Anti Drug Campaign Punjab - Sach Kahoon Punjabi

Drug Free Punjab: ਯੁੱਧ ਨਸ਼ਿਆਂ ਵਿਰੁੱਧ ਫੇਜ਼-2 ਤਹਿਤ ਜਾਗਰੂਕਤਾ ਦੀ ਲਹਿਰ, ਪਿੰਡ-ਪਿੰਡ ਪਹੁੰਚੇਗਾ ਸੰਦੇਸ਼
Drug Free Punjab: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ “ਯੁੱਧ ਨਸ਼ਿਆਂ ਵਿਰੁੱਧ” ਫੇਜ਼-2 ਮੁਹਿੰਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਈ-ਰਿਕਸ਼ਾ ਆਧਾਰਿਤ ਵਿਸ਼ਾਲ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਿਲਾਫ਼ ਸਮਾਜਿਕ ਚੇਤਨਾ ਪੈਦਾ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਇਹ ਵਿਸ਼ੇਸ਼ ਮੁਹਿੰਮ ਇੱਕ ਮਹੀਨੇ ਤੱਕ ਲਗਾਤਾਰ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ 04 ਈ-ਰਿਕਸ਼ਾ ਰੋਜ਼ਾਨਾ ਚੱਲਣਗੇ, ਜੋ ਲੋਕਾਂ ਤੱਕ ਨਸ਼ਾ ਵਿਰੋਧੀ ਸੰਦੇਸ਼ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ। ਇਹ ਈ-ਰਿਕਸ਼ਾ ਸਾਊਂਡ ਸਿਸਟਮ ਅਤੇ ਨਸ਼ਾ ਵਿਰੋਧੀ ਸੰਦੇਸ਼ਾਂ ਵਾਲੀ ਬ੍ਰਾਂਡਿੰਗ ਨਾਲ ਲੈਸ ਹੋਣਗੇ ਅਤੇ ਹਰ ਰੋਜ਼ ਕਰੀਬ 40 ਪਿੰਡਾਂ/ਵਾਰਡਾਂ ਤੱਕ ਪਹੁੰਚ ਬਣਾਉਣਗੇ।

ਇਹ ਵੀ ਪੜ੍ਹੋ: IPL 2026: ਕ੍ਰਿਕੇਟਰਾਂ ਨੂੰ ਮਿਲ ਰਹੇ ਸ਼ੱਕੀ ਵਿਅਕਤੀ, ਨਿਯਮਾਂ ਸਬੰਧੀ BCCI ਸਖ਼ਤ

ਰਿੰਪੀ ਗਰਗ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਅੰਦਰੋਂ ਖੋਖਲਾ ਕਰ ਦਿੰਦਾ ਹੈ। ਇਸ ਲਈ ਹਰ ਮਾਪੇ, ਅਧਿਆਪਕ, ਪੰਚਾਇਤ ਅਤੇ ਸਮਾਜਿਕ ਸੰਸਥਾ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਲੋਕਾਂ ਤੋਂ ਸੁਝਾਅ ਅਤੇ ਫੀਡਬੈਕ ਲੈਣ ਲਈ ਈ-ਰਿਕਸ਼ਾ ’ਤੇ ਸ਼ਿਕਾਇਤ ਬਾਕਸ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਚਾਲਕਾਂ ਨੂੰ ਜਨਤਕ ਸੰਪਰਕ ਅਤੇ ਜਾਗਰੂਕਤਾ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ।

ਮਾਲੇਰਕੋਟਲਾ:  ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ਤਹਿਤ ਈ-ਰਿਕਸ਼ਾ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ।

Drug Free Punjab Campaign: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਹੁੰਗਾਰਾ : ਵਿਧਾਇਕ ਗੈਰੀ ਬੜਿੰਗ
ਕਿਹਾ, ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀ ਸਖਤ ਕਾਰਵਾਈ ’ਤੇ ਲੋਕਾਂ ’ਚ ਵਧ ਰਿਹਾ ਵਿਸ਼ਵਾਸ | Drug Free Punjab Campaign

Drug Free Punjab Campaign: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਲੋਕਾਂ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ। ਵਿਧਾਇਕ ਗੈਰੀ ਬੜਿੰਗ ਵੱਲੋਂ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਨਗਰ ਕੌਂਸਲ ਪ੍ਰਧਾਨ ਸਿਕੰਦਰ ਸਿੰਘ ਗੋਗੀ ਦੀ ਅਗਵਾਈ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: Chetak Express Train: ਰੇਲ ਯਾਤਰੀਆਂ ਲਈ ਵੱਡੀ ਖਬਰ, ਇਸ ਰੂਟ ’ਤੇ ਚੱਲੇਗੀ ਚੇਤਕ ਐਕਸਪ੍ਰੈਸ ਟ੍ਰੇਨ

ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਨਸ਼ਿਆਂ ਖਿਲਾਫ ਇਹ ਜਨ ਅੰਦੋਲਨ ਹੈ ਜਿਸ ਨੂੰ ਸਭ ਦੀ ਭਾਗੀਦਾਰੀ ਨਾਲ ਸਫਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਤੋਂ ਪੀੜਤ ਹੋਵੇ ਤਾਂ ਉਸਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਸਰਕਾਰ ਦੁਆਰਾ ਹਰੇਕ ਨਸਾ ਪੀੜਤ ਦਾ ਮੁਫਤ ਇਲਾਜ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਅਜਿਹਾ ਪਹਿਲੀ ਵਾਰ ਸੰਭਵ ਹੋਇਆ ਹੈ ਜਦੋਂ ਵੱਡੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੋਵੇ ਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਸਰਕਾਰ ਪ੍ਰਤੀ ਵਿਸਵਾਸ਼ ਹੋਰ ਪਰਪੱਕ ਹੋਇਆ ਹੈ ਅਤੇ ਲੋਕ ਵੀ ਹੁਣ ਖੁੱਲ੍ਹ ਕੇ ਨਸ਼ਾ ਤਸਕਰਾਂ ਖਿਲਾਫ ਸਾਹਮਣੇ ਆਉਣ ਲੱਗ ਪਏ ਹਨ। Drug Free Punjab Campaign

ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ, ਟਰਾਂਸਪੋਰਟ ਐਸੋਸੀਏਸਨ ਦੇ ਪ੍ਰਧਾਨ ਸਿੰਗਾਰਾ ਸਿੰਘ ਸਲਾਣਾ, ਮਾਰਕਿਟ ਕਮੇਟੀ ਦੀ ਚੇਅਰਪਰਸਨ ਬੀਬੀ ਸੁੱਖਵਿੰਦਰ ਕੌਰ ਗਹਿਲੋਤ , ਪ੍ਰਧਾਨ ਦਰਸਨ ਸਿੰਘ ਚੀਮਾ,ਰੌਸਨ ਲਾਲ ਸੂਦ, ਭਾਗ ਸਿੰਘ, ਦਰਸਨ ਸਿੰਘ ਭੱਦਲਥੂਹਾ,ਕੌਂਸਲਰ ਲਵਪ੍ਰੀਤ ਸਿੰਘ ਲਵੀ ,ਕੌਂਸਲਰ ਜਗਤਾਰ ਸਿੰਘ, ਵਿਨੋਦ ਅਬਰੋਲ, ਜਗਦੇਵ ਸਿੰਘ, ਕੁਲਦੀਪ ਕੁਮਾਰ ਦੀਪਾ, ਪਾਲੀ ਅਰੋੜਾ, ਤਰਨਦੀਪ ਸਿੰਘ ਬਦੇਸ, ਮੋਨੀ ਪੰਡਿਤ ਆਦਿ ਮੌਜ਼ੂਦ ਸਨ।

Anti Drug Campaign Punjab: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹਲਕਾ ਅਮਲੋਹ ਦੇ ਪਿੰਡਾਂ ’ਚ ਮਿਲਿਆ ਭਰਵਾਂ ਹੁੰਗਾਰਾ
ਦ੍ਰਿੜ ਇਰਾਦੇ ਅਤੇ ਸਵੈ ਇੱਛਾ ਨਾਲ ਨਸ਼ਿਆਂ ਨੂੰ ਛੱਡਣਾ ਸੰਭਵ ਹੈ : ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ | Anti Drug Campaign Punjab

ਜਲਾਲਪੁਰ, ਸੌਟੀ ਤੇ ਨਰਾਇਣਗੜ੍ਹ ’ਚ ਮਿਲਿਆ ਭਰਵਾਂ ਹੁੰਗਾਰਾ

(ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਾ ਵਿਰੁੱਧ ਅਭਿਆਨ ਤਹਿਤ ਚਲਾਈ ਜਾ ਰਹੀ ਜਨ ਜਾਗਰੁੂਕਤਾ ਮੁਹਿੰਮ ਤਹਿਤ ਕਾਫੀ ਸਾਰਥਕ ਸਾਹਮਣੇ ਆ ਰਹੇ ਹਨ। ਰੋਜ਼ਾਨਾ ਦੇ ਆਧਾਰ ’ਤੇ ਪਿੰਡਾਂ ਵਿੱਚ ਚੱਲ ਰਹੀਆਂ ਸਭਾਵਾਂ ਦੌਰਾਨ ਵੱਡੀ ਗਿਣਤੀ ਲੋਕ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਦੇ ਤਹਿਤ ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡਾਂ ਵਿੱਚ ਰੋਜ਼ ਇਹ ਸਮਾਗਮ ਚੱਲ ਰਹੇ ਹਨ ਅਤੇ ਅੱਜ ਵੀ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਨੇਕਾਂ ਪਿੰਡਾਂ ਵਿੱਚ ਇਸ ਜਾਗਰੂਕਤਾ ਸਰਗਰਮੀ ਨੂੰ ਜਾਰੀ ਰੱਖਿਆ।

ਪਿੰਡ ਜਲਾਲਪੁਰ, ਸੌਟੀ ਤੇ ਨਰਾਇਣਗੜ੍ਹ ਵਿਖੇ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਮੌਜ਼ੂਦਗੀ ਵਿੱਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਵਿਅਕਤੀਗਤ ਪੱਧਰ ਉੱਤੇ ਨਾਗਰਿਕ, ਨਸ਼ਾ ਤਸਕਰਾਂ ਬਾਰੇ ਫੀਡਬੈਕ ਦੇਣ ਲਈ ਸੰਪਰਕ ਕਰਨ ਲੱਗ ਪਏ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਸਾਰਥਕ ਨਤੀਜਾ ਇਹ ਸਾਹਮਣੇ ਆਇਆ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਪਿਛਲੇ ਕਈ ਵਰ੍ਹਿਆਂ ਤੋਂ ਫਸ ਕੇ ਆਪਣੀ ਜ਼ਿੰਦਗੀ ਨੂੰ ਤਬਾਹ ਕਰ ਰਹੇ ਲੋਕ ਵੀ ਹੁਣ ਦ੍ਰਿੜ ਇਰਾਦੇ ਅਤੇ ਸਵੈ ਇੱਛਾ ਨਾਲ ਆਪਣਾ ਇਲਾਜ ਕਰਵਾਉਣ ਲਈ ਅੱਗੇ ਆਉਣ ਲੱਗ ਪਏ ਹਨ।

ਇਹ ਵੀ ਪੜ੍ਹੋ: World Bicycle Day 2025: ਕਿਉਂ ਤੇ ਕਦੋਂ ਮਨਾਇਆ ਜਾਂਦਾ ਹੈ ਵਿਸ਼ਵ ਸਾਈਕਲ ਦਿਵਸ, ਆਓ ਜਾਣੀਏ ਸਿਹਤ ਲਈ ਜ਼ਰੂਰੀ ਤੇ ਖਾਸ 1…

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਇਹ ਸਮਾਜ ਦੇ ਅਸਲ ਹੀਰੋ ਹਨ ਜਿਨਾਂ ਨੇ ਨਸ਼ਿਆਂ ਦਾ, ਆਪਣੇ ਮਨੋਬਲ ਅਤੇ ਹੋਰਨਾਂ ਦੀ ਹੌਸਲਾ ਅਫਜਾਈ ਸਦਕਾ ਤਿਆਗ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਨਾਂ ਤੋਂ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਹਾਜ਼ਰੀਨ ਨੂੰ ਨਸ਼ਿਆਂ ਦੇ ਖਾਤਮੇ ਲਈ ਸਹੁੰ ਚੁਕਾਈ ਅਤੇ ਨਸ਼ਾ ਮੁਕਤੀ ਮੁਹਿੰਮ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ।