Jassi Sohian Wala - Sach Kahoon Punjabi

Mukhya Mantri Tirth Yatra Yojana: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋਈ : ਜੱਸੀ ਸੋਹੀਆਂ ਵਾਲਾ
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਭੜੀ ਪਨੈਚਾਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

Mukhya Mantri Tirth Yatra Yojana: (ਸੁਸ਼ੀਲ ਕੁਮਾਰ) ਭਾਦਸੋਂ। ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਭੜੀ ਪਨੈਚਾਂ ਤੋਂ ਸਰਪੰਚ ਹਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਸ੍ਰੀ ਦਰਬਾਰ ਸਾਹਿਬ ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਕਿਉਂਕਿ ਕਿ ਯਾਤਰਾ ’ਤੇ ਜਾਣ ਸਮੇਂ ਸਾਡੇ ਬਜ਼ੁਰਗਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਸੰਤੁਸ਼ਟੀ ਦੇ ਨਜ਼ਾਰੇ ਵੇਖ ਕੇ ਦਿਲ ਨੂੰ ਬਹੁਤ ਸਕੂਨ ਮਿਲਦਾ ਹੈ ਅਤੇ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ, ਸੁਖ-ਸਹੂਲਤਾਂ ਅਤੇ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ ਸਰਪੰਚ, ਸਰਬਜੀਤ ਸਿੰਘ ਪੰਚ , ਸਤਬੀਰ ਕੌਰ ਪੰਚ , ਸੁਖਦੇਵ ਸਿੰਘ ਪੰਚ, ਸੌਦਾਗਰ ਸਿੰਘ ਨੰਬਰਦਾਰ, ਤਰਲੋਚਨ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਬੂਟਾ ਸਿੰਘ, ਸੋਹਣ ਲਾਲ, ਪਲਵਿੰਦਰ ਸਿੰਘ, ਹਰਵਿੰਦਰ ਸਿੰਘ ਕਾਲਾ, ਮਲਕੀਤ ਸਿੰਘ, ਬਲਵੰਤ ਸਿੰਘ, ਪ੍ਰਗਟ ਸਿੰਘ, ਸੁਰਿੰਦਰ ਸਿੰਘ, ਪ੍ਰਗਟ ਸਿੰਘ, ਮਨਜੀਤ ਸਿੰਘ, ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਪਰਮਿੰਦਰ ਸਿੰਘ ਭੰਗੂ, ਤੇਜਿੰਦਰ ਸਿੰਘ ਸੁੱਖੇਵਾਲ, ਜਸਕਰਨਵੀਰ ਸਿੰਘ ਤੇਜੇ ਆਦਿ ਵੀ ਮੌਜੂਦ ਸਨ। Mukhya Mantri Tirth Yatra Yojana

Free Pilgrimage Bus: ਮੁੱਖ ਮੰਤਰੀ ਤੀਰਥ ਯਾਤਰਾ ਬੱਸੋ ਨੂੰ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਕਪਿਲ ਮਾਨ ਨੇ ਕੀਤਾ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਜੱਸੀ ਸੋਹੀਆਂ ਵਾਲਾ

Free Pilgrimage Bus: (ਸੁਸ਼ੀਲ ਕੁਮਾਰ) ਭਾਦਸੋਂ। ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਜੱਸੋਮਾਜਰਾ ਤੋਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਅੱਜ ਆਮ ਆਦਮੀ ਪਾਰਟੀ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਹਲਕਾ ਵਿਧਾਇਕ ਦੇਵ ਮਾਨ ਦੇ ਭਰਾ ਕਪਿਲ ਮਾਨ ਵੱਲੋਂ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਕਪਿਲ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰਕੇ ਆਪਣਾਂ ਜੀਵਨ ਸਫਲ ਬਣਾ ਰਹੇ ਹਨ।

ਇਹ ਵੀ ਪੜ੍ਹੋ: Stock Market Today: ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਸ਼ੇਅਰ ਬਾਜ਼ਾਰ ਵੱਡੇ ਵਾਧੇ ਨਾਲ ਹੋਇਆ ਬੰਦ

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ, ਜੋ ਅਤੀ ਸ਼ਲਾਘਾਯੋਗ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਇਸ ਯਾਤਰਾ ਤਹਿਤ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਲਈ ਭੇਜਿਆ ਜਾ ਰਿਹਾ ਹੈ, ਜਿਸ ਵਿੱਚ ਸਰਕਾਰ ਵੱਲੋਂ ਸੰਗਤਾਂ ਦੇ ਲਈ ਖਾਣ-ਪੀਣ ਅਤੇ ਰਹਿਣ ਬਸੇਰੇ ਦੇ ਉਚੇਚੇ ਪ੍ਰਬੰਧ ਕੀਤਾ ਗਏ ਹਨ।

ਉਨ੍ਹਾਂ ਕਿਹਾ ਕਿ ਨਾਭਾ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਬੂਥਾਂ ਤੋਂ ਸੰਗਤਾਂ ਨੂੰ ਤੀਰਥ ਬੱਸ ਯਾਤਰਾ ਰਾਹੀਂ ਗੁਰੂ ਧਾਮਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਆਪ ਮਹਿਲਾ ਆਗੂ ਰਾਜ ਕੁਮਾਰੀ, ਆਪ ਆਗੂ ਨੀਟੂ ਸ਼ਰਮਾ ਜੱਸੋਮਾਜਰਾ, ਰਾਜ ਕੁਮਾਰ, ਹਰਜਿੰਦਰ ਸਿੰਘ, ਤੇਜਿੰਦਰ ਸਿੰਘ ਸਾਬਕਾ ਸਰਪੰਚ, ਸੁਖਜੀਤ ਸਿੰਘ ਹਾਂਸ, ਬਲਵਿੰਦਰ ਸਿੰਘ ਪੋਪਲ, ਲਾਡੀ ਖਹਿਰਾ, ਬੱਬੂ ਛੀਟਾਂਵਾਲਾ, ਗੁਰਜੀਤ ਸਿੰਘ ਕੋਟ ਕਲਾਂ, ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਕੱਲਰਮਾਜਰੀ ਆਦਿ ਵੀ ਮੌਜ਼ੂਦ ਸਨ। Free Pilgrimage Bus

Punjab Ration Card: ਪੰਜਾਬ ਸਰਕਾਰ ਕਿਸੇ ਵੀ ਵਿਅਕਤੀ ਦਾ ਰਾਸ਼ਨ ਕਾਰਡ ਕੱਟਣ ਨਹੀਂ ਦੇਵੇਗੀ : ਜੱਸੀ ਸੋਹੀਆਂ ਵਾਲਾ
ਕਿਹਾ ਭਾਜਪਾ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

Punjab Ration Card: (ਸੁਸ਼ੀਲ ਕੁਮਾਰ) ਭਾਦਸੋਂ। ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਫਰੀਦਪੁਰ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇ ਸਾਹੀ ਖਿਲਾਫ ਲੋਕਾਂ ਨੂੰ ਜਾਗਰੂਕਤਾ ਕਰਨ ਲਈ ਕੀਤੀ ਗਈ।

ਇਸ ਮੌਕੇ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ 55 ਲੱਖ ਗਰੀਬ ਤੇ ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡਾਂ ਨੂੰ ਕੱਟਣ ਦੀ ਤਿਆਰੀ ਕਰ ਰਹੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸੇ ਵੀ ਵਿਅਕਤੀ ਦਾ ਰਾਸ਼ਨ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: Punjab and Haryana: ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਹਰਿਆਣਾ ਦੀ ਹੱਲਾਸ਼ੇਰੀ, ਮੁੱਖ ਮੰਤਰੀ ਨੇ ਕਿਹਾ…

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਸੂਬੇ ਨਾਲ ਕੀਤਾ ਜਾਂਦਾ ਧੱਕਾ ਬੇਹੱਦ ਨਿੰਦਣਯੋਗ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨਾਲ ਡਟਕੇ ਖੜ੍ਹੇ ਹਨ ਜੋਂ ਪੰਜਾਬ ਦੇ ਲੋਕਾਂ ਦੇ ਹੱਕਾਂ ਤੇ ਭਾਜਪਾ ਨੂੰ ਹਰਗਿਜ ਡਾਕਾ ਨਹੀਂ ਮਾਰਨ ਦੇਣਗੇ। ਇਸ ਮੌਕੇ ਸਰਪੰਚ ਨਰਿੰਦਰ ਸਿੰਘ,, ਪੰਚ ਅਬਦੁਲ ਖਾਨ, ਪੰਚ ਸੁਖਦੇਵ ਸਿੰਘ,, ਪੰਚ ਸਤਪਾਲ ਸਿੰਘ,, ਪੰਚ ਕੁਲਦੀਪ ਕੌਰ, ਪੰਚ ਹਰਮੇਲ ਸਿੰਘ, ਨੰਬੜਦਾਰ ਸੋਹਣ ਸਿੰਘ ਆਦਿ ਵੀ ਮੌਜੂਦ ਸਨ।