Punjab Medical News - Sach Kahoon Punjabi

Punjab Medical News: ਸਿਵਲ ਸਰਜਨ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਆ ਕਾਰਗੁਜ਼ਾਰੀ ਜਾਰੀ ਰੱਖਣ ਦੇ ਨਿਰਦੇਸ਼
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸਿਹਤ ਵਿਭਾਗ ਫਰੀਦਕੋਟ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਤੇ ਜਨ ਸਿਹਤ ਸੇਵਾਵਾਂ ਦੀ ਮਹੀਨਾ ਮਈ 2026 ਦੀ ਮਹੀਨਾਵਾਰ ਸਮੀਖਿਆ ਮੀਟਿੰਗ ਸਿਵਲ ਸਰਜਨ ਦਫ਼ਤਰ ਫਰੀਦਕੋਟ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਨੇ ਕੀਤੀ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਸਿੰਗਲਾ ਨੇ ਸਾਰੇ ਪ੍ਰੋਗਰਾਮ ਅਧਿਕਾਰੀਆਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਤੇ ਸੇਵਾਵਾਂ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਹਰ ਯੋਗ ਨਾਗਰਿਕ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਤਾ ਤੇ ਬੱਚਾ ਸਿਹਤ, ਟੀਕਾਕਰਨ, ਗੈਰ-ਸੰਚਾਰੀ ਰੋਗਾਂ ਦੀ ਜਾਂਚ, ਟੀਬੀ ਮੁਕਤੀ ਅਭਿਆਨ, ਨਸ਼ਾ ਮੁਕਤੀ, ਖੁਰਾਕ ਸੁਰੱਖਿਆ, ਦਵਾਈਆਂ ਦੀ ਗੁਣਵੱਤਾ, ਸਕੂਲ ਸਿਹਤ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤੇ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

ਮੀਟਿੰਗ ਦੌਰਾਨ ਪੇਸ਼ ਕੀਤੀ ਗਈ ਪ੍ਰਗਤੀ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ ਕਈ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਸੰਤੋਸ਼ਜਨਕ ਤੇ ਟੀਚਿਆਂ ਤੋਂ ਵੱਧ ਪ੍ਰਾਪਤੀਆਂ ਦਰਜ ਕੀਤੀਆਂ ਗਈਆਂ। ਗਰਭਵਤੀ ਮਹਿਲਾਵਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ, ਸੰਸਥਾਗਤ ਜਣੇਪੇ, ਰਾਸ਼ਟਰੀ ਟੀਕਾਕਰਨ ਪ੍ਰੋਗਰਾਮ, ਗੈਰ-ਸੰਚਾਰੀ ਰੋਗਾਂ ਦੀ ਸਕ੍ਰੀਨਿੰਗ, ਟੀਬੀ ਮਰੀਜ਼ਾਂ ਦੀ ਪਛਾਣ ਤੇ ਇਲਾਜ, ਦਵਾਈਆਂ ਦੀ ਗੁਣਵੱਤਾ ਨਿਗਰਾਨੀ, ਖੁਰਾਕ ਸੁਰੱਖਿਆ, ਪੀਸੀਪੀਐਨਡੀਟੀ ਐਕਟ ਦੀ ਪਾਲਣਾ, ਬਜ਼ੁਰਗਾਂ ਦੀ ਸਿਹਤ ਸੇਵਾਵਾਂ ਤੇ ਹੋਰ ਸਿਹਤ ਸੇਵਾਵਾਂ ’ਚ ਜ਼ਿਲ੍ਹੇ ਦੀ ਕਾਰਗੁਜ਼ਾਰੀ ਉਤਸ਼ਾਹਜਨਕ ਰਹੀ। ਡਾ. ਸਿੰਗਲਾ ਨੇ ਸਾਰੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਿਹਤ ਸੇਵਾਵਾਂ ਦੀ ਗੁਣਵੱਤਾ ’ਚ ਹੋਰ ਸੁਧਾਰ ਲਿਆਉਣ ਤੇ ਲੋਕਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ, ਜ਼ਿਲ੍ਹਾ ਟੀਬੀ ਤੇ ਏਡਜ਼ ਕੰਟਰੋਲ ਅਫ਼ਸਰ ਡਾ. ਸਰਵਦੀਪ ਸਿੰਘ ਰੋਮਾਣਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਦੀਪਤੀ ਅਰੋੜਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਕਾਜਲ, ਡਾ. ਹਰਿੰਦਰ ਸਿੰਘ ਗਾਂਧੀ, ਡਾ. ਨਵਪ੍ਰੀਤ ਕੌਰ ਗਰੇਵਾਲ, ਡਾ. ਵਰਿੰਦਰ ਕੁਮਾਰ, ਡਾ. ਅਰਸ਼ਦੀਪ ਸਿੰਘ ਬਰਾੜ, ਡਾ. ਪ੍ਰੀਤੀ ਗੋਇਲ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਕੁਮਾਰ ਧੀਰ, ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਕੈੰਥ, ਡਿਪਟੀ ਮਾਸ ਮੀਡੀਆ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸੂਰਜ ਪ੍ਰਕਾਸ਼, ਜ਼ਿਲ੍ਹਾ ਅਕਾਊਂਟਸ ਅਫ਼ਸਰ ਸਚਿਨ ਕੁਮਾਰ, ਕਿਰਨ ਬਾਲਾ, ਵਿਜੇਤਾ ਅਰੋੜਾ, ਤੇਜਿੰਦਰ ਕੌਰ, ਸਵਰਨਜੀਤ ਕੌਰ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Punjab Medical News: ਗਰਮੀਆਂ ਦੀਆਂ ਛੁੱਟੀਆਂ ਕਾਰਨ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Punjab Medical News: (ਅਨਿਲ ਲੁਟਾਵਾ) ਅਮਲੋਹ। ਗਰਮੀਆਂ ਦੀਆਂ ਛੁੱਟੀਆਂ ਦੇ ਕਾਰਨ ਸ਼ਹਿਰ ਅਮਲੋਹ ਦੀਆਂ ਦਵਾਈਆਂ ਦੀਆਂ ਦੁਕਾਨਾਂ ਵੱਖ-ਵੱਖ ਸਮੇਂ ’ਤੇ ਬੰਦ ਰਹਿਣਗੀਆਂ। ਇਸ ਸਬੰਧੀ ਇੱਕ ਅਹਿਮ ਮੀਟਿੰਗ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਅਮਲੋਹ ਦੇ ਸਮੂਹ ਦਵਾਈਆਂ ਦਾ ਕੰਮ ਕਰਨ ਵਾਲੇ ਦੁਕਾਨਦਾਰਾਂ ਨੇ ਹਿੱਸਾ ਲਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਅਮਲੋਹ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਗਰਮੀਆਂ ਦੀਆਂ ਛੁੱਟੀਆਂ ਕਰਨ ਲਈ ਸ਼ਹਿਰ ਅਮਲੋਹ ਦੀਆਂ ਦਵਾਈਆਂ ਦੀਆਂ ਦੁਕਾਨਾਂ ਨੂੰ ਦੋ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਜਿਸ ਤਹਿਤ ਇੱਕ ਜ਼ੋਨ ਬਲਦੇਵ ਮੈਡੀਕਲ ਹਾਲ ਤੋ ਸ਼ੁਰੂ ਹੋ ਕੇ ਮੇਨ ਬਾਜ਼ਾਰ ਲੁਟਾਵਾ ਮੈਡੀਕਲ ਹਾਲ ‘ਤੇ ਨਾਭਾ ਬਾਈਪਾਸ ‘ਤੇ ਦੂਸਰਾ ਜ਼ੋਨ ਸਿਮਰਨ ਮੈਡੀਕਲ ਹਾਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਾਰਕੀਟ, ਬੁੱਗਾ ਅੱਡਾ ਤੋਂ ਅਮਲੋਹ ਕੈਂਚੀਆਂ ਤੱਕ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: Punjab BJP: ਹਲਕਾ ਅਮਲੋਹ ਤੋਂ ਵੱਡੀ ਗਿਣਤੀ ’ਚ ਲੋਕ ਭਾਜਪਾ ’ਚ ਸ਼ਾਮਲ

ਉਨ੍ਹਾਂ ਦੱਸਿਆ ਕਿ ਜ਼ੋਨ ਇੱਕ ਬਲਦੇਵ ਮੈਡੀਕਲ ਤੋ ਲੁਟਾਵਾ ਮੈਡੀਕਲ ਮੇਨ ਬਾਜ਼ਾਰ ‘ਤੇ ਨਾਭਾ ਬਾਈਪਾਸ ਵਾਲੀਆਂ ਦੁਕਾਨਾਂ 13,ਜੂਨ ਤੋਂ ਲੈ ਕੇ 15 ਜੂਨ ਦਿਨ ਸ਼ੁੱਕਰਵਾਰ, ਸ਼ਨੀਵਾਰ ‘ਤੇ ਐਤਵਾਰ ਨੂੰ ਬੰਦ ਰਹਿਣਗੀਆਂ ਅਤੇ ਦੂਸਰੇ ਜ਼ੋਨ ਸਿਮਰਨ ਮੈਡੀਕਲ ਹਾਲ, ਗੁਰਦੁਆਰਾ ਮਾਰਕੀਟ, ਬੁੱਗਾ ਅੱਡਾ, ਖੰਨਾ ਰੋਡ ’ਤੇ ਅਮਲੋਹ ਕੈਂਚੀਆਂ ਤੱਕ ਦੁਕਾਨਾਂ 20 ਤੋਂ 22 ਜੂਨ ਤੱਕ ਤਿੰਨ ਦਿਨ ਲਈ ਬੰਦ ਰਹਿਣਗੀਆਂ। ਇਸ ਮੌਕੇ ਅਮਲੋਹ ਕੈਮਿਸਟ ਐਸੋਸੀਏਸ਼ਨ ਦੇ ਸਮੂਹ ਮੈਂਬਰ ਮੌਜੂਦ ਸਨ ।