Officials - Sach Kahoon Punjabi
ਅਮਰੀਕਾ ਨੇ ਚੀਨ ਦੇ ਅਧਿਕਾਰੀਆਂ ‘ਤੇ ਲਗਾਈ ਵੀਜਾ ਸਬੰਧੀ ਰੋਕ
ਵਾਸ਼ਿੰਗਟਨ, ਏਜੰਸੀ। ਅਮਰੀਕਾ ਨੇ ਚੀਨ ਦੇ ਸ਼ਿਨਜਿਆਂਗ ਸੂਬੇ ਵਿੱਚ 10 ਲੱਖ ਤੋਂ ਜਿਆਦਾ ਮੁਸਲਮਾਨਾਂ ਦੇ ਨਾਲ ਕਰੂਰ ਅਤੇ ਅਮਨੁੱਖੀ ਵਿਵਹਾਰ ਕਰਣ ਅਤੇ ਉਨ੍ਹਾਂ ਨੂੰ ਬਲਪੂਰਵਕ ਹਿਰਾਸਤ ਵਿੱਚ ਰੱਖਣ ਨੂੰ ਲੈ ਕੇ ਚੀਨ ਦੀ ਸਰਕਾਰ ਅਤੇ ਕਮਿਊਨਿਸਟ ਪਾਰਟੀ ਦੇ ਅਧਿਕਾਰੀਆਂ ਖਿਲਾਫ ਵੀਜਾ ਸਬੰਧੀ ਰੋਕ ਲਗਾਉਣ ਦੀ ਘੋਸ਼ਣਾ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਇਕ ਪੋਮਪਿਯੋ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। (Visa Ban)
ਸ਼੍ਰੀ ਪੋਮਪਿਯੋ ਨੇ ਟਵੀਟ ਕੀਤਾ , ‘ਅੱਜ ਮੈਂ ਚੀਨੀ ਸਰਕਾਰ ਅਤੇ ਕਮਿਊਨਿਸਟ ਪਾਰਟੀ ਦੇ ਉਨ੍ਹਾਂ ਅਧਿਕਾਰੀਆਂ ‘ਤੇ ਵੀਜਾ ਰੋਕ ਲਗਾਉਣ ਦੀ ਘੋਸ਼ਣਾ ਕਰ ਰਿਹਾ ਹਾਂ ਜੋ ਸ਼ਿਨਜਿਆਂਗ ਸੂਬੇ ਵਿੱਚ ਉਈਗਰੋਂ , ਕਜਾਕੋਂ ਅਤੇ ਹੋਰ ਮੁਸਲਮਾਨ ਘੱਟ ਗਿਣਤੀ ਸਮੂਹਾਂ ਨੂੰ ਕੈਦ ਕਰਕੇ ਉਨ੍ਹਾਂ ਨਾਲ ਕਰੂਰ ਅਤੇ ਅਮਨੁੱਖੀ ਵਿਵਹਾਰ ਕਰਣ ਲਈ ਜ਼ਿੰਮੇਦਾਰ ਹਨ।’ ”ਅਮਰੀਕਾ ਵੱਲੋਂ ਚੀਨ ਦੇ ਅਧਿਕਾਰੀਆਂ ‘ਤੇ ਵੀਜਾ ਸਬੰਧੀ ਰੋਕ ਲਗਾਏ ਜਾਣ ਦੀ ਘੋਸ਼ਣਾ ਨਾਲ ਦੋਵਾਂ ਦੇਸ਼ਾਂ ਵਿੱਚ ਤਨਾਵ ਹੋਰ ਵਧ ਗਿਆ ਹੈ। ਧਿਆਨ ਯੋਗ ਹੈ ਕਿ ਅਮਰੀਕਾ ਅਤੇ ਚੀਨ ਵਿੱਚ ਵਪਾਰਕ ਮੁੱਦਿਆਂ ‘ਤੇ ਚਰਚਾ ਲਈ ਦੋ ਦਿਨ ਬਾਅਦ ਵਾਸ਼ਿੰਗਟਨ ਵਿੱਚ ਇੱਕ ਉੱਚ ਪੱਧਰੀ ਗੱਲਬਾਤ ਸ਼ੁਰੂ ਹੋਣ ਵਾਲੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਵਿਧਾਇਕਾਂ ਤੇ ਆਗੂਆਂ ਦੀਆਂ ਹੋ ਚੁੱਕੀਆਂ ਨੇ ਵੀਡੀਓ ਵਾਇਰਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕੈਪਟਨ ਅਮਰਿੰਦਰ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਇੱਕ ਡੀਐੱਸਪੀ ਤੇ ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜੀਨੀਅਰ ਨੂੰ ਧਮਕਾਉਣ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਆਡੀਓ ਤੋਂ ਬਾਅਦ ਜਿੱਥੇ ਵਿਰੋਧੀ ਧਿਰਾਂ ਵੱਲੋਂ ਇਸ ਮੰਤਰੀ ਤੇ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉੱਥੇ ਹੀ ਆਮ ਲੋਕਾਂ ਵੱਲੋਂ ਵੀ ਮੰਤਰੀ ਦੇ ਇਸ ਰਵੱਈਏ ‘ਤੇ ਲਾਹਣਤਾਂ ਪਾਈਆਂ ਜਾ ਰਹੀਆਂ ਹਨ। ਨਾਲ ਹੀ ਇਨ੍ਹਾਂ ਅਫ਼ਸਰਾਂ ਦੀ ਦਲੇਰੀ ਦੀ ਵੀ ਸ਼ਲਾਘਾ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸਣ ਆਸ਼ੂ ਵੱਲੋਂ ਫੋਨ ‘ਤੇ ਹੀ ਡੀਐੱਸਪੀ ਸਮੇਤ ਨਿਗਰਾਨ ਇੰਜੀਨੀਅਰ ਨੂੰ ਸ਼ਰੇਆਮ ਧਮਕਾਉਣ ਦੀ ਸੋਸ਼ਲ ਮੀਡੀਆ ‘ਤੇ ਨਸ਼ਰ ਹੋ ਰਹੀ ਆਡੀਓ ਹਰ ਇੱਕ ਵਿਅਕਤੀ ਦੇ ਮੁਬਾਇਲ ਫੋਨ ਤੇ ਪੁੱਜ ਚੁੱਕੀ ਹੈ। ਕਪਤਾਨ ਦੇ ਮੰਤਰੀ ਦੀ ਅਜਿਹੀ ਭਾਸ਼ਾ ਵਾਲੀ ਇਹ ਪਹਿਲੀ ਕਲਿੱਪ ਨਹੀਂ, ਸਗੋਂ ਇਸ ਤੋਂ ਪਹਿਲਾਂ ਇੱਕ ਮਹਿਲਾ ਮੁਲਾਜ਼ਮ ਨਾਲ ਔਖੇ ਭਾਰੀ ਹੋਣ ਦੀ ਵੀਡੀਓ ਵੀ ਨਸ਼ਰ ਹੋ ਚੁੱਕੀ ਹੈ। ਮੰਤਰੀ ਜੀ ਦੀ ਮੁਬਾਇਲ ਫੋਨ ‘ਤੇ ਡੀਐੱਸਪੀ ਤੇ ਨਿਗਰਾਨ ਇੰਜੀਨੀਅਰ ਨੂੰ ਸਿੱਧਾ ਸਿੱਧਾ ਧਮਕਾਉਂਦੇ ਦੀ ਵਾਇਰਲ ਹੋਈ ਆਡੀਓ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ।
ਅਕਾਲੀ ਦਲ ਤੇ ਆਪ ਦੇ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ‘ਤੇ ਸੱਤਾ ਦਾ ਨਸ਼ਾ ਸਿਰ ਚੜ੍ਹ ਕੇ ਬੋਲ ਰਿਹਾ ਹੈ ਤੇ ਇਸ ਆਡੀਓ ਤੋਂ ਸਿੱਧ ਹੋ ਗਿਆ ਹੈ ਕਿ ਕਾਂਗਰਸ ਦੇ ਮੰਤਰੀ ਕਿਸ ਤਰ੍ਹਾਂ ਅਧਿਕਾਰੀਆਂ ਤੋਂ ਆਪਣੇ ਮੁਤਾਬਿਕ ਕੰਮ ਕਰਵਾਉਂਦੇ ਹਨ। ਜੇਕਰ ਕੋਈ ਅਧਿਕਾਰੀ ਪੁੱਠੇ ਸਿੱਧੇ ਕੰਮ ਨਹੀਂ ਕਰਦਾ ਤਾਂ ਉਸ ਨੂੰ ਕਿਸ ਤਰ੍ਹਾਂ ਜਲੀਲ ਕੀਤਾ ਜਾਂਦਾ ਹੈ। ਵਿਰੋਧੀ ਧਿਰਾਂ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਫੋਟੋ ਲਾ ਕੇ ਕੁਝ ਪੋਸਟਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ, ਜਿਸ ‘ਚ ਲਿਖਿਆ ਜਾ ਰਿਹਾ ਹੈ ਕਿ ਮੈਂ ਮੰਤਰੀ ਬੋਲਦਾ।
ਇੱਧਰ ਆਮ ਲੋਕਾਂ ਤੇ ਬੁੱਧੀਜੀਵੀਆਂ ਵੱਲੋਂ ਕਾਂਗਰਸ ਦੇ ਇਸ ਵਜੀਰ ਦੀ ਅਧਿਕਾਰੀਆਂ ਨਾਲ ਫੋਨ ‘ਤੇ ਕੀਤੀ ਜਾ ਰਹੀ ਹੰਕਾਰ ਭਰੀ ਵਾਰਤਾਲਾਪ ਦੀ ਨਿਖੇਧੀ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਮੰਤਰੀ ਸੱਤਾ ‘ਚ ਚੂਰ ਹਨ, ਜਿਸ ਕਾਰਨ ਇਨ੍ਹਾਂ ਨੂੰ ਚੰਗਾ ਮਾੜਾ ਕੁਝ ਦਿਖਾਈ ਨਹੀਂ ਦੇ ਰਿਹਾ। ਉਂਜ ਲੋਕਾਂ ਵੱਲੋਂ ਮੰਤਰੀ ਨਾਲ ਫੋਨ ‘ਤੇ ਗੱਲ ਕਰਨ ਵਾਲੇ ਡੀਐੱਸਪੀ ਤੇ ਨਿਗਰਾਨ ਇੰਜੀਨੀਅਰ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ, ਜੋ ਕਿ ਮੰਤਰੀ ਅੱਗੇ ਫਿੱਕੇ ਨਹੀਂ ਪਏ। ਲੋਕਾਂ ‘ਚ ਚਰਚਾ ਹੈ ਕਿ ਡੀਐੱਸਪੀ ਮੰਤਰੀ ਨੂੰ ਸਪੱਸ਼ਟ ਕਹਿ ਰਿਹਾ ਹੈ ਕਿ ਉਹ ਆਪਣੀ ਡਿਊਟੀ ਕਰ ਰਿਹਾ ਹੈ, ਜਿਸ ਕਰਕੇ ਅਜਿਹੇ ਅਫ਼ਸਰਾਂ ਦੀ ਸਰਾਹਣਾ ਕਰਨੀ ਬਣਦੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਇੱਕ ਮਹਿਲਾ ਪੁਲਿਸ ਅਧਿਕਾਰੀ ਨਾਲ ਚਲਾਨ ਕੱਟਣ ਨੂੰ ਲੈ ਕੇ ਵੀਡੀਓ ਵਾਇਰਲ ਹੋਈ ਸੀ। ਹਲਕਾ ਸਨੌਰ ਤੋਂ ਕਾਂਗਰਸ ਦੇ ਇੰਚਾਰਜ਼ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਸਟੇਜ ਤੋਂ ਅਕਾਲੀਆਂ ਨੂੰ ਵੱਢਣ ਦੀ ਵੀਡੀਓ ਨਸਰ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਈ ਹੋਰ ਆਗੂਆਂ ਦੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੋ ਚੁੱਕੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਰਾਫੇਲ ਵਿਵਾਦ: ਸਰਕਾਰ ਨੇ ਰੱਖਿਆ ਮੰਤਰਾਲਾ ਦੇ 2 ਅਧਿਕਾਰੀਆਂ ਦਾ ਕੀਤਾ ਤਬਾਦਲਾ
ਨਵੀਂ ਦਿੱਲੀ |  ਰਾਫੇਲ ਸੌਦੇ ਸਬੰਧੀ ਵਿਵਾਦ ‘ਚ ਸਰਕਾਰ ਨੇ ਰੱਖਿਆ ਮੰਤਰਾਲੇ ‘ਚ ਵਿੱਤ ਵਿਭਾਗ ਸੰਭਾਲ ਰਹੇ ਦੋ ਅਧਿਕਾਰੀਆਂ ਦਾ ਦੂਜੇ ਵਿਭਾਗ ਨੇ ਤਬਾਦਲਾ ਕਰ ਦਿਤਾ ਹੈ ਜਦੋਂਕਿ ਇਹਨਾਂ ਦੀ ਨਿਯੁਕਤੀ ਕੁਝ ਮਹੀਨੇ ਪਹਿਲਾਂ ਸਰਕਾਰ ਵੱਲੋਂ ਹੀ ਕੀਤੀ ਗਈ ਸੀ, ਇਨ੍ਹਾਂ ਦੋ ਅਧਿਕਾਰੀਆਂ ‘ਚ ਮਧੁਲਿਕਾ ਸੁਕੁਲ ਅਤੇ ਉਸ ਦੇ ਪਤੀ ਪ੍ਰਸ਼ਾਂਤ ਦਾ ਨਾਂਅ ਸ਼ਾਮਲ ਹੈ ਹੁਣ ਇਹਨਾਂ ਦੀ ਪੋਸਟਿੰਗ ਦੂਜੇ ਵਿਭਾਗ ‘ਚ ਕਰ ਦਿੱਤੀ ਗਈ ਹੈ ਮਧੁਲਿਕਾ ਸੁਕੁਲ, ਜਿਨ੍ਹਾਂ ਨੇ ਅਗਸਤ ‘ਚ 614 ਦੇ ਰੂਪ ‘ਚ ਅਹੁਦਾ ਸੰਭਾਲਿਆ ਸੀ, ਨੂੰ ਕੇਂਦਰੀ ਸੂਚਨਾ ਕਮਿਸ਼ਨ (393) ਦੇ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਉਨ੍ਹਾਂ ਦੇ ਪਤੀ ਪ੍ਰਸ਼ਾਂਤ ਨੂੰ ਰਾਸ਼ਟਰੀ ਘੱਟ ਗਿਣਤੀ ਵਾਲੇ ਕਮਿਸ਼ਨ (3) ‘ਚ ਨਿਯੁਕਤ ਕੀਤਾ ਗਿਆ ਹੈ ਉਹ ਆਈਡੀਏਐਸ ਦੇ ਸਭ ਤੋਂ ਉੱਚ ਅਧਿਕਾਰੀ ਹਨ ਅਤੇ ਇਸ ਤੋਂ ਪਹਿਲਾਂ ਵੱਖਰਾ ਮੰਤਰਾਲਾ ‘ਚ ਅਪਣੀ ਸੇਵਾ ਦੇ ਚੁੱਕੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਦਾ ਕਰਜ਼ਾ ਮੁਆਫ਼ੀ ਸਮਾਗਮ ਅੱਜ, ਜ਼ਿਲ੍ਹਾ ਪ੍ਰਸ਼ਾਸਨ ਸਮੇਤ ਉੱਚ ਅਧਿਕਾਰੀ ਹੋਏ ਪੱਬਾਂ ਭਾਰ
ਕਮਰਸ਼ੀਅਲ ਬੈਂਕਾਂ ਨਾਲ ਜੁੜੇ ਇੱਕ ਲੱਖ ਤੋਂ ਵੱਧ ਕਿਸਾਨਾਂ ਦਾ ਹੋਵੇਗਾ 1771 ਕਰੋੜ ਦਾ ਕਰਜ਼ਾ ਮੁਆਫ਼
ਸਮਾਗਮ ਵਾਲੀ ਥਾਂ ਪੁਲਿਸ ਨੇ ਮੱਲੇ ਮੋਰਚੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ) । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰਜ਼ਾ ਮੁਆਫੀ ਸਮਾਗਮ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਪੱਬਾਂ ਭਾਰ ਹੋਇਆ ਪਿਆ ਹੈ। ਆਲਮ ਇਹ ਹੈ ਕਿ ਇਸ ਸਮਾਗਮ ਵਾਲੀ ਥਾਂ ਤੇ ਡੀਸੀ ਤੋਂ ਲੈ ਕੇ ਕੈਪਟਨ ਸਰਕਾਰ ਦੇ ਉੱਚ ਅਧਿਕਾਰੀ ਜੁਟੇ ਹੋਏ ਹਨ। ਇਸ ਸਮਾਗਮ ਵਾਲੀ ਥਾਂ ਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਆਪਣੀ ਪੂਰੀ ਤਾਕਤ ਝੌਕ ਦਿੱਤੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ ਸਰਹਿੰਦ ਰੋਡ ਤੇ ਪਿੰਡ ਬਾਰਨ ਨੇੜੇ ਸਥਿੱਤ ਓਮੈਕਸ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਇਸ ਸਮਾਗਮ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਚਾਰ ਦਿਨਾਂ ਤੋਂ ਇੱਥੇ ਪੰਡਾਲ ਤਿਆਰ ਕਰਨ ਲਈ ਟੈਂਟ ਵਾਲਿਆ ਵੱਲੋਂ ਆਪਣੀ ਪੂਰੀ ਤਾਕਤ ਝੋਕੀ ਹੋਈ ਸੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਜ਼ਾ ਰਾਹਤ ਸਕੀਮ ਦੇ ਅਗਲੇ ਪੜਾਅ ਅਧੀਨ ਸੂਬੇ ਦੇ ਕਮਰਸ਼ੀਅਲ ਬੈਂਕਾਂ ਨਾਲ ਜੁੜੇ 1 ਲੱਖ 9 ਹਜ਼ਾਰ 730 ਕਿਸਾਨਾਂ ਨੂੰ 1771 ਕਰੋੜ ਰੁਪਏ ਦੀ ਕਰਜ਼ਾ ਰਾਹਤ ਪ੍ਰਦਾਨ ਕਰਨ ਦੀ ਸ਼ੁਰੂਆਤ 7 ਦਸੰਬਰ ਨੂੰ ਪਟਿਆਲਾ ਤੋਂ ਕੀਤੀ ਜਾ ਰਹੀ ਹੈ।
ਇਸ ਰਾਜ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਸ਼ਿਰਕਤ ਕਰਕੇ ਲਾਭਪਾਤਰੀ ਕਿਸਾਨਾਂ ਨੂੰ ਪ੍ਰਮਾਣ ਪੱਤਰ ਸੌਂਪਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਮੰਤਰੀ ਮੰਡਲ ਦੇ ਸੀਨੀਅਰ ਮੰਤਰੀ ਵੀ ਮੌਜੂਦ ਰਹਿਣਗੇ। ਅੱਜ ਜਦੋਂ ਇਸ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਗਿਆ ਤਾ ਇੱਥੇ ਪੁਲਿਸ ਹੀ ਪੁਲਿਸ ਦਿਖਾਈ ਦੇ ਰਹੀ ਸੀ। ਇੱਥੇ ਦੂਜਿਆ ਜ਼ਿਲਿਆ ਦੇ ਪੁਲਿਸ ਅਧਿਕਾਰੀਆਂ ਵੱਲੋਂ ਵੀ ਆਪਣੀਆਂ ਡਿਊਟੀਆਂ ਸੰਭਾਲੀਆਂ ਹੋਈਆਂ ਸਨ। ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਸਮੇਤ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਖੁਦ ਇਸ ਸਮਾਗਮ ਲਈ ਮੋਰਚਾ ਸਭਾਲਿਆ ਹੋਇਆ ਸੀ।
ਇਨ੍ਹਾਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਮ ਛੋਹਾਂ ਦਾ ਜਾਇਜ਼ਾ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਾਹਨ ਸਿੰਘ ਪੰਨੂੰ, ਆਈ.ਜੀ. ਪਟਿਆਲਾ ਜੋਨ ਏ.ਐਸ. ਰਾਏ ਨੇ ਜਾਇਜਾ ਲਿਆ। ਕੈਪਟਨ ਸੰਦੀਪ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲ ਕਦਮੀ ਤਹਿਤ ਅਰੰਭੀ ਗਈ ਇਸ ਨਿਵੇਕਲੀ ਕਰਜਾ ਰਾਹਤ ਸਕੀਮ ਤਹਿਤ ਇਸ ਤੋਂ ਪਹਿਲਾਂ ਸਹਿਕਾਰੀ ਬੈਂਕਾਂ ਨਾਲ ਜੁੜੇ 3 ਲੱਖ 17 ਹਜ਼ਾਰ 939 ਕਿਸਾਨਾਂ ਦਾ ਕੁੱਲ 1815 ਕਰੋੜ ਰੁਪਏ ਦੇ ਕਰਜ਼ਾ ਮੁਆਫ਼ ਕੀਤਾ ਜਾ ਚੁੱਕਿਆ ਹੈ। 7 ਦਸੰਬਰ ਦੇ ਇਸ ਵਿਸ਼ਾਲ ਸਮਾਗਮ ਵਿੱਚ ਪਟਿਆਲਾ ਸਮੇਤ ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਲਾਭਪਾਤਰੀ ਕਿਸਾਨ ਸ਼ਮੂਲੀਅਤ ਕਰਨਗੇ।
ਸਰਕਾਰ ਨੇ ਪ੍ਰਗਟਾਇਆ ਸਖ਼ਤ ਵਿਰੋਧ
ਏਜੰਸੀ, ਨਵੀਂ ਦਿੱਲੀ
ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਿੱਖ ਸ਼ਰਧਾਲੂਆਂ ਨਾਲ ਮੁਲਾਕਾਤ ਕਰਨ ਤੋਂ ਰੋਕੇ ਜਾਣ ‘ਤੇ ਭਾਰਤ ਨੇ ਪਾਕਿਸਤਾਨ ਕੋਲ ਜ਼ਬਰਦਸਤ ਰੋਸ ਦਾ ਪ੍ਰਗਟਾਵਾ ਕੀਤਾ ਹੈ ਭਾਰਤੀ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਹਾਈ ਕਮਿਸ਼ਨ ਅਧਿਕਾਰੀਆਂ ਕੋਲ ਪਾਕਿਸਤਾਨੀ ਵਿਦੇਸ਼ ਮੰਤਰਾਲੇ ਤੋਂ ਵੀ ਪ੍ਰਵਾਨਗੀ ਹਾਸਲ ਸੀ, ਇਸ ਦੇ ਬਾਵਜੂਦ ਉਨ੍ਹਾਂ ਦਾ ਰਾਹ ਰੋਕਿਆ ਗਿਆ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਕੋਲ ਸ਼ਿਕਾਇਤ ਕੀਤੀ ਕਿ ਦੁਵੱਲੇ ਪ੍ਰੋਟੋਕਾਲ ਤਹਿਤ ਭਾਰਤੀ ਸ਼ਰਧਾਲੂ ਉਨ੍ਹਾਂ ਦੇ ਦੇਸ਼ ਗਏ ਹੋਏ ਹਨ ਤੇ ਹਾਈ ਕਮਿਸ਼ਨ ਅਧਿਕਾਰੀਆਂ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਤੇ ਗੁਰਦੁਆਰਾ ਸੱਚਾ ਸੌਦਾ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਭਾਰਤ ਨੇ ਇਸ ਘਟਨਾ ਨੂੰ 1974 ਦੇ ਦੁਵੱਲੇ ਪ੍ਰੋਟੋਕਾਲ ਤਹਿਤ ਧਾਰਮਿਕ ਯਾਤਰਾ ਸਬੰਧੀ ਲਿਖੇ ਗਏ ਪੱਤਰ ਤੇ ਪਾਕਿਸਤਾਨ ਤੇ ਭਾਰਤ ਦੇ ਸਫ਼ੀਰਾਂ-ਰਾਜਦੂਤਾਂ ਦੇ ਕੂਟਨੀਤਕ ਜ਼ਾਬਤੇ ਦੀ ਉਲੰਘਣਾ ਕਰਾਰ ਦਿੱਤਾ ਭਾਰਤ ਨੇ ਕਿਹਾ ਕਿ ਉਨ੍ਹਾਂ ਪਾਕਿਸਤਾਨ ਤੋਂ ਭਾਰਤ ਵਿੱਚ ਕਲਿਆਰ ਸ਼ਰੀਫ਼ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨਾਲ ਭਾਰਤ ਵਿੱਚ ਪਾਕਸਿਤਾਨੀ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਗਈ ਸੀ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਨੂੰ ਮਿਲਣ ਨਹੀਂ ਸੀ ਦਿੱਤਾ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੋਂਪਿਓ ਉੱਤਰ ਕੋਰੀਆ ਦੇ ਅਧਿਕਾਰੀਆਂ ਨਾਲ ਕਰਨਗੇ ਬੈਠਕ
ਸਹੀ ਸਮੇਂ ‘ਤੇ ਮੀਟਿੰਗ ਤੈਅ ਕਰਨ ਦੀ ਆਸ : ਨੌਅਰਟ
ਵਾਸਿੰਗਟਨ (ਏਜੰਸੀ)। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਉੱਤਰ ਕੋਰੀਆ ਦੇ ਉੱਚ ਪੱੱਧਰੀ ਅਧਿਕਾਰੀਆਂ ਵਿਚਕਾਰ ਛੇਤੀ ਬੈਠਕ ਦੀ ਉਮੀਦ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੀਦਰ ਨੌਅਰਟ ਨੇ ਇਹ ਜਾਣਕਾਰੀ ਦਿੱਤੀ। ਸ੍ਰੀ ਪੋਂਪਿਓ ਅਤੇ ਉੱਤਰ ਕੋਰੀਆ ਦੇ ਉੱਪ ਪ੍ਰਧਾਨ ਕਿੰਮ ਯੋਂਗ ਚੋਲ ਦਰਮਿਆਨ ਨਿਊਯਾਰਕ ‘ਚ ਪਿਛਲੇ ਹਫ਼ਤੇ ਮੀਟਿੰਗ ਤੈਅ ਕੀਤੀ ਗਈ ਸੀ, ਇੱਥੇ ਦੋਵਾਂ ਅਧਿਕਾਰੀਆਂ ਨੂੰ ਕੋਰੀਆਈ ਪ੍ਰਾਇਦੀਪ ‘ਤੇ ਪਰਮਾਣੂ ਹਥਿਆਰਬੰਦੀ ਨੂੰ ਲੈ ਕੇ ਚਰਚਾ ਵਧਾਉਣ ਦੀ ਉਮੀਦ ਸੀ ਪਰ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਨੌਅਰਟ ਨੇ ਮੰਗਲਵਾਰ ਨੂੰ ਕਿਹਾ ਕਿ ਅਸੀਂ ਸਹੀ ਸਮੇਂ ‘ਤੇ ਮੀਟਿੰਗ ਤੈਅ ਕਰਨ ਦੀ ਆਸ ਕਰਦੇ ਹਾਂ, ਇਹ ਕੁਝ ਅਜਿਹਾ ਹੈ ਜੋ ਸਾਡੇ ਲਈ ਮਹੱਤਵਪੂਰਨ ਹੈ।
ਕੋਰੀਆਈ ਪ੍ਰਾਇਦੀਪ ‘ਤੇ ਲੰਮੇਂ ਸਮੇਂ ਤੋਂ ਚੱਲੇ ਆ ਰਹੇ ਤਣਾਅ ਨੂੰ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਏ-ਇਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਇਸ ਸਾਲ ਦੇ ਸ਼ੁਰੂ ‘ਚ ਇਤਿਹਾਸਿਕ ਸਿਖ਼ਰ ਸੰਮੇਲਨ ‘ਚ ਪਰਮਾਣੂ ਹਥਿਆਰਬੰਦੀ ਦੀ ਵਚਨਬੱਧਤਾ ਪ੍ਰਗਟ ਕਰ ਕੇ ਘੱਟ ਕਰ ਦਿੱਤਾ ਸੀ। ਸ੍ਰੀ ਟਰੰਪ ਨੇ ਪਿਛਲੇ ਹਫ਼ਤੇ ਕਿਹਾ ਕਿ ਉਹ 2019 ਦੇ ਸ਼ੁਰੂ ‘ਚ ਸ੍ਰੀ ਕਿਮ ਨਾਲ ਮਿਲਣ ਦੀ ਉਮੀਦ ਕਰਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਬੀਆਈ ਦੇ ਅਫ਼ਸਰ ਵੀ ਵਿਕਦੇ ਹਨ!
ਸੀਬੀਆਈ ਸੱਤਾ ਵਿਰੋਧੀ ਆਗੂਆਂ ਨੂੰ ਡਰਾਉਣ ਦੇ ਲਈ ਵਰਤੀ ਜਾਂਦੀ ਹੈ ਇਹ ਦੋਸ਼ ਇਸ ‘ਤੇ ਆਏ ਦਿਨ ਦੇ ਹਨ, ਤਦੇ ਇਸ ਨੂੰ ‘ਸਰਕਾਰ ਦਾ ਤੋਤਾ’ ਕਿਹਾ ਗਿਆ ਹੈ ਪਰ ਹੁਣ ਸੀਬੀਆਈ ਦੇ ਦੋ ਸੀਨੀਅਰ ਅਫਸਰਾਂ ਅਲੋਕ ਵਰਮਾ ਤੇ ਰਾਕੇਸ਼ ਅਸਥਾਨਾ ਦਰਮਿਆਨ ਛਿੜੀ ਜੰਗ ਨਾਲ ਇੱਕ ਹੋਰ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਇਹ ਭ੍ਰਿਸ਼ਟ ਵੀ ਹੈ ਤੇ ਇਸ ਦੇ ਵੱਡੇ ਤੋਂ ਵੱਡੇ ਅਫ਼ਸਰ ਵਿਕ ਵੀ ਸਕਦੇ ਹਨ, ਪਰ ਸ਼ਰਤ ਇਹ ਹੈ ਕਿ ਕੋਈ ਕੀਮਤ ਚੰਗੀ ਦੇ ਦੇਵੇ।
ਉਂਜ ਵੀ ਆਏ ਦਿਨ ਸੀਬੀਆਈ ਨੂੰ ਕੰਮ ਨਾ ਕਰਨ ਲਈ ਅਦਾਲਤ ਦੀ ਝਾੜ  ਲੱਗਦੀ ਹੀ ਰਹਿੰਦੀ ਹੈ। ਦੇਸ਼ ਦੀ ਉੱਚ ਜਾਂਚ ਏਜੰਸੀ ਦਾ ਇਹ ਹਾਲ ਹੈ ਤਾਂ ਇਸ ਦੇਸ਼ ‘ਚ ਨਿਆਂ ਦੀ ਉਮੀਦ ਹੁਣ ਕਿਸ ਤੋਂ ਕੀਤੀ ਜਾਵੇ? ਇਹ ਇੱਕ ਸਵਾਲ ਖੜ੍ਹਾ ਹੋ ਗਿਆ ਹੈ ਇੱਥੇ ਸਾਫ਼ ਕਰ ਦੇਣਾ ਚਾਹੀਦਾ ਹੈ ਕਿ ਸੀਬੀਆਈ ‘ਚ ਭ੍ਰਿਸ਼ਟਾਚਾਰ ਦੇ ਹੋਰ ਵੀ ਮਾਮਲੇ ਮਿਲ ਸਕਦੇ ਹਨ, ਜੇ ਕੇਂਦਰ ਸਰਕਾਰ ਇਮਾਨਦਾਰੀ ਨਾਲ ਇਸ ਸੰਸਥਾ ਦੀ ਛਾਣਬੀਣ ਕਰੇ।
ਪੈਸਿਆਂ ਦੇ ਲੈਣ-ਦੇਣ ਤੋਂ ਇਲਾਵਾ ਇਸ ਦੇ ਅਫ਼ਸਰ ਫਿਰਕੂ ਸੋਚ, ਜਾਤੀਵਾਦ, ਖੇਤਰਵਾਦ, ਭਾਈ-ਭਤੀਜਾਵਾਦ, ਸਿਆਸੀ ਆਗੂਆਂ ਨਾਲ ਗੰਢਤੁੱਪ ‘ਚ ਵੀ ਸ਼ਾਮਲ ਪਾਏ ਜਾ ਸਕਦੇ ਹਨ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਜੀ ਦਾ ਮਾਮਲਾ ਵੀ ਸੀਬੀਆਈ ਦੀਆਂ ਕਾਲੀਆਂ ਕਰਤੂਤਾਂ ਨਾਲ ਭਰਿਆ ਮਿਲੇਗਾ ਜੇਕਰ ਉਸ ਦੀ ਵੀ ਨਵੇਂ ਸਿਰੇ ਤੋਂ ਜਾਂਚ ਹੋਵੇ। ਡੇਰਾ ਸੱਚਾ ਸੌਦਾ ਦੇ ਮਾਮਲੇ ‘ਚ ਡੇਰਾ ਸ਼ਰਧਾਲੂ ਇੱਕ ਨਹੀਂ ਅਨੇਕ ਵਾਰ ਇਹ ਦੋਸ਼ ਲਾ ਚੁੱਕੇ ਹਨ ਕਿ ਸੀਬੀਆਈ ਉਨ੍ਹਾਂ ਨੂੰ ਜਾਣ-ਬੁਝ ਕੇ ਫਸਾ ਰਹੀ ਹੈ ਤੇ ਸਾਰਾ ਮਾਮਲਾ ਰਾਜਨੀਤੀ, ਬਲੈਕਮੇਲਿੰਗ ਦੀ ਸਾਜ਼ਿਸ਼ ਹੈ ਜੋ ਨਸ਼ਾ ਮਾਫ਼ੀਆ ਤੇ ਸਮਾਜ ਵਿਰੋਧੀ ਤੱਤ ਪੂਜਨੀਕ ਗੁਰੂ ਜੀ ਵਿਰੁੱਧ ਘੜ ਰਹੇ ਹਨ।
ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਜੀ ਨੂੰ ਇਨਸਾਫ਼ ਤਾਂ ਕੀ ਦਿਵਾਉਣਾ ਸੀ ਉਲਟਾ ਉਨ੍ਹਾਂ ‘ਤੇ ਹੀ ਮੁਕੱਦਮੇ ਦਰਜ ਕਰਵਾ ਦਿੱਤੇ ਗਏ। ਪੂਜਨੀਕ ਗੁਰੂ ਜੀ ਦੇ ਹੱਕ ‘ਚ ਕੇਸ ਦੇਖ ਰਹੇ ਉਨ੍ਹਾਂ ਦੇ ਵਕੀਲ ਵੀ ਇਹ ਕਈ ਵਾਰੀ ਕਹਿ ਚੁੱਕੇ ਹਨ ਕਿ ਸੀਬੀਆਈ ਨੇ ਜਾਂਚ ਨਾਲ ਜੁੜੇ ਕਈ ਤੱਥਾਂ ਨੂੰ ਛੁਪਾ ਲਿਆ ਤਾਂ ਕਿ ਫੈਸਲਾ ਗੁਰੂ ਜੀ ਦੇ ਵਿਰੁੱਧ ਹੋਵੇ। ਉਕਤ ਇੱਕ ਮਾਮਲਾ ਹੈ, ਅਜਿਹੇ ਪਤਾ ਨਹੀਂ ਕਿੰਨੇ ਮਾਮਲੇ ਹੋਣਗੇ ਜੋ ਸੀਬੀਆਈ ‘ਚ ਫੈਲੇ ਭ੍ਰਿਸ਼ਟਾਚਾਰ ਦੀ ਵਜ੍ਹਾ ਨਾਲ ਅਦਾਲਤ ਨੂੰ ਗੁੰਮਰਾਹ ਕਰ ਗਏ ਹੋਣਗੇ, ਇਸ ਦਾ ਪੂਰਾ ਪਤਾ ਉਦੋਂ ਚੱਲ ਸਕਦਾ ਹੈ ਜੇਕਰ ਇਸ ਦੀ ਜਾਂਚ ਹੋਵੇ ਤੇ ਪੀੜਤਾਂ ਦੀ ਸੁਣੀ ਜਾਵੇ।
ਸੀਬੀਆਈ ‘ਚ ਫੈਲੇ ਭ੍ਰਿਸ਼ਟਾਚਾਰ ਦੀ ਜਾਂਚ ਕਰਨ ਵਾਲੇ ਅਧਿਕਾਰੀ ਵੀ ਸੀਬੀਆਈ ਤੋਂ ਲਏ ਜਾ ਰਹੇ ਹਨ, ਇਹ ਦੂਜੀ ਵੱਡੀ ਗਲਤੀ ਸਰਕਾਰ ਕਰ ਰਹੀ ਹੈ। ਸੀਬੀਆਈ ‘ਚ ਹਾਲੇ ਜੋ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲੀਆਂ ਹਨ, ਉਸ ਦੀ ਜਾਂਚ ਸੀਬੀਆਈ ਜਾਂ ਪੁਲਿਸ ਤੋਂ ਇਲਾਵਾ ਕਿਸੇ ਹੋਰ ਤੋਂ ਕਰਵਾਈ ਜਾਵੇ, ਉਹ ਸਾਬਕਾ ਜੱਜ ਹੋ ਸਕਦੇ ਹਨ, ਕੋਈ ਕਮਿਸ਼ਨ ਗਠਿਤ ਕੀਤਾ ਜਾ ਸਕਦਾ ਹੈ। ਆਮ ਦੇਸ਼ ਵਾਸੀਆਂ ਨੂੰ ਭਾਵੇਂ ਸੀਬੀਆਈ ਦੇ ਭ੍ਰਿਸ਼ਟਾਚਾਰ ਦਾ ਹੁਣ ਪਤਾ ਚੱਲਿਆ ਹੋਵੇ ਪਰ ਦੱਸਣ ਵਾਲੇ ਦੱਸ ਰਹੇ ਹਨ ਕਿ ਇਹ ਸਭ ਠੀਕ ਉਵੇਂ ਹੀ ਹੈ ਜਿਵੇਂ ਸੂਬਾ ਪੁਲਿਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ‘ਚ ਫੈਲਿਆ ਭ੍ਰਿਸ਼ਟਾਚਾਰ ਹੈ।
ਸਰਕਾਰ ਵੀ ਸੀਬੀਆਈ ਦੇ ਮਾਮਲੇ ‘ਤੇ ਗਲਤੀਆਂ ਕਰ ਰਹੀ ਹੈ ਤੇ ਸੀਬੀਆਈ ਦੇ ਭ੍ਰਿਸ਼ਟਾਚਾਰ ‘ਤੇ ਨਿਕਲ ਰਹੀਆਂ ਖਬਰਾਂ ਨੂੰ ‘ਜੂਸੀ ਮਸਾਲਾ’ ਦੱਸ ਕੇ ਮਾਮਲੇ ਨੂੰ ਹਲਕਾ ਕਰ ਰਹੀ ਹੈ। ਭ੍ਰਿਸ਼ਟਾਚਾਰ ਦੇਸ਼ ਦੇ ਵਿਰੁੱਧ ਬਹੁਤ ਜ਼ਿਆਦਾ ਤਾਕਤਵਰ ਹੋ ਚੁੱਕਾ ਹੈ ਕਿਉਂਕਿ ਜਿਨ੍ਹਾਂ ਅਦਾਰਿਆਂ ‘ਤੇ ਭ੍ਰਿਸ਼ਟਾਚਾਰ ਮਿਟਾਉਣ ਦਾ ਵਿਸ਼ਵਾਸ ਕੀਤਾ ਜਾਂਦਾ ਹੈ ਉਹੀ ਉਸ ਨੂੰ ਮੋਢਿਆਂ ‘ਤੇ ਢੋਹਣ ‘ਚ ਲੱਗੇ ਹੋਏ ਹਨ। ਦੇਸ਼ ਦਾ ਪ੍ਰਸ਼ਾਸਨਿਕ ਤਾਣਾ-ਬਾਣਾ ਭ੍ਰਿਸ਼ਟਾਚਾਰ ਦੀ ਇਸ ਅਮਰਵੇਲ ਦੀ ਜਕੜ ਤੋਂ ਕਿਵੇਂ ਅਜ਼ਾਦ ਹੋ ਸਕੇਗਾ, ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਇੱਕ ਗੰਭੀਰ ਚੁਣੌਤੀ ਹੈ। ਵਰਤਮਾਨ ਪੀੜ੍ਹੀ ਭ੍ਰਿਸ਼ਟਾਚਾਰ ਦੀ ਲੜਾਈ ਦੇ ਸਾਹਮਣੇ ਬੇਵੱਸ ਹੈ ਇਸ ‘ਚ ਕੋਈ ਦੋ ਰਾਏ ਨਹੀਂ।
ਸੰਪਾਦਕੀ ਟਿੱਪਣੀ : ਪ੍ਰਕਾਸ਼ ਸਿੰਘ ਸਰਵਾਰਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਾਖੜ ਦੇ ਆਦੇਸ਼ਾਂ ਤੋਂ ਛਿੜਿਆ ਵਿਵਾਦ, ਕਿਵੇਂ ਸਿਆਸੀ ਲੋਕ ਦੇਣਗੇ ਅਧਿਕਾਰੀਆਂ ਨੂੰ ਆਦੇਸ਼
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ, ਜਾਖੜ ਕਾਂਗਰਸ ਦਫ਼ਤਰ ‘ਚ ਖੋਲ੍ਹਣਾ ਚਾਹੁੰਦੇ ਹਨ ਸਰਕਾਰੀ ਦਫ਼ਤਰ
ਜਾਖੜ ਨੇ ਦਿੱਤੇ ਹਨ ਕਾਂਗਰਸ ਦੇ ਸਕੱਤਰਾਂ ਨੂੰ ਕਾਂਗਰਸ ਭਵਨ ਵਿਖੇ ਬੈਠ ਕੇ ਅਧਿਕਾਰੀਆਂ ਤੋਂ ਕੰਮ ਕਰਵਾਉਣ ਦੇ ਆਦੇਸ਼
ਜਾਖੜ ਨੇ ਪੰਜਾਬ ਕਾਂਗਰਸ ਦੇ ਦਫਤਰ ਨੂੰ ਸਰਕਾਰ ਦੇ ਉਪ ਦਫਤਰ ‘ਚ ਬਦਲਣ ਦੀ ਰਸਮ ਪੂਰੀ ਕੀਤੀ : ਅਕਾਲੀ ਦਲ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ
ਪਿਛਲੇ ਕੁਝ ਮਹੀਨੇ ਤੋਂ ਲਗਾਤਾਰ ਕਿਸੇ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦਾਂ ਵਿੱਚ ਚੱਲ ਰਹੇ ਸੁਨੀਲ ਜਾਖੜ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਇੱਕ ਹੋਰ ਵਿਵਾਦ ਛੇੜ ਦਿੱਤਾ ਹੈ। ਸੁਨੀਲ ਜਾਖੜ ਨੇ ਕਾਂਗਰਸ ਦੇ ਦਫ਼ਤਰ ਵਿੱਚ ਅੱਧੀ ਦਰਜ਼ਨ ਕਾਂਗਰਸੀ ਜਰਨਲ ਸਕੱਤਰਾਂ ਨੂੰ ਆਮ ਜਨਤਾ ਦੇ ਕੰਮ ਕਰਨ ਦੇ ਆਦੇਸ਼ ਦਿੱਤੇ ਹਨ।
ਇਹ ਜਨਰਲ ਸਕੱਤਰ ਆਉਣ ਵਾਲੇ ਲੋਕਾਂ ਦੇ ਕੰਮ ਸਰਕਾਰੀ ਅਧਿਕਾਰੀਆਂ ਨੂੰ ਮੌਕੇ ‘ਤੇ ਆਦੇਸ਼ ਜਾਂ ਫਿਰ ਫੋਨ ਕਰਕੇ ਕਰਵਾਉਣਗੇ, ਜਿਸ ਨਾਲ ਸਿੱਧੇ ਤੌਰ ‘ਤੇ ਕਾਂਗਰਸ ਪਾਰਟੀ ਦੀ ਸਰਕਾਰੀ ਕੰਮ ‘ਚ ਦਖ਼ਲ ਅੰਦਾਜ਼ੀ ਦਿਖਾਈ ਦੇ ਰਹੀ ਹੈ। ਇਸ ਗੱਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਕਾਫ਼ੀ ਜਿਆਦਾ ਨਰਾਜ਼ ਹੋ ਗਿਆ ਹੈ ਤੇ ਉਨ੍ਹਾਂ ਨੇ ਸੁਨੀਲ ਜਾਖੜ ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਵਾਲਾਂ ਦੀਆਂ ਝੜੀਆਂ ਲਗਾ ਦਿੱਤੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਸੁਨੀਲ ਜਾਖੜ ਵੱਲੋਂ ਪਾਰਟੀ ਦੇ ਜਨਰਲ ਸਕੱਤਰਾਂ ਦੀ ਡਿਊਟੀ ਪਾਰਟੀ ਦਫਤਰ ‘ਚ ਲੋਕ ਸ਼ਿਕਾਇਤਾਂ ਸੁਣਨ ਤੇ ਨਿਪਟਾਉਣ ਵਾਸਤੇ ਲਗਾਉਣ ਦੀ ਜ਼ੋਰਦਾਰ ਅਲੋਚਣਾ ਕੀਤੀ ਤੇ ਆਖਿਆ ਕਿ ਜਾਖੜ ਦੇ ਐਲਾਨ ਨੇ ਪਾਰਟੀ ਦਫਤਰ ਨੂੰ ਸਰਕਾਰੀ ਉਪ ਦਫਤਰ ‘ਚ ਬਦਲਣ ਦੀ ਰਸਮ ਪੂਰੀ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਪਾਰਟੀ ਨੇ ਅਧਿਕਾਰਤ ਘੋਸ਼ਣਾ ਕੀਤੀ ਹੈ ਕਿ ”ਕਾਂਗਰਸ ਦੇ ਜਨਰਲ ਸਕੱਤਰਾਂ ਦੀ ਨਿਯੁਕਤੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਜਾਇਜ਼ ਮਸਲਿਆਂ ਦਾ ਮੌਕੇ ‘ਤੇ ਨਿਪਟਾਰਾ ਕਰਨ ਵਾਸਤੇ ਲਗਾਈ ਜਾ ਰਹੀ ਹੈ।”
ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਸੱਤਾ ਸੰਭਾਲਣ ਵਾਲੇ ਦਿਨ ਤੋਂ ਹੀ ਜਾਖੜ ਦੀ ਆਪਣੀ ਸਰਕਾਰੀ ਮੀਟਿੰਗਾਂ ‘ਚ ਹਾਜ਼ਰੀ ਦੀਆਂ ਖਬਰਾਂ ਮੀਡੀਆ ‘ਚ ਨਸ਼ਰ ਹੁੰਦੀਆਂ ਰਹੀਆਂ ਹਨ ਕਿਉਂਕਿ ਸਿਵਾਏ ਸਰਕਾਰੀ ਅਧਿਕਾਰੀਆਂ ਦੇ ਹੋਰ ਕੋਈ ਅਜਿਹੀਆਂ ਮੀਟਿੰਗਾਂ ‘ਚ ਭਾਗ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਕਿ ਇਸ ਉਪਰੰਤ ਜਾਖੜ ਨੇ ਪੰਜਾਬ ਕਾਂਗਰਸ ਦੇ ਦਫਤਰ ਨੂੰ ਸਰਕਾਰ ਦਾ ਅਣ ਐਲਾਨਿਆ ਉਪ ਦਫਤਰ ਬਣਾ ਦਿੱਤਾ ਤੇ ਪਿਛਲੇ ਡੇਢ ਸਾਲ ‘ਚ ਸਰਕਾਰ ਦੇ ਬਹੁਤੇ ਫੈਸਲੇ ਇਸ ਦਫਤਰ ‘ਚ ਲਏ ਜਾਣ ਲੱਗ ਪਏ। ਸਰਸਾ ਨੇ ਕਿਹਾ ਕਿ ਹੁਣ ਜਾਖੜ ਨੇ ਜਨਰਲ ਸਕੱਤਰਾਂ ਦੀ ਡਿਊਟੀ ਲਗਾਉਣ ਦਾ ਐਲਾਨ ਕਰ ਕੇ ਇਸ ਪਾਰਟੀ ਦਫਤਰ ਨੂੰ ਸਰਕਾਰੀ ਉਪ ਦਫਤਰ ਬਣਾਉਣ ਦਾ ਰਸਮੀ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਜਾਖੜ ਨੂੰ ਆਖਿਆ ਕਿ ਕੀ ਉਹ ਸਪੱਸ਼ਟ ਕਰਨਗੇ ਕਿ ਕਿਸ ਸਮਰਥਾ ‘ਚ ਇਹ ਜਨਰਲ ਸਕੱਤਰ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਦੇ ਕੇ ਲੋਕਾਂ ਦੇ ਮਸਲੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਇਸ ਸਰਕਾਰ ਦੀਆਂ ਲੋਕਤੰਤਰ ਵਿਰੋਧੀ ਗਤੀਵਿਧੀਆਂ ਨੂੰ ਵਾਚ ਰਹੇ ਹਨ ਤੇ ਲੋਕ ਸਭਾ ਚੋਣਾਂ ਦੇ ਰੂਪ ‘ਚ ਢੁੱਕਵੇਂ ਮੌਕੇ ਦੀ ਉਡੀਕ ‘ਚ ਹਨ ਜਦੋਂ ਉਹ ਇਸ ਸਰਕਾਰ ਨੂੰ ਇਸਦੀਆਂ ਗੈਰ ਸੰਵਿਧਾਨਕ ਕਾਰਵਾਈਆਂ ਦਾ ਸਬਕ ਸਿਖਾਉਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਰੀ ਦਾ ਇਰਾਨੀ ਅਧਿਕਾਰੀਆਂ ਨਾਲ ਮਿਲਣਾ ਅਮਰੀਕੀ ਵਿਦੇਸ਼ ਨੀਤੀ ਦੇ ਖਿਲਾਫ: ਪੋਮਪਿਓ
ਵਾਸ਼ਿੰਗਟਨ, ਏਜੰਸੀ।
ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਮਪਿਓ ਨੇ ਗੈਰ-ਅਧਿਕਾਰਕ ਵਾਰਤਾ ‘ਚ ਇਰਾਨੀ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਸਬੰਧੀ ਆਪਣੇ ਪੂਰਵਰਤੀ ਜਾਨ ਕੇਰੀ ਦੀ ਆਲੋਚਨਾ ਕੀਤੀ ਹੈ। ਪੋਮਪਿਓ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਕਾਰਜਕਾਲ ਦੌਰਾਨ ਵਿਦੇਸ਼ ਮੰਤਰੀ ਰਹੇ ਕੇਰੀ ‘ਤੇ ਟਰੰਪ ਪ੍ਰਸ਼ਾਸਨ ਦੀ ਇਰਾਨ ਨੀਤੀ ਨੂੰ ਕਮਜੋਰ ਕਰਨ ਦੋਸ਼ ਲਾਉਂਦੇ ਕਿਹਾ, ਕੇਰੀ ਨੇ ਜੋ ਕੀਤਾ ਉਹ ਅਸਮਾਨ ਅਤੇ ਅਚਾਨਕ ਸੀ।
ਅਮਰੀਕੀ ਵਿਦੇਸ਼ ਮੰਤਰੀ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਕੇਰੀ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਉਸਦਾ ਇਹ ਕਦਮ ਰਾਸ਼ਟਰਪਤੀ ਡੋਨਾਲਡ ਅਰੰਪ ਵੱਲ ਨਿਰਦੇਸ਼ਤ ਅਮਰੀਕੀ ਵਿਦੇਸ਼ ਨੀਤੀ ਖਿਲਾਫ ਹੈ। ਅਮਰੀਕਾ ਰਾਸ਼ਟਰਪਤੀ ਨੇ ਮਈ ‘ਚ ਇਰਾਨ ਪ੍ਰਮਾਣੂ ਸਮਝੌਤੇ ਤੋਂ ਅਲੱਗ ਹੋਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਇਰਾਨ ‘ਤੇ ਕਈ ਪਾਬੰਦੀਆਂ ਦੋਬਾਰਾ ਲਗਾ ਦਿੱਤੀਆਂ ਗਈਆਂ ਹਨ, ਜਿਸ ਕਾਰਨ ਦੋਵਾਂ ਦੇਸ਼ਾਂ ਵਿਚਕਾਰ ਤਨਾਅ ਕਾਫੀ ਵੱਧ ਗਿਆ ਹੈ।
ਜ਼ਿਕਰਯੋਗ ਹੈ ਕਿ ਸਾਲ 2015 ‘ਚ ਇਰਾਨ ਨੇ ਅਮਰੀਕਾ, ਚੀਨ, ਰੂਸ, ਜਰਮਨੀ, ਫਰਾਂਸ ਅਤੇ ਬ੍ਰਿਟੇਨ ਨਾਲ ਇੱਕ ਸਮਝੌਤਾ ‘ਤੇ ਦਸਤਖਤ ਕੀਤੇ ਸਨ। ਇਸ ਸਮਝੌਤੇ ਤਹਿਤ ਇਰਾਨ ਨੇ ਉਸ ‘ਤੇ ਲੱਗੇ ਆਰਥਿਕ ਪਾਬੰਦੀਆਂ ਨੂੰ ਹਟਾਉਣ ਦੇ ਬਦਲੇ ਆਪਣੇ ਪ੍ਰਮਾਣੂ ਪ੍ਰੋਗਰਾਮ ਸੀਮਿਤ ਕਰਨ ‘ਤੇ ਸਹਿਮਤ ਜਤਾਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਲੋਕ ਤੜਫ਼ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ
ਪਟਿਆਲਾ, ਸੱਚ ਕਹੂੰ ਨਿਊਜ਼
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਅਮਰਿੰਦਰ ਦੇ ਆਪਣੇ ਸ਼ਹਿਰ ‘ਚ ਅਫਸਰਾਂ ਨੇ ਅਮਨ ਕਾਨੂੰਨ ਛਿੱਕੇ ‘ਤੇ ਟੰਗ ਦਿੱਤਾ ਹੈ, ਜਿਸ ਕਾਰਨ ਪਟਿਆਲਾ ਦੇ ਲੋਕਾਂ ‘ਚ ਹਾਹਕਾਰ ਮੱਚੀ ਪਈ ਹੈ। ਰੱਖੜਾ ਅੱਜ ਇੱਥੇ ਅਕਾਲੀ ਦਲ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਨਿਯੁਕਤ ਕੀਤੇ ਗਏ ਕੁਆਡੀਨੇਟਰ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ 11 ਅਗਸਤ ਨੂੰ ਚਹਿਲ ਪੇਲੈਸ ਵਿਚ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ।
ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਜਾ ਰਹੇ ਨੌਜਵਾਨਾਂ ਨੂੰ ਸ਼ਰੇਆਮ ਥਾਣੇ ਬੰਦ ਕਰਕੇ ਕੁੱਟਣਾ ਤੇ ਥਰਡ ਦਰਜ਼ੇ ਦਾ ਤਸ਼ਦੱਦ ਕਰਨ ਨੇ ਪੂਰੀ ਸਰਕਾਰ ਨੂੰ ਹੀ ਕਟਿਹਰੇ ‘ਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਇੱਕ ਥਾਣੇਦਾਰ ਦੇ ਇੰਨ੍ਹੇ ਹੌਂਸਲੇ ਬੁਲੰਦ ਹੋਣ ਤੋਂ ਸਪੱਸ਼ਟ ਹੈ ਕਿ ਸਰਕਾਰ ਦੀ ਆਪਣੇ ਅਧਿਕਾਰੀ ‘ਤੇ ਕੋਈ ਪਕੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਥਾਣੇਦਾਰ ਦੀਆਂ ਪਹਿਲਾਂ ਵੀ ਬਹੁਤ ਸ਼ਿਕਾਇਤਾਂ ਸਨ ਪਰ ਸੀਨੀਅਰ ਅਧਿਕਾਰੀ ਜਾਣਬੁੱਝ ਕੇ ਚੁੱਪ ਧਾਰੀ ਬੈਠੇ ਰਹੇ। ਸ੍ਰੀ ਰੱਖੜਾ ਨੇ  ਇਸ ਥਾਣੇਦਾਰ ਨੂੰ ਤਰੁੰਤ ਡਿਸਮਸ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਅਜਿਹੇ ਲੋਕਾਂ ਨਾਲ ਲਿਹਾਜ਼ ਕੀਤੀ ਗਈ ਤਾਂ ਅਕਾਲੀ ਦਲ ਸਖਤ ਐਕਸ਼ਨ ਲਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਰਣਧੀਰ ਸਿੰਘ ਰੱਖੜਾ, ਚੇਅਰਮੈਨ ਜਸਪਾਲ ਕਲਿਆਣ, ਵਿਸ਼ਨੂੰ ਸ਼ਰਮਾ ਸਾਬਕਾ ਚੇਅਰਮੈਨ, ਹਰਬਖਸ਼ ਸਿੰਘ ਚਹਿਲ, ਨਰਦੇਵ ਸਿੰਘ ਆਕੜੀ, ਸਾਬਕਾ ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਹਰਵਿੰਦਰ ਸਿੰਘ ਬੱਬੂ, ਸੋਨੀ ਸਿੰਘ ਪੀਏ ਸਮੇਤ ਹੋਰ ਵੀ ਬਹੁਤ ਸਾਰੇ ਆਗੂ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਧਿਕਾਰੀਆਂ ਦੇ ਨਿਆਣਿਆਂ ਨੂੰ ਹੁਣ ਲਾਡ-ਲਡਾਵੇਗੀ ਸਰਕਾਰ
ਆਂਗਣਵਾੜੀ ਕੇਂਦਰ ਬਦਹਾਲ, ਚੰਡੀਗੜ੍ਹ ‘ਚ ਲਾਏ ਜਾਣਗੇ ਏਅਰਕੰਡੀਸ਼ਨਰ (Children)
ਸਕੱਤਰੇਤ ਵਿਖੇ ਖੁੱਲ੍ਹੇਗਾ ਛੋਟੇ ਬੱਚਿਆਂ ਲਈ ਸੈਂਟਰ, ਦੇਖ-ਭਾਲ਼ ਰੱਖੇਗੀ ਸਰਕਾਰ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪੰਜਾਬ ਸਰਕਾਰ ਦੇ ਚੰਡੀਗੜ੍ਹ ਵਿਖੇ ਸਥਿਤ ਮਹਿਲਾ ਕਰਮਚਾਰੀਆਂ ਨੂੰ ਹੁਣ ਆਪਣੇ ਛੋਟੇ ਬੱਚਿਆਂ (Children) ਦਾ ਫਿਕਰ ਕਰਨ ਦੀ ਜਰੂਰਤ ਨਹੀਂ ਹੈ, ਕਿਉਂਕਿ ਹੁਣ ਇਨ੍ਹਾਂ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਛੋਟੇ ਬੱਚਿਆਂ ਦੀ ਦੇਖ ਭਾਲ ਪੂਰੇ ਲਾਡ ਪਿਆਰ ਨਾਲ ਪੰਜਾਬ ਸਰਕਾਰ ਕਰੇਗੀ। ਇਸ ਲਈ ਬਕਾਇਦਾ ਪੰਜਾਬ ਸਰਕਾਰ ਸਿਵਲ ਸਕੱਤਰੇਤ 1 ਵਿਖੇ ਇੱਕ ਸੈਂਟਰ (ਕਰੱਚ) ਖੋਲ੍ਹਣ ਜਾ ਰਹੀ ਹੈ, ਜਿਸ ‘ਚ ਅਧਿਕਾਰੀ ਤੇ ਕਰਮਚਾਰੀ ਬੱਚਿਆਂ ਨੂੰ ਛੱਡ ਕੇ ਜਾ ਸਕਦੇ ਹਨ।
ਇਸ ਸੈਂਟਰ ‘ਚ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਬੱਚਿਆਂ ਨੂੰ ਬਹੁਤ ਹੀ ਲਾਡ ਪਿਆਰ ਨਾਲ ਰੱਖਣ ਲਈ ਸਰਕਾਰ ਨਾ ਸਿਰਫ਼ ਏਸੀ ਦਾ ਇੰਤਜ਼ਾਮ ਕਰੇਗੀ, ਸਗੋਂ ਬੱਚਿਆਂ ਦੇ ਖੇਡਣ ਲਈ ਖਿਡੌਣੇ ਤੇ ਖਾਣ-ਪੀਣ ਲਈ ਚੰਗਾ ਇੰਤਜ਼ਾਮ ਤੱਕ ਕੀਤਾ ਜਾਏਗਾ ਤਾਂ ਕਿ ਦੇਰ ਸ਼ਾਮ ਤੱਕ ਆਪਣੇ ਕੰਮਕਾਜ ‘ਚ ਲੱਗੀ ਹੋਈ ਮਹਿਲਾ ਕਰਮਚਾਰੀ ਤੇ ਅਧਿਕਾਰੀਆਂ ਨੂੰ ਆਪਣੇ ਬੱਚਿਆਂ ਦੀ ਜਿਆਦਾ ਫਿਕਰ ਕਰਨ ਦੀ ਜਰੂਰਤ ਨਾ ਪਵੇ। ਇਸ ਸੈਂਟਰ ‘ਚ ਬੱਚਿਆਂ ਨੂੰ ਦਾਖਲ ਕਰਵਾਉਣ ਲਈ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇੱਕ ਫਾਰਮ ਭਰਨਾ ਪਏਗਾ ਤਾਂ ਕਿ ਬੱਚਿਆਂ ਦੀ ਗਿਣਤੀ ਅਨੁਸਾਰ ਸਰਕਾਰ ਉਨ੍ਹਾਂ ਦੇ ਬੈਠਣ ਤੇ ਖਾਣ-ਪੀਣ ਸਣੇ ਹੋਰ ਸਹੂਲਤਾਂ ਦਾ ਇੰਤਜ਼ਾਮ ਕਰ ਸਕੇ। (Children)
ਖਿਡੌਣੇ ਤੋਂ ਲੈ ਕੇ ਖਾਣ ਪੀਣ ਦੀ ਹੋਏਗੀ ਸਹੂਲਤ, ਪੂਰੇ ਲਾਡ ਨਾਲ ਖਿਆਲ ਰੱਖੇਗੀ ਸਰਕਾਰ
ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਮੁੱਖ ਸਕੱਤਰੇਤ ਤੇ ਮਿੰਨੀ ਸਕੱਤਰੇਤ ਵਿਖੇ ਮਹਿਲਾ ਕਰਮਚਾਰੀਆਂ ਦੀ ਗਿਣਤੀ ਕਾਫ਼ੀ ਜਿਆਦਾ ਹੋਣ ਕਾਰਨ ਇਨ੍ਹਾਂ ਕਰਮਚਾਰੀਆਂ ਨੂੰ ਆਪਣੇ ਛੋਟੇ ਬੱਚਿਆਂ ਦੀ ਚਿੰਤਾ ਲੱਗੀ ਰਹਿੰਦੀ ਸੀ, ਕਿਉਂਕਿ ਕਈ ਵਾਰ ਡਿਊਟੀ ਦਾ ਸਮਾਂ ਜਿਆਦਾ ਹੋਣ ਕਾਰਨ ਛੋਟੇ ਬੱਚਿਆਂ ਨੂੰ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਮਹਿਲਾ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਛੋਟੇ ਬੱਚਿਆਂ ਲਈ ਕਰੱਚ (ਸੈਂਟਰ) ਸਕੱਤਰੇਤ ਦੇ ਵਿੰਗ 1 ‘ਚ ਖੋਲ੍ਹਣ ਦਾ ਫੈਸਲਾ ਕਰ ਲਿਆ ਗਿਆ ਹੈ, ਜਿਸ ਵਿੱਚ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਏਗੀ ਤਾਂ ਕਿ ਮਹਿਲਾ ਕਰਮਚਾਰੀ ਤੇ ਅਧਿਕਾਰੀ ਨੂੰ ਆਪਣੇ ਛੋਟੇ ਬੱਚੇ ਪ੍ਰਤੀ ਜਿਆਦਾ ਚਿੰਤਾ ਨਾ ਕਰਨ ਦੀ ਜਰੂਰਤ ਪਵੇ। (Children)
ਬਾਲ ਵਿਕਾਸ ਵਿਭਾਗ ਦੇ ਜਿੰਮੇ ਸਾਰੀ ਜਿੰਮੇਵਾਰੀ
ਪੰਜਾਬ ਸਰਕਾਰ ਨੇ ਇਸ ਸਬੰਧੀ ਸਾਰੀ ਜਿੰਮੇਵਾਰੀ ਬਾਲ ਵਿਕਾਸ ਤੇ ਇਸਤਰੀ ਭਲਾਈ ਵਿਭਾਗ ਦੇ ਜਿੰਮੇ ਲਗਾਈ ਗਈ ਹੈ, ਕਿਉਂਕਿ ਪੰਜਾਬ ਭਰ ਵਿੱਚ ਆਂਗਣਵਾੜੀ ਕੇਂਦਰ ਵੀ ਇਹ ਵਿਭਾਗ ਚਲਾ ਰਿਹਾ ਹੈ। ਹੁਣ ਇਸ ਵਿਭਾਗ ਨੂੰ ਸਕੱਤਰੇਤ ਵਿਖੇ ਸਾਰੀ ਤਿਆਰੀ ਕਰਨ ਦੇ ਨਾਲ ਹੀ ਸਭ ਤੋਂ ਚੰਗੇ ਕਰਮਚਾਰੀ ਦੀ ਡਿਊਟੀ ਇੱਥੇ ਲਗਾਈ ਜਾਏਗੀ ਤਾਂ ਕਿ ਮਹਿਲਾ ਅਧਿਕਾਰੀ ਤੇ ਕਰਮਚਾਰੀ ਦੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਨਾ ਆਏ।
ਪੰਜਾਬ ਭਰ ‘ਚ ਹੋ ਸਕਦਾ ਐ ਲਾਗੂ
ਚੰਡੀਗੜ੍ਹ ਵਿਖੇ ਮਹਿਲਾ ਕਰਮਚਾਰੀਆਂ ਦੇ ਛੋਟੇ ਬੱਚਿਆਂ ਲਈ ਬਣਾਏ ਜਾ ਰਹੇ ਇਸ ਸੈਂਟਰ ਨੂੰ ਪੰਜਾਬ ਭਰ ਲਾਗੂ ਕੀਤਾ ਜਾ ਸਕਦਾ ਹੈ। ਹਰ ਜ਼ਿਲ੍ਹੇ ਦੀ ਜਰੂਰਤ ਅਨੁਸਾਰ ਜ਼ਿਲ੍ਹਾ ਹੈੱਡਕੁਆਟਰ ‘ਤੇ ਸਥਿਤ ਮਿੰਨੀ ਸਕੱਤਰੇਤ ਵਿਖੇ ਛੋਟੇ ਬੱਚਿਆਂ ਲਈ ਸੈਂਟਰ ਖੋਲ੍ਹਿਆ ਜਾ ਸਕਦਾ ਹੈ ਤਾਂ ਕਿ ਚੰਡੀਗੜ੍ਹ ਦੀ ਤਰਜ਼ ‘ਤੇ ਪੰਜਾਬ ਭਰ ਮਹਿਲਾ ਕਰਮਚਾਰੀਆਂ ਦੇ ਬੱਚਿਆਂ ਦੀ ਦੇਖ ਭਾਲ ਕੀਤੀ ਜਾ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਸਥਾਨ ਤੇ ਗੁਜਰਾਤ ਦੇ ਅਧਿਕਾਰੀਆਂ ਨੇ ਡੇਰੇ ਦੇ ਹੱਕ ‘ਚ ਦਿੱਤੀ ਗਵਾਹੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਾਨਵਤਾ ਭਲਾਈ ਮਾਮਲੇ ਵਿੱਚ ਡੇਰਾ (Dera Sacha Sauda) ਸੱਚਾ ਸੌਦਾ ਦਾ ਕੋਈ ਵੀ ਮੁਕਾਬਲਾ ਨਹੀਂ ਕਰ ਸਕਦਾ ਹੈ, ਡੇਰਾ ਸੱਚਾ ਸੌਦਾ ਨੇ ਨਾ ਸਿਰਫ਼ ਗੁਜਰਾਤ ਵਿੱਚ ਆਏ ਭੂਚਾਲ ਵਿੱਚ ਸੈਂਕੜੇ ਜਾਨਾਂ ਨੂੰ ਬਚਾਇਆ ਹੈ, ਸਗੋਂ ਬਾੜਮੇਰ ਗੁਜਰਾਤ ਵਿੱਚ ਪਏ ਸੋਕੇ ਦੌਰਾਨ ਹਜ਼ਾਰਾਂ ਪਸੂਆ ਦੀਆਂ ਜਾਨਾਂ ਨੂੰ ਬਚਾਉਣ ਦਾ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਜਿਸ ਸਬੰਧੀ ਦੋਵੇਂ ਸੂਬਾ ਸਰਕਾਰਾਂ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪ੍ਰਸੰਸਾ ਪੱਤਰ ਤੱਕ ਜਾਰੀ ਕੀਤੇ ਹੋਏ ਹਨ। ਇਹ ਬਿਆਨ ਰਣਜੀਤ ਸਿੰਘ ਅਤੇ ਛਤਰਪਤੀ ਹਤਿਆ ਮਾਮਲੇ ਵਿੱਚ ਗੁਜਰਾਤ ਅਤੇ ਰਾਜਸਥਾਨ ਸਰਕਾਰਾਂ ਦੇ ਸੀਨੀਅਰ ਅਧਿਕਾਰੀਆਂ ਨੇ ਪੰਚਕੂਲਾ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਦਰਜ ਕਰਵਾਏ ਹਨ। (Dera Sacha Sauda)
ਪੰਚਕੂਲਾ ਸੀ.ਬੀ.ਆਈ. ਅਦਾਲਤ ਵਿੱਚ ਬਚਾਅ ਪੱਖ ਵੱਲੋਂ ਸ਼ੁੱਕਰਵਾਰ ਨੂੰ ਆਪਣੇ ਪੱਖ ‘ਚ ਕੁਝ ਗਵਾਹ ਪੇਸ਼ ਕੀਤੇ ਜਾਣੇ ਸਨ, ਜਿਸ ਵਿੱਚ ਅੱਜ ਦੀ ਸੁਣਵਾਈ ਦੌਰਾਨ ਗੁਜਰਾਤ ਸਰਕਾਰ ਦੇ ਸੀਨੀਅਰ ਸਿਵਲ ਅਧਿਕਾਰੀ ਕੇ. ਸੋਮਨ ਨੇ ਦੱਸਿਆ ਕਿ ਗੁਜਰਾਤ ਵਿੱਚ 26 ਜਨਵਰੀ 2001 ਨੂੰ ਜਦੋਂ ਭੂਚਾਲ ਆਇਆ ਸੀ ਤਾਂ ਉਸ ਸਮੇਂ ਕਾਫ਼ੀ ਜਿਆਦਾ ਬਰਬਾਦੀ ਹੋਈ ਸੀ। ਉਸ ਸਮੇਂ ਡੇਰਾ ਸੱਚਾ ਸੌਦਾ ਨੇ ਵੱਡੇ ਪੱਧਰ ‘ਤੇ ਮਹੀਨਾ ਭਰ ਮੌਕੇ ‘ਤੇ ਰਹਿੰਦੇ ਹੋਏ ਜ਼ਰੂਰਤਮੰਦਾਂ ਅਤੇ ਬੇਘਰਾ ਦੀ ਮਦਦ ਕਰਦੇ ਹੋਏ ਵੱਡੇ ਪੱਧਰ ‘ਤੇ ਮਾਨਵਤਾ ਭਲਾਈ ਦੇ ਕੰਮ ਕੀਤੇ ਸਨ, ਇੱਥੋਂ ਤੱਕ ਕਈ ਪਿੰਡ ਹੀ ਗੋਦ ਲੈਂਦੇ ਹੋਏ ਉਨ੍ਹਾਂ ਨੂੰ ਵਸਾਉਣ ਦਾ ਕੰਮ ਤੱਕ ਕੀਤਾ ਗਿਆ ਸੀ, ਜਿਸ ਨੂੰ ਦੇਖਦੇ ਹੋਏ ਗੁਜਰਾਤ ਸਰਕਾਰ ਨੇ ਡੇਰਾ ਸੱਚਾ ਸੌਦਾ ਨੂੰ ਪ੍ਰਸੰਸਾ ਪੱਤਰ ਜਾਰੀ ਕਰਦੇ ਹੋਏ  ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦਾ ਧੰਨਵਾਦ ਵੀ ਕੀਤਾ ਸੀ। (Dera Sacha Sauda)
ਰਾਜਸਥਾਨ ਵਿੱਚ ਸੋਕੇ ਤੋਂ ਪ੍ਰਭਾਵਿਤ ਪਸ਼ੂਆਂ ਦੀ ਬਚਾਈ ਸੀ ਜਾਨ | Dera Sacha Sauda
ਇਥੇ ਹੀ ਬਾੜਮੇਰ ਰਾਜਸਥਾਨ ਤੋਂ ਆਏ ਆਈ.ਏ.ਐਸ. ਅਧਿਕਾਰੀ ਮੂਲ ਚੰਦ ਆਰੀਆ ਨੇ ਅਦਾਲਤ ਨੂੰ ਦੱਸਿਆ ਕਿ ਰਾਜਸਥਾਨ ਵਿੱਚ ਅਚਾਨਕ ਸੋਕਾ ਪੈਣ ਦੇ ਕਾਰਨ ਵੱਡੇ ਪੱਧਰ ‘ਤੇ ਪਸੂਆ ਨੂੰ ਖਾਣ ਲਈ ਕੁਝ ਨਹੀਂ ਮਿਲ ਰਿਹਾ ਸੀ ਅਤੇ ਪਸੂਆ ਦੀ ਮੌਤ ਵੀ ਹੋਣੀ ਸ਼ੁਰੂ ਹੋ ਗਈ। ਇਸ ਦੌਰਾਨ ਡੇਰਾ ਸੱਚਾ ਸੌਦਾ ਵਲੋਂ ਰਾਜਸਥਾਨ ਦੇ ਬਾੜਮੇਰ ਇਲਾਕੇ ਵਿੱਚ ਵੱਡੇ ਪੱਧਰ ‘ਤੇ ਮਦਦ ਕਰਦੇ ਹੋਏ ਪਸੂਆ ਦੇ ਲਈ ਚਾਰੇ ਦਾ ਇੰਤਜ਼ਾਮ ਕੀਤਾ ਗਿਆ ਸੀ, ਇਸ ਮਹਾਨ ਕਾਰਜ ਲਈ ਡੇਰਾ ਸੱਚਾ ਸੌਦਾ ਨੂੰ ਪ੍ਰਸੰਸਾ ਪੱਤਰ ਵੀ ਜਾਰੀ ਕੀਤੇ ਗਏ ਸਨ।