Government School News - Sach Kahoon Punjabi

Government School News: ਸਰਕਾਰੀ ਪ੍ਰਾਇਮਰੀ ਸਕੂਲ ਸਹੌਲੀ ਵਿਖੇ ਨਵੇਂ ਵਿੱਦਿਅਕ ਵਰ੍ਹੇ ਅਤੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Government School News: (ਸੁਸ਼ੀਲ ਕੁਮਾਰ) ਭਾਦਸੋਂ। ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਕੂਲ ਮੁਖੀ ਬੇਅੰਤ ਸਿੰਘ ਵੱਲੋਂ ਇਸ ਸਮਾਗਮ ਵਿੱਚ ਪਹੁੰਚੇ ਸਿੱਖਿਆ ਅਧਿਕਾਰੀ, ਪਿੰਡ ਦੀ ਪੰਚਾਇਤ ਪਤਵੰਤੇ ਸੱਜਣ, ਬੱਚਿਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਗਿਆ। ਪੰਜਵੀਂ ਜਮਾਤ ਦੇ ਵਿੱਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਸਟੇਜ ਦੀ ਕਾਰਵਾਈ ਸਕੂਲ ਅਧਿਆਪਕ ਸਤਵੀਰ ਸਿੰਘ ਨੇ ਸ਼ੁਰੂ ਕਰਦਿਆਂ ਸਕੂਲ ਦੀ ਸਲਾਨਾ ਰਿਪੋਰਟ ਸਾਰਿਆਂ ਨਾਲ਼ ਸਾਂਝੀ ਕਰਦਿਆਂ ਸਕੂਲ ਦੀਆਂ ਤਰੱਕੀਆਂ ਬਾਰੇ ਸਭ ਨੂੰ ਜਾਣੂੰ ਕਰਵਾਇਆ।

ਭਾਦਸੋਂ : ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ

ਇਸ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਿਸ ਤਰ੍ਹਾਂ ਪ੍ਰਾਈਵੇਟ ਸਕੂਲ ਲੋਕਾਂ ਦੀ ਲੁੱਟ ਕਰ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਵਿਭਾਗ, ਸਰਕਾਰ ਵੱਲੋਂ ਬੱਚਿਆਂ ਦੇ ਸਰਵ ਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਜ਼ਿਲ੍ਹਾ ਕੋਆਰਡੀਨੇਟਰ ਰਾਜਵੰਤ ਸਿੰਘ ਵੱਲੋਂ ਲੋਕਾਂ ਨਾਲ ਵਿਚਾਰ ਸਾਂਝੇ ਕਰਦੇ ਦੱਸਿਆ ਗਿਆ ਕਿ ਬੱਚੇ ਦੀ ਜ਼ਿੰਦਗੀ ਵਿੱਚ ਪ੍ਰਾਇਮਰੀ ਸਿੱਖਿਆ ਦਾ ਬਹੁਤ ਅਹਿਮ ਯੋਗਦਾਨ ਹੁੰਦਾ ਹੈ,।ਸਰਕਾਰੀ ਸਕੂਲ ਇਸ ਯੋਗਦਾਨ ਵਿੱਚ ਅਹਿਮ ਰੋਲ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਗਿਆ ਕਿ ਵਿਭਾਗ ਵੱਲੋਂ ਭੇਜੀਆਂ ਜਾਂਦੀਆਂ ਗਣਿਤ ਵਿਸ਼ੇ ਦੀਆਂ ਵਰਕਸ਼ੀਟ, ਕਿਤਾਬਾਂ ਆਦਿ ਨੂੰ ਤਿਆਰ ਕਰਨ ਦੇ ਵਿੱਚ ਇਸ ਸਕੂਲ ਦੇ ਅਧਿਆਪਕ ਸਤਵੀਰ ਸਿੰਘ ਵੱਲੋਂ ਅਹਿਮ ਰੋਲ ਨਿਭਾਇਆ ਜਾਂਦਾ ਹੈ।

ਇਹ ਵੀ ਪੜ੍ਹੋ: Punjab Holiday: ਪੰਜਾਬ ’ਚ ਭਲਕੇ ਰਹੇਗੀ ਸਰਕਾਰੀ ਛੁੱਟੀ, PU ਨੇ ਸਾਰੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

ਇਸ ਉਪਰੰਤ ਪੰਚਾਇਤ ਮੈਂਬਰ ਬੇਅੰਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਤੋਂ ਇਹ ਸਕੂਲ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਤਰੱਕੀਆਂ ਕਰ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਪੰਚਾਇਤ ਵੱਲੋਂ ਸਕੂਲ ਨੂੰ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ। ਇਸ ਦੇ ਤਹਿਤ ਹੀ ਸਕੂਲ ਨੂੰ ਦੋ ਏਸੀ ਦਿੱਤੇ ਗਏ ਹਨ ਅਤੇ ਪੰਚਾਇਤ ਵੱਲੋਂ ਇਹ ਸਹਿਯੋਗ ਇਸੇ ਤਰ੍ਹਾਂ ਹੀ ਆਉਣ ਵਾਲੇ ਸਮੇਂ ਵਿੱਚ ਦਿੰਦੇ ਰਹਾਂਗੇ।  Government School News

ਭਾਦਸੋਂ : ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ

ਇਸ ਮੌਕੇ ਨੰਬਰਦਾਰ ਗੁਰਦੀਪ ਸਿੰਘ, ਸਰਪੰਚ ਬੇਅੰਤ ਕੌਰ, ਮੈਂਬਰ ਮਨਦੀਪ ਕੌਰ, ਡਾਕਟਰ ਬੇਅੰਤ ਸਿੰਘ, ਚੇਅਰਮੈਨ ਭਗਵੰਤ ਸਿੰਘ, ਗੁਰਮੀਤ ਸਿੰਘ ਸਿੱਖ, ਰਣਜੀਤ ਸਿੰਘ ਬਿੱਲੂ, ਜਗਤਾਰ ਸਿੰਘ ਜੱਗੀ, ਜਤਿੰਦਰ ਕੁਮਾਰ ਬੰਟੀ, ਤਰਲੋਚਨ ਸਿੰਘ ਬੱਬੂ, ਅੰਮ੍ਰਿਤ ਸਿੰਘ, ਜਗਰੂਪ ਸਿੰਘ, ਪ੍ਰਿਥੀ ਸਿੰਘ, ਸਮੂਹ ਸੀਐੱਚਟੀ ਗੁਰਪ੍ਰੀਤ ਸਿੰਘ, ਰਮਨਜੀਤ ਕੌਰ, ਸਤਨਾਮ ਸਿੰਘ,ਬੀਆਰਸੀ ਜਸਵਿੰਦਰ ਸਿੰਘ, ਗੁਰਮੀਤ ਸਿੰਘ ਨਿਰਮਾਣ, ਮੇਜਰ ਖਾਂ, ਪ੍ਰਗਟ ਸਿੰਘ, ਸਕੂਲ ਅਧਿਆਪਕ ਰਛਪਾਲ ਸਿੰਘ ਅੱਚਲ ਸਮੂਹ ਮਾਪੇ ਅਤੇ ਪਿੰਡ ਵਾਸੀ ਹਾਜ਼ਰ ਸਨ।

ਭਾਦਸੋਂ : ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣ ਮੌਕੇ ਜਗਜੀਤ ਸਿੰਘ ਬੀਪੀਈਓ ਭਾਦਸੋਂ-2 ਅਤੇ ਹੋਰ। ਤਸਵੀਰ : ਸੁਸ਼ੀਲ ਕੁਮਾਰ

Government School News: ਮਾਪੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ : ਨੌਹਰਾ
ਬਲਾਕ ਭਾਦਸੋਂ-2 ਵੱਲ਼ੋਂ ਦਾਖਲਾ ਮੁਹਿੰਮ ਦਾ ਆਗਾਜ਼

Government School News: (ਸੁਸ਼ੀਲ ਕੁਮਾਰ) ਭਾਦਸੋਂ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਵਿੰਦਰ ਕੌਰ ਭੁੱਲਰ ਦੀ ਅਗਵਾਈ ਵਿੱਚ ਪਹੁੰਚੀ ਦਾਖਲਾ ਵੈਨ ਦਾ ਸਿੱਖਿਆ ਬਲਾਕ ਭਾਦਸੋਂ-2 ਦੇ ਪਿੰਡ ਸਿੰਬੜੋ ਅਤੇ ਭਾਦਸੋੰ ਸ਼ਹਿਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਪ੍ਰੋਗਰਾਮ ਸਮੇਂ ਵੱਖੋ-ਵੱਖਰੇ ਸਕੂਲਾਂ ਦੇ ਬੱਚਿਆਂ ਦੁਆਰਾ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ ਅਤੇ ਮੋਟਰਸਾਇਕਲਾਂ ਦੇ ਕਾਫਲੇ ਦੇ ਰੂਪ ਵਿੱਚ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ।

ਇਸ ਸਮੇਂ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆ ਬੀਪੀਈਓ ਭਾਦਸੋਂ ਜਗਜੀਤ ਸਿੰਘ ਨੌਹਰਾ ਨੇ ਕਿਹਾ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਪ੍ਰੋਗਰਾਮ ਦੌਰਾਨ ਉਪ-ਜਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਮਨਵਿੰਦਰ ਕੌਰ ਭੁੱਲਰ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਲੋਕਾਂ ਨੂੰ ਵਿਸਥਾਰ ਨਾਲ ਜਾਣੂੰ ਕਰਵਾਇਆ।

ਇਹ ਵੀ ਪੜ੍ਹੋ: Free Cancer Screening Camp: ਕੈਂਸਰ ਦੀ ਸ਼ੁਰੂਆਤੀ ਪਛਾਣ ਲਈ ਵਿਸ਼ਾਲ ਸਿਹਤ ਕੈਂਪ 1 ਫਰਵਰੀ ਨੂੰ

ਇਸ ਸਮੇਂ ਬੀਪੀਈਉ ਪ੍ਰਿਥੀ ਸਿੰਘ ਪਟਿਆਲਾ, ਸਰਪੰਚ ਕੁਲਵੰਤ ਕੌਰ ਬਰਾੜ, ਸਰਪੰਚ ਸਤਨਾਮ ਸਿੰਘ ਸੱਤੀ ਕਨਸੂਹਾ ਖੁਰਦ, ਗੁਰਦੀਪ ਸਿੰਘ ਰੋਮੀ,ਪੰਚ ਨਾਹਰ ਦਾਸ, ਪੰਚ ਅਵਤਾਰ ਸਿੰਘ, ਜਗਜੀਤ ਸਿੰਘ ਵਾਲੀਆ, ਲਖਵਿੰਦਰ ਸਿੰਘ ਕੌਲੀ, ਡਾ. ਨਰਿੰਦਰ ਤੇਜਾ, ਨਵਦੀਪ ਸ਼ਰਮਾ, ਕੁਲਦੀਪ ਸਿੰਘ, ਪਰਵਿੰਦਰ ਸਰਾਓ, ਗੀਤਾ ਕੌਰ ਸਿੰਭੜੋ, ਹਰਿੰਦਰ ਸਿੰਘ ਸੋਹੀ, ਹਰਦੀਪ ਸਿੰਘ, ਪ੍ਰਿਅੰਕਾ ਤਿਵਾੜੀ, ਸੀਐੱਚਟੀ ਗੁਰਪ੍ਰੀਤ ਸਿੰਘ ਜਿੰਦਲਪੁਰ, ਜਸਪਾਲ ਸਿੰਘ ਚਹਿਲ,ਸਤਨਾਮ ਸਿੰਘ ਜਾਤੀਵਾਲ, ਰਮਨਜੀਤ ਕੌਰ ਅੱਡਾ ਸਹੌਲੀ, ਜਸਪ੍ਰੀਤ ਸਿੰਘ ਗੋਬਿੰਦਪੁਰਾ,ਗੁਰਪ੍ਰੀਤ ਸਿੰਘ ਸੁੱਧੇਵਾਲ, ਜਸਵਿੰਦਰ ਸਿੰਘ, ਸਤਵੀਰ ਸਿੰਘ, ਗੁਰਮੀਤ ਸਿੰਘ ਨਿਰਮਾਣ ਤੇ ਵੱਖ ਵੱਖ ਸਕੂਲਾਂ ਦੇ ਅਧਿਆਪਕ ਤੇ ਪਿੰਡ ਵਾਸੀ ਹਾਜ਼ਰ ਸਨ। Government School News

Government School News: ਬੰਦ ਹੋਣਗੇ ਇਹ ਸਰਕਾਰੀ ਸਕੂਲ, ਕਿਸਾਨ ਤੇ ਗਰੀਬ ਪਰਿਵਾਰਾਂ ਦੀ ਚਿੰਤਾ ਵਧੀ, ਸਰਕਾਰ ਨੇ ਲਿਆ ਫ਼ੈਸਲਾ
Government School News: ਲਖਨਊ। ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਾਇਮਰੀ ਸਕੂਲਾਂ ਨੂੰ ਮਰਜ ਕਰਨ ਦੀ ਪ੍ਰਕਿਰਿਆ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰਕਿਰਿਆ ਦੇ ਤਹਿਤ ਸੰਭਲ ਜ਼ਿਲ੍ਹੇ ਵਿੱਚ 181 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 95 ਸਕੂਲ ਪੂਰੀ ਤਰ੍ਹਾਂ ਬੰਦ ਅਤੇ ਤਾਲੇ ਲਗਾ ਦਿੱਤੇ ਜਾਣਗੇ। ਬਾਕੀ 86 ਸਕੂਲਾਂ ਨੂੰ ਹੋਰ ਸਕੂਲਾਂ ਵਿੱਚ ਸ਼ਾਮਲ ਕਰ ਦਿੱਤਾ ਜਾਵੇਗਾ। ਇਹ ਕਦਮ ਉਨ੍ਹਾਂ ਸਕੂਲਾਂ ’ਤੇ ਲਾਗੂ ਕੀਤਾ ਗਿਆ ਹੈ ਜਿਨ੍ਹਾਂ ਵਿੱਚ 50 ਤੋਂ ਘੱਟ ਵਿਦਿਆਰਥੀ ਹਨ। ਲੋਕਾਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ।

Read Also : ਕੀ ਤੁਹਾਡਾ ਵੀ ਹੈ PNB ’ਚ Saving Account?, ਪੰਜਾਬ ਨੈਸ਼ਨਲ ਬੈਂਕ ਦਾ ਗਾਹਕਾਂ ਨੂੰ ਤੋਹਫ਼ਾ

ਜਾਣਕਾਰੀ ਅਨੁਸਾਰ ਸਰਕਾਰ ਨੇ ਸੰਭਲ ਜ਼ਿਲ੍ਹੇ ਦੇ 181 ਪ੍ਰਾਇਮਰੀ ਸਕੂਲਾਂ ਨੂੰ ਮਿਲਾਉਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਇਸ ਫੈਸਲੇ ’ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਲੋਕਾਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਕਾਰਨ ਛੋਟੇ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਕਾਰਨ ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਲੋਕਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਹੋਰ ਮਿਹਨਤ ਕਰਨੀ ਪਵੇਗੀ। ਸਰਕਾਰ ਦਾ ਇਹ ਫੈਸਲਾ ਗਰੀਬਾਂ, ਕਿਸਾਨਾਂ ਅਤੇ ਮਜ਼ਦੂਰ ਵਰਗ ਦੇ ਲੋਕਾਂ ਦੇ ਵਿਰੁੱਧ ਹੈ। Government School News

ਲੋਕਾਂ ਨੇ ਪ੍ਰਗਟਾਈ ਨਾਰਾਜ਼ਗੀ | Government School News

ਇਸ ਰਲੇਵੇਂ ਦੀ ਪ੍ਰਕਿਰਿਆ ਵਿੱਚ, ਇਹ ਧਿਆਨ ਵਿੱਚ ਰੱਖਿਆ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਨੂੰ ਰਲੇਵਾਂ ਕੀਤਾ ਜਾ ਰਿਹਾ ਹੈ, ਉਹ ਇੱਕ ਦੂਜੇ ਤੋਂ ਲਗਭਗ 700 ਮੀਟਰ ਦੀ ਦੂਰੀ ’ਤੇ ਹੋਣੇ ਚਾਹੀਦੇ ਹਨ। ਤਾਂ ਜੋ ਬੱਚਿਆਂ ਨੂੰ ਬਹੁਤ ਦੂਰ ਨਾ ਜਾਣਾ ਪਵੇ। ਜ਼ਿਆਦਾਤਰ ਮਾਮਲਿਆਂ ਵਿੱਚ, ਰਲੇਵਾਂ ਇੱਕੋ ਗ੍ਰਾਮ ਪੰਚਾਇਤ ਦੇ ਅੰਦਰ ਕੀਤਾ ਗਿਆ ਹੈ, ਤਾਂ ਜੋ ਬੱਚਿਆਂ ਨੂੰ ਜ਼ਿਆਦਾ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਹਾਲਾਂਕਿ, ਪਿੰਡ ਵਾਸੀਆਂ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਕੂਲਾਂ ਵਿਚਕਾਰ ਦੂਰੀ 3 ਤੋਂ 5 ਕਿਲੋਮੀਟਰ ਹੋ ਸਕਦੀ ਹੈ। ਜਿਸ ਕਾਰਨ ਛੋਟੇ ਬੱਚਿਆਂ ਲਈ ਸਕੂਲ ਜਾਣਾ ਮੁਸ਼ਕਲ ਅਤੇ ਅਸੁਰੱਖਿਅਤ ਹੋ ਜਾਵੇਗਾ। ਇਸ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ’ਤੇ ਮਾੜਾ ਪ੍ਰਭਾਵ ਪਵੇਗਾ।