Punjab Rain Forecast - Sach Kahoon Punjabi
Punjab Weather Today: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਤੇ ਰੋਪੜ ਜ਼ਿਲ੍ਹਿਆਂ ’ਚ ਅੱਜ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ’ਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ’ਚ ਵੀ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਮਾਨਸੂਨ ਦੀ ਸਰਗਰਮੀ ’ਚ ਕਮੀ ਦਰਜ ਕੀਤੀ ਗਈ ਹੈ। ਪੰਜਾਬ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਸ ਵੇਲੇ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਚੱਲ ਰਿਹਾ ਹੈ। ਪਟਿਆਲਾ ’ਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35.4 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਮੌਸਮ ਵਿਭਾਗ ਵੱਲੋਂ ਬੁੱਧਵਾਰ ਨੂੰ ਪਠਾਨਕੋਟ ਸਮੇਤ ਤਿੰਨ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। ਹਾਲਾਂਕਿ, ਸਿਰਫ਼ ਪਠਾਨਕੋਟ ’ਚ ਹੀ ਮੀਂਹ ਦਰਜ ਕੀਤਾ ਗਿਆ। Punjab Weather Today
ਜਿੱਥੇ 12.5 ਮਿਲੀਮੀਟਰ ਵਰਖਾ ਹੋਈ। ਸੂਬੇ ਦੇ ਹੋਰ ਕਿਸੇ ਵੀ ਜ਼ਿਲ੍ਹੇ ’ਚ ਮੀਂਹ ਦਰਜ ਨਹੀਂ ਕੀਤਾ ਗਿਆ। ਮੀਂਹ ਨਾ ਪੈਣ ਕਾਰਨ ਕਈ ਇਲਾਕਿਆਂ ’ਚ ਹੁੰਮਸ ਤੇ ਗਰਮੀ ਵਧ ਗਈ ਹੈ। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀਆਂ ਸਰਗਰਮੀਆਂ ਹੌਲੀ ਪੈ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਮਾਨਸੂਨ ਟਰਫ ਇਸ ਸਮੇਂ ਫਿਰੋਜ਼ਪੁਰ ਦੇ ਉੱਪਰੋਂ ਲੰਘ ਰਹੀ ਹੈ, ਜਦਕਿ ਉੱਤਰੀ ਹਰਿਆਣਾ ’ਚ ਉੱਪਰੀ ਹਵਾਵਾਂ ’ਚ ਚੱਕਰਵਾਤੀ ਪ੍ਰਣਾਲੀ ਬਣੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਤੇ ਚੰਡੀਗੜ੍ਹ ’ਚ ਬੱਦਲ ਛਾਉਣ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ। ਹਾਲਾਂਕਿ, ਮੌਜ਼ੂਦਾ ਮੌਸਮੀ ਹਾਲਾਤਾਂ ਨੂੰ ਵੇਖਦਿਆਂ ਪੰਜਾਬ ’ਚ ਫਿਲਹਾਲ ਤੇਜ਼ ਜਾਂ ਭਾਰੀ ਮੀਂਹ ਦੀ ਸੰਭਾਵਨਾ ਘੱਟ ਹੈ। ਮਾਨਸੂਨ ਦੀ ਸਰਗਰਮੀ ਕਮਜ਼ੋਰ ਰਹਿਣ ਕਾਰਨ ਆਉਣ ਵਾਲੇ ਸਮੇਂ ’ਚ ਵੀ ਕਈ ਇਲਾਕਿਆਂ ’ਚ ਗਰਮੀ ਤੇ ਹੁੰਮਸ ਦਾ ਅਸਰ ਬਣਿਆ ਰਹਿ ਸਕਦਾ ਹੈ। Punjab Weather Today
ਇਹ ਵੀ ਪੜ੍ਹੋ : Kathmandu News: ਕਾਠਮੰਡੂ ’ਚ ਗੰਭੀਰ LPG ਗੈਸ ਸੰਕਟ, ਖਾਲੀ ਸਿਲੰਡਰਾਂ ਨਾਲ ਭਟਕ ਰਹੇ ਲੋਕ
Punjab Weather: ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਹੁਣ ਕਮਜ਼ੋਰ ਪੈ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਐਤਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਚੰਡੀਗੜ੍ਹ ’ਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਫਿਲਹਾਲ ਕਿਸੇ ਵੀ ਜ਼ਿਲ੍ਹੇ ਲਈ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਪੂਰੇ ਹਫ਼ਤੇ ਦੌਰਾਨ ਵੀ ਮੌਸਮ ਦੀ ਸਥਿਤੀ ਲਗਭਗ ਇਸੇ ਤਰ੍ਹਾਂ ਰਹਿਣ ਦੀ ਸੰਭਾਵਨਾ ਹੈ। ਮੀਂਹ ਘੱਟ ਹੋਣ ਕਾਰਨ ਤਾਪਮਾਨ ’ਚ ਕਰੀਬ ਇੱਕ ਡਿਗਰੀ ਦਾ ਵਾਧਾ ਹੋਇਆ ਹੈ ਤੇ ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ’ਚ ਸਭ ਤੋਂ ਵੱਧ 37 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ’ਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ’ਚ ਹੁਣ ਤੱਕ ਆਮ ਨਾਲੋਂ 28 ਫੀਸਦੀ ਘੱਟ ਮੀਂਹ ਦਰਜ ਹੋਇਆ ਹੈ।
ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ, ਫਿਰੋਜ਼ਪੁਰ, ਸੰਗਰੂਰ, ਗੁਰਦਾਸਪੁਰ, ਅੰਮ੍ਰਿਤਸਰ ਤੇ ਨਵਾਂਸ਼ਹਿਰ ’ਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਇੱਕ-ਦੋ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ। 22 ਅਗਸਤ ਨੂੰ ਮੌਸਮ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਲਈ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ। ਇਸ ਦੌਰਾਨ ਚੰਡੀਗੜ੍ਹ ’ਚ 0.8 ਐਮਐਮ, ਲੁਧਿਆਣਾ ’ਚ 0.5 ਐਮਐਮ, ਪਠਾਨਕੋਟ ’ਚ 0.5 ਐਮਐਮ ਤੇ ਪਟਿਆਲਾ ’ਚ 2.0 ਐਮਐਮ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੋਹਾਲੀ ਤੇ ਖਰੜ ਵਿੱਚ ਵੀ ਮੀਂਹ ਪਿਆ।
ਇਹ ਵੀ ਪੜ੍ਹੋ : IND vs SL: ਭਾਰਤ ਨੇ ਸ਼੍ਰੀਲੰਕਾ ਖਿਲਾਫ਼ ਦੂਜੇ ਟੈਸਟ ’ਚ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਸਾਰਾਂਸ਼ ਜੈਨ ਦਾ ਡੈਬਿਊ
ਮੌਸਮ ਵਿਭਾਗ ਅਨੁਸਾਰ 24 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੋਹਾਲੀ) ’ਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 25 ਤੇ 26 ਅਗਸਤ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ’ਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਿਲਹਾਲ ਕਿਸੇ ਵੀ ਜ਼ਿਲ੍ਹੇ ਲਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਉੱਤਰੀ ਹਰਿਆਣਾ ਤੇ ਆਸ-ਪਾਸ ਦੇ ਖੇਤਰਾਂ ’ਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਇਸ ਦਾ ਪ੍ਰਭਾਵ ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ’ਤੇ ਵੀ ਪੈ ਸਕਦਾ ਹੈ। ਇਸ ਤੋਂ ਇਲਾਵਾ ਮਾਨਸੂਨ ਦੀ ਟਰਫ ਅੰਮ੍ਰਿਤਸਰ ਤੋਂ ਹੋ ਕੇ ਗੁਜ਼ਰ ਰਹੀ ਹੈ, ਜਿਸ ਕਾਰਨ ਪੰਜਾਬ ’ਚ ਮੀਂਹ ਲਈ ਮੌਸਮ ਅਨੁਕੂਲ ਬਣਿਆ ਹੋਇਆ ਹੈ।
Punjab Rain Forecast: ਪੰਜਾਬ ਤੇ ਚੰਡੀਗੜ੍ਹ ਨੂੰ ਗਰਮੀ ਤੋਂ ਰਾਹਤ, 9 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
Punjab Rain Forecast: ਚੰਡੀਗੜ੍ਹ (ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਤੇ ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਲੂ ਤੋਂ ਵੀ ਰਾਹਤ ਮਿਲੇਗੀ। ਚੰਡੀਗੜ੍ਹ ਦੇ ਕੁਝ ਇਲਾਕਿਆਂ ’ਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ, ਜਦਕਿ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪੰਜਾਬ ਦੇ 9 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਤੇ ਮੋਹਾਲੀ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਦਿਨ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ’ਚ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਫਿਰ ਵੀ ਇਹ ਆਮ ਤਾਪਮਾਨ ਨਾਲੋਂ 4.2 ਡਿਗਰੀ ਘੱਟ ਹੈ।
ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਸ਼ਹੀਦ ਭਗਤ ਸਿੰਘ ਨਗਰ ’ਚ ਸਭ ਤੋਂ ਘੱਟ 32.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ। ਮੌਸਮ ਵਿਭਾਗ ਅਨੁਸਾਰ ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ ਤੇ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਇਹ ਦੱਖਣੀ ਭਾਰਤ ਦੇ ਹੋਰ ਖੇਤਰਾਂ ਤੱਕ ਪਹੁੰਚ ਸਕਦਾ ਹੈ। ਇਸੇ ਦੌਰਾਨ 3 ਜੂਨ ਤੋਂ ਉੱਤਰੀ ਭਾਰਤ ਵਿੱਚ ਇੱਕ ਨਵਾਂ ਪੱਛਮੀ ਵਿਗਾੜ (ਵੈਸਟਰਨ ਡਿਸਟਰਬੈਂਸ) ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ’ਚ ਮੀਂਹ, ਗਰਜ-ਚਮਕ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੇਗੀ। Punjab Rain Forecast
Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ 'ਚ HPCL ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰੇਂਦਰ ਪਾਲ ਮੁਤਾਬਕ 2 ਜੂਨ ਨੂੰ ਕੁਝ ਥਾਵਾਂ ’ਤੇ, ਜਦਕਿ 3 ਤੇ 4 ਜੂਨ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। 5 ਤੋਂ 7 ਜੂਨ ਦਰਮਿਆਨ ਵੀ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਿਸ ਤੋਂ ਬਾਅਦ ਤਾਪਮਾਨ ’ਚ 2 ਤੋਂ 3 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। Punjab Rain Forecast
3 ਜੂਨ ਨੂੰ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਫਰੀਦਕੋਟ, ਲੁਧਿਆਣਾ ਤੇ ਸੰਗਰੂਰ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 4 ਜੂਨ ਨੂੰ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ’ਚ ਗਰਜ-ਚਮਕ, ਬਿਜਲੀ ਡਿੱਗਣ ਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 5 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਰੂਪਨਗਰ ਤੇ ਮੋਹਾਲੀ ’ਚ ਗਰਜ-ਚਮਕ, ਬਿਜਲੀ ਡਿੱਗਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਵੀ ਸੰਭਾਵਨਾ ਹੈ।
Punjab Weather Forecast: ਪੰਜਾਬ ’ਚ ਅੱਜ ਭਿਆਨਕ ਹੀਟਵੇਵ ਦਾ ਅਲਰਟ, ਭਲਕੇ ਤੋਂ ਬਦਲੇਗਾ ਮੌਸਮ
Punjab Weather Forecast: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਚੰਡੀਗੜ੍ਹ ’ਚ ਭਿਆਨਕ ਗਰਮੀ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਪੰਜਾਬ ਤੇ ਚੰਡੀਗੜ੍ਹ ਲਈ ਭਿਆਨਕ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। 28 ਮਈ ਤੋਂ ਮੌਸਮ ’ਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਨ੍ਹਾਂ ਜ਼ਿਲ੍ਹਿਆਂ ’ਚ ਹੀਟਵੇਵ ਦਾ ਅਲਰਟ
ਮੌਸਮ ਵਿਭਾਗ ਨੇ 27 ਮਈ ਲਈ ਮੋਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ, ਮਾਨਸਾ ਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਲਈ ਭਿਆਨਕ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਦੁਪਹਿਰ ਵੇਲੇ ਤੇਜ਼ ਧੁੱਪ ਤੇ ਗਰਮ ਹਵਾਵਾਂ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ।
Read Also : Russia China Relations: ਜੰਗ ਤੋਂ ਬਾਅਦ ਰੂਸ-ਚੀਨ ਸਬੰਧਾਂ ਦਾ ਨਵਾਂ ਦੌਰ
28 ਮਈ ਤੋਂ ਬਦਲੇਗਾ ਮੌਸਮ | Punjab Weather Forecast
ਮੌਸਮ ਵਿਭਾਗ ਅਨੁਸਾਰ, 28 ਤੇ 29 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਮੌਸਮ ਅਚਾਨਕ ਬਦਲ ਸਕਦਾ ਹੈ। ਇਸ ਸਮੇਂ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਦੇ ਨਾਲ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਹੈ। ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਤੇ ਗੁਰਦਾਸਪੁਰ ’ਚ ਮੌਸਮ ਖਾਸ ਤੌਰ ’ਤੇ ਖਰਾਬ ਰਹਿਣ ਦੀ ਉਮੀਦ ਹੈ।
6 ਤੋਂ 8 ਡਿਗਰੀ ਤੱਕ ਹੇਠਾਂ ਆ ਸਕਦਾ ਹੈ ਤਾਪਮਾਨ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 29 ਤੇ 30 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਤੋਂ ਬਾਅਦ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।
Punjab Weather Forecast: ਪੰਜਾਬ ਦੇ ਮੌਸਮ ਸਬੰਧੀ ਨਵਾਂ ਅਪਡੇਟ ਜਾਰੀ
Punjab Weather Forecast: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੌਸਮ ਬਾਰੇ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਮਾਨਸੂਨ ਦੇ ਜਾਣ ਤੋਂ ਬਾਅਦ, ਸੂਬੇ ’ਚ ਲਗਾਤਾਰ ਧੁੱਪ ਪੈ ਰਹੀ ਹੈ, ਤੇ ਦਿਨ ਦਾ ਤਾਪਮਾਨ ਵਧ ਰਿਹਾ ਹੈ। ਦੁਪਹਿਰ ਵੇਲੇ ਤੇਜ਼ ਗਰਮੀ ਸਪੱਸ਼ਟ ਤੌਰ ’ਤੇ ਮਹਿਸੂਸ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਦਿਨਾਂ ’ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਦੱਸਿਆ ਜਾ ਰਿਹਾ ਹੈ ਕਿ 29 ਸਤੰਬਰ ਤੋਂ ਬਾਅਦ ਤਾਪਮਾਨ ਹੌਲੀ-ਹੌਲੀ ਘਟਣਾ ਸ਼ੁਰੂ ਹੋ ਜਾਵੇਗਾ, ਜਿਸ ਨਾਲ ਦੁਪਹਿਰ ਦੀ ਗਰਮੀ ਘੱਟ ਜਾਵੇਗੀ। ਹਾਲਾਂਕਿ, ਰਾਜ ਲਈ ਫਿਲਹਾਲ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਮੌਸਮ ਸਾਉਣੀ ਦੀਆਂ ਫਸਲਾਂ ਦੀ ਕਟਾਈ ਨੂੰ ਆਸਾਨ ਬਣਾ ਦੇਵੇਗਾ। ਹਾਲਾਂਕਿ, ਤਾਪਮਾਨ ’ਚ ਉਤਰਾਅ-ਚੜ੍ਹਾਅ ਕਾਰਨ, ਕਿਸਾਨਾਂ ਨੂੰ ਸਬਜ਼ੀਆਂ ਤੇ ਹੋਰ ਸੰਵੇਦਨਸ਼ੀਲ ਫਸਲਾਂ ’ਤੇ ਨੇੜਿਓਂ ਨਜ਼ਰ ਰੱਖਣ ਦੀ ਜ਼ਰੂਰਤ ਹੋਏਗੀ।
ਇਹ ਖਬਰ ਵੀ ਪੜ੍ਹੋ : Holiday Punjab: ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕੀਤਾ ਛੁੱਟੀ ਦਾ ਐਲਾਨ, ਸਕੂਲ ਤੇ ਕਾਲਜ਼ ਰਹਿਣਗੇ ਬੰਦ
Punjab Weather Update: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਭਾਰੀ ਮੀਂਹ ਪੈਣ ਤੋਂ ਬਾਅਦ, ਮੌਸਮ ਹੁਣ ਆਮ ਵਾਂਗ ਹੋਣ ਵੱਲ ਵਧ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਆਰੇਂਜ ਅਲਰਟ ਅੱਜ ਤੋਂ ਖਤਮ ਹੋ ਗਿਆ ਹੈ। ਇਸ ਨਾਲ, ਸੂਬੇ ਦੇ ਕਈ ਜ਼ਿਲ੍ਹਿਆਂ ’ਚ ਰਾਹਤ ਮਿਲਣ ਦੀ ਉਮੀਦ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ, 30 ਜੂਨ ਤੋਂ ਸੂਬੇ ਦੇ 8 ਜ਼ਿਲ੍ਹਿਆਂ ’ਚ ਮੌਸਮ ਆਮ ਵਾਂਗ ਹੋ ਜਾਵੇਗਾ, ਜਦੋਂ ਕਿ ਬਾਕੀ ਜ਼ਿਲ੍ਹਿਆਂ ’ਚ ਹਲਕੀ ਬੱਦਲਵਾਈ ਰਹੇਗੀ।
ਇਹ ਖਬਰ ਵੀ ਪੜ੍ਹੋ : Cristiano Ronaldo: ਅਗਲੇ ਸਾਲ ਰਿਕਾਰਡ ਛੇਵਾਂ ਵਿਸ਼ਵ ਕੱਪ ਖੇਡਣਗੇ ਕ੍ਰਿਸਟੀਆਨੋ ਰੋਨਾਲਡੋ
ਜਲੰਧਰ ਸ਼ਹਿਰ ਦੀ ਗੱਲ ਕਰੀਏ ਤਾਂ ਇੱਥੇ ਅਸਮਾਨ ਬੱਦਲਵਾਈ ਰਹੇਗਾ, ਹਾਲਾਂਕਿ ਵਿਚਕਾਰ ਧੁੱਪ ਨਿਕਲਣ ਦੀ ਵੀ ਸੰਭਾਵਨਾ ਹੈ। ਮੀਂਹ ਰੁਕਣ ਤੋਂ ਬਾਅਦ, ਹੁਣ ਲੋਕਾਂ ਨੂੰ ਨਮੀ ਵਾਲੇ ਮੌਸਮ ਦਾ ਸਾਹਮਣਾ ਕਰਨਾ ਪਵੇਗਾ। ਹਵਾ ਦੀ ਗਤੀ ’ਚ ਨਮੀ ਵੀ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਨਮੀ ਵਧੇਰੇ ਮਹਿਸੂਸ ਕੀਤੀ ਜਾਵੇਗੀ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਬੁੱਧਵਾਰ ਤੋਂ ਬਾਅਦ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਜਿਸ ਨਾਲ ਕੁਝ ਰਾਹਤ ਮਿਲੇਗੀ। ਨਮੀ ਤੇ ਗਰਮੀ ਕਾਰਨ ਏਅਰ ਕੰਡੀਸ਼ਨਰਾਂ ਦੀ ਵਰਤੋਂ ਹੋਰ ਵਧਣ ਕਾਰਨ ਬਿਜਲੀ ਦੀ ਮੰਗ ’ਚ ਵਾਧਾ ਹੋਵੇਗਾ, ਜਿਸ ਨਾਲ ਪਾਵਰਕਾਮ ਨੂੰ ਮਿਲੀਆਂ ਸ਼ਿਕਾਇਤਾਂ ’ਚ ਵਾਧਾ ਹੋਵੇਗਾ। Punjab Weather Update
ਆਉਣ ਵਾਲੇ ਦਿਨਾਂ ’ਚ ਬਿਜਲੀ ਦੇ ਟ੍ਰਿਪਿੰਗ ਤੇ ਫਾਲਟ ਦੀ ਸਮੱਸਿਆ ਵਧ ਸਕਦੀ ਹੈ, ਇਸ ਲਈ ਖਪਤਕਾਰਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਭਾਵੇਂ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਮੌਸਮ ਆਮ ਹੁੰਦਾ ਜਾ ਰਿਹਾ ਹੈ, ਪਰ ਕੁਝ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਮੀਂਹ ਕਾਰਨ ਤਾਪਮਾਨ ’ਚ ਵੀ ਗਿਰਾਵਟ ਆਈ ਹੈ। ਜਲੰਧਰ ’ਚ ਵੱਧ ਤੋਂ ਵੱਧ ਤਾਪਮਾਨ 2.6 ਡਿਗਰੀ ਦੀ ਗਿਰਾਵਟ ਨਾਲ 32.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ 27.2 ਡਿਗਰੀ ਰਿਹਾ। Punjab Weather Update