Drug Money Recovered - Sach Kahoon Punjabi

Heroin Seized Punjab: ਨਸ਼ਾ ਤਸਕਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ: ਲੱਖਾਂ ਦੀ 'ਡਰੱਗ ਮਨੀ' ਤੇ ਹੈਰੋਇਨ ਸਮੇਤ ਦੋ ਕਾਬੂ
Heroin Seized Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਅੰਦਰ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਨਸ਼ਾ ਤਸਕਰਾ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ  (ਇੰਨਵੈਸਟੀਗੇਸ਼ਨ) ਤਹਿਤ ਸਫਲਤਾ ਹਾਸਿਲ ਕਰਦਿਆਂ ਸੀ.ਆਈ.ਏ ਸਟਾਫ ਜੈਤੋ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ 2 ਵਿਅਕਤੀਆਂ ਨੂੰ 106 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਐਸਪੀ ਇਕਬਾਲ ਸਿੰਘ (ਸਬ-ਡਵੀਜਨ) ਜੈਤੋ ਵੱਲੋ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਹਿਚਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਅਨਿਤ ਅਤੇ ਫਰੀਦਕੋਟ ਦੇ ਜੈਤੋ ਦੇ ਰਿਹਾਇਸ਼ੀ ਹਰਪ੍ਰੀਤ ਸਿੰਘ ਉਰਫ ਲਵੀ ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਵਿਅਕਤੀਆਂ ਪਾਸੋਂ ਹੈਰੋਇਨ ਸਮੇਤ 1 ਲੱਖ 17 ਹਜ਼ਾਰ ਰੁਪਏ ਡਰੱਗ ਮਨੀ, 1 ਮੋਬਾਇਲ ਫੋਨ ਅਤੇ ਮੌਕੇ ਪਰ ਮੌਜ਼ੂਦ ਐਚ. ਐਫ ਡੀਲਕਸ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

Heroin Seized Punjab: ਨਸ਼ਾ ਤਸਕਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ: ਲੱਖਾਂ ਦੀ 'ਡਰੱਗ ਮਨੀ' ਤੇ ਹੈਰੋਇਨ ਸਮੇਤ ਦੋ ਕਾਬੂ

ਜਾਣਕਾਰੀ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 8 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਜੈਤੋ ਤੋ ਹੁੰਦੇ ਪਿੰਡ ਸਰਾਵਾ ਆਦਿ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪੁਲ ਸੂਆ ’ਤੇ ਪੁੱਜੀ ਤਾਂ 2 ਨੌਜਵਾਨ ਸਰਾਵਾ ਲਿੰਕ ਰੋਡ ਸੂਏ ਦੇ ਨਾਲ ਜਾਂਦੀ ਕੱਚੀ ਪਟੜੀ ਕੋਲ ਬੋਹੜ ਦੇ ਦਰੱਖਤ ਹੇਠ ਬਣੀ ਥੜੀ ’ਤੇ ਮੋਟਰਸਾਈਕਲ ਕੋਲ ਬੈਠੇ ਦਿਖਾਈ ਦਿੱਤੇ। ਜਿਹਨਾਂ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਮੁਲਜ਼ਮਾਂ ਕੋਲੋਂ 106 ਗ੍ਰਾਮ ਹੈਰੋਇਨ, 1 ਲੱਖ 17 ਹਜਾਰ ਰੁਪਏ ਡਰੱਗ ਮਨੀ, 1 ਮੋਬਾਇਲ ਫੋਨ ਵੀ ਬਰਾਮਦ ਹੋਇਆ। ਇਸ ਸਬੰਧੀ ਥਾਣਾ ਜੈਤੋ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/27(ਏ)/29/61/85 ਤਹਿਤ ਮੁਕੱਦਮਾ ਨੰਬਰ 75 ਦਰਜ ਰਜਿਸਟਰ ਕੀਤਾ ਗਿਆ ਹੈ।

ਮੁੱਢਲ਼ੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਨਸ਼ੇ ਦੀ ਖੇਪ ਨੂੰ ਇਨ੍ਹਾਂ ਵੱਲੋਂ ਸਰਹੱਦੀ ਏਰੀਆ ਵਿੱਚੋਂ ਲੈ ਕੇ ਆਏ ਸੀ, ਜਿਸਨੂੰ ਕਿ ਇਹਨਾਂ ਵੱਲੋਂ ਅੱਗੇ ਸਪਲਾਈ ਕੀਤਾ ਜਾਣਾ ਸੀ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।  ਦੱਸਣਯੋਗ ਹੈ ਕਿ ਜਦੋਂ ਗ੍ਰਿਫਤਾਰ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਤਾ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਹਰਪ੍ਰੀਤ ਸਿੰਘ ਉਰਫ ਲਵੀ ਖਿਲਾਫ ਇਸ ਤੋਂ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਵਾਂ ਤਹਿਤ 4 ਮਾਮਲੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।

Latest Drug News Punjab: ਹੈਰੋਇਨ, ਡਰੱਗ ਮਨੀ ਤੇ ਮੋਟਰਸਾਈਕਲ ਸਮੇਤ ਦੋ ਕਾਬੂ
ਮੁਲਜ਼ਮਾਂ ਕੋਲੋਂ 1 ਕੰਪਿਊਟਰ ਕੰਡਾ, 01 ਮੋਟਰਸਾਈਕਲ, 01 ਮੋਬਾਇਲ ਫੋਨ ਵੀ ਕੀਤਾ ਗਿਆ ਬਰਾਮਦ | Latest Drug News Punjab

Latest Drug News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ ਫ਼ਰੀਦਕੋਟ ਨੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਲ 2 ਮੁਲਜ਼ਮਾਂ ਨੂੰ 100 ਗਰਾਮ ਹੈਰੋਇਨ ਅਤੇ 12000/- ਰੁਪੈ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਡੀ.ਐਸ.ਪੀ (ਸ:ਡ) ਫ਼ਰੀਦਕੋਟ ਵੱਲੋਂ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਲਵਜੀਤ ਸਿੰਘ ਉਰਫ ਲਵਪ੍ਰੀਤ (ਵਾਸੀ ਟੀਚਰ ਕਲੋਨੀ, ਫ਼ਰੀਦਕੋਟ) ਅਤੇ ਹਰਜੀਤ ਸਿੰਘ ਉਰਫ ਲੱਲੀ (ਵਾਸੀ ਦਸ਼ਮੇਸ਼ ਨਗਰ ਫ਼ਰੀਦਕੋਟ) ਵਜੋ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ, 1 ਕੰਪਿਊਟਰ ਕੰਡਾ, 01 ਸਪਲੈਡਰ ਮੋਟਰਸਾਈਕਲ ਅਤੇ 01 ਮੋਬਾਇਲ ਫੋਨ ਵੀ ਕਬਜ਼ੇ ’ਚੋਂ ਲਿਆ ਹੈ।

ਇਹ ਵੀ ਪੜ੍ਹੋ: Jackfruit Day: ਜੈਕਫਰੂਟ ਪਾਚਨ ਪ੍ਰਣਾਲੀ ਲਈ ਵਰਦਾਨ ਹੈ, ਬਲੱਡ ਪ੍ਰੈਸ਼ਰ ਨੂੰ ਵੀ ਕਰਦਾ ਹੈ ਕੰਟਰੋਲ

ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ.ਏ ਸਟਾਫ ਫ਼ਰੀਦਕੋਟ ਦੀ ਟੀਮ ਇਲਾਕੇ ਦੀ ਗਸ਼ਤ ਦੌਰਾਨ ਫ਼ਰੀਦਕੋਟ-ਫਿਰੋਜਪੁਰ ਰੋਡ ਨੇੜੇ ਡਰੇਨ ਪੁੱਲ ਮੋਜੂਦ ਸੀ ਤਾਂ ਇਹ ਮੁਲਜ਼ਮ ਸਪਲੈਡਰ ਮੋਟਰਸਾਈਕਲ ’ਤੇ ਖੜੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵੱਲੋ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾੰ ਮੁਲਜ਼ਮ ਦੇ ਮੋਟਰਸਾਈਕਲ ਦੇ ਮੀਟਰ ਵਾਲੇ ਟਾਪੇ ਵਿੱਚੋਂਂ 100 ਗਰਾਮ ਹੈਰੋਇਨ, 12000 ਰੁਪਏ ਡਰੱਗ ਮਨੀ ਅਤੇ 01 ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ। Latest Drug News Punjab

ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21 (ਬੀ)/61/85 ਤਹਿਤ ਮੁਕੱਦਮਾ ਨੰਬਰ 288 ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਅਪਰਾਧਾਂ ਤਹਿਤ ਮੁਕੱਦਮੇ ਦਰਜ ਹਨ, ਜਦੋਂਕਿ ਹੁਣ ਫ਼ਰੀਦਕੋਟ ਪੁਲਿਸ ਵੱਲੋਂ ਇਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਜਗ੍ਹਾ ਤੋਂ ਨਸ਼ੇ ਦੀ ਖੇਪ ਨੂੰ ਲੈ ਕੇ ਆਉਂਦੇ ਸੀ ਤੇ ਕਿੱਥੇ-ਕਿੱਥੇ ਇਨ੍ਹਾਂ ਵੱਲੋਂ ਇਸ ਨੂੰ ਸਪਲਾਈ ਕੀਤਾ ਜਾਣਾ ਸੀ।