Punjab Haryana Weather Alert - Sach Kahoon Punjabi
IMD Weather Update: ਪੱਛਮੀ ਗੜਬੜੀ ਸਰਗਰਮ, ਅੱਜ ਸ਼ਾਮ ਤੋਂ ਉੱਤਰ ਭਾਰਤ ਦੇ ਕਈ ਸੂਬਿਆਂ ’ਚ ਮੀਂਹ ਤੇ ਤੂਫਾਨ ਦੀ ਸੰਭਾਵਨਾ
IMD Weather Update: ਨਵੀਂ ਦਿੱਲੀ। ਉੱਤਰੀ ਭਾਰਤ ’ਚ ਪੈ ਰਹੀ ਕੜਾਕੇ ਦੀ ਗਰਮੀ ਵਿਚਕਾਰ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, ਅੱਜ ਤੋਂ ਇੱਕ ਸਰਗਰਮ ਪੱਛਮੀ ਗੜਬੜ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ। ਇਸ ਕਾਰਨ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਤੇ ਪਹਾੜੀ ਸੂਬਿਆਂ ’ਚ ਗਰਜ, ਹਨੇਰੀ ਤੇ ਮੀਂਹ ਦੀਆਂ ਗਤੀਵਿਧੀਆਂ ’ਚ ਵਾਧਾ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਕਈ ਇਲਾਕਿਆਂ ’ਚ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਖਾਸ ਕਰਕੇ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਤੇ ਪੱਛਮੀ ਉੱਤਰ ਪ੍ਰਦੇਸ਼ ’ਚ ਸ਼ਾਮ ਤੋਂ ਬਾਅਦ ਮੌਸਮ ’ਚ ਬਦਲਾਅ ਹੋ ਸਕਦਾ ਹੈ। IMD Weather Update
Read Also : Highway Flyover News: ਚੰਡੀਗੜ੍ਹ ਜਾਣ ਵਾਲਿਆਂ ਲਈ ਤੋਹਫ਼ਾ, ਹੁਣ ਟਰੈਫਿਕ ਤੋਂ ਮਿਲੇਗਾ ਛੁਟਕਾਰਾ, ਹੋਣ ਜਾ ਰਹੀ ਬੱਲੇ! ਬੱਲੇ!
ਕਈ ਥਾਵਾਂ ’ਤੇ ਧੂੜ ਭਰੀ ਹਨੇਰੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਉੱਤਰੀ ਭਾਰਤ ਦੇ ਕਈ ਹਿੱਸਿਆਂ ’ਚ ਤਾਪਮਾਨ 44 ਤੋਂ 46 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਾਲਾਂਕਿ ਮੌਸਮ ’ਚ ਬਦਲਾਅ ਤੋਂ ਬਾਅਦ ਤਾਪਮਾਨ ’ਚ 3 ਤੋਂ 6 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ, ਦਰੱਖਤਾਂ ਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਕਿਸਾਨਾਂ ਤੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਮੌਸਮ ਦੀ ਅਪਡੇਟ ’ਤੇ ਨਜ਼ਰ ਰੱਖਣ। IMD Weather Update
ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। Haryana-Punjab Weather Update: ਹਰਿਆਣਾ ਦੇ ਨਾਲ-ਨਾਲ ਰਾਜਸਥਾਨ ’ਚ ਵੀ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਫਰੀਦਾਬਾਦ, ਪੰਚਕੂਲਾ, ਮੇਵਾਤ ਤੇ ਮਹਿੰਦਰਗੜ੍ਹ ਜ਼ਿਲ੍ਹਿਆਂ ’ਚ ਮੀਂਹ ਪਿਆ। ਦੂਜੇ ਪਾਸੇ, ਰਾਜਸਥਾਨ ’ਚ ਤੂਫਾਨੀ ਮੀਂਹ ਦਰਜ਼ ਕੀਤਾ ਗਿਆ ਹੈ। ਇਸ ਦੌਰਾਨ, ਹਰਿਆਣਾ ਦੇ ਬਾਕੀ ਇਲਾਕਿਆਂ ’ਚ ਦਿਨ ਵੇਲੇ ਤੇਜ਼ ਧੁੱਪ ਕਾਰਨ, ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਇੱਕ ਵਾਰ ਫਿਰ ਵਧ ਗਿਆ।
ਇਹ ਖਬਰ ਵੀ ਪੜ੍ਹੋ : Sangrur News: ਸੱਚ ਕਹੂੰ ਵੱਲੋਂ ਚੁੱਕਿਆ ਮੁੱਦਾ ਰੰਗ ਲਿਆਇਆ, ਖਜ਼ਾਨਾ ਮੰਤਰੀ ਨੇ ਖੁਦ ਆ ਕੇ ਦੇਖਿਆ ਪੁਲ ਦਾ ਹਾਲ, ਕੀਤੇ …
ਹਰਿਆਣਾ ’ਚ ਸਭ ਤੋਂ ਵੱਧ ਤਾਪਮਾਨ ਭਿਵਾਨੀ ’ਚ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ, ਹਰਿਆਣਾ ਦੇ ਫਰੀਦਾਬਾਦ ਤੇ ਪੰਚਕੂਲਾ ਵਿੱਚ 15-15 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਨਿੱਜੀ ਮੌਸਮ ਏਜੰਸੀ ਸਕਾਈਮੇਟ ਅਨੁਸਾਰ, ਇਸ ਸਮੇਂ ਦੋ ਚੱਕਰਵਾਤੀ ਸਰਕੂਲੇਸ਼ਨ ਦਿੱਲੀ ਤੇ ਨਾਲ ਲੱਗਦੇ ਹਰਿਆਣਾ ਦੇ ਮੌਸਮ ਨੂੰ ਪ੍ਰਭਾਵਿਤ ਕਰ ਰਹੇ ਹਨ। ਇੱਕ ਘੱਟ ਪੱਧਰ ਦਾ ਸਰਕੂਲੇਸ਼ਨ ਪੱਛਮੀ ਰਾਜਸਥਾਨ ਉੱਤੇ ਸਥਿਤ ਹੈ ਤੇ ਦੂਜਾ ਝਾਰਖੰਡ ਉੱਤੇ ਘੱਟ ਦਬਾਅ ਵਾਲੇ ਖੇਤਰ ਨਾਲ ਜੁੜਿਆ ਹੋਇਆ ਹੈ।
ਇਨ੍ਹਾਂ ਦੋਵਾਂ ਨੂੰ ਜੋੜਨ ਵਾਲਾ ਪੂਰਬ-ਪੱਛਮੀ ਟਰਫ ਦਿੱਲੀ ਦੇ ਦੱਖਣ ਵਿੱਚੋਂ ਲੰਘ ਰਿਹਾ ਹੈ, ਪਰ ਇਹ ਬਹੁਤ ਨੇੜੇ ਹੈ। ਜਿਵੇਂ-ਜਿਵੇਂ ਇਹ ਦੋਵੇਂ ਸਿਸਟਮ ਅੱਗੇ ਵਧਦੇ ਹਨ, ਇਹ ਟਰਫ ਹੌਲੀ-ਹੌਲੀ ਉੱਤਰ ਵੱਲ ਵਧੇਗਾ ਤੇ ਸ਼ਨਿੱਚਰਵਾਰ ਤੋਂ ਬਾਅਦ ਦਿੱਲੀ ਦੇ ਉੱਤਰ ਵੱਲ ਪਹੁੰਚ ਜਾਵੇਗਾ। ਐਤਵਾਰ, 22 ਜੂਨ ਤੱਕ, ਇਹ ਟਰਫ ਪੱਛਮੀ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਤਰਾਈ ਖੇਤਰਾਂ ’ਚ ਤਬਦੀਲ ਹੋ ਜਾਵੇਗਾ। ਇਸ ਟਰਫ ਦੀ ਗਤੀ ਕਾਰਨ, ਕਿਸੇ ਵੀ ਜਗ੍ਹਾ ’ਤੇ ਮੀਂਹ ਤੇ ਗਰਜ-ਤੂਫ਼ਾਨ ਦੀ ਗਤੀਵਿਧੀ ਸ਼ੁਰੂ ਹੋ ਸਕਦੀ ਹੈ। ਜਿਸ ’ਚ ਦਿੱਲੀ ਤੇ ਹਰਿਆਣਾ ’ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। Haryana-Punjab Weather Update
ਪੱਛਮ ਵੱਲ ਵਧੇਗਾ ਮੌਸਮੀ ਸਿਸਟਮ
ਅਗਲੇ ਦੋ ਦਿਨਾਂ ’ਚ, ਝਾਰਖੰਡ ਉੱਤੇ ਬਣਿਆ ਸਰਕੂਲੇਸ਼ਨ ਪੱਛਮ ਵੱਲ ਵਧੇਗਾ ਤੇ ਦੱਖਣ-ਪੱਛਮੀ ਉੱਤਰ ਪ੍ਰਦੇਸ਼ ਤੇ ਉੱਤਰੀ ਮੱਧ ਪ੍ਰਦੇਸ਼ ਦੇ ਆਲੇ-ਦੁਆਲੇ ਪਹੁੰਚ ਜਾਵੇਗਾ। ਇਸ ਸਿਸਟਮ ਦੀ ਬਾਹਰੀ ਸੀਮਾ ਦੇ ਨੇੜੇ ਟਰਫ ਰਹਿਣ ਨਾਲ, ਮੌਸਮ ਪ੍ਰਣਾਲੀ ਐਤਵਾਰ ਤੇ ਸੋਮਵਾਰ ਨੂੰ ਸਰਗਰਮ ਰਹੇਗੀ। ਇਸ ਸਥਿਤੀ ’ਚ, ਗਰਜ-ਤੂਫ਼ਾਨ ਦੇ ਨਾਲ ਚੰਗਾ ਮੀਂਹ ਪੈਣ ਦੀ ਸੰਭਾਵਨਾ ਹੈ।
ਅੱਜ ਤੇ ਕੱਲ੍ਹ ਗਰਜ-ਤੂਫ਼ਾਨ ਨਾਲ ਪਵੇਗਾ ਮੀਂਹ
22 ਤੇ 23 ਜੂਨ ਨੂੰ ਦਿੱਲੀ-ਐਨਸੀਆਰ ਤੇ ਹਰਿਆਣਾ ’ਚ ਤੇਜ਼ ਹਵਾਵਾਂ ਦੇ ਨਾਲ ਤੇਜ਼ ਗਰਜ, ਬਿਜਲੀ, ਹਲਕੀ ਗੜੇਮਾਰੀ ਦੀ ਸੰਭਾਵਨਾ ਹੈ। ਐਤਵਾਰ ਨੂੰ ਮੌਸਮ ਦੀਆਂ ਗਤੀਵਿਧੀਆਂ ਹੋਰ ਤੇਜ਼ ਹੋ ਸਕਦੀਆਂ ਹਨ, ਖਾਸ ਕਰਕੇ ਸ਼ਾਮ ਤੇ ਰਾਤ ਦੇ ਸਮੇਂ। ਇਸਦਾ ਪ੍ਰਭਾਵ ਅਗਲੇ ਦਿਨ ਭਾਵ 23 ਜੂਨ ਤੱਕ ਰਹੇਗਾ। 22 ਤੇ 23 ਜੂਨ ਨੂੰ ਹੋਣ ਵਾਲੀ ਇਹ ਬਾਰਿਸ਼ ਦਿੱਲੀ ਤੇ ਆਸ ਪਾਸ ਦੇ ਇਲਾਕਿਆਂ ’ਚ ਮਾਨਸੂਨ ਦੇ ਆਉਣ ਦੇ ਲਿਹਾਜ਼ ਨਾਲ ਮਹੱਤਵਪੂਰਨ ਸਾਬਤ ਹੋ ਸਕਦੀ ਹੈ।
Haryana Punjab Weather Alert: ਪੰਜਾਬ-ਹਰਿਆਣਾ ਵਾਲਿਓ ਹੋ ਜਾਓ ਤਿਆਰ, ਅਗਲੇ ਤਿੰਨ ਦਿਨ ਬਹੁਤ ਭਾਰੀ
ਹਿਸਾਰ (ਸੱਚ ਕਹੂੰ ਨਿਊਜ਼/ਸੰਦੀਪ ਸਿੰਹਮਾਰ)। Haryana Punjab Weather Alert: ਹਰਿਆਣਾ, ਪੰਜਾਬ, ਦਿੱਲੀ ਤੇ ਪੂਰੇ ਐਨਸੀਆਰ ’ਚ ਅਗਲੇ ਕੁਝ ਦਿਨਾਂ ਤੱਕ ਮੌਸਮ ਸੁਹਾਵਣਾ ਰਹਿਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ, 19 ਜੂਨ ਤੋਂ 24 ਜੂਨ ਤੱਕ, ਖੇਤਰ ’ਚ ਲਗਾਤਾਰ ਬੱਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਗਰਜ-ਤੂਫਾਨ ਦੀ ਸੰਭਾਵਨਾ ਹੈ। 19 ਜੂਨ ਨੂੰ ਯੈਲੋ ਅਲਰਟ ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ, ਐਨਸੀਆਰ ਦੇ ਲੋਕਾਂ ਨੂੰ ਅੱਜ ਵੀ ਭਾਰੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ, ਗਰਜ-ਤੂਫਾਨ ਤੇ ਬਿਜਲੀ ਡਿੱਗਣ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਦੋਂ ਕਿ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 36 ਡਿਗਰੀ ਤੇ ਘੱਟੋ ਤੋਂ ਘੱਟ ਤਾਪਮਾਨ 28 ਡਿਗਰੀ ਰਹਿਣ ਦੀ ਉਮੀਦ ਹੈ।
ਇਹ ਖਬਰ ਵੀ ਪੜ੍ਹੋ : Sonia Gandhi Health Update: ਸੋਨੀਆ ਗਾਂਧੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਡਾਕਟਰਾਂ ਦੀ ਟੀਮ ਰਖੇਗੀ ਸਿਹਤ ’ਤੇ ਨਜ਼ਰ…
ਹਰਿਆਣਾ ਦੇ 17 ਜ਼ਿਲ੍ਹਿਆਂ ’ਚ ਮੀਂਹ ਦੀ ਚੇਤਾਵਨੀ | Haryana Punjab Weather Alert
ਇਸ ਦੇ ਨਾਲ ਹੀ, ਹਰਿਆਣਾ ਦੇ ਮੌਸਮ ਵਿਭਾਗ ਨੇ 17 ਸ਼ਹਿਰਾਂ ’ਚ ਵੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ’ਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਭਿਵਾਨੀ, ਝੱਜਰ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਨੂਹ ਤੇ ਪਲਵਲ ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ’ਚ ਗਰਜ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਹੁਣ ਸੂਬੇ ’ਚ ਪ੍ਰੀ ਮਾਨਸੂਨ ਸਰਗਰਮ ਹੋਵੇਗਾ। Haryana Punjab Weather Alert
ਮਾਨਸੂਨ 29 ਜੂਨ ਨੂੰ ਸੂਬੇ ’ਚ ਦਾਖ਼ਲ ਹੋ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਭਲਕੇ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਝੱਜਰ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਨੂਹ ਤੇ ਪਲਵਲ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਦੌਰਾਨ ਪੰਚਕੂਲਾ, ਅੰਬਾਲਾ, ਯਮੁਨਾਨਗਰ, ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ ’ਚ ਗਰਜ਼-ਤੂਫ਼ਾਨ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
22 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ | Haryana Punjab Weather Alert
22 ਜੂਨ ਨੂੰ ਅਸਮਾਨ ਆਮ ਤੌਰ ’ਤੇ ਬੱਦਲਾਂ ਨਾਲ ਢੱਕਿਆ ਰਹੇਗਾ ਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ਾਮ ਤੇ ਰਾਤ ਨੂੰ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਫਿਰ ਤੋਂ ਹੋ ਸਕਦੀ ਹੈ। 23 ਜੂਨ ਨੂੰ ਤਾਪਮਾਨ ਜ਼ਿਆਦਾ ਤੋਂ ਜ਼ਿਆਦਾ 35 ਡਿਗਰੀ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਤੱਕ ਡਿੱਗ ਸਕਦਾ ਹੈ। ਗਰਜ-ਤੂਫ਼ਾਨ ਦੇ ਨਾਲ ਬਾਰਿਸ਼ ਜਾਰੀ ਰਹੇਗੀ। 24 ਜੂਨ ਨੂੰ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਦਿਨ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤਾਪਮਾਨ ਆਮ ਤੋਂ ਘੱਟ ਰਹੇਗਾ ਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
ਲਗਾਤਾਰ ਬਾਰਿਸ਼ ਤੇ ਗਰਜ-ਤੂਫ਼ਾਨ ਦੀ ਸੰਭਾਵਨਾ ਨੂੰ ਵੇਖਦੇ ਹੋਏ, ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਐਨਸੀਆਰ ’ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਨੇ ਦਸਤਕ ਦਿੱਤੀ ਹੈ ਤੇ ਮੌਸਮ ਲਗਾਤਾਰ ਸੁਹਾਵਣਾ ਬਣਿਆ ਹੋਇਆ ਹੈ। ਇੱਕ ਪਾਸੇ ਤਾਪਮਾਨ ’ਚ ਗਿਰਾਵਟ ਕਾਰਨ ਲੋਕਾਂ ਨੂੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ, ਦੂਜੇ ਪਾਸੇ ਮੀਂਹ ਕਾਰਨ ਪਾਣੀ ਭਰਨ ਤੇ ਟ੍ਰੈਫਿਕ ਜਾਮ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।