Faridkot Police Action - Sach Kahoon Punjabi

Robbery Gang Busted: ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਫ਼ਰੀਦਕੋਟ ਪੁਲਿਸ ਨੇ ਕੀਤਾ ਪਰਦਾਫਾਸ਼
ਤੇਜ਼ਧਾਰ ਹਥਿਆਰਾਂ ਸਮੇਤ ਪੰਜ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

Robbery Gang Busted: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ (ਇੰਨਵੈਸਟੀਗੇਸ਼ਨ) ਦੀ ਰਹਿਨੁਮਾਈ ਅਤੇ ਡੀਐਸਪੀ ਸੰਜੀਵ ਕੁਮਾਰ (ਸ.ਡ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਹਰਚਰਨ ਸਿੰਘ ਉਰਫ ਹੈਪੀ ਅਤੇ ਗੁਰਦੀਪ ਸਿੰਘ ਉਰਫ ਗੋਰੀ ਜੋ ਕਿ ਕੋਟਕਪੂਰਾ ਦੇ ਮੁਹੱਲਾ ਕਸ਼ਮੀਰੀਆ ਨਾਲ ਸਬੰਧਿਤ ਹਨ, ਜਦੋਂਕਿ ਸੂਰਜ ਸਿੰਘ ਅਤੇ ਅਮਨਦੀਪ ਸਿੰਘ ਬਾਬਾ ਜੀਵਨ ਸਿੰਘ ਨਗਰ ਅਤੇ ਸਤਨਾਮ ਸਿੰਘ ਕੋਟਕਪੂਰਾ ਦੇ ਸਾਂਤੀ ਵਣ ਨਜ਼ਦੀਕ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਵਿਅਕਤੀਆਂ ਕੋਲੋਂ ਮੌਕੇ ’ਤੇ 1 ਕ੍ਰਿਪਾਨ, 1 ਖੰਡਾ, 1 ਨਲਕੇ ਦੀ ਹੱਥੀ, 1 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 14 ਮਾਰਚ ਨੂੰ ਸਹਾਇਕ ਥਾਣੇਦਾਰ ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਬੱਤੀਆਂ ਵਾਲਾ ਚੌਕ, ਕੋਟਕਪੂਰਾ ਵਿਖੇ ਮੌਜ਼ੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਵਿਅਕਤੀ ਜੁਰਮ ਕਰਨ ਦੇ ਆਦੀ ਹਨ ਅਤੇ ਜੋ ਪੈਟਰੋਲ ਪੰਪ ਦੇ ਕਰਿਦਿਆਂ ਅਤੇ ਸੜਕ ਪਰ ਜਾਂਦੇ ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਦੇ ਹਨ ਅਤੇ ਜੋ ਫ਼ਰੀਦਕੋਟ ਰੋਡ ਓਵਰ ਬ੍ਰਿਜ ਦੇ ਥੱਲੇ ਨੇੜੇ ਫੋਕਲ ਪੁਆਇੰਟ, ਕੋਟਕਪੂਰਾ ਕੋਲ ਲੁਕ-ਛਿਪ ਕੇ ਮਾਰੂ ਹਥਿਆਰਾਂ ਸਮੇਤ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ: Bomb Threat: ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਉਕਤਾਨ ਸਾਰੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਜਿਹਨਾਂ ਕੋੋਲੋਂ ਪੁਲਿਸ ਪਾਰਟੀ ਵੱਲੋਂ 1 ਕ੍ਰਿਪਾਨ, 1 ਖੰਡਾ, 1 ਨਲਕੇ ਦੀ ਹੱਥੀ, 1 ਲੋਹੇ ਦੀ ਪੱਤੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 54 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਹਨਾਂ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। Robbery Gang Busted

ਦੱਸਣਯੋਗ ਹੈ ਕਿ ਜਦੋਂ ਇਨ੍ਹਾਂ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ’ਚ ਸ਼ਾਮਲ ਸੂਰਜ ਸਿੰਘ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਖੋਹ, ਸੰਗਠਿਤ ਅਪਰਾਧ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 8 ਮੁਕੱਦਮੇ ਦਰਜ ਰਜਿਸਟਰ ਹਨ। ਇਸ ਤੋਂ ਇਲਾਵਾ 2 ਵਿਅਕਤੀਆਂ ਹਰਚਰਨ ਸਿੰਘ ਉਰਫ ਹੈਪੀ ਅਤੇ ਅਮਨਦੀਪ ਸਿੰਘ ਉਰਫ ਰਿੱਕੀ ਖਿਲਾਫ ਵੀ 04 ਮਾਮਲੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ।

Punjab Crime News: ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, ਨਾਜਾਇਜ਼ ਅਸਲੇ ਸਮੇਤ ਦੋ ਮੁਲਜ਼ਮ ਕਾਬੂ
1 ਨਜਾਇਜ਼ ਪਿਸਟਲ ਤੇ 2 ਰੌਂਦ ਵੀ ਕੀਤੇ ਬਰਾਮਦ

Punjab Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜ਼ੈਨ ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਐਸਪੀ ਜੋਗੇਸ਼ਵਰ ਸਿੰਘ (ਇੰਨਵੈਸਟੀਗੇਸ਼ਨ) ਫਰੀਦਕੋਟ ਰਹਿਨੁਮਾਈ ਅਤੇ ਡੀਐਸਪੀ ਅਵਤਾਰ ਸਿੰਘ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ ਸਟਾਫ ਜੈਤੋ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ 2 ਵਿਅਕਤੀਆਂ ਨੂੰ 1 ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਗੋਰਾ ਅਤੇ ਸੂਜਲ ਪੁੱਤਰ ਵਿਜੇ ਕੁਮਾਰ ਵਜੋ ਹੋਈ ਹੈ, ਜੋ ਕਿ ਫਾਜ਼ਿਲਕਾ ਜ਼ਿਲ੍ਹਾ ਦੇ ਜਲਾਲਾਬਾਦ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਵਿਅਕਤੀ ਕੋਲੋਂ ਮੌਜ਼ੂਦ ਬਿਨਾ ਨੰਬਰੀ ਸਪਲੈਡਰ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ: LPG Gas Shortage: ਦਿੱਲੀ ਹਾਈ ਕੋਰਟ ਦੇ ਵਕੀਲਾਂ ਦੀ ਕੰਟੀਨ ’ਚ ਐਲਪੀਜੀ ਗੈਸ ਖਤਮ, ਨਹੀਂ ਬਣ ਸਕਿਆ ਖਾਣਾ

ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਹੌਲਦਾਰ ਗੁਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਇੱਕ ਭਰੋਸੇਯੋਗ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆ ਮੁਲਜ਼ਮ ਹਰਪ੍ਰੀਤ ਸਿੰਘ ਉਰਫ ਗੋਰਾ ਅਤੇ ਸੂਜਲ ਨੂੰ ਕੋਟਕਪੂਰਾ ਮੁਕਤਸਰ ਰੋਡ ਟੀ ਪੁਆਇੰਟ ਪਿੰਡ ਵਾਦਰ ਜਟਾਣਾ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਸੀ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਮੁਲਜ਼ਮਾਂ ਕੋਲੋਂ 1 ਦੇਸੀ ਪਿਸਟਲ 32 ਬੋਰ ਸਮੇਤ 2 ਜਿੰਦਾ ਰੌਦ ਬਰਾਮਦ ਕੀਤੇ ਗਏ ਹਨ।

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਨ੍ਹਾਂ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਗ੍ਰਿਫ਼ਤਾਰ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਨਜਾਇਜ਼ ਅਸਲਾ ਸਪਲਾਈ ਚੇਨ ਨਾਲ ਸੰਬੰਧਿਤ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 62 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਵਿਅਕਤੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ। Punjab Crime News

Crime News Faridkot: ਫਰੀਦਕੋਟ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
1 ਮਾਰੂਤੀ ਸਵਿਫਟ ਕਾਰ ਨੂੰ ਵੀ ਕਬਜ਼ੇ ’ਚ ਲਿਆ ਗਿਆ

Crime News Faridkot: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਐਸਐਸਪੀ ਡਾ. ਪ੍ਰਗਿਆ ਜੈਨ ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆ ਐਸਪੀ ਜੋਗੇਸ਼ਵਰ ਸਿੰਘ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਰਹਿਨੁਮਾਈ ਅਤੇ ਡੀਐਸਪੀ ਅਵਤਾਰ ਸਿੰਘ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਆਈਏ ਸਟਾਫ਼ ਜੈਤੋ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਬੈਠੇ ਵਿਅਕਤੀ ਨੂੰ 2 ਨਜਾਇਜ਼ ਅਸਲਿਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੂ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਮੋਗਾ ਦੇ ਪਿੰਡ ਕਾਵਾਵਾਲੀ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਨੇ ਇਸ ਵਿਅਕਤੀ ਤੋਂ ਮੌਕੇ 1 ਦੇਸੀ ਪਿਸਟਲ 32 ਬੋਰ ਸਮੇਤ 2 ਰੌਦ, 1 ਪਿਸਟਲ 30 ਬੋਰ ਸਮੇਤ 2 ਰੌਂਦ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਪਾਰਟੀ ਵੱਲੋਂ ਮੌਕੇ ਪਰ ਮੌਜ਼ੂਦ 1 ਮਾਰੂਤੀ ਸਵਿਫਟ ਕਾਰ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ: Census 2027: ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ

ਜਾਣਕਾਰੀ ਅਨੁਸਾਰ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਹੌਲਦਾਰ ਗੁਰਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਇੱਕ ਭਰੋਸੇਯੋਗ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਉਰਫ ਮੋਨੂੰ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਕੋਟਕਪੂਰਾ ਮੋਗਾ ਰੋਡ ਵਾਲੇ ਬਾਈਪਾਸ ਪਰ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਸੀ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਇਸ ਪਾਸੋ 01 ਦੇਸੀ ਪਿਸਟਲ 32 ਬੋਰ ਸਮੇਤ 02 ਰੌਂਦ ਅਤੇ 01 ਪਿਸਟਲ 30 ਬੋਰ ਸਮੇਤ 02 ਰੌਦ ਬਰਾਮਦ ਕੀਤੇ ਗਏ ਕੀਤੇ ਗਏ ਹਨ।

ਗ੍ਰਿਫ਼ਤਾਰ ਵਿਅਕਤੀ ਖ਼ਿਲਾਫ ਪਹਿਲਾਂ ਹੀ ਸੰਗੀਨ ਧਾਰਾਵਾ ਤਹਿਤ ਪਹਿਲਾ 3 ਮੁੱਕਦਮੇ ਦਰਜ

ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 41 ਅਧੀਨ ਧਾਰਾ 25/54/59 ਅਸਲਾ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਸ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਦੱਸਣਯੋਗ ਹੈ ਕਿ ਇਸ ਦੇ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਦੇ ਖਿਲਾਫ ਇਸ ਤੋਂ ਪਹਿਲਾ ਵੀ ਅਸਲਾ ਐਕਟ, ਚੋਰੀ ਅਤੇ ਖੋਹ ਦੀਆਂ ਧਾਰਾਵਾਂ ਤਹਿਤ ਕੁੱਲ 3 ਮੁਕੱਦਮੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। Crime News Faridkot

Faridkot Theft Case: ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਵਿਅਕਤੀ ਫਰੀਦਕੋਟ ਪੁਲਿਸ ਵੱਲੋਂ ਕੁਝ ਘੰਟਿਆਂ ਅੰਦਰ ਕੀਤਾ ਕਾਬੂ
ਚੋਰੀ ਕੀਤੇ ਪਰਸ, ਨਕਦੀ ਅਤੇ ਦਸਤਾਵੇਜ ਵੀ ਕੀਤੇ ਬਰਾਮਦ | Faridkot Theft Case

Faridkot Theft Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ।  ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਨੂੰ ਸੁਰੱਖਿਅਤ ਜਿਲ੍ਹਾ ਬਣਾਉਣ ਦੀ ਮੁਹਿੰਮ ਤਹਿਤ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫ਼ਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਸਿਟੀ ਫ਼ਰੀਦਕੋਟ ਵੱਲੋਂ ਕਾਰ ਦਾ ਸ਼ੀਸ਼ਾ ਤੋੜ ਕੇ ਅੰਦਰ ਪਿਆ ਚੋਰੀ ਕਰਨ ਵਾਲੇ ਵਿਅਕਤੀ ਨੂੰ ਮਹਿਜ ਚੰਦ ਘੰਟਿਆ ਅੰਦਰ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਗ੍ਰਿਫ਼ਤਾਰ ਵਿਅਕਤੀ ਦੀ ਪਹਚਾਣ ਰਾਜੂ ਸਿੰਘ ਵਜੋਂ ਹੋਈ, ਜੋ ਨਥੇਹਾ (ਬਠਿੰਡਾ) ਦਾ ਰਹਿਣ ਵਾਲਾ ਤੇ ਫਿਲਹਾਲ ਆਰਾ ਕਾਲੋਨੀ, ਫ਼ਰੀਦਕੋਟ ਵਿੱਚ ਰਹਿ ਰਿਹਾ ਸੀ। ਪੁਲਿਸ ਪਾਰਟੀ ਵੱਲੋਂ ਇਸ ਕੋਲੋਂ ਚੋਰੀ ਕੀਤੇ 2 ਪਰਸ, ਦਸਤਾਵੇਜ਼ ਅਤੇ ਨਗਦੀ ਵੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਰਾਜੂ ਸਿੰਘ ਵੱਲੋਂ ਗਿਆਨੀ ਜੈਲ ਸਿੰਘ ਮਾਰਕੀਟ ਵਿੱਚ ਦੁਕਾਨ ਦੇ ਬਾਹਰ ਪਿਛਲੇ ਪਾਸੇ ਖੜ੍ਹੀ ਕੀਤੀ ਕਾਰ ਦੇ ਸ਼ੀਸ਼ੇ ਵਿੱਚ ਰੋੜਾ ਮਾਰ ਕੇ ਸ਼ੀਸ਼ਾ ਤੋੜ ਕੇ ਅੰਦਰ ਪਏ 2 ਪਰਸ ਜਿਨ੍ਹਾਂ ਵਿੱਚ ਕਰੀਬ 8000/- ਰੁਪਏ, 260 ਦੇ ਕੈਨੇਡੀਅਨ ਡਾਲਰ ਅਤੇ ਦਸਤਾਵੇਜ਼ ਚੋਰੀ ਕੀਤੇ ਗਏ ਸਨ। ਜਿਸ ਉਪੰਰਤ ਸ:ਥ ਅਕਲਪ੍ਰੀਤ ਸਿੰਘ ਇੰਚਾਰਜ ਚੌਕੀ ਮੈਡੀਕਲ ਕਾਲਜ ਫ਼ਰੀਦਕੋਟ ਵੱਲੋਂ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਅਕਤੀ ਨੂੰ ਕੁਝ ਘੰਟਿਆਂ ਅੰਦਰ ਹੀ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ: CEIR Mobile Recovery: ਨੋਇਡਾ ਪੁਲਿਸ ਨੇ ਸੀਈਆਈਆਰ ਪੋਰਟਲ ਦੀ ਮੱਦਦ ਨਾਲ ਗੁੰਮ ਹੋਏ ਫੋਨ ਲੱਭੇ

ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿੱਚ ਮੁੱਕਦਮਾ ਨੰਬਰ 296 ਅ/ਧ 303/324(4) ਬੀ.ਐਨ.ਐਸ, 317(2)ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਰਾਜੂ ਸਿੰਘ ਵੱਲੋਂ ਪਹਿਲਾ ਵੀ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇਸ ਦੇ ਖਿਲਾਫ ਪਹਿਲਾ ਵੀ ਥਾਣਾ ਤਲਵੰਡੀ ਸਾਬੋ (ਬਠਿੰਡਾ) ਵਿਖੇ ਮੁਕੱਦਮਾ ਨੰਬਰ 64 ਅ/ਧ 61/78 ਐਕਸਾਈਜ਼ ਐਕਟ ਦਰਜ਼ ਰਜਿਸਟਰ ਹੈ। ਗ੍ਰਿਫਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਕੋਲੋਂ ਹੇਰ ਪੁੱਛਗਿੱਛ ਕੀਤੀ ਜਾ ਸਕੇ। Faridkot Theft Case