Arvind Kejriwal Statement - Sach Kahoon Punjabi

Arvind Kejriwal Statement: ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ: ਕੇਜਰੀਵਾਲ
ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ, ਤਾਂ ਜੋ ਅਸੀਂ ਸਾਰੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ 'ਤੇ ਦਬਾਅ ਪਾ ਸਕੀਏ ਕਿ ਉਹ ਅਜਿਹੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੰਸਟਾਗ੍ਰਾਮ ਵਾਲਿਆਂ ਨੇ ਮੈਨੂੰ ਨੋਟਿਸ ਭੇਜਿਆ ਹੈ ਕਿ ਮੇਰੇ ਅਕਾਊਂਟ ਨੂੰ ਭਾਰਤ ਵਿੱਚ ਸਪ੍ਰੈੱਸ (ਦਬਾਅ) ਅਤੇ ਸੀਮਤ ਕਰ ਦਿੱਤਾ ਗਿਆ ਹੈ। ਮੈਂ ਉੱਥੇ ਫ਼ੋਨ ਕਰਕੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਅਜਿਹਾ ਕਿਉਂ ਕੀਤਾ ਗਿਆ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਪੁੱਛਿਆ ਕਿ ਇਸ ਨੂੰ ਕਿਵੇਂ ਠੀਕ ਕਰਵਾਈਏ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਈਮੇਲ ਭੇਜੀ, ਪਰ ਉਸ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇਹ ਲੋਕ ਮੇਰੇ ਨਾਲ ਅਜਿਹਾ ਕਰ ਰਹੇ ਹਨ, ਤਾਂ ਆਮ ਲੋਕਾਂ ਨਾਲ ਪਤਾ ਨਹੀਂ ਕੀ ਕਰ ਰਹੇ ਹੋਣਗੇ। ਜਿਵੇਂ ਹੀ ਮੈਂ ਇਸ ਗੱਲ ਨੂੰ ਚੁੱਕਿਆ, ਬਹੁਤ ਸਾਰੇ ਲੋਕਾਂ ਦੇ ਮੈਸੇਜ ਅਤੇ ਫ਼ੋਨ ਆ ਰਹੇ ਹਨ ਕਿ ਉਨ੍ਹਾਂ ਦਾ ਅਕਾਊਂਟ ਵੀ ਸਪ੍ਰੈੱਸ ਕਰ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਕੇਂਦਰ ਸਰਕਾਰ ਮੇਟਾ ਅਤੇ ਇੰਸਟਾਗ੍ਰਾਮ 'ਤੇ ਦਬਾਅ ਪਾ ਰਹੀ ਹੈ ਕਿ ਜੋ ਵੀ ਮੋਦੀ ਜੀ ਦੇ ਖ਼ਿਲਾਫ਼ ਕੁਝ ਬੋਲੇ, ਜੋ ਇਥਾਨੌਲ 'ਤੇ ਕੁਝ ਬੋਲੇ ਜਾਂ ਜੋ ਪੇਪਰ ਲੀਕ 'ਤੇ ਕੁਝ ਬੋਲੇ, ਉਨ੍ਹਾਂ ਦੇ ਅਕਾਊਂਟ ਸਪ੍ਰੈੱਸ ਕਰ ਦਿੱਤੇ ਜਾਣ।

Read Also : ਆਜ਼ਾਦੀ ਦਿਵਸ ਮੌਕੇ ਮਾਲੇਰਕੋਟਲਾ ਪੁਲਿਸ ਪੂਰੀ ਤਰ੍ਹਾਂ ਚੌਕਸ, ਬੱਸ ਅੱਡਿਆਂ ’ਤੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੀ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਜੇਕਰ ਕਿਸੇ ਦਾ ਅਕਾਊਂਟ ਵੀ ਇਸ ਤਰ੍ਹਾਂ ਸਪ੍ਰੈੱਸ ਕੀਤਾ ਜਾ ਰਿਹਾ ਹੈ ਜਾਂ ਅਜਿਹਾ ਲੱਗ ਰਿਹਾ ਹੈ, ਤਾਂ ਮੈਨੂੰ ਡੀਐੱਮ ਕਰਕੇ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ। ਮੈਂ ਇੱਕਠੇ ਮਿਲ ਕੇ ਲੋਕਾਂ ਦੇ ਮੁੱਦੇ ਨੂੰ ਵੀ ਚੁੱਕਾਂਗਾ। ਸਾਰੇ ਇੱਕਠੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ ਨੂੰ ਮਜ਼ਬੂਰ ਕਰਨਗੇ ਕਿ ਉਹ ਇਸ ਤਰ੍ਹਾਂ ਦੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਮੇਟਾ ਅਤੇ ਮੇਟਾ ਇੰਡੀਆ ਨੂੰ ਟੈਗ ਕਰਦੇ ਹੋਏ ਪੁੱਛਿਆ ਕਿ ਤੁਸੀਂ ਮੇਰਾ ਅਕਾਊਂਟ ਕਿਉਂ ਰਿਸਟ੍ਰਿਕਟ ਕਰ ਦਿੱਤਾ ਹੈ? ਭਾਰਤ ਸਥਿਤ ਮੇਟਾ ਦੇ ਦਫ਼ਤਰ ਵਿੱਚ ਜ਼ਬਾਨੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਮੇਰਾ ਅਕਾਊਂਟ ਭਾਰਤ ਵਿੱਚ ਰਿਸਟ੍ਰਿਕਟ ਕਰ ਦਿੱਤਾ ਗਿਆ ਹੈ ਅਤੇ ਭਾਰਤ ਵਿੱਚ ਉਪਲਬਧ ਨਹੀਂ ਹੈ। ਆਖ਼ਰ ਅਜਿਹਾ ਕਿਉਂ ਕੀਤਾ ਗਿਆ ਹੈ? ਮੇਟਾ ਦੇ ਦਫ਼ਤਰ ਵਿੱਚ ਕੋਈ ਵੀ ਇਸ ਦਾ ਕਾਰਨ ਨਹੀਂ ਦੱਸ ਰਿਹਾ ਅਤੇ ਨਾ ਹੀ ਕੋਈ ਇਹ ਦੱਸ ਰਿਹਾ ਹੈ ਕਿ ਇਹ ਰਿਸਟ੍ਰਿਕਸ਼ਨ ਕਿਵੇਂ ਹਟਾਈ ਜਾ ਸਕਦੀ ਹੈ। ਭੇਜੀਆਂ ਗਈਆਂ ਸਾਰੀਆਂ ਈਮੇਲਾਂ ਦਾ ਰੂਟੀਨ ਐਕਨੌਲੇਜਮੈਂਟ ਤੋਂ ਇਲਾਵਾ ਕੋਈ ਜਵਾਬ ਨਹੀਂ ਮਿਲਿਆ ਹੈ। ਇਹ ਬਹੁਤ ਹੀ ਖ਼ਰਾਬ ਸਰਵਿਸ ਹੈ। ਉਨ੍ਹਾਂ ਮੇਟਾ ਨੂੰ ਕਿਹਾ ਕਿ ਮੇਟਾ, ਸਾਡੇ ਪ੍ਰਧਾਨ ਮੰਤਰੀ ਦੇ ਅੱਗੇ ਇੰਨਾ ਨਾ ਝੁਕੇ, ਨਹੀਂ ਤਾਂ ਉਹ ਭਾਰਤ ਵਿੱਚ ਮੇਟਾ ਨੂੰ ਸਿਰਫ਼ ਆਪਣਾ ਹੀ ਅਕਾਊਂਟ ਚਲਾਉਣ ਦੀ ਇਜਾਜ਼ਤ ਦੇਣਗੇ।

Arvind Kejriwal Statement: 'ਆਪ' ਸੰਸਦ ਮੈਂਬਰਾਂ ਦੇ ਟੁੱਟਣ 'ਤੇ ਅਰਵਿੰਦ ਕੇਜਰੀਵਾਲ ਆਇਆ ਵੱਡਾ ਬਿਆਨ, ਜਾਣੋ
Arvind Kejriwal Statement: ਨਵੀਂ ਦਿੱਲੀ, (ਆਈਏਐਨਐਸ) ਆਮ ਆਦਮੀ ਪਾਰਟੀ (ਆਪ) ਨੂੰ ਸ਼ੁੱਕਰਵਾਰ ਨੂੰ ਵੱਡਾ ਝਟਕਾ ਦਿੰਦੇ ਹੋਏ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਸਮੇਤ ਕਈ ਸੰਸਦ ਮੈਂਬਰਾਂ ਨੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਚੱਢਾ ਦੇ ਐਲਾਨ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਤੀਕਿਰਿਆ ਦਿੱਤੀ ਹੈ।

ਇਸ ਮੁੱਦੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਲਿਖਿਆ, "ਭਾਜਪਾ ਨੇ ਪੰਜਾਬੀਆਂ ਨਾਲ ਫਿਰ ਧੋਖਾ ਕੀਤਾ ਹੈ।" ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇੱਕ X-ਪੋਸਟ ਵਿੱਚ ਲਿਖਿਆ, "ਭਾਜਪਾ ਅਤੇ ਅਮਿਤ ਸ਼ਾਹ ਨੇ ਆਪ੍ਰੇਸ਼ਨ ਲੋਟਸ ਨੂੰ ਅੰਜਾਮ ਦੇ ਕੇ ਅਤੇ ਸੰਸਦ ਮੈਂਬਰਾਂ ਨੂੰ ਵੰਡ ਕੇ ਪੰਜਾਬ ਨਾਲ ਧੋਖਾ ਕੀਤਾ ਹੈ। ਆਪ ਅਤੇ ਪੰਜਾਬ ਦੇ ਲੋਕਾਂ ਨੇ ਸਾਰੇ ਸੱਤ ਸੰਸਦ ਮੈਂਬਰਾਂ 'ਤੇ ਆਪਣਾ ਪਿਆਰ ਅਤੇ ਆਸ਼ੀਰਵਾਦ ਵਰ੍ਹਾਇਆ ਹੈ। ਹੁਣ ਉਹ ਉਨ੍ਹਾਂ ਨੂੰ ਉਨ੍ਹਾਂ ਦੇ ਵਿਸ਼ਵਾਸਘਾਤ ਦੀ ਸਜ਼ਾ ਦੇਣਗੇ।"

ਆਪ ਨੇਤਾ ਅਨੁਰਾਗ ਢਾਂਡਾ ਨੇ ਕਿਹਾ, "ਕਿਸੇ ਵੀ ਵਿਅਕਤੀ ਦੀ ਪਛਾਣ ਉਨ੍ਹਾਂ ਦੇ ਕਿਰਦਾਰ ਤੋਂ ਹੁੰਦੀ ਹੈ। ਝੁਕਣ ਅਤੇ ਸਮਝੌਤਾ ਕਰਨ ਦਾ ਵਿਕਲਪ ਮਹਾਤਮਾ ਗਾਂਦੀ, ਸੁਭਾਸ਼ ਚੰਦਰ ਬੋਸ, ਭਗਤ ਸਿੰਘ ਅਤੇ ਅਰਵਿੰਦ ਕੇਜਰੀਵਾਲ ਕੋਲ ਵੀ ਸੀ। ਜਿੰਨੇ ਵੀ ਪੁਰਸ਼ਾਂ ਹੋਏ ਹਨ ਉਨਂ ਸਭ ਨੇ ਲੜਨਾ ਮਨਜ਼ੂਰ ਕੀਤਾ ਅਤੇ ਇਸ ਨਾਲ ਹੀ ਉਨ੍ਹਾਂ ਦੇ ਕਿਰਦਾਰ ਦੀ ਪਛਾਣ ਹੁੰਦੀ ਹੈ। ਭਾਜਪਾ ਵਿੱਚ ਸ਼ਾਮਲ ਹੋ ਕੇ, ਇਨ੍ਹਾਂ ਲੋਕਾਂ ਨੇ ਆਪਣਾ ਚਰਿੱਤਰ ਦਿਖਾਇਆ ਹੈ। ਪੰਜਾਬ ਦੇ ਲੋਕ ਉਨ੍ਹਾਂ ਦੇ ਵਿਸ਼ਵਾਸਘਾਤ ਅਤੇ ਧੋਖੇ ਦਾ ਜਵਾਬ ਦੇਣਗੇ।

ਇਹ ਵੀ ਪੜ੍ਹੋ:  Sachin Tendulkar Birthday: ਜਾਵੇਦ ਮੀਆਂਦਾਦ ਦੀ ਜਗ੍ਹਾ ਫੀਲਡਿੰਗ ਕਰਨ ਆਏ ਸਨ ਸਚਿਨ, ਨਹੀਂ ਫੜ ਸਕੇ ਸਨ ਕਪਿਲ ਦਾ ਕੈਚ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਨਦਾਰ ਕੰਮ ਕਰ ਰਹੀ ਹੈ।" "ਸਰਕਾਰ ਦੇ ਚੰਗੇ ਕੰਮ ਤੋਂ ਡਰਦੇ ਹੋਏ, ਭਾਜਪਾ ਨੇ 'ਆਪ੍ਰੇਸ਼ਨ ਲੋਟਸ' ਸ਼ੁਰੂ ਕੀਤਾ ਹੈ। ਸਾਡੇ ਸੰਸਦ ਮੈਂਬਰ ਈਡੀ ਅਤੇ ਸੀਬੀਆਈ ਦੀ ਧਮਕੀ ਨਾਲ ਉਲਟ ਗਏ ਹਨ।" ਇਸ ਤੋਂ ਪਹਿਲਾਂ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮੂਲ ਸਿਧਾਂਤਾਂ ਤੋਂ ਪੂਰੀ ਤਰ੍ਹਾਂ ਭਟਕ ਗਈ ਹੈ। ਚੱਢਾ ਨੇ ਦਾਅਵਾ ਕੀਤਾ ਕਿ 'ਆਪ' ਦੇ ਰਾਜ ਸਭਾ ਵਿੱਚ 10 ਸੰਸਦ ਮੈਂਬਰ ਹਨ ਅਤੇ ਉਨ੍ਹਾਂ ਵਿੱਚੋਂ ਦੋ ਤਿਹਾਈ ਤੋਂ ਵੱਧ ਇਸ ਮੁਹਿੰ

Arvind Kejriwal Statement: 'ਆਪ' ਸੰਸਦ ਮੈਂਬਰਾਂ ਦੇ ਟੁੱਟਣ 'ਤੇ ਅਰਵਿੰਦ ਕੇਜਰੀਵਾਲ ਆਇਆ ਵੱਡਾ ਬਿਆਨ, ਜਾਣੋ

ਮ ਵਿੱਚ ਸਾਡੇ ਨਾਲ ਹਨ। ਉਹ ਪਹਿਲਾਂ ਹੀ ਦਸਤਖਤ ਕਰ ਚੁੱਕੇ ਹਨ ਅਤੇ ਅੱਜ ਸਵੇਰੇ ਅਸੀਂ ਰਾਜ ਸਭਾ ਚੇਅਰਮੈਨ ਨੂੰ ਸਾਰੇ ਜ਼ਰੂਰੀ ਦਸਤਾਵੇਜ਼, ਜਿਨ੍ਹਾਂ ਵਿੱਚ ਦਸਤਖਤ ਕੀਤੇ ਪੱਤਰ ਅਤੇ ਹੋਰ ਰਸਮੀ ਕਾਗਜ਼ਾਤ ਸ਼ਾਮਲ ਹਨ, ਜਮ੍ਹਾਂ ਕਰਵਾਏ।

Arvind Kejriwal Statement: ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਅਰਵਿੰਦ ਕੇਜਰੀਵਾਲ ਦਾ ਆਇਆ ਵੱਡਾ ਬਿਆਨ, ਜਾਣੋ
Arvind Kejriwal Statement: ਤਸਕਰ, ਭਾਵੇਂ ਛੋਟੇ ਹੋਣ ਜਾਂ ਵੱਡੇ, ਬਖਸ਼ੇ ਨਹੀਂ ਜਾਣਗੇ : ਕੇਜਰੀਵਾਲ

Arvind Kejriwal Statement: ਨਵੀਂ ਦਿੱਲੀ, (ਆਈਏਐਨਐਸ) ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਗੋਪਾਲ ਇਟਾਲੀਆ ਅਤੇ ਸੰਜੀਵ ਅਰੋੜਾ ਨੂੰ ਵਿਧਾਇਕ ਬਣਨ ‘ਤੇ ਵਧਾਈ ਦਿੱਤੀ। ਇਸ ਦੌਰਾਨ, ਪੰਜਾਬ ਵਿੱਚ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ‘ਤੇ, ਉਨ੍ਹਾਂ ਕਿਹਾ ਕਿ ਤਸਕਰ, ਭਾਵੇਂ ਛੋਟੇ ਹੋਣ ਜਾਂ ਵੱਡੇ, ਬਖਸ਼ੇ ਨਹੀਂ ਜਾਣਗੇ।

ਅਕਾਲੀ ਨੇਤਾ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਦੌਰਾਨ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚੱਲ ਰਹੀ ਹੈ ਅਤੇ ਦਿੱਲੀ-ਹਰਿਆਣਾ ਵਿੱਚ ਨਸ਼ੇ ਵਿਕ ਰਹੇ ਹਨ, ਪਰ ਜਿਸ ਤਰ੍ਹਾਂ ਦੇ ਨਸ਼ਿਆਂ ‘ਤੇ ਹਮਲਾ ਪੰਜਾਬ ਵਿੱਚ ਹੋ ਰਿਹਾ ਹੈ ਅਤੇ ਵੱਡੇ ਤਸਕਰਾਂ ਨੂੰ ਫੜਿਆ ਜਾ ਰਿਹਾ ਹੈ। ਉੱਥੇ ਬੁਲਡੋਜ਼ਰ ਚਲਾਏ ਜਾ ਰਹੇ ਹਨ। ਜਿਨ੍ਹਾਂ ਨੇ ਪੰਜਾਬ ਨੂੰ ਨਸ਼ਿਆਂ ਵਿੱਚ ਧੱਕਿਆ ਸੀ, ਉਹ ਸਰਕਾਰ ਦੇ ਮੰਤਰੀ ਸਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।”

ਇਹ ਵੀ ਪੜ੍ਹੋ: Bikram Majithia: ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦਾ ਛਾਪਾ

ਕੇਜਰੀਵਾਲ ਨੇ ਇਸ ਦੌਰਾਨ ਗੁਜਰਾਤ ਦੀ ਰਾਜਨੀਤੀ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ, “ਗੁਜਰਾਤ ਦੇ ਲੋਕ ਦੁਖੀ ਹਨ ਅਤੇ ਗੁਜਰਾਤ ਦੀ ਜਿੱਤ 2027 ਦੀਆਂ ਚੋਣਾਂ ਦਾ ਸੰਕੇਤ ਹੈ। ਗੁਜਰਾਤ ਦੇ ਲੋਕਾਂ ਕੋਲ ਕੋਈ ਵਿਕਲਪ ਨਹੀਂ ਸੀ, ਪਰ ਆਮ ਆਦਮੀ ਪਾਰਟੀ ਹੁਣ ਇੱਕ ਵਿਕਲਪ ਹੈ। ਕਾਂਗਰਸ ਕੋਈ ਵਿਕਲਪ ਨਹੀਂ ਹੈ, ਸਗੋਂ ਇਹ ਭਾਜਪਾ ਦੀ ਗੋਦ ਵਿੱਚ ਹੈ। ਆਮ ਆਦਮੀ ਪਾਰਟੀ ਨਾਲ ਗੁਜਰਾਤ ਵਿੱਚ ਧੋਖਾ ਹੋਇਆ ਹੈ। ਪਿਛਲੀ ਵਾਰ ਪੰਜ ਸੀਟਾਂ ‘ਤੇ ਚੋਣ ਹੋਈ ਸੀ, ਇਸ ਲਈ ਅਸੀਂ ਆਪਣਾ ਉਮੀਦਵਾਰ ਨਹੀਂ ਖੜ੍ਹਾ ਕੀਤਾ, ਹੁਣ ਜਦੋਂ ਅਸੀਂ ਚੋਣ ਲੜ ਰਹੇ ਸੀ, ਤਾਂ ਕਾਂਗਰਸ ਨੇ ਆਪਣਾ ਉਮੀਦਵਾਰ ਖੜ੍ਹਾ ਕੀਤਾ। ਅਸੀਂ 5 ਸੀਟਾਂ ਛੱਡੀਆਂ, ਪਰ ਫਿਰ ਵੀ ਉਹ ਹਾਰ ਗਏ। ਕਾਂਗਰਸ ਭਾਜਪਾ ਨਾਲ ਗੱਠਜੋੜ ਵਿੱਚ ਹੈ।

ਆਮ ਆਦਮੀ ਪਾਰਟੀ ਨੇ ਹਮੇਸ਼ਾ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਅਪਣਾਈ : ਸਿਸੋਦੀਆ

ਬਿਕਰਮ ਮਜੀਠੀਆ ਦੇ ਘਰ ‘ਤੇ ਵਿਜੀਲੈਂਸ ਛਾਪੇਮਾਰੀ ‘ਤੇ ਮਨੀਸ਼ ਸਿਸੋਦੀਆ ਨੇ ਕਿਹਾ, “ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਿਰਫ਼ ਪੰਜਾਬ ਸਰਕਾਰ ਜਾਂ ਵਿਜੀਲੈਂਸ ਅਧਿਕਾਰੀ ਹੀ ਦੇ ਸਕਦੇ ਹਨ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਹਮੇਸ਼ਾ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ। ਸਾਡੀ ਪਾਰਟੀ ਪੂਰੀ ਤਰ੍ਹਾਂ ਇਮਾਨਦਾਰ ਲੋਕਾਂ ਦੀ ਪਾਰਟੀ ਹੈ। ਭਾਵੇਂ ਕੋਈ ਸਾਡੀ ਪਾਰਟੀ ਦਾ ਹੋਵੇ ਜਾਂ ਕਿਸੇ ਹੋਰ ਪਾਰਟੀ ਦਾ, ਜੇਕਰ ਕੋਈ ਕੋਈ ਗਲਤ ਕੰਮ ਕਰਦਾ ਹੈ, ਭਾਵੇਂ ਉਹ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਸਾਡਾ ਸਾਰਿਆਂ ਦਾ ਇੱਕੋ ਹੀ ਮਿਸ਼ਨ ਹੈ ਕਿ ਜੇਕਰ ਕੋਈ ਨਸ਼ਾ ਫੈਲਾਉਂਦਾ ਹੈ ਜਾਂ ਗਲਤ ਕੰਮਾਂ ਵਿੱਚ ਸ਼ਾਮਲ ਹੈ, ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਪੰਜਾਬ ਵਿੱਚ 92 ਸੀਟਾਂ ਮਿਲੀਆਂ ਸਨ ਅਤੇ ਇਸ ਵਾਰ ਸਾਨੂੰ 100 ਨੂੰ ਪਾਰ ਕਰਨਾ ਦਾ ਟੀਚਾ

ਅਰਵਿੰਦ ਕੇਜਰੀਵਾਲ ਨੇ ਕਿਹਾ, “ਆਮ ਆਦਮੀ ਪਾਰਟੀ ਸਾਫ਼-ਸੁਥਰੀ ਰਾਜਨੀਤੀ ਕਰਨ ਆਈ ਹੈ। ਦੋਵਾਂ ਆਗੂਆਂ ਨੇ ਸਮਾਜ ਲਈ ਕੰਮ ਕੀਤਾ ਹੈ। ਇੱਕ ਸਮਾਂ ਸੀ ਜਦੋਂ ਕਿਹਾ ਜਾਂਦਾ ਸੀ ਕਿ ਚੰਗੇ ਲੋਕਾਂ ਨੂੰ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੀਦਾ, ਆਮ ਆਦਮੀ ਪਾਰਟੀ ਨੇ ਇਸ ਧਾਰਨਾ ਨੂੰ ਤੋੜ ਦਿੱਤਾ ਹੈ। ਰਾਜਨੀਤੀ ਵਿੱਚ ਆਉਣ ਤੋਂ ਬਾਅਦ ਸਖ਼ਤ ਮਿਹਨਤ ਕਰਨੀ ਪੈਂਦੀ ਹੈ, ਦੇਸ਼ ਦੇ ਲੋਕ ਸਾਫ਼-ਸੁਥਰੀ ਰਾਜਨੀਤੀ ਚਾਹੁੰਦੇ ਹਨ। ਜਿਸ ਤਰ੍ਹਾਂ ਦੀ ਜਿੱਤ ਹੈ, ਉਹ ਹੈਰਾਨੀਜਨਕ ਹੈ। Arvind Kejriwal Statement

ਦੋ ਸਾਲਾਂ ਬਾਅਦ ਪੰਜਾਬ ਵਿੱਚ ਚੋਣਾਂ ਹੁੰਦੀਆਂ ਹਨ। ਇਸ ਵਿਧਾਨ ਸਭਾ ਵਿੱਚ ਸਾਨੂੰ ਪਿਛਲੀ ਵਾਰ ਦੇ ਫਰਕ ਨਾਲੋਂ ਵੱਧ ਵੋਟਾਂ ਮਿਲੀਆਂ ਹਨ। ਇਸ ਵਾਰ ਲੋਕ ਸਾਡਾ ਸਮਰਥਨ ਕਰਨਗੇ। ਮਾਨ ਸਰਕਾਰ ਪੰਜਾਬ ਵਿੱਚ ਚੰਗਾ ਕੰਮ ਕਰ ਰਹੀ ਹੈ। ਪਿਛਲੀ ਵਾਰ ਸਾਨੂੰ ਪੰਜਾਬ ਵਿੱਚ 92 ਸੀਟਾਂ ਮਿਲੀਆਂ ਸਨ ਅਤੇ ਇਸ ਵਾਰ ਸਾਨੂੰ 100 ਨੂੰ ਪਾਰ ਕਰਨਾ ਚਾਹੀਦਾ ਹੈ।”