Punjab Floods News - Sach Kahoon Punjabi

Punjab Flood: ਪੰਜਾਬ ’ਚ ਹੜ੍ਹ ਸਬੰਧੀ ਖੇਤੀਬਾੜੀ ਮੰਤਰੀ ਦਾ ਆਇਆ ਵੱਡਾ ਬਿਆਨ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Punjab Flood: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ ਤਾਂ ਜੋ ਪੰਜਾਬ ’ਚ ਮੀਂਹ ਤੇ ਹੜ੍ਹਾਂ ਕਾਰਨ ਵਿਗੜ ਰਹੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਸਕੇ। ਉਹ ਹੜ੍ਹਾਂ ਨਾਲ ਪ੍ਰਭਾਵਿਤ ਫਸਲਾਂ ਤੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਇੱਥੇ ਆਏ ਹਨ। ਚੌਹਾਨ ਦੇ ਅੰਮ੍ਰਿਤਸਰ ਪਹੁੰਚਣ ’ਤੇ ਹੀ ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਮੰਤਰੀ ਨੂੰ ਪੰਜ ਜ਼ਿਲ੍ਹਿਆਂ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਤੇ ਫਿਰੋਜ਼ਪੁਰ ਦੀ ਹੜ੍ਹ ਰਿਪੋਰਟ ਸੌਂਪੀ। ਚੌਹਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਪੰਜਾਬ ਭੇਜਿਆ ਹੈ।

Punjab Government News: ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰ…

ਤਾਂ ਜੋ ਉਹ ਜ਼ਮੀਨੀ ਸਥਿਤੀ ਦਾ ਸਿੱਧਾ ਜਾਇਜ਼ਾ ਲੈ ਸਕਣ। ਇਸ ਤੋਂ ਬਾਅਦ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਲਈ ਰਵਾਨਾ ਹੋ ਗਏ। ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਦੀਆਂ ਦੋ ਟੀਮਾਂ ਪਹਿਲਾਂ ਹੀ ਪੰਜਾਬ ਪਹੁੰਚ ਚੁੱਕੀਆਂ ਹਨ। ਇਹ ਟੀਮਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕਰਨਗੀਆਂ, ਜੋ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਨੂੰ ਸੌਂਪੀਆਂ ਜਾਣਗੀਆਂ।ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ’ਚ ਪੰਜਾਬ ਦੇ ਨਾਲ ਖੜ੍ਹੀ ਹੈ। ਚੌਹਾਨ ਨੇ ਕਿਹਾ ਕਿ ਹੁਣ ਤੱਕ 1400 ਪਿੰਡਾਂ ਦੇ ਪ੍ਰਭਾਵਿਤ ਹੋਣ ਬਾਰੇ ਜਾਣਕਾਰੀ ਮਿਲੀ ਹੈ। Punjab Flood

ਉਨ੍ਹਾਂ ਕਿਹਾ ਕਿ ਉਹ ਖੁਦ ਇਨ੍ਹਾਂ ਪਿੰਡਾਂ ਦਾ ਦੌਰਾ ਕਰਨਗੇ ਤੇ ਲੋਕਾਂ ਨੂੰ ਮਿਲਣਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਗੇ। ਉਹ ਫਸਲਾਂ ਤੇ ਜਾਇਦਾਦ ਨੂੰ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈਣਗੇ। ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਨੇ ਚੌਹਾਨ ਨੂੰ ਇਲਾਕੇ ’ਚ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪਹਿਲੇ ਪੜਾਅ ’ਚ 2000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਲਈ ਇੱਕ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਤੋਂ ਪੰਜਾਬ ਨੂੰ 60,000 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਲਈ ਇੱਕ ਮੰਗ ਪੱਤਰ ਵੀ ਸੌਂਪਿਆ। Punjab Flood

Holiday: ਪੰਜਾਬ ’ਚ ਹੜ੍ਹਾਂ ਦੀ ਸਥਿਤੀ ਦੌਰਾਨ ਸਕੂਲਾਂ ਤੋਂ ਬਾਅਦ ਹੁਣ ਬੰਦ ਰਹਿਣਗੇ ਇਹ ਅਦਾਰੇ, ਆਦੇਸ਼ ਜਾਰੀ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। Holiday: ਹੜ੍ਹਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ’ਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਬਿਆਸ ਤੇ ਅਜਨਾਲਾ ਦੇ ਸਰਹੱਦੀ ਖੇਤਰਾਂ ’ਚ ਵਹਿ ਰਹੇ ਰਾਵੀ ਦਰਿਆ ’ਚ ਪਾਣੀ ਦੇ ਲਗਾਤਾਰ ਵਹਾਅ ਨੂੰ ਵੇਖਦੇ ਹੋਏ, ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 27 ਅਗਸਤ ਨੂੰ ਸਾਰੇ ਕਾਲਜ ਬੰਦ ਰੱਖਣ ਦਾ ਐਲਾਨ ਕੀਤਾ ਹੈ। ਅੰਮ੍ਰਿਤਸਰ ਦੇ ਨਾਲ-ਨਾਲ, ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੀ 27 ਅਗਸਤ ਬੁੱਧਵਾਰ ਨੂੰ ਜ਼ਿਲ੍ਹੇ ਦੇ ਸਾਰੇ ਕਾਲਜਾਂ ਤੇ ਹੋਰ ਵਿਦਿਅਕ ਸੰਸਥਾਵਾਂ ’ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਖਬਰ ਵੀ ਪੜ੍ਹੋ : Floods Punjab: ਹੜ੍ਹਾਂ ਦੀ ਮਾਰ, ਪੰਜਾਬ ਪਿੰਡਾਂ ਦੇ ਹਾਲਾਤ ਬਦ ਤੋਂ ਬਦਤਰ, ਰਾਹਤ ਕਾਰਜਾਂ ’ਚ ਆ ਰਹੀ ਐ ਰੁਕਾਵਟ

ਅੰਮ੍ਰਿਤਸਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਹੁਣ ਤੱਕ ਬਿਆਸ ਦਰਿਆ ਜਾਂ ਰਾਵੀ ਦਰਿਆ ਨੇ ਕੋਈ ਨੁਕਸਾਨ ਨਹੀਂ ਪਹੁੰਚਾਇਆ ਹੈ, ਪਰ ਹਿਮਾਚਲ ਤੇ ਜੰਮੂ-ਕਸ਼ਮੀਰ ’ਚ ਭਾਰੀ ਮੀਂਹ ਤੇ ਬੱਦਲ ਫਟਣ ਕਾਰਨ ਪਾਣੀ ਦਾ ਪੱਧਰ ਵੱਧ ਰਿਹਾ ਹੈ। ਪ੍ਰਸ਼ਾਸਨ ਨੇ ਸੰਵੇਦਨਸ਼ੀਲ ਪਿੰਡਾਂ ਵਿੱਚ ਵੀ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦੀ ਟੀਮ, ਜਿਸ ’ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਏਡੀਸੀ ਰੋਹਿਤ ਗੁਪਤਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਸ਼ਾਮਲ ਹਨ, ਪਿਛਲੇ ਦੋ ਦਿਨਾਂ ਤੋਂ ਦਿਨ-ਰਾਤ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ ਅਤੇ 24 ਘੰਟੇ ਕੰਮ ਕਰ ਰਹੀ ਹੈ। Holiday