Government School - Sach Kahoon Punjabi
Government School: ਸਰਕਾਰੀ ਹਾਈ ਸਕੂਲ ਭੜੀ ਪਨੈਚਾਂ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ, ਧੀਆਂ ਨੇ ਮਾਰੀ ਬਾਜ਼ੀ
Government School: (ਸੁਸ਼ੀਲ ਕੁਮਾਰ) ਭਾਦਸੋਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਭੜੀ ਪਨੈਚਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਵਿੱਚ ਦਸਵੀਂ ਜਮਾਤ ਦੇ 45 ਵਿਦਿਆਰਥੀ ਨੇ ਪਰੀਖਿਆ ਦਿੱਤੀ। ਜਿਸ ’ਚੋਂ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਸਫ਼ਲ ਹੋਏ । ਸਕੂਲ ਦੇ ਮੁੱਖ ਅਧਿਆਪਕਾ ਕੁਲਵੀਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀਆਂ ਕਰਨ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਅਗਲੇਰੇ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ।
ਇਹ ਵੀ ਪੜ੍ਹੋ: MI Vs DC: ਆਈਪੀਐਲ 2025 ਦਾ 63ਵਾਂ ਮੈਚ ਫਾਈਨਲ ਤੋਂ ਨਹੀਂ ਹੋਵੇਗਾ ਘੱਟ
Government School: ਇਨ੍ਹਾਂ ਜਮਾਤਾਂ ਦੇ ਇੰਚਾਰਜ ਅਧਿਆਪਿਕਾ ਕੰਚਨ ਰਾਣੀ ਅਤੇ ਮਿਸ ਅਕਵਿੰਦਰ ਕੌਰ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ । ਨਤੀਜੇ ਵਿੱਚ ਮਹਿਕਪ੍ਰੀਤ ਕੌਰ ਨੇ 90 ਫੀਸਦੀ, ਕਮਲਪ੍ਰੀਤ ਕੌਰ ਨੇ 82 ਫੀਸਦੀ ਆਯੂਸੀ ਪਟੇਲ ਨੇ 81 ਫੀਸਦੀ, ਤਨੀਸ਼ਾ ਨੇ 81 ਫੀਸਦੀ ਭਵਨਪ੍ਰੀਤ ਕੌਰ ਨੇ 80 ਫੀਸਦੀ ਅਤੇ ਹਰਜੀਤ ਕੌਰ ਨੇ 79 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ। Government School
Government School: ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Government School: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਮਿਡਲ ਸਕੂਲ ਚਹਿਲ ਵਿਖੇ ਛੇਵੀਂ, ਸੱਤਵੀਂ ਜਮਾਤਾਂ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਅਤੇ ਹੋਰ ਹੁਸ਼ਿਆਰ ਵਿਦਿਆਰਥੀਆਂ ਦਾ ਸਨਮਾਨ ਲੋੜਵੰਦ ਵਿਦਿਆਰਥੀਆਂ ਦੀ ਸੇਵਾ ਨੂੰ ਸਮਰਪਿਤ ਰਹਿਣ ਵਾਲੀ ਮਾਤਾ ਗੁਜ਼ਰੀ ਸੇਵਾ ਸੁਸਾਇਟੀ ਕੋਟਕਪੂਰਾ ਵੱਲੋਂ ਸਰਕਾਰੀ ਮਿਡਲ ਸਕੂਲ ਚਹਿਲ ਪਹੁੰਚ ਕੇ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਪੰਜਾਬੀ ਮਾਸਟਰ ਸੁਰਿੰਦਰਪਾਲ ਸਿੰਘ ਸੋਨੀ ਨੇ ਸੁਸਾਇਟੀ ਮੈਂਬਰਾਂ ਨੂੰ ਜੀ ਆਂਇਆਂ ਨੂੰ ਆਖਿਆ। ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਸੰਖੇਪ ’ਚ ਦਿੱਤੀ। ਇਸ ਮੌਕੇ ਸੁਸਾਇਟੀ ਵੱਲੋਂ ਪਹੁੰਚੇ ਮਨਦੀਪ ਸਿੰਘ ਚਹਿਲ ਅੰਗਰੇਜ਼ੀ ਲੈਕਚਰਾਰ ਅਤੇ ਗੁਰਮਨਜੀਤ ਸਿੰਘ ਸਾਇੰਸ ਮਾਸਟਰ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਤੇ ਮਾਪਿਆਂ ਦਾ ਸਤਿਕਾਰ ਕਰਨ, ਚੰਗੇ ਗੁਣਾਂ ਦੇ ਧਾਰਨੀ ਬਣਨ ਅਤੇ ਜੀਵਨ ’ਚ ਸਖ਼ਤ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ: Old Pension Scheme: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮਜ਼ਦੂਰ ਦਿਵਸ ’ਤੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ…
ਸਮੂਹ ਹੁਸ਼ਿਆਰ ਬੱਚਿਆਂ ਨੂੰ ਪੰਜ-ਪੰਜ ਰਜਿਸਟਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਸ ਮੌਕੇ ਸਕੂਲ ਸਟਾਫ਼ ’ਚੋਂ ਗੁਰਦਿੱਤ ਸਿੰਘ ਐਸ.ਐਸ.ਮਾਸਟਰ,ਰੁਚੀ ਅਰੋੜਾ ਸਾਇੰਸ ਮਿਸਟ੍ਰੈਸ, ਰਾਜਵਿੰਦਰ ਕੌਰ ਐਸ.ਐਸ.ਮਿਸਟ੍ਰੈਸ, ਭੁਪਿੰਦਰ ਕੌਰ ਹਿੰਦੀ ਮਿਸਟ੍ਰੈਸ ਨੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। Government School
Annual Result: ਸਰਕਾਰੀ ਸੀ. ਸੈ. ਸਕੂਲ ਪੱਖੀਕਲਾਂ ’ਚ ਮਾਪੇ ਅਧਿਆਪਕ ਦੌਰਾਨ ਮਿਲਣੀ ਦੌਰਾਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨੇ
Annual Result: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਦਾ ਸਲਾਨਾ ਨਤੀਜਾ ਸਕੂਲ ਦੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਦੀ ਯੋਗ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਦੌਰਾਨ ਐਲਾਨਿਆ ਗਿਆ। ਉਨ੍ਹਾਂ ਦੱਸਿਆ ਕਿ ਅੱਜ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਕਲਾਸ ਨਤੀਜਾ ਐਲਾਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Rishabh Pant: ਪੰਜਾਬ ਖਿਲਾਫ ਹਾਰ ਤੋਂ ਬਾਅਦ ਰਿਸ਼ਭ ਪੰਤ ਨੇ ਦੱਸਿਆ ਹਾਰ ਦਾ ਕਾਰਨ, ਜਾਣੋ
ਮਾਪੇ ਅਧਿਆਪਕ ਮਿਲਣੀ ਦਾ ਉੇਦੇਸ਼ ਵਿਦਿਆਰਥੀਆਂ ਦੀਆਂ ਕਮੀਆਂ ਅਤੇ ਪ੍ਰਾਪਤੀਆਂ ਸਾਂਝੀਆ ਕਰਨਾ ਹੈ। ਉਨ੍ਹਾਂ ਪੰਜਾਬ ਸਰਕਾਰ, ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਬੇਨਤੀ ਕੀਤੀ ਗਈ ਸਾਰੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਦਾਖਲ ਕਰਵਾਓ ਤਾਂ ਜੋ ਬੱਚਿਆਂ ਨੂੰ ਕੁਆਲਿਟੀ ਦੀ ਐਜੁਕੇਸ਼ਨ ਮਿਲ ਸਕੇ ਅਤੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਹੋ ਸਕਣ। ਮਾਪੇ ਅਧਿਆਪਕ ਮਿਲਣੀ ਦੇ ਅੰਤ ’ਚ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਅਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਆਪਣੀ ਆਪਣੀ ਕਲਾਸ ’ਚੋਂ ਪਹਿਲਾ, ਦੂਜਾ ਅਤੇ ਤੀਜਾ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿੱਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੱਚਿਆਂ ਮਾਪੇ ਅਤੇ ਸਾਰਾ ਸਟਾਫ਼ ਹਾਜ਼ਰ ਸੀ। Annual Result
Admission Campaign: ਗ੍ਰਾਮ ਪੰਚਾਇਤਾਂ ਤੇ ਸਕੂਲ ਸਟਾਫ਼ ਵੱਲੋਂ ਦਾਖ਼ਲਾ ਮੁਹਿੰਮ ਤਹਿਤ ਘਰ-ਘਰ ਜਾ ਕੇ ਮਾਪਿਆਂ ਨੂੰ ਕੀਤਾ ਪ੍ਰੇਰਿਤ
Admission Campaign: (ਸੁਸ਼ੀਲ ਕੁਮਾਰ) ਭਾਦਸੋਂ । ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਦਾਖਲਾ ਮੁਹਿੰਮ ਤਹਿਤ ਜਗਜੀਤ ਸਿੰਘ ਨੌਹਰਾ ਬੀ ਪੀ ਈ ਓ ਭਾਦਸੋਂ-2 ਦੀ ਅਗਵਾਈ ਹੇਠ ਚਲ ਰਹੀ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲੇ ਦੀ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਗ੍ਰਾਮ ਪੰਚਾਇਤ ਮੱਲੇਵਾਲ ਅਤੇ ਗ੍ਰਾਮ ਪੰਚਾਇਤ ਮੱਲੇਵਾਲ ਪੱਤੀ ਨਾਲ ਮਿਲ ਕੇ ਸਰਕਾਰੀ ਪ੍ਰਾਇਮਰੀ ਸਕੂਲ ਮੱਲੇਵਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੇਵਾਲ ਦੇ ਸਟਾਫ਼ ਨੇ ਸਾਂਝੇ ਰੂਪ ਵਿੱਚ ਪਿੰਡ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ:Punjab Government: ਪੰਜਾਬ ਸਰਕਾਰ ਵੱਲੋਂ ਸਕੂਲਾਂ ਅੰਦਰ ਸਿਆਸੀ ਦਖਲ ਵਧਾਉਣ ਦਾ ਸਖ਼ਤ ਵਿਰੋਧ
ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਨਗਰ ਨਿਵਾਸੀਆਂ ਨੂੰ ਜਾਣੂੰ ਕਰਵਾਇਆ ਗਿਆ ਅਤੇ ਸਰਕਾਰੀ ਸਕੂਲਾਂ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਵਰਨਣ ਕੀਤਾ ਗਿਆ। ‌ਨਗਰ ਨਿਵਾਸੀਆਂ ਨੂੰ ਵੱਧ ਤੋਂ ਵੱਧ ਬੱਚਿਆਂ ਦੇ ਦਾਖਲੇ ਕਰਵਾਉਣ ਲਈ ਬੇਨਤੀ ਕੀਤੀ ਅਤੇ ਹਰ ਪੱਖੋਂ ਬੱਚਿਆਂ ਦੇ ਵਿਕਾਸ ਬਾਰੇ ਭਰੋਸਾ ਦਿਵਾਇਆ ਗਿਆ। ਇਸ ਮੌਕੇ ਸਰਪੰਚ ਗੁਰਬਚਨ ਸਿੰਘ ਬਿੱਲੂ, ਨਾਜ਼ਰ ਸਿੰਘ ਨਾਜੀ ਮੱਲੇਵਾਲ, ਗੁਰਪ੍ਰੀਤ ਸਿੰਘ,ਦੀਪਾ ਮੈਂਬਰ,ਮੈਡਮ ਜਤਿੰਦਰ ਕੌਰ, ਮੇਜ਼ਰ ਸਿੰਘ ਹੈੱਡ ਟੀਚਰ,ਰਾਮ ਪਿਆਰਾ ਸਿੰਘ,ਜੀਤ ਸਿੰਘ ਸਾਬਕਾ ਪੰਚ, ਹਰਦੇਵ ਸਿੰਘ,ਹਰਕਰਨ ਸਿੰਘ, ਗੁਰਵਿੰਦਰ ਸਿੰਘ ਪੰਚ,ਨੈਬ ਖਾਨ ਪੰਚ, ਮਨਜੀਤ ਸਿੰਘ ਸਾਬਕਾ ਸਰਪੰਚ,ਮਾਸਟਰ ਸਤਨਾਮ ਪਾਲੀਆ, ਮਾਸਟਰ ਕਰਮਜੀਤ ਸਿੰਘ ਅਤੇ ਧਰਮਿੰਦਰ ਸਿੰਘ ਸ਼ਾਮਲ ਸਨ। Admission Campaign
Government School: ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ ਵਾਲਾ ਵਿਖੇ ਛਾਂਦਾਰ ਪੌਦੇ ਲਾਏ
Government School: ਜਲਾਲਾਬਾਦ (ਰਜਨੀਸ਼ ਰਵੀ)। ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ ਵਾਲੇ ਵਿਖੇ ਡੀਸੀ ਫਾਜ਼ਿਲਕਾ ਦੇ ਦੁਆਰਾ ਚਲਾਈ ਗਈ ਮੁਹਿੰਮ ਬੇਟੀ ਬਚਾਓ ਬੇਟੀ ਪੜਾਓ ਤਹਿਤ ਵਨ ਮੰਡਲ ਦਫਤਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਹੈਡ ਸ਼੍ਰੀ ਅੰਮ੍ਰਿਤਪਾਲ ਸਿੰਘ ਵਨ ਰੇਂਜ ਦਫਤਰ ਫਾਜ਼ਿਲਕਾ ਦੇ ਹੈਡ ਸ੍ਰੀ ਸੁਖਦੇਵ ਸਿੰਘ ਅਤੇ ਬਲਾਕ ਅਫਸਰ ਸ੍ਰੀ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ ਨਵਦੀਪ ਕੌਰ ਬੀਟ ਇੰਚਾਰਜ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ ਵਾਲਾ ਵਿਖੇ ਛਾਂਦਾਰ ਪੌਦੇ ਲਗਾਏ ਗਏ।
Read Also : Patiala News: ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਬਰਾਮਦ ਹੋਏ ਬੰਬ ਲਾਂਚਰ
ਇਸ ਮੌਕੇ ਬੱਚਿਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੌਦੇ ਵੀ ਬੇਟੀਆਂ ਨੂੰ ਵੰਡੇ ਗਏ। ਇਸ ਮੌਕੇ ਸਮੂਹ ਸਟਾਫ ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ ਵਾਲਾ ਸ੍ਰੀ ਹਰਦੀਪ ਕਾਲੜਾ ਸ੍ਰੀ ਨਵਦੀਪ ਕੁਮਾਰ ਸ਼੍ਰੀਮਤੀ ਮੈਡਮ ਅੰਜੂ ਬਾਲਾ ਮੈਡਮ ਪਾਇਲ ਹਾਜ਼ਰ ਸਨ। Government School
Malout News: ਚੇਅਰਪਰਸਨ ਸਾਰਿਕਾ ਗਰਗ ਨੇ ਸਰਕਾਰੀ ਸਕੂਲ ਦੇ ਨਵੇਂ ਕਮਰੇ ਅਤੇ ਡਿਜ਼ੀਟਲ ਕਲਾਸ ਰੂਮ ਦਾ ਕੀਤਾ ਉਦਘਾਟਨ
Malout News: (ਮਨੋਜ) ਮਲੋਟ। ਸਰਕਾਰੀ ਪ੍ਰਾਇਮਰੀ ਸਕੂਲ ਵੈਸਟ-2 ਮਲੋਟ (ਲੜਕੀਆਂ) ਦੇ ਨਵੇਂ ਬਣੇ ਕਮਰੇ ਅਤੇ ਡਿਜ਼ੀਟਲ ਸਮਾਰਟ ਕਲਾਸ ਰੂਮ ਦਾ ਉਦਘਾਟਨ ਦੀ ਐਡਵਰਡਗੰਜ ਪਬਲਿਕ ਵੈਲੇਫਅਰ ਐਸੋਸੀਏਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਸਾਰਿਗਾ ਗਰਗ (ਕੌਂਸਲਰ) ਨੇ ਕਰਦਿਆਂ, ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ: Weather Update: ਗੁਰੇਜ਼ ਘਾਟੀ ’ਚ ਤਾਜ਼ਾ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ, ਗੁਰੇਜ ਮਾਰਗ ਬੰਦ
ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਚੰਗੇ ਅੰਕ ਹਾਸਲ ਕਰਕੇ ਆਪਣੇ ਮਨ ਪਸੰਦ ਮੁਕਾਮ ਨੂੰ ਹਾਸਲ ਕਰਨ, ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਮਾਣ ਸਤਿਕਾਰ ਕਰਨ ਅਤੇ ਸਮਾਜ ਸੇਵਾ ਅਤੇ ਦੇਸ਼ ਸੇਵਾ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮਾਜਸੇਵੀ ਅਨਿਲ ਗੋਦਾਰਾ, ਰਾਕੇਸ਼ ਕੁਮਾਰ, ਸਕੂਲ ਮੁਖੀ ਸ਼੍ਰੀਮਤੀ ਲਲਿਤਾ, ਐਸ.ਐਮ.ਸੀ. ਚੇਅਰਮੈਨ ਸ਼੍ਰੀਮਤੀ ਪੂਜਾ ਰਾਣੀ, ਜੋਤੀ ਬਾਲਾ, ਰੇਣੂ ਬਾਲਾ, ਊਸ਼ਾ ਰਾਣੀ, ਕਰਮਜੀ ਤਕੌਰ, ਮਨੂੰ ਲਾਲ, ਮਨੋਹਰ ਲਾਲ, ਰਜਨੀ ਰਾਣੀ, ਸੁਨੀਲ ਕੁਮਾਰ, ਸੋਨਿਕਾ ਰਾਣੀ, ਬਿਮਲਾ ਰਾਣੀ, ਸੋਨੀਆ, ਰੇਸ਼ਮਾ, ਡਿੰਪਲ, ਪੁਸ਼ਪਾ, ਮੀਨਾ, ਰਜਨੀ ਅਤੇ ਸਮੂਹ ਵਿਦਿਅਰਥੀ ਮੌਜੂਦ ਸਨ। ਮੁੱਖ ਅਧਿਆਪਕ ਵੱਲੋਂ ਆਏ ਮੁੱਖ ਮਹਿਮਾਨ ਅਤੇ ਸਮਾਜ ਸੇਵੀਆਂ ਦਾ ਧੰਨਵਾਦ ਕੀਤਾ। Malout News
ਮਾਮਲਾ: ਸਬੰਧਿਤ ਸਕੂਲ ਦੀ ਮਹਿਲਾ ਅਧਿਆਪਕਾ ਵੱਲੋਂ ਨੌਕਰੀ ਦਾ ਝਾਂਸਾ ਦੇ ਕੇ ਕਰੋੜਾਂ ਦੀ ਠੱਗੀ ਮਾਰਨ ਦਾ | Government School
ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)।  Government School : ਕਰੋੜਾਂ ਰੁਪਏ ਦੀ ਕਥਿਤ ਠੱਗੀ ਦਾ ਸ਼ਿਕਾਰ ਹੋਏ ਪੀੜਤਾਂ ਵੱਲੋਂ ਅੱਜ ਕਿਸ਼ੋਰੀ ਲਾਲ ਜੇਠੀ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਸਿੱਖਿਆ ਵਿਭਾਗ ਪਾਸੋਂ ਸਬੰਧਿਤ ਸਕੂਲ ਦੀ ਮਹਿਲਾ ਅਧਿਆਪਕਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।
ਧਰਨਾਕਾਰੀ ਗੌਰਵ ਸ਼ਰਮਾ ਅਤੇ ਮਾਡਰਨ ਬੇਕਰੀ ਦੇ ਮਾਲਕ ਵਰਿੰਦਰ ਕੁਮਾਰ ਨੇ ਦੱਸਿਆ ਕੇ ਸੀਮਾ ਜੈਨ ਨੇ ਆਪਣੇ ਪਤੀ ਤੇ ਧੀ-ਜਵਾਈ ਨਾਲ ਮਿਲਕੇ ਉਨ੍ਹਾਂ ਨੂੰ ਵਰਲਡ ਬੈਂਕ ‘ਚ ਨੌਕਰੀ ਦਿਵਾਉਣ ਅਤੇ ਵਿਦੇਸ਼ ਭੇਜਣ ਦੇ ਨਾਂਅ ਦਾ ਝਾਂਸਾ ਦੇ ਕੇ ਉਹਨਾਂ ਤੋ ਕਰੋੜਾਂ ਰੁਪਏ ਹੜੱਪ ਲਏ ਹਨ। ਉਨ੍ਹਾਂ ਦੱਸਿਆ ਕਿ ਸੀਮਾ ਜੈਨ ਨੇ ਆਪਣੇ ਪੱਛਮੀ ਵਿਹਾਰ ਨਵੀਂ ਦਿੱਲੀ ਵਾਲੇ ਘਰ ਅਤੇ ਜੀਟੀਬੀ ਨਗਰ ਖੰਨਾ (ਨੇੜੇ ਗੌਰਮੈਂਟ ਸਕੂਲ ) ਵਾਲੇ ਘਰ ‘ਚ ਵੱਖ ਵੱਖ ਸਮੇਂ ਹੋਈਆਂ ਮੀਟਿੰਗਾਂ ਦੌਰਾਨ ਆਪਣਾ ਕੇਂਦਰੀ ਵਿਦਿਆਲਾ ਸੰਗਠਨ ਦਾ ਪ੍ਰਿੰਸੀਪਲ ਦਾ ਆਈ ਕਾਰਡ ਉਨ੍ਹਾਂ ਨੂੰ ਵਿਖਾਇਆ।
Government School Teacher
ਜਿਸ ਕਰਕੇ ਉਨ੍ਹਾਂ ਨੂੰ ਵਿਸ਼ਵਾਸ ਹੋ ਗਿਆ ਤੇ ਉਨ੍ਹਾਂ ਕਰੋਡ਼ਾਂ ਰੁਪਏ ਸੀਮਾ ਜੈਨ ਨੂੰ ਦੇ ਦਿੱਤੇ. ਪ੍ਰੰਤੂ ਉਨ੍ਹਾਂ ਨੂੰ ਨਾ ਹਲੇ ਤੱਕ ਨੌਕਰੀ ਜਾਂ ਬਾਹਰ ਭੇਜਿਆ ਗਿਆ ਹੈ ਤੇ ਨਾ ਹੀ ਉਨ੍ਹਾਂ ਤੋਂ ਹਾਸਲ ਕੀਤੀ ਰਕਮ ਉਨ੍ਹਾਂ ਨੂੰ ਵਾਪਸ ਕੀਤੀ ਹੈ. ਉਨ੍ਹਾਂ ਕਿਹਾ ਕਿ ਸੀਮਾ ਜੈਨ ਕੇਂਦਰੀ ਵਿਦਿਆਲਾ ਸੰਗਠਨ ਦਾ ਪ੍ਰਿੰਸੀਪਲ ਦਾ ਕਾਰਡ ਬਣਾਈ ਘੁੰਮ ਰਹੀ ਹੈ ਪਰ ਸਿੱਖਿਆ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ, ਜਿੰਨਾਂ ਨੂੰ ਜਗਾਉਣ ਲਈ ਉਨ੍ਹਾਂ ਅੱਜ ਇੱਥੇ ਧਰਨਾ ਲਗਾਇਆ ਹੈ।
Also Read : Button On Car Seat Belt: ਖਬਰ ਤੁਹਾਡੇ ਲਈ! ਜਾਣੋ, ਕੀ ਹੁੰਦਾ ਹੈ ਕਾਰ ਦੀ ਸੀਟ ਬੈਲਟ ’ਤੇ ‘ਕਾਲਾ ਬਟਨ’
ਧਰਨਕਾਰੀਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕੇ ਜੇਕਰ ਸਿਖਿਆ ਵਿਭਾਗ ਨੇ ਸਬੰਧਤ ਅਧਿਅਕਾ ਖਿਲਾਫ ਕੋਈ ਕਾਰਵਾਈ ਨਾ ਕੀਤੀ ਤਾ ਉਹ ਪੰਜਾਬ ਦੇ ਸਿਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਮਾਰਨ ਲਈ ਮਜਬੂਰ ਹੋਣਗੇ। ਸਕੂਲ ਪ੍ਰਿੰਸੀਪਲ ਰਾਜੇਸ਼ ਫੁਲ ਦੇ ਸਕੂਲ ਵਿਚ ਮੌਜੂਦ ਨਾ ਹੋਣ ‘ਤੇ ਐਸਡੀਐਮ ਖੰਨਾ ਨੂੰ ਸਿਖਿਆ ਮੰਤਰੀ ਦੇ ਨਾਮ ਇਕ ਮੰਗ ਪੱਤਰ ਸੌਂਪਿਆ ਗਿਆ।ਪ੍ਰਦਰਸ਼ਨ ਦੌਰਾਨ ਗੌਰਵ ਸ਼ਰਮਾ ਤੇ ਵਰਿੰਦਰ ਕੁਮਾਰ ਤੋ ਇਲਾਵਾ ਮੋਡਰਨ ਬੇਕਰੀ ਦੇ ਮਾਲਕ ਜਗਦੀਸ਼ ਚੰਦ ,ਸਵਰਨ ਦਾਸ (ਬਾਵਾ ਹਕੀਮ) ਰਿਸ਼ੂ ,ਉਹਨਾਂ ਦੇ ਪਰਵਾਰਕ ਮੈਂਬਰ ਤੇ ਸ਼ਹਿਰਵਾਸੀ ਮਜੂਦ ਸਨ।
ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਵਿਖਾਈ ਇਮਾਨਦਾਰੀ
ਲੱਭੀ ਘੜੀ ਵਾਰਿਸ ਨੂੰ ਕੀਤੀ ਵਾਪਸ
(ਸੁਖਨਾਮ) ਬਠਿੰਡਾ।  ਸਰਕਾਰੀ ਪ੍ਰਾਇਮਰੀ ਸਕੂਲ ਜੋਗਾ ਨੰਦ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਨੇਹਾ ਨੂੰ ਉਸੇ ਹੀ ਪਿੰਡ ਦੇ ਵਸਨੀਕ ਸੁਖਮੰਦਰ ਸਿੰਘ ਦੀ ਐਪਲ ਕੰਪਨੀ ਦੀ ਮਹਿੰਗੇ ਮੁੱਲ ਦੀ ਘੜੀ ਰਸਤੇ ਵਿੱਚ ਡਿੱਗੀ ਪਈ ਲੱਭੀ ਤਾਂ ਵਿਦਿਆਰਥਣ ਨੇ ਅਧਿਆਪਕਾਂ ਦੀ ਮੱਦਦ ਨਾਲ ਉਕਤ ਘੜੀ ਨੂੰ ਉਸ ਦੇ ਵਾਰਸ ਨੂੰ ਵਾਪਸ ਕਰਕੇ ਇਮਾਨਦਾਰੀ ਦਾ ਸਬੂਤ ਦਿੱਤਾ। Honesty
ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਵੱਡਾ ਐਕਸ਼ਨ, ਇਹ ਵੈੱਬਸਾਈਟਾਂ ’ਤੇ ਐਪਸ ਕੀਤੀਆਂ ਬੰਦ
ਮੁੱਖ ਅਧਿਆਪਕ ਪਰਮਜੀਤ ਸਿੰਘ ਤੇ ਅਧਿਆਪਕਾ ਹਰਜਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ, ਜਿਸ ਦਾ ਸਬੂਤ ਨੇਹਾ ਵੱਲੋਂ ਦਿਖਾਈ ਗਈ ਇਮਾਨਦਾਰੀ ਹੈ। ਘੜੀ ਦੇ ਵਾਰਸ ਨੇ ਸਕੂਲ ਸਟਾਫ ਦਾ ਧੰਨਵਾਦ ਕਰਦਿਆਂ ਨੇਹਾ ਨੂੰ ਵਾਜਬ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ।
ਮੋਰਿੰਡਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੂਪਨਗਰ ਦੇ ਅਚਨਚੇਤ ਦੌਰੇ ’ਤੇ ਹਨ। ਮੁੱਖ ਮੰਤਰੀ ਮੋਰਿੰਡਾ ਬਲਾਕ ਦੇ ਪਿੰਡ ਸੁੱਖੋਮਾਜਰਾ ਦੇ ਸਕੂਲ ਆਫ਼ ਐਮੀਨੈਂਸ ਪੁੱਜੇ ਹਨ। ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਵੀ ਮੁੱਖ ਮੰਤਰੀ ਦੇ ਨਾਲ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾ ਸਿਰਫ਼ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ਼ ਨਾਲ ਗੱਲਬਾਤ ਕੀਤੀ ਸਗੋਂ ਵਿਦਿਆਰਥੀਆਂ ਨੂੰ ਵੀ ਸੰਬੋਧਨ ਕੀਤਾ। (Government School)
ਮੁੱਖ ਮੰਤਰੀ ਨੇ ਸਾਰਿਆਂ ਨੂੰ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਕੂਲ ਦੀਆਂ ਕਮੀਆਂ ਬਾਰੇ ਪੁੱਛਿਆ। ਜਿਨ੍ਹਾਂ ਨੂੰ ਵੀ ਮੁੱਖ ਮੰਤਰੀ ਮਾਨ ਮਿਲੇ ਉਨ੍ਹਾਂ ਨੂੰ ਕਮੀਆਂ ਬਾਰੇ ਪੁੱਛਿਆ। ਭਗਵੰਤ ਮਾਨ ਨੇ ਸਕੂਲ ਪ੍ਰਿੰਸੀਪਲ ਨੂੰ ਕਿਹਾ ਕਿ ਉਹ ਇੱਥੇ ਛਾਪਾ ਮਾਰਨ ਨਹੀਂ ਸਗੋਂ ਕਮੀਆਂ ਦੂਰ ਕਰਨ ਲਈ ਆਏ ਹਨ। ਕਈ ਵਿਦਿਆਰਥੀਆਂ ਨੇ ਦੱਸਿਆ ਕਿ ਉਹ ਪਹਿਲਾਂ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਸਨ। (Government School)
ਮੋਰਿੰਡਾ ਵਿਖੇ ਸੁੱਖੋ ਮਾਜਰਾ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ Live… https://t.co/VnFM4I0u39
— Bhagwant Mann (@BhagwantMann) December 13, 2023
ਪਰ ਹੁਣ ਸਕੂਲਾਂ ’ਚ ਬਿਹਤਰ ਸਿੱਖਿਆ ਪ੍ਰਣਾਲੀ ਦੇ ਮੱਦੇਨਜ਼ਰ ਮਾਪਿਆਂ ਨੇ ਉਨ੍ਹਾਂ ਨੂੰ ਸਰਕਾਰੀ ਸਕੂਲ ’ਚ ਦਾਖਲਾ ਦਿਵਾਇਆ ਤੇ ਉਹ ਵੀ ਹੁਣ ਸਕਰਾਰੀ ਸਕੂਲ ’ਚ ਪੜ੍ਹ ਕੇ ਖੁਸ਼ ਹਨ। ਮੁੱਖ ਮੰਤਰੀ ਨੇ ਸਕੂਲ ਪ੍ਰਬੰਧਕਾਂ ਨੂੰ ਸਕੂਲ ’ਚ ਖਾਲੀ ਅਸਾਮੀਆਂ, ਇਮਾਰਤ ਦੀ ਘਾਟ, ਫਰਨੀਚਰ ਦੀ ਘਾਟ ਆਦਿ ਬਾਰੇ ਵੀ ਪੁੱਛਿਆ। ਇੱਥੇ ਸੀਐੱਮ ਨੇ ਵਿਦਿਆਰਥੀਆਂ ਤੋਂ ਸਕੂਲ ਦੀ ਕਾਰਗੁਜ਼ਾਰੀ ਸਬੰਧੀ ਸਵਾਲ ਜਵਾਬ ਕੀਤੇ। ਇੱਕ ਗਿਦਿਆਰਥਣ ਵੱਲੋਂ ਸਕੂਲ ਦੂਰ ਹੋਣ ਕਾਰਨ ਆਉਂਦੀ ਟਰਾਂਸਪੋਰਟ ਦੀ ਪ੍ਰੇਸ਼ਾਨੀ ਬਾਰੇ ਦੱਸਣ ’ਤੇ ਸੀਐੱਮ ਮਾਨ ਨੇ ਕਿਹਾ ਕਿ ਜਲਦੀ ਹੀ ਸਰਕਾਰੀ ਸਕੂਲਾਂ ’ਚ ਬੱਸਾਂ ਦੀ ਸਹੂਲਤ ਸ਼ੁਰੂ ਹੋਵੇਗੀ ਜਿਨ੍ਹਾਂ ਨੂੰ ਜੀਪੀਐੱਸ ਦੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ’ਚ 16 ਦਸੰਬਰ ਨੂੰ ਪੀਟੀਐੱਮ ਹੋਵੇਗੀ। ਸੀਐੱਮ ਮਾਨ ਨੇ ਵਿਦਿਆਰਥੀਆਂ ਨਾਲ ਜ਼ਮੀਨ ’ਤੇ ਬੈਠ ਕੇ ਗੱਲਬਾਤ ਕੀਤੀ।
Also Read : ਨਗਰ ਨਿਗਮ ਚੋਣਾਂ ਲੜਨ ਵਾਲੇ ਚਾਹਵਾਨਾਂ ਦੀ ਉਡੀਕ ਹੋਈ ਲੰਮੀ
ਹੁਣ ਬੱਚੇ ਪ੍ਰਾਰਥਨਾ ਸਭਾ ਵਿੱਚ ਪੀਟੀ ਨਹੀਂ , ਯੋਗਾ ਕਰਨਗੇ
23-24 ਮਈ ਨੂੰ ਫਿਜ਼ੀਕਲ ਟੀਚਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਦੋ ਰੋਜ਼ਾ ਵਿਸ਼ੇਸ਼ ਯੋਗਾ ਸਿਖਲਾਈ ਦਿੱਤੀ ਜਾਵੇਗੀ
ਸਰਸਾ (ਸੱਚ ਕਹੂੰ ਨਿਊਜ਼)। ਨਵੀਂ ਸਿੱਖਿਆ ਨੀਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਇਸ ਸੈਸ਼ਨ ਤੋਂ ਵਿਦਿਆਰਥੀਆਂ ਨੂੰ ਯੋਗਾ ਦੀ ਸਿੱਖਿਆ ਦੇਣੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਲਈ ਹੁਣ ਇਨ੍ਹਾਂ ਸਕੂਲਾਂ ਵਿੱਚ ਵਿਭਾਗ ਪੀਟੀ ਦੀ ਬਜਾਏ ਯੋਗਾ ‘ਤੇ ਧਿਆਨ ਦੇ ਰਿਹਾ ਹੈ। ਇਸ ਨਾਲ ਸਕੂਲਾਂ ‘ਚ ਨਾ ਸਿਰਫ ਵਿਦਿਆਰਥੀ ਯੋਗਾ ਕਰਨਗੇ। ਇਸ ਦੀ ਬਜਾਏ, ਉਹ ਇੱਕ ਲਾਜ਼ਮੀ ਵਿਸ਼ੇ ਵਜੋਂ ਪੜ੍ਹਣਗੇ ਅਤੇ ਯੋਗਾ ਨੂੰ ਆਪਣੀ ਰੋਜ਼ਾਨਾ ਰੁਟੀਨ ਵਿੱਚ ਸ਼ਾਮਲ ਕਰਕੇ ਆਪਣੀ ਪ੍ਰਤੀਰੋਧਕ ਸ਼ਕਤੀ ਵੀ ਵਧਾਉਣਗੇ।
ਇਸ ਤਹਿਤ ਹੁਣ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ, ਗੁਰੂਗ੍ਰਾਮ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਕੰਮ ਕਰ ਰਹੇ 100 ਡੀਪੀਈ, ਪੀਟੀਆਈ ਅਤੇ ਹੋਰ ਆਮ ਅਧਿਆਪਕਾਂ ਨੂੰ ਦੋ ਦਿਨਾਂ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਪ੍ਰੋਗਰਾਮ ਵਿੱਚ ਸਰੀਰਕ ਅਧਿਆਪਕਾਂ ਨੂੰ ਯੋਗਾ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਉਹ ਵਿਦਿਆਰਥੀਆਂ ਨੂੰ ਯੋਗਾ ਗਤੀਵਿਧੀਆਂ ਦੀ ਸਿਖਲਾਈ ਦੇਣਗੇ। ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ, ਗੁਰੂਗ੍ਰਾਮ ਨੇ ਸਾਰੇ ਜ਼ਿਲ੍ਹਿਆਂ ਦੇ ਸਮਗਰ ਸਿੱਖਿਆ ਦੇ ਜ਼ਿਲ੍ਹਾ ਪ੍ਰੋਜੈਕਟ ਕੋਆਰਡੀਨੇਟਰਾਂ ਨੂੰ ਇੱਕ ਪੱਤਰ ਜਾਰੀ ਕਰਕੇ ਡੀਪੀਈ, ਪੀਟੀਆਈ ਅਤੇ ਜਨਰਲ ਅਧਿਆਪਕਾਂ ਦੀ ਸੂਚੀ 14 ਮਈ ਤੱਕ ਪਹਿਲੇ ਪੜਾਅ ਵਿੱਚ ਸ਼ਾਮਲ ਕਰਨ ਲਈ ਕਿਹਾ ਹੈ।
ਰੋਜ਼ਾਨਾ ਪ੍ਰਾਰਥਨਾ ਸਭਾ ਵਿੱਚ 30 ਮਿੰਟ ਹੋਵੇਗਾ ਯੋਗਾ
ਦਰਅਸਲ, ਐਸਸੀਈਆਰਟੀ ਗੁਰੂਗ੍ਰਾਮ ਤੋਂ ਸਿਲੇਬਸ ਤਿਆਰ ਕਰਨ ਤੋਂ ਬਾਅਦ, ਵਿਭਾਗ ਦੁਆਰਾ 10ਵੀਂ ਜਮਾਤ ਦੇ ਸਿਲੇਬਸ ਵਿੱਚ ਯੋਗਾ ਨੂੰ ਵੀ ਲਾਜ਼ਮੀ ਵਿਸ਼ੇ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਅਨੁਸਾਰ ਰੋਜ਼ਾਨਾ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀ 30 ਮਿੰਟ ਯੋਗਾ ਕਰਨਗੇ। ਇਸ ਦੇ ਨਾਲ ਹੀ ਹਰ ਮਹੀਨੇ ਦੇ ਪਹਿਲੇ ਸ਼ਨੀਵਾਰ ਨੂੰ ਯੋਗਾ ਸਿਖਲਾਈ ਦਿਵਸ ਵਜੋਂ ਵੀ ਮਨਾਇਆ ਜਾਵੇਗਾ ਤਾਂ ਜੋ ਹਰ ਵਿਦਿਆਰਥੀ ਤੰਦਰੁਸਤ ਰਹੇ। ਭਾਵੇਂ ਯੋਗ ਸਿਖਲਾਈ ਦਿਵਸ 7 ਮਈ ਨੂੰ ਸ਼ੁਰੂ ਹੋਣਾ ਸੀ ਪਰ ਜਾਣਕਾਰੀ ਦੀ ਘਾਟ ਕਾਰਨ ਕੁਝ ਸਕੂਲਾਂ ਨੂੰ ਛੱਡ ਕੇ ਬਾਕੀ ਸਕੂਲਾਂ ਵਿੱਚ ਯੋਗਾ ਸਿਖਲਾਈ ਪ੍ਰੋਗਰਾਮ ਨਹੀਂ ਕਰਵਾਇਆ ਜਾ ਸਕਿਆ। ਹੁਣ ਸਕੂਲਾਂ ਵਿੱਚ ਜੂਨ ਦੇ ਪਹਿਲੇ ਸ਼ਨੀਵਾਰ ਨੂੰ ਯੋਗਾ ਸਿਖਲਾਈ ਦਿਵਸ ਮਨਾਇਆ ਜਾਵੇਗਾ। ਪਰ ਜੇਕਰ ਅਗਲੇ ਮਹੀਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੁੰਦੀਆਂ ਹਨ ਤਾਂ ਜੁਲਾਈ ਵਿੱਚ ਯੋਗਾ ਸਿਖਲਾਈ ਦਿਵਸ ਸ਼ੁਰੂ ਹੋ ਜਾਵੇਗਾ।
92 ਅਧਿਆਪਕ ਸਿਖਲਾਈ ਪ੍ਰਾਪਤ ਕਰਨਗੇ
ਇਸ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਪੜਾਅ ਵਿੱਚ ਸਰਸਾ ਜ਼ਿਲ੍ਹੇ ਵਿੱਚੋਂ 92 ਅਧਿਆਪਕ ਭਾਗ ਲੈਣਗੇ। ਜਿਸ ਵਿੱਚ ਰਾਣੀਆਂ ਸੈਕਸ਼ਨ ਦੇ 39, ਡੱਬਵਾਲੀ ਸੈਕਸ਼ਨ ਦੇ 52 ਅਤੇ ਏਲਨਾਬਾਦ ਸੈਕਸ਼ਨ ਦਾ ਇੱਕ ਅਧਿਆਪਕ ਸ਼ਾਮਲ ਹੋਵੇਗਾ। ਉਪਰੋਕਤ ਅਧਿਆਪਕਾਂ ਨੂੰ 2020-21 ਵਿੱਚ ਸਿਖਲਾਈ ਵੀ ਦਿੱਤੀ ਗਈ ਸੀ। 23 ਅਤੇ 24 ਮਈ ਨੂੰ ਜ਼ਿਲ੍ਹਾ ਪੱਧਰ ‘ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਵੇਗਾ।
ਯੋਗਾ ਭਾਰਤ ਦਾ ਪ੍ਰਾਚੀਨ ਜੀਵਨ ਢੰਗ
ਯੋਗਾ ਅਧਿਆਪਕਾਂ ਦੇ ਅਨੁਸਾਰ, ਯੋਗਾ ਭਾਰਤ ਦਾ ਪ੍ਰਾਚੀਨ ਜੀਵਨ ਢੰਗ ਹੈ। ਯੋਗਾ ਰਾਹੀਂ ਤਨ, ਮਨ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਤੰਦਰੁਸਤ ਰੱਖਿਆ ਜਾ ਸਕਦਾ ਹੈ। ਤਨ, ਮਨ ਅਤੇ ਸਰੀਰ ਤੰਦਰੁਸਤ ਹੋਣ ਨਾਲ ਹੀ ਵਿਅਕਤੀ ਸਿਹਤਮੰਦ ਮਹਿਸੂਸ ਕਰਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਸੂਬੇ ਦੀ ਆਉਣ ਵਾਲੀ ਪੀੜ੍ਹੀ ਦੇ ਤਨ, ਮਨ ਅਤੇ ਦਿਮਾਗ ਨੂੰ ਪੂਰੀ ਤਰ੍ਹਾਂ ਤੰਦਰੁਸਤ ਰੱਖਣ ਲਈ ਨਵੀਂ ਸਿੱਖਿਆ ਨੀਤੀ ਵਿੱਚ ਯੋਗਾ ਨੂੰ ਸਕੂਲੀ ਸਿੱਖਿਆ ਦੇ ਪਾਠਕ੍ਰਮ ਵਿੱਚ ਲਾਜ਼ਮੀ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ।
23 ਅਤੇ 24 ਮਈ ਨੂੰ ਹੋਣ ਵਾਲੇ ਸਰੀਰਕ ਅਧਿਆਪਕਾਂ ਦੇ ਯੋਗਾ ਸਿਖਲਾਈ ਪ੍ਰੋਗਰਾਮ ਵਿੱਚ ਜ਼ਿਲ੍ਹੇ ਵਿੱਚੋਂ ਭਾਗ ਲੈਣ ਵਾਲੇ 92 ਅਧਿਆਪਕਾਂ ਦੀ ਸੂਚੀ ਵਿਭਾਗ ਨੂੰ ਭੇਜ ਦਿੱਤੀ ਗਈ ਹੈ। ਸਰੀਰਕ ਅਧਿਆਪਕ ਯੋਗਾ ਦੀ ਵਿਸ਼ੇਸ਼ ਸਿਖਲਾਈ ਲੈਣ ਉਪਰੰਤ ਸਕੂਲੀ ਬੱਚਿਆਂ ਨੂੰ ਯੋਗਾ ਗਤੀਵਿਧੀਆਂ ਬਾਰੇ ਜਾਣਕਾਰੀ ਦੇਣਗੇ ।
ਗੋਪਾਲ ਕ੍ਰਿਸ਼ਨ ਸ਼ੁਕਲਾ, ਸਹਾਇਕ ਜ਼ਿਲ੍ਹਾ ਪ੍ਰੋਜੈਕਟ ਕੋਆਰਡੀਨੇਟਰ, ਸਮਗਰ ਸਿੱਖਿਆ ਅਭਿਆਨ ਸਰਸਾ।
“ਨਵੀਂ ਸਿੱਖਿਆ ਨੀਤੀ ਦੇ ਤਹਿਤ, ਵਿਦਿਅਕ ਸੈਸ਼ਨ 2022-23 ਵਿੱਚ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਯੋਗਾ ਦੀ ਸਿੱਖਿਆ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਵਿਭਾਗ ਇਸ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ। ਇਸ ਦੇ ਤਹਿਤ ਐਸਸੀਈਆਰਟੀ ਗੁਰੂਗ੍ਰਾਮ ਹਰੇਕ ਜ਼ਿਲ੍ਹੇ ਵਿੱਚ 100 ਸਰੀਰਕ ਅਧਿਆਪਕਾਂ ਨੂੰ ਦੋ ਦਿਨਾਂ ਯੋਗਾ ਸਿਖਲਾਈ ਦੇਵੇਗਾ। ਇਹ ਪ੍ਰੋਗਰਾਮ 23 ਅਤੇ 24 ਮਈ ਨੂੰ ਜ਼ਿਲ੍ਹਾ ਪੱਧਰ ‘ਤੇ ਕਰਵਾਇਆ ਜਾਵੇਗਾ।
ਬੂਟਾਰਾਮ, ਜ਼ਿਲ੍ਹਾ ਪ੍ਰੋਜੈਕਟ ਕੋਆਰਡੀਨੇਟਰ, ਸਮਗਰ ਸਿੱਖਿਆ ਅਭਿਆਨ ਸਰਸਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸੁੰਦਰਤਾ ਦੀ ਤਰਾਂ ਬੱਚਿਆਂ ਨੂੰ ਜਾਗਰੂਕ ਕਰਨਾ ਵੀ ਜਰੂਰੀ : ਕੌਸ਼ਲ
ਸਰਕਾਰੀ ਸਕੂਲਾਂ ਦੇ ਅਧਿਆਪਕ ਪ੍ਰਾਈਵੇਟ ਸਕੂਲਾਂ ਨਾਲੋਂ ਜਿਆਦਾ ਤਜਰਬੇਕਾਰ : ਮਿੰਟੂ ਗਿੱਲ
ਆਨਲਾਈਨ ਪੜਾਈ ਕਰਨ ਵਾਲੇ ਬੱਚੇ ਪੜਨ ਮੌਕੇ ਜਿਆਦਾ ਧਿਆਨ ਇੱਕੋ ਪਾਸੇ ਕਰਨ ਕੇਂਦਰਿਤ : ਅਰੋੜਾ/ਸੰਧੂ
ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵੱਲੋਂ ਹੁਸ਼ਿਆਰ ਬੱਚਿਆਂ ਦਾ ਸਨਮਾਨ
ਕੋਟਕਪੂਰਾ,( ਸੁਭਾਸ਼ ਸ਼ਰਮਾ) | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੁੱਖਣਵਾਲਾ ਦੇ ਹੁਸ਼ਿਆਰ ਬੱਚਿਆਂ ਦੇ ਸਨਮਾਨ ਲਈ ਰੱਖੇ ਸਮਾਰੋਹ ਦੌਰਾਨ ਰਾਮ ਮੁਹੰਮਦ ਸਿੰਘ ਆਜਾਦ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਅਸ਼ੌਕ ਕੌਸ਼ਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਦਾ ਸਮਾਗਮ ਸੁਸਾਇਟੀ ਵਲੋਂ ਸ਼ਹੀਦ ਰਾਜਗੁਰੂ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ, ਕਿਉਂਕਿ ਸੁਸਾਇਟੀ ਦਾ ਮੰਤਵ ਸਰਕਾਰੀ ਸਕੂਲਾਂ ’ਚ ਪੜਦੇ ਬੱਚਿਆਂ ਦੇ ਮਨਾ ’ਚ ਦੇਸ਼ ਭਗਤਾਂ ਪ੍ਰਤੀ ਸਤਿਕਾਰ ਪੈਦਾ ਕਰਨਾ ਹੈ। ਆਪਣੇ ਸੰਬੋਧਨ ਦੌਰਾਨ ਮਨਦੀਪ ਸਿੰਘ ਮਿੰਟੂ ਗਿੱਲ, ਗੁਰਿੰਦਰ ਸਿੰਘ ਮਹਿੰਦੀਰੱਤਾ, ਮਾਸਟਰ ਸੋਮਨਾਥ ਅਰੋੜਾ, ਭੁਪਿੰਦਰ ਸਿੰਘ ਐੱਸਡੀਓ ਸਮੇਤ ਵੱਖ ਵੱਖ ਬੁਲਾਰਿਆਂ ਨੇ ਆਖਿਆ ਕਿ ਭਾਵੇਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਲਈ ਖੁੱਲੀਆਂ ਗ੍ਰਾਂਟਾਂ ਖਰਚ ਕੀਤੀਆਂ ਜਾ ਰਹੀਆਂ ਹਨ ਪਰ ਬੱਚਿਆਂ ਦੀ ਮਾਨਸਿਕਤਾ ਦੇ ਪੱਧਰ ’ਤੇ ਪੜਾਈ ਦਾ ਵੀ ਪੂਰਾ ਧਿਆਨ ਰੱਖਣਾ ਪਵੇਗਾ।
ਉਨਾ ਬੱਚਿਆਂ ਨੂੰ ਆਪਣਾ ਭਵਿੱਖ ਸੁੰਦਰ ਬਣਾਉਣ ਲਈ ਅਨੇਕਾਂ ਉਦਾਹਰਨਾ ਦੇ ਕੇ ਪੇ੍ਰਰਨਾਮਈ ਤਕਰੀਰਾਂ ਕਰਦਿਆਂ ਕਈ ਉਸਾਰੂ ਨੁਕਤੇ ਸਾਂਝੇ ਕੀਤੇ। ਸ਼ਵਿੰਦਰਪਾਲ ਸਿੰਘ ਸੰਧੂ ਅਤੇ ਗੁਰਜਿੰਦਰ ਡੋਹਕ ਨੇ ਸੁਸਾਇਟੀ ਦੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਆਖਿਆ ਕਿ ਅੱਜ ਸਰਕਾਰ ਦੀ ਵਿਦਿਅਕ ਨੀਤੀ ਨਾਲ ਬੱਚਿਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਕਿਉਂਕਿ ਆਨਲਾਈਨ ਪੜਾਈ ਨਾਲ ਬੱਚਿਆਂ ਦਾ ਮਾਨਸਿਕ ਵਿਕਾਸ ਨਹੀਂ ਹੋ ਸਕਦਾ ਤੇ ਪੰਜਾਬ ਭਰ ਦੇ ਬਹੁਤ ਸਾਰੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਸਰਕਾਰੀ ਸਕੂਲਾਂ ’ਚ ਪੜਦੇ ਅਜਿਹੇ ਬੱਚੇ ਵੀ ਹਨ, ਜਿੰਨਾ ਕੋਲ ਮੋਬਾਇਲ ਫੋਨ ਦੀ ਸਹੂਲਤ ਹੀ ਨਹੀਂ।
ਉਨਾ ਦਾਅਵਾ ਕੀਤਾ ਕਿ ਬਿਨਾ ਪੇਪਰਾਂ ਤੋਂ ਪਾਸ ਕੀਤੇ ਜਾ ਰਹੇ ਬੱਚਿਆਂ ਦਾ ਭਵਿੱਖ ਬਹੁਤਾ ਵਧੀਆ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਅਗਾਮੀ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਇਨਾਂ ਬੱਚਿਆਂ ਨੂੰ ਅਨੇਕਾਂ ਮੁਸ਼ਕਿਲਾਂ, ਸਮੱਸਿਆਵਾਂ, ਪ੍ਰੇਸ਼ਾਨੀਆਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਸਕੂਲ ਮੁਖੀ ਜਸਵਿੰਦਰ ਸਿੰਘ ਤੱਗੜ ਸਮੇਤ ਸਮੁੱਚੇ ਸਟਾਫ ਵੱਲੋਂ ਸਾਰੇ ਬੁਲਾਰਿਆਂ ਅਤੇ ਸੁਸਾਇਟੀ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਾਈਸ ਪਿ੍ਰੰਸੀਪਲ ਯਸ਼ਵੰਤ ਕੁਮਾਰ ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਲਈ ਪੇ੍ਰਰਨਾਸਰੋਤ ਬਣਦੇ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਦੇ ਮੁੱਖ ਅਧਿਆਪਕ ਗੁਰਦਵਿੰਦਰ ਸਿੰਘ ਢਿੱਲੋਂ, ਕਿਸਾਨ ਆਗੂ ਚਰਨਜੀਤ ਸਿੰਘ ਤੇ ਵਾਤਾਵਰਣ ਪੇ੍ਰਮੀ ਮਾਸਟਰ ਸੰਦੀਪ ਅਰੋੜਾ ਸਮੇਤ ਸਮੁੱਚਾ ਸਟਾਫ ਅਤੇ ਕੁਝ ਬੱਚਿਆਂ ਮਾਪੇ ਵੀ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ
ਪਿੰਡ ਰਹੂੜਿਆਂਵਾਲੀ ਦੇ ਲੋਕਾਂ ਨੇ ਘੇਰਿਆ ਸਰਕਾਰੀ ਸਕੂਲ
ਸ੍ਰੀ ਮੁਕਤਸਰ ਸਾਹਿਬ।  ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜਿਆਂਵਾਲੀ ਵਿਖੇ ਅੱਜ ਪਿੰਡ ਦੇ ਲੋਕਾਂ ਨੇ ਸਰਕਾਰੀ ਹਾਈ ਸਕੂਲ ਨੂੰ ਘੇਰਾ ਪਾ ਲਿਆ। ਜਾਣਕਾਰੀ ਅਨੁਸਾਰ ਇਕੱਠੇ ਹੋਏ ਲੋਕਾਂ ਦਾ ਦੋਸ਼ ਸੀ ਕਿ ਸਕੂਲ ਦੇ ਡੀ.ਪੀ. ਅਧਿਆਪਕ ਤਲਵਿੰਦਰਜੀਤ ਸਿੰਘ ਨੇ ਸਕੂਲ ‘ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਕਥਿਤ ਤੌਰ ‘ਤੇ ਛੇੜਛਾੜ ਕਰਕੇ ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ। ਇਕੱਠੇ ਹੋਏ ਲੋਕਾਂ ਨੇ ਉਕਤ ਅਧਿਆਪਕ ਨੂੰ ਨੌਕਰੀ ਤੋਂ ਫਾਰਗ ਕਰਨ ਦੀ ਮੰਗ ਕਰਦਿਆਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ। ਇਸ ਦੌਰਾਨ ਸਕੂਲ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਹੇ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਸਿੱਖਿਆ ਵਿਭਾਗ ਦੇ ਕਪਿਲ ਸ਼ਰਮਾ ਮੌਕੇ ‘ਤੇ ਪਹੁੰਚੇ ਗਏ, ਜਿਨ੍ਹਾਂ ਨੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਕਤ ਅਧਿਆਪਕ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।