Body Donation News - Sach Kahoon Punjabi

Body Donation News: ਦਲਵਿੰਦਰ ਕੌਰ ਇੰਸਾਂ ਨੇ ਖੱਟਿਆ ਪਿੰਡ ਸਰਦਾਰਗੜ੍ਹ ਦੇ ਪਹਿਲੇ ਸਰੀਰਦਾਨੀ ਹੋਣ ਦਾ ਮਾਣ
Body Donation News: (ਮਨਜੀਤ ਨਰੂਆਣਾ) ਚੁੱਘੇ ਕਲਾਂ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਚੁੱਘੇ ਕਲਾਂ ਦੇ ਪਿੰਡ ਸਰਦਾਰਗੜ੍ਹ ਦੀ ਡੇਰਾ ਸ਼ਰਧਾਲੂ ਭੈਣ ਦਲਵਿੰਦਰ ਕੌਰ ਇੰਸਾਂ ਨੇ ਸਰੀਰਦਾਨੀ ਬਣਨ ਦਾ ਮਾਣ ਹਾਸਿਲ ਕੀਤਾ ਹੈ। ਉਹ ਪਿੰਡ ਸਰਦਾਗਰੜ੍ਹ ਦੇ ਪਹਿਲੇ ਸਰੀਰਦਾਨੀ ਬਣੇ ਹਨ। ਸਰੀਰਦਾਨ ਤੋਂ ਪਹਿਲਾਂ ਉਨ੍ਹਾਂ ਦੀਆਂ ਦੋਵੇਂ ਅੱਖਾਂ ਵੀ ਮਾਹਿਰ ਡਾਕਟਰਾਂ ਵੱਲੋਂ ਕੱਢ ਕੇ ਆਈ ਬੈਂਕ ਭੇਜੀਆਂ ਗਈਆਂ ਜੋ ਦੋ ਹਨੇਰੀ ਜ਼ਿੰਦਗੀਆ ਨੂੰ ਰੌਸ਼ਨੀ ਪ੍ਰਦਾਨ ਕਰਨਗੀਆਂ। ਉਨ੍ਹਾਂ ਵੱਲੋਂ ਜਿਉਂਦੇ ਜੀਅ ਕੀਤੇ ਗਏ ਇਸ ਪ੍ਰਣ ਨੂੰ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਦੇਹਾਂਤ ਮਗਰੋਂ ਪੂਰਾ ਕੀਤਾ ਹੈ। ਮ੍ਰਿਤਕ ਦੇਹ ’ਤੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਬਿਮਾਰੀਆਂ ਤੋਂ ਬਚਾਅ ਸਬੰਧੀ ਖੋਜਾਂ ਕਰਨਗੇ।

ਇਹ ਵੀ ਪੜ੍ਹੋ: Haryana Rajasthan Yamuna Water Project: ਅਮਿਤ ਸ਼ਾਹ ਦੀ ਮੌਜੂਦਗੀ ’ਚ ਹਰਿਆਣਾ-ਰਾਜਸਥਾਨ ਵਿਚਕਾਰ ਯਮੁਨਾ ਜਲ ਪ੍ਰੋਜੈਕਟ 'ਤੇ ਸਮਝੌਤਾ

ਜਾਣਕਾਰੀ ਅਨੁਸਾਰ ਭੈਣ ਦਲਵਿੰਦਰ ਕੌਰ ਇੰਸਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪਤੀ ਕੁਲਵੀਰ ਸਿੰਘ ਇੰਸਾਂ, ਬੇਟੇ ਬਲਜਿੰਦਰ ਸਿੰਘ ਇੰਸਾਂ ਤੇ ਰਾਜਵਿੰਦਰ ਸਿੰਘ ਇੰਸਾਂ ਬੇਟੀ ਸੰਦੀਪ ਕੌਰ ਇੰਸਾਂ, ਨੂੰਹ ਜੋਤੀ ਕੌਰ ਇੰਸਾਂ ਤੇ ਰਮਨ ਕੌਰ ਇੰਸਾਂ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਪ੍ਰਸਾਦ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਸਰਾਏ ਸਾਹਿਜ਼ਾਦੀ, ਬਨਥਰਾਂ ਲਖਨਊ ਨੂੰ ਦਾਨ ਕੀਤਾ ਹੈ।

ਸਰੀਰਦਾਨ ਦਾ ਇਹ ਪ੍ਰਣ ਦਲਵਿੰਦਰ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਤਹਿਤ ਜਿਉਂਦੇ ਜੀਅ ਹੀ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਦੇਹਾਂਤ ਉਪਰੰਤ ਪਰਿਵਾਰਕ ਮੈਂਬਰਾਂ ਨੇ ਪੂਰਾ ਕਰ ਦਿੱਤਾ। ਸਰੀਰਦਾਨ ਕਰਨ ਤੋਂ ਪਹਿਲਾਂ ਦਲਵਿੰਦਰ ਕੌਰ ਇੰਸਾਂ ਦੀਆਂ ਦੋਵੇਂ ਅੱਖਾਂ ਵੀ ਦਾਨ ਕੀਤੀਆਂ ਗਈਆਂ ਜੋ ਦੋ ਹਨੇਰੀ ਜ਼ਿੰਦਗੀਆਂ ਨੂੰ ਰੌਸ਼ਨੀ ਪ੍ਰਦਾਨ ਕਰਨਗੀਆਂ। ‘ਸਰੀਰਦਾਨੀ ਭੈਣ ਦਲਵਿੰਦਰ ਕੌਰ ਇੰਸਾਂ ਇੰਸਾਂ ਅਮਰ ਰਹੇ’, ‘ਜਬ ਤੱਕ ਸੂਰਜ ਚਾਂਦ ਰਹੇਗਾ ਭੈਣ ਦਲਵਿੰਦਰ ਕੌਰ ਇੰਸਾਂ ਤੇਰਾ ਨਾਮ ਰਹੇਗਾ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ।

ਮ੍ਰਿਤਕ ਦੇਹ ਲਿਜਾਣ ਵਾਲੀ ਐਂਬੂਲੈਂਸ ਨੂੰ ਪਿੰਡ ਦੇ ਮੌਜ਼ੂਦਾ ਸਰਪੰਚ ਗਿਆਨ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਦਲਵਿੰਦਰ ਕੌਰ ਇੰਸਾਂ ਪਿੰਡ ਸਰਦਾਰਗੜ੍ਹ ਦੇ ਪਹਿਲੇ ਸਰੀਰਦਾਨੀ ਬਣੇ ਹਨ, ਜਿਸ ਦੀ ਪਿੰਡ ਵਾਸੀਆਂ ਵੱਲੋਂ ਭਰਵੀਂ ਸ਼ਲਾਘਾ ਕਰਦਿਆਂ ਡੇਰਾ ਸੱਚਾ ਸੌਦਾ ਦੀ ਇਸ ਮੁਹਿੰਮ ਨੂੰ ਸਲਾਹਿਆ ਗਿਆ। ਐਂਬੂਲੈਂਸ ਨੂੰ ਰਵਾਨਾ ਕਰਨ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਐਮਐਸਜੀ ਆਈਟੀ ਵਿੰਗ ਦੇ ਜ਼ਿਲ੍ਹਾ ਜਿੰਮੇਵਾਰ ਸਤਨਾਮ ਸਿੰਘ ਇੰਸਾਂ ਵਾਸੀ ਬੀੜ ਤਲਾਬ ਨੇ ਦੱਸਿਆ ਕਿ ਕੁਲਬੀਰ ਸਿੰਘ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ। ਦਲਵਿੰਦਰ ਕੌਰ ਇੰਸਾਂ ਨੇ ਜਿਉਂਦੇ ਜੀਅ ਹੀ ਸਰੀਰਦਾਨ ਅਤੇ ਅੱਖਾਂ ਦਾਨ ਕਰਨ ਦਾ ਪ੍ਰਣ ਕਰ ਲਿਆ ਸੀ। ਪਰਿਵਾਰ ਵੱਲੋਂ ਉਹਨਾਂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਲਏ ਗਏ ਪ੍ਰਣ ਨੂੰ ਪੂਰਾ ਕਰ ਦਿੱਤਾ ਗਿਆ। ਉਹਨਾਂ ਨੇ ਜਿਉਂਦੇ ਜੀਅ ਵੀ ਮਾਨਵਤਾ ਦੀ ਸੇਵਾ ਕੀਤੀ ਅਤੇ ਦੇਹਾਂਤ ਉਪਰੰਤ ਆਪਣਾ ਪੂਰਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਨ ਤੋਂ ਇਲਾਵਾ ਦੋਵੇਂ ਅੱਖਾਂ ਵੀ ਦਾਨ ਕਰ ਗਏ ਜੋ ਮਹਾਂਦਾਨ ਹੈ। ਮ੍ਰਿਤਕ ਦੇਹ ਤੇ ਮੈਡੀਕਲ ਦੇ ਵਿਦਿਆਰਥੀ ਖੋਜ ਕਾਰਜ ਕਰਨਗੇ ਤਾਂ ਕਿ ਮਾਨਵਤਾ ਨੂੰ ਆਉਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਮੇਘ ਰਾਜ ਇੰਸਾਂ, ਗੁਰਪ੍ਰੀਤ ਇੰਸਾਂ,  ਬਲਾਕ ਪ੍ਰੇਮੀ ਸੇਵਕ ਅੰਗਰੇਜ਼ ਸਿੰਘ ਇੰਸਾਂ ਤਿਉਣਾ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਬਲਾਕ ਦੀ ਸਾਧ-ਸੰਗਤ ਮੌਜ਼ੂਦ ਸੀ।

ਡੇਰਾ ਸੱਚਾ ਸੌਦਾ ਦੀ ਇਸ ਮੁਹਿੰਮ ਤੋਂ ਪ੍ਰੇਰਿਤ ਹੋਣ ਲੋਕ : ਸਰਪੰਚ

ਇਸ ਮੌਕੇ ਪੁੱਜੇ ਪਿੰਡ ਦੇ ਮੌਜ਼ੂਦਾ ਸਰਪੰਚ ਗਿਆਨ ਸਿੰਘ ਨੇ ਡੇਰਾ ਸੱਚਾ ਸੌਦਾ ਸਰਸਾ ਦੀ ਇਸ ਸਰੀਰ ਦਾਨ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਖੋਜਾਂ ਕਰਨ ’ਚ ਮੱਦਦ ਮਿਲੇਗੀ। ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਦੇ ਅਜਿਹੇ ਕਾਰਜਾਂ ਨਾਲ ਇਨਸਾਨੀਅਤ ਦੀ ਸੱਚੀ ਸੇਵਾ ਕਰ ਰਿਹਾ ਅਤੇ ਸਮਾਜ ਨੂੰ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਸਮਾਜ ਦੇ ਸਾਰੇ ਹੀ ਵਰਗਾਂ ਨੂੰ ਡੇਰਾ ਸੱਚਾ ਸੌਦਾ ਦੀ ਇਸ ਮੁਹਿੰਮ ਤੋਂ ਪ੍ਰੇਰਿਤ ਹੋਣ ਦੀ ਅਪੀਲ ਕੀਤੀ।

Body Donation News: ਡੇਰਾ ਸ਼ਰਧਾਲੂ ਰੁਲਦਾ ਸਿੰਘ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਕੀਤਾ ਦਾਨ
Body Donation News: (ਸੁਨੀਲ ਚਾਵਲਾ) ਸਮਾਣਾ। ਇਸ ਸੰਸਾਰਕ ਯਾਤਰਾ ਨੂੰ ਅਲਵਿਦਾ ਆਖਦੇ ਹੋਏ ਅੱਜ ਸੱਚਖੰਡ ਜਾ ਵਿਰਾਜੇ ਬਲਾਕ ਸਮਾਣਾ ਦੇ ਅਣਥੱਕ ਸੇਵਾਦਾਰ ਰੁਲਦਾ ਸਿੰਘ ਇੰਸਾਂ (62) ਦੀ ਮ੍ਰਿਤਕ ਦੇਹ ਨੂੰ ਪਰਿਵਾਰ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਰੁਲਦਾ ਸਿੰਘ ਇੰਸਾਂ ਵੱਲੋਂ ਜਿਉਂਦੇ ਜੀਅ ਨੇਤਰਦਾਨ ਅਤੇ ਸਰੀਰਦਾਨ ਦੇ ਫਾਰਮ ਭਰੇ ਹੋਏ ਸਨ। ਉਨ੍ਹਾਂ ਦੀ ਆਖਰੀ ਇੱਛਾ ਦਾ ਸਤਿਕਾਰ ਕਰਦਿਆਂ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀਆਂ ਅੱਖਾਂ ਦਾਨ ਕਰਨ ਦੇ ਨਾਲ-ਨਾਲ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਅਤੇ ਸਿੱਖਿਆ ਲਈ ਦਾਨ ਕਰ ਦਿੱਤਾ ਗਿਆ। ਬਲਾਕ ਸਮਾਣਾ ਦਾ ਇਹ 11ਵਾਂ ਸਰੀਰਦਾਨ ਸੀ।

ਇਹ ਵੀ ਪੜ੍ਹੋ: Kotkapura Canal Breach: ਕੋਟਕਪੂਰਾ ਦੇ ਪਿੰਡ ਠਾੜਾ ਨੇੜੇ ਰਜਵਾਹਾ ਮੁੜ ਟੁੱਟਿਆ, 60-70 ਏਕੜ ਫਸਲ ਡੁੱਬੀ

ਡੇਰਾ ਸ਼ਰਧਾਲੂ ਰੁਲਦਾ ਸਿੰਘ ਇੰਸਾਂ ਦੀ ਅਰਥੀ ਨੂੰ ਮੋਢਾ ਉਨ੍ਹਾਂ ਦੇ ਪੁੱਤਰ ਗੋਬਿੰਦ ਦਾਸ ਇੰਸਾਂ, ਨੀਟੂ ਇੰਸਾਂ, ਬੇਟੀਆਂ ਰਾਧਾ ਰਾਣੀ ਇੰਸਾਂ, ਸ਼ਿੰਦਰ ਰਾਣੀ ਇੰਸਾਂ, ਸਿਮਰਨਜੀਤ ਇੰਸਾਂ ਅਤੇ ਮਹਿੰਦਰ ਇੰਸਾਂ ਵੱਲੋਂ ਦਿੱਤਾ ਗਿਆ। ਇਸ ਮੌਕੇ ਸਮੂਹ ਸਾਧ-ਸੰਗਤ ਵੱਲੋਂ ਭਾਵੁਕ ਮਾਹੌਲ ਵਿੱਚ ਪ੍ਰੇਮੀ ਰੁਲਦਾ ਸਿੰਘ ਇੰਸਾਂ ਅਮਰ ਰਹੇ ਅਤੇ ਜਬ ਤੱਕ ਸੂਰਜ ਚਾਂਦ ਰਹੇਗਾ, ਰੁਲਦਾ ਸਿੰਘ ਤੇਰਾ ਨਾਮ ਰਹੇਗਾ’ ਦੇ ਨਾਅਰੇ ਲਗਾਏ ਗਏ। ਨੇਤਰਦਾਨੀ ਅਤੇ ਸਰੀਰਦਾਨੀ ਪ੍ਰੇਮੀ ਰੁਲਦਾ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਸਮਾਣਾ ਦੇ ਟੀ-ਪੁਆਇੰਟ ਤੋਂ ਅੰਤਿਮ ਵਿਦਾਈ ਦਿੱਤੀ ਗਈ। ਪ੍ਰੇਮੀ ਰੁਲਦਾ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਗਈ ਵਿਸ਼ੇਸ਼ ਗੱਡੀ ਰਾਹੀਂ ਡਾਕਟਰ ਜਤਿਨ ਡਹਾਰਾ, ਉਦਯੋਗਪਤੀ ਸ਼ਾਮ ਲਾਲ ਗਰਗ ਅਤੇ ਬਹਾਵਲਪੁਰ ਮਹਾਸੰਘ ਦੇ ਵਾਈਸ ਪ੍ਰਧਾਨ ਮਹਿੰਦਰ ਪਾਲ ਕਾਲੜਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੱਚੇ ਨਮਰ ਸੇਵਾਦਾਰ ਨਰੇਸ਼ ਇੰਸਾਂ, ਗੁਰਚਰਨ ਇੰਸਾਂ, ਸੇਵਾਦਾਰ ਲਲਿਤ ਇੰਸਾਂ ਅਤੇ ਅਮਿਤ ਇੰਸਾਂ ਵੀ ਹਾਜ਼ਰ ਸਨ।

ਇਸ ਮੌਕੇ ਸਿਵਲ ਹਸਪਤਾਲ ਸਮਾਣਾ ਦੇ ਡਾਕਟਰ ਜਤਿਨ ਡਾਹਰਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰੇਮੀ ਰੁਲਦਾ ਸਿੰਘ ਇੰਸਾਂ ਦੇ ਪਰਿਵਾਰ ਵੱਲੋਂ ਕੀਤਾ ਗਿਆ ਸਰੀਰਦਾਨ ਭਵਿੱਖ ਦੇ ਡਾਕਟਰਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਮੈਡੀਕਲ ਵਿਦਿਆਰਥੀ ਮਨੁੱਖੀ ਸਰੀਰ ਦੀ ਬਣਤਰ ਅਤੇ ਵੱਖ-ਵੱਖ ਬਿਮਾਰੀਆਂ ਬਾਰੇ ਡੂੰਘਾਈ ਨਾਲ ਅਧਿਐਨ ਕਰ ਸਕਣਗੇ, ਜਿਸ ਨਾਲ ਨਵੀਆਂ ਖੋਜਾਂ ਅਤੇ ਇਲਾਜ ਲੱਭਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਪ੍ਰੇਮੀ ਰੁਲਦਾ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਡਾ. ਅਰਿਸ਼ ਨਜ਼ੀਰ ਸ਼ੋਰਾ, ਐੱਚਓਡੀ ਅਨਾਟੋਮੀ, ਸਰਕਾਰੀ ਮੈਡੀਕਲ ਕਾਲਜ ਹੰਡਵਾਰਾ, ਜ਼ਿਲ੍ਹਾ ਕੁਪਵਾੜਾ (ਜੰਮੂ-ਕਸ਼ਮੀਰ) ਵਿਖੇ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਹੈ।    ਪਿੰਡ ਬਠੋਈ ਕਲਾਂ ਦੇ ਸਰਪੰਚ ਰਣਧੀਰ ਸਿੰਘ ਨੇ ਕਿਹਾ ਕਿ ਅਸਲ ਸੇਵਾ ਕੀ ਹੁੰਦੀ ਹੈ, ਇਹ ਰੁਲਦਾ ਸਿੰਘ ਇੰਸਾਂ ਦੇ ਪਰਿਵਾਰ ਤੋਂ ਸਿੱਖਿਆ ਜਾ ਸਕਦਾ ਹੈ।

ਪਰਿਵਾਰ ਨੇ ਦੁੱਖ ਦੀ ਘੜੀ ’ਚ ਅੱਖਾਂ ਅਤੇ ਸਰੀਰ ਦਾਨ ਕਰਨ ਦੀ ਕੀਤੀ ਮਿਸਾਲ ਪੇਸ਼ : ਗਰਗ ਤੇ ਕਾਲੜਾ

ਇਸ ਮੌਕੇ ਉਦਯੋਗਪਤੀ ਸ਼ਾਮ ਲਾਲ ਗਰਗ ਅਤੇ ਬਹਾਵਲਪੁਰ ਮਹਾਂਸੰਘ ਦੇ ਵਾਈਸ ਪ੍ਰਧਾਨ ਮਹਿੰਦਰ ਪਾਲ ਕਾਲੜਾ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਲਗਾਤਾਰ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਅੱਗੇ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰੇਮੀ ਰੁਲਦਾ ਸਿੰਘ ਇੰਸਾਂ ਦੇ ਪਰਿਵਾਰ ਵੱਲੋਂ ਇਸ ਦੁੱਖ ਦੀ ਘੜੀ ਵਿੱਚ ਅੱਖਾਂ ਅਤੇ ਸਰੀਰ ਦਾਨ ਕਰਕੇ ਜੋ ਮਿਸਾਲ ਕਾਇਮ ਕੀਤੀ ਗਈ ਹੈ, ਉਸ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਪੂਰੀ ਸਾਧ-ਸੰਗਤ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਸਰੀਰਦਾਨ ਇੱਕ ਮਹਾਨ ਸੇਵਾ: ਸੰਦੀਪ ਸਿੰਗਲਾ

ਕਾਂਗਰਸ ਦੇ ਸੀਨੀਅਰ ਆਗੂ ਸੰਦੀਪ ਸਿੰਗਲਾ ਨੇ ਕਿਹਾ ਕਿ ਪ੍ਰੇਮੀ ਰੁਲਦਾ ਸਿੰਘ ਇੰਸਾਂ ਦੇ ਪਰਿਵਾਰ ਵੱਲੋਂ ਕੀਤਾ ਗਿਆ ਸਰੀਰਦਾਨ ਇੱਕ ਮਹਾਨ ਸੇਵਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਜਦੋਂ ਪਰਿਵਾਰ ਆਪਣੇ ਪਿਆਰੇ ਨੂੰ ਗੁਆਉਣ ਦੇ ਦੁੱਖ ਵਿੱਚ ਹੁੰਦਾ ਹੈ, ਉਸ ਵੇਲੇ ਅੱਖਾਂ ਅਤੇ ਸਰੀਰ ਦਾਨ ਕਰਨ ਦਾ ਫੈਸਲਾ ਲੈਣਾ ਬਹੁਤ ਔਖਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਭਾਵਨਾ ਸੱਚਮੁੱਚ ਕਾਬਿਲ-ਏ-ਤਾਰੀਫ਼ ਹੈ।

Body Donation News: ਦੇਹਾਂਤ ਉਪਰੰਤ ਮਾਨਵਤਾ ਦੇ ਲੇਖੇ ਲੱਗੀ ਸੱਚਖੰਡਵਾਸੀ ਮਾਤਾ ਸ਼ਾਂਤੀ ਦੇਵੀ ਇੰਸਾਂ
ਪਾਤੜਾਂ : ਮਾਤਾ ਸ਼ਾਂਤੀ ਦੇਵੀ ਇੰਸਾਂ ਦੀ ਅਰਥੀ ਨੂੰ ਮੋਢਾ ਦਿੰਦੀਆਂ ਹੋਈਆਂ ਉਸਦੀਆਂ ਨੂੰਹਾਂ ਤੇ ਧੀਆਂ।

ਦੀ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਅਤੇ ਪਿੰਡ ਦੇ ਸਰਪੰਚ ਨੇ ਹਰੀ ਝੰਡੀ ਦਿਖਾ ਕੇ ਮ੍ਰਿਤਕ ਦੇਹ ਨੂੰ ਕੀਤਾ ਰਵਾਨਾ

Body Donation News: (ਭੂਸ਼ਨ ਸਿੰਗਲਾ/ਦੁਰਗਾ ਸਿੰਗਲਾ) ਪਾਤੜ੍ਹਾਂ। ਡੇਰਾ ਸੱਚਾ ਸੌਦਾ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਚੱਲਦਿਆਂ ਪਾਤੜਾਂ ਦੇ ਪਿੰਡ ਖਾਂਗ ਦੀ ਡੇਰਾ ਸ਼ਰਧਾਲੂ ਸ਼ਾਂਤੀ ਦੇਵੀ ਇੰਸਾਂ ਦਾ ਮ੍ਰਿਤਕ ਸਰੀਰ ਇੰਟਰਨੈਸ਼ਨਲ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਨੋਇਡਾ ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਇਸ ਮੌਕੇ ਸੱਚਖੰਡ ਵਾਸੀ ਸ਼ਾਂਤੀ ਦੇਵੀ ਇੰਸਾਂ ਦੀਆਂ ਧੀਆਂ ਅਤੇ ਨੂੰਹਾਂ ਨੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਮੌਕੇ ਦੀ ਕਾਰ ਡੀਲਰ ਐਸੋਸੀਏਸ਼ਨ ਪਾਤੜ੍ਹਾਂ ਦੇ ਪ੍ਰਧਾਨ ਬਿੱਟੂ ਬਦੇਸ਼ਾ ਅਤੇ ਪਿੰਡ ਦੇ ਸਰਪੰਚ ਜੈਪਾਲ ਰਾਮ ਵੱਲੋਂ ਹਰੀ ਝੰਡੀ ਦਿਖਾ ਕੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਵੱਡੀ ਗਿਣਤੀ ’ਚ ਪੁੱਜੀ ਸਾਧ-ਸੰਗਤ ਦੀ ਮੌਜ਼ੂਦਗੀ ’ਚ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ: Road Accident: ਮੁੰਬਈ ਦੇ ਕਲਿਆਣ ’ਚ ਡੰਪਰ ਅਤੇ ਈਕੋ ਕਾਰ ਦੀ ਟੱਕਰ, 9 ਲੋਕਾਂ ਦੀ ਮੌਤ

ਜਾਣਕਾਰੀ ਅਨੁਸਾਰ ਪਾਤੜਾਂ ਬਲਾਕ ਦੇ ਪਿੰਡ ਖਾਂਗ ਦੀ ਅਣਥੱਕ ਸੇਵਾਦਾਰ ਸ਼ਾਂਤੀ ਦੇਵੀ ਇੰਸਾਂ ਅੱਜ ਆਪਣੀ ਸਵਾਸਾਂ ਰੂਪੀ ਪੂੰਜੀ ਨੂੰ ਪੂਰਾ ਕਰਦੇ ਹੋਏ ਕੁੱਲ ਮਾਲਕ ਦੇ ਚਰਨਾਂ ਵਿੱਚ ਸੱਚਖੰਡ ਜਾ ਬਿਰਾਜੇ ਸਨ। ਉਨ੍ਹਾਂ ਦੀ ਦਿਲੀਂ ਇੱਛਾ ਅਨੁਸਾਰ ਉਨ੍ਹਾਂ ਦੇ ਸਮੂਹ ਪਰਿਵਾਰ ਵੱਲੋਂ ਆਪਸੀ ਸਹਿਮਤੀ ਨਾਲ ਉਨ੍ਹਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਇਸ ਮੌਕੇ ‘ਸ਼ਾਂਤੀ ਦੇਵੀ ਇੰਸਾਂ ਅਮਰ ਰਹੇ’ ਤੇ ‘ਜਬ ਤੱਕ ਸੂਰਜ ਚਾਂਦ ਰਹੇਗਾ ਤਦ ਤੱਕ ਸ਼ਾਂਤੀ ਦੇਵੀ ਇੰਸਾਂ ਤੇਰਾ ਨਾਮ ਰਹੇਗਾ’ ਦੇ ਆਕਾਸ਼ ਗੁੰਜਾਊ ਨਾਅਰਿਆਂ ਨਾਲ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ, ਬਲਾਕ ਪਾਤੜਾਂ ਅਤੇ ਬਲਾਕ ਸੁਤਰਾਣਾ ਦੀ ਸਮੂਹ ਸਾਧ-ਸੰਗਤ ਨੇ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸ਼ਿੰਗਾਰੀ ਹੋਈ ਐਬੂਲੈਂਸ ਰਾਹੀਂ ਪਿੰਡ ਵਿੱਚ ਕਾਫਲੇ ਦੇ ਰੂਪ ਵਿੱਚ ਚੱਕਰ ਲਗਾਇਆ। ਇਸ ਮੌਕੇ ਬੇਟਾ ਬੰਤ ਰਾਮ, ਸੱਚੇ ਨਿਮਰ ਸੇਵਾਦਾਰ ਨਿਰਭੈ ਇੰਸਾਂ,ਜਗਤਾਰ ਇੰਸਾਂ, ਭੈਣ ਗੁਰਜੀਤ ਇੰਸਾਂ ਤੋਂ ਇਲਾਵਾ ਪਿੰਡ ਦੇ ਸਾਬਕਾ ਸਰਪੰਚ ਪ੍ਰੇਮ ਰਾਮ ਅਤੇ ਮਿੱਠੂ ਰਾਮ, ਸੁਭਾਸ਼ ਚੰਦ, ਪਿੰਡਾਂ ਦੇ ਪੰਚ, ਸਰਪੰਚ,ਧਾਰਮਿਕ ਜਥੇਬੰਦੀਆਂ ਦੇ ਆਗੂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਵੀਰ ਅਤੇ ਭੈਣਾਂ ਅਤੇ ਵੱਡੀ ਗਿਣਤੀ ’ਚ ਸਾਧ-ਸੰਗਤ ਹਾਜ਼ਰ ਸੀ।

ਸਰੀਰ ਦਾਨ ਕਰਨ ’ਚ ਡੇਰਾ ਪ੍ਰੇਮੀ ਸਭ ਤੋਂ ਅੱਗੇ : ਬਿੱਟੂ ਬਦੇਸ਼ਾ,ਜੈਪਾਲ ਰਾਮ

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਦੀ ਕਾਰ ਡੀਲਰ ਐਸੋਸੀਏਸ਼ਨ ਪਾਤੜ੍ਹਾਂ ਦੇ ਪ੍ਰਧਾਨ ਬਿੱਟੂ ਬਦੇਸ਼ਾ ਅਤੇ ਪਿੰਡ ਦੇ ਸਰਪੰਚ ਜੈਪਾਲ ਰਾਮ ਨੇ ਕਿਹਾ ਕਿ ਜਿੱਥੇ ਸਰੀਰ ਦਾਨ ਕਰਨ ’ਚ ਡੇਰਾ ਪ੍ਰੇਮੀ ਸਭ ਤੋਂ ਅੱਗੇ ਰਹਿੰਦੇ ਹਨ, ਉਨ੍ਹਾਂ ਕਿਹਾ ਕਿ ਸਰੀਰ ਦਾਨ ਕਰਨਾ ਵੱਡਾ ਪੁੰਨ ਦਾ ਕੰਮ ਹੈ, ਉੱਥੇ ਹੀ ਇਹ ਅੱਜ ਦੇ ਸਮੇਂ ਦੀ ਮੁੱਖ ਲੋੜ ਵੀ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਭਿਆਨਕ ਬਿਮਾਰੀਆਂ ਦਸਤਕ ਦੇ ਰਹੀਆਂ ਹਨ। ਇਨ੍ਹਾਂ ਦੀ ਰੋਕਥਾਮ ਲਈ ਸਰੀਰ ਦਾਨ ਕਰਨਾ ਅਤੀ ਜ਼ਰੂਰੀ ਹੈ ਤਾਂ ਕਿ ਸਾਡੇ ਡਾਕਟਰ ਬੱਚੇ ਇਨ੍ਹਾਂ ਮ੍ਰਿਤਕ ਸਰੀਰਾਂ ਉੱਪਰ ਸਰਚ ਕਰਕੇ ਨਾ-ਮੁਰਾਦ ਬਿਮਾਰੀਆਂ ਦਾ ਹੱਲ ਲੱਭ ਸਕਣ। ਉਨ੍ਹਾਂ ਕਿਹਾ ਕਿ ਇਹ ਪਾਤੜਾਂ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਮਾਤਾ ਸ਼ਾਂਤੀ ਦੇਵੀ ਇੰਸਾਂ ਦੇ ਪਰਿਵਾਰ ਨੇ ਆਪਣੇ ਗੁਰੂ ਜੀ ਦੇ ਬਚਨਾਂ ’ਤੇ ਚੱਲਦਿਆਂ ਆਪਣੀ ਮਾਤਾ ਦਾ ਸਰੀਰ ਦਾਨ ਕੀਤਾ ਹੈ।

ਪਾਤੜਾਂ: ਮਾਤਾ ਸ਼ਾਂਤੀ ਦੇਵੀ ਇੰਸਾਂ ਦੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਪ੍ਰਧਾਨ ਬਿੱਟੂ ਬਦੇਸ਼ਾ, ਸਰਪੰਚ ਜੈਪਾਲ ਰਾਮ ਤੇ ਮੌਕੇ ’ਤੇ ਮੌਜ਼ੂਦ ਸਾਧ-ਸੰਗਤ।

Body Donation News: ਪਿੰਡ ਬਰੇਟਾ ਦੇ ਪਲਵਿੰਦਰ ਕੌਰ ਇੰਸਾਂ ਬਣੇ ਸਰੀਰਦਾਨੀ
ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ

Body Donation News: (ਕ੍ਰਿਸ਼ਨ ਭੋਲਾ) ਬਰੇਟਾ। ਬਲਾਕ ਬਰੇਟਾ ਦੇ ਪਿੰਡ ਬਰੇਟਾ ਦੀ ਡੇਰਾ ਸ਼ਰਧਾਲੂ ਪਲਵਿੰਦਰ ਕੌਰ ਇੰਸਾਂ (61) ਪਤਨੀ ਬਿੱਕਰ ਸਿੰਘ ਇੰਸਾਂ ਰਿਟਾਇਰਡ ਜੇਈ ਬਿਜਲੀ ਬੋਰਡ ਨੇ ਸਰੀਰਦਾਨੀ ਬਣਨ ਦਾ ਮਾਣ ਹਾਸਲ ਕੀਤਾ ਹੈ, ਜਿਨ੍ਹਾਂ ਦੀ ਮ੍ਰਿਤਕ ਦੇਹ ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਨਾਲ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ। ਪਲਵਿੰਦਰ ਕੌਰ ਇੰਸਾਂ ਨੇ ਪਿੰਡ ਦੇ ਚੌਥੇ ਅਤੇ ਬਲਾਕ ਦੇ 25ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ।

ਬਰੇਟਾ ਦੇ ਚੌਥੇ ਅਤੇ ਬਲਾਕ ਦੇ 25ਵੇਂ ਸਰੀਰਦਾਨੀ ਬਣੇ

ਜਾਣਕਾਰੀ ਅਨੁਸਾਰ ਪਲਵਿੰਦਰ ਕੌਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਜਿਉਂਦੇ ਜੀ ਪ੍ਰਣ ਕੀਤਾ ਸੀ ਕਿ ਉਸ ਦੇ ਮਰਨ ਤੋਂ ਬਾਅਦ ਉਸ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ। ਉਹਨਾਂ ਦੇ ਦਿਹਾਂਤ ਉਪਰੰਤ ਪਰਿਵਾਰ ਨੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਰਾਮਾ ਮੈਡੀਕਲ ਕਾਲਜ ਅਤੇ ਰਿਸਰਚ ਸੈਂਟਰ ਹਾਪੁੜ (ਯੂਪੀ) ਵਿਖੇ ਮੈਡੀਕਲ ਖੋਜਾਂ ਕਰਨ ਲਈ ਦਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਉਹਨਾਂ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੀਆਂ ਨੂੰਹਾਂ ਸਰਬਜੀਤ ਕੌਰ ਇੰਸਾਂ, ਹਰਪ੍ਰੀਤ ਕੌਰ ਅਤੇ ਭਤੀਜੀ ਕਿਰਨਪਾਲ ਕੌਰ ਵੱਲੋਂ ਉਹਨਾਂ ਦੀ ਅਰਥੀ ਨੂੰ ਮੋਢਾ ਦਿੱਤਾ ਗਿਆ। ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਇਲਾਕਾ ਨਿਵਾਸੀਆਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਅਤੇ ਵੱਡੀ ਗਿਣਤੀ ਸਾਧ ਸੰਗਤ ਵੱਲੋਂ ਸਰੀਰਦਾਨੀ ਪਲਵਿੰਦਰ ਕੌਰ ਇੰਸਾਂ ਅਮਰ ਰਹੇ ਅਤੇ ਸਰੀਰਦਾਨ ਮਹਾਂ ਦਾਨ ਦੇ ਆਕਾਸ਼ ਗੁੰਜਾਊ ਨਾਅਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।

ਇਹ ਵੀ ਪੜ੍ਹੋ: Welfare Work: ਜਾਣੋ, ਮਾਨਵਤਾ ਭਲਾਈ ਦੇ 168 ਕਾਰਜਾਂ ਦੀ ਸੂਚੀ ਬਾਰੇ

ਇਸ ਮੌਕੇ ਬਲਾਕ ਦੇ ਪ੍ਰੇਮੀ ਸੇਵਕ ਕ੍ਰਿਸ਼ਨ ਸਿੰਘ ਭੋਲਾ ਇੰਸਾਂ ਅਤੇ 85 ਮੈਂਬਰ ਜਸਵੀਰ ਸਿੰਘ ਜੱਸਾ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਬਰੇਟਾ ’ਚੋਂ ਇਹ 25ਵਾਂ ਅਤੇ ਪਿੰਡ ਬਰੇਟਾ ’ਚੋਂ ਚੌਥਾ ਸਰੀਰ ਦਾਨ ਕੀਤਾ ਗਿਆ ਹੈ। ਪਲਵਿੰਦਰ ਕੌਰ ਇੰਸਾਂ ਨੂੰ ਫੁੱਲਾਂ ਨਾਲ ਸਜੀ ਹੋਈ ਗੱਡੀ ਵਿੱਚ ਲਿਜਾਇਆ ਗਿਆ ਜਿਸ ਨੂੰ ਉਨ੍ਹਾਂ ਦੇ ਪੋਤਰੇ ਉਦੈਜੀਤ ਸਿੰਘ (10) ਅਤੇ ਪੋਤਰੀ ਮੰਨਤ ਦਲਿਓ (6) ਨੇ ਹਰੀ ਝੰਡੀ ਦੇ ਕੇ ਨਵੀਂ ਪਿਰਤ ਪਾਈ।

ਇਸ ਕਾਰਜ ਨਾਲ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮ੍ਰਿਤਕ ਸਰੀਰ ’ਤੇ ਨਵੀਆਂ ਖੋਜਾਂ ਕਰਨਗੇ ਜੋ ਸਾਡੇ ਸਮਾਜ ਲਈ ਕੰਮ ਆਉਣਗੇ। ਇਸ ਮੌਕੇ 85 ਮੈਂਬਰ ਪ੍ਰਸ਼ੋਤਮ ਕੁਮਾਰ ਇੰਸਾਂ, ਸਰੀਰਦਾਨੀ ਦੇ ਪੁੱਤਰ ਜਸਪ੍ਰੀਤ ਸਿੰਘ ਗੋਲਡੀ ਇੰਸਾਂ, ਪਿੰਡਾਂ ਅਤੇ ਸ਼ਹਿਰ ਦੇ 15 ਮੈਂਬਰ, ਪ੍ਰੇਮੀ ਸੇਵਕ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਅਤੇ ਪਿੰਡ ਵਾਸੀਆਂ ਸਮੇਤ ਰਿਸ਼ਤੇਦਾਰ ਮੌਜੂਦ ਸਨ। Body Donation News

ਸਰੀਰਦਾਨ ਕਰਨ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਓਨੀ ਘੱਟ : ਸਾਬਕਾ ਕੌਂਸਲਰ

ਇਸ ਮੌਕੇ ਜਿੱਥੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਉਕਤ ਸਮਾਜ ਭਲਾਈ ਕਾਰਜ ਦੀ ਰੱਜ ਕੇ ਸਲਾਘਾ ਕੀਤੀ, ਉਥੇ ਹੀ ਸਾਬਕਾ ਕੌਂਸਲਰ ਸੁਮੇਸ਼ ਬਾਲੀ ਨੇ ਦੱਸਿਆ ਕਿ ਪਲਵਿੰਦਰ ਕੌਰ ਇੰਸਾਂ ਨੇ ਜਿੱਥੇ ਜਿਉਂਦੇ ਜੀਅ ਡੇਰਾ ਸੱਚਾ ਸੌਦਾ ਨਾਲ ਜੁੜ ਕੇ ਅਨੇਕਾਂ ਸਮਾਜ ਭਲਾਈ ਦੇ ਕਾਰਜ ਕੀਤੇ, ਉਥੇ ਹੀ ਜਾਂਦੇ ਜਾਂਦੇ ਵੀ ਉਹਨਾਂ ਸਮਾਜ ਲਈ ਵੱਡਾ ਕੰਮ ਕਰਕੇ ਆਪਣਾ ਨਾਂਅ ਸਰੀਰਦਾਨੀਆਂ ਦੀ ਸੂਚੀ ਵਿੱਚ ਲਿਖਵਾਇਆ ਹੈ। ਜਿਸ ਦੀ ਜਿੰਨੀ ਵੀ ਸਲਾਘਾ ਕੀਤੀ ਜਾਵੇ ਉਨੀ ਹੀ ਘੱਟ ਹੈ।