Punjab Road Accident - Sach Kahoon Punjabi

Punjab Road Accident: ਬੇਕਾਬੂ ਕੰਬਾਈਨ ਨੇ ਤਿੰਨ ਨੂੰ ਲਿਆ ਲਪੇਟ 'ਚ, ਇੱਕ ਨੇ ਤੋੜਿਆ ਦਮ
(ਭੂਸ਼ਨ ਸਿੰਗਲਾ/ਦੁਰਗਾ ਸਿੰਗਲਾ/ਮਨੋਜ ਗੋਇਲ) ਪਾਤੜਾ/ਘੱਗਾ। ਸੰਗਰੂਰ ਕੈਂਚੀਆਂ ਵਿਖੇ ਅੱਜ ਇੱਕ ਭਿਆਨਕ ਹਾਦਸਾ ਵਾਪਰਿਆ ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਬਾਕੀ ਦੋ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ ਜੋ ਕਿ ਹਸਪਤਾਲ ਵਿੱਚ ਜੇਰੇ ਇਲਾਜ ਹਨ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਜਿੰਦਰ ਕੁਮਾਰ ਜੋ ਕਿ ਸੰਗਰੂਰ ਕੈਂਚੀਆ ਵਿਖੇ ਫਰੂਟ ਦਾ ਕੰਮ ਕਰਦਾ ਸੀ। ਅੱਜ ਦੁਪਹਿਰ ਇਕ ਬੇਕਾਬੂ ਹੋਈ ਕੰਬਾਈਨ ਨੰਬਰ PB10DF3308 ਨੇ ਇਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਮੌਕੇ ਇੱਕ ਛੋਟੀ ਬੱਚੀ ਜੋ ਕਿ ਫਰੂਟ ਲੈ ਰਹੀ ਸੀ ਅਤੇ ਇਸ ਦੇ ਨਾਲ ਹੀ ਇੱਕ ਫਰੂਟ ਦੀ ਰੇਹੜੀ ਲੱਗੀ ਹੋਈ ਸੀ। ਬੁਰੀ ਤਰ੍ਹਾਂ ਫੱਟੜ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਇਸ ਹਾਦਸੇ ਦੌਰਾਨ ਰਜਿੰਦਰ ਕੁਮਾਰ ਆਪਣੀ ਜਾਨ ਗੁਆ ਬੈਠਾ। ਰਜਿੰਦਰ ਕੁਮਾਰ ਜੋ ਕਿ ਫਰੂਟ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ।

ਇਹ ਵੀ ਪੜ੍ਹੋ: Healthy Breakfast Tips: ਸਵੇਰ ਦੇ ਨਾਸ਼ਤੇ ’ਚ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ? ਇੰਜ ਕਰੋ ਬਚਾਅ

Punjab Road Accident: ਬੇਕਾਬੂ ਕੰਬਾਈਨ ਨੇ ਤਿੰਨ ਨੂੰ ਲਿਆ ਲਪੇਟ 'ਚ, ਇੱਕ ਨੇ ਤੋੜਿਆ ਦਮ

ਹੈ। ਪਰਿਵਾਰਿਕ ਮੈਂਬਰਾਂ ਦੀ ਪੁਲਿਸ ਪ੍ਰਸ਼ਾਸਨ ਤੋਂ ਇਹ ਮੰਗ ਹੈ ਕਿ ਇਸ ਕੰਬਾਈਨ ਮਾਲਕ ਦੇ ਖਿਲਾਫ ਸਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਕੰਬਾਈਨ ਮਾਲਕ ਮਿਆਦ ਪੁਗਾ ਚੁੱਕੀ ਆਪਣੀ ਇਹ ਕੰਬਾਈਨ ਸੜਕ ’ਤੇ ਚਲਾ ਰਿਹਾ ਸੀ, ਜੋ ਕਿ ਕਾਨੂੰਨ ਮੁਤਾਬਿਕ ਕਿਸੇ ਵੀ ਸ਼ਰਤਾਂ ਨੂੰ ਪੂਰਾ ਨਹੀਂ ਕਰਦਾ।

Punjab Road Accident: ਬੁਰੀ ਖਬਰ, ਸ਼ਰਧਾਲੂਆਂ ਦਾ ਭਰਿਆ ਟੈਂਪੂ ਨਹਿਰ ’ਚ ਡਿੱਗਿਆ
Punjab Road Accident: ਟੈਂਪੂ ਸਰਹਿੰਦ ਨਹਿਰ ’ਚ ਡਿੱਗਣ ਨਾਲ 6 ਸ਼ਰਧਾਲੂਆਂ ਦੀ ਮੌਤ, ਪੰਜ ਲਾਪਤਾ

ਮਾਲੇਰਕੋਟਲਾ ਦੇ ਪਿੰਡ ਮਾਣਕਵਾਲ ਵਿੱਚ ਸੋਗ ਦੀ ਲਹਿਰ | Punjab Road Accident

Punjab Road Accident: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਮਾਲੇਰਕੋਟਲਾ-ਲੁਧਿਆਣਾ ਰੋਡ ’ਤੇ ਪਿੰਡ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਵਿੱਚ ਟੈਂਪੂ ਡਿੱਗਣ ਨਾਲ 6 ਸ਼ਰਧਾਲੂਆਂ ਦੀ ਮੌਤ ਹੋ ਗਈ ਜਦੋਂ ਕਿ 5-6 ਸ਼ਰਧਾਲੂ ਹਾਲੇ ਵੀ ਲਾਪਤਾ ਹਨ। ਹਾਦਸੇ ਕਾਰਨ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਮਾਣਕਵਾਲ ਵਿੱਖੇ ਸੋਗ ਦੀ ਲਹਿਰ ਦੌੜ ਗਈ ਕਿਉਂਕਿ ਸਾਰੇ ਪੀੜਤ ਇਸੇ ਪਿੰਡ ਤੋਂ ਹਨ।

ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਮਨਜੀਤ ਕੌਰ (58), ਜਰਨੈਲ ਸਿੰਘ (55), ਅਕਾਸ਼ਦੀਪ ਸਿੰਘ (8) ਤੇ ਸੁਖਮਨ ਕੌਰ (ਡੇਢ ਸਾਲ) ਵਜੋਂ ਹੋਈ ਹੈ। ਦਲਿਤ ਪਰਿਵਾਰਾਂ ਨਾਲ ਸਬੰਧਤ ਇਹ ਵਿਅਕਤੀ ਛੋਟਾ ਹਾਥੀ ਟੈਂਪੂ (ਪੀਬੀ 5ਏ ਐਨ 5072) ਰਾਹੀਂ ਨੈਣਾ ਦੇਵੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਟੈਂਪੂ ਬੀਤੀ ਰਾਤ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਵਿੱਚ ਡਿੱਗ ਗਿਆ ਜਿਸ ਕਾਰਨ ਲਗਭਗ ਦਸ ਵਿਅਕਤੀਆਂ ਦੇ ਡੁੱਬਣ ਦਾ ਖਦਸਾ ਬਣਿਆ ਹੋਇਆ ਸੀ। ਪਤਾ ਲੱਗਦਿਆਂ ਹੀ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਓਰ ਰਹਿਮਾਨ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਜ਼ਿਲ੍ਹੇ ਦੇ ਡੀਸੀ ਐਸਐਸਪੀ ਮੌਕੇ ’ਤੇ ਪੁੱਜੇ ਤੇ ਪੂਰੇ ਪ੍ਰਸ਼ਾਸ਼ਨ ਅਤੇ ਲੋਕਾਂ ਦੇ ਸਹਿਯੋਗ ਨਾਲ ਸਮੇਂ ਸਿਰ ਕਰਵਾਈ ਕਰਦੇ ਹੋਏ 16 ਸ਼ਰਧਾਲੂਆਂ ਨੂੰ ਜਿੰਦਾ ਨਹਿਰ ਵਿਚੋਂ ਬਾਹਰ ਕੱਢਿਆ ਗਿਆ।

Punjab Road Accident

ਮਾਤਾ ਨੈਣਾ ਦੇਵੀ ਦਰਬਾਰ ਤੋਂ ਮੱਥਾ ਟੇਕ ਵਾਪਸ ਆ ਰਿਹਾ ਸ਼ਰਧਾਲੂਆ ਦਾ ਭਰਿਆ ਟੈਂਪੂ ਅਹਿਮਦਗੜ ਦੇ ਨਜਦੀਕ ਜਾਂਗੇੜਾ ਪੁਲ ਤੋਂ ਰਾੜਾ ਸਾਹਿਬ ਵਾਲੀ ਸਾਈਡ ਜੰਗੇੜ੍ਹਾ ਪੁਲ ਤੋਂ ਲਗਭਗ 1 ਕਿਲੋਮੀਟਰ ਦੀ ਦੂਰੀ ਤੇ ਨਹਿਰ (ਬਠਿੰਡਾ ਬ੍ਰਾਂਚ) ਵਿੱਚ ਡਿੱਗ ਗਿਆ।ਟੈਂਪੂ ਵਿੱਚ 26 ਦੇ ਕਰੀਬ ਸ਼ਰਧਾਲੂ ਸਵਾਰ ਸਨ। ਇਹ ਸਾਰੇ ਸ਼ਰਧਾਲੂ ਹਲਕਾ ਮਾਲੇਰਕੋਟਲਾ ਦੇ ਪਿੰਡ ਮਾਣਕਹੇੜੀ ਦੇ ਰਹਿਣ ਵਾਲੇ ਸਨ।

ਐੱਸਐੱਚਓ ਮਲੌਦ ਚਰਨਜੀਤ ਸਿੰਘ ਜ ੋਕਿ ਮੌਕੇ ’ਤੇ ਮੌਜ਼ੂਦ ਸਨ, ਉਨ੍ਹਾਂ ਦੱਸਿਆ ਕਿ ਖ਼ਬਰ ਦੀ ਪੂਰੀ ਪੁਸ਼ਟੀ ਨਹੀਂ ਪਰ 16 ਵਿਅਕਤੀਆਂ ਨੂੰ ਜਿੰਦਾ ਬਚਾ ਲਿਆ ਗਿਆ ਹੈ ਤੇ 5 ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ ਗਈਆਂ ਹਨ ਤੇ ਬਾਕੀ 5 ਤੋਂ 6 ਵਿਅਕਤੀ ਨਹਿਰ ਵਿੱਚ ਰੁੜ੍ਹ ਗਏ ਜਿਨਾਂ ਦੀ ਭਾਲ ਜਾਰੀ ਹੈ।

ਇਹ ਖਬਰ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਖਤਰਾ! ਵਧ ਗਿਆ ਇਸ ਡੈਮ ’ਚ ਪਾਣੀ

ਲੋਕਾਂ ਦੇ ਦੱਸਣ ਅਨੁਸਾਰ ਪ੍ਰਸ਼ਾਸ਼ਨ ਵੱਲੋ ਯੱਕਦਮ ਕੀਤੀ ਕਾਰਵਾਈ ਨਾਲ ਇਹ ਸੰਭਵ ਹੋਇਆ ਕਿ 16 ਦੇ ਕਰੀਬ ਸ਼ਰਧਾਲੂ ਜਿੰਦਾ ਨਹਿਰ ਵਿਚੋਂ ਕੱਢੇ ਗਏ ਹਨ। ਇਹ ਹਾਦਸਾ ਰਾਤ 9.30 ਵਜੇ ਦੇ ਕਰੀਬ ਵਾਪਰਿਆ। ਜਿਉਂ ਹੀ ਟੈਂਪੂ ਨਹਿਰ ਵਿੱਚ ਡਿੱਗਿਆ ਤਾਂ ਅੱਗੇ ਪਿੱਛੇ ਆ ਰਿਹਾ ਟਰੈਫ਼ਿਕ ਰੁਕ ਗਿਆ ਤੇ ਚੀਕ ਚਿਹਾੜਾ ਪੈ ਗਿਆ। ਨੇੜੇ ਤੇੜੇ ਦੇ ਪਿੰਡਾਂ ਵਿੱਚ ਗੁਰੂਦੁਆਰਾ ਸਾਹਿਬ ਤੋਂ ਅਨਾਉਂਸਮੈਂਟਸ ਕਰਵਾਈ ਗਈ ਤਾਂ ਵੱਡੀ ਗਿਣਤੀ ਵਿੱਚ ਨਜਦੀਕੀ ਪਿੰਡਾਂ ਤੋ ਨੌਜਵਾਨ ਪੁੱਜ ਗਏ ਪਿੰਡਾਂ ਦੇ ਨੌਜਵਾਨਾਂ ਤੇ ਪੁਲਿਸ ਪ੍ਰਸ਼ਾਸਨ ਨੇ ਰਲ ਕੇ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਤੇ 16 ਲੋਕਾਂ ਨੂੰ ਜਿੰਦਾ ਨਹਿਰ ਵਿਚੋਂ ਬਾਹਰ ਕੱਢ ਲਿਆ ਗਿਆ।

Punjab Road Accident

ਪਾਣੀ ਦਾ ਵਹਾਅ ਬਹੁਤ ਜਿਆਦਾ ਸੀ ਤੇ ਨਹਿਰ ਕਹਿ ਸਕਦੇ ਹਾਂ ਕਿ ਓਵਰਫਲੋ ਚੱਲ ਰਹੀ ਹੈ।ਰਾਤ ਦਾ ਸਮਾਂ ਹੋਣ ਕਰਕੇ ਵੀ ਕਾਫੀ ਦਿੱਕਤਾਂ ਆਈਆਂ ਪਰ ਫੇਰ ਵੀ ਲੋਕਲ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸ਼ਨ ਵੱਲੋ ਲੋਕਾਂ ਦੇ ਸਹਿਯੋਗ ਨਾਲ ਪਾਣੀ ਦੇ ਤੇਜ ਵਹਾਅ ਤੇ ਰਾਤ ਦਾ ਸਮਾਂ ਹੋਣ ਦੇ ਬਾਵਜੂਦ ਵੀ 16 ਵਿਅਕਤੀਆਂ ਨੂੰ ਜਿੰਦਾ ਬਾਹਰ ਕੱਢ ਲਿਆ ਗਿਆ।

ਮੌਕੇ ’ਤੇ ਜ਼ਿਲ੍ਹੇ ਦੇ ਐਸਐਸਪੀ ਤੇ ਡੀਸੀ ਤੇ ਪੂਰਾ ਪੁਲਿਸ ਅਮਲਾ ਪੁੱਜ ਗਿਆ ਸੀ। ਤੁਰੰਤ ਗੋਤਾ ਖੋਰਾ ਦੀ ਮੱਦਦ ਨਾਲ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਡਰਾਈਵਰ ਵੀ ਜਿੰਦਾ ਹੈ ਪ੍ਰੰਤੂ ਸਾਡੇ ਜਾਣ ਤਕ ਉਹ ਉਥੇ ਮੌਜੂਦ ਨਹੀਂ ਸੀ ਉਹ ਹੀ ਦੱਸ ਸਕਦਾ ਹੈ ਕਿ ਘਟਨਾ ਕਿਸ ਤਰਾਂ ਵਾਪਰੀ ਪ੍ਰੰਤੂ ਫਿਰ ਕੁੱਝ ਲੋਕ ਦੱਸ ਰਹੇ ਸਨ ਕਿ ਸ਼ਾਇਦ ਉਸ ਨੂੰ ਨੀਂਦ ਆ ਗਈ ਜਾਂ ਸਾਹਮਣੇ ਤੋਂ ਆ ਰਹੇ ਟਰੈਫ਼ਿਕ ਦੀਆਂ ਲਾਈਟਾਂ ਦੀ ਲਿਸ਼ਕੋਰ ਪੈ ਗਈ।

ਮਾਣਕਵਾਲ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਰਹਿਣ ਦੌਰਾਨ ਇੱਕ ਛੋਟੀ ਕੁੜੀ ਤੋਂ ਇਲਾਵਾ ਪੰਜ ਹੋਰ ਵਿਅਕਤੀ ਅਜੇ ਵੀ ਲਾਪਤਾ ਹਨ। ਰਾਹਤ ਕਾਰਜਾਂ ਵਿੱਚ ਔਕੜਾਂ ਇਸ ਕਾਰਨ ਵੀ ਆ ਰਹੀਆਂ ਹਨ ਕਿ ਕਿਸੇ ਵੀ ਪਿੰਡ ਵਾਸੀ ਜਾਂ ਪੀੜਤ ਪਰਿਵਾਰ ਨੂੰ ਟੈਂਪੂ ਵਿੱਚ ਸਵਾਰ ਕੁੱਲ ਸਵਾਰੀਆਂ ਦੀ ਗਿਣਤੀ ਬਾਰੇ ਨਹੀਂ ਪਤਾ ਸੀ।

Punjab Road Accident: ਜੇਸੀਬੀ ਮਸ਼ੀਨ ਤੇ ਮੋਟਰਸਾਇਕਲ ਦੀ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਮੌਤ
Punjab Road Accident: (ਰਾਮ ਸਰੂਪ ਪੰਜੋਲਾ) ਡਕਾਲਾ। ਇੱਥੋਂ ਥੋੜੀ ਦੂਰ ਪਿੰਡ ਕਰਹਾਲੀ ਸਾਹਿਬ ਵਿਖੇ ਬੀਤੀ ਰਾਤ ਦੋ ਮੋਟਰਸਾਇਕਲ ਸਵਾਰ ਨੌਜਵਾਨਾਂ ਦੀ ਜੈਸੀਬੀ ਮਸ਼ੀਨ ਨਾਲ ਹੋਈ ਟੱਕਰ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ ਅਤੇ ਅੰਮ੍ਰਿਤ ਸਿੰਘ ਜੋ ਕਿ ਪਟਿਆਲਾ ਵਿਖੇ ਕੈਮਿਸ਼ਟ ਦੀ ਦੁਕਾਨ ’ਤੇ ਕੰਮ ਕਰਦੇ ਸਨ ਬੀਤੀ ਰਾਤ ਕੰਮ ਤੋਂ ਵਾਪਸੀ ਸਮੇਂ ਜਦ ਇਤਿਹਾਸਕ ਗੁਰਦੁਆਰਾ ਸ੍ਰੀ ਕਰਹਾਲੀ ਸਾਹਿਬ ਦੇ ਸਾਹਮਣੇ ਆਏ ਤਾਂ ਅੱਗੇ ਤੋਂ ਤੇਜ਼ ਰਫਤਾਰ ਜੇਸੀਬੀ ਮਸ਼ੀਨ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ।

ਇਹ ਵੀ ਪੜ੍ਹੋ: By-Election: ਓਪੀਨੀਅਨ ਪੋਲ ਪ੍ਰਕਾਸ਼ਨ ਕਰਨ ’ਤੇ ਚਾਰ ਚੈਨਲਾਂ ਖਿਲਾਫ਼ ਮਾਮਲਾ ਦਰਜ਼

ਇਸ ਘਟਨਾ ਨਾਲ ਪੂਰੇ ਪਿੰਡ ਅਤੇ ਖੇਤਰ ਵਿਚ ਗਮ ਦਾ ਮਾਹੋਲ ਹੈ। ਡਿਊਟੀ ਅਫਸਰ ਏਅੇੈਸਆਈ ਗੁਰਬਾਜ਼ ਸਿੰਘ ਨੇ ਦੱਸਿਆ ਕਿ ਬੀਤੀ ਰਾਤ 9 ਵਜੇ ਦੇ ਕਰੀਬ ਇਹ ਜੈਬੀਸੀ ਮਸ਼ੀਨ ਰਾਮਨਗਰ ਤੋਂ ਅੱਗੇ ਜਾ ਰਹੀ ਸੀ ਜਿਸ ਦੀ ਮੋਟਰਸਾਇਕਲ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ ਜਿਸ ’ਚ ਤੇਜਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਗੰਭੀਰ ਜਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ, ਜਿੱਥੇ ਜਖਮਾਂ ਦੀ ਤਾਬ ਨਾ ਸਹਾਰਦੇ ਹੋਏ ਦੋਵੇਂ ਦਮ ਤੋੜ ਗਏ। ਉਨ੍ਹਾਂ ਦੱਸਿਆ ਕਿ ਮੁਕੱਦਮਾਂ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। Punjab Road Accident