Social Work - Sach Kahoon Punjabi

Blood Donation: ਸੇਵਾਦਾਰ ਅਮਨ ਇੰਸਾਂ ਨੇ ਲੋੜਵੰਦ ਮਰੀਜ਼ ਲਈ ਕੀਤਾ ਖੂਨਦਾਨ
ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਦਾ ਹੀ ਕਮਾਲ, ਇਹ ਸੇਵਾਦਰ ਬਿਨਾ ਰੁਕੇ, ਬਿਨਾਂ ਥੱਕੇ ਅਤੇ ਬਿਨਾਂ ਕਿਸੇ ਸਵਾਰਥ ਦੇ ਮਾਨਵਤਾ ਦੀ ਸੇਵਾ ਕਰ ਰਹੇ ਹਨ : ਸੱਚੇ ਨਿਮਰ ਸੇਵਾਦਾਰ

Blood Donation: (ਮਨੋਜ) ਮਲੋਟ। ਇੱਕ ਮਰੀਜ਼ ਨੂੰ ਇਲਾਜ ਦੌਰਾਨ ਜਦੋਂ ਖੂਨ ਦੀ ਲੋੜ ਪਈ ਤਾਂ ਮਲੋਟ ਦੇ ਇੱਕ ਸੇਵਾਦਾਰ ਨੇ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਦਾ ਫਰਜ਼ ਅਦਾ ਕੀਤਾ। ਜਾਣਕਾਰੀ ਦਿੰਦਿਆਂ ਖੂਨਦਾਨ ਸੰਮਤੀ ਦੇ ਸੇਵਾਦਾਰ ਰਿੰਕੂ ਛਾਬੜਾ ਇੰਸਾਂ ਅਤੇ ਟਿੰਕੂ ਇੰਸਾਂ ਨੇ ਦੱਸਿਆ ਕਿ ਜਦੋਂ ਇੱਕ ਔਰਤ ਮਰੀਜ਼ ਨੂੰ ਐਮਰਜੈਂਸੀ ਦੌਰਾਨ ਓ ਪਾਜ਼ਿਟਿਵ ਖੂਨ ਦੀ ਲੋੜ ਪਈ ਤਾਂ ਮਲੋਟ ਦੇ ਸੇਵਾਦਾਰ ਅਮਨ ਇੰਸਾਂ (ਅਮਨ ਟਾਇਲਜ਼) ਜੀ.ਟੀ. ਰੋਡ ਮਲੋਟ ਨਾਲ ਸੰਪਰਕ ਕੀਤਾ ਤਾਂ ਉਕਤ ਸੇਵਾਦਾਰ ਨੇ ਬਿਨਾਂ ਸਮਾਂ ਗਵਾਏ ਲੋੜਵੰਦ ਔਰਤ ਮਰੀਜ਼ ਨੂੰ ਮਲੋਟ ਦੇ ਬਲੱਡ ਬੈਂਕ ’ਚ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਦਾ ਫਰਜ਼ ਅਦਾ ਕੀਤਾ।

ਇਹ ਵੀ ਪੜ੍ਹੋ: ਜ਼ਿਲ੍ਹਾ ਫਾਜ਼ਿਲਕਾ ਦੇ ਹੜ੍ਹ ਪੀੜਤਾਂ ਨੂੰ ਡੇਰਾ ਸੱਚਾ ਸੌਦਾ ਨੇ ਵੰਡੀ ਰਾਹਤ ਸਮੱਗਰੀ

ਖੂਨਦਾਨੀ ਅਮਨ ਇੰਸਾਂ ਨੇ ਦੱਸਿਆ ਕਿ ਉਹ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ਤੋਂ ਪ੍ਰਭਾਵਿਤ ਹੋ ਕੇ ਹੁਣ ਤੱਕ 40 ਵਾਰ ਖੂਨਦਾਨ ਕਰ ਚੁੱਕਿਆ ਹੈ। ਇਸ ਮੌਕੇ ਬਲੱਡ ਬੈਂਕ ਮਲੋਟ ਦੇ ਇੰਚਾਰਜ ਡਾ. ਚੇਤਨ ਖੁਰਾਣਾ, ਕੋਆਰਡੀਨੇਟਰ ਮਨੋਜ ਅਸੀਜਾ ਨੇ ਕਿਹਾ ਕਿ ਜਦੋਂ ਵੀ ਕਿਸੇ ਮਰੀਜ਼ ਨੂੰ ਐਮਰਜੈਂਸੀ ਦੌਰਾਨ ਖੂਨ ਦੀ ਲੋੜ ਪੈਂਦੀ ਹੈ ਤਾਂ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਹਮੇਸ਼ਾਂ ਹੀ ਸਭ ਤੋਂ ਪਹਿਲਾਂ ਖੜ੍ਹੇ ਹੁੰਦੇ ਹਨ।

ਇਸ ਮੌਕੇ ਸੱਚੇ ਨਿਮਰ ਸੇਵਾਦਾਰ ਪੰਜਾਬ ਰਾਹੁਲ ਇੰਸਾਂ, ਰਿੰਕੂ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਬਲਰਾਜ ਸਿੰਘ ਇੰਸਾਂ, ਸਤੀਸ਼ ਹਾਂਡਾ ਇੰਸਾਂ, ਭੈਣਾਂ ਕਿਰਨ ਇੰਸਾਂ, ਸਤਵੰਤ ਕੌਰ ਇੰਸਾਂ, ਅਮਰਜੀਤ ਕੌਰ ਇੰਸਾਂ, ਮਮਤਾ ਇੰਸਾਂ ਨੇ ਬਲਾਕ ਮਲੋਟ ਦੇ ਸੇਵਾਦਾਰਾਂ ਵੱਲੋਂ ਕੀਤੀ ਜਾ ਰਹੀ ਨਿਸਵਾਰਥ ਸੇਵਾ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ਦਾ ਹੀ ਕਮਾਲ ਹੈ ਕਿ ਇਹ ਸੇਵਾਦਰ ਬਿਨਾ ਰੁਕੇ, ਬਿਨਾਂ ਥੱਕੇ ਅਤੇ ਬਿਨਾਂ ਕਿਸੇ ਸਵਾਰਥ ਦੇ ਮਾਨਵਤਾ ਦੀ ਸੇਵਾ ਕਰ ਰਹੇ ਹਨ।

Social Work: ਗੁੱਡ ਮੌਰਨਿੰਗ ਕਲੱਬ ਵੱਲੋਂ ਸੇਵਾ ਕਾਰਜਾਂ ਬਦਲੇ ਸੁਤੰਤਰ ਜੋਸ਼ੀ ਅਤੇ ਸਿਮਰਨਜੀਤ ਸਿੰਘ ਦਾ ਵਿਸ਼ੇਸ਼ ਸਨਮਾਨ
ਨੌਜਵਾਨਾਂ ਦਾ ਸਨਮਾਨ ਕਰਨ ਨਾਲ ਹੋਰਨਾਂ ਨੂੰ ਵੀ ਮਿਲੇਗਾ ਉਤਸ਼ਾਹ : ਸਪੀਕਰ ਸੰਧਵਾਂ

Social Work: -ਕੋਟਕਪੂਰਾ, (ਅਜੈ ਮਨਚੰਦਾ)। ਜਿਸ ਤਰ੍ਹਾਂ ਕੋਈ ਵੀ ਪਾਰਟੀ ਆਪਣੇ ਵਰਕਰਾਂ ਦੀ ਮਿਹਨਤ ਤੋਂ ਬਿਨਾ ਕਾਮਯਾਬ ਨਹੀਂ ਹੋ ਸਕਦੀ, ਉਸੇ ਤਰਾਂ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਾਰਿਆਂ ਨੂੰ ਹਰ ਤਰ੍ਹਾਂ ਦੀ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉਪਰ ਉੱਠ ਕੇ ਸੇਵਾ ਕਾਰਜ ਕਰਨੇ ਚਾਹੀਦੇ ਹਨ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਵਿਨੋਦ ਕੁਮਾਰ ਪੱਪੂ ਲਹੌਰੀਆ, ਉਪ ਚੇਅਰਮੈਨ ਸੁਨੀਲ ਕੁਮਾਰ ਬਿੱਟਾ ਗਰੋਵਰ, ਜਨਰਲ ਸਕੱਤਰ ਪ੍ਰੋ. ਐਚ ਐਸ ਪਦਮ ਆਦਿ ਦੀ ਅਗਵਾਈ ਹੇਠ ਸਨਮਾਨ ਸਮਾਰਹੋ ਕਰਵਾਇਆ ਗਿਆ।

ਸਨਮਾਨ ਸਮਾਰੋਹ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਤੰਤਰ ਜੋਸ਼ੀ ਅਤੇ ਕੋਂਸਲਰ ਸਿਮਰਨਜੀਤ ਸਿੰਘ ਦਾ ਕਲੱਬ ਦੇ ਸ਼ਾਨਦਾਰ ਸੋਵੀਨੀਅਰ- ਕਮ-ਡਾਇਰੀ ਨਾਲ ਹਾਰ ਪਾ ਕੇ ਸਨਮਾਨ ਕਰਦਿਆਂ ਆਖਿਆ ਕਿ ਬੇਸ਼ੱਕ ਪਿਛਲੇ 70 ਸਾਲਾਂ ਤੋਂ ਕੋਟਕਪੂਰੇ ਸ਼ਹਿਰ ਦੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਰਕਰਾਰ ਹੈ ਅਤੇ ਹੁਣ ਸਰਕਾਰ ਵੱਲੋਂ ਨਗਰ ਕੋਂਸਲ ਰਾਹੀਂ ਬਕਾਇਦਾ ਸਾਢੇ 22 ਕਰੋੜ ਰੁਪਏ ਦੇ ਟੈਂਡਰ ਵੀ ਲਾਏ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਉਕਤ ਸਮੱਸਿਆ ਦਾ ਮੁਕੰਮਲ ਹੱਲ ਕਰਨ ਦੇ ਯਤਨ ਜਾਰੀ ਹਨ ਪਰ ਸੁਤੰਤਰ ਜੋਸ਼ੀ ਅਤੇ ਸਿਮਰਨਜੀਤ ਸਿੰਘ ਵੱਲੋਂ ਮੋਹਲੇਧਾਰ ਬਾਰਿਸ਼ ਦੌਰਾਨ ਵੀ ਸੇਵਾਵਾਂ ਜਾਰੀ ਰੱਖਣ ਬਦਲੇ ਗੁੱਡ ਮੋਰਨਿੰਗ ਕਲੱਬ ਨੇ ਇਹਨਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਸੀ।

ਇਹ ਵੀ ਪੜ੍ਹੋ: Faridkot Development: ਵਿਧਾਇਕ ਗੁਰਦਿੱਤ ਸੇਖੋਂ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਉਹਨਾਂ ਸੁਤੰਤਰ ਜੋਸ਼ੀ ਅਤੇ ਸਿਮਰਨ ਦੇ ਸਨਮਾਨ ਨੂੰ ਸਹੀ ਸਮੇਂ ’ਤੇ ਚੁੱਕਿਆ ਢੁਕਵਾਂ ਕਦਮ ਦਰਸਾਉਂਦਿਆਂ ਆਖਿਆ ਕਿ ਇਸ ਨਾਲ ਨੌਜਵਾਨਾ ਦਾ ਉਤਸ਼ਾਹ ਵਧਣਾ ਸੁਭਾਵਿਕ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਨਾਲ ਹੋਰਨਾ ਨੂੰ ਵੀ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ, ਵਿੱਤ ਸਕੱਤਰ ਜਸਕਰਨ ਸਿੰਘ ਭੱਟੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਸਦਿਉੜਾ, ਮੀਤ ਪ੍ਰਧਾਨ ਰਵਿੰਦਰਪਾਲ ਕੋਛੜ, ਸਲਾਹਕਾਰ ਡਾ ਦੇਵ ਰਾਜ, ਸਕੱਤਰ ਮੁਖਤਿਆਰ ਸਿੰਘ ਮੱਤਾ, ਸਹਾਇਕ ਖਜਾਨਚੀ ਓਮ ਪ੍ਰਕਾਸ਼ ਗੁਪਤਾ, ਐਨ ਆਰ ਆਈ ਵਿੰਗ ਦੇ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ, ਪ੍ਰੈਸ ਸਕੱਤਰ ਗੁਰਮੀਤ ਸਿੰਘ ਮੀਤਾ, ਸਹਾਇਕ ਪ੍ਰੈਸ ਸਕੱਤਰ ਸਰਨ ਕੁਮਾਰ, ਪੀਆਰਓ ਮਾ ਸੋਮਨਾਥ ਅਰੋੜਾ, ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਗੁਰਚਰਨ ਸਿੰਘ ਬੱਬੂ, ਸੁਰਿੰਦਰ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਪਰਮਜੀਤ ਸਿੰਘ ਮੱਕੜ, ਨਰੇਸ਼ ਸਿੰਗਲਾ, ਵਿਜੇ ਕੁਮਾਰ ਟੀਟੂ ਛਾਬੜਾ, ਵਿਜੇ ਮੋਂਗਾ ਆਦਿ ਸਮੇਤ ਭਾਰੀ ਗਿਣਤੀ ਵਿੱਚ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।

Social Work: ਡੇਰਾ ਸੱਚਾ ਸੌਦਾ ਦੇ ਸੇਵਾਦਾਰ ਨੇ ਸੜਕ ਹਾਦਸੇ ’ਚ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ
Social Work: (ਅਸ਼ੋਕ ਗਰਗ) ਬਠਿੰਡਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਬਠਿੰਡਾ ਦੇ ਆਈਟੀਆਈ ਏਰੀਏ ਦੇ ਇੱਕ ਸੀਨੀਅਰ ਪ੍ਰੇਮੀ ਸੰਮਤੀ ਦੇ ਸੇਵਾਦਾਰ ਵੱਲੋਂ ਸੜਕ ਹਾਦਸੇ ਵਿੱਚ ਜਖਮੀ ਹੋਏ ਲੋਕਾਂ ਨੂੰ ਜਿੱਥੇ ਹਸਪਤਾਲ ਵਿੱਚ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰਵਾਇਆ ਉੱਥੇ ਹੀ ਪੀੜ੍ਹਤ ਪਰਿਵਾਰ ਦੀ ਹਰ ਸੰਭਵ ਆਰਥਿਕ ਸਹਾਇਤਾ ਵੀ ਕੀਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਨੀਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਈ-ਰਿਕਸ਼ਾ ’ਤੇ ਸਵਾਰ ਹੋ ਕੇ ਬਠਿੰਡਾ ਤੋਂ ਡੱਬਵਾਲੀ ਜਾ ਰਹੇ ਸਨ। ਜਦੋਂ ਉਹ ਪਿੰਡ ਗਹਿਰੀ ਬੁੱਟਰ ਨੇੜੇ ਪੁੱਜੇ ਤਾਂ ਉਨ੍ਹਾਂ ਦਾ ਈ-ਰਿਕਸ਼ਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਪਲਟ ਗਿਆ ਜਿਸ ਵਿੱਚ ਉਸ ਦੀ ਪਤਨੀ ਆਰਤੀ ਅਤੇ ਬੇਟਾ ਬੰਕਿਤ ਬੁਰੀ ਤਰ੍ਹਾਂ ਜਖਮੀ ਹੋ ਗਏ ਜੋ ਸੜਕ ’ਤੇ ਪਏ ਤੜਫ ਰਹੇ ਸਨ। ਇਸ ਦੌਰਾਨ ਹਾਊਸਫੈਡ ਬਠਿੰਡਾ ਦੇ ਵਾਸੀ ਪ੍ਰਿੰਸੀਪਲ ਰਜਿੰਦਰ ਸਿੰਘ ਇੰਸਾਂ (ਸੀਨੀਅਰ ਪ੍ਰੇਮੀ ਸੰਮਤੀ ਦੇ ਸੇਵਾਦਾਰ ਆਈਟੀਆਈ ਏਰੀਆ) ਬਠਿੰਡਾ ਤੋਂ ਡੱਬਵਾਲੀ ਰੋਡ ’ਤੇ ਕਾਰ ਰਾਹੀਂ ਪਿੰਡ ਘੁਮਿਆਰਾ ਵਿਖੇ ਇੱਕ ਭੋਗ ਸਮਾਗਮ ਵਿਖੇ ਜਾ ਰਹੇ ਸਨ।

ਇਹ ਵੀ ਪੜ੍ਹੋ: Heavy Rain School Flooding: ਭਾਰੀ ਮੀਂਹ ਕਾਰਨ ਸਕੂਲ ਡੁੱਬਿਆ, 162 ਬੱਚੇ ਰਾਤ ਭਰ ਛੱਤ ‘ਤੇ ਫਸੇ ਰਹੇ

ਜਦੋਂ ਉਨ੍ਹਾਂ ਨੇ ਹਾਦਸੇ ਵਾਲੀ ਜਗ੍ਹਾ ’ਤੇ ਇੱਕਠ ਦੇਖਿਆ ਤਾਂ ਉਨ੍ਹਾਂ ਨੇ ਆਪਣੀ ਕਾਰ ਰੋਕ ਲਈ ਤੇ ਬਿਨ੍ਹਾਂ ਦੇਰੀ ਕੀਤੇ ਦੋਵੇਂ ਜ਼ਖਮੀਆਂ ਨੂੰ ਆਪਣੀ ਕਾਰ ਵਿੱਰ ਬਿਠਾ ਕੇ ਏਮਜ ਹਸਪਤਾਲ ਬਠਿੰਡਾ ਵਿਖੇ ਐਂਮਰਜੰਸੀ ਵਾਰਡ ਵਿੱਚ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰਵਾਇਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਯਥਾਸੰਭਵ ਆਰਥਿਕ ਸਹਾਇਤਾ ਵੀ ਕੀਤੀ। Social Work

ਇਸ ਮੌਕੇ ਮਨੀਸ਼ ਕੁਮਾਰ ਨੇ ਪ੍ਰਿੰਸੀਪਲ ਰਜਿੰਦਰ ਸਿੰਘ ਇੰਸਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਦਾ ਈ-ਰਿਕਸ਼ਾ ਪਲਟ ਗਿਆ ਤਾਂ ਉਨ੍ਹਾਂ ਨੇ ਬਚਾ ਲਈ ਕਾਫੀ ਵਾਹਨ ਚਾਲਕਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਪਰ ਕਿਸੇ ਨੇ ਵੀ ਗੱਡੀ ਨਾ ਰੋਕੀ ਪਰ ਇਨ੍ਹਾਂ ਨੇ ਆਪਣੇ ਆਪ ਗੱਡੀ ਰੋਕ ਕੇ ਸਾਡੀ ਮੱਦਦ ਕੀਤੀ ਜਿਨ੍ਹਾਂ ਸਦਕਾ ਉਨਾਂ ਦੇ ਪਰਿਵਾਰਕ ਮੈਂਬਰ ਬਚ ਗਏ। ਪ੍ਰਿੰਸੀਪਲ ਰਜਿੰਦਰ ਸਿੰਘ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦਿੱਤੀ ਜਾਂਦੀ ਪਵਿੱਤਰ ਸਿੱਖਿਆ ਦੇ ਤਹਿਤ ਉਹ ਮਾਨਵਤਾ ਭਲਾਈ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦੇ ਹਨ।