Education News Punjab - Sach Kahoon Punjabi

PSEB 8th Class Result: ਜ਼ਿਲ੍ਹਾ ਸੰਗਰੂਰ ਦੀ ਧੀ ਜਪਨੀਤ ਕੌਰ ਪੰਜਾਬ ’ਚੋਂ ਦੂਜੇ ਸਥਾਨ ’ਤੇ ਰਹੀ
PSEB 8th Class Result: (ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਸੰਗਰੂਰ ਦੀ ਵਿਦਿਆਰਥਣ ਜਪਨੀਤ ਕੌਰ ਸਮੁੱਚੇ ਪੰਜਾਬ ਵਿੱਚੋਂ ਦੂਜਾ ਸਥਾਨ ਹਾਸਿਲ ਕਰਕੇ ਤਕੜਾ ਮਾਅਰਕਾ ਮਾਰਿਆ ਹੈ। ਹਾਸਲ ਜਾਣਕਾਰੀ ਮੁਤਾਬਿਕ ਜਪਨੀਤ ਕੌਰ ਸਰਕਾਰੀ ਮਿਡਲ ਸਕੂਲ ਅੜਕਵਾਸ ਵਿੱਚ ਪੜ੍ਹਦੀ ਹੈ ਅਤੇ ਉਹ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਮਿਹਨਤੀ ਅਤੇ ਲਗਨਸ਼ੀਲ ਰਹੀ ਹੈ। ਉਸਦੇ ਪਿਤਾ ਕੁਲਦੀਪ ਸਿੰਘ ਇੱਕ ਸਰਕਾਰੀ ਪ੍ਰਾਇਮਰੀ ਅਧਿਆਪਕ ਹਨ, ਜਦਕਿ ਉਸਦੀ ਮਾਤਾ ਹਰਿਆਣਾ ਰਾਜ ਵਿੱਚ ਸੰਗੀਤ ਅਧਿਆਪਕਾ ਵਜੋਂ ਸੇਵਾ ਨਿਭਾ ਰਹੀ ਹੈ। ਸਿੱਖਿਆਕ ਮਾਹੌਲ ਵਾਲੇ ਇਸ ਪਰਿਵਾਰ ਨੇ ਜਪਪ੍ਰੀਤ ਨੂੰ ਹਮੇਸ਼ਾ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਹੈ।

PSEB 8th Class Result: ਜ਼ਿਲ੍ਹਾ ਸੰਗਰੂਰ ਦੀ ਧੀ ਜਪਨੀਤ ਕੌਰ ਪੰਜਾਬ ’ਚੋਂ ਦੂਜੇ ਸਥਾਨ ’ਤੇ ਰਹੀ

ਜਪਨੀਤ ਦੀ ਇਸ ਕਾਮਯਾਬੀ ਦੇ ਪਿੱਛੇ ਉਸਦੀ ਦਿਨ-ਰਾਤ ਦੀ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਵੱਡਾ ਯੋਗਦਾਨ ਹੈ। ਉਹ ਹਰ ਰੋਜ਼ ਨਿਯਮਿਤ ਤੌਰ 'ਤੇ ਪੜ੍ਹਾਈ ਕਰਦੀ ਸੀ ਅਤੇ ਆਪਣੇ ਉਦੇਸ਼ ਨੂੰ ਧਿਆਨ ਵਿੱਚ ਰੱਖ ਕੇ ਅੱਗੇ ਵਧਦੀ ਰਹੀ। ਸਕੂਲ ਦੇ ਅਧਿਆਪਕਾਂ ਨੇ ਵੀ ਉਸਦੀ ਲਗਨ ਨੂੰ ਵੇਖਦਿਆਂ ਉਸਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ। ਪੜ੍ਹਾਈ ਦੇ ਨਾਲ-ਨਾਲ ਜਪਨੀਤ ਕੌਰ ਖੇਡਾਂ ਵਿੱਚ ਵੀ ਅੱਗੇ ਹੈ। ਉਸਨੇ 200 ਮੀਟਰ ਦੀ ਨੇਸ਼ਨਲ ਦੌੜ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਮਗਾ ਜਿੱਤਿਆ ਹੈ।

ਜਪਨੀਤ ਨੇ ਗੱਲਬਾਤ ਕਰਦਿਆਂ ਦੱਸਿਆ ਕੇ ਉਸਦਾ ਸੁਪਨਾ ਆਈਪੀਐਸ ਅਫਸਰ ਬਣਨ ਦਾ ਹੈ। ਉਹ ਕਹਿੰਦੀ ਹੈ ਕਿ ਉਹ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਅਤੇ ਸਮਾਜ ਵਿੱਚ ਨਿਆਂ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣਾ ਉਸਦਾ ਮੁੱਖ ਟੀਚਾ ਹੈ। ਉਸਦੀ ਇਹ ਸੋਚ ਉਸਦੇ ਮਜ਼ਬੂਤ ਇਰਾਦਿਆਂ ਅਤੇ ਉੱਚੇ ਮਨੋਰਥਾਂ ਨੂੰ ਦਰਸਾਉਂਦੀ ਹੈ। ਪਿੰਡ ਵਾਸੀਆਂ ਅਤੇ ਸਕੂਲ ਸਟਾਫ ਵੱਲੋਂ ਜਪਨੀਤ ਕੌਰ ਦੀ ਇਸ ਉਪਲਬਧੀ 'ਤੇ ਖੁਸ਼ੀ ਪ੍ਰਗਟਾਈ ਜਾ ਰਹੀ ਹੈ। ਸਭ ਨੇ ਉਸਨੂੰ ਵਧਾਈ ਦਿੱਤੀ ਅਤੇ ਉਸਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Malout News: ਚੰਦਰ ਮਾਡਲ ਹਾਈ ਸਕੂਲ ਵਿਖੇ ਮਨਾਇਆ ਬਾਲ ਦਿਵਸ
ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ 137ਵੀਂ ਜੈਯੰਤੀ ਬਾਲ ਦਿਵਸ ਦੇ ਰੂਪ ’ਚ ਮਨਾਈ

Kids Day Celebration 2025: ਮਲੋਟ (ਮਨੋਜ)। ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ 137ਵੀਂ ਜੈਯੰਤੀ ਸਥਾਨਕ ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ਮਲੋਟ ਵਿਖੇ ਬਾਲ ਦਿਵਸ ਦੇ ਰੂਪ ਵਿੱਚ ਬੱਚਿਆਂ ਨੇ ਰੰਗ-ਬਿਰੰਗੇ ਗੁਬਾਰੇ ਫੜ੍ਹ ਕੇ ਧੂਮਧਾਮ ਨਾਲ ਮਨਾਈ। ਇਸ ਮੌਕੇ ਡਾਇਰੈਕਟਰ ਕਮ ਪ੍ਰਿੰਸੀਪਲ ਚੰਦਰ ਮੋਹਣ ਸੁਥਾਰ ਤੇ ਮੁੱਖ ਅਧਿਆਪਕਾ ਰਜਨੀ ਸੁਥਾਰ ਨੇ ਵਿਦਿਆਰਥੀਆਂ ਨਾਲ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਬਾਲ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ।

Tarn Taran Bypoll 2025 Results: ਤਰਨਤਾਰਨ ਜ਼ਿਮਨੀ ਚੋਣ – ਕੁੱਲ 16 ਗੇੜ ਦੀ ਗਿਣਤੀ ਹੋਈ ਮੁਕੰਮਲ, ਜਾਣੋ ਕਿਸ …

ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ ਤੇ ਬੱਚੇ ਉਨ੍ਹਾਂ ਨੂੰ ਬੜੇ ਹੀ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਦੇ ਸਨ। ਉਨ੍ਹਾਂ ਦਾ ਬੱਚਿਆਂ ਪ੍ਰਤੀ ਪਿਆਰ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਨੇ ਆਪਣਾ ਜਨਮ ਦਿਵਸ ਬਾਲ ਦਿਵਸ ਦੇ ਰੂਪ ਵਿੱਚ ਮਨਾਉਣ ਲਈ ਕਿਹਾ ਸੀ। ਅੱਜ ਵੀ ਉਨ੍ਹਾਂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸਟਾਫ਼ ਵਿੱਚੋਂ ਵੀਰਪਾਲ ਕੌਰ, ਸ਼ਵੇਤਾ ਮੱਕੜ, ਜਸਮੀਨ, ਨਵਜੋਤਪ੍ਰੀਤ ਕੌਰ, ਕੰਚਨ ਰਾਣੀ, ਮੀਨੂੰ ਫੁਟੇਲਾ, ਜੋਤੀ ਕਟਾਰੀਆ, ਸਿਮਰਜੀਤ ਕੌਰ, ਪੂਜਾ ਰਾਣੀ, ਵੀਰਪਾਲ ਕੌਰ, ਪੂਜਾ ਸ਼ਰਮਾ, ਸਾਨੀਆ ਰਾਣੀ, ਕਿਰਨਦੀਪ ਕੌਰ, ਮਨਜੀਤ ਕੌਰ, ਅਮਨਦੀਪ ਕੌਰ, ਸਨੇਹਾ ਮਾਰੀਆ, ਅਮਨਦੀਪ, ਜੋਤੀ ਕਾਲੜਾ ਅਤੇ ਰੀਤੂ ਬਾਲਾ ਆਦਿ ਮੌਜੂਦ ਸਨ। Kids Day Celebration 2025

School Infrastructure Development: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਕੂਲ ਦੇ ਨਵੇਂ ਕੇ.ਜੀ. ਬਲਾਕ ਦਾ ਕੀਤਾ ਉਦਘਾਟਨ
ਸਕੂਲ ’ਚ ਸਿੱਖਿਆ ਰਾਹੀਂ ਬੱਚਿਆਂ ਦੇ ਭਵਿੱਖ ਦੀ ਨੀਂਹ ਰੱਖੀ ਜਾਂਦੀ ਹੈ: ਸੰਧਵਾਂ

School Infrastructure Development: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੇਂਟ ਮੈਰੀਜ਼ ਕਾਨਵੈਂਟ ਸਕੂਲ, ਫ਼ਰੀਦਕੋਟ ਵਿੱਚ ਨਵੀਂ ਬਣੀ ਕੇ.ਜੀ. ਬਲਾਕ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਕੂਲ ਇੱਕ ਐਸਾ ਪਵਿੱਤਰ ਸਥਾਨ ਹੈ ਜਿੱਥੇ ਬੱਚਿਆਂ ਦੇ ਜੀਵਨ ਦੀ ਨੀਂਹ ਰੱਖੀ ਜਾਂਦੀ ਹੈ। ਇਥੇ ਮਿਲਣ ਵਾਲੀ ਸਿੱਖਿਆ ਉਨ੍ਹਾਂ ਦੇ ਭਵਿੱਖ ਦਾ ਰੂਪ ਨਿਰਧਾਰਤ ਕਰਦੀ ਹੈ।

ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਨੂੰ ਨਵੇਂ ਬਲਾਕ ਦੀ ਸਫਲ ਤਿਆਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਸੇਂਟ ਮੈਰੀਜ਼ ਕਾਨਵੈਂਟ ਸਕੂਲ ਇਲਾਕੇ ਦੀ ਇੱਕ ਪ੍ਰਤਿਸ਼ਠਤ ਅਤੇ ਗੁਣਵੱਤਾਪੂਰਨ ਸੰਸਥਾ ਹੈ, ਜੋ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਉੱਜਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਨਾਲ ਜੁੜੀਆਂ ਸਾਰੀਆਂ ਸ਼ਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਕੇ ਸਨਮਾਨਿਤ ਕੀਤਾ।

ਸਕੂਲ ਦੇ ਪ੍ਰਿੰਸੀਪਲ ਰੈਵਰੈਂਡ ਫਾਦਰ ਬੈਨੀ ਥਾਮਸ ਨੇ ਕਿਹਾ ਕਿ ਨਵਾਂ ਕੇ.ਜੀ. ਬਲਾਕ ਸਾਬਕਾ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਦੇ ਲੰਬੇ ਸਮੇਂ ਤੋਂ ਚਲੇ ਆ ਰਹੇ ਸੁਪਨੇ ਦੀ ਪੂਰਤੀ ਹੈ। ਕ੍ਰਿਸਚੀਅਨ ਜੋਤੀ ਪ੍ਰਾਂਤ (ਪੰਜਾਬ-ਰਾਜਸਥਾਨ) ਦੇ ਪ੍ਰਧਾਨ ਅਤੇ ਸੂਬਾਈ ਸੁਪੀਰੀਅਰ ਫਾਦਰ ਜਾਰਜ ਅਲੂਕਾ ਨੇ ਨਵੀਂ ਇਮਾਰਤ ਦੇ ਅੰਦਰਲੇ ਹਿੱਸਿਆਂ ਨੂੰ ਆਧਿਆਤਮਿਕ ਆਸ਼ੀਰਵਾਦ ਦਿੱਤਾ। ਇਸ ਮੌਕੇ ’ਤੇ ਫਾਦਰ ਸਿਲਵੀਨੋਸ (ਮੈਨੇਜਰ), ਫਾਦਰ ਦੀਪਕ ਸਬੈਸਟੀਅਨ (ਬਰਸਰ ਤੇ ਅਸਿਸਟੈਂਟ ਮੈਨੇਜਰ), ਸਕੂਲ ਸਟਾਫ, ਵਿਦਿਆਰਥੀ, ਅਤੇ ਉਨ੍ਹਾਂ ਦੇ ਮਾਪੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। School Infrastructure Development