Punjab Politics News - Sach Kahoon Punjabi
Laljit Singh Bhullar Arrested: ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ, ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਰਵਾਈ
Laljit Singh Bhullar Arrested: (ਸੱਚ ਕਹੂੰ ਨਿਊ਼ਜ਼) ਚੰਡੀਗੜ੍ਹ। ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ (ਪੀਡਬਲਯੂਸੀ) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਸੋਮਵਾਰ ਨੂੰ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਫਤਿਹਗੜ੍ਹ ਸਾਹਿਬ ਪੁਲਿਸ ਨੇ ਕੀਤੀ ਹੈ।
ਰਿਪੋਰਟਾਂ ਅਨੁਸਾਰ ਗਗਨਦੀਪ ਸਿੰਘ ਰੰਧਾਵਾ ਨੇ 21 ਮਾਰਚ ਨੂੰ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਮਾਮਲੇ ਨੇ ਰਫ਼ਤਾਰ ਫੜ ਲਈ। ਸਾਬਕਾ ਮੰਤਰੀ ਲਾਲਜੀਤ ਭੁੱਲਰ ‘ਤੇ ਪ੍ਰੇਸ਼ਾਨ ਕਰਨ ਅਤੇ ਮਾਨਸਿਕ ਦਬਾਅ ਦੇ ਦੋਸ਼ ਲਗਾਏ ਗਏ ਸਨ, ਜਿਸ ਕਾਰਨ ਰੰਧਾਵਾ ਦੀ ਮੌਤ ਹੋ ਗਈ। ਮਾਮਲੇ ਵਿੱਚ ਇੱਕ ਮਹੱਤਵਪੂਰਨ ਮੋੜ ਉਦੋਂ ਆਇਆ ਜਦੋਂ ਮ੍ਰਿਤਕ ਵੱਲੋਂ ਖੁਦਕੁਸ਼ੀ ਤੋਂ ਪਹਿਲਾਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਸਾਹਮਣੇ ਆਈ। ਇਸ ਵੀਡੀਓ ਵਿੱਚ ਰੰਧਾਵਾ ਨੇ ਕਥਿਤ ਤੌਰ ‘ਤੇ ਸਾਬਕਾ ਮੰਤਰੀ ਨੂੰ ਆਪਣੀਆਂ ਮੁਸ਼ਕਲਾਂ ਦਾ ਕਾਰਨ ਦੱਸਿਆ। ਇਸ ਤੋਂ ਬਾਅਦ ਪਰਿਵਾਰ ਨੇ ਭੁੱਲਰ ‘ਤੇ ਪ੍ਰੇਸ਼ਾਨ ਕਰਨ, ਧਮਕੀਆਂ ਦੇਣ ਅਤੇ ਮਾਨਸਿਕ ਦਬਾਅ ਦਾ ਦੋਸ਼ ਲਗਾਉਂਦੇ ਹੋਏ ਪੁਲਿਸ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ: Sad News: ਕਰਜ਼ੇ ਤੋਂ ਪਰੇਸ਼ਾਨ ਦੋ ਸਕੇ ਭਰਾਵਾਂ ਵੱਲੋਂ ਰੇਲ ਹੇਠ ਆ ਕੇ ਖੁਦਕੁਸ਼ੀ
ਪਰਿਵਾਰ ਦੀ ਸ਼ਿਕਾਇਤ ਅਤੇ ਵੀਡੀਓ ਦੇ ਆਧਾਰ ‘ਤੇ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਮਿਲੇ ਸਬੂਤਾਂ ਦੇ ਆਧਾਰ ‘ਤੇ ਹੁਣ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਕਾਰਵਾਈ ਨੇ ਰਾਜਨੀਤਿਕ ਹਲਚਲ ਪੈਦਾ ਕਰ ਦਿੱਤੀ ਹੈ। ਸੋਮਵਾਰ ਨੂੰ ਰੰਧਾਵਾ ਦੀ ਪਤਨੀ ਨੇ ਕਿਹਾ ਸੀ ਕਿ ਇਹ ਪਹਿਲਾਂ ਹੀ 23 ਤਰੀਕ ਸੀ ਅਤੇ ਮਾਮਲੇ ਵਿੱਚ ਕੁਝ ਨਹੀਂ ਹੋਇਆ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰੰਧਾਵਾ ਦੀ ਪਤਨੀ ਨੇ ਕਿਹਾ ਸੀ ਕਿ ਉਸਦੀ ਮੌਤ 21 ਮਾਰਚ ਨੂੰ ਹੋਈ ਸੀ, ਪਰ ਅੱਜ 23 ਤਰੀਕ ਹੈ ਅਤੇ ਮਾਮਲੇ ਵਿੱਚ ਕੁਝ ਨਹੀਂ ਹੋਇਆ ਹੈ। “ਅਸੀਂ ਦੋਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ, ਪਰ ਸਰਕਾਰ ਨੇ ਕੁਝ ਨਹੀਂ ਕੀਤਾ,” ਉਸਨੇ ਕਿਹਾ।
ਉਨ੍ਹਾਂ ਨੇ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਕੁਝ ਨਹੀਂ ਹੋਇਆ ਤਾਂ ਉਹ ਆਪਣੇ ਬੱਚਿਆਂ ਸਮੇਤ ਸੜਕਾਂ ‘ਤੇ ਉਤਰ ਆਉਣਗੇ। ਉਹ ਆਤਮ-ਹੱਤਿਆ ਵੀ ਕਰ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀ ਗੱਲ ਨਹੀਂ ਸੁਣੀ, ਤਾਂ ਉਹ ਸੀਬੀਆਈ ਜਾਂਚ ਦੀ ਮੰਗ ਕਰਨਗੇ। Laljit Singh Bhullar Arrested
Punjab Politics News: ਟਿਕਟ ਕੱਟਣ ਦਾ ਕੋਈ ਖਤਰਾ ਨਹੀਂ, ਵਰਕਰਾਂ ਦੇ ਨਾਲ ਖੜੇ ਰਹਾਂਗੇ : ਜੱਸੀ ਖੰਗੂੜਾ
ਪਿਛਲੇ ਦਿਨੀਂ ਅਦਾਲਤ ਨੇ ਸੁਣਾਈ ਸੀ ਸਾਬਕਾ ਵਿਧਾਇਕ ਨੂੰ ਦੋ ਸਾਲ ਦੀ ਸਜ਼ਾ
Punjab Politics News: (ਗੁਰਤੇਜ ਜੋਸ਼ੀ) ਅਹਿਮਦਗੜ੍ਹ/ਮਾਲੇਰਕੋਟਲਾ। ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੂੰ ਟਿਕਟ ਕੱਟਣ ਦਾ ਕੋਈ ਖਤਰਾ ਨਹੀਂ ਹੈ। ਜੱਸੀ ਖੰਗੂੜਾ ਨੇ ਕਿਹਾ ਕਿ ਉਹ ਪਹਿਲਾਂ ਵੀ ਵਰਕਰਾਂ ਦੇ ਨਾਲ ਖੜੇ ਸੀ ਅੱਜ ਵੀ ਖੜੇ ਹਨ ਅਤੇ ਅੱਗੇ ਵੀ ਖੜੇ ਰਹਿਣਗੇ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਵੱਲੋਂ ਇਸ ਤਰ੍ਹਾਂ ਦਾ ਕੋਈ ਹੁਕਮ ਜਾਂ ਖਬਰ ਨਹੀਂ ਹੈ ਇਹ ਸਿਰਫ ਉਨ੍ਹਾਂ ਦੇ ਵਿਰੋਧੀ ਉਨ੍ਹਾਂ ਦੀ ਅਮਰਗੜ੍ਹ ਅਤੇ ਮਲੇਰਕੋਟਲਾ ’ਚ ਹੋ ਰਹੀਆਂ ਸਰਗਰਮ ਗਤੀਵਿਧੀਆਂ ਤੋਂ ਘਬਰਾਏ ਹੋਏ ਹਨ।
ਇਹ ਵੀ ਪੜ੍ਹੋ: LPG Supply Punjab: ਮੰਤਰੀ ਕਟਾਰੂਚੱਕ ਨੇ ਗੈਸ ਏਜੰਸੀ ’ਤੇ ਮਾਰਿਆ ਛਾਪਾ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਲਕਾ ਅਮਰਗੜ੍ਹ ਦੇ ਸਰਗਰਮ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਤੇ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਖੰਗੂੜਾ ਨੂੰ 2008 ਦੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮਾਮਲੇ ’ਚ ਮਾਣਯੋਗ ਅਦਾਲਤ ਵੱਲੋਂ 2-2 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਮੌਕੇ ’ਤੇ ਹੀ ਵਿਧਾਇਕ ਅਤੇ ਉਹਨਾਂ ਦੇ ਸਾਥੀ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ। ਇਸ ਸਬੰਧੀ ਜੱਸੀ ਖੰਗੂੜਾ ਨੇ ਕਿਹਾ ਕਿ ਇਹ ਮਾਮਲਾ ਉਨਾ ਵਿਰੁੱਧ ਲੋਕ ਹਿੱਤਾ ਦੀ ਰਾਖੀ ਕਰਨ ਮੌਕੇ ਦਰਜ ਹੋਇਆ ਸੀ। ਉਨ੍ਹਾਂ ਨੂੰ ਮਾਣਯੋਗ ਅਦਾਲਤ ’ਤੇ ਪੂਰਾ ਭਰੋਸਾ ਹੈ ਕਿ ਉਹ ਜਲਦੀ ਹੀ ਇਸ ਕੇਸ ’ਚੋਂ ਬਾ-ਇੱਜ਼ਤ ਬਰੀ ਹੋਣਗੇ। Punjab Politics News
Punjab Politics News: ਅਕਾਲੀ ਦਲ ਨਾਲ ਸਿਆਸੀ ਨਹੀਂ, ਸਮਾਜਿਕ ਗੱਠਜੋੜ ਸੀ : ਅਸ਼ਵਨੀ ਸ਼ਰਮਾ
ਕਿਹਾ, ਹੁਣ ਭਾਜਪਾ ਛੋਟੀ ਹਿੱਸੇਦਾਰੀ ’ਚ ਨਹੀਂ ਰਹੇਗੀ
Punjab Politics News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਗੱਠਜੋੜ ਦੀ ਚਰਚਾ ਦਰਮਿਆਨ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਨਾਲ ਪਹਿਲਾਂ ਗੱਠਜੋੜ ਸਿਅਸੀ ਨਹੀਂ, ਸਗੋਂ ਸਮਾਜਿਕ ਗੱਠਜੋੜ ਸੀ। ਅਸ਼ਵਨੀ ਸ਼ਰਮਾ ਅੱਜ ਚੰਡੀਗੜ੍ਹ ’ਚ ਐਨਆਰਆਈ ਨਾਲ ਰੱਖੀ ‘ਪੰਜਾਬੀ ਡਾਇਸਪੋਰਾ ਮੀਟ’ ’ਚ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿਅਸੀ ਗੱਠਜੋੜ ਛੋਟੀ ਹਿੱਸੇਦਾਰੀ ’ਚ ਨਹੀਂ ਹੁੰਦਾ ਹੈ ਉਹ ਬਰਾਬਰੀ ਦਾ ਹੁੰਦਾ ਹੈ ਉਸ ਗੱਠਜੋੜ ’ਚ ਸਾਡੀ ਹਿੱਸੇਦਾਰੀ ਬਹੁਤ ਛੋਟੀ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪੂਰੀ ਦੁਨੀਆ ’ਚ ਸਭ ਤੋਂ ਵੱਡੀ ਪਾਰਟੀ ਹੈ ਪੰਜਾਬ ’ਚ ਇਸ ਨੂੰ ਬਹੁਤ ਛੋਟੇ ਪੱਧਰ ’ਤੇ ਵੇਖਿਆ ਜਾਂਦਾ ਹੈ।
ਇਹ ਵੀ ਪੜ੍ਹੋ: Cylinder Blast Accident: ਸਿਲੰਡਰ ਫਟਣ ਨਾਲ ਘਰ ’ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ
ਇਸ ਮੌਕੇ ਐੱਨਆਰਆਈ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਉਹ ਇੱਕ ਛੋਟੇ ਸਮੂਹ ’ਚ ਸਿਆਸਤ ਕਰਦੇ ਸਨ ਇਸ ਲਈ ਪਹਿਲਾਂ ਕਦੇ ਪ੍ਰਵਾਸੀਆਂ ਨੂੰ ਨਹੀਂ ਮਿਲੇ ਪਰ ਹੁਣ ਭਾਜਪਾ ਦਾ ਰੂਪ ਪੰਜਾਬ ’ਚ ਵੱਡਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਬਣਾਉਣ ’ਚ ਸਭ ਤੋਂ ਜ਼ਿਆਦਾ ਯੋਗਦਾਨ ਤੁਹਾਡਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਹਾਲਾਤ ਖਰਾਬ ਕਰ ਦਿੱਤੇ ਹਨ ਅਸ਼ਵਨੀ ਸ਼ਰਮਾ ਨੇ ਐੱਨਆਰਆਈ ਤੋਂ ਭਾਜਪਾ ਲਈ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਅਟਲ-ਅਡਵਾਨੀ ਦੇ ਯੁੱਗ ’ਚ ਦੇਸ਼ ਦੀ ਸਥਿਤੀਆਂ ਵੱਖਰੀਆਂ ਸਨ ਉਦੋਂ ਪੰਜਾਬ ਦੀ ਭਾਈਚਾਰਕ ਸਾਂਝ ਖਤਰੇ ’ਚ ਸੀ ਸਰਹੱਦੀ ਸੂਬਾ ਹੋਣ ਕਾਰਨ ਬੇਹੱਦ ਸੰਵੇਦਨਸ਼ੀਲ ਸੀ ਹੁਣ ਭਾਜਪਾ ਦੇਸ਼ ਦੀ ਅਗਵਾਈ ਕਰ ਰਹੀ ਹੈ ਅਤੇ ਸਥਿਤੀਆਂ ਬਦਲ ਗਈਆਂ ਹਨ। ਰਾਜਨੀਤਿਕ ਸਿਸਟਮ ਅਤੇ ਪਾਰਟੀਆਂ ਦੀ ਸਥਿਤੀਆਂ ਦੀ ਬਦਲ ਗਈਆਂ ਹਨ।  Punjab Politics News
AAP Protest: ਕਾਂਗਰਸੀਆਂ ਦੀ ਗਲਤ ਬਿਆਨਬਾਜ਼ੀ ਦੇ ਵਿਰੋਧ ਵਿੱਚ ਆਪ ਵੱਲੋਂ ਰੋਸ ਧਰਨਾ
ਰੋਸ ਧਰਨਾ ਕਿਸੇ ਨਿੱਜੀ ਵਿਅਕਤੀ ਦੇ ਖਿਲਾਫ ਨਹੀਂ ਕਾਂਗਰਸ ਦੀ ਸੋਚ ਦੇ ਖਿਲਾਫ : ਵਿਧਾਇਕ ਰਾਏ, ਲਿਬੜਾ
AAP Protest: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦੇ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਹੈਪੀ, ਆਪ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਧਰਨਾ ਕਿਸੇ ਨਿਜੀ ਵਿਅਕਤੀ ਦੇ ਖਿਲਾਫ ਨਹੀਂ ਹੈ, ਕਾਂਗਰਸ ਦੀ ਦਲਿਤ ਵਿਰੋਧੀ ਸੋਚ ਦੇ ਖਿਲਾਫ ਹੈ। ਇਹਨਾਂ ਵੱਲੋਂ ਹਮੇਸ਼ਾ ਹੀ ਦਲਿਤ ਸਮਾਜ ਦੇ ਖਿਲਾਫ ਗਲਤ ਬਿਆਨਬਾਜ਼ੀ ਕੀਤੀ ਜਾਂਦੀ ਹੈ। ਜਿਸ ਕਾਰਨ ਦਲਿਤ ਸਮਾਜ ਦੇ ਮਨ ਨੂੰ ਠੇਸ ਲੱਗਦੀ ਹੈ। ਇਹ ਕੋਈ ਪਹਿਲੀ ਘਟਨਾ ਨਹੀਂ ਜਦੋਂ ਕਾਂਗਰਸੀਆਂ ਨੇ ਦਲਿਤ ਸਮਾਜ ਦੇ ਖਿਲਾਫ ਬੋਲਿਆ ਹੋਵੇ ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਦਲਿਤ ਸਮਾਜ ਦੇ ਵਿਰੁੱਧ ਬੋਲ ਚੁੱਕੇ ਹਨ।
ਇਹ ਵੀ ਪੜ੍ਹੋ: Old Age Pension: ਬੁਢਾਪਾ ਪੈਨਸ਼ਨ ’ਚ ਵਾਧਾ, ਸਰਕਾਰ ਨੇ ਦਿੱਤਾ ਸਾਰੀਆਂ ਕੈਟੇਗਿਰੀਆਂ ਨੂੰ ਤੋਹਫ਼ਾ
ਵਿਰੋਧੀ ਧਿਰ ਦੇ ਆਗੂ ਤਾਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਨੂੰ ਵੀ ਮਟੀਰੀਅਲ ਦੱਸਦੇ ਸਨ ਜਿਸ ਕਾਰਨ ਸੂਬੇ ਦੇ ਲੋਕ ਇਹਨਾਂ ਦੀਆਂ ਦਲਿਤ ਵਿਰੋਧੀ ਭਾਵਨਾਵਾਂ ਤੋਂ ਭਲੀ-ਭਾਂਤੀ ਜਾਣੂ ਹਨ। ਇਹਨਾਂ ਨੂੰ ਨੀਂਦ ਤੋਂ ਜਗਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਸੂਬਾ ਭਰ ਦੇ ਵਿੱਚ ਰੋਸ ਧਰਨੇ ਦਿੱਤੇ ਜਾ ਰਹੇ ਹਨ ਉਸੇ ਲੜੀ ਦੇ ਤਹਿਤ ਅੱਜ ਫਤਹਿਗੜ੍ਹ ਸਾਹਿਬ ਵਿਖੇ ਵੀ ਰੋਸ ਧਰਨਾ ਦਿੱਤਾ ਗਿਆ ਹੈ।
ਇਸ ਮੌਕੇ ਐਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਖਿਲਾਫ ਗਲਤ ਬਿਆਨਬਾਜ਼ੀ ਕੀਤੀ ਗਈ ਸੀ। ਜਿਸ ਕਾਰਨ ਆਮ ਆਦਮੀ ਪਾਰਟੀ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਮਾੜੀ ਸ਼ਬਦਾਵਲੀ ਦੇ ਖਿਲਾਫ ਰੋਸ ਧਰਨਾ ਦਿੱਤਾ ਜਾ ਗਿਆ ਹੈ। ਜੇਕਰ ਇਨਾਂ ਨੇ ਆਪਣੀ ਜੁਬਾਨ ’ਤੇ ਲਗਾਮ ਨਾ ਲਗਾਈ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਢਿੱਲੋਂ, ਪਿ੍ਰਤਪਾਲ ਜੱਸੀ, ਗੁਰਮੀਤ ਸਿੰਘ ਗੋਬਿੰਦਗੜ, ਬਲਕਾਰ ਸਿੰਘ ਨਬੀਪੁਰ, ਹਰਮੇਸ ਪੁੰਨੀਆ, ਬਲਜਿੰਦਰ ਸਿੰਘ ਗੋਲਾ, ਸਤਬੀਰ ਜੱਲਾ, ਮਾਸਟਰ ਬਲਦੇਵ ਸਿੰਘ ਭੱਲ ਮਾਜਰਾ, ਮਾਸਟਰ ਸੰਤੋਖ ਸਿੰਘ, ਰਾਜੇਸ ਉਪਲ, ਤਰਸੇਮ ਉੱਪਲ, ਜੋਨੀ ਤਲਾਣੀਆਂ, ਜੱਸਾ ਖਰੌੜਾ, ਸਰਪੰਚ ਰਜਿੰਦਰ ਖਰੌੜੀ, ਬਹਾਦਰ ਜਲਾਲ, ਐਡਵੋਕੇਟ ਰੀਨਾ ਰਾਣੀ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। AAP Protest
Punjab Politics News: ਓਬੀਸੀ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਕਾਂਗਰਸ ਹੀ ਪਿੱਛੜੇ ਵਰਗਾਂ ਦੀ ਅਸਲ ਹੱਕਦਾਰ ਪਾਰਟੀ : ਹੀਨਾ ਕਾਵਰੇ
ਸਮਾਜਿਕ ਨਿਆਂ ਲਈ ਸੰਘਰਸ਼ ਜਾਰੀ ਰਹੇਗਾ : ਡਾ. ਅਮਰ ਸਿੰਘ
Punjab Politics News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਓਬੀਸੀ ਸੈੱਲ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਓਬੀਸੀ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ ਪੱਤਰ ਓਬੀਸੀ ਸੈੱਲ ਜ਼ਿਲ੍ਹਾ ਕਾਂਗਰਸ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਲਸ਼ਨ ਰਾਏ ਬੋਬੀ ਵੱਲੋਂ ਵੰਡੇ ਗਏ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਸ੍ਰੀਮਤੀ ਹੀਨਾ ਕਾਵਰੇ, ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮਾਣਯੋਗ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਦੌਰਾਨ ਬਲਾਕ ਅਮਲੋਹ ਤੋਂ ਸੁਦਾਗਰ ਖਾਨ, ਪ੍ਰੇਮ ਕ੍ਰਿਸ਼ਨ ਬਲਾਕ ਗੋਬਿੰਦਗੜ੍ਹ, ਹਰਜਿੰਦਰ ਸਿੰਘ ਬਲਾਕ ਬਸੀ ਪਠਾਣਾ, ਗੁਰਿੰਦਰ ਸਿੰਘ ਸੈਣੀ ਬਲਾਕ ਖਮਾਣੋ, ਸੁਰਿੰਦਰ ਸਿੰਘ ਧੀਮਾਨ ਬਲਾਕ ਸਰਹਿੰਦ, ਪਰਮਿੰਦਰ ਸਿੰਘ ਸੈਣੀ ਬਲਾਕ ਖੇੜਾ ਆਦਿ ਨੂੰ ਓਬੀਸੀ ਸੈੱਲ ਕਾਂਗਰਸ ਦੇ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਨੇਤਾਵਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕਮਾਤਰ ਅਜਿਹੀ ਪਾਰਟੀ ਹੈ ਜਿਸ ਨੇ ਦੇਸ਼ ਵਿੱਚ ਪਿੱਛੜੇ ਵਰਗਾਂ, ਦਲਿਤਾਂ ਅਤੇ ਕਮਜ਼ੋਰ ਵਰਗਾਂ ਨੂੰ ਸੰਵਿਧਾਨਕ ਹੱਕ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਓਬੀਸੀ ਵਰਗ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Arms Narcotics Seizure: ਸਰਹੱਦ ਪਾਰ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼
ਸ਼੍ਰੀਮਤੀ ਹੀਨਾ ਕਾਵਰੇ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਵਿੱਚ ਓਬੀਸੀ ਸੈੱਲ ਦੀ ਅਹਿਮ ਭੂਮਿਕਾ ਹੈ ਅਤੇ ਅਜਿਹੇ ਪ੍ਰੋਗਰਾਮ ਪਾਰਟੀ ਨੂੰ ਨਵੀਂ ਤਾਕਤ ਦਿੰਦੇ ਹਨ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕਿਹਾ ਕਿ ਓ.ਬੀ.ਸੀ ਵਰਗ ਦੀਆਂ ਸਮੱਸਿਆਵਾਂ ਨੂੰ ਸੰਸਦ ਤੋਂ ਲੈ ਕੇ ਸੜਕਾਂ ਤੱਕ ਉਠਾਇਆ ਜਾਵੇਗਾ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਹੀ ਸਮਾਜਿਕ ਨਿਆਂ ਲਈ ਸੰਘਰਸ਼ ਕਰਦੀ ਰਹੇਗੀ।
ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਅਹੁਦੇਦਾਰਾਂ ਦੀ ਇਹ ਟੀਮ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਗੁਲਸ਼ਨ ਰਾਏ ਬੋਬੀ ਨੇ ਕਿਹਾ ਕਿ ਓਬੀਸੀ ਸੈੱਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰ ਕੇ ਪਿੱਛੜੇ ਵਰਗਾਂ ਦੀ ਆਵਾਜ਼ ਬੁਲੰਦ ਕਰੇਗਾ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਏਗਾ। Punjab Politics News
Punjab Politics News: ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਵਰਕਰਾਂ ਸਮੇਤ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
Punjab Politics News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਅਰਾਈਆਵਾਲਾ ਕਲਾਂ ਤੋਂ ਸੀਨੀਅਰ ਮੀਤ ਯੂਥ ਪ੍ਰਧਾਨ, ਮੌਜੂਦਾ ਸਰਕਲ ਪ੍ਰਧਾਨ ਅਤੇ ਮੌਜੂਦਾ ਸਰਪੰਚ ਸ੍ਰੀ ਕੁਲਵਿੰਦਰ ਕੁਮਾਰ ਕਿੰਦਾ ਆਪਣੇ ਪੰਚਾਇਤ ਮੈਂਬਰ ਪਰਮਜੀਤ ਸਿੰਘ ਅਤੇ ਪੰਚਾਇਤ ਮੈਂਬਰ ਸੱਤਪਾਲ ਸ਼ਰਮਾ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਨਾਲ ਆਮ ਆਦਮੀ ਪਾਰਟੀ ਦੀ ਜ਼ਮੀਨੀ ਪਕੜ ਹੋਰ ਮਜ਼ਬੂਤ ਹੋਈ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੁਜ਼ਗਾਰ ਅਤੇ ਲੋਕ-ਭਲਾਈ ਨਾਲ ਜੁੜੀਆਂ ਯੋਜਨਾਵਾਂ ਨੂੰ ਪਾਰਦਰਸ਼ੀ ਅਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੁਹੱਲਾ ਕਲੀਨਿਕ, ਸਰਕਾਰੀ ਸਕੂਲਾਂ ਦੀ ਸੁਰੱਖਿਆ ਅਤੇ ਮਿਆਰ ਵਿੱਚ ਸੁਧਾਰ, ਕਿਸਾਨਾਂ ਲਈ ਰਾਹਤ ਯੋਜਨਾਵਾਂ ਅਤੇ ਬਿਨਾਂ ਭੇਦਭਾਵ ਦੇ ਵਿਕਾਸ ਕਾਰਜ ਆਮ ਲੋਕਾਂ ਦਾ ਭਰੋਸਾ ਜਿੱਤ ਰਹੇ ਹਨ।
ਇਹ ਵੀ ਪੜ੍ਹੋ: National Lok Adalat: ਫਰੀਦਕੋਟ ’ਚ ਕੌਮੀ ਲੋਕ ਅਦਾਲਤ ਦੌਰਾਨ 11934 ਕੇਸਾਂ ਦਾ ਕੀਤਾ ਨਿਪਟਾਰਾ
ਸ੍ਰੀ ਕੁਲਵਿੰਦਰ ਕੁਮਾਰ ਕਿੰਦਾ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਇਮਾਨਦਾਰ ਅਤੇ ਜਵਾਬਦੇਹ ਢੰਗ ਨਾਲ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਸ੍ਰੀ ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਹਲਕੇ ਅਤੇ ਜ਼ਿਲ੍ਹੇ ਵਿੱਚ ਵਿਕਾਸ ਦੇ ਨਵੇਂ ਆਯਾਮ ਸਥਾਪਤ ਹੋ ਰਹੇ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।
ਇਸ ਸਮੇਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਫਰੀਦਕੋਟ ਦਿਹਾਤੀ ਤੋਂ ਉਮੀਦਵਾਰ ਸ੍ਰੀ ਗੁਰਸ਼ਰਨ ਸਿੰਘ, ਸ੍ਰੀ ਗੁਰਭੇਜ ਸਿੰਘ, ਸ੍ਰੀ ਬਲਰਾਜ ਸਿੰਘ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਹਰਜਿੰਦਰ ਸਿੰਘ, ਸ੍ਰੀ ਜਤਿੰਦਰ ਸਿੰਘ ਅਤੇ ਬਲਾਕ ਸੰਮਤੀ ਉਮੀਦਵਾਰ ਸ੍ਰੀ ਸ਼ੇਰ ਸਿੰਘ ਸਮੇਤ ਹੋਰ ਪਾਰਟੀ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਮੁੱਖੀ ਸੋਚ ਨਾਲ ਪ੍ਰਭਾਵਿਤ ਹੋ ਕੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ ਪਾਰਟੀ ਨਾਲ ਜੁੜਣਗੇ, ਜਿਸ ਨਾਲ ਜ਼ਿਲ੍ਹਾ ਫਰੀਦਕੋਟ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। Punjab Politics News
Punjab Politics News: ਐਸਸੀ ਵਿੰਗ ਜ਼ਿਲ੍ਹਾ ਪ੍ਰੀਸਦ ਅਤੇ ਬਲਾਕ ਸੰਮਤੀ ਚੋਣਾਂ ’ਚ ਆਪਣੀ ਅਹਿਮ ਭੂਮਿਕਾ ਨਿਭਾਵੇਗਾ : ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ
ਐਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਜੀ.ਪੀ. ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਅਮਲੋਹ ਵਿਖੇ ਕੀਤੀ ਅਹਿਮ ਮੀਟਿੰਗ
Punjab Politics News: (ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਨੇ ਹਲਕਾ ਅਮਲੋਹ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਪਾਰਟੀ ਦਫਤਰ ਵਿਖੇ ਐਸ ਸੀ ਵਿੰਗ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਦਾ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਅਤੇ ਹੋਰ ਸਥਾਨਕ ਆਗੂਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਜੀ.ਪੀ. ਨੇ ਐਸਸੀ ਵਿੰਗ ਨਾਲ ਸੰਬੰਧਤ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸਦ ਅਤੇ ਬਲਾਕ ਸੰਮਤੀ ਚੋਣਾਂ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਐਸਸੀ ਵਿੰਗ ਵੱਲੋਂ ਜ਼ਮੀਨੀ ਪੱਧਰ ’ਤੇ ਲੋੜੀਂਦੀਆਂ ਮੀਟਿੰਗਾਂ ਕਰਕੇ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪ੍ਰਧਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਐਸਸੀ ਭਾਈਚਾਰੇ ਨੂੰ ਤਰਜ਼ੀਹ ਦਿੰਦਿਆਂ ਬਣਦੀਆਂ ਸਹੂਲਤਾਂ, ਸਕੀਮਾਂ ਅਤੇ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Green Diwali: ’ਦੀਵਾਲੀ ਅਸੀਂ ਮਨਾਵਾਂਗੇ, ਪਟਾਕੇ ਨਹੀਂ ਚਲਾਵਾਂਗੇ’ ਦਾ ਨੰਨ੍ਹੇ ਬੱਚਿਆਂ ਨੇ ਦਿੱਤਾ ਹੋਕਾ
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਐਸਸੀ ਵਿੰਗ ਪੂਰੀ ਤਾਕਤ ਨਾਲ ਉਮੀਦਵਾਰਾਂ ਦੇ ਹੱਕ ’ਚ ਕੰਮ ਕਰੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਹਰੇਕ ਘਰ ਤੱਕ ਪਹੁੰਚ ਕਰਕੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦੀ ਜਾਣਕਾਰੀ ਦੇਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਜੁਟ ਜਾਣ।
ਇਸ ਮੌਕੇ ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ,ਹਲਕਾ ਕੋਆਰਡੀਨੇਟਰ ਐਸ ਸੀ ਵਿੰਗ ਗੁਰਬਚਨ ਬੱਲ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਚਰਨਜੀਤ ਸਿੰਘ ਚੰਨੀ, ਡਾ. ਸਤਪਾਲ ਸਿੰਘ ਕੁੰਭੜਾ, ਅਵਤਾਰ ਸਿੰਘ ਸਮਸਪੁਰ, ਬਲਵਿੰਦਰ ਸਿੰਘ ਤੂਰਾ, ਜਗਦੇਵ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਕਨੂੰ ਸਰਮਾ, ਗਿਆਨ ਸਿੰਘ ਸਰਪੰਚ, ਬਲਵਿੰਦਰ ਸਿੰਘ ਭਰਪੂਰਗੜ, ਮਨਜੀਤ ਸਿੰਘ ਰੁੜਕੀ ਅਤੇ ਪਾਰਟੀ ਵਰਕਰ ਮੌਜ਼ੂਦ ਸਨ।
Anil Joshi: ਅਨਿਲ ਜੋਸ਼ੀ ਹੋਣਗੇ ਕਾਂਗਰਸ ’ਚ ਸ਼ਾਮਲ
ਦਿੱਲੀ ’ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਭਾਜਪਾ ਤੋੋਂ ਬਾਅਦ ਅਕਾਲੀ ਦਲ ’ਚ ਖੇਡੀ ਹੋਈ ਐ ਸਿਆਸੀ ਪਾਰੀ
ਅੰਮ੍ਰਿਤਸਰ ’ਚ ਕਾਂਗਰਸ ਲਈ ਹੁਣ ਕਰਨਗੇ ਕੰਮ
Anil Joshi Joins Congress: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਕਾਂਗਰਸ ’ਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ ਗਿਆ ਹੈ। ਇਸ ਤਹਿਤ ਉਨ੍ਹਾਂ ਵੱਲੋਂ ਦਿੱਲੀ ਵਿਖੇ ਰਾਹੁਲ ਗਾਂਧੀ ਤੇ ਕੇਸੀ ਵੇਨੂੰਗੋਪਾਲ ਨਾਲ ਮੁਲਾਕਾਤ ਕੀਤੀ ਗਈ। ਆਉਣ ਵਾਲੇ ਦਿਨਾਂ ’ਚ ਅਨਿਲ ਜੋਸ਼ੀ ਅੰਮ੍ਰਿਤਸਰ ਵਿਖੇ ਕਾਂਗਰਸ ਲਈ ਕੰਮ ਕਰਦੇ ਨਜ਼ਰ ਆਉਣਗੇ ਇਹ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਸਕਦਾ ਹੈ ਕਿਉਂਕਿ ਹੁਣ ਤੱਕ ਅਨਿਲ ਜੋਸ਼ੀ ਅੰਮ੍ਰਿਤਸਰ ਦੇ ਇਲਾਕੇ ’ਚ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕਰ ਰਹੇ ਸਨ। Anil Joshi Joins Congress
ਇਹ ਖਬਰ ਵੀ ਪੜ੍ਹੋ : IND vs WI: ਵੈਸਟਇੰੰਡੀਜ਼ ਖਿਲਾਫ਼ ਟੈਸਟ ਸੀਰੀਜ਼ ਦੀ ਤਿਆਰੀ ’ਚ ਲੱਗੀ ਟੀਮ ਇੰਡੀਆ, ਕੁੱਝ ਖਿਡਾਰੀਆਂ ਨੇ ਨਹੀਂ ਕੀਤਾ ਅਭਿਆਸ
ਅਨਿਲ ਜੋਸ਼ੀ ਅੰਮ੍ਰਿਤਸਰ ਨੌਰਥ ਇਲਾਕੇ ’ਚੋਂ 2007 ਤੇ 2012 ਦੀ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਵਿਧਾਨ ਸਭਾ ’ਚ ਪੁੱਜਦੇ ਹੋਏ 2012 ਦੀ ਅਕਾਲੀ ਭਾਜਪਾ ਸਰਕਾਰ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਵੀ ਰਹੇ ਹਨ। ਅਨਿਲ ਜੋਸ਼ੀ ਭਾਵੇਂ ਲੰਬਾ ਸਮਾਂ ਭਾਜਪਾ ਪਾਰਟੀ ’ਚ ਰਹਿੰਦੇ ਹੋਏ ਭਾਜਪਾ ਦੀ ਹੀ ਟਿਕਟ ਤੋਂ ਦੋ ਵਾਰ ਵਿਧਾਇਕ ਤੇ ਕੈਬਨਿਟ ਮੰਤਰੀ ਬਣੇ ਹਨ ਪਰ ਉਨ੍ਹਾਂ ਦਾ ਰਿਸ਼ਤਾ ਸ਼੍ਰੋਮਣੀ ਅਕਾਲੀ ਦਲ ਨਾਲ ਕਾਫ਼ੀ ਪੁਰਾਣਾ ਸੀ ਕਿਉਂਕਿ ਦੋਹਾਂ ਪਾਰਟੀਆਂ ਵੱਲੋਂ ਇਕੱਠੇ ਕੰਮ ਕਰਨ ਦੇ ਚਲਦੇ ਸੁਖਬੀਰ ਬਾਦਲ ਨਾਲ ਅਨਿਲ ਜੋਸ਼ੀ ਦੀ ਕਾਫ਼ੀ ਜਿਆਦਾ ਚੰਗੀ ਦੋਸਤੀ ਸੀ। Anil Joshi Joins Congress
ਜਿਸ ਦੇ ਚਲਦੇ ਹੀ ਅਨਿਲ ਜੋਸ਼ੀ ਨੇ ਭਾਰਤੀ ਜਨਤਾ ਪਾਰਟੀ ਨੂੰ ਕਿਸਾਨ ਅੰਦੋਲਨ ਦੇ ਸਮੇਂ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਕੁਝ ਸਾਲ ਸ਼੍ਰੋਮਣੀ ਅਕਾਲੀ ਦਲ ਨਾਲ ਕੰਮ ਕਰਦੇ ਹੋਏ 20 ਨਵੰਬਰ 2024 ਨੂੰ ਅਨਿਲ ਜੋਸ਼ੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੀ ਅਸਤੀਫ਼ਾ ਦੇ ਦਿੱਤਾ ਗਿਆ। ਜਿਸ ਤੋਂ ਬਾਅਦ ਅਨਿਲ ਜੋਸ਼ੀ ਸਿਆਸੀ ਤੌਰ ’ਤੇ ਜਿਆਦਾ ਸਰਗਰਮ ਨਜ਼ਰ ਨਹੀਂ ਆ ਰਹੇ ਸਨ ਪਰ ਉਨ੍ਹਾਂ ਨੇ ਅਚਾਨਕ ਹੁਣ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦੇ ਹੋਏ ਸਿਆਸੀ ਗਲਿਆਰਿਆਂ ’ਚ ਕਾਫ਼ੀ ਜਿਆਦਾ ਹਲਚਲ ਤੇਜ਼ ਕਰ ਦਿੱਤੀ ਹੈ। ਅਨਿਲ ਜੋਸ਼ੀ ਵੱਲੋਂ ਅਗਲੇ ਕੁਝ ਹੀ ਦਿਨਾਂ ’ਚ ਅਧਿਕਾਰਤ ਰੂਪ ’ਚ ਕਾਂਗਰਸ ਦਾ ਪੱਲਾ ਫੜਦੇ ਹੋਏ ਪੰਜਾਬ ’ਚ ਕਾਂਗਰਸ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ।
Punjab Assembly Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ, ਇਨ੍ਹਾਂ ਮੁੱਦਿਆਂ ’ਤੇ ਹੋਵੇਗੀ ਚਰਚਾ
ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਤੋਂ
ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਹੋਵੇਗੀ ਬਹਿਸ
ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Flood: ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸੈਸ਼ਨ ਦੌਰਾਨ ਪੰਜਾਬ ਵਿੱਚ ਆਏ ਹੜ੍ਹ ਅਤੇ ਪੰਜਾਬ ਮੁੜ ਵਸੇਬੇ ਸਬੰਧੀ ਬਹਿਸ ਹੋਣ ਦੇ ਕਾਫ਼ੀ ਜ਼ਿਆਦਾ ਆਸਾਰ ਹਨ। ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਦੌਰਾਨ ਸੱਤਾਧਿਰ ਆਮ ਆਦਮੀ ਪਾਰਟੀ ਵੱਲੋਂ ਐੱਸਡੀਆਰਐੱਫ ਵਿੱਚ ਲੱਗੀਆਂ ਸਖ਼ਤ ਪਾਬੰਦੀਆਂ ਸਬੰਧੀ ਚਰਚਾ ਕੀਤੀ ਜਾ ਸਕਦੀ ਹੈ, ਕਿਉਂਕਿ ਇਸ ਸਮੇਂ ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਮੁੜ ਵਸੇਬੇ ਸਬੰਧੀ ਮੁਆਵਜ਼ਾ ਰਾਸ਼ੀ ਦੀ ਵੰਡ ਕਰਨੀ ਹੈ। ਜਦੋਂ ਕਿ ਐੱਸਡੀਆਰਐੱਫ ਵਿੱਚ ਨਿਯਮ ਇਸ ਮਾਮਲੇ ਵਿੱਚ ਕਾਫ਼ੀ ਜ਼ਿਆਦਾ ਘੱਟ ਮੁਆਵਜ਼ਾ ਦੇਣ ਲਈ ਪਾਬੰਦ ਕਰਦੇ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਈ ਵਾਰ ਕਹਿ ਚੁੱਕੇ ਹਨ।
ਇਹ ਖਬਰ ਵੀ ਪੜ੍ਹੋ : Communication: ਸੰਚਾਰ ਦੀ ਘਾਟ, ਪਰਿਵਾਰ ਤੇ ਸਮਾਜ ਲਈ ਇੱਕ ਚੁਣੌਤੀ
ਕਿ ਹੜ੍ਹ ਪ੍ਰਭਾਵਿਤ ਹੋਏ ਹਰ ਇੱਕ ਵਿਅਕਤੀ ਕੋਲ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ, ਭਾਵੇਂ ਇਸ ਲਈ ਸਰਕਾਰ ਨੂੰ ਆਪਣੇ ਪੱਧਰ ’ਤੇ ਕਿੰਨੀ ਵੀ ਕੋਸ਼ਿਸ਼ ਕਿਉਂ ਨਾ ਕਰਨੀ ਪਵੇ। ਇਨ੍ਹਾਂ ਕਾਰਨਾਂ ਨੂੰ ਦੇਖਦੇ ਹੋਏ ਹੀ ਇਹ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਗਿਆ ਹੈ ਅਤੇ ਇਸ ਵਿੱਚ ਨਿਯਮਾਂ ਅਤੇ ਔਂਕੜਾਂ ਸਬੰਧੀ ਸੱਤਾਧਿਰ ਪਾਰਟੀ ਵੱਲੋਂ ਚਰਚਾ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਇਨ੍ਹਾਂ ਨਿਯਮਾਂ ਵਿੱਚ ਭਾਰੀ ਛੋਟ ਦੇਣ ਦੇ ਨਾਲ ਹੀ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਵਿੱਚ ਪੰਜਾਬ ਮੁੜ ਵਸੇਬੇ ਸਬੰਧੀ ਚਰਚਾ ਕੀਤੀ ਜਾਵੇਗੀ ਅਤੇ ਇਸ ਚਰਚਾ ਨੂੰ ਦੋ ਦਿਨਾਂ ਤੱਕ ਚਲਾਇਆ ਜਾਵੇਗਾ। Punjab Flood
ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਗੁਰਮੀਤ ਕੌਰ ਪਰਿਵਾਰ ਸਮੇਤ ਕਾਂਗਰਸ ‘ਚ ਸ਼ਾਮਿਲ
ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਦਾ ਪੱਲਾ ਫੜਨਗੇ: ਰਣਦੀਪ ਸਿੰਘ ਨਾਭਾ
Punjab Politics News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੀ ਮੌਜੂਦਾ ਕੌਂਸਲਰ ਗੁਰਮੀਤ ਕੌਰ ਨੇ ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ‘ਚ ਵਾਰਡ ਨੰ 5 ਦੀ ਕੌਂਸਲਰ ਗੁਰਮੀਤ ਕੌਰ, ਅਕਾਲੀਦਲ ਦੇ ਸੀਨੀਅਰ ਆਗੂ ਰੂਪ ਸਿੰਘ, ਉਨ੍ਹਾਂ ਦੇ ਸਪੁੱਤਰ ਹਰਮਨਜੀਤ ਸਿੰਘ ਅਤੇ ਸੁੱਖਜੀਤ ਕੌਰ ਵੀ ਕਾਂਗਰਸ ਵਿਚ ਸ਼ਾਮਿਲ ਹੋਏ। ਜਿਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਸ਼ਾਮਿਲ ਕੀਤਾ।
ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਅੱਜ ਕੌਂਸਲਰ ਗੁਰਮੀਤ ਕੌਰ ਅਤੇ ਰੂਪ ਸਿੰਘ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤੀ ਵੱਲ ਵਧੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: CM Punjab: ਮੁੱਖ ਮੰਤਰੀ ਦੀ ਕੇਂਦਰ ਨੂੰ ਚਿੱਠੀ, ਜਾਣੋ ਹੜ੍ਹਾਂ ਦੌਰਾਨ ਆਈ ਵੱਡੀ ਸਮੱਸਿਆ ਬਾਰੇ ਕਿਵੇਂ ਕਰਵਾਇਆ ਜਾਣੂੰ
ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ,ਕੌਂਸਲਰ ਕੁਲਵਿੰਦਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵੀਰ ਸਿੰਘ ਮਿੰਟੂ, ਗੁਰਬਚਨ ਕਾਹਨਪੁਰਾ, ਬਿੱਕਰ ਸਿੰਘ ਦੀਵਾ, ਮਾ. ਮਨੋਹਰ ਲਾਲ ਵਰਮਾ, ਰਾਕੇਸ਼ ਕੁਮਾਰ ਗੋਗੀ, ਮਹਿੰਦਰ ਪਜਨੀ, ਸ਼ਿਵ ਕੁਮਾਰ ਗਰਗ, ਭੂਸਣ ਸ਼ਰਮਾ, ਬਲਜਿੰਦਰ ਘੁੱਕਰੀ, ਹਰਪ੍ਰੀਤ ਸਿੰਘ ਗੁਰਧਨਪੁਰ, ਬਲਜੀਤ ਮਰਾੜੂ, ਜੱਗੀ ਵੜੈਚਾਂ, ਲਵਪ੍ਰੀਤ ਕਾਹਨਪੁਰਾ, ਗੁਰਪ੍ਰੀਤ ਸਿੰਘ ਗਰੋਵਾਲ, ਹਰਦੀਪ ਸਿੰਘ ਮਹਿਮੂਦਪੁਰ, ਜਗਤਾਰ ਤੰਗਰਾਲਾ, ਹੈਪੀ ਸੂਦ, ਕੁਲਦੀਪ ਸਿੰਘ, ਖਜਾਨਾ ਰਾਮ, ਪੀ.ਏ. ਮਨਪ੍ਰੀਤ ਸਿੰਘ ਮਿੰਟਾ ਅਤੇ ਵੱਡੀ ਗਿਣਤੀ ਕਾਂਗਰਸੀ ਮੌਜੂਦ ਸਨ। Punjab Politics News
Punjab Politics News: ਵਿਧਾਇਕ ਅਜੀਤਪਾਲ ਕੋਹਲੀ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ
ਨਗਰ ਨਿਗਮ, ਟਰੱਸਟ, ਸਰਕਾਰੀ ਵਿਭਾਗਾਂ, ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਬਾਰੇ ਚਰਚਾ
Punjab Politics News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਦੇ ਇੰਚਾਰਜ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨਾਲ ਮੀਟਿੰਗ ਕੀਤੀ। ਇਸ ਮੌਕੇ ਪਟਿਆਲਾ ਸ਼ਹਿਰ ਵਾਸੀਆਂ ਦੀ ਬਿਹਤਰੀ ਲਈ ਭਵਿੱਖੀ ਏਜੰਡੇ, ਵਿਕਾਸ ਕਾਰਜਾਂ, ਨਗਰ ਨਿਗਮ, ਸਰਕਾਰੀ ਵਿਭਾਗ, ਡੇਰਾ ਜ਼ਮੀਨ ਦਾ ਮੁੱਦਾ, ਲੋਕ ਨਿਰਮਾਣ ਵਿਭਾਗ ਸਮੇਤ ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਬਾਰੇ ਚਰਚਾ ਕੀਤੀ ਗਈ। ਇਹ ਵੀ ਚਰਚਾ ਹੋਈ ਕੇ ਪਟਿਆਲਾ ਸ਼ਹਿਰ ਨੂੰ ਹੋਰ ਬਿਹਤਰ ਬਣਾਉਣ ਲਈ ਕੀ ਕੁਝ ਕੀਤਾ ਜਾ ਸਕਦਾ ਹੈ ਅਤੇ ਭਵਿੱਖ ਵਿਚ ਅਸੀਂ ਸ਼ਹਿਰ ਵਾਸੀਆਂ ਵਾਸਤੇ ਕਿਹੜੀਆਂ ਸਕੀਮਾਂ ਪ੍ਰਵਾਨ ਕਰ ਸਕਦੇ ਹਾਂ ਜਾਂ ਅਜਿਹੀ ਕਿਹੜੀ ਸਕੀਮ ਲਿਆਈ ਜਾ ਸਕਦੀ ਹੈ, ਜਿਸ ਨਾਲ ਪਟਿਆਲਵੀਆਂ ਦਾ ਵਧੇਰੇ ਫ਼ਾਇਦਾ ਹੋ ਸਕੇ।
ਇਹ ਵੀ ਪੜ੍ਹੋ: Gold Price: ਸਸਤੇ ’ਚ ਸੋਨਾ ਅਤੇ ਚਾਂਦੀ ਖਰੀਦਣ ਦਾ ਮੌਕਾ, ਇਸ ਹਫ਼ਤੇ ਡਿੱਗੀਆਂ ਕੀਮਤਾਂ
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਅਸੀਂ ਪੰਜਾਬ ਦੀ ਰਾਜਨੀਤੀ ਅਤੇ ਖ਼ਾਸ ਕਰਕੇ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਡੇਰਾ ਜ਼ਮੀਨ ਦਾ ਮੁੱਦਾ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਬਾਰੇ ਚਰਚਾ ਕੀਤੀ। ਮੈਂ ਖ਼ਾਸ ਤੌਰ ‘ਤੇ ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਉਨ੍ਹਾਂ ਦੀ ਦਿਲਚਸਪੀ ਤੋਂ ਪ੍ਰਭਾਵਿਤ ਹੋਇਆ। ਉਹ ਸ਼ਹਿਰ ਵਿੱਚ ਹੋ ਰਹੇ ਸਾਰੇ ਕੰਮਾਂ ਤੋਂ ਜਾਣੂ ਸੀ ਅਤੇ ਇਹ ਗੱਲ ਮੈਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਪਟਿਆਲਾ ਵਿੱਚ ਆਉਣ ਵਾਲੇ ਭਵਿੱਖ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਬਿਨਾਂ ਸਿਫ਼ਾਰਸ਼ ਹਜ਼ਾਰਾਂ ਨੌਕਰੀਆਂ, 600 ਬਿਜਲੀ ਦੇ ਯੂਨਿਟ ਬਿਨਾ ਭੇਦ ਭਾਵ ਮਾਫ਼ੀ, ਉਦਯੋਗਾਂ ਨੂੰ ਵੱਡੀ ਰਾਹਤ, ਐਮੀਨੈਂਸ ਸਕੂਲ, ਮੁਫ਼ਤ ਪੜਾਈ, ਮੁਫ਼ਤ ਇਲਾਜ, ਮੁਹੱਲਾ ਕਲੀਨਿਕ ਸਮੇਤ ਹੋਰ ਰਿਆਇਤਾਂ ਦੇ ਕੇ ਸੂਬਾ ਵਾਸੀਆਂ ਦੇ ਮਨਾਂ ’ਚ ਵਿਸ਼ੇਸ਼ ਜਗ੍ਹਾ ਬਣਾਈ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਹਨ, ਉਹ ਪਿਛਲੇ ਸਮੇਂ ਦੌਰਾਨ ਕਿਸੇ ਸਰਕਾਰ ਨੇ ਨਹੀਂ ਕੀਤੇ। ਇਸ ਲਈ 2027 ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
ਪੰਜਾਬ ਵਿੱਚ ਜਲਦੀ ਹੀ ਨੌਕਰੀਆਂ ਦਾ ਪਿਟਾਰਾ ਖੁੱਲਣ ਵਾਲਾ ਹੈ। ਸੂਬੇ ਵਿੱਚ 12 ਵੱਖ-ਵੱਖ ਵਿਭਾਗਾਂ ਵਿੱਚ 5 ਹਜ਼ਾਰ ਤੋਂ ਵੱਧ ਭਰਤੀਆਂ ਕੀਤੀਆਂ ਜਾਣਗੀਆਂ। ਇਹ ਪ੍ਰਕਿਰਿਆ ਅਗਲੇ ਮਹੀਨੇ 400 ਮੈਡੀਕਲ ਅਫ਼ਸਰਾਂ ਦੀ ਭਰਤੀ ਨਾਲ ਸ਼ੁਰੂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ 12 ਵਿਭਾਗਾਂ ਵਿੱਚ ਜਲਦੀ ਹੀ ਪੰਜ ਹਜ਼ਾਰ ਤੋਂ ਵੱਧ ਭਰਤੀਆਂ ਹੋਣਗੀਆਂ। ਇਸ ਸਬੰਧੀ ਨੋਟੀਫ਼ਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀ ਵਿੱਚ ਪੈਸੇ ਅਤੇ ਸਿਫ਼ਾਰਸ਼ਾਂ ਦੀ ਖੇਡ ਨੂੰ ਖ਼ਤਮ ਕਰ ਦਿੱਤਾ ਹੈ। Punjab Politics News