robbery Attempt Foiled - Sach Kahoon Punjabi

Crime News Punjab: ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ
Crime News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਥਾਣਾ ਸਿਟੀ-2 ਫ਼ਰੀਦਕੋਟ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੁਲਦੀਪ ਸਿੰਘ (ਵਾਸੀ ਬਲਬੀਰ ਬਸਤੀ, ਫਰੀਦਕੋਟ), ਸੁਖਵਿੰਦਰ ਸਿੰਘ ਉਰਫ ਜੁੰਗਨੂ (ਵਾਸੀ ਬਲਬੀਰ ਬਸਤੀ, ਫਰੀਦਕੋਟ), ਮਨਪ੍ਰੀਤ ਸਿੰਘ ਉਰਫ ਮਨੀ (ਵਾਸੀ ਦਸਮੇਸ ਨਗਰ, ਫਰੀਦਕੋਟ), ਮੰਗਲ ਸਿੰਘ ਉਰਫ ਮੰਗਾ (ਵਾਸੀ ਹਰਗੋਬਿੰਦ ਨਗਰ, ਫਰੀਦਕੋਟ) ਅਤੇ ਰਵੀ (ਵਾਸੀ ਦਾਣਾ ਮੰਡੀ, ਫਰੀਦਕੋਟ) ਸ਼ਾਮਲ ਹਨ। ਇਸ ਮੌਕੇ ’ਤੇ ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਇਨ੍ਹਾਂ ਵਿਅਕਤੀਆਂ ਕੋਲੋਂ 3 ਕ੍ਰਿਪਾਨਾ, 1 ਵੱਡਾ ਕਾਪਾ ਅਤੇ 1 ਲੱਕੜ ਦਾ ਸੋਟਾ ਬਰਾਮਦ ਕੀਤਾ ਗਿਆ ਹੈ।

Crime News Punjab: ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਜਾਣਕਾਰੀ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫ਼ਰੀਦਕੋਟ ਦੀ ਨਿਗਰਾਨੀ ਹੇਠ ਮਿਤੀ 16 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਅਤੇ ਗਸ਼ਤ ’ਤੇ ਮੌਜ਼ੂਦ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਰਾਹਗੀਰਾਂ ਕੋਲੋਂ ਮਾਰੂ ਹਥਿਆਰਾਂ ਨਾਲ ਲੁੱਟ-ਖੋਹ ਕਰਦੇ ਹਨ ਜੋ ਸਾਦਿਕ ਚੌਕ ਤੋਂ ਡਾਕਖਾਨਾ ਨੂੰ ਜਾ ਰਹੀ ਸੜਕ ਮੰਡੀ ਦੇ ਗੇਟ ਨਾਲ ਬਣੇ ਬਾਥਰੂਮਾਂ ਕੋਲੋ ਮਾਰੂ ਹਥਿਆਰਾਂ ਸਮੇਤ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਹਨ।

ਇਹ ਵੀ ਪੜ੍ਹੋ: Rahul Gandhi News: ਭਾਜਪਾ ਦੇਸ਼ ਦੇ ਚੋਣ ਨਕਸ਼ੇ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ : ਰਾਹੁਲ ਗਾਂਧੀ

ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਸਾਰਿਆਂ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ ਪੁਲਿਸ ਪਾਰਟੀ ਵੱਲੋਂ 3 ਕ੍ਰਿਪਾਨਾ, 1 ਵੱਡਾ ਕਾਪਾ ਅਤੇ 1 ਲੱਕੜ ਦਾ ਸੋਟਾ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ-2 ਫਰੀਦਕੋਟ ਵਿਖੇ ਮੁਕੱਦਮਾ ਨੰਬਰ 182  ਅਧੀਨ ਧਾਰਾ 112(2), 310(4) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਨ੍ਹਾਂ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ ਅਤੇ ਇਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਵਿਅਕਤੀਆਂ ਵਿਚ ਸ਼ਾਮਿਲ ਮੰਗਲ ਸਿੰਘ ਉਰਫ ਮੰਗਾ, ਸੁਖਵਿੰਦਰ ਸਿੰਘ ਉਰਫ ਜੁੰਗਨੂ ਅਤੇ ਕੁਲਦੀਪ ਸਿੰਘ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 8 ਮਾਮਲੇ ਦਰਜ ਰਜਿਸਟਰ ਹਨ। ਗ੍ਰਿਫਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। Crime News Punjab

Crime News Punjab: ਲੁੱਟ-ਖੋਹ ਦੀ ਫਿਰਾਕ ’ਚ ਬੈਠੇ ਗਿਰੋਹ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਹੀ ਕੀਤਾ ਕਾਬੂ
3 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਕੀਤਾ ਕਾਬੂ

ਮੁਲਜ਼ਮਾਂ ਖਿਲਾਫ ਪਹਿਲਾ ਵੀ ਅਲੱਗ-ਅਲੱਗ ਜਿਲ੍ਹਿਆਂ ਅੰਦਰ ਨਸ਼ਿਆਂ ਦੀ ਤਸਕਰੀ, ਚੋਰੀ, ਖੋਹ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 16 ਮੁਕੱਦਮੇ ਦਰਜ ਹਨ

Crime News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾ, ਚੋਰੀਆਂ ਅਤੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਸੰਦੀਪ ਕੁਮਾਰ ਐਸ.ਪੀ ( ਇੰਨਵੈਸਟੀਗੇਸ਼ਨ ) ਫ਼ਰੀਦਕੋਟ ਜੀ ਦੀ ਰਹਿਨੁਮਾਈ ਹੇਠ ਥਾਣਾ ਬਾਜਾਖਾਨਾ ਵੱਲੋਂ ਲੁੱਟ-ਖੋਹ ਕਰਨ ਫਿਰਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਲ 03 ਵਿਅਕਤੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ  ਚਰਨਜੀਵ ਲਾਬਾ ਡੀ.ਐਸ.ਪੀ ( ਐਨ.ਡੀ.ਪੀ.ਐਸ ) ਫ਼ਰੀਦਕੋਟ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਸ਼ਾਂਝੀ ਕੀਤੀ ਗਈ।

ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਗੁਰਦਿੱਤ ਸਿੰਘ ਉਰਫ ਗੋਰਾ, ਗੁਰਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲੱਭੀ ਵਜੋ ਹੋਈ ਹੈ। ਇਹ ਸਾਰੇ ਵਿਅਕਤੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਇਹਨਾਂ ਕੋਲੋਂ 01 ਲੋਹੇ ਦੀ ਗਰਾਰੀ ਲੱਗੀ ਪਾਈਪ, 01 ਟੋਕਾ ਅਤੇ 01 ਲੋਹੇ ਦੀ ਪਾਈਪ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਵਿਅਕਤੀਆਂ ਕੋਲੋਂ 01 ਚੋਰੀ ਦਾ ਹੀਰੋ ਹਾਡਾ ਮੋਟਰਸਾਈਕਲ ਵੀ ਬਰਾਮਦ ਕੀਤੀ ਗਿਆ ਹੈ।

ਇਹ ਵੀ ਪੜ੍ਹੋ: Weather Alert Punjab: ਆਉਣ ਵਾਲੇ ਦਿਨਾਂ ਤੱਕ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਜਾਰੀ ਹੋਈ

ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸ:ਥ ਬਲਤੇਜ ਸਿੰਘ ਪੁਲਿਸ ਪਾਰਟੀ ਸਮੇਤ ਪੁਲਿਸ ਚੌਕੀ ਬਰਗਾੜੀ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਵਿਅਕਤੀ ਗੁਰਦਿੱਤ ਸਿੰਘ ਉਰਫ ਗੋਰਾ, ਗੁਰਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲੱਭੀ ਨਸ਼ਾ ਕਰਨ ਅਤੇ ਚੋਰੀਆਂ ਕਰਨ ਦੇ ਆਦੀ ਹਨ ਅਤੇ ਜੋ ਬਹਿਬਲ ਕਲਾਂ ਡਰੇਨ ਦੇ ਕੋਲ ਤੇਜ਼ਧਾਰ ਹਥਿਆਰਾ ਸਮੇਤ ਰਾਹਗੀਰਾਂ, ਪੈਟਰੋਲ ਪੰਪ ਵਾਲਿਆਂ ਅਤੇ ਦੁਕਾਨਦਾਰਾਂ ਕੋਲੋਂ ਚੋਰੀ ਅਤੇ ਲੁੱਟ/ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਪਹੁੰਚ ਕੇ ਇਸ ਗਿਰੋਹ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਤੇਜ਼ਧਾਰ ਹਥਿਆਰਾਂ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। Crime News Punjab

ਇਸ ਸਬੰਧੀ ਥਾਣਾ ਬਾਜਾਖਾਨਾ ਵਿਖੇ ਮਕੱਦਮਾ ਨੰਬਰ 86 ਅਧੀਨ ਧਾਰਾ 112,303(2),310(4), 317(2) ਬੀ.ਐਨ.ਐਸ ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਦਿੱਤ ਸਿੰਘ ਉਰਫ ਗੋਰਾ ਇਸ ਗਿਰੋਹ ਦਾ ਮੁੱਖ ਸਰਗਨਾ ਹੈ, ਜਿਸਦੇ ਖਿਲਾਫ ਬਠਿੰਡਾ, ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਅੰਦਰ ਪਹਿਲਾ ਵੀ ਚੋਰੀ, ਖੋਹ, ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 10 ਮੁਕੱਦਮੇ ਦਰਜ ਰਜਿਸਟਰ ਹਨ।

ਇਸ ਤੋਂ ਇਲਾਵਾ ਦੂਜੇ ਮੁਲਜ਼ਮਾਂ ਗੁਰਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਖਿਲਾਫ ਵੀ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਧਾਰਾਵਾ ਤਹਿਤ ਕੁੱਲ 06 ਮੁਕੱਦਮੇ ਦਰਜ ਰਜਿਸਟਰ ਹਨ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Crime News Punjab