Years - Sach Kahoon Punjabi
ਜੈਸ਼-ਏ-ਮੁਹੰਮਦ ਮੁਖੀ ਨੂੰ ਅਦਾਲਤ ਵੱਲੋਂ 11 ਸਾਲ ਦੀ ਸਜ਼ਾ
17 ਜੁਲਾਈ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਇਸਲਾਮਾਬਾਦ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (Jaish-e-Mohammad) ਮੁਖੀ ਤੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਨੂੰ ਪਾਕਿਸਤਾਨ ਦੀ ਇਕ ਅਦਾਲਤ ਵੱਲੋਂ 11 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹਾਫਿਜ਼ ਸਈਦ ਨੂੰ ਅਦਾਲਤ ਵੱਲੋਂ ਟੈਰਰ ਫੰਡਿੰਗ ਦੇ 2 ਮਾਮਲਿਆਂ ਵਿਚ ਸੁਣਾਈ ਗਈ ਹੈ। ਇਸ ਦੇ ਨਾਲ ਹੀ ਉਸ ਨੂੰ ਹਰੇਕ ਮਾਮਲੇ ਵਿਚ 15,000 ਰੁਪਏ ਦੀ ਜੁਰਮਾਨਾ ਵੀ ਲਾਇਆ ਗਿਆ। ਪਾਕਿਸਤਾਨੀ ਸਰਕਾਰ ਦੇ ਅੱਤਵਾਦ ਵਿਰੋਧੀ ਸੈਲ ਨੇ 11 ਦਸੰਬਰ 2019 ਨੂੰ ਉਹਨਾਂ ਦੇ ਖਿਲਾਫ ਅਦਾਲਤ ਵਿਚ ਇਹ ਕੇਸ ਦਰਦ ਕੀਤਾ ਸੀ। ਦੱਸ ਦਈਏ ਕਿ ਸਈਦ ਨੂੰ 17 ਜੁਲਾਈ ਨੂੰ ਉਸ ਵੇਲੇ ਫੜਿਆ ਗਿਆ ਸੀ ਜਦੋਂ ਉਹ ਗੁਜਰਾਂਵਾਲਾ ਤੋਂ ਲਾਹੌਰ ਜਾ ਰਿਹਾ ਸੀ। ਪਾਕਿਸਤਾਨ ਦੇ ਅੱਤਵਾਦ ਵਿਰੋਧੀ ਸੈਲ ਨੇ ਇਹਨਾਂ ਦੇ ਖਿਲਾਫ ਦਸਤਾਵੇਜ਼ੀ ਸਬੂਤ ਇਕੱਠੇ ਕੀਤੇ ਤੇ ਅਦਾਲਤ ਵਿਚ ਪੇਸ਼ ਕੀਤੇ। ਸਰਕਾਰ ਨੇ ਇਹਨਾਂ ਦੀਆਂ ਜਾਇਦਾਦਾਂ ਨੂੰ ਸੀਲ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Jaish-e-Mohammad
ਕੈਪਟਨ ਨੂੰ ਕੀਤਾ ਅਦਾਲਤ ਨੇ 13 ਸਾਲਾਂ ਬਾਅਦ ਬਰੀ
ਮੁੱਖ ਮੰਤਰੀ ਸਮੇਤ 32 ਹੋਰ ਮੁਲਜ਼ਮ ਬਰੀ
ਲੁਧਿਆਣਾ। ਬਹੁ-ਚਰਚਿਤ ਸਿਟੀ ਸੈਂਟਰ ਘੋਟਾਲਾ ਮਾਮਲੇ ‘ਚ 13 ਸਾਲਾਂ ਬਾਅਦ ਆਖਰਕਾਰ ਜ਼ਿਲਾ ਸੈਸ਼ਨ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਸ ਕੇਸ ਦੀ ਸੁਣਵਾਈ ਲਈ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਅਦਾਲਤ ਪੁੱਜੇ ਹੋਏ ਸਨ। ਉਨ੍ਹਾਂ ਦੇ ਅਦਾਲਤ ਪੁੱਜਣ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਨੇੜੇ-ਤੇੜੇ ਭਾਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ ਅਤੇ ਕਿਸੇ ਵੀ ਵਿਅਕਤੀ ਨੂੰ ਪੂਰੀ ਜਾਂਚ ਤੋਂ ਬਾਅਦ ਹੀ ਅਦਾਲਤ ਕੰਪਲੈਕਸ ‘ਚ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਸੀ। ਲੁਧਿਆਣਾ ‘ਚ ਸਿਟੀ ਸੈਂਟਰ ਪ੍ਰਾਜੈਕਟ ਬਣਾਉਣ ਦੀ ਯੋਜਨਾ 1979 ‘ਚ ਬਣਾਈ ਗਈ ਸੀ। Captain
ਇਸ ਲਈ 26.44 ਏਕੜ ਭੂਮੀ ਰਾਖਵੀਂ ਰੱਖੀ ਗਈ ਸੀ ਪਰ ਇਹ ਪ੍ਰਾਜੈਕਟ ਕਈ ਸਾਲ ਲਟਕਣ ਤੋਂ ਬਾਅਦ 2005 ‘ਚ ਪ੍ਰਾਈਵੇਟ ਪਬਲਿਕ ਪਾਰਟਨਰਸ਼ਿਪ ਦੇ ਤਹਿਤ ਤਿਆਰ ਕਰਨ ਦਾ ਫੈਸਲਾ ਲਿਆ ਗਿਆ। ਇਸ ਸਿਟੀ ਸੈਂਟਰ ‘ਚ ਮਲਟੀ ਪਲੈਕਸ, ਮਾਡਰਨ ਸ਼ਾਪਿੰਗ ਮਾਲ, ਸੁਪਰ ਮਾਰਕਿਟ, ਦਫਤਰ, ਟਰੇਡ ਸੈਂਟਰ, ਫੂਡ ਪਲਾਜ਼ਾ, ਸਿਟੀ ਮਿਊਜ਼ੀਅਮ, ਆਈ. ਟੀ. ਸੈਂਟਰ, ਹੈਲਥ ਸੈਂਟਰ, ਬੈਂਕ, ਰੇਸਤਰਾਂ ਅਤੇ  ਐੱਸ. ਸੀ. ਓ. ਬਣਾਏ ਜਾਣੇ ਸਨ। ਇਸ ‘ਚ 2300 ਕਾਰਾਂ ਦੀ ਪਾਰਕਿੰਗ ਦੀ ਵਿਵਸਥਾ ਵੀ ਕੀਤੀ ਜਾਣੀ ਸੀ। ਜਿਵੇਂ-ਤਿਵੇਂ ਕਰਕੇ ਸਿਟੀ ਸੈਂਟਰ ਦਾ ਨਿਰਮਾਣ ਕਾਰਜ ਸ਼ੁਰੂ ਹੋਇਆ ਪਰ ਵਿਵਾਦਾਂ ਦੇ ਚੱਲਦਿਆਂ ਰੁਕ ਵੀ ਗਿਆ। 13 ਸਾਲਾਂ ਬਾਅਦ ਇਸ ਪ੍ਰਾਜੈਕਟ ਤਹਿਤ ਹੋਇਆ ਨਿਰਮਾਣ ਹੁਣ ਖੰਡਰ ਦਾ ਰੂਪ ਧਾਰ ਚੁੱਕਾ ਹੈ। Captain
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
3 ਸਾਲ ਤੋਂ ਬੰਦ ਪਈ ਫੈਕਟਰੀ ‘ਚ ਹੋਇਆ ਧਮਾਕਾ
ਅੰਮ੍ਰਿਤਸਰ । ਅੰਮ੍ਰਿਤਸਰ-ਤਰਨਤਾਰਨ ਰੋਡ ‘ਤੇ ਸਥਿਤ 3 ਸਾਲ ਤੋਂ ਬੰਦ ਪਈ ਪੇਂਟ ਦੀ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਧਮਾਕਾ ਇੰਨਾ ਜ਼ਿਆਦਾ ਜ਼ਬਰਦਸਤ ਸੀ ਕਿ ਫੈਕਟਰੀ ਦੀ ਛੱਤ ਅਤੇ ਫੈਕਟਰੀ ਨਾਲ ਲੱਗਦੀਆਂ ਕੰਧਾਂ ਤੱਕ ਟੁੱਟ ਗਈਆਂ। ਦੱਸਿਆ ਜਾ ਰਿਹਾ ਕਿ  ਧਮਾਕਾ ਪੇਂਟ ਦੇ ਭਰੇ ਇੱਕ ਡਰੰਮ ‘ਚ ਹੋਇਆ। ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪੰਜਾਬ ‘ਚ ਪਿਛਲੇ ਦਿਨ੍ਹਾਂ ‘ਚ ਕਾਫੀ ਫੈਕਰਟੀਆਂ ‘ਚ ਧਮਾਕੇ ਹੋ ਰਹੇ ਹਨ। ਕੁਝ ਦਿਨ੍ਹਾਂ ਪਹਿਲਾਂ ਬਟਾਲਾ ‘ਚ ਹੋਏ ਫੈਕਟਰੀ ਧਮਾਕੇ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ। Explosion
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੌਤ ਨਾਲ ਲੁਕਣ-ਮਿਚੀ ਖੇਡਣ ਵਾਲਾ ਸੰਦੀਪ ਕਈ ਵਰਿਆ ਬਾਅਦ ਪੁੱਜਾ ਵਤਨ
2007 ‘ਚ ਹੋਏ ਕਤਲ ਦੇ ਦੋਸ਼ ‘ਚ ਹੋਈ ਸੀ ਫ਼ਾਂਸੀ ਦੀ ਸਜ਼ਾ | Amritsar News
ਮੌਤ ਦੇ ਪੰਜਿਆਂ ‘ਚੋਂ ਬਚੇ ਕੇ ਆਏ ਸੰਦੀਪ ਨੂੰ ਵੇਖ ਭੁੱਬੀਂ ਰੋਏ ਭੈਣ-ਭਰਾ | Amritsar News
ਅੰਮਿ੍ਤਸਰ, (ਰਾਜਨ ਮਾਨ/ਸੱਚ ਕਹੂੰ ਨਿਊਜ਼)। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਉਦਯੋਗਪਤੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਖਾੜੀ ਦੇਸ਼ਾਂ ਦੀਆਂ ਜੇਲਾਂ ਅੰਦਰ ਕਾਲ ਕੋਠੜੀਆਂ ‘ਚ ਮੌਤ ਦੀ ਸਜ਼ਾ ਨਾਲ ਜੂਝਣ ਵਾਲੇ ਪੰਜਾਬੀ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਕੀਤੇ ਜਾ ਰਹੇ ਵਿਲੱਖਣ ਕਾਰਜਾਂ ਦੇ ਅਧਿਆਏ ਵਿੱਚ ਅੱਜ ਉਸ ਵੇਲੇ ਇੱਕ ਹੋਰ ਪੰਨਾ ਜੁੜ ਗਿਆ ਜਦ ਉਨਾਂ ਵੱਲੋਂ 9 ਸਾਲ ਲਗਾਤਾਰ ਕੀਤੀ ਸਿਰਤੋੜ ਮਿਹਨਤ ਦੀ ਬਦੌਲਤ ਇੱਕ ਹੋਰ ਜਿੰਦੜੀ ਆਪਣੇ ਮਾਪਿਆਂ ਤੱਕ ਪੁੱਜੀ।ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਉਸ ਵੇਲੇ ਉਥੇ ਮੌਜ਼ੂਦ ਹਰ ਇੱਕ ਦੀ ਅੱਖ ਨਮ ਹੋ ਗਈ ਜਦ ਕਈ ਵਰਿਆਂ ਬਾਅਦ ਮੌਤ ਦੀ ਸਜ਼ਾ ਤੋਂ ਬਚ ਕੇ ਵਤਨ ਪੁੱਜੇ ਸੰਦੀਪ ਸਿੰਘ ਦਾ ਸਵਾਗਤ ਉਸ ਦੇ ਪਰਿਵਾਰ ਵੱਲੋਂ ਹਵਾਈ ਅੱਡੇ ਦੀ ਦਹਿਲੀਜ਼ ਨੂੰ ਆਪਣੇ ਅੱਥਰੂਆਂ ਨਾਲ ਧੋ ਕੇ ਕੀਤਾ।
ਇਹ ਵੀ ਪੜ੍ਹੋ : ਪੁਰਾਤਨ ਪਰੰਪਰਾ ਅਨੁਸਾਰ ਕੈਪਟਨ ਪਰਿਵਾਰ ਵੱਲੋਂ ਵੱਡੀ ਨਦੀ ‘ਚ ਨੱਥ ਚੂੜਾ ਭੇਂਟ
ਹਵਾਈ ਅੱਡੇ ਤੇ ਸੰਦੀਪ ਸਿੰਘ ਪੁੱਤਰ ਸਵ.ਅਜੀਤ ਸਿੰਘ ਵਾਸੀ ਖਾਨਗੁਰਾ ਜਿਲਾ ਕਪੂਰਥਲਾ ਨੂੰ ਹਵਾਈ ਅੱਡੇ ਤੋਂ ਮਾਪਿਆਂ ਸਮੇਤ ਲੈਣ ਪੁੱਜੇ ਸਰਬੱਤ ਦਾ ਭਲਾ ਟਰੱਸਟ ਦੇ ਮਾਝਾ ਜੋਨ ਦੇ ਪ੍ਧਾਨ ਸੁਖਜਿੰਦਰ ਸਿੰਘ ਹੇਰ,ਮੀਤ ਪ੍ਧਾਨ ਮਨਪੀ੍ਤ ਸਿੰਘ ਸੰਧੂ ਨੇ ਪੈ੍ਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਦੀਪ ਸਿੰਘ ਮਈ 2006 ਵਿੱਚ ਮਜ਼ਦੂਰੀ ਕਰਨ ਦੁਬਈ ਗਿਆ ਸੀ ਪਰ ਅਚਾਨਕ 29 ਨਵੰਬਰ 2007 ਨੂੰ ਮਨਦੀਪ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਪਿੰਡ ਸਿੰਘਪੁਰਾ,ਜਿਲਾ ਹੁਸ਼ਿਆਰਪੁਰ ਦੇ ਦੁਬਈ ‘ਚ ਹੋਏ ਕਤਲ ਦਾ ਇਲਜ਼ਾਮ ਸੰਦੀਪ ਸਿਰ ਲੱਗ ਗਿਆ।
ਉਨਾਂ ਦੱਸਿਆ ਕਿ ਜਦ ਇਸ ਕੇਸ ਲਈ  ਡਾ.ਓਬਰਾਏ ਨਾਲ ਸੰਦੀਪ ਦੇ ਪਰਿਵਾਰਕ ਮੈਂਬਰਾਂ ਨੇ ਸੰਪਰਕ ਕਰ ਕੇ ਆਪਣੇ ਪੁੱਤ ਦੇ ਬੇਗੁਨਾਹ ਹੋਣ ਦੀ ਗੁਹਾਰ ਲਾਈ ਤਾਂ 2010 ‘ਚ ਇਹ ਕੇਸ ਆਪਣੇ ਹੱਥ ‘ਚ ਲੈ ਕੇ ਇਸ ਦੀ ਪੂਰੀ ਘੋਖ ਕਰਨ ਉਪਰੰਤ ਸੰਦੀਪ ਦੀ ਜਾਨ ਬਚਾਉਣ ਲਈ ਡਾ.ਓਬਰਾਏ ਨੂੰ 9 ਸਾਲ ਦੀ ਲੰਮੀ ਕਾਨੂੰਨੀ ਲੜਾਈ ਲੜਨੀ ਪਈ ਕਿਉਂਕਿ ਪਹਿਲਾਂ ਤਾਂ ਲੰਮਾ ਸਮਾਂ ਮਿ੍ਤਕ ਮਨਦੀਪ ਸਿੰਘ ਦੇ ਵਾਰਸਾਂ ਦਾ ਥਹੁ ਪਤਾ ਨਹੀਂ ਲੱਗਾ, ਫ਼ਿਰ ਜਦ ਡਾ.ਓਬਰਾਏ ਨੇ ਵੱਖ-ਵੱਖ ਸੰਚਾਰ ਸਾਧਨਾਂ ਦੀ ਮਦਦ ਲੈਂਦੇ ਹੋਏ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰ ਉਨਾਂ ਨੂੰ ਮਿਲੇ ਅਤੇ ਆਪਣੇ ਕੋਲੋਂ ਬਲੱਡ ਮਨੀ ਦੇ ਉਨਾਂ ਨੂੰ ਸੰਦੀਪ ਦੀ ਜਾਨ ਬਖਸ਼ਣ ਲਈ ਰਾਜ਼ੀ ਕਰਨ ‘ਚ ਸਫ਼ਲ ਹੋ ਗਏ।
ਡਾ.ਓਬਰਾਏ ਸੰਦੀਪ ਸਮੇਤ ਹੁਣ ਤੱਕ 94 ਨੌਜਵਾਨਾਂ ਦੀਆਂ ਬਚਾ ਚੁੱਕੇ ਹਨ ਕੀਮਤੀ ਜਾਨਾਂ | Amritsar News
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੰਦੀਪ ਸਿੰਘ ਨੂੰ ਹੇਠਲੀ ਅਦਾਲਤ ਨੇ ਫ਼ਾਂਸੀ ਦੀ ਸਜ਼ਾ ਸੁਣਾਈ ਸੀ, ਜਿਸ ਤੇ ਡਾ.ਓਬਰਾਏ ਵੱਲੋਂ ਪੈਰਵਾਈ ਕਰਨ ਤੇ ਹਾਈ ਕੋਰਟ ਨੇ ਇਸ ਸਜ਼ਾ ਨੂੰ ਫ਼ਾਂਸੀ ਤੋਂ ਉਮਰ ਕੈਦ ‘ਚ ਤਬਦੀਲ ਕਰ ਦਿੱਤਾ ਪਰ ਬਦਕਿਸਮਤੀ ਨੇ ਫ਼ਿਰ ਵੀ ਸੰਦੀਪ ਦਾ ਖਹਿੜਾ ਨਾ ਛੱਡਿਆ ਤੇ ਓਥੋਂ ਦੀ ਸੁਪਰੀਮ ਕੋਰਟ ਨੇ ਫ਼ਾਂਸੀ ਦੀ ਸਜ਼ਾ ਨੂੰ ਮੁੜ ਬਹਾਲ ਕਰ ਦਿੱਤਾ ਸੀ।ਉਨਾਂ ਇਹ ਵੀ ਦੱਸਿਆ ਕਿ ਡਾ.ਓਬਰਾਏ ਬਲੱਡ ਮਨੀ ਦੇ ਕੇ ਹੁਣ ਤੱਕ ਸੰਦੀਪ ਸਮੇਤ 94 ਨੌਜਵਾਨਾਂ ਦੀਆਂ ਕੀਮਤੀ ਜਾਨਾਂ ਬਚਾ ਚੁੱਕੇ ਹਨ।
ਹਵਾਈ ਅੱਡੇ ਤੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਦੁਬਈ ਤੋਂ ਵਤਨ ਪੁੱਜੇ ਸੰਦੀਪ ਨੇ ਆਪਣੀ ਹੱਡ ਬੀਤੀ ਸੁਣਾਉਂਦਿਆਂ ਭਾਵੁਕ ਹੋ ਕੇ ਦੱਸਿਆ ਕਿ ਜੇਕਰ ਡਾ.ਓਬਰਾਏ ਉਸ ਦੀ ਬਾਂਹ ਨਾ ਫ਼ੜਦੇ ਤਾਂ ਓਹ ਕਦੋਂ ਦਾ ਨਜ਼ਾਇਜ ਹੀ ਫ਼ਾਂਸੀ ਦੇ ਤਖਤੇ ਤੇ ਝੂਲ ਜਾਂਦਾ। ਉਸ ਨੇ ਕਿਹਾ ਓਹ ਕਈ ਜਨਮਾਂ ਤੱਕ  ਡਾ.ਓਬਰਾਏ ਵੱਲੋਂ ਉਸ ਉੱਪਰ ਕੀਤੇ ਅਹਿਸਾਨਾਂ ਦਾ ਕਰਜ਼ਾ ਨਹੀਂ ਮੋੜ ਸਕਦਾ । ਇਸ ਮੌਕੇ ਮੌਜ਼ੂਦ ਸੰਦੀਪ ਦੇ ਭਰਾ ਹਰਜਿੰਦਰ ਸਿੰਘ,ਜਸਬੀਰ ਸਿੰਘ ਤੇ ਭੈਣ ਹਰਜਿੰਦਰ ਕੌਰ,ਭਾਣਜਾ ਗੁਰਪਿੰਦਰ ਸਿੰਘ,ਦਲਵਿੰਦਰ ਸਿੰਘ,ਭਾਬੀ ਸੋਨੀਆ ਆਦਿ ਨੇ ਵੀ ਡਾ.ਐੱਸ.ਪੀ.ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਰੱਬ ਰੂਪੀ ਇਨਸਾਨ ਦੀ ਬਦੌਲਤ ਹੀ ਆਪਣੇ ਜਿਊਂਦੇ ਭਰਾ ਦਾ ਮੂੰਹ ਵੇਖ ਸਕੇ ਹਨ।
ਚਾਰ ਸਾਲ ਮੋਦੀ ਸਰਕਾਰ ਨੂੰ ਕਿਸਾਨ ਯਾਦ ਨਹੀਂ ਆਇਆ
ਮੋਦੀ ਦੀ ਕਿਸਾਨੀ ਨਾਂਅ ਸਿਆਸੀ ਖੇਤੀ ਨੂੰ ਨਹੀਂ ਲੱਗੇਗਾ ਫਲ : ਸੁਨੀਲ ਜਾਖੜ
ਸ੍ਰੀ ਮੁਕਤਸਰ ਸਾਹਿਬ, (ਭਜਨ ਸਿੰਘ ਸਮਾਘ/ਸੱਚ ਕਹੂੰ ਨਿਊਜ਼)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਚਾਰ ਸਾਲਾਂ ਤੱਕ ਕਿਸਾਨਾਂ ਦੀ ਸਾਰ ਨਾ ਲੈਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ (Modi Government) ਮੋਦੀ ਹੁਣ ਕਿਸਾਨੀ ਦੇ ਨਾਂਅ ‘ਤੇ ਸਿਆਸੀ ਖੇਤੀ ਕਰਨ ਦੀ ਚਾਹਤ ਨਾਲ ਪੰਜਾਬ ਆਏ ਹਨ ਪਰ ਉਨ੍ਹਾਂ ਦੀ ਇਸ ਇੱਛਾ ਨੂੰ ਹੁਣ ਫਲ ਨਹੀਂ ਲੱਗਣ ਵਾਲਾ ਅਤੇ ਆਪਣੇ ਇਸ ਦੌਰੇ ਦੌਰਾਨ ਉਹ ਪੰਜਾਬ ਨੂੰ ਦੇ ਕੇ ਵੀ ਕੁਝ ਨਹੀਂ ਗਏ। ਅੱਜ ਅਕਾਲੀ ਦਲ ਅਤੇ ਭਾਜਪਾ ਵੱਲੋਂ ਮਲੋਟ ‘ਚ ਤਿੰਨ ਸੂਬਿਆਂ ਦੀ ਕੀਤੀ ਸਾਂਝੀ ਰੈਲੀ ਨੂੰ ਪ੍ਰਧਾਨ ਮੰਤਰੀ ਦੀ ਇਸੇ ਨਕਾਮ ਕੋਸ਼ਿਸ ਦਾ ਹਿੱਸਾ ਦੱਸਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਰੈਲੀ ਵਿਚ ਲੋਕਾਂ ਦੀ ਘੱਟ ਸ਼ਮੂਲੀਅਤ ਅਤੇ ਖਾਲੀ ਕੁਰਸੀਆਂ ਨੇ ਸੂਬੇ ਵਿਚ ਅਕਾਲੀ-ਭਾਜਪਾ ਗਠਜੋੜ ਦੀ ਅਸਲੀ ਸਿਆਸੀ ਸਥਿਤੀ ਜਗ ਜ਼ਾਹਿਰ ਕਰ ਦਿੱਤੀ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਅੱਜ ਦੀ ਰੈਲੀ ਵਿਚ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗੈਰਹਾਜ਼ਰੀ ਕਈ ਸਵਾਲ ਖੜ੍ਹੇ ਕਰ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਹਰ ਇਕ ਸਭਾ ਵਿਚ ਮੋਹਰੀ ਰਹਿਣ ਵਾਲੇ ਮਜੀਠੀਆ ਦੀ ਅੱਜ ਦੀ ਰੈਲੀ ਵਿਚ ਗੈਰਹਾਜ਼ਰੀ ਪਿੱਛੇ ਕੀ ਕਾਰਨ ਸਨ, ਇਹ ਲੋਕਾਂ ਲਈ ਬੁਝਾਰਤ ਬਣਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਸ੍ਰੀ ਮਜੀਠੀਆ ਦੀ ਰੈਲੀ ਤੋਂ ਦੂਰੀ ਪ੍ਰਧਾਨ ਮੰਤਰੀ ਦੇ ਇਸ਼ਾਰੇ ‘ਤੇ ਕੀਤੀ ਗਈ ਹੈ। ਸ੍ਰੀ ਜਾਖੜ ਨੇ ਕਿਹਾ ਕਿ ਮੋਦੀ ਦੀ ਇਹ ਰੈਲੀ ਇਕ ਸਿਆਸੀ ਡਰਾਮੇਬਾਜ਼ੀ ਮਾਤਰ ਸੀ ਅਤੇ ਪ੍ਰਧਾਨ ਮੰਤਰੀ ਨਾ ਤਾਂ ਪੰਜਾਬ ਲਈ ਕੋਈ ਵਿਸੇਸ਼ ਐਲਾਣ ਕਰਕੇ ਗਏ ਅਤੇ ਨਾ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਜਸ਼ਨਾਂ ਸਬੰਧੀ ਉਨ੍ਹਾਂ ਨੇ ਕੋਈ ਵਿਸੇਸ਼ ਐਲਾਨ ਕੀਤਾ। (Modi Government)
ਕਿਹਾ, ਮਜੀਠੀਆ ਦੀ ਗੈਰਹਾਜ਼ਰੀ ਕਰ ਗਈ ਕਈ ਸਵਾਲ ਖੜ੍ਹੇ | Modi Government
ਸ੍ਰੀ ਜਾਖੜ ਨੇ ਤੱਥਾਂ ਸਹਿਤ ਇਕ ਵਾਰ ਫਿਰ ਦੁਹਰਾਇਆ ਕਿ ਮੋਦੀ ਸਰਕਾਰ ਐਮ.ਐਸ.ਪੀ. ਦੇ ਨਾਂਅ ‘ਤੇ ਕੇਵਲ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨਾਂ ਨੇ ਕਿਹਾ ਕਿ ਕੇਂਦਰ ਵਿਚ ਜਦ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸੀ ਤਾਂ 2009 ਤੋਂ 2014 ਤੱਕ ਝੋਨੇ ਦੀਆਂ ਕੀਮਤਾਂ ਵਿਚ 69 ਫੀਸਦੀ ਅਤੇ ਨਰਮੇ ਦੀਆਂ ਕੀਮਤਾਂ ਵਿਚ  80 ਫੀਸਦੀ ਤੱਕ ਦਾ ਵਾਧਾ ਕੀਤਾ ਸੀ ਜਦ ਕਿ ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਝੋਨੇ ਦੀਆਂ ਕੀਮਤਾਂ ਵਿਚ ਸਿਰਫ 41 ਫੀਸਦੀ ਅਤੇ ਨਰਮੇ ਦੀਆਂ ਕੀਮਤਾਂ ਵਿਚ ਕੇਵਲ 43 ਫੀਸਦੀ ਦਾ ਹੀ ਵਾਧਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਤਾ ਨਹੀਂ ਅਕਾਲੀ ਦਲ ਕਿਸ ਗੱਲ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਚਾਰ ਸਾਲ ਤੱਕ ਹੋਈ ਲੁੱਟ ਦਾ ਲੇਖਾ ਹੁਣ ਕਿਸਾਨ 2019 ਦੀਆਂ ਚੋਣਾਂ ਵਿਚ ਲੈਣਗੇ।
ਦੇਸ਼ ਦਾ ਪਹਿਲਾ ਸੂਬਾ ਜਿਥੇ ਤਿੰਨ ਸਾਲਾਂ ‘ਚ ਬਿਲਕੁਲ ਵੀ ਸੜ੍ਹਿਆ ਨਹੀਂ ਅਨਾਜ | Haryana News
ਦੇਸ਼ ਦੇ ਹਰ ਸੂਬੇ ਤੋਂ ਹਰ ਸਾਲ ਆਉਂਦੀ ਹੈ ਅਨਾਜ ਸੜਨ ਦੀ ਖਬਰ | Haryana News
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਦੇਸ਼ ਭਰ ‘ਚ ਅਨਾਜ ਘਪਲੇ ਅਤੇ ਅਨਾਜ ਸੜ੍ਹਨ ਦੀ ਖਬਰਾਂ ਵਿੱਚ ਹਰਿਆਣਾ ਸਿਰਫ ਇੱਕ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਪਿਛਲੇ ਤਿੰਨ ਸਾਲਾਂ ਤੋਂ ਨਾ ਹੀ ਕੋਈ ਅਨਾਜ ਘਪਲਾ ਹੋਇਆ ਹੈ ਅਤੇ ਨਾ ਹੀ ਅਨਾਜ ਸੜ੍ਹਨ ਵਰਗੀ ਕੋਈ ਖਬਰ ਆਈ ਹੈ ਹਰਿਆਣਾ ‘ਚ ਪਿਛਲੇ ਦੋ ਸਾਲਾਂ ਤੋਂ ਅਨਾਜ ਦਾ ਇੱਕ ਦਾਣਾ ਵੀ ਸੜ ਜਾਂ ਗਲ ਕੇ ਖਰਾਬ ਨਹੀਂ ਹੋਇਆ ਹੈ ਜੋ ਕਿ ਆਪਣੇ ਆਪ ‘ਚ ਇੱਕ ਰਿਕਾਰਡ ਬਣ ਗਿਆ ਹੈ ਕਿਉਂਕਿ ਦੇਸ਼ ਦਾ ਕੋਈ ਵੀ ਅਜਿਹਾ ਸੂਬਾ ਨਹੀਂ ਹੈ ਜਿੱਥੇ ਅਨਾਜ ਸੜ ਕੇ ਹਰ ਸਾਲ ਖਰਾਬ ਨਾ ਹੋਇਆ ਹੋਵੇ, ਪਿਛਲੇ ਕਾਂਗਰਸ ਦੇ ਅਖੀਰਲੇ 7 ਸਾਲਾਂ ‘ਚ 70 ਕਰੋੜ ਦਾ ਅਨਾਜ ਖਰਾਬ ਹੋ ਗਿਆ ਸੀ। (Haryana News)
ਕਾਂਗਰਸ ਦੇ ਪਿਛਲੇ 7 ਸਾਲਾਂ ‘ਚ ਖਰਾਬ ਹੋਇਆ ਸੀ 70 ਕਰੋੜ ਦਾ ਅਨਾਜ
ਜਾਣਕਾਰੀ ਅਨੁਸਾਰ ਐਫਸੀਆਈ ਵੱਲੋਂ ਦੇਸ਼ ਭਰ ਦੇ ਸੂਬਿਆਂ ਤੋਂ ਅਨਾਜ ਖਰੀਦਿਆਂ ਜਾਂਦਾ ਹੈ  ਅਤੇ ਖਰੀਦ ਦਾ ਜਿੰਮਾ ਸੂਬਾ ਸਰਕਾਰਾਂ ਕੋਲ ਹੋਣ ਕਰਕੇ ਉਨ੍ਹਾਂ ਸੂਬਿਆਂ ‘ਚ ਅਨਾਜ ਦੇ ਸੂਬਾ ਸਰਕਾਰ ਦੀ ਦੇਖ-ਰੇਖ ‘ਚ ਰੱਖੀ ਜਾਂਦੀ ਹੈ, ਐਫਸੀਆਈ ਵੱਲੋਂ ਖਰੀਦੇ ਜਾਣ ਵਾਲੇ ਅਨਾਜ ਦੀ ਲਿਫਟਿੰਗ ਦੇਰੀ ਨਾਲ ਕਰਵਾਉਣ ਦੀ ਵਜ੍ਹਾ ਕਰਕੇ ਕਈ ਸੂਬਾ ‘ਚ ਅਨਾਜ ਖੁੱਲ੍ਹੇ ਅਸਮਾਨ ‘ਚ ਪਿਆ-ਪਿਆ ਖਰਾਬ ਹੋ ਜਾਂਦਾ ਹੈ, ਜਿਸ ਨੂੰ ਬਾਅਦ ‘ਚ ਕੋਡੀਆਂ ਦੇ ਭਾਅ ‘ਚ ਵੇਚ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : ਸਾਧ-ਸੰਗਤ ਨੇ ਹੜ੍ਹ ਪ੍ਰਭਾਵਿਤ ਖੇਤਰ ’ਚ 50 ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਹਰ ਸੂਬੇ ਦੀ ਤਰ੍ਹਾਂ ਹਰਿਆਣਾ ‘ਚ ਵੀ ਹਰ ਸਾਲ ਕਰੋੜਾਂ ਦਾ ਅਨਾਜ ਗਲ-ਸੜ ਕੇ ਖਰਾਬ ਹੋ ਜਾਂਦਾ ਸੀ ਪਰ ਹਰਿਆਣਾ  ਸੂਬੇ ‘ਚ ਜਿਵੇਂ ਹੀ ਭਾਜਪਾ ਦੀ ਸਰਕਾਰ ਆਈ ਹੈ ਤਾਂ ਪਿਛਲੇ ਤਿੰਨ ਸਾਲਾਂ ਤੋਂ ਨਾ ਤਾਂ ਅਨਾਜ ਖਰਾਬ ਹੋਇਆ ਹੈ ਤੇ ਨਾ ਹੀ ਗਲ-ਸੜ ਰਿਹਾ ਹੈ, ਜਿਸ ਨੂੰ ਦੇਖ ਕੇ ਖੁਦ ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀ ਫੂਡ ਸਪਲਾਈ ਆਫ ਇੰਡੀਆ ਵੀ ਹੈਰਾਨ ਹੈ ਕਿ ਆਖਰ ਹਰਿਆਣਾ ਸਰਕਾਰ ਨੇ ਇੰਜ ਕਿਵੇਂ ਸੰਭਵ ਕਰ ਦਿਖਾਇਆ ਹੈ।
ਹਰ ਸਾਲ ਇਹਨਾ ਅਨਾਜ ਹੋ ਜਾਂਦਾ ਸੀ ਖਰਾਬ
ਸਾਲ  ਖਰਾਬ ਅਨਾਜ ਅਨਾਜ ਦੀ ਕੀਮਤ
2009-10  1218.93.  2 ਕਰੋੜ 14 ਲੱਖ
2010-11  9038.00  15 ਕਰੋੜ 81 ਲੱਖ
2011-12  6320.00  11 ਕਰੋੜ 6 ਲੱਖ
2012-13  9730.15  17 ਕਰੋੜ 2 ਲੱਖ
2013-14  9549.00  16 ਕਰੋੜ 71 ਲੱਖ
2014-15  5641.00  9 ਕਰੋੜ 87 ਲੱਖ
2015-16  36.00  6 ਲੱਖ
2016-17  ਇਸ ਸਾਲ ਅਨਾਜ ਖਰਾਬ ਨਹੀਂ ਹੋਇਆ
2017-18  ਇਸ ਸਾਲ ਅਨਾਜ ਖਰਾਬ ਨਹੀਂ ਹੋਇਆ
(ਅਨਾਜ ਮੈਟ੍ਰਿਕ ਟਨ ‘ਚ)
ਦੀਪਾ ਦੀ ਦੋ ਸਾਲ ਬਾਅਦ ਸੁਨਹਿਰੀ ਵਾਪਸੀ
ਤੁਰਕੀ ‘ਚ ਆਰਟਿਸਟਿਕ ਜਿਮਨਾਸਟਿਕ ਵਿਸ਼ਵ ਕੱਪ ‘ਚ ਸੋਨ ਤਗਮਾ | Rio Olympics
ਰਿਓ ਓਲੰਪਿਕ ‘ਚ ਮਾਮੂਲੀ ਫ਼ਰਕ ਨਾਲ ਤਗਮੇ ਤੋਂ ਖੁੰਝ ਗਈ ਸੀ | Rio Olympics
ਰਿਓ ਓਲੰਪਿਕ ਬਾਅਦ ਦੀਪਾ ਸੱਟ ਅਤੇ ਫਿਰ ਸਰਜ਼ਰੀ ਕਾਰਨ ਦੋ ਸਾਲ ਤੱਕ ਮੈਦਾਨ ਤੋਂ ਬਾਹਰ ਰਹੀ | Rio Olympics
ਨਵੀਂ ਦਿੱਲੀ (ਏਜੰਸੀ)। ਰਿਓ ਓਲੰਪਿਕ ‘ਚ ਮਾਮੂਲੀ ਫ਼ਰਕ ਨਾਲ ਤਗਮੇ ਤੋਂ ਖੁੰਝ ਕੇ ਇਤਿਹਾਸਕ ਚੌਥੇ ਸਥਾਨ ‘ਤੇ ਰਹੀ ਭਾਰਤ ਦੀ ਸਟਾਰ ਜਿਮਨਾਸਟ ਦੀਪਾ ਕਰਮਾਕਰ ਨੇ ਦੋ ਸਾਲ ਦੇ ਲੰਮੇ ਸਮੇਂ ਤੋਂ ਬਾਅਦ ਸੁਨਹਿਰੀ ਵਾਪਸੀ ਕਰ ਲਈ ਹੈ ਲਗਭੱਗ ਦੋ ਸਾਲ ਬਾਅਦ ਵਾਪਸੀ ਕਰ ਰਹੀ ਦੀਪਾ ਨੇ ਤੁਰਕੀ ਦੇ ਮਰਸਿਨ ਸ਼ਹਿਰ ‘ਚ ਹੋਈ ਐਫ.ਆਈ.ਜੀ. ਆਰਟਿਸਟਿਕ ਜਿਮਨਾਸਟਿਕ ਵਿਸ਼ਵ ਚੈਲੰਜ਼ ਕੱਪ ‘ਚ ਵਾੱਲਟ ਈਵੇਂਟ ‘ਚ ਸੋਨ ਤਗਮਾ ਜਿੱਤ ਲਿਆ। (Rio Olympics)
ਤ੍ਰਿਪੁਰਾ ਦੀ 24 ਸਾਲ ਦੀ ਦੀਪਾ 2016 ਦੀਆਂ ਰਿਓ ਓਲੰਪਿਕ ਦੀ ਵਾੱਲਟ ਈਵੇਂਟ ‘ਚ ਚੌਥੇ ਸਥਾਨ ‘ਤੇ ਰਹੀ ਸੀ ਉਸਨੇ ਤੁਰਕੀ ‘ਚ 14.150 ਅੰਕਾਂ ਨਾਲ ਸੋਨ ਤਗਮਾ ਜਿੱਤਿਆ ਜੋ ਵਿਸ਼ਵ ਚੈਲੰਜ਼ ਕੱਪ ‘ਚ ਉਸਦਾ ਪਹਿਲਾ ਤਗਮਾ ਹੈ ਦੀਪਾ ਨੇ ਕੁਆਲੀਫਿਕੇਸ਼ਨ ਗੇੜ ‘ਚ 13.400 ਅੰਕਾਂ ਨਾਲ ਅੱਵਲ ਸਥਾਨ ਹਾਸਲ ਕੀਤਾ ਸੀ (Rio Olympics) ਦੀਪਾ ਨੇ ਬੈਲੰਸ ਟੀਮ ਫਾਈਨਲ ‘ਚ ਵੀ ਜਗ੍ਹਾ ਬਣਾਈ ਪਰ ਕੁਆਲੀਫਿਕੇਸ਼ਨ ਗੇੜ ‘ਚ ਉਹ 11.850 ਅੰਕਾਂ ਨਾਲ ਤੀਸਰੇ ਸਥਾਨ ‘ਤੇ ਰਹੀ ਰਿਓ ਓਲੰਪਿਕ ਬਾਅਦ ਦੀਪਾ ਸੱਟ ਅਤੇ ਫਿਰ ਸਰਜ਼ਰੀ ਦੇ ਕਾਰਨ ਦੋ ਸਾਲ ਤੱਕ ਮੈਦਾਨ ਤੋਂ ਬਾਹਰ ਰਹੀ ਉਸਨੂੰ ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ‘ਚ ਵਾਪਸੀ ਦੀ ਆਸ ਸੀ ਪਰ ਉਹ ਫਿੱਟ ਨਾ ਹੋ ਸਕੀ ਦੀਪਾ ਨੂੰ ਅਗਸਤ ‘ਚ ਜ਼ਕਾਰਤਾ ‘ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ 10 ਮੈਂਬਰੀ ਭਾਰਤੀ ਜਿਮਨਾਸਟਿਕ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। (Rio Olympics)
ਚਾਰ ਸਾਲ ਸਾਨੂੰ ਪੁੱਛਿਆ ਨਹੀਂ, ਹੁਣ ਕਿਵੇਂ ਆਈ ਭਾਜਪਾ ਨੂੰ ਸਾਡੀ ਯਾਦ
ਅਮਿਤ ਸ਼ਾਹ ਨਾਲ ਮੀਟਿੰਗ ‘ਚ ਅਕਾਲੀ ਸੰਸਦ ਮੈਂਬਰਾਂ ਨੇ ਕੀਤਾ ਗਿਲਾ
ਅਮਿਤ ਸ਼ਾਹ ਨੇ ਦਿੱਤਾ ਭਰੋਸਾ, ਜਲਦ ਹੀ ਪ੍ਰਧਾਨ ਮੰਤਰੀ ਕੋਲ ਰੱਖਣਗੇ ਪੰਜਾਬ ਦੀ ਗੱਲ
ਅਕਾਲੀ-ਭਾਜਪਾ ਦੀ ਬਣੇਗੀ ਤਾਲਮੇਲ ਕਮੇਟੀ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਸੰਪਰਕ ਫਾਰ ਸਮਰੱਥਨ ਪ੍ਰੋਗਰਾਮ ਤਹਿਤ ਚੰਡੀਗੜ੍ਹ ਪੁੱਜੇ ਕੌਮੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਜਿੰਨਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਸੁਆਗਤ ਕੀਤਾ ਗਿਆ, ਉਸ ਤੋਂ ਹੀ ਜ਼ਿਆਦਾ ਵੱਡੀ ਨਰਾਜ਼ਗੀ ਜ਼ਾਹਿਰ ਕਰਦੇ ਹੋਏ ਅਮਿਤ ਸ਼ਾਹ ਨੂੰ ਖਰੀਆਂ ਖਰੀਆਂ ਵੀ ਸੁਣਾਈਆਂ। ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਪਹਿਲਾਂ ਤੋਂ ਹੀ ਤੈਅ ਰਣਨੀਤੀ ਤਹਿਤ ਅਮਿਤ ਸ਼ਾਹ ਨੂੰ ਸਾਫ਼ ਕਿਹਾ ਕਿ ਭਾਜਪਾ ਸਰਕਾਰ ਆਏ ਨੂੰ 4 ਸਾਲ ਬੀਤ ਚੁੱਕੇ ਹਨ ਪਰ ਕੇਂਦਰ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਨੂੰ ਪੁੱਛਿਆ ਤੱਕ ਨਹੀਂ ਗਿਆ, ਜਿਸ ਕਾਰਨ ਉਹ ਕਾਫ਼ੀ ਜਿਆਦਾ ਨਰਾਜ਼ ਹਨ।
ਜਿਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਆਪਣੀ ਨਰਾਜ਼ਗੀ ਜ਼ਾਹਰ ਕਰ ਰਹੇ ਸਨ ਤਾਂ ਉਸ ਸਮੇਂ ਸੁਖਬੀਰ ਬਾਦਲ ਅਤੇ ਪਰਕਾਸ਼ ਸਿੰਘ ਬਾਦਲ ਨੇ ਟੋਕਦੇ ਹੋਏ ਕਿਹਾ ਕਿ ਇਹ ਸਮਾਂ ਇਹ ਗੱਲਾਂ ਕਰਨ ਦਾ ਨਹੀਂ ਸਗੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਲੜਨ ਦਾ ਮੌਕਾ ਹੈ ਪਰ ਇਸ ਦੀ ਤਿਆਰੀ ਲਈ ਕੇਂਦਰ ਸਰਕਾਰ ਨੂੰ ਅਕਾਲੀ ਦਲ ਦੀ ਮੱਦਦ ਕਰਨੀ ਪਵੇਗੀ। ਜਿਸ ‘ਤੇ ਅਮਿਤ ਸ਼ਾਹ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਨਰਾਜ਼ਗੀ ਸਵੀਕਾਰ ਕਰਦੇ ਹੋਏ ਜਲਦ ਹੀ ਪੰਜਾਬ ਦੇ ਮਸਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਰੱਖਣ ਦਾ ਵਾਅਦਾ ਕਰ ਦਿੱਤਾ ਹੈ। ਇਸ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਮੌਕੇ ‘ਤੇ ਹੀ ਤੈਅ ਕਰਵਾ ਦਿੱਤੀ ਗਈ ਹੈ ਤਾਂਕਿ ਪੰਜਾਬ ਦੀ ਲੀਡਰਸ਼ਿਪ ਆਪਣੀਆਂ ਮੰਗਾਂ ਖ਼ੁਦ ਉਨ੍ਹਾਂ ਦੇ ਸਾਹਮਣੇ ਰੱਖ ਸਕਣ।
ਅਮਿਤ ਸ਼ਾਹ ਚੰਡੀਗੜ੍ਹ ਵਿਖੇ ਮਿਸ਼ਨ 2019 ਸਬੰਧੀ ਮੀਟਿੰਗਾਂ ਕਰਨ ਲਈ ਆਏ ਹੋਏ ਹਨ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਫਲੈਟ ‘ਚ  ਮੀਟਿੰਗ ਕੀਤੀ। ਜਿਥੇ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਸਣੇ ਅਕਾਲੀ ਦਲ ਦੇ ਸੰਸਦ ਮੈਂਬਰ ਅਤੇ ਹੋਰ ਲੀਡਰਸ਼ਿਪ ਨਾਲ ਗੱਲਬਾਤ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਲਈ ਕੁਝ ਨਾ ਕੁਝ ਐਲਾਨ ਕਰਨਗੇ।
ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਜਾ ਰਿਹਾ ਹੈ, ਜਿਥੇ ਕਿ ਪੰਜਾਬ ਦੇ ਮੁੱਦੇ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਨਰਾਜ਼ਗੀ ਦਾ ਸਮਾਂ ਨਹੀਂ ਹੈ, ਇਸ ਲਈ ਸਾਰੇ ਭਾਜਪਾ ਸਹਿਯੋਗੀ ਸਿਆਸੀ ਦਲਾਂ ਨੂੰ ਇਕੱਠੇ ਹੋ ਕੇ  ਮਿਸ਼ਨ 2019 ਦੀ ਤਿਆਰੀ ਵਿੱਚ ਜੁਟ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਸਮਾਂ ਕਾਫ਼ੀ ਜਿਆਦਾ ਘੱਟ ਰਹਿ ਗਿਆ ਹੈ।  ਇਥੇ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਭੂੰਦੜ ਨੇ ਕਿਹਾ ਕਿ ਸਾਨੂੰ 2 ਸਾਲ ਭਾਜਪਾ ਨੇ ਪੁੱਛਿਆ ਨਹੀਂ ਜਦੋਂਕਿ ਹੁਣ ਚੋਣਾਂ ਨੇੜੇ ਆਉਣ ਕਾਰਨ ਉਨ੍ਹਾਂ ਤੋਂ ਮਦਦ ਮੰਗੀ ਜਾ ਰਹੀਂ ਹੈ। ਉਨ੍ਹਾਂ ਕਿਹਾ ਹੁਣ ਪਤਾ ਨਹੀਂ ਭਾਜਪਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕਿਵੇਂ ਯਾਦ ਆ ਗਈ ਹੈ।
ਭਾਜਪਾ ਲੀਡਰਾਂ ਨਾਲ ਕੀਤੀ ਮੁਲਾਕਾਤ, ਤਿਆਰੀ ਕਰਨ ਦੇ ਦਿੱਤੇ ਆਦੇਸ਼
ਅਮਿਤ ਸ਼ਾਹ ਨੇ ਅਕਾਲੀ ਲੀਡਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਦੀ ਕੌਰ ਕਮੇਟੀ ਅਤੇ ਲੀਡਰਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ 2019 ਦੀ ਤਿਆਰੀ ਵਿੱਚ ਜੁੱਟ ਜਾਣ ਲਈ ਕਹਿ ਦਿੱਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਹੁਣ ਸਮਾਂ ਬਹੁਤ ਹੀ ਜ਼ਿਆਦਾ ਘੱਟ ਰਹਿ ਗਿਆ ਹੈ ਤੇ ਉਹ ਪੰਜਾਬ ਵਿੱਚੋਂ 13 ਸੀਟਾਂ ‘ਤੇ ਹੀ ਭਾਜਪਾ ਅਤੇ ਉਸ ਦੀ ਸਹਿਯੋਗੀ ਪਾਰਟੀ ਅਕਾਲੀ ਦਲ ਦੀ ਜਿੱਤ ਚਾਹੁੰਦੇ ਹਨ, ਇਸ ਲਈ ਭਾਜਪਾ ਨੇ ਹੁਣ ਤੋਂ ਹੀ ਤਿਆਰੀ ਕਰਦੇ ਹੋਏ ਇੱਕਜੁਟਤਾ ਨਾਲ ਕੰਮ ਕਰਨਾ ਹੈ। ਉਨ੍ਹਾਂ ਕਈ ਗੁੱਟਾਂ ਵਿੱਚ ਵੰਡੀ ਹੋਈ ਭਾਜਪਾ ਦੇ ਲੀਡਰਾਂ ਨੂੰ ਵੀ ਨਸੀਹਤ ਦਿੰਦੇ ਹੋਏ 2019 ਤੱਕ ਇੱਕਜੁੱਟ ਹੋਣ ਲਈ ਕਿਹਾ।
ਹਾਕੀ ਖਿਡਾਰੀ ਬਲਬੀਰ ਸਿੰਘ ਤੇ ਮਿਲਖਾ ਸਿੰਘ ਨੂੰ ਮਿਲੇ ਅਮਿਤ ਸ਼ਾਹ
ਅਮਿਤ ਸ਼ਾਹ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਤਹਿਤ ਫਲੈਇੰਗ ਸਿੱਖ ਮਿਲਖਾ ਸਿੰਘ ਤੇ ਹਾਕੀ ਖਿਡਾਰੀ ਦਲਬੀਰ ਸਿੰਘ ਦੇ ਘਰ ਜਾ ਕੇ ਮੁਲਾਕਾਤ ਕੀਤੀ ਅਤੇ ਦੋਵਾਂ ਤੋਂ ਭਾਜਪਾ ਦੇ ਹੱਕ ‘ਚ ਸਹਿਯੋਗ ਮੰਗਿਆ ਦੋਵਾਂ ਮਹਾਨ ਖਿਡਾਰੀਆਂ ਨੂੰ ਭਾਜਪਾ ਚੋਣ ਮੈਦਾਨ ‘ਚ ਵੀ ਉਤਾਰ ਸਕਦੀ ਹੈ ਪਰ ਚੋਣ ਲੜਨ ਸਬੰਧੀ ਇਨ੍ਹਾਂ ਵੱਲੋਂ ਹੀ ਫੈਸਲਾ ਲਿਆ ਜਾਵੇਗਾ।
ਫਿਰੌਤੀ ਮਾਮਲਾ : ਅਬੂ ਸਲੇਮ ਨੂੰ ਸੱਤ ਸਾਲ ਦੀ ਸਜ਼ਾ
ਨਵੀਂ ਦਿੱਲੀ, (ਏਜੰਸੀ)। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਦੇ ਅਡੀਸ਼ਨਲ ਸੈਸ਼ਨ ਜੱਜ ਤਰੁਣ ਸਹਿਰਾਵਤ ਨੇ ਵੀਰਵਾਰ ਨੂੰ 5 ਕਰੋੜ ਰੁਪਏ ਦੀ ਰੰਗਦਾਰੀ ਮਾਮਲੇ ‘ਚ ਅੰਡਰਵਰਲਡ ਡਾਨ ਅਬੂ ਸਲੇਮ ਨੂੰ ਸੱਤ ਸਾਲ ਦੇ ਸਖ਼ਤ ਸਜ਼ਾ ਸੁਣਾਈ ਹੈ। ਇਹ ਮਾਮਲਾ 2002 ਦਾ ਹੈ। ਸਲੇਮ ਨੇ ਦਿੱਲੀ ਦੇ ਇੱਕ ਕਾਰੋਬਾਰੀ ਅਸ਼ੋਕ ਗੁਪਤਾ ਨਾਲ ਪੰਜ ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਸੀ। ਅਬੂ ਸਲੇਮ ਅਦਾਲਤ ਨੇ 26 ਮਈ ਨੂੰ ਭਾਰਤੀ ਦੰਡ ਵਿਧਾਨ ਦੀ ਧਾਰਾ 387, 506, 507 ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਸਲੇਮ ਤੋਂ ਇਲਾਵਾ ਪੰਜ ਹੋਰਨਾਂ ਖਿਲਾਫ਼ ਮੁਕੱਦਮਾ ਚੱਲ ਰਿਹਾ ਸੀ।
ਅਦਾਲਤ ਨੇ ਮਾਮਲੇ ਦੇ ਚਾਰ ਮੁਲਜ਼ਮ ਮਾਜਿਦ ਖਾਨ ਉਰਫ਼ ਰਾਜੂ ਭਾਈ, ਚੰਚਲ ਮਹਿਤਾ, ਮੁਹੰਮਦ ਅਸ਼ਰਫ ਉਰਫ਼ ਬਬਲੂ ਤੇ ਪਵਨ ਕੁਮਾਰ ਮਿੱਤਲ ਉਰਫ਼ ਰਾਜਾ ਭੈਇਆ ਨੂੰ ਬਰੀ ਕਰ ਦਿੱਤਾ ਸੀ। ਇੱਕ ਮੁਲਜ਼ਮ ਸੱਜਣ ਕੁਮਾਰ ਸੋਨੀ ਦੀ ਮੌਤ ਹੋ  ਚੁੱਕੀ ਹੈ। ਇਸ ਮਾਮਲੇ ਦੀ ਅਦਾਲਤ ਨੇ 27 ਮਾਰਚ ਨੂੰ ਸੁਣਵਾਈ ਪੂਰ ਕਰਕੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਬੂ ਸਲੇਮ 1993 ਦੇ ਮੁੰਬਈ ਵਿਸਫੋਟ ਮਾਮਲੇ ਸਮੇਤ ਵੱਖ-ਵੱਖ ਮਾਮਲਿਆਂ ‘ਚ ਜ਼ਮਾਨਤ ‘ਤੇ ਹੈ। ਫਿਰੌਤੀ ਦੇ ਮਾਮਲੇ ‘ਚ ਵੀ ਉਸ ਨੂੰ ਅੱਠ ਨਵੰਬਰ 2013 ਨੂੰ ਜਮਾਨਤ ਮਨਜ਼ੂਰ ਹੋ ਗਈ ਸੀ। ਅਬੂ ਸਲੇਮ ਨੇ ਵਪਾਰੀ ਤੋਂ ਫਿਰੌਤੀ ਮੰਗਦਿਆਂ ਧਮਕੀ ਦਿੱਤੀ ਸੀ ਕਿ ਜੇਕਰ ਪੰਜ ਕਰੋੜ ਰੁਪਏ ਨਹੀਂ ਦਿੱਤੇ ਗਏ ਤਾਂ ਉਸਦੇ ਪੂਰੇ ਪਰਿਵਾਰ ਦਾ ਕਤਲ ਕਰਵਾ ਦੇਵੇਗਾ।
ਪਿਛਲੇ ਸਾਲ ਆਈਪੀਐਲ ਮੈਚਾਂ ‘ਚ ਗਵਾਏ 2.75 ਕਰੋੜ ਰੁਪਏ
ਮੁੰਬਈ, (ਏਜੰਸੀ) ਸੂਤਰਾਂ ਦੇ ਹਵਾਲੇ ਨਾਲ ਖਬਰ ਮਿਲ ਰਹੀ ਹੈ ਕਿ ਫ਼ਿਲਮੀ ਅਦਾਕਾਰ ਅਰਬਾਜ਼ ਖਾਨ ਨੇ ਪੁਲਿਸ ਦੀ ਪੁੱਛਗਿੱਛ ‘ਚ ਮੰਨ ਲਿਆ ਹੈ ਕਿ ਉਹ ਆਈਪੀਐਲ ਦੀ ਸੱਟੇਬਾਜ਼ੀ ‘ਚ ਸ਼ਾਮਲ ਸਨ ਏਐਨਆਈ ‘ਚ ਛਪੀ ਖਬਰ ਮੁਤਾਬਕ ਅਰਬਾਜ਼ ਖਾਨ ਨੇ ਮੰਨਿਆ ਹੈ ਕਿ ਉਸ ਨੇ ਪਿਛਲੇ ਸਾਲ ਆਈਪੀਐਲ ਦੇ ਮੈਚਾਂ ‘ਚ ਸੱਟਾ ਲਾਇਆ ਸੀ ਅਤੇ 2.75 ਕਰੋੜ ਰੁਪਏ ਹਾਰੇ ਸਨ ਅਰਬਾਜ਼ ਨੇ ਦੱਸਿਆ ਹੈ ਕਿ ਉਹ ਪਿਛਲੇ 6 ਸਾਲਾਂ ਤੋਂ ਸੱਟੇਬਾਜ਼ੀ ‘ਚ ਹੈ, ਪਰ ਇਸ ਸਾਲ ਕੋਈ ਸੱਟਾ ਨਹੀਂ ਲਾਇਆ ਹੈ ਜ਼ਿਕਰਯੋਗ ਹੈ ਕਿ ਸਲਮਾਨ ਖਾਨ ਦੇ ਭਰਾ ਅਦਾਕਾਰ ਅਰਬਾਜ਼ ਖਾਨ ਠਾਣੇ ਪੁਲਿਸ ਦੀ ਐਂਟੀ ਐਕਸਟਾਰਸ਼ਨ ਸੈਲ ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਸਨ ਠਾਣੇ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਨੋਟਿਸ ਜਾਰੀ ਕੀਤਾ ਸੀ ਪੁਲਿਸ ਨੇ 29 ਮਈ ਨੂੰ ਮੁੰਬਈ ਦੇ ਨਾਂਅ ਸੱਟੇਬਾਜ਼ ਸੋਨੂੰ ਜਾਲਾਨ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਪੁੱਛਗਿੱਛ ਕਰਨ ‘ਤੇ ਅਰਬਾਜ਼ ਖਾਨ ਦਾ ਨਾਂਅ ਸਾਹਮਣੇ ਆਇਆ।
ਠੱਗਾਂ ਨੂੰ ਹੁਣ ਹੋਵੇਗੀ ਦਸ ਸਾਲ ਦੀ ਸਜ਼ਾ
ਮੰਤਰੀ ਮੰਡਲ ਨੇ ਭੋਲੇ ਭਾਲੇ ਲੋਕਾਂ ਨਾਲ ਵਿੱਤੀ ਧੋਖਾਧੜੀ ਨੂੰ ਗੈਰ-ਜ਼ਮਾਨਤੀ ਅਪਰਾਧ ਬਣਾਇਆ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿੱਤੀ ਕੰਪਨੀਆਂ ਵੱਲੋਂ ਲੋਕਾਂ ਨਾਲ ਕੀਤੀ ਜਾਂਦੀ ਧੋਖਾਧੜੀ ਨੂੰ ਗੈਰ-ਜ਼ਮਾਨਤੀ ਅਪਰਾਧ ਕਰਾਰ ਦਿੰਦਿਆਂ 10 ਸਾਲਾਂ ਦੀ ਸਜ਼ਾ ਅਤੇ ਜਾਇਦਾਦਾਂ ਜ਼ਬਤ ਕਰਨ ਦਾ ਉਪਬੰਧ ਕਰ ਦਿੱਤਾ ਹੈ। ਮੰਤਰੀ ਮੰਡਲ ਨੇ ਇਸ ਸਬੰਧੀ ਨਵੇਂ ਕਾਨੂੰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਜਿਸ ਦਾ ਮਕਸਦ ਵਿੱਤੀ ਕੰਪਨੀਆਂ ਦੀ ਧੋਖਾਧੜੀ ਨੂੰ ਠੱਲ ਪਾਉਣਾ ਅਤੇ ਪੈਸਾ ਜਮ੍ਹਾਂ ਕਰਵਾਉਣ ਵਾਲੇ ਲੋਕਾਂ ਦੇ ਹਿੱਤ ਸੁਰੱਖਿਅਤ ਬਣਾਉਣਾ ਹੈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਕੰਮ ਕਰ ਰਹੀਆਂ ਵਿੱਤੀ ਕੰਪਨੀਆਂ ਵੱਲੋਂ ਕੀਤੇ ਜਾ ਰਹੀ ਧੋਖਾਧੜੀ ਬਾਰੇ ਸੂਬਾ ਸਰਕਾਰ, ਭਾਰਤੀ ਰਿਜ਼ਰਵ ਬੈਂਕ ਅਤੇ ਸਕਿਉੂਰਟੀ ਐਂਡ ਐਕਸਚੇਂਜ਼ ਬੋਰਡ ਆਫ ਇੰਡੀਆ ਨੂੰ ਹਾਸਲ ਹੋਈਆਂ ਵੱਖ-ਵੱਖ ਸ਼ਿਕਾਇਤਾਂ ਤੋਂ ਬਾਅਦ ‘ਦਾ ਪੰਜਾਬ ਪ੍ਰੋਟੈਕਸ਼ਨ ਆਫ ਇਨਟਰਸਟ ਆਫ ਡਿਪਾਜ਼ਿਟਰਜ਼’ (ਇਨ ਫਾਈਨੈਸ਼ੀਅਲ ਇਸਟੈਬਲਿਸ਼ਮੈਂਟ) ਬਿੱਲ-2018 ਲਿਆਂਦਾ ਗਿਆ ਹੈ।
ਇਸ ਦੀ ਧਾਰਾ 6 ਅਧੀਨ ਜੇਕਰ ਵਿੱਤੀ ਕੰਪਨੀ ਵੱਲੋਂ ਲੋਕਾਂ ਤੋਂ ਲਈ ਜਮ੍ਹਾਂ ਰਾਸ਼ੀ ਤੈਅਸ਼ੁਦਾ ਸਮੇਂ ‘ਤੇ ਵਾਪਸ ਨਹੀਂ ਕੀਤੀ ਜਾਂਦੀ ਜਾਂ ਕਿਸੇ ਤਰ੍ਹਾਂ ਦਾ ਧੋਖਾ ਕੀਤਾ ਜਾਂਦਾ ਹੈ ਤਾਂ ਇਸ ਧਾਰਾ ਅਧੀਨ ਕੰਪਨੀ ਦੇ ਮਾਲਕਾਂ, ਮੈਨੇਜ਼ਰਾਂ ਅਤੇ ਕੰਪਨੀ ਦੇ ਮੁਲਾਜ਼ਮਾਂ ਨੂੰ 10 ਸਾਲ ਤੱਕ ਦੀ ਸਜ਼ਾ ਅਤੇ ਇਕ ਲੱਖ ਰੁਪਏ ਤੱਕ ਜ਼ੁਰਮਾਨੇ ਦਾ ਉਪਬੰਧ ਹੈ ਅਤੇ ਵਿੱਤੀ ਕੰਪਨੀ ਨੂੰ ਵੀ 2 ਲੱਖ ਰੁਪਏ ਤੋਂ ਇੱਕ ਕਰੋੜ ਤੱਕ ਦੇ ਜ਼ੁਰਮਾਨੇ ਦਾ ਉਪਬੰਧ ਹੈ। ਇਥੇ ਹੀ ਪੰਜਾਬ ਮੰਤਰੀ ਮੰਡਲ ਨੇ ਇਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਬੇਘਰੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਤਿੰਨ ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਬੇਘਰੇ ਪਰਿਵਾਰਾਂ ਲਈ ਪੇਂਡੂ ਆਵਾਸ ਯੋਜਨਾ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਕੀਮ ਦੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੇ ਹੇਠ ਲਾਭਪਾਤਰੀ ਨੂੰ ਰਾਜ ਸਰਕਾਰ ਵੱਲੋਂ 1.20 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ, ਇਸ ਤੋਂ ਇਲਾਵਾ ਮਗਨਰੇਗਾ ਸਕੀਮ ਨਾਲ ਇਸ ਨੂੰ ਜੋੜ ਕੇ 90 ਦਿਨਾਂ ਦੀ ਮਜ਼ਦੂਰੀ ਮਕਾਨ ਉਸਾਰੀ ਲਈ ਉਪਲਬਧ ਕਰਵਾਈ ਜਾਵੇਗੀ। ਇਹ ਮਜ਼ਦੂਰੀ ਲਾਭਪਾਤਰੀ ਵੱਲੋਂ ਖੁਦ ਜਾਂ ਕਿਸੇ ਹੋਰ ਜੋਬ ਕਾਰਡ ਹੋਲਡਰ ਵੱਲੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮਕਾਨ ਦੇ ਨਾਲ 12 ਹਜ਼ਾਰ ਰੁਪਏ ਦੀ ਲਾਗਤ ਨਾਲ ਇਕ ਪਖਾਨਾ ਮਗਨਰੇਗਾ/ਸਵੱਛ ਭਾਰਤ ਮਿਸ਼ਨ ਹੇਠ ਬਣਾਇਆ ਜਾਵੇਗਾ। ਲਾਭਪਾਤਰੀ ਵੱਲੋਂ ਉਸਾਰਿਆ ਜਾਣ ਵਾਲਾ ਮਕਾਨ ਲਗਭਗ 25 ਵਰਗ ਮੀਟਰ ਰਕਬੇ ਦਾ ਹੋਵੇਗਾ, ਜਿਸ ਵਿੱਚ ਇੱਕ ਕਮਰਾ, ਇੱਕ ਰਸੋਈ ਅਤੇ ਇੱਕ ਪਖਾਨਾ ਸ਼ਾਮਲ ਹੋਵੇਗਾ।
ਪੰਜਾਬ ਮੰਤਰੀ ਮੰਡਲ ਨੇ ਵਜ਼ੀਫਿਆਂ ਦੀ ਵੰਡ ਦੀ ਚੱਲ ਰਹੀ ਵਿੱਤੀ ਪੜਤਾਲ ਦੇ ਮੱਦੇਨਜ਼ਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਨੂੰ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੇ ਨਾਲ ਹੀ ਮੰਤਰੀ ਮੰਡਲ ਨੇ ਇਤਰਾਜ਼ਯੋਗ ਰਕਮ 9 ਫੀਸਦੀ ਦੇ ਦੰਡ ਵਿਆਜ ਨਾਲ ਵਸੂਲਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਸਕੀਮ ਨੂੰ ਅਮਲ ‘ਚ ਲਿਆਉਣ ਵਿੱਚ ਬੇਨਿਯਮੀਆਂ ਦੀ ਸ਼ਨਾਖਤ ਕਰਨ ਲਈ ਚੱਲ ਰਹੀ ਪੜਤਾਲ ਦੀ ਰਿਪੋਰਟ ਵਿੱਚ ਦਰਜ ਜਾਇਜ਼ ਰਾਸ਼ੀ ਜਾਰੀ ਹੋਣ ਦੀ ਮਿਤੀ ਤੋਂ ਲੈ ਕੇ ਵਿਆਜ ਦਾ ਹਿਸਾਬ ਲਾਇਆ ਜਾਵੇਗਾ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਅਜਿਹੇ ਮਾਮਲਿਆਂ ਜਿੱਥੇ ਇਤਰਾਜ਼ਯੋਗ ਰਕਮ 50 ਲੱਖ ਰੁਪਏ ਤੋਂ ਵੱਧ ਹੈ, ਉਨ੍ਹਾਂ ਵਿਦਿਅਕ ਸੰਸਥਾਵਾਂ ਵਿਰੁੱਧ ਭਲਾਈ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਰਾਹੀਂ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਬਾਅਦ ਤੁਰੰਤ ਕਾਨੂੰਨੀ, ਅਪਰਾਧਿਕ ਤੇ ਪ੍ਰਸ਼ਾਸਕੀ ਕਾਰਵਾਈ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਵਿਦਿਅਕ ਸੰਸਥਾਵਾਂ ਵੱਲੋਂ ਆਪਣੇ ਹਿਸਾਬ ਨਾਲ ‘ਚੁੱਕੋ ਤੇ ਚੁਣੋ’ ਦੀ ਨੀਤੀ ਰਾਹੀਂ ਵਜ਼ੀਫਿਆਂ ਦੀ ਪ੍ਰਤੀਪੂਰਤੀ ਕਰਨ ਨੂੰ ਰੱਦ ਕਰ ਦਿੱਤਾ ਹੈ ਅਤੇ ਮੌਜੂਦਾ ਫੰਡ ਅਨੁਪਾਤ ਅਨੁਸਾਰ ਸਾਲ 2015-16 ਤੋਂ ਜਾਰੀ ਕਰਨ ਦਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ 16 ਜੂਨ, 2017 ਨੂੰ ਵਿੱਤ ਵਿਭਾਗ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਦੀ ਵਿਸ਼ੇਸ਼ ਪੜਤਾਲ ਕਰਵਾਉਣ ਦੇ ਹੁਕਮ ਦਿੱਤੇ ਸਨ। ਵਿੱਤ ਵਿਭਾਗ ਦੀ ਅੰਦਰੂਨੀ ਆਡਿਟ ਸੰਸਥਾ ਵੱਲੋਂ ਅਜੇ ਪੜਤਾਲ ਕੀਤੀ ਜਾ ਰਹੀ ਹੈ। ਭਲਾਈ ਵਿਭਾਗ ਨੂੰ 27 ਅਪਰੈਲ, 2018 ਤੱਕ ਹਾਸਲ ਹੋਈ ਪੜਤਾਲੀਆ ਰਿਪੋਰਟ ਮੁਤਾਬਕ ਕੁੱਲ 3606 ਵਿਦਿਅਕ ਸੰਸਥਾਵਾਂ ਵਿੱਚੋਂ 1536 ਸਰਕਾਰੀ ਤੇ ਪ੍ਰਾਈਵੇਟ ਸੰਸਥਾਵਾਂ ਦੀ ਪੜਤਾਲ ਕੀਤੀ ਗਈ ਹੈ, ਜਿਸ ਵਿੱਚ 372.80 ਕਰੋੜ ਰੁਪਏ ਦੀ ਰਾਸ਼ੀ ਇਤਰਾਜ਼ਯੋਗ ਪਾਈ ਗਈ ਹੈ।
ਵਿਦੇਸ਼ ਭੇਜਣ ਦਾ ਮਾਮਲਾ : ਗਾਇਕ ਦਲੇਰ ਮਹਿੰਦੀ ਨੂੰ ਦੋ ਸਾਲ ਸਜ਼ਾ, ਇੱਕ ਬਰੀ
ਇਸ ਕੇਸ ਦੇ ਦੋ ਹੋਰ ਮੁਲਜ਼ਮ ਦਲੇਰ ਮਹਿੰਦੀ ਦੇ ਭਰਾ, ਸਮਸ਼ੇਰ ਮਹਿੰਦੀ ਤੇ ਧਿਆਨ ਸਿੰਘ, ਜਿਨ੍ਹਾਂ ਦੀ ਚਲਦੇ ਕੇਸ ਦੌਰਾਨ ਹੋ ਚੁੱਕੀ ਹੈ ਮੌਤ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਨੌਜਵਾਨਾਂ ਨੂੰ ਆਪਣੇ ਸੰਗੀਤਕ ਗਰੁੱਪ ਵਿੱਚ ਸ਼ਾਮਲ ਕਰਕੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ਾਂ ਦਾ ਪਿਛਲੇ ਪੰਦਰਾਂ ਸਾਲਾਂ ਤੋਂ ਸਾਹਮਣਾ ਕਰ ਰਹੇ ਗਾਇਕ ਦਲੇਰ ਮਹਿੰਦੀ ਨੂੰ ਆਖਰ ਅੱਜ ਪਟਿਆਲਾ ਦੀ ਅਦਾਲਤ ਨੇ 2 ਸਾਲ ਦੀ ਕੈਦ ਅਤੇ ਦੋ ਹਜ਼ਾਰ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ।   ਅਦਾਲਤ ਵੱਲੋਂ ਇਸ ਕੇਸ ‘ਚੋਂ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਹੈ। ਇਸ ਕੇਸ ਦੇ ਦੋ ਹੋਰ ਮੁਲਜ਼ਮ ਦਲੇਰ ਮਹਿੰਦੀ ਦੇ ਭਰਾ, ਸਮਸ਼ੇਰ ਮਹਿੰਦੀ ਤੇ ਧਿਆਨ ਸਿੰਘ, ਜਿਨ੍ਹਾਂ ਦੀ ਚਲਦੇ ਕੇਸ ਦੌਰਾਨ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਗਾਇਕ ਦਲੇਰ ਮਹਿੰਦੀ, ਉਸਦੇ ਭਰਾ ਸਮਸ਼ੇਰ ਮਹਿੰਦੀ ਸਮੇਤ ਹੋਰਨਾਂ ਖਿਲਾਫ਼ ਆਪਣੇ ਸੰਗੀਤਕ ਗਰੁੱਪ ਵਿੱਚ ਸ਼ਾਮਲ ਕਰਕੇ ਵਿਦੇਸ਼ ਭੇਜਣ ਦਾ ਇਹ ਮਾਮਲਾ 19 ਸੰਤਬਰ 2003 ਵਿੱਚ ਸਾਹਮਣੇ ਆਇਆ ਸੀ। ਜਦੋਂ ਬਲਬੇੜਾ ਵਾਸੀ ਸ਼ਿਕਾਇਤ ਕਰਤਾ ਬਖਸੀਸ ਸਿੰਘ ਵੱਲੋਂ ਸ਼ਿਕਾਇਤ ਦਰਜ਼ ਕਰਵਾਈ ਗਈ ਸੀ ਕਿ ਮਹਿੰਦੀ ਭਰਾਵਾਂ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਅ ‘ਤੇ 13 ਲੱਖ ਰੁਪਏ ਲਏ ਹਨ। ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਹੈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ ਹਨ, ਸਗੋਂ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸੱਚ ਕਹੂੰ ਦੀ 21ਵੀਂ ਵਰ੍ਹੇਗੰਢ ਦੀਆਂ ਦਿੱਤੀਆਂ ਵਧਾਈਆਂ
ਇਸ ਸਬੰਧੀ ਥਾਣਾ ਸਦਰ ਪੁਲਿਸ ਵੱਲੋਂ ਧਾਰਾ 420, 465, 467, 468, 471, 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਇਹ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਸੀ। ਇਸ ਸ਼ਿਕਾਇਤ ਤੋਂ ਬਾਅਦ ਲਗਭਗ 30 ਹੋਰ ਵਿਅਕਤੀਆਂ ਵੱਲੋਂ ਵੀ ਦਲੇਰ ਮਹਿੰਦੀ ਭਰਾਵਾਂ ਸਮੇਤ ਹੋਰਨਾ ਖਿਲਾਫ਼ ਵਿਦੇਸ਼ ਭੇਜਣ ਦੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਵਿਦੇਸ ਭੇਜਣ ਦੇ ਨਾਂਅ ‘ਤੇ ਵੱਖ-ਵੱਖ ਵਿਅਕਤੀਆਂ ਤੋਂ ਲਈ ਇਹ ਰਕਮ 1 ਕਰੋੜ 90 ਲੱਖ ਦੇ ਕਰੀਬ ਬਣਦੀ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਦਲੇਰ ਮਹਿੰਦੀ ਦੇ ਭਰਾ ਸਮਸ਼ੇਰ ਮਹਿੰਦੀ ਨੂੰ ਪਟਿਆਲਾ ਜੇਲ੍ਹ ਵਿੱਚ ਲਗਭਗ ਦੋ ਸਾਲ ਰਹਿਣਾ ਪਿਆ ਸੀ ਅਤੇ ਉਸ ਤੋਂ ਬਾਅਦ ਇਨ੍ਹਾਂ ਦੋਵਾਂ ਭਰਾਵਾਂ ਸਮੇਤ ਹੋਰਨਾ ਨੂੰ ਇਸ ਕੇਸ ‘ਚੋਂ ਜ਼ਮਾਨਤ ਮਿਲ ਗਈ ਸੀ। ਇਸ ਬਹੁ-ਚਰਚਿਤ ਮਾਮਲੇ ਦੀ ਲਗਭਗ ਪਿਛਲੇ 15 ਸਾਲਾਂ ਤੋਂ ਅਦਾਲਤ ‘ਚ ਪ੍ਰਕਿਰਿਆ ਜਾਰੀ ਸੀ।
ਇਸ ਮਾਮਲੇ ਵਿੱਚ ਅੱਜ ਦਲੇਰ ਮਹਿੰਦੀ ਸਮੇਤ ਹੋਰ ਮੁਲਜ਼ਮ ਖੁਦ ਅਦਾਲਤ ਪੁੱਜੇ ਹੋਏ ਸਨ। ਜੁਡੀਸੀਅਲ ਮਜਿਸਟਰੇਟ ਨਿਧੀ ਸੈਣੀ ਦੀ ਅਦਾਲਤ ਵੱਲੋਂ ਇਸ ਮਾਮਲੇ ‘ਤੇ ਫੈਸਲਾ ਸੁਣਾਉਂਦਿਆਂ ਧਾਰਾ 420 ਹੇਠ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਅਤੇ ਇੱਕ ਹਜਾਰ ਜ਼ੁਰਮਾਨਾ ਜਦਕਿ ਧਾਰਾ 120-ਬੀ ਤਹਿਤ ਦੋ ਸਾਲ ਦੀ ਕੈਦ ਅਤੇ ਇੱਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਜਦਕਿ ਇਸੇ ਕੇਸ ਵਿੱਚ ਬੁਲਬੁਲ ਮਹਿਤਾ ਨਾਂਅ ਦੇ ਵਿਅਕਤੀ ਨੂੰ ਬਰੀ ਕਰ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਦਲੇਰ ਮਹਿੰਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਪ੍ਰਮਾਤਮਾ ‘ਤੇ ਵਿਸ਼ਵਾਸ ਹੈ ਅਤੇਉਹ ਇਸ ਫੈਸਲੇ ਵਿਰੁੱਧ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਆਪਣੀ ਅਪੀਲ ਦਾਖਲ ਕਰਨਗੇ ਅਤੇ ਦੋਸ਼ ਮੁਕਤ ਹੋਣਗੇ।
ਦਲੇਰ ਮਹਿੰਦੀ ਨੂੰ ਜ਼ਮਾਨਤ ਮਿਲੀ
ਕਾਨੂੰਨੀ ਵਿਵਸਥਾ ਅਨੁਸਾਰ ਤਿੰਨ ਸਾਲ ਤੱਕ ਦੀ ਸਜ਼ਾ ਤੱਕ ਤੁਰੰਤ ਜ਼ਮਾਨਤ ਮਿਲਣ ਦੀ ਤਜ਼ਵੀਜ਼ ਹੈ, ਜਿਸ ਤਹਿਤ ਦਲੇਰ ਮਹਿੰਦੀ ਦੇ ਵਕੀਲਾਂ ਵੱਲੋਂ ਕਾਨੂੰਨੀ ਪ੍ਰਕਿਰਿਆ ਨਿਪਟਾਉਣ ਤੋਂ ਬਾਅਦ ਤੁਰੰਤ ਜ਼ਮਾਨਤ ਮਿਲ ਗਈ। ਦਲੇਰ ਮਹਿੰਦੀ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਇਸ ਸਜ਼ਾ ਖਿਲਾਫ਼ ਜਿਲ੍ਹਾ ਸ਼ੈਸਨ ਅਦਾਲਤ ‘ਚ ਅਪੀਲ ਕਰਨਗੇ।