Singer Gulab Sidhu - Sach Kahoon Punjabi

ਪੰਜਾਬੀ ਗਾਇਕ Gulab Sidhu ਦੇ ਘਰ 'ਤੇ ਫਾਇਰਿੰਗ
ਬਰਨਾਲਾ (ਜਸਵੀਰ ਗਹਿਲ)। Barnala News: ਬਰਨਾਲਾ ਦੇ ਪਿੰਡ ਫਰਵਾਹੀ ਦੇ ਮਸ਼ਹੂਰ ਗੀਤਕਾਰ ਗੁਲਾਬ ਸਿੱਧੂ ਦੇ ਘਰ ਅਣਪਛਾਤਿਆਂ ਵੱਲੋਂ ਤਾਬੜਤੋੜ ਗੋਲੀਬਾਰੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਫਾਇਰਿੰਗ ਦੇਰ ਰਾਤ 1 ਵਜੇ ਤੋਂ 2 ਵਜੇ ਦੇ ਵਿਚਕਾਰ ਹੋਈ ਹੈ। ਇਸ ਗੋਲੀਬਾਰੀ ’ਚ ਘਰ ’ਤੇ 7 ਤੋਂ 8 ਫਾਇਰ ਕੀਤੇ ਗਏ ਹਨ। ਹਾਲਾਂਕਿ ਘਰ ਦੇ ਕਿਸੇ ਵੀ ਮੈਂਬਰ ਦੇ ਉੱਪਰ ਗੋਲੀ ਨਹੀਂ ਲੱਗੀ। ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਤਹਿਤ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਣ ਦੇ ਨਾਲ-ਨਾਲ ਘਟਨਾ ਸਬੰਧੀ ਸੁਰਾਗ ਇੱਕਠੇ ਕੀਤੇ ਜਾ ਰਹੇ ਹਨ। ਫਾਇਰਿੰਗ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।

ਜਿਸ ਵਿੱਚ ਮੋਟਰਸਾਈਕਲ ਦੇ ਉੱਪਰ ਸਵਾਰ ਤਿੰਨ ਵਿਅਕਤੀ ਘਰ ’ਤੇ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ’ਚ ਵਿਚਕਾਰ ਬੈਠੇ ਵਿਅਕਤੀ ਨੇ ਘਰ ਦੇ ਗੇਟ ਦੇ ਸਾਹਮਣੇ ਪਹੁੰਚਦਿਆਂ ਹੀ ਆਪਣੀ ਪਿਸਤੌਲ ਕੱਢੀ ਤੇ ਗੇਟ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਸ ਪਿੱਛੇ ਬੈਠੇ ਵਿਅਕਤੀ ਨੇ ਵੀ ਗੋਲੀ ਚਲਾਈ, ਜਦੋਂ ਕਿ ਬਾਈਕ ਚਲਾ ਰਹੇ ਤੀਜੇ ਵਿਅਕਤੀ ਨੇ ਘਟਨਾ ਨੂੰ ਆਪਣੇ ਮੋਬਾਇਲ ਦੇ ਵਿੱਚ ਕੈਦ ਕੀਤਾ। ਤਿੰਨਾਂ ਵਿਅਕਤੀਆਂ ਨੇ ਲਗਭਗ ਅੱਠ ਗੋਲੀਆਂ ਚਲਾਈਆਂ ਤੇ ਮੌਕੇ ਤੋਂ ਫਰਾਰ ਹੋ ਗਏ।

ਜ਼ਿਰਕਯੋਗ ਹੈ ਕਿ ਗਾਇਕ ਗੁਲਾਬ ਸਿੱਧੂ ਆਪਣੇ ਗੀਤ 'ਸਣੇ ਸਰਪੰਚ ਸਾਰਾ ਪਿੰਡ ਕੁੱਟਦੂੰ' ਗੀਤ ਗਾਉਣ ਕਰਕੇ ਇੱਕਦਮ ਹੀ ਚਰਚਾ ’ਚ ਆਏ ਸਨ, ਜਿਸ ਤੋਂ ਬਾਅਦ ਸੂਬੇ ਭਰ ਦੇ ਸਰਪੰਚਾਂ ਵੱਲੋਂ ਉਨ੍ਹਾਂ ਖਿਲਾਫ਼ ਵਿਰੋਧ ਕੀਤਾ ਗਿਆ ਸੀ। Gulab Sidhu

ਇਹ ਵੀ ਪੜ੍ਹੋ : India vs Afghanistan: 94 ਸਾਲਾਂ ’ਚ ਪਹਿਲੀ ਅਜਿਹੀ ਕ੍ਰਿਕੇਟ ਸੀਰੀਜ਼, ਦਿੱਲੀ ’ਚ ਮੈਚ ਪਰ ਫਿਰ ਵੀ ਵਿਦੇਸ਼ੀ ਹੋਵੇਗੀ ਭਾਰਤੀ ਟੀਮ

ਪੁਲਿਸ ਜੁਟੀ ਜਾਂਚ 'ਚ | Gulab Sidhu

ਘਟਨਾ ਦੀ ਜਾਣਕਾਰੀ ਮਿਲਣ ’ਤੇ, ਸਦਰ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਤੇ ਸਥਿਤੀ ਦਾ ਜਾਇਜਾ ਲਿਆ ਅਤੇ ਪਿੰਡ ’ਚ ਗਲੀਆਂ ਤੇ ਮੁੱਖ ਸੜਕਾਂ ’ਤੇ ਲੱਗੇ ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤੇ ਫੋਰੈਂਸਿਕ ਸਬੂਤ ਇਕੱਠੇ ਕਰਨ ਤੋਂ ਬਾਅਦ, ਅਣਪਛਾਤੇ ਹਮਲਾਵਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਦੇ ਇਸ ਗਾਇਕ ਨੇ ਦੱਸਿਆ ਜਾਨ ਨੂੰ ਖਤਰਾ, ਜਾਣੋ ਕੀ ਹੈ ਪੂਰਾ ਮਾਮਲਾ
Singer Gulab Sidhu: ਮੋਹਾਲੀ। ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਆਪਣੇ ਯੂਰਪ ਟੂਰ ਦੌਰਾਨ ਇੱਕ ਸੰਗੀਤ ਸਮਾਗਮ ਦੌਰਾਨ ਹੈਰਾਨੀ ਭਰਿਆ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹਨਾਂ ਨੂੰ ਰੋਜ਼ਾਨਾ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਗੁਲਾਬ ਸਿੱਧੂ ਮੁਤਾਬਕ, ਇਹ ਧਮਕੀਆਂ ਉਨ੍ਹਾਂ ਨੂੰ ਪੰਜਾਬ ਵਿੱਚੋਂ ਦਿੱਤੀਆਂ ਜਾ ਰਹੀਆਂ ਹਨ ਅਤੇ ਬਰਨਾਲਾ ਦੇ ਇੱਕ ਨੌਜਵਾਨ ਵੱਲੋਂ ਖ਼ਾਸ ਤੌਰ ’ਤੇ ਇਹ ਧਮਕੀਆਂ ਆ ਰਹੀਆਂ ਹਨ।

Read Also : ਦਿੱਲੀ-ਐਨਸੀਆਰ ’ਚ ਭਾਰੀ ਮੀਂਹ ਨੇ ਕੀਤਾ ਜਨਜੀਵਨ ਪ੍ਰਭਾਵਿਤ, ਟ੍ਰੈਫਿਕ ਜਾਮ ਤੋਂ ਲੋਕ ਪਰੇਸ਼ਾਨ

ਉਨ੍ਹਾਂ ਕਿਹਾ, “ਮੈਨੂੰ ਕਿਹਾ ਜਾਂਦਾ ਹੈ ਕਿ ਸਿੱਧੂ ਮੂਸੇਵਾਲਾ ਤਾਂ ਖਤਮ ਕਰ ਦਿੱਤਾ, ਹੁਣ ਤੂੰ ਵੀ ਤਿਆਰ ਰਹਿ।” ਗਾਇਕ ਮੁਤਾਬਕ, ਇਹ ਸਥਿਤੀ ਇੰਨੀ ਗੰਭੀਰ ਹੋ ਚੁੱਕੀ ਹੈ ਕਿ ਉਹ ਪੰਜਾਬ ਵਿੱਚ ਕਿਸੇ ਨਾਲ ਮਿਲਣ ਤੋਂ ਵੀ ਪਰਹੇਜ਼ ਕਰ ਰਹੇ ਹਨ। ਉਨ੍ਹਾਂ ਨੇ ਬੜੇ ਭਾਵੁਕ ਮਨ ਨਾਲ ਕਿਹਾ “ਜਦੋਂ ਮੈਂ ਯੂਰਪ ਟੂਰ ਲਈ ਜਹਾਜ਼ ਚੜਿ੍ਹਆ, ਤਾਂ ਰੋ ਕੇ ਚੜਿ੍ਹਆ ਸੀ। ਮੈਨੂੰ ਪਤਾ ਨਹੀਂ ਕਿ ਮੁੜ ਆਵਾਂਗਾ ਜਾਂ ਨਹੀਂ।’’ Singer Gulab Sidhu