farmer suicide - Sach Kahoon Punjabi
ਧੋਖਾਦੇਹੀ ਕਾਰਨ ਮਾਨਸਿਕ ਤੌਰ ’ਤੇ ਪੀੜਤ ਕਿਸਾਨ ਨੇ ਕੀਤੀ ਖੁਦਕੁਸ਼ੀ
ਧੋਖਾਦੇਹੀ ਕਾਰਨ ਮਾਨਸਿਕ ਤੌਰ ’ਤੇ ਪੀੜਤ ਕਿਸਾਨ ਨੇ ਕੀਤੀ ਖੁਦਕੁਸ਼ੀ
ਲੌਂਗੋਵਾਲ (ਹਰਪਾਲ)। ਪਿੰਡੀ ਸਤੀਪੂਰਾ ਦੇ ਇੱਕ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਥਾਣਾ ਲੌਂਗੋਵਾਲ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਮਿ੍ਰਤਕ ਕਿਸਾਨ ਦੇ ਪੁੱਤਰ ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਗੋਬਿੰਦਰ ਸਿੰਘ ਨੇ ਉੱਤਮ ਸਿੰਘ ਪੁੱਤਰ ਗੁਰਬਖਸ਼ ਸਿੰਘ, ਮਿੱਠੂ ਸਿੰਘ ਅਤੇ ਮਲਕੀਤ ਸਿੰਘ ਪੁੱਤਰਾਨ ਉੱਤਮ ਸਿੰਘ ਵਾਸੀਆਨ ਪੱਤੀ ਦੁੱਲਟ, ਲੌਂਗੋਵਾਲ ਪਾਸੋਂ ਸਾਲ 2019 ’ਚ ਦੋ ਏਕੜ ਜ਼ਮੀਨ ਖਰੀਦੀ ਸੀ।
ਇਸ ਦੌਰਾਨ ਉਨ੍ਹਾਂ ਕਰਜ਼ਾ ਚੁੱਕ ਕੇ ਦੂਜੀ ਧਿਰ ਨੂੰ ਛੇ ਲੱਖ ਰੁਪਏ ਬਤੌਰ ਬਿਆਨੇ ਵਜੋਂ ਦਿੱਤੇ ਸਨ। ਜ਼ਮੀਨ ਦੀ ਰਜਿਸਟਰੀ ਕਰਵਾਉਣ ਦਾ ਸਮਾਂ ਵੀ ਨਿਰਧਾਰਿਤ ਕੀਤਾ ਸੀ। ਪਰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਉਪਰੋਕਤ ਧਿਰ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਪਾਸਾ ਵੱਟਦੀ ਰਹੀ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੇਰੇ ਪਿਤਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਏ ਸਨ।
ਉਨ੍ਹਾਂ ਨਾਲ ਹੋਈ ਇਸ ਠੱਗੀ ਕਾਰਨ ਲੰਘੀ ਰਾਤ ਉਨ੍ਹਾਂ ਨੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਮਾਮਲੇ ਸਬੰਧੀ ਥਾਣਾ ਲੌਂਗੋਵਾਲ ਦੇ ਐੱਸ.ਐੱਚ.ਓ. ਜਗਮੇਲ ਸਿੰਘ ਨੇ ਦੱਸਿਆ ਕਿ ਮਿ੍ਰਤਕ ਕਿਸਾਨ ਦੇ ਪੁੱਤਰ ਮੱਖਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉੱਤਮ ਸਿੰਘ ਪੁੱਤਰ ਗੁਰਬਖਸ਼ ਸਿੰਘ, ਮਿੱਠੂ ਸਿੰਘ ਅਤੇ ਮਲਕੀਤ ਸਿੰਘ ਪੁੱਤਰਾਨ ਉੱਤਮ ਸਿੰਘ ਵਾਸੀਆਨ ਪੱਤੀ ਦੁੱਲਟ, ਲੌਂਗੋਵਾਲ ਦੇ ਖਿਲਾਫ ਥਾਣਾ ਲੌਂਗੋਵਾਲ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਨੇ ਕੀਤੀ ਖੁਦਕੁਸ਼ੀ
ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਨੇ ਕੀਤੀ ਖੁਦਕੁਸ਼ੀ (Farmer Suicide)
ਗਿੱਦੜਬਾਹਾ, (ਰਾਜਵਿੰਦਰ ਬਰਾੜ)। ਹਲਕੇ ਦੇ ਪਿੰਡ ਗੁਰੂਸਰ ਵਿਖੇ ਬੀਤੇ ਦਿਨ ਆਰਥਿਕ ਤੰਗੀ ਦੇ ਚੱਲਦਿਆਂ ਇਕ ਕਿਸਾਨ ਵੱਲੋਂ ਖੁਦਕੁਸ਼ੀ (Farmer Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਸੁਖਮੰਦਰ ਸਿੰਘ (55) ਪੁੱਤਰ ਸੀਤਾ ਸਿੰਘ ਦੇ ਭਰਾ ਛਿੰਦਰਪਾਲ ਸਿੰਘ ਅਤੇ ਪੁੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਸੁਖਮੰਦਰ ਸਿੰਘ ਪਾਸ ਢਾਈ ਏਕੜ ਜ਼ਮੀਨ ਸੀ ਅਤੇ ਉਸ ’ਤੇ ਕਰੀਬ ਬੈਂਕਾਂ ਅਤੇ ਪ੍ਰਾਈਵੇਟ ਤੌਰ ’ਤੇ ਕਰੀਬ 9-10 ਲੱਖ ਰੁਪਏ ਦਾ ਕਰਜਾ ਸੀ
ਅਤੇ ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ ਸੁਖਮੰਦਰ ਸਿੰਘ ਬਹੁਤ ਜਿਆਦਾ ਪਰੇਸ਼ਾਨੀ ਵਿਚ ਰਹਿੰਦਾ ਸੀ ਅਤੇ ਇਸੇ ਪਰੇਸ਼ਾਨੀ ਅਤੇ ਆਰਥਿਕ ਤੰਗੀ ਦੇ ਚੱਲਦਿਆਂ ਬੀਤੀ 10 ਮਈ ਨੂੰ ਸੁਖਮੰਦਰ ਸਿੰਘ ਨੇ ਆਪਣੇ ਖੇਤ ਵਿਚ ਜਾ ਕੇ ਕਿਸੇ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਲਿਆ ਸੀ, ਜਿਸ ਤੋਂ ਬਾਅਦ ਪਤਾ ਲੱਗਣ ’ਤੇ ਪਰਿਵਾਰ ਵੱਲੋਂ ਸੁਖਮੰਦਰ ਸਿੰਘ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਜਿੱਥੇ ਬੀਤੇ ਦਿਨ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਇੱਥੇ ਵਰਣਨਯੋਗ ਹੈ ਮ੍ਰਿਤਕ ਕਿਸਾਨ ਸੁਖਮੰਦਰ ਸਿੰਘ ਦਾ ਲੜਕਾ ਜਸਵੰਤ ਸਿੰਘ ਵੀ ਅਪਾਹਿਜ ਹੈ ਅਤੇ ਹੁਣ ਘਰ ਦੀ ਸਾਰੀ ਜਿੰਮੇਵਾਰੀ ਜਸਵੰਤ ਸਿੰਘ ’ਤੇ ਆ ਗਈ ਹੈ। ਮ੍ਰਿਤਕ ਸੁਖਮੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਬੇਅੰਤ ਸਿੰਘ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਣਕ ਦਾ ਝਾੜ ਘੱਟ ਨਿਕਲਣ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲਗਾ ਕੀਤੀ ਖੁਦਕੁਸ਼ੀ
3 ਮਹੀਨੇ ਪਹਿਲਾਂ ਹੀ ਹੋਇਆ ਵਿਆਹ ਸੀ ਮ੍ਰਿਤਕ ਨੌਜਵਾਨ ਦਾ ਵਿਆਹ
(ਕਮਲਪੀਤ ਸਿੰਘ) ਤਲਵੰਡੀ ਸਾਬੋ। ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨਾਂ ਵੱਲੋਂ ਖੁਦਕੁਸੀ  ਕਰਨ ਦੇ ਮਾਮਲੇ ਰੁਕ ਨਹੀਂ ਰਹੇ ਅਤੇ ਸਾਉਣੀ ਦੀ ਫਸਲ ਨੂੰ ਗੁਲਾਬੀ ਸੁੰਡੀ ਲੱਗਣ ਕਾਰਨ ਖਰਾਬ ਹੋਈਆਂ ਫਸਲਾਂ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਹੋਇਆ ਹੈ ਜਿਸ ਕਾਰਨ ਕਈ ਕਿਸਾਨ ਕਰਜ਼ੇ ਦੇ ਮਾਰੇ ਖ਼ੁਦਕੁਸ਼ੀਆਂ ਕਰ ਰਹੇ ਹਨ। ਤਾਜਾ ਮਾਮਲਾ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿੱਚ ਸਾਹਮਣੇ ਆਇਆ ਹੈ ਜਿੱਥੇ ਇਸੇ ਹਫਤੇ ਇੱਕ ਹੋਰ ਗਰੀਬ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ ਕਿਸਾਨ ਬੀਰਬਲ ਸਿੰਘ (28) ਪੁੱਤਰ ਸਵ: ਸੁਖਦੇਵ ਸਿੰਘ ਜੋ ਕਿ 1 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਜ਼ਮੀਨ ਠੇਕੇ ’ਤੇ ਲੈ ਕੇ ਆਪਣਾ ਗੁਜ਼ਾਰਾ ਕਰਦਾ ਸੀ ਜਿਸ ਦੇ ਸਿਰ ਕਰੀਬ 4 ਲੱਖ ਰੁਪਏ ਦਾ ਕਰਜਾ ਸੀ।
ਪਰਿਵਾਰ ਨੇ ਦੱਸਿਆ ਕਿ ਬੀਰਬਲ ਸਿੰਘ ਦੇ ਵਿਆਹ ਨੂੰ ਸਿਰਫ਼ ਤਿੰਨ ਮਹੀਨੇ ਹੀ ਹੋਏ ਸਨ ਅਤੇ ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਣ ਕਈ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਸੀ ਜਿਸ ਕਾਰਣ ਕੱਲ੍ਹ ਰਾਤ ਆਪਣੇ ਘਰ ਵਿਖੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ।ਦੱਸਣਾ ਬਣਦਾ ਹੈ ਕਿ ਭਾਗੀਵਾਂਦਰ ਵਿਖੇ ਪੰਜ ਦਿਨ ਪਹਿਲਾਂ ਵੀ ਇੱਕ ਕਿਸਾਨ ਨੇ ਕਣਕ ਦਾ ਘੱਟ ਝਾੜ ਹੋਣ ਕਾਰਨ ਖ਼ੁਦਕਸ਼ੀ ਕਰ ਲਈ ਸੀ । ਓਧਰ ਰਾਮ ਕਰਨ ਸਿੰਘ ਰਾਮਾਂ ਸੂਬਾ ਮੁੱਖ ਸਕੱਤਰ ਜਨਰਲ ਬੀ ਕੇ ਯੂ ਲੱਖੋਵਾਲ ਟਿਕੈਤ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜਾ ਮੁਆਫ ਕਰਕੇ ਪੀੜਤ ਪਰਿਵਾਰ ਲਈ ਉਚਿਤ ਮੁਆਵਜ਼ੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸਿੰਘੂ ਬਾਰਡਰ ‘ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਫਤਿਹਗੜ੍ਹ ਸਾਹਿਬ। ਤਿੰਨ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨੇ ਜਾਰੀ ਹਨ। ਚੱਲ ਰਹੇ ਇਸ ਕਿਸਾਨੀ ਸੰਘਰਸ਼ ਦੇ ਵਿੱਚ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਅੱਜ ਇਕ ਹੋਰ ਕਿਸਾਨ ਵੱਲੋਂ ਸਿੰਘੂ ਬਾਰਡਰ ਤੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਉੱਚੀ ਰੁੜਕੀ ਤਹਿਸੀਲ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤੌਰ ਤੇ ਹੋਈ ਹੈ। ਜਿਸ ਦੇ ਵਲੋਂ ਦਰੱਖਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲਿਆ ਗਿਆ। ਜਾਣਕਾਰੀ ਦੇ ਅਨੁਸਾਰ ਗੁਰਪ੍ਰੀਤ ਸਿੰਘ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਕਾਰਨ ਪ੍ਰੇਸ਼ਾਨ ਦਸਿਆ ਜਾ ਰਿਹਾ ਹੈ। ਜਿਸ ਕਾਰਨ ਉਸ ਦੇ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ। ਮ੍ਰਿਤਕ ਦੇਹ ਸ਼ਾਮ ਤੱਕ ਘਰ ਪਹੁੰਚੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਭਖਾੜਾ ਨਹਿਰ ‘ਚ ਕਾਰ ਡੇਗ ਕੇ ਕੀਤੀ ਆਤਮ ਹੱਤਿਆ
ਖਨੌਰੀ (ਬਲਕਾਰ ਸਿੰਘ/ਕੁਲਵੰਤ) ਨਜਦੀਕੀ ਪਿੰਡ ਠਸਕਾ ਦੇ ਰਹਿਣ ਵਾਲੇ ਲਖਵਿੰਦਰ ਸਿੰਘ (45 ਸਾਲ) ਪੁੱਤਰ ਸਵ: ਸਰਦਾਰ ਰਣਬੀਰ ਸਿੰਘ ਨੇ ਕਰਜੇ ਅਤੇ ਆਪਣੇ ਪੁੱਤਰ ਦੀ ਬਿਮਾਰੀ ਤੋਂ ਪ੍ਰੇਸਾਨ ਹੋ ਕੇ ਆਪਣੀ ਕਾਰ ਨੂੰ ਭਾਖੜਾ ਨਹਿਰ ਵਿੱਚ ਡੇਗ ਕੇ ਆਤਮ ਹੱਤਿਆ ਕਰ ਲਈ ਇਸ ਬਾਰੇ ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਇੱਕਲੌਤਾ ਪੁੱਤਰ ਬਿਮਾਰ ਰਹਿੰਦਾ ਹੈ ਜਿਸ ਦਾ ਇਲਾਜ ਚਲ ਰਿਹਾ ਹੈ ਪ੍ਰਤੂੰ ਉਹ ਠੀਕ ਨਹੀਂ ਹੋ ਰਿਹਾ ਬੈਕ ਦੀ ਲਿਮਟ ਦਾ ਕਰਜਾ ਨਾ ਮੋੜ ਸਕਣ ਕਾਰਨ ਉਸ ਦਾ ਪਤੀ ਲਖਵਿੰਦਰ ਸਿੰਘ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ ਬੀਤੀ ਸ਼ਾਮ ਉਹ ਖਨੌਰੀ ਤੋ ਦਵਾਈ ਲੈਣ ਦਾ ਕਹਿ ਕਿ ਆਪਣੀ ਚਿੱਟੇ ਰੰਗ ਦੀ ਸਵਿਫਟ ਕਾਰ ਨੰ ਪੀ ਬੀ 65 ਟੀ 2424 ‘ਤੇ ਸਵਾਰ ਹੋ ਕੇ ਘਰੋਂ ਗਿਆ ਸੀ ਜੋ ਵਾਪਸ ਨਹੀਂ ਆਇਆ ਤੇ ਸਾਰੀ ਰਾਤ ਉਸ ਦੀ ਭਾਲ ਕੀਤੀ
ਅੱਜ ਕਰੀਬ 11 ਵਜੇ ਭਾਖੜਾ ਨਹਿਰ ਨਜਦੀਕ ਪੁੱਲ ਠਸਕਾ ਕੋਲ ਕਾਰ ਡਿਗਣ ਬਾਰੇ ਜਾਣਕਾਰੀ ਮਿਲੀ ਜਿਸ ਦੀ ਗੋਤਾਖੋਰ ਰਾਜਿੰਦਰ, ਬੱਬਲੀ ਅਤੇ ਪਿੰਡ ਵਾਸੀਆ ਦੀ ਮੱਦਦ ਨਾਲ ਤਲਾਸ਼ ਕੀਤੀ ਤਾਂ ਭਾਖੜਾ ਤੋਂ ਕਾਰ ਵਿਚ ਫਸੀ ਹੋਈ ਉਸ ਦੇ ਪਤੀ ਦੀ ਲਾਸ਼ ਮਿਲੀ ਹਰਜਿੰਦਰ ਸਿੰਘ ਤੇ ਸਾਬਕਾ ਸਰਪੰਚ ਰਾਮਪਾਲ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਨੇ ਬੈਂਕ ਲਿਮਟ ਦੇ ਕਰਜੇ ਅਤੇ ਪੁੱਤਰ ਦੀ ਬਿਮਾਰੀ ਤੋ ਪ੍ਰੇਸਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਘਟਨਾ ਦੀ ਜਾਣਕਾਰੀ ਮਿਲਣ ‘ਤੇ ਥਾਣਾ ਖਨੌਰੀ ਤੋਂ ਏਐਸਆਈ ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਘਟਨਾ ਦੇ ਕਾਰਨ ਪਿੰਡ ਠਸਕਾ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ ਇਸ ਮੌਕੇ ਰਾਜਵੀਰ ਸਿੰਘ, ਜਸਵੰਤ ਸਿੰਘ, ਰਿੰਕੂ ਸਿੰਘ, ਬਾਲਕਿਸਨ ਸਿੰਘ, ਜੁਗਰਾਜ ਸਿੰਘ ਸਰਪੰਚ ਬਲਜਿੰਦਰ ਸਿੰਘ ਪਰਗਟ ਸਿੰਘ ਆਦਿ ਹਾਜ਼ਰ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਜ਼ੇ ਥੱਲੇ ਦੱਬੇ ਕਿਸਾਨ ਨੇ ਕੀਤੀ ਖੁਦਕੁਸ਼ੀ
(ਲਖਵੀਰ ਸਿੰਘ) ਮੋਗਾ। ਪਿੰਡ ਘੋਲੀਆ ਖੁਰਦ ‘ਚ ਕਰਜੇ ਥੱਲੇ ਦੱਬੇ ਕਿਸਾਨ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਸੰਦੀਪ ਸਿੰਘ ਨੇ ਪੁਲਿਸ ਨੂੰ ਦਰਜ ਕਰਾਏ ਬਿਆਨ ਵਿੱਚ ਕਿਹਾ ਕਿ ਉਸ ਦੇ ਪਿਤਾ ਕੋਲ ਕ੍ਰੀਬ 4 ਕਨਾਲ ਜਮੀਨ ਸੀ ਤੇ ਉਸ ਨੇ ਲੋਕਾਂ ਕੋਲੋ ਵਿਆਜੂ ਰਕਮ ਲਈ ਹੋਈ ਸੀ ਜਿਸ ‘ਤੇ ਵਿਆਜ ਪੈ ਕੇ ਕਰਜਾ ਕ੍ਰੀਬ 3 ਲੱਖ 50 ਹਜਾਰ ਰੁਪਏ ਬਣ ਗਿਆ। ਉਹ ਤਿੰਨ ਭੈਣ ਭਰਾ ਹਨ ਤੇ ਤਿੰਨੋ ਹੀ ਅਨਮੈਰਿਡ ਹਨ।
ਇਸ ਕਾਰਨ ਉਸ ਦਾ ਪਿਤਾ ਦਿਮਾਗੀ ਤੌਰ ‘ਤੇ ਪ੍ਰੇਸਾਨ ਚੱਲਿਆ ਆ ਰਿਹਾ ਸੀ ਤੇ ਸੋਮਵਾਰ ਨੂੰ ਉਸ ਦਾ ਪਿਤਾ ਘਰੋ ਗਾਇਬ ਸੀ ਜੋ ਕਿਤੇ ਚਲਿਆ ਗਿਆ ਤੇ ਉਸ ਨੇ ਖੁਦਸਕੁਸ਼ੀ ਕਰ ਲਈ। ਜਿਸ ਦੀ ਲਾਸ਼ ਅੱਜ ਪਿੰਡ ਨੱਥੂਵਾਲਾ ਉਗੋਕੇ ਨੇੜਿਓ ਨਹਿਰ ਵਿੱਚੋ ਪੁਲਿਸ ਵੱਲੋਂ ਬਰਾਮਦ ਕੀਤੀ ਗਈ। ਇਸ ਸਬੰਧੀ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ