Punjab Cabinet Reshuffle - Sach Kahoon Punjabi

Punjab Cabinet Reshuffle: ਪੰਜਾਬ ਕੈਬਨਿਟ ’ਚ ਫੇਰਬਦਲ, ਮੰਤਰੀ ਸੰਜੀਵ ਅਰੋੜ ਦੀ ਗ੍ਰਿਫਤਾਰੀ ਤੋਂ ਬਾਅਦ ਬਦਲੀ ਮਾਨ ਸਰਕਾਰ
Punjab Cabinet Reshuffle: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਸਾਰੇ ਵਿਭਾਗਾਂ ਨੂੰ ਵਾਪਸ ਲੈ ਲਿਆ ਗਿਆ ਹੈ ਤੇ ਉਨ੍ਹਾਂ ਵਿਭਾਗਾਂ ਨੂੰ ਤਿੰਨ ਕੈਬਨਿਟ ਮੰਤਰੀਆਂ ਵਿੱਚ ਵੰਡਿਆ ਗਿਆ ਹੈ। ਸੰਜੀਵ ਅਰੋੜਾ ਕੋਲ ਚਾਰ ਵਿਭਾਗ ਸਨ ਤੇ ਉਨ੍ਹਾਂ ਤੋਂ ਚਾਰੇ ਵਿਭਾਗ ਹੀ ਵਾਪਸ ਲੈ ਲਏ ਗਏ ਹਨ ਪਰ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੀ ਕੁਰਸੀ ਤੋਂ ਨਹੀਂ ਹਟਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸੰਜੀਵ ਅਰੋੜਾ ਕੈਬਨਿਟ ਮੰਤਰੀ ਬਣੇ ਰਹਿਣਗੇ। ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਆਦੇਸ਼ਾਂ ਕਰਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਉਦਯੋਗ ਤੇ ਸਰਮਾਇਆਕਾਰੀ ਵਿਭਾਗ ਦਾ ਚਾਰਜ਼ ਦਿੱਤਾ ਗਿਆ ਹੈ ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਬਿਜਲੀ ਵਿਭਾਗ ਦਿੱਤਾ ਗਿਆ ਹੈ।

Read Also : IPL 2026: ਇਹ ਸਾਬਕਾ ਕ੍ਰਿਕੇਟਰ ਨੇ ਹਾਰਦਿਕ ਨੂੰ ਮੁੰਬਈ ਦੀ ਕਪਤਾਨੀ ਹਟਾਉਣ ਲਈ ਕਿਹਾ, ਬੁਮਰਾਹ ਨੂੰ ਜਿੰਮੇਵਾਰੀ ਸੌਂਪਨ ਦੀ ਦਿੱਤੀ ਸਲਾਹ

ਇਸੇ ਤਰੀਕੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਦਿੱਤਾ ਗਿਆ ਹੈ। ਇਨ੍ਹਾਂ ਤਿੰਨੇ ਕੈਬਨਿਟ ਮੰਤਰੀਆਂ ਕੋਲ ਪਹਿਲਾਂ ਜਿਹੜੇ ਵਿਭਾਗ ਸਨ, ਉਨ੍ਹਾਂ ਵਿਭਾਗਾਂ ਦੇ ਨਾਲ ਹੀ ਉਹ ਨਵੇਂ ਵਿਭਾਗ ਦੇਖਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਵਿਭਾਗਾਂ ਦੀ ਵੰਡ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇੱਥੇ ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਬੀਤੇ ਦਿਨੀਂ ਇੱਕ ਮਾਮਲੇ ’ਚ ਈਡੀ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਹ ਈਡੀ ਦੇ 7 ਦਿਨਾਂ ਰਿਮਾਂਡ ’ਚ ਚੱਲ ਰਹੇ ਹਨ। ਹੁਣ ਉਨ੍ਹਾਂ ਦੀ ਜ਼ਮਾਨਤ ਨੂੰ ਕਾਫ਼ੀ ਸਮਾਂ ਲੱਗ ਸਕਦਾ ਹੈ ਤਾਂ ਪੰਜਾਬ ’ਚ ਚੋਣਾਂ ਨੂੰ ਕੁਝ ਹੀ ਮਹੀਨੇ ਰਹਿ ਗਏ ਹਨ। ਇਸ ਕਾਰਨ ਸੰਜੀਵ ਅਰੋੜਾ ਨੂੰ ਦਿੱਤੇ ਹੋਏ ਸਾਰੇ ਵਿਭਾਗਾਂ ਨੂੰ ਵਾਪਸ ਲੈਂਦੇ ਹੋਏ ਮੰਤਰੀਆਂ ਵਿੱਚ ਵੰਡ ਦਿੱਤਾ ਗਿਆ ਹੈ ਪਰ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਨਹੀਂ ਹਟਾਇਆ ਗਿਆ ਹੈ। Punjab Cabinet Reshuffle

Punjab Cabinet : ਪੰਜਾਬ ਕੈਬਨਿਟ ’ਚ ਵੱਡਾ ਫੇਰਬਦਲ
ਦੋ ਮੰਤਰੀਆਂ ਦੇ ਵਿਭਾਗ ਬਦਲੇ

Punjab Cabinet Reshuffle: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕੈਬਨਿਟ ’ਚ ਇੱਕ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਅਹਿਮ ਤਬਦੀਲੀਆਂ ਕੀਤੀਆਂ ਹਨ। ਇਸ ਨਵੇਂ ਫੇਰਬਦਲ ਤਹਿਤ ਦੋ ਮੰਤਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਹੁਣ ਲੋਕਲ ਬਾਡੀ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਡਾ. ਰਵਜੋਤ ਦੇ ਵਿਭਾਗ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਹੁਣ ਉਹ ਐਨਆਰਆਈ ਮਾਮਲਿਆਂ ਦੇ ਵਿਭਾਗ ਨੂੰ ਸੰਭਾਲਣਗੇ।

ਇਹ ਵੀ ਪੜ੍ਹੋ: Donald Trump: ਤੇਲ ਜ਼ਬਤ ਕਰਨ ਤੋਂ ਬਾਅਦ ਟਰੰਪ ਦਾ ਨਵਾਂ ਫ਼ਰਮਾਨ

Punjab Cabinet: ਪੰਜਾਬ ਮੰਤਰੀ ਮੰਡਲ ’ਚ ਫੇਰਬਦਲ, ਸੰਜੀਵ ਅਰੋੜਾ ਨੂੰ ਇੱਕ ਹੋਰ ਵੱਡੀ ਜਿੰਮੇਵਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Cabinet: ਇਸ ਸਮੇਂ ਪੰਜਾਬ ’ਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਕੈਬਨਿਟ ਮੰਤਰੀਆਂ ਦੇ ਵਿਭਾਗਾਂ ’ਚ ਫੇਰਬਦਲ ਕੀਤਾ ਹੈ। ਜਾਣਕਾਰੀ ਅਨੁਸਾਰ, ਹਾਲ ਹੀ ’ਚ ਲੁਧਿਆਣਾ ਉਪ ਚੋਣ ’ਚ ਵੱਡੀ ਜਿੱਤ ਪ੍ਰਾਪਤ ਕਰਨ ਵਾਲੇ ਸੰਜੀਵ ਅਰੋੜਾ ਨੂੰ ਬਿਜਲੀ ਮੰਤਰੀ ਬਣਾਇਆ ਗਿਆ ਹੈ। ਪਹਿਲਾਂ ਸੰਜੀਵ ਅਰੋੜਾ ਨੂੰ ਉਦਯੋਗ ਮੰਤਰੀ ਦਾ ਚਾਰਜ ਵੀ ਦਿੱਤਾ ਗਿਆ ਸੀ, ਜਿਸ ਦੇ ਨਾਲ ਹੁਣ ਉਨ੍ਹਾਂ ਨੂੰ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। Punjab Cabinet

ਇਹ ਖਬਰ ਵੀ ਪੜ੍ਹੋ : Sunam News: ਸਫੈਦੇ ਦਾ ਡਾਣਾ ਟੁੱਟ ਸੜਕ ਤੇ ਡਿੱਗਿਆ, ਜਾਨੀ ਨੁਕਸਾਨ ਤੋਂ ਬਚਾ

ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਇਹ ਵਿਭਾਗ ਹਰਭਜਨ ਸਿੰਘ ਈਟੀਓ ਕੋਲ ਸੀ, ਪਰ ਹੁਣ ਇਹ ਵਿਭਾਗ ਹਰਭਜਨ ਸਿੰਘ ਈਟੀਓ ਤੋਂ ਵਾਪਸ ਲੈ ਕੇ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਹੁਣ ਹਰਭਜਨ ਸਿੰਘ ਈਟੀਓ ਕੋਲ ਸਿਰਫ਼ ਪੀਡਬਲਯੂਡੀ ਵਿਭਾਗ ਹੋਵੇਗਾ। ਪਹਿਲਾਂ ਹਰਭਜਨ ਕੋਲ ਦੋ ਵਿਭਾਗ ਸਨ। ਜਿਸ ਵਿੱਚ ਬਿਜਲੀ ਵਿਭਾਗ ਅਤੇ ਪੀਡਬਲਯੂਡੀ ਵਿਭਾਗ ਸ਼ਾਮਲ ਸਨ। ਪਰ ਹੁਣ ਸੰਜੀਵ ਅਰੋੜਾ ਬਿਜਲੀ ਵਿਭਾਗ ਦਾ ਚਾਰਜ ਸੰਭਾਲਣਗੇ। Punjab Cabinet