Social Service - Sach Kahoon Punjabi

Social Service: ਸੰਗਰੂਰ ਦੇ ਸੇਵਾਦਾਰਾਂ ਨੇ ਗੁੰਮ ਹੋਈ ਲੜਕੀ ਦੀ ਸਾਂਭ-ਸੰਭਾਲ ਕਰਕੇ ਪਰਿਵਾਰਿਕ ਮੈਂਬਰਾਂ ਨਾਲ ਮਿਲਵਾਇਆ
ਬਿਹਾਰ ਤੋਂ ਗੁੰਮ ਹੋਈ ਲੜਕੀ ਸੰਗਰੂਰ ਬੱਸ ਸਟੈਂਡ ਤੇ ਮਿਲੀ

Social Service: (ਨਰੇਸ਼ ਕੁਮਾਰ) ਸੰਗਰੂਰ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਲੜਕੀ ਦੀ ਸਾਂਭ-ਸੰਭਾਲ ਉਪਰੰਤ ਉਸਨੂੰ ਪਰਿਵਾਰਿਕ ਮੈਂਬਰਾਂ ਨਾਲ ਮਿਲਾ ਕੇ ਇਨਸਾਨੀਅਤ ਦਾ ਫਰਜ਼ ਨਿਭਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਾਇਰਡ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਇਕ ਮੰਦਬੁੱਧੀ ਲੜਕੀ ਲਾਵਾਰਿਸ ਹਾਲਤ ਵਿਚ ਸੰਗਰੂਰ ਦੇ ਬੱਸ ਸਟੈਂਡ ’ਚ ਬੈਠੀ ਸੀ, ਜਿਸਦੀ ਹਾਲਤ ਤਰਸਯੋਗ ਸੀ ਇਸ ਸਬੰਧੀ ਸੂਚਨਾ ਪ੍ਰੇਮੀ ਵਿਵੇਕ ਸੰਟੀ ਨੂੰ ਮਿਲੀ ਸੀ ਜਿਸਨੇ ਆਪਣੀ ਟੀਮ ਮੈਂਬਰ ਪ੍ਰੇਮੀ ਸਤਪਾਲ ਇੰਸਾਂ ਨਾਲ ਸੰਪਰਕ ਕਰਕੇ ਉਸਨੂੰ ਸਾਂਭ-ਸੰਭਾਲ ਲਈ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸੰਗਰੂਰ ਵਿਖੇ ਲਿਆਂਦਾ ਗਿਆ, ਜਿਸ ਨੂੰ ਚਾਹ-ਪਾਣੀ ਤੇ ਖਾਣਾ ਖੁਆਇਆ ਗਿਆ।

ਇਹ ਵੀ ਪੜ੍ਹੋ: Malout News: ਡੇਰਾ ਸ਼ਰਧਾਲੂ ਨੇ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਇਆ ਆਪਣਾ ਜਨਮ ਦਿਨ

ਇਸ ਤੋਂ ਬਾਅਦ ਜਦੋਂ ਸੇਵਾਦਾਰਾਂ ਨੇ ਉਸਨੂੰ ਨਾਂਅ ਤੇ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਂਅ ਇਸਰਤ ਪੁੱਤਰੀ ਸਬੀਰ ਖਾਨ ਵਾਸੀ ਮਾਧੋਪੁਰ (ਬਿਹਾਰ) ਦੱਸਿਆ ਜਿਸਦੇ ਪ੍ਰੀਵਾਰਕ ਮੈਂਬਰਾਂ ਨਾਲ ਲੋਕਲ ਪੁਲਿਸ ਜਰੀਏ ਫੋਨ ਰਾਹੀ ਸੰਪਰਕ ਕੀਤਾ। ਉਸ ਦੀ ਥਾਣੇ ਰਪਟ ਦਰਜ ਵੀ ਕਰਵਾਈ। ਜਿਸ ਤੋਂ ਬਾਅਦ ਮੰਦਬੁੱਧੀ ਲੜਕੀ ਦੇ ਪਰਿਵਾਰਿਕ ਮੈਂਬਰ ਉਸਨੂੰ ਲੈਣ ਲਈ ਸੰਗਰੂਰ ਵਿਖੇ ਪਹੁੰਚੇ। ਉਨਾਂ ਦੱਸਿਆ ਕਿ ਸਾਡੀ ਬੇਟੀ ਮਾਨਸਿਕ ਪ੍ਰੇਸ਼ਾਨੀ ਕਰਕੇ ਕੁੱਝ ਦਿਨ ਪਹਿਲਾਂ ਘਰ ਤੋਂ ਲਾਪਤਾ ਹੋ ਗਈ ਸੀ ਅਸੀਂ ਬਹੁਤ ਭਾਲ ਕੀਤੀ ਪਰ ਸਾਨੂੰ ਨਹੀਂ ਮਿਲੀ ਪਰਿਵਾਰਿਕ ਮੈਂਬਰਾਂ ਨੇ ਡੇਰਾ ਸ਼ਰਧਾਲੂਆਂ ਦਾ ਦਿਲੋਂ ਧੰਨਵਾਦ ਕੀਤਾ ਇਸ ਸੇਵਾ ਕਾਰਜ ’ਚ ਪ੍ਰੇਮੀ ਦਿਕਸ਼ਾਂਤ ਇੰਸਾਂ, ਸਤਪਾਲ ਇੰਸਾਂ, ਕਿਰਨ ਇੰਸਾਂ, ਭੈਣ ਹਰਦੇਵ ਇੰਸਾਂ ਸੰਗਰੂਰ, ਦਾ ਖਾਸ ਯੋਗਦਾਨ ਰਿਹਾ ਹੈ।

Social Service: ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਨਵੇਂ ਸਾਲ ਦੀ ਖੁਸ਼ੀ ’ਚ ਲੇਬਰ ਨੂੰ ਵੰਡੇ ਕੰਬਲ ਅਤੇ ਗਊਆਂ ਲਈ ਗੁੜ ਕੀਤਾ ਦਾਨ
Social Service: (ਅਨਿਲ ਲੁਟਾਵਾ) ਅਮਲੋਹ। ਭਾਰਤ ਵਿਕਾਸ ਪਰਿਸ਼ਦ ਅਮਲੋਹ ਵੱਲੋਂ ਨਵੇਂ ਸਾਲ ਦੀ ਖੁਸ਼ੀ ਦੇ ਮੌਕੇ ਅੱਜ ਸ਼੍ਰੀ ਸੰਗਮੇਸ਼ਵਰ ਗਊਸ਼ਾਲਾ ਅਮਲੋਹ ਦੀ ਸਾਰੀ ਲੇਬਰ ਨੂੰ ਕੰਬਲ ਵੰਡੇ ਗਏ ਅਤੇ ਗਊਆਂ ਲਈ ਗੁੜ ਅਤੇ ਹਰੇ ਚਾਰੇ ਦੀ ਸੇਵਾ ਕੀਤੀ ਗਈ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਬ੍ਰਿਜ ਭੂਸ਼ਣ ਗਰਗ ਅਤੇ ਸੈਕਟਰੀ ਚਰਨਜੀਤ ਅਬਰੋਲ ਵੱਲੋਂ ਦੱਸਿਆ ਗਿਆ ਕਿ ਭਾਰਤ ਵਿਕਾਸ ਪਰਿਸ਼ਦ ਅਮਲੋਹ ਵੱਲੋਂ ਹਰੇਕ ਮਹੀਨੇ ਕੋਈ ਨਾ ਕੋਈ ਧਾਰਮਿਕ ਸਮਾਗਮ ਜਾਂ ਕੋਈ ਮੈਡੀਕਲ ਕੈਂਪ ਲਾਇਆ ਜਾਂਦਾ ਹੈ। ਭਾਰਤ ਵਿਕਾਸ ਪਰਿਸ਼ਦ ਅਮਲੋਹ ਵੱਲੋਂ ਅਮਲੋਹ ਮੰਡੀ ਗੋਬਿੰਦਗੜ੍ਹ ਚੌਂਕ ਵਿਖੇ ਇੱਕ ਐਂਬੂਲੈਂਸ ਪਬਲਿਕ ਦੀ ਸੇਵਾ ਵਿੱਚ ਖੜੀ ਕੀਤੀ ਗਈ ਹੈ। ਜੋ ਕਿ ਹਰ ਸਮੇਂ ਐਮਰਜੈਂਸੀ ਤਿਆਰ ਰਹਿੰਦੀ ਹੈ।

ਇਹ ਵੀ ਪੜ੍ਹੋ: Anganwadi Holidays: ਠੰਢ ਦਾ ਕਹਿਰ ਜਾਰੀ, ਆਂਗਣਵਾੜੀ ਕੇਂਦਰ ’ਚ ਵੀ ਹੋਈਆਂ ਛੁੱਟੀਆਂ

ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਕੈਸ਼ੀਅਰ ਮੁਹੰਮਦ ਸਮੀਰ, ਅਨਿਲ ਗੋਇਲ, ਸ਼ਿਵ ਕੁਮਾਰ ਗਰਗ, ਜਤਿੰਦਰ ਸਿੰਘ ਰਾਮਗੜੀਆ, ਯੋਗੇਸ਼ ਬਾਂਸਲ, ਡਾਕਟਰ ਜਸਵੰਤ ਸਿੰਘ, ਜਸਵੰਤ ਸਿੰਘ ਗੋਲਡ, ਭੂਸ਼ਣ ਸ਼ਰਮਾ,ਬੰਟੀ ਲੁਟਾਵਾ, ਪਵਨ ਜਿੰਦਲ ਬਿੱਟੂ, ਮਨੋਜ ਖੁੱਲਰ,ਸੁਰਿੰਦਰ ਸਿੰਘ ਐਸਪੀ ਮੋਟਰ ਵਾਲੇ, ਨਰਿੰਦਰ ਸਿੰਘ, ਹੀਨਾ ਅਬਰੋਲ, ਸੰਗੀਤਾ ਗਰਗ, ਦੀਪਤੀ ਅਬਰੋਲ ਅਤੇ ਗਊਸ਼ਾਲਾ ਦੇ ਮੈਨੇਜਰ ਪੱਪੀ ਤੱਗੜ, ਅਸ਼ੋਕ ਕੁਮਾਰ ਗੁਪਤਾ,ਡਾਕਟਰ ਮਨਜੀਤ ਸਿੰਘ ਮਨੀ,ਲਾਲ ਚੰਦ ਕਾਲਾ ਹਾਜ਼ਰ ਸਨ। ਗਊਸ਼ਾਲਾ ਦੇ ਪ੍ਰਧਾਨ ਸ਼੍ਰੀ ਸ਼ਿਵ ਕੁਮਾਰ ਗਰਗ ਨੇ ਆਏ ਹੋਏ ਸਾਰੇ ਪਰਿਸ਼ਦ ਮੈਂਬਰਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਵਿਕਾਸ ਪਰਿਸ਼ਦ ਅਮਲੋਹ ਵੱਲੋਂ ਗਊਸ਼ਾਲਾ ਨੂੰ ਵੱਖ ਵੱਖ ਸਮੇਂ ਉੱਪਰ ਖੁੱਲੇ ਦਿਲ ਨਾਲ ਸਹਾਇਤਾ ਦਿੱਤੀ ਜਾਂਦੀ ਹੈ ਗਊਸ਼ਾਲਾ ਕਮੇਟੀ ਭਾਰਤ ਵਿਕਾਸ ਪਰਿਸ਼ਦ ਅਮਲੋਹ ਦਾ ਤਹਿ ਦਿਲ ਤੋਂ ਧੰਨਵਾਦ ਕਰਦੀ ਹੈ। Social Service

Welfare Work: ਸੱਚਖੰਡ ਵਾਸੀ ਸ਼ਾਮ ਲਾਲ ਫੁਟੇਲਾ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
ਬਲਾਕ ਅਬੋਹਰ ਦੇ ਬਣੇ 37ਵੇਂ ਸਰੀਰਦਾਨੀ

Welfare Work: ਅਬੋਹਰ, (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਜਾ ਰਹੀ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਤਹਿਤ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸ਼ਾਮ ਲਾਲ ਫੁਟੇਲਾ ਇੰਸਾਂ (67) ਪੁੱਤਰ ਦੀਵਾਨ ਚੰਦ ਵਾਸੀ ਨਵੀਂ ਅਬਾਦੀ, ਗਲੀ ਨੰ: 9, ਅਬੋਹਰ, ਜ਼ਿਲ੍ਹਾ ਫਾਜਿਲਕਾ ਦਾ ਮ੍ਰਿਤਕ ਸਰੀਰ ਸਮੂਹ ਪਰਿਵਾਰ ਵੱਲੋਂ ਮਾਨਵਤਾ ਤੇ ਸਮਾਜ ਭਲਾਈ ਦੀ ਨਿਹਸਵਾਰਥ ਸੇਵਾ ਤਹਿਤ ਗੌਰਮਿੰਟ ਮੈਡੀਕਲ ਕਾਲਜ ਬਾਰਾਮੁੱਲਾ, ਜੰਮੂ ਐਂਡ ਕਸ਼ਮੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਵਾਇਆ ਗਿਆ।

ਸਰੀਰਦਾਨੀ ਸਾਮ ਲਾਲ ਫੁਟੇਲਾ ਇੰਸਾਂ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਦਿਆਂ ਕੁੱਲ ਮਾਲਕ ਦੇ ਚਰਨਾਂ ਵਿਚ ਸੱਚਖੰਡ ਜਾ ਬਿਰਾਜੇ ਸਨ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਰੀਰਦਾਨੀ ਸਾਮ ਲਾਲ ਫੁਟੇਲਾ ਇੰਸਾਂ ਨੇ ਆਪਣੇ ਜਿਉਂਦੇ ਜੀਅ ਦੇਹਾਂਤ ਉਪਰੰਤ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਦਾ ਫਾਰਮ ਭਰਿਆ ਹੋਇਆ ਸੀ, ਤੇ ਉਨ੍ਹਾਂ ਦੀ ਇਸ ਅੰਤਿਮ ਇੱਛਾ ਨੂੰ ਪਰਿਵਾਰ ਨੇ ਪੂਰਾ ਕਰਦਿਆਂ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕਰਵਾਇਆ ਗਿਆ।

ਇਹ ਵੀ ਪੜ੍ਹੋ: Welfare: ਕਿਡਨੀ ਦੀ ਬਿਮਾਰੀ ਤੋਂ ਪੀੜਤ ਵਿਅਕਤੀ ਦੇ ਇਲਾਜ ਲਈ ਨਗਦ ਰਾਸ਼ੀ ਦੇ ਕੀਤੀ ਮੱਦਦ

ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਬਲਾਕ ਅਬੋਹਰ ਦੇ 37ਵੇਂ ਸਰੀਰਦਾਨੀ ਬਣ ਗਏ ਹਨ। ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਤੋਂ ਪਹਿਲਾਂ ਪਰਿਵਾਰ ਵੱਲੋਂ ਸਾਰੀ ਲਿਖਤੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਸਰੀਰਦਾਨੀ ਸਾਮ ਲਾਲ ਫੁਟੇਲਾ ਇੰਸਾਂ ਦੇ ਮ੍ਰਿਤਕ ਸਰੀਰ ਨੂੰ ਫੁੱਲਾਂ ਨਾਲ ਸਜਾਈ ਗੱਡੀ ’ਤੇ ਰੱਖਿਆ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਘਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਰਸਤਿਆਂ ਤੋਂ ਹੋ ਕੇ ਗੁਜਰੀ ਅਤੇ ਪਰਿਵਾਰ ਵੱਲੋਂ ਸਮੂਹ ਜਿੰਮੇਵਾਰਾਂ ਤੇ ਸਾਧ-ਸੰਗਤ ਦੇ ਸਹਿਯੋਗ ਨਾਲ ਅਬੋਹਰ ਦੀ ਅਜੀਮਗੜ੍ਹ ਦੇ ਨੇੜੀਓ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਦੇ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਅੰਤਿਮ ਵਿਦਾਇਗੀ ਦਿੱਤੀ।

ਅੰਤਿਮ ਯਾਤਰਾ ’ਚ ਸ਼ਾਮਲ ਪਰਿਵਾਰਕ ਮੈਂਬਰ, ਸ਼ਹਿਰ ਨਿਵਾਸੀ, ਰਿਸ਼ਤੇਦਾਰ ਸਾਕ-ਸਬੰਧੀ, ਜਿੰਮੇਵਾਰ ਸੇਵਾਦਾਰ ਤੇ ਸਮੂਹ ਸਾਧ-ਸੰਗਤ ਨੇ ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਅਮਰ-ਅਮਰ ਰਹੇ ਤੇ ਜਬ ਤੱਕ ਸੂਰਜ ਚਾਂਦ ਰਹੇਗਾ, ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨੇ ਅਕਾਸ਼ ਗੁੂੰਜਣ ਲਾ ਦਿੱਤਾ। ਨਵੀਂ ਅਬਾਦੀ ਅਤੇ ਸ਼ਹਿਰ ਦੇ ਮੋਹਤਬਾਰਾਂ ਨੇ ਪਰਿਵਾਰ ਵੱਲੋਂ ਦੁੱਖ ਦੀ ਘੜੀ ਵਿੱਚ ਕੁੱਲ ਮਾਲਕ ਦੇ ਭਾਣੇ ਵਿਚ ਰਹਿੰਦਿਆਂ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਵਾਸਤੇ ਦਾਨ ਕਰਨ ਦੀ ਸ਼ਲਾਘਾ ਕੀਤੀ।

ਇਸ ਸਮੇਂ ਸਰੀਰਦਾਨੀ ਦੇ ਪਰਿਵਾਰਕ ਮੈਂਬਰ ਸੁਖਪਾਲ ਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲੇ ਪੰਜਾਬ ਦੇ ਸੱਚੇ ਨਮਰ ਸੇਵਾਦਾਰਾਂ ਵਿਚ ਗੁਰਚਰਨ ਸਿੰਘ ਇੰਸਾਂ ਰਿਟਾ: ਡੀ.ਓ, ਕ੍ਰਿਸ਼ਨ ਲਾਲ ਜੇਈ ਇੰਸਾਂ, ਦੁਲੀ ਚੰਦ ਇੰਸਾਂ, ਸਤੀਸ ਕੁਮਾਰ ਇੰਸਾਂ, ਦਲੀਪ ਕੁਮਾਰ ਇੰਸਾਂ, ਭੈਣ ਆਸਾ ਇੰਸਾਂ, ਭੈਣ ਆਸਾ ਫੁਟੇਲਾ ਇੰਸਾਂ ਅਤੇ ਰਾਮ ਸਰੂਪ ਪ੍ਰੇਮੀ ਸੇਵਕ ਬਲਾਕ ਅਬੋਹਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ, ਐਮਐਸਜੀ ਆਈ ਟੀ ਵਿੰਗ ਦੇ ਮੈਂਬਰ, ਪਿੰਡਾਂ ਦੇ ਪ੍ਰੇਮੀ ਸੇਵਕ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ਤੇ ਸਮੂਹ ਸਾਧ-ਸੰਗਤ ਤੇ ਸਮੂਹ ਜਿੰਮੇਵਾਰ ਸ਼ਾਮਲ ਸਨ। Welfare Work

Old Age Home: ਸਾਧ-ਸੰਗਤ ਨੇ ਬਿਰਧ ਆਸ਼ਰਮ ’ਚ ਬਜ਼ੁਰਗਾਂ ਨਾਲ ਬਿਤਾਇਆ ਸਮਾਂ, ਬਜ਼ੁਰਗ ਬੋਲੇ, ਅਖੇੇ ਕੋਈ ਤਾਂ ਮਿਲਣ ਆਇਆ
ਬਿਰਧ ਆਸ਼ਰਮ ਦੇ ਬਜ਼ੁਰਗਾਂ ਦੀ ਨਮ ਹੋਈਆਂ ਅੱਖਾਂ, ਅਖੇੇ ਕੋਈ ਤਾਂ ਮਿਲਣ ਆਇਆ

ਬਜ਼ੁਰਗਾਂ ਨੂੰ ਫਲ-ਫਰੂਟ ਅਤੇ ਰਾਸ਼ਨ ਪਾਣੀ ਕਰਵਾਇਆ ਮੁਹੱਈਆ

Old Age Home: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆ ਬਲਾਕ ਪਟਿਆਲਾ ਦੇ ਆਨੰਦ ਨਗਰ ਜੋਨ ਦੀ ਸਾਧ-ਸੰਗਤ ਵੱਲੋਂ ਬਿਰਧ ਆਸ਼ਰਮ ਪਿੰਡ ਰੌਂਗਲਾ ਵਿਖੇ ਪੁੱਜ ਕੇ ਜਿੱਥੇ ਬਜ਼ੁਰਗਾਂ ਦਾ ਹਾਲ-ਚਾਲ ਪੁੱਛਿਆ ਗਿਆ, ਉੱਥੇ ਹੀ ਬਜ਼ੁਰਗਾਂ ਨੂੰ ਫ਼ਲ-ਫਰੂਟ ਤੋਂ ਇਲਾਵਾ ਰਾਸ਼ਨ ਪਾਣੀ ਵੀ ਮੁਹੱਈਆ ਕਰਵਾਇਆ ਗਿਆ। ਇਸ ਦੌਰਾਨ ਡੇਰਾ ਸ਼ਰਧਾਲੂਆਂ ਵੱਲੋਂ ਬਿਰਧ ਆਸ਼ਰਮ ’ਚ ਰਹਿੰਦੇ ਬਜ਼ੁਰਗਾਂ ਨਾਲ ਆਪਣਾ ਸਮਾਂ ਵੀ ਬਤੀਤ ਕੀਤਾ ਗਿਆ।

ਇਹ ਵੀ ਪੜ੍ਹੋ: Sunam Development Projects: ਵੱਖ-ਵੱਖ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਿਆ ਜਾਇਜ਼ਾ, ਅਧਿਕਾਰੀਆਂ …

ਇਸ ਮੌਕੇ ਜਦੋਂ ਇਨ੍ਹਾਂ ਬਜੁਰਗਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਅੱਜ ਜਦੋਂ ਬਿਰਧ ਆਸ਼ਰਮ ’ਚ ਪਹੁੰਚ ਕੇ ਸਾਡਾ ਹਾਲ-ਚਾਲ ਜਾਣਿਆ ਗਿਆ ਤਾਂ ਸਾਨੂੰ ਬਹੁਤ ਚੰਗਾ ਲੱਗਿਆ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਿਸੇ ਕੋਲ ਦੋ ਪਲ ਰੁਕਣ ਦਾ ਸਮਾਂ ਨਹੀਂ ਹੈ ਅਤੇ ਇਹ ਡੇਰਾ ਸ਼ਰਧਾਲੂ ਸਾਡੇ ਨਾਲ ਪੂਰਾ-ਪੂਰਾ ਦਿਨ ਗੱਲਾਂ ਕਰਦੇ ਰਹਿੰਦੇ ਹਨ ਅਤੇ ਸਾਡੀ ਸੁੱਖ-ਸਾਂਦ ਪੁੱਛਦੇ ਹਨ। ਉਨ੍ਹਾਂ ਕਿਹਾ ਕਿ ਧੰਨ ਹਨ ਇਨ੍ਹਾਂ ਦੇ ਪੂਜਨੀਕ ਗੁਰੂ ਜੀ ਜੋ ਆਪਣੇ ਸ਼ਰਧਾਲੂਆਂ ਨੂੰ ਅਜਿਹੀ ਸਿੱਖਿਆ ਦਿੰਦੇ ਹਨ। ਇਸ ਮੌਕੇ ਬਿਰਧ ਆਸ਼ਰਮ ’ਚ ਰਹਿ ਰਹੇ ਬਜ਼ੁਰਗਾਂ ਵੱਲੋਂ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਸਮੇਂ-ਸਮੇਂ ਸਾਨੂੰ ਜ਼ਰੂਰ ਮਿਲਣ ਆਇਆ ਕਰੋ। ਇਸ ਤਰ੍ਹਾਂ ਮਿਲਣਾ ਚੰਗਾ ਲੱਗਦਾ ਹੈ। Old Age Home

ਇਸ ਮੌਕੇ ਸੱਚੇ ਨਿਮਰ ਸੇਵਦਾਰ ਧਰਮਪਾਲ ਇੰਸਾਂ, ਬਲਦੇਵ ਸਿੰਘ, ਬਲਾਕ ਪ੍ਰੇਮੀ ਸੇਵਕ ਮਨਜੀਤ ਸਿੰਘ, 15 ਮੈਂਬਰ ਇਕਬਾਲ ਸਿੰਘ, ਦਰਬਾਰਾ ਸਿੰਘ, ਸੇਵਾ ਸਿੰਘ, ਨੀਲਮ ਇੰਸਾਂ, ਸਰਬਜੀਤ ਹੈਪੀ, ਮਲਕੀਤ ਸਿੰਘ, ਸਨਮਦੀਪ ਇੰਸਾਂ, ਅਵਤਾਰ ਸਿੰਘ, ਮੱਖਣ ਸਿੰਘ, ਆਕਾਸ਼ ਇੰਸਾਂ ਆਦਿ ਮੌਜ਼ੂਦ ਸਨ।

Social Service: ਡੇਰਾ ਸ਼ਰਧਾਲੂਆਂ ਨੇ ਮੰਦਬੁੱਧੀ ਬਜ਼ੁਰਗ ਨੂੰ ਬਿਰਧ ਆਸ਼ਰਮ ’ਚ ਦਾਖਲ ਕਰਵਾਇਆ
Social Service: (ਗੁਰਪ੍ਰੀਤ ਸਿੰਘ) ਸੰਗਰੂਰ। ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੇ ਇੱਕ ਮੰਦਬੁੱਧੀ ਬਜ਼ੁਰਗ ਨੂੰ ਬਡਰੁੱਖਾਂ ਦੇ ਬਿਰਧ ਆਸ਼ਰਮ ’ਚ ਦਾਖਲ ਕਰਵਾਇਆ। ਸੇਵਾਦਾਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇੱਕ ਮੰਦਬੁੱਧੀ ਬਜ਼ੁਰਗ ਜੋ ਕਿ ਅਧਰੰਗ ਤੋਂ ਪੀੜਤ ਸਰਹੰਦ ਵਿਖੇ ਛੱਪਰੀ ’ਚ ਰਹਿੰਦਾ ਸੀ, ਜਿੱਥੇ ਉਸ ਦੀ ਕੋਈ ਸਾਂਭ-ਸੰਭਾਲ ਨਹੀਂ ਸੀ। ਇਸ ਸਬੰਧੀ ਹਰਜੀਤ ਸਿੰਘ ਰਿਉਣਾ, ਕਰਨੈਲ ਸਿੰਘ ਬਾਗੜੀਆ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਟੀਮ ਮੈਂਬਰਾਂ ਨਾਲ ਸੰਪਰਕ ਕੀਤਾ ਜਿਸ ਤੋਂ ਬਾਅਦ ਉਸ ਮੰਦਬੁੱਧੀ ਬਜ਼ੁਰਗ ਨੂੰ ਸੰਭਾਲਿਆ ਤੇ ਉਸਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸੰਗਰੂਰ ਵਿਖੇ ਲਿਆਂਦਾ ਗਿਆ ਤੇ ਖਾਣਾ ਖੁਆਇਆ ਗਿਆ।

ਇਹ ਵੀ ਪੜ੍ਹੋ: Sirhind News: ਵਿਧਾਇਕ ਰਾਏ ਨੇ ਲਿਆ ਸਰਹਿੰਦ ਚੋਅ ਦਾ ਜਾਇਜ਼ਾ, ਸ਼ਹਿਰ ਵਾਸੀ ਘਬਰਾਉਣ ਨਾ

ਇਸ ਉਪਰੰਤ ਸੇਵਾਦਾਰਾਂ ਨੇ ਜਦੋਂ ਮੰਦਬੁੱਧੀ ਬਜ਼ੁਰਗ ਨੂੰ ਉਸਦਾ ਨਾਂਅ ਪੁੱਛਿਆ ਤਾਂ ਉਸਨੇ ਆਪਣਾ ਨਾਂਅ ਪੁਜਾਰੀ ਵਾਸੀ ਉੱਤਰ ਪ੍ਰਦੇਸ਼ ਹੀ ਦੱਸਿਆ ਤੇ ਹੋਰ ਕੁੱਝ ਨਹੀਂ ਦੱਸਿਆ। ਇਸ ਤੋਂ ਬਾਅਦ ਮੰਦਬੁੱਧੀ ਬਜ਼ੁਰਗ ਸਬੰਧੀ ਥਾਣਾ ਸੰਗਰੂਰ ਵਿਖੇ ਇਤਲਾਹ ਦੇ ਕੇ ਉਸਨੂੰ ਸਾਂਭ-ਸੰਭਾਲ ਲਈ ਪਿੰਡ ਬਡਰੁੱਖਾਂ ਦੇ ਬਿਰਧ ਆਸ਼ਰਮ ਵਿਖੇ ਦਾਖਲ ਕਰਵਾ ਦਿੱਤਾ ਗਿਆ। ਇਸ ਸੇਵਾ ਕਾਰਜ ’ਚ ਜੁਗਰਾਜ ਸਿੰਘ ਇੰਸਾਂ ਸੰਗਰੂਰ, ਪ੍ਰੇਮੀ ਧਰੁਵ ਇੰਸਾਂ, ਬੱਬੀ ਇੰਸਾਂ, ਈਸ਼ਵਰ ਸਿੰਘ, ਗੁਰਬਿੰਦਰ ਸਿੰਘ ਮੁੱਲਾਂਪੁਰ ਦਾ ਵੀ ਖਾਸ ਯੋਗਦਾਨ ਰਿਹਾ ਹੈ। Social Service