਾਂ ’ਤੇ ਪੈਂਦਾ ਹੈ। ਉਨਾਂ ਨੇ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਵਿਧਾਇਕ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਮੁੱਖ ਮੰਤਰੀ ਨਾਲ ਉਹਨਾਂ ਵੱਲੋਂ ਇਲਾਕੇ ਦੇ ਵੱਖ ਵੱਖ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ਗਈ ਤਾਂ ਜੋ ਹਲਕੇ ਦੇ ਰਹਿੰਦੇ ਕੰਮਾਂ ਨੂੰ ਵੀ ਛੇਤੀ ਤੋਂ ਛੇਤੀ ਪੂਰਾ ਕਰਵਾਇਆ ਜਾ ਸਕੇ। ਇਸ ਮੌਕੇ ਉਨਾਂ ਦੇ ਨਾਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਹਾਜ਼ਰ ਸਨ। Punjab CM
Drug De Addiction Center: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ
Drug De Addiction Center: (ਰਜਨੀਸ਼ ਰਵੀ) ਫਾਜ਼ਿਲਕਾ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ ਵਿਭਾਗ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾਵੇ ਅਤੇ ਉਨਾਂ ਦੀ ਸਹੀ ਤਰੀਕੇ ਨਾਲ ਕਾਉਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ’ਤੇ ਵੀ ਪ੍ਰੇਰਿਤ ਰਹਿਣ।
ਉਹਨਾਂ ਨੇ ਕਿਹਾ ਕਿ ਇੱਥੇ ਮਰੀਜ਼ਾਂ ਦੇ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਲਈ ਵੀ ਉਪਰਾਲੇ ਕੀਤੇ ਜਾਣ ਤਾਂ ਜੋ ਉਹਨਾਂ ਦਾ ਆਤਮ ਵਿਸ਼ਵਾਸ ਬਣਿਆ ਰਵੇ ਅਤੇ ਉਹ ਨਸ਼ੇ ਦੀ ਮਾੜੀ ਆਦਤ ਤੋਂ ਪੱਕੇ ਤੌਰ ’ਤੇ ਛੁਟਕਾਰਾ ਪਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਇੱਥੇ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ। ਉਹਨਾਂ ਨੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਕਿਹਾ ਕਿ ਉਹ ਲਗਾਤਾਰ ਇਹਨਾਂ ਨੂੰ ਹੌਸਲਾ ਦਿੰਦੇ ਰਹਿਣ ਤਾਂ ਜੋ ਇਹ ਨਸ਼ੇ ਦੇ ਮਾੜੀ ਆਦਤ ਤੋਂ ਪੱਕੇ ਤੌਰ ’ਤੇ ਛੁਟਕਾਰਾ ਪਾ ਸਕਣ।
ਇਹ ਵੀ ਪੜ੍ਹੋ: Drug Smugglers Arrested: 24 ਘੰਟੇ ਅੰਦਰ ਪੰਜ ਨਸ਼ਾ ਤਸਕਰ ਕਾਬੂ ਤੇ 1466 ਨਸ਼ੀਲੀਆਂ ਗੋਲੀਆਂ ਬਰਾਮਦ
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਵਲ ਸਰਜਨ ਅਤੇ ਮਨੋਰੋਗ ਮਾਹਿਰਾਂ ਨੂੰ ਕਿਹਾ ਕਿ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਜੇਕਰ ਕਿਸੇ ਸਹੂਲਤ ਦੀ ਘਾਟ ਹੈ ਤਾਂ ਉਹ ਤੁਰੰਤ ਪੂਰੀ ਕੀਤੀ ਜਾਵੇ ਤਾਂ ਜੋ ਇੱਥੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਅਬੋਹਰ ਅਤੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ ਅਤੇ ਜੇਕਰ ਕੋਈ ਇਸ ਸਮੱਸਿਆ ਤੋਂ ਪੀੜਤ ਹੈ ਤਾਂ ਉਹ ਇੱਥੋਂ ਇਲਾਜ ਕਰਵਾਏ।
ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਖੇ ਨਸ਼ੇ ਤੋਂ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਇੱਥੇ ਨਸ਼ਾ ਛੱਡਣ ਲਈ ਭਰਤੀ ਹੁੰਦਾ ਹੈ ਤਾਂ ਉਸਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸਪੀ ਪ੍ਰਦੀਪ ਸਿੰਘ ਸੰਧੂ ਤੋਂ ਇਲਾਵਾ, ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜ਼ਿਲਕਾ, ਡਾ ਐਰਿਕ ਐਡੀਸਨ, ਡਾ ਮਹੇਸ਼ ਕੁਮਾਰ ਮਨੋ ਰੋਗ ਮਾਹਿਰ ਅਤੇ ਡਾ ਪਿਕਾਕਸ਼ੀ ਅਰੋੜਾ ਮਨੋ ਰੋਗ ਮਾਹਿਰ ਵੀ ਹਾਜ਼ਰ ਸਨ। Drug De Addiction Center
Punjab News: ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ’ਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ : ਗੋਇਲ
ਕਿਹਾ, ਦੇਸ਼ ਨੂੰ ਪੋਟਾਸ਼ ਦੇ ਆਯਾਤ ਤੋਂ ਮਿਲੇਗੀ ਰਾਹਤ, ਪੰਜਾਬ ਦੇਸ਼ ਦੀਆਂ ਜਰੂਰਤਾਂ ਦੀ ਕਰੇਗਾ ਪੂਰਤੀ | Punjab News
Punjab News: (ਰਜਨੀਸ਼ ਰਵੀ) ਫਾਜ਼ਿਲਕਾ। ਰਾਜ ਦੇ ਦੱਖਣੀ ਪੱਛਮੀ ਹਿੱਸੇ ਵਿੱਚ ਤਿੰਨ ਖਨਨ ਬਲਾਕਾਂ ਵਿੱਚ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ ਇਹ ਜਾਣਕਾਰੀ ਦਿੰਦਿਆਂ ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਈਨਿੰਗ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਜਾਰੀ ਰੱਖੀਆਂ ਖੋਜਾਂ ਨੂੰ ਬੂਰ ਪਿਆ ਹੈ ਅਤੇ ਰਾਜ ਦੇ ਦੱਖਣੀ ਪੱਛਮੀ ਹਿੱਸੇ ਵਿੱਚ ਤਿੰਨ ਖਨਨ ਬਲਾਕਾਂ ਵਿੱਚ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ।
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਦੇਸ਼ ਵਿੱਚ ਹੋਰ ਕਿਤੇ ਵੀ ਪੋਟਾਸ਼ ਤੱਤ ਦਾ ਖਨਨ ਨਹੀਂ ਹੁੰਦਾ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਇਹ ਖਣਿਜ ਪਦਾਰਥ ਮਿਲਿਆ ਹੈ। ਇਸ ਤੋਂ ਪਹਿਲਾਂ ਦੇਸ਼ ਵੱਲੋਂ ਸਲਾਨਾ 50 ਲੱਖ ਟਨ ਪੋਟਾਸ਼ ਦਾ ਆਯਾਤ ਕੀਤਾ ਜਾਂਦਾ ਹੈ ਜਿਸ ਦੀ ਵਰਤੋਂ ਖੇਤਾਂ ਵਿੱਚ ਖਾਦ ਵਜੋਂ ਅਤੇ ਹੋਰ ਉਦਯੋਗਾਂ ਵਿੱਚ ਕੀਤੀ ਜਾਂਦੀ ਹੈ। ਪਰ ਹੁਣ ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਤਿੰਨ ਖਨਨ ਬਲੋਕ ਅਜਿਹੇ ਪਾਏ ਗਏ ਹਨ ਜਿੱਥੇ ਧਰਤੀ ਹੇਠ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਕਬਰਵਾਲਾ ਕੋਲ ਅਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਸ਼ੇਰੇਵਾਲਾ ਤੇ ਰਾਮਸਰ ਅਤੇ ਸ਼ੇਰਗੜ੍ਹ ਤੇ ਦਲਮੀਰ ਖੇੜਾ ਬਲਾਕ ਮਿਲੇ ਹਨ ।
ਇਹ ਵੀ ਪੜ੍ਹੋ: Protest Against Gas Factories: ਪਿੰਡ ਭੂੰਦੜੀ ਤੇ ਅਖਾੜਾ ‘ਪੁਲਿਸ ‘ਛਾਉਣੀ’ ’ਚ ਤਬਦੀਲ
ਉਨ੍ਹਾਂ ਇਸ ਮੌਕੇ ਇਸ ਵਿਸ਼ੇ ਸਬੰਧੀ ਲੋਕਾਂ ਵਿੱਚ ਪੈਦਾ ਹੋ ਰਹੇ ਸ਼ੰਕਿਆਂ ਦਾ ਨਿਵਾਰਨ ਕਰਦਿਆਂ ਸਪੱਸ਼ਟ ਕੀਤਾ ਕਿ ਪੋਟਾਸ਼ ਨੂੰ ਕੱਢਣ ਲਈ ਜ਼ਮੀਨ ਅਕਵਾਇਰ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਜ਼ਮੀਨ ਦਾ ਕੋਈ ਨੁਕਸਾਨ ਹੋਵੇਗਾ ਸਗੋਂ ਡਰਿਲ ਸਿਸਟਮ ਨਾਲ ਇਹ ਖਣਿਜ ਕੱਢਿਆ ਜਾਵੇਗਾ ਅਤੇ ਇਸ ਦਾ ਕਿਸਾਨਾਂ ਦੀ ਜ਼ਮੀਨ ਮਾਲਕੀ ਤੇ ਕੋਈ ਅਸਰ ਨਹੀਂ ਪਏਗਾ। ਉਨਾਂ ਦੱਸਿਆ ਕਿ ਇਸ ਨਾਲ ਪੋਟਾਸ਼ ਦੀ ਪ੍ਰੋਸੈਸਿੰਗ ਸਬੰਧੀ ਇੰਡਸਟਰੀ ਲੱਗੇਗੀ ਜਿਸ ਨਾਲ ਇਲਾਕੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਇਲਾਕੇ ਦਾ ਸਰਬ ਪੱਖੀ ਵਿਕਾਸ ਹੋਵੇਗਾ।
ਇਸ ਮੌਕੇ ਉਨ੍ਹਾਂ ਨਾਲ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ, ਡਾਇਰੈਕਟਰ ਮਾਈਨਿੰਗ ਅਭਿਜੀਤ ਕਪਲੀਸ਼, ਜਿਓਲੋਜੀਕਲ ਸਰਵੇ ਆਫ ਇੰਡੀਆ ਦੇ ਡਾਇਰੈਕਟਰ ਸ੍ਰੀ ਸੋਇਮ ਰੰਜਨ ਮਹਾ ਪਾਤਰਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਦਾ ਦੌਰਾ ਕਰਕੇ ਉਨ੍ਹਾਂ ਥਾਵਾਂ ਦਾ ਨਿਰੀਖਣ ਕੀਤਾ ਜਿੱਥੇ ਧਰਤੀ ਹੇਠ ਪੋਟਾਸ਼ ਮਿਲਿਆ ਹੈ। Punjab News
ਐਸਐਸਪੀ ਵਰਿੰਦਰ ਬਰਾੜ ਫਿਰ ਸੰਭਾਲਣਗੇ ਫਾਜ਼ਿਲਕਾ ਦੇ ਕਮਾਨ
ਡਾ. ਪ੍ਰਗਿਆ ਜੈਨ ਦਾ ਤਬਾਦਲਾ ਹੋਇਆ ਫਰੀਦਕੋਟ | Punjab Police
(ਰਜਨੀਸ਼ ਰਵੀ) ਫਾਜ਼ਿਲਕਾ। Punjab Police ਪੰਜਾਬ ਪੁਲਿਸ ’ਚ ਕੀਤੇ ਗਏ ਵੱਡੇ ਫੇਰ ਬਦਲ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਦਾ ਤਬਾਦਲਾ ਫਰੀਦਕੋਟ ਵਿਖੇ ਕਰ ਦਿੱਤਾ ਗਿਆ ਹੈ ਜਦੋਂਕਿ ਨਵੇਂ ਐਸਐਸਪੀ ਵਰਿੰਦਰ ਸਿੰਘ ਬਰਾੜ ਹੋਣਗੇ।
ਇਹ ਵੀ ਪੜ੍ਹੋ: Malerkotla News: ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਦੇ ਹੱਥ ਆਈ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਦੀ ਕਮਾਂਡ
ਇੱਥੇ ਦੱਸ ਦਈਏ ਕਿ ਵਰਿੰਦਰ ਸਿੰਘ ਬਰਾੜ ਇਸ ਤੋਂ ਪਹਿਲਾਂ ਵੀ ਫਾਜ਼ਿਲਕਾ ਜਿਲ੍ਹੇ ਦੇ ਐਸਐਸਪੀ ਰਹਿ ਚੁੱਕੇ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਹੋਵੇ ਤਬਾਦਲਿਆਂ ਵਿੱਚ ਉਹਨਾਂ ਨੂੰ ਬਦਲ ਦਿੱਤਾ ਗਿਆ ਸੀ ਤੇ ਉਹਨਾਂ ਦੀ ਥਾਂ ’ਤੇ ਡਾ. ਪ੍ਰਗਿਆ ਜੈਨ ਨੂੰ ਐਸਐਸਪੀ ਲਗਾਇਆ ਗਿਆ ਸੀ ਜਦੋਂਕਿ ਇੱਕ ਵਾਰੀ ਫਿਰ ਉਹਨਾਂ ਨੂੰ ਫਾਜ਼ਿਲਕਾ ਐਸਐਸਪੀ ਲਗਾਇਆ ਗਿਆ ਹੈ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ
ਜਲਾਲਾਬਾਦ/ਫਾਜ਼ਿਲਕਾ (ਰਜਨੀਸ਼ ਰਵੀ)। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਬਲਾਕ ਜਲਾਲਾਬਾਦ ਵਿੱਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਹਲਕਾ ਜਲਾਲਾਬਾਦ ਤੋਂ ਪਿੰਡਾਂ ਦੇ ਸਰਪੰਚਾਂ,ਪੰਚਾਂ ਅਤੇ ਵਲੰਟੀਅਰਾਂ ਦੀ ਮਜੂਦਗੀ ਵਿੱਚ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਪਿੰਡਾਂ ਵਿੱਚ ਸਾਫ਼ ਸੁਥਰਾ ਚੌਗਿਰਦਾ ਦੇਣ ਲਈ ਵਚਨਬੱਧ ਹੈ, ਇਸ ਦੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 2 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾ ਰਹੀ ਹੈ। (Fazilka)
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਪਣੇ ਆਸ-ਪਾਸ ਦੀ ਸਾਫ-ਸਫਾਈ ਰੱਖਣਾ ਸਾਡੀ ਸਭ ਦੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਆਪਣੀ ਨਿਜੀ ਜਿੰਮੇਵਾਰੀ ਸਮਝਦੇ ਹੋਏ ਆਪਦਾ ਆਲਾ-ਦੁਆਲਾ ਸਾਫ ਰੱਖੇਗਾ ਤਾਂ ਸ਼ੁੱਧ ਵਾਤਾਵਰਣ ਪੈਦਾ ਹੋਵੇਗਾ ਜਿਸ ਨਾਲ ਗੰਦਗੀ ਮੁਕਤ ਮਾਹੌਲ ਦੀ ਸਿਰਜਣਾ ਹੋਵੇਗੀ ਅਤੇ ਬਿਮਾਰੀਆਂ ਦੀ ਵੀ ਖਾਤਮਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਕੋਈ ਚੀਜ ਖਾ ਕੇ ਉਸਦਾ ਛਿਲਕਾ ਜਾਂ ਕੋਈ ਰੈਪਰ ਅਜਾਈ ਸੜਕ *ਤੇ ਨਹੀਂ ਸੁਟਣਾ ਚਾਹੀਦਾ, ਉਸਨੂੰ ਪਰੋਪਰ ਡਸਟਬਿਨ *ਚ ਪਾਇਆ ਜਾਵੇ। (Fazilka)
ਉਨ੍ਹਾਂ ਕਿਹਾ ਕਿ ਵਿਭਾਗਾਂ ਵੱਲੋਂ ਚਲਾਈ ਜਾ ਰਹੀ ਸਵਛਤਾ ਹੀ ਸੇਵਾ ਮੁਹਿੰਮ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਉਨ੍ਹਾਂ ਦਾ ਸਹਿਯੋਗ ਕਰਾਂਗੇ ਤਾਂ ਅਸੀਂ ਅਪਣੇ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖ ਸਕਾਂਗੇ ਤੇ ਚੰਗੇ ਸ਼ਹਿਰੀ ਵਾਸੀ ਹੋਣ ਦਾ ਮਾਣ ਹਾਸਲ ਕਰਾਂਗੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਸਾਨੂੰ ਸਾਫ-ਸਫਾਈ ਬਰਕਰਾਰ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਸਬ ਡਵੀਜ਼ਨ ਜਲਾਲਾਬਾਦ ਦੇ ਉੱਪ ਮੰਡਲ ਇੰਜੀਨੀਅਰ ਸ਼੍ਰੀ ਅਰਵਿੰਦ ਬਲਾਣਾ ਅਤੇ ਬੀ.ਆਰ.ਸੀ ਅਮਨਦੀਪ ਕੰਬੋਜ,ਪਰਮਿੰਦਰ ਕੌਰ ਤੋਂ ਇਲਾਵਾ ਪਿੰਡਾਂ ਦੇ ਸਰਪੰਚ,ਪੰਚ ਅਤੇ ਨੁਮਾਇੰਦੇ ਹਾਜ਼ਰ ਸਨ।
ਇਹ ਵੀ ਪੜ੍ਹੋ : ਅੱਤਵਾਦ ਨੂੰ ਨੱਥ ਪਾਉਣਾ ਜ਼ਰੂਰੀ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਤੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੱਲੋਂ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਬੈਠਕ
ਲੋਕਾਂ ਦੀਆਂ ਸਿ਼ਕਾਇਤਾਂ ਦੇ ਸਮਾਂਬੱਧ ਨਿਪਟਾਰੇ ਦੇ ਦਿੱਤੇ ਹੁਕਮ (Jalalabad-News)
ਖੇਤੀਬਾੜੀ ਵਿਭਾਗ ਨੂੰ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਵਿਉਂਤਬੰਦੀ ਕਰਨ ਦੇ ਹੁਕਮ
(ਰਜਨੀਸ਼ ਰਵੀ) ਜਲਾਲਾਬਾਦ, ਫਾਜਿ਼ਲਕਾ। ਅੱਜ ਜਲਾਲਾਬਾਦ ਉਪਮੰਡਲ ਅਧੀਨ ਆਉਂਦੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਲਈ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਵਿਭਾਗ ਸਰਕਾਰੀ ਸਕੀਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਤਾਂ ਜ਼ੋ ਲੋਕਾਂ ਨੂੰ ਵਧੀਆਂ ਨਾਗਰਿਕ ਸੇਵਾਵਾਂ ਮਿਲ ਸਕਨ।ਉਨ੍ਹਾਂ ਨੇ ਕਿਹਾ ਕਿ ਹਰ ਲੋੜਵੰਦ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਣਾ ਚਾਹੀਦਾ ਹੈ। (Jalalabad News)
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੋਂਸਲ ਨੂੰ ਬੇਸਹਾਰਾ ਜਾਨਵਰਾਂ ਨੂੰ ਗਉਸ਼ਾਲਾ ਭੇਜਣ ਦੀ ਕਾਰਜਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਦੇ ਅਧਿਕਾਰੀਆਂ ਦੇ ਫੀਲਡ ਦੇ ਦੌਰਿਆਂ ਦੀ ਪ੍ਰਗਤੀ ਰਿਪੋਰਟ ਲਈ ਜਾਵੇਗੀ। ਉਨ੍ਹਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕੀਤੀ ਜਾਣੀ ਯਕੀਨੀ ਬਣਾਈ ਜਾਵੇ ਅਤੇ ਪਿੰਡਾਂ ਵਿਚ ਮਗਨਰੇਗਾ ਤਹਿਤ ਜਿਆਦਾ ਤੋਂ ਜਿਆਦਾ ਨਵੇਂ ਪੌਦੇ ਲਗਾਏ ਜਾਣ। ਉਨ੍ਹਾਂ ਨੇ ਮਾਇਨਿੰਗ ਵਿਭਾਗ ਨੂੰ ਨਜਾਇਜ ਮਾਇਨਿੰਗ ਰੋਕਣ ਲਈ ਲਗਾਤਾਰ ਚੈਕਿੰਗ ਕਰਦੇ ਰਹਿਣ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ : ਸਾਵਧਾਨ! ਕੋਲਡ ਡਰਿੰਕ ਤੇ ਚਿੰਗਮ ਖਾਣ ਨਾਲ ਹੋ ਸਕਦੈ ਕੈਂਸਰ! WHO ਦਾ ਦਾਅਵਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਾਇਲਾਂ ਬਿਨ੍ਹਾਂ ਕਿਸੇ ਕਾਰਨ ਕਿਤੇ ਵੀ ਰੁਕੀਆਂ ਨਾ ਰਹਿਣ ਅਤੇ ਹਰੇਕ ਕਰਮਚਾਰੀ ਜਾਂ ਅਧਿਕਾਰੀ ਵੱਧ ਤੋਂ ਵੱਧ ਤਿੰਨ ਦਿਨ ਵਿਚ ਫਾਇਲ ਨੂੰ ਕਲੀਅਰ ਕਰੇ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਆਦਿ ਲਈ ਵੱਖ ਵੱਖ ਵਿਭਾਗ ਆਪਸੀ ਤਾਲਮੇਲ ਬਿਹਤਰ ਕਰਨ ਤਾਂ ਜ਼ੋ ਰੁਕਾਵਟਾਂ ਦੂਰ ਕਰਕੇ ਵਿਕਾਸ ਕਾਰਜ ਛੇਤੀ ਪੂਰੇ ਕੀਤੇ ਜਾ ਸਕਨ।ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਸਿ਼ਕਾਇਤਾਂ ਦਾ ਸਮਾਂਬੱਧ ਨਿਪਟਾਰਾ ਹੋਵੇ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਪਰਾਲੀ ਸਾੜਨ ਦੀ ਪ੍ਰਥਾ ਬੰਦ ਕਰਨ ਲਈ ਹੁਣ ਤੋਂ ਹੀ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਪਰਾਲੀ ਸਾੜਨ ਵਾਲੇ ਅਤੇ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾਣ ਤਾਂ ਜ਼ੋ ਸਾੜਨ ਵਾਲਿਆਂ ਨੂੰ ਇਸ ਵਾਰ ਵਰਜਿਆਂ ਜਾ ਸਕੇ ਅਤੇ ਨਾ ਸਾੜਨ ਵਾਲਿਆਂ ਦੀ ਹੌਂਸਲਾਂ ਅਫਜਾਈ ਕਰਕੇ ਨਾ ਸਾੜਨ ਵਾਲਿਆਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾਵੇ। (Jalalabad News)
ਹਰ ਮਹੀਨੇ ਉਪਮੰਡਲ ਵਾਰ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਣਗੇ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਹਰ ਮਹੀਨੇ ਉਪਮੰਡਲ ਵਾਰ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਣਗੇ। ਉਨ੍ਹਾਂ ਨੇ ਬਕਾਇਆ ਪਏ ਇੰਤਕਾਲ ਵੀ ਛੇਤੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਸਡੀਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਨਗਰ ਕੌਂਸਲ ਦੇ ਪ੍ਰਧਾਨ ਨਤਾਲੀਆ, ਸੀਨਿ: ਉਪ ਪ੍ਰਧਾਨ ਸ੍ਰੀ ਰਛਪਾਲ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਬਲਜਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਰੇਤ ਦੀ ਖੱਡ ਲਈ ਡ੍ਰਾਅ ਆਫ ਲਾਟਸ ਕੱਢੇ
ਜਲਾਲਾਬਾਦ ’ਚ ਸਸਤੀ ਰੇਤਾ ਮਿਲਣ ਦੀ ਆਸ ਬਨੀ
ਫਾਜਿਲਕਾ/ਜਲਾਲਾਬਾਦ (ਰਜਨੀਸ਼ ਰਵੀ)। ਮਾਇਨਿੰਗ ਅਤੇ ਜ਼ੁਲੌਜੀ ਵਿਭਾਗ ਵੱਲੋਂ ਅੱਜ ਇੱਥੇ ਸੁਖੇਰਾ ਬੋਦਲਾ ਕਲਸਟਰ ਦੀ ਖੱਡ ਲਈ ਡ੍ਰਾਅ ਆਫ ਲਾਟਸ ਕੱਢੇ ਗਏ। ਇਹ ਡ੍ਰਾਅ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ ਅਤੇ ਸਮੂਹ ਪ੍ਰਤੀਭਾਗੀਆਂ ਦੀ ਹਾਜਰੀ ’ਚ ਕੱਢੇ ਗਏ। ਇਸ ਸਬੰਧੀ ਵਿਭਾਗ ਦੇ ਨਿਗਰਾਨ ਇੰਜਨੀਅਰ ਸ੍ਰੀ ਉਪਕਰਨ ਪਾਲ ਸਿੰਘ ਨੇ ਦੱਸਿਆ ਕਿ ਡ੍ਰਾਅ ’ਚ ਕੁੱਲ 12 ਪ੍ਰਤੀਭਾਗੀ ਸਨ ਜਿੰਨ੍ਹਾਂ ਬੋਲੀਕਾਰਾਂ ਦੇ ਰੇਟ ਬਰਾਬਰ ਸਨ ਜਿਸ ਕਾਰਨ ਇਹ ਡ੍ਰਾਅ ਕੱਢਣੇ ਪਏ। ਡ੍ਰਾਅ ਸਭ ਦੇ ਸਾਹਮਣੇ ਕੱਢਿਆ ਗਿਆ ਅਤੇ ਵੀਡੀਓਗ੍ਰਾਫੀ ਵੀ ਕੀਤੀ ਗਈ। ਇਸ ਖੱਡ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਇੱਥੇ 5.50 ਰੁਪਏ (ਜੀਐਸਟੀ ਵੱਖਰਾ) ਰੇਟ ਤੇ ਰੇਤਾ ਮਿਲ ਸਕੇਗਾ। ਇਸੇ ਰੇਟ ’ਚ ਠੇਕੇਦਾਰ ਵੱਲੋਂ ਭਰਾਈ ਵੀ ਕਰਕੇ ਦਿੱਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਕਾਰਜਕਾਰੀ ਇੰਜਨੀਅਰ ਸ੍ਰੀ ਅਲੋਕ ਚੌਧਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : WWE ਰੈਸਲਰ ਜਾਨ ਸੀਨਾ ਹੋਏ Sidhu Moose Wala ਦੇ ਫੈਨ, ਕੀਤਾ ਟਵਿਟਰ ’ਤੇ ਫਾਲੋ
ਫਾਜ਼ਿਲਕਾ ’ਚ ਹਥਿਆਰ ਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ
ਫਾਜ਼ਿਲਕਾ ’ਚ ਹਥਿਆਰ ਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ
ਫਾਜ਼ਿਲਕਾ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ ਨੇ ਸ਼ਨੀਵਾਰ ਨੂੰ ਫਾਜ਼ਿਲਕਾ ਦੇ ਪਿੰਡ ਚੂੜੀਵਾਲਾ ਚੁਸਤੀ ਨੇੜੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਇੱਕ ਪਿਸਤੌਲ, ਦੋ ਮੈਗਜ਼ੀਨ, 50 ਕਾਰਤੂਸ ਅਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਤੜਕੇ 5 ਵਜੇ ਦੇ ਕਰੀਬ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫਾਜ਼ਿਲਕਾ ਨੇੜੇ ਪੈਂਦੇ ਇਲਾਕੇ ਵਿੱਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਵਾਲੇ ਇੱਕ ਸ਼ੱਕੀ ਉਡਣ ਵਾਲੀ ਵਸਤੂ/ਡਰੋਨ ਦੀ ਗੂੰਜ ਸੁਣੀ। ਜਵਾਨਾਂ ਨੇ ਸ਼ੱਕੀ ਉੱਡਣ ਵਾਲੀ ਚੀਜ਼ ਨੂੰ ਗੋਲੀ ਮਾਰ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ।
ਅਧਿਕਾਰੀ ਨੇ ਦੱਸਿਆ ਕਿ ਬੀਐਸਐਫ ਦੇ ਜਵਾਨ ਡਰੋਨ ਦੀ ਆਵਾਜ਼ ਦਾ ਪਿੱਛਾ ਕਰਦੇ ਹੋਏ ਚੂਰੀਵਾਲਾ ਚੁਸਤੀ ਪਿੰਡ ਦੇ ਨੇੜੇ ਇੱਕ ਖੇਤੀਬਾੜੀ ਖੇਤ ਵਿੱਚ ਪਹੁੰਚੇ। ਇਸ ਤੋਂ ਬਾਅਦ ਜਵਾਨਾਂ ਨੇ ਡਰੋਨ ਦੀ ਦਿਸ਼ਾ ’ਚ ਗੋਲੀਬਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨੇੜਲੇ ਇਲਾਕੇ ਵਿੱਚ ਤਿੰਨ-ਚਾਰ ਸ਼ੱਕੀ ਵਿਅਕਤੀਆਂ ਦੀ ਆਵਾਜਾਈ ਦੇਖੀ। ਤੇਜ਼ ਕਾਰਵਾਈ ਕਰਦੇ ਹੋਏ ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ ਅਤੇ ਬਦਮਾਸ਼ਾਂ ਦੀ ਸ਼ੱਕੀ ਹਰਕਤ ਦੀ ਦਿਸ਼ਾ ’ਚ ਗੋਲੀਬਾਰੀ ਕੀਤੀ। ਹਾਲਾਂਕਿ ਉਹ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਮੁੱਢਲੀ ਤਲਾਸ਼ੀ ਦੌਰਾਨ, ਬੀਐਸਐਫ ਦੀ ਟੀਮ ਨੇ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟੇ ਤਿੰਨ ਵੱਡੇ ਆਕਾਰ ਦੇ ਪੈਕੇਟ ਬਰਾਮਦ ਕੀਤੇ। ਪੈਕੇਟ ਖੋਲ੍ਹਣ ’ਤੇ 7 ਕਿਲੋ 500 ਗ੍ਰਾਮ ਸ਼ੱਕੀ ਹੈਰੋਇਨ, ਇਕ ਪਿਸਤੌਲ, ਦੋ ਮੈਗਜ਼ੀਨ ਅਤੇ 50 ਕਾਰਤੂਸ ਬਰਾਮਦ ਹੋਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
forest department | ਤੇਜਧਾਰ ਹਥਿਆਰ ਨਾਲ ਗਲਾ ਕੱਟ ਕੇ ਕੀਤਾ ਕਤਲ
ਫਾਜ਼ਿਲਕਾ। ਫਾਜ਼ਿਲਕਾ ਦੇ ਪਿੰਡ ਰਾਮਪੁਰਾ ਨੇੜੇ ਬਣੇ ਵਣ ਵਿਭਾਗ ਦੇ ਪੁਰਾਣੇ ਦਫਤਰ ‘ਚ ਕਤਲ ਕਰਕੇ ਸੁੱਟੀ ਕੁੜੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੈਟ-ਟਾਪ ਪਾਈ ਕੁੜੀ ਦਾ ਤੇਜਧਾਰ ਹਥਿਆਰ ਨਾਲ ਗਲਾ ਕੱਟ ਕੇ ਕਤਲ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁੱਜੇ ਫਾਜ਼ਿਲਕਾ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਨੇ ਦੱਸਿਆ ਕਿ ਕੁੜੀ ਦੀ ਉਮਰ 20 ਸਾਲ ਦੇ ਕਰੀਬ ਦੀ ਲੱਗ ਰਹੀ ਹੈ। ਮ੍ਰਿਤਕ ਕੁੜੀ ਕੋਣ ਹੈ, ਦੇ ਬਾਰੇ ਕੁਝ ਪਤਾ ਨਹੀਂ ਲੱਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
forest department
ਮੁੱਖ ਮੰਤਰੀ ਦੇ ਗੁਰੂਹਰਸਹਾਏ ਵਿਖੇ ਨਾ ਪੁੱਜਣ ‘ਤੇ ਹੜ੍ਹ ਪੀੜਤ ਹੋਏ ਨਿਰਾਸ਼ (Chief Minister)
ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੁਰੂਹਰਸਹਾਏ ਵਿਖੇ  ਫੇਰੀ ਨੂੰ ਲੈ ਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਅੰਦਰ ਕੁਝ ਮੁਆਵਜ਼ੇ ਦੀ ਆਸ ਜਾਗੀ ਸੀ ਪਰ ਮੋਕੇ ਤੇ ਕੈਪਟਨ ਦੇ ਨਾ ਪੁੱਜਣ ਤੇ ਪੀੜਤ ਕਿਸਾਨਾਂ ਅੰਦਰ ਭਾਰੀ ਨਿਰਾਸ਼ਾ ਵੇਖੀ ਗਈ। (Chief Minister)
ਕੈਬਨਿਟ ਮੰਤਰੀ ਰਾਣਾ ਸੋਢੀ ਦੀ ਰਿਹਾਇਸ਼ ਕੋਠੀ ਰਾਜਗੜ੍ਹ ਫਾਰਮ ਹਾਉਸ ਮੋਹਨ ਕੇ ਉਤਾੜ ਵਿਖੇ ਮੁੱਖ ਮੰਤਰੀ ਨੇ 10 ਵਜੇ ਆਉਣਾ ਸੀ ਜਿੱਥੇ ਉਹਨਾਂ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨੀ ਸੀ ਪਰ ਉਹ ਇੱਥੇ ਪੁੱਜੇ ਹੀ ਨਹੀਂ। ਜਿਸ ਕਾਰਨ ਸਾਰੇ ਹੜ੍ਹ ਪੀੜਤਾਂ ਅੰਦਰ ਨਿਰਾਸ਼ ਦੇ ਨਾਲ-ਨਾਲ ਦੁਖੀ ਵੇਖੇ ਗਏ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਉਪਰੰਤ ਜਲਾਲਾਬਾਦ ਹਲਕੇ ਦੇ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਜਾਣਾ ਸੀ।
ਉਹਨਾਂ ਦੀ ਆਮਦ ਨੂੰ ਲੈ ਕੇ ਸਖਤ ਪੁਲਿਸ ਪ੍ਰਸਾਸਨ ਵੱਲੋਂ ਪ੍ਰਬੰਧ ਕੀਤੇ ਗਏ ਸਨ। ਬਾਅਦ ‘ਚ ਕੈਬਨਿਟ ਮੰਤਰੀ ਰਾਣਾ ਸੋਢੀ, ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ, ਉਮੀਦਵਾਰ ਰਮਿੰਦਰ ਸਿੰਘ ਆਵਲਾ ਤੇ ਹੋਰ ਆਗੂਆਂ ਨਾਲ ਜਲਾਲਾਬਾਦ ਨੂੰ ਰਵਾਨਾ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਾਜਿਲਕਾ ਦੇ ਪਿੰਡ ਅਮਰਪੁਰਾ ਦੇ ਇੱਕ ਪਰਿਵਾਰ ਦੇ ਛੇ ਮੈਂਬਰਾਂ ਦੀ ਗਈ ਜਾਨ
ਫਾਜ਼ਿਲਕਾ। ਪੰਜਾਬ ਤੋਂ ਰਾਜਸਥਾਨ ਜਾਂਦੀ ਗੰਗ ਕਨਾਲ ਨਹਿਰ ਵਿਚ ਕਾਰ ਡਿੱਗਣ ਕਾਰਨ ਇਕ ਪਰਿਵਾਰ ਦੇ 6 ਜਾਣਿਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਪਿੰਡ ਅਮਰਪੁਰਾ ਤੋਂ ਇਕ ਪਰਿਵਾਰ ਪਿੰਡ ਅੱਚਾਅੜਿੱਕੀ ਜਾ ਰਿਹਾ ਸੀ ਜਦ ਉਹ ਪਿੰਡ ਜੰਡਵਾਲਾ ਮੀਰਾਸਾਂਗਲਾ ਕੋਲ ਪੁੱਜਿਆ ਤਾਂ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਉਨ੍ਹਾਂ ਦੀ ਕਾਰ ਨਹਿਰ ਵਿਚ ਡਿੱਗ ਗਈ। ਮਰਨ ਵਾਲਿਆਂ ਵਿਚ ਚਾਰ ਬੱਚੇ ਅਤੇ ਦੋ ਮਹਿਲਾਵਾਂ ਸ਼ਾਮਲ ਹਨ। ਬੱਚਿਆਂ ਦੀ ਉਮਰ 4 ਤੋਂ 10 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਕਾਰ ‘ਚ 8 ਮੈਂਬਰ ਸਵਾਰ ਸਨ,ਜਿਨ੍ਹਾਂ ‘ਚੋਂ 6 ਦੀਆਂ ਲਾਸ਼ਾਂ ਮਿਲ ਗਈਆਂ ਹਨ। ਇਸ ਵਿਅਕਤੀ ਬਚ ਗਿਆ ਹੈ ਅਤੇ ਇਕ ਵਿਅਕਤੀ ਲਾਪਤਾ ਹੈ, ਜਿਸ ਦੀ ਗੋਤਾਖੋਰਾਂ ਵਲੋਂ ਭਾਲ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।