Flood Alert Punjab - Sach Kahoon Punjabi
Ranjit Sagar Dam: ਭਾਰੀ ਮੀਂਹ ਕਾਰਨ ਰਣਜੀਤ ਸਾਗਰ ਡੈਮ ’ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਅਲਰਟ ਮੋਡ ’ਤੇ
Ranjit Sagar Dam: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਹਿਮਾਚਲ ਪ੍ਰਦੇਸ਼ ਤੇ ਪਠਾਨਕੋਟ ਦੇ ਉੱਪਰੀ ਇਲਾਕਿਆਂ ’ਚ ਲਗਾਤਾਰ ਹੋ ਰਹੇ ਭਾਰੀ ਮੀਂਹ ਕਾਰਨ ਪਠਾਨਕੋਟ ਸਥਿਤ ਰਣਜੀਤ ਸਾਗਰ ਡੈਮ (ਆਰਐੱਸਡੀ) ਦਾ ਜਲ ਪੱਧਰ ਵੱਧ ਕੇ 506 ਮੀਟਰ ਤੱਕ ਪਹੁੰਚ ਗਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਮੌਜ਼ੂਦਾ ਜਲ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ 528 ਮੀਟਰ ਤੋਂ 22 ਮੀਟਰ ਹੇਠਾਂ ਹੈ। ਫਿਰ ਵੀ ਪਹਾੜੀ ਇਲਾਕਿਆਂ ’ਚ ਰੁਕ-ਰੁਕ ਕੇ ਹੋ ਰਹੀ ਲਗਾਤਾਰ ਬਾਰਿਸ਼ ਨੂੰ ਵੇਖਦਿਆਂ ਡੈਮ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ’ਤੇ ਹੈ। ਪਿਛਲੇ ਸਾਲ ਆਈ ਭਿਆਨਕ ਬਾੜ੍ਹ ਵਰਗੀ ਸਥਿਤੀ ਨੂੰ ਧਿਆਨ ’ਚ ਰੱਖਦਿਆਂ ਇਸ ਵਾਰ ਡੈਮ ਪ੍ਰਸ਼ਾਸਨ ਨੇ ਪਹਿਲਾਂ ਹੀ ਸਾਰੀਆਂ ਤਿਆਰੀਆਂ ਮੁਕੰਮਲ ਰ ਲਈਆਂ ਹਨ। ਝੀਲ ਦੇ ਜਲ ਪੱਧਰ ’ਤੇ 24 ਘੰਟੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। Ranjit Sagar Dam
ਜੋ ਪਾਣੀ ਦੇ ਪੱਧਰ ’ਚ ਹੋਣ ਵਾਲੇ ਹਰ ਬਦਲਾਅ ’ਤੇ ਨਜ਼ਰ ਰੱਖ ਰਹੀਆਂ ਹਨ। ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਕੰਟਰੋਲ ਰੂਮ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ, ਤਾਂ ਜੋ ਲੋੜ ਪੈਣ ’ਤੇ ਡੈਮ ਦੇ ਹੇਠਲੇ ਇਲਾਕਿਆਂ ਦੇ ਲੋਕਾਂ ਨੂੰ ਸਮੇਂ ਸਿਰ ਚੇਤਾਵਨੀ ਜਾਰੀ ਕੀਤੀ ਜਾ ਸਕੇ। ਰਣਜੀਤ ਸਾਗਰ ਡੈਮ ਦੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਮੁਨੀਸ਼ ਕੁਮਾਰ ਨੇ ਦੱਸਿਆ ਕਿ ਡੈਮ ਦੇ ਜਲ ਪੱਧਰ ’ਤੇ ਪ੍ਰਸ਼ਾਸਨ ਵੱਲੋਂ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਡੈਮ ਦਾ ਜਲ ਪੱਧਰ ਕਰੀਬ 506 ਮੀਟਰ ਹੈ, ਜਦਕਿ ਖ਼ਤਰੇ ਦਾ ਨਿਸ਼ਾਨ 528 ਮੀਟਰ ਹੈ। ਇਸ ਤਰ੍ਹਾਂ ਡੈਮ ਅਜੇ ਵੀ ਸੁਰੱਖਿਅਤ ਹੱਦਾਂ ਅੰਦਰ ਹੈ ਤੇ ਕਿਸੇ ਤਰ੍ਹਾਂ ਦਾ ਤੁਰੰਤ ਖ਼ਤਰਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਾਲ ਵਰਗੀ ਬਾੜ੍ਹ ਜਾਂ ਕਿਸੇ ਹੋਰ ਅਣਚਾਹੀ ਸਥਿਤੀ ਨੂੰ ਦੁਬਾਰਾ ਪੈਦਾ ਹੋਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਸੁਰੱਖਿਆ ਤੇ ਐਹਤਿਆਤੀ ਕਦਮ ਚੁੱਕੇ ਜਾ ਰਹੇ ਹਨ। ਡੈਮ ਪ੍ਰਸ਼ਾਸਨ ਹਾਲਾਤਾਂ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਤੇ ਲੋੜ ਪੈਣ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। Ranjit Sagar Dam
Read Also : PRTC Strike: ਪੰਜਾਬ ’ਚ ਇਸ ਦਿਨ ਸਰਕਾਰੀ ਬੱਸਾਂ ਦੀ ਹੜਤਾਲ ਦਾ ਐਲਾਨ, ਪੜ੍ਹੋ ਤੇ ਜਾਣੋ
Satluj River News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਤਲੁਜ ਦਰਿਆ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਹੜ੍ਹਾਂ ਦਾ ਸੰਕਟ ਹੋਰ ਵੀ ਗੰਭੀਰ ਹੋ ਗਿਆ ਹੈ। ਜਾਣਕਾਰੀ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ’ਚ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਕਈ ਪਿੰਡ ਪਾਣੀ ’ਚ ਡੁੱਬ ਗਏ ਹਨ। ਸਤਲੁਜ ਦੇ ਵਧਦੇ ਪਾਣੀ ਦੇ ਪੱਧਰ ਨੇ ਨਾ ਸਿਰਫ਼ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ ਬਲਕਿ ਕਈ ਘਰਾਂ ਨੂੰ ਵੀ ਚਾਰੇ ਪਾਸਿਓਂ ਘੇਰ ਲਿਆ ਹੈ। ਇਸ ਕਾਰਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਥਿਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਟਰਾਲੀ ’ਚ ਮੌਕੇ ’ਤੇ ਪਹੁੰਚੇ। ਤੁਹਾਨੂੰ ਦੱਸ ਦੇਈਏ ਕਿ ਮਾਮਲਾ ਸਰਹੱਦੀ ਖੇਤਰ ਦਾ ਹੈ ਜਿੱਥੇ 7000 ਏਕੜ ਫਸਲ ਡੁੱਬ ਗਈ ਹੈ। Satluj River News
ਇਹ ਖਬਰ ਵੀ ਪੜ੍ਹੋ : Career In Epidemiology: ਮਹਾਂਮਾਰੀ ਵਿਗਿਆਨ ’ਚ ਕਰੀਅਰ : ਭਵਿੱਖ ਦੀ ਇੱਕ ਸੁਰੱਖਿਅਤ ਦਿਸ਼ਾ
ਇਸ ਮੌਕੇ ਮੰਤਰੀ ਨੇ ਕਿਹਾ ਕਿ ਇਹ ਕੁਦਰਤ ਦਾ ਕਹਿਰ ਹੈ ਜਿਸ ਦਾ ਲੋਕ ਸਾਹਮਣਾ ਕਰ ਰਹੇ ਹਨ। ਸਰਕਾਰ ਹਰ ਸੰਭਵ ਤਰੀਕੇ ਨਾਲ ਮਦਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਪਸ਼ੂਆਂ ਦੇ ਚਾਰੇ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਇੱਕ ਪਾਸੇ ਜਿੱਥੇ ਘਰਾਂ ਤੇ ਖੇਤਾਂ ’ਚ ਹਰ ਪਾਸੇ ਪਾਣੀ ਹੈ, ਉੱਥੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਵੀ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸਰਕਾਰ ਵੱਲੋਂ ਪਾਣੀ ਦੇ ਟੈਂਕਰ ਉਪਲਬਧ ਕਰਵਾਏ ਜਾ ਰਹੇ ਹਨ। ਪ੍ਰਭਾਵਿਤ ਇਲਾਕਿਆਂ ’ਚ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ, ਤਾਂ ਜੋ ਪੀੜਤਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। Satluj River News